news

Jagga Chopra

Articles by this Author

ਫਰੀਦਕੋਟ ਦੇ ਬਰਜਿੰਦਰਾ ਕਾਲਜ ਵਿਖੇ ਚੱਲ ਰਹੀ ਆਪਦਾ ਮਿੱਤਰ ਟ੍ਰੇਨਿੰਗ ਦੋਰਾਨ ਦਿੱਤੀ ਫਾਇਰ ਟੀਮ ਨੇ ਪਰੈਕਟੀਕਲ ਜਾਣਕਾਰੀ 

ਫਰੀਦਕੋਟ 30 ਨਵੰਬਰ : ਭਾਰਤ ਸਰਕਾਰ- ਐਨ.ਡੀ.ਐਮ.ਏ, ਐਸ.ਡੀ.ਐਮ.ਏ, ਡੀ.ਡੀ.ਐਮ.ਏ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਚੰਡੀਗੜ੍ਹ ਵੱਲੋਂ ਦੇਸ਼ ਭਰ ਵਿੱਚ ਕਿਸੇ ਵੀ ਕਿਸਮ ਦੀ ਕੁਦਰਤੀ ਆਫਤ ਦੌਰਾਨ ਰਾਹਤ ਪ੍ਰਦਾਨ ਕਰਨ ਲਈ ਆਪਦਾ ਮਿੱਤਰ ਯੋਜਨਾ ਸ਼ੁਰੂ ਕੀਤੀ ਗਈ ਹੈ| ਇਸੇ ਸਕੀਮ ਤਹਿਤ ਫਰੀਦਕੋਟ ਵਿਖੇ 12 ਰੋਜਾ ਸਿਖਲਾਈ ਕੈਂਪ ਮਹਾਤਮਾ ਗਾਂਧੀ

ਸਪੀਕਰ ਸੰਧਵਾਂ ਨੇ 11 ਕੇ.ਵੀ ਯੂ.ਪੀ.ਐਸ ਫੀਡਰ ਦੇ ਬਰੇਕਰ ਦਾ ਕੀਤਾ ਉਦਘਾਟਨ

ਫ਼ਰੀਦਕੋਟ 30 ਨਵੰਬਰ : ਸਪੀਕਰ ਪੰਜਾਬ ਵਿਧਾਨ ਸਭਾ ਸ: ਕੁਲਤਾਰ ਸਿੰਘ ਸੰਧਵਾਂ ਨੇ ਅੱਜ 66 ਕੇ.ਵੀ. ਬਿਜਲੀ ਘਰ ਮੌੜ ਵਿਖੇ ਪਿੰਡ ਵਾੜਾ ਦਰਾਕਾ ਅਤੇ ਠਾੜਾ ਮੌੜ ਨੂੰ 11 ਕੇਵੀ ਕੋਠੇ ਵੜਿੰਗ ਯੂ.ਪੀ.ਐਸ ਫੀਡਰ ਤੋਂ ਵੱਖਰਾ ਕਰਕੇ ਨਵੇਂ ਉਸਾਰੇ ਗਏ 11 ਕੇਵੀ ਕੋਠੇ ਮਾਨਾ ਸਿੰਘ ਵਾਲੇ ਯੂਪੀਐਸ ਫੀਡਰ ਦੇ ਬਰੇਕਰ ਦਾ ਉਦਘਾਟਨ ਕੀਤਾ । ਸਪੀਕਰ ਸੰਧਵਾਂ ਦੇ ਯਤਨਾਂ ਸਦਕਾ ਪਿੰਡ ਵਾੜਾ

ਪ੍ਰਦਰਸ਼ਨੀ ਕੇਂਦਰਾਂ ਵਿਚ ਜਾ ਕੇ ਵੋਟਰ ਆਪਣੀ ਵੋਟ ਪਾਉਣ ਦੀ ਪ੍ਰਕਿਰਿਆ ਨੂੰ ਜਾਣ ਸਕਦਾ ਹੈ-ਡਿਪਟੀ ਕਮਿਸ਼ਨਰ
  • ਵੋਟਰਾਂ ਨੁੰ ਵੋਟਾਂ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਹਨ ਉਪਰਾਲੇ

ਫਾਜਿਲਕਾ 30 ਨਵੰਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਫਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਮੁਹਿਮ ਤਹਿਤ ਜਿਲ੍ਹਾ ਪੱਧਰ ਅਤੇ ਵਿਧਾਨ ਸਭਾ ਚੋਣ ਹਲਕਾ

ਪੁਲਿਸ ਵਿਭਾਗ ਵੱਲੋਂ ਕਰਵਾਈ ਜਾ ਰਹੀ ਐਥੇਲੇਟਿਕਸ ਚੈਂਪੀਅਨਸਿ਼ਪ ਨੌਜਵਾਨਾਂ ਨੂੰ ਜੋੜੇਗੇ ਖੇਡਾਂ ਨਾਲ : ਢੇਸੀ
  • ਐਸਐਸਪੀ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਭਾਗ ਲੈਣ ਦਾ ਸੱਦਾ
  • 2 ਦਸੰਬਰ ਨੂੰ ਫਾਜਿ਼ਲਕਾ ਵਿਖੇ ਪੁਲਿਸ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ

ਫਾਜਿ਼ਲਕਾ, 30 ਨਵੰਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪੁਲਿਸ ਵਿਭਾਗ ਵੱਲੋਂ ਸ੍ਰੀ ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਫਾਜਿ਼ਲਕਾ ਵਿਚ 2 ਦਸੰਬਰ ਨੂੰ

ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕਾਂ ਦਾ ਕੀਤਾ ਦੌਰਾ
  • ਆਮ ਆਦਮੀ ਕਲੀਨਿਕਾਂ ਵਿੱਚ 15 ਅਗਸਤ 2022 ਤੋਂ  ਅਕਤੂਬਰ 2023 ਤੱਕ 771350 ਲੋੜਵੰਦਾਂ ਨੇ ਲਿਆ ਸਿਹਤ ਸੇਵਾਵਾਂ ਦਾ ਲਾਭ
  • ਜਿਲ੍ਹੇ ਦੇ 60 ਆਮ ਆਦਮੀ ਕਲੀਨਿਕਾਂ ਵਿੱਚ 133423 ਟੈਸਟ ਹੋਏ ਮੁਫ਼ਤ

ਅੰਮ੍ਰਿਤਸਰ 30 ਨਵੰਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਬੀਤੇ ਵਰ੍ਹੇ 15 ਅਗਸਤ 2022 ਤੋਂ ਜਿਲ੍ਹਾ ਅੰਮ੍ਰਿਤਸਰ ਵਿਖੇ ਸ਼ੁਰੂ ਕੀਤੇ

ਏਜੀਏ ਅਤੇ ਹੈਰੀਟੇਜ ਕਲੱਬ ਦੀਆਂ ਚੋਣਾਂ ਲਈ 5 ਜਨਵਰੀ ਤੱਕ ਫਾਈਨਲ ਕੀਤੀ ਜਾਵੇ ਵੋਟਰ ਸੂਚੀ : ਡਿਪਟੀ ਕਮਿਸ਼ਨਰ
  • ਏਜੀਏ ਅਤੇ ਹੈਰੀਟੇਜ ਕਲੱਬ ਦਾ ਕੀਤਾ ਨਿਰੀਖਣ

ਅੰਮ੍ਰਿਤਸਰ, 30 ਨਵੰਬਰ : ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਅੰਮ੍ਰਿਤਸਰ ਗੇਮਜ ਐਸੋਸੀਏਸ਼ਨ ਅਤੇ ਹੈਰੀਟੇਜ ਕਲੱਬ ਦਾ ਦੌਰਾ ਕੀਤਾ ਗਿਆ ਅਤੇ ਚੱਲ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਹੈਰੀਟੇਜ ਕਲੱਬ ਨੂੰ ਹੋਰ ਬਿਹਤਰ ਬਨਾਉਣ ਦੀ ਲੋੜ ਹੈ। ਕਲੱਬ ਦੀਆਂ ਚੋਣਾਂ ਬਾਰੇ ਕੀਤੀ ਗੱਲਬਾਤ ਉਪਰੰਤ

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਅੰਮ੍ਰਿਤਸਰ ਵਿਖੇ ਰੋਜ਼ਾਨਾਂ ਲਗਾਈਆਂ ਜਾ ਰਹੀਆਂ ਮੁਫ਼ਤ ਯੋਗਾ ਕਲਾਸਾਂ : ਡਿਪਟੀ ਕਮਿਸ਼ਨਰ
  • ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ

ਅੰਮ੍ਰਿਤਸਰ 30 ਨਵੰਬਰ : ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹੇ ਵਿੱਚ 61 ਯੋਗਾ ਕਲਾਸਾਂ ਚੱਲ ਰਹੀਆ ਹਨ ਲਤੇ 12 ਯੋਗ ਟ੍ਰੇਨਰ ਨਿਯੁਕਤ ਕੀਤੇ ਗਏ ਹਨ।  ਇਹ ਯੋਗਾ ਕਲਾਸਾਂ

ਰੋਜ਼ਗਾਰ ਦਫ਼ਤਰ ਵੱਲੋਂ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ 

ਅੰਮ੍ਰਿਤਸਰ, 30 ਨਵੰਬਰ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰਐਮ.ਐਲ ਮੈਮੋਰੀਅਲ ਇੰਸਟੀਚਿਊਟ ਆਫ ਐਜੂਕੇਸ਼ਨ, ਮੂਧਲ ਵਿਖੇ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਮੇਹਿੰਦੀ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ, ਕਾਲਜ ਦੇ ਬੱਚਿਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ ਗਿਆ। ਇਸ

ਅਮਰੀਕਾ ਦੇ ਐਨ ਆਰ ਆਈਜ਼ ਗੁੜੇ ਪਿੰਡ ਦੇ ਖੇਡ ਮੇਲੇ ਤੇ ਨੋਟਾਂ ਦਾ ਮੀਂਹ ਵਰ੍ਹਾਉਣਗੇ —ਪ੍ਰਧਾਨ ਸਰਬਜੀਤ ਸਿੰਘ,ਨਵੀਂ ਪੰਚ
  • ਕਿਹਾ—ਖੇਡ ਮੇਲੇ ਤੇ ਇਹਨਾ ਦਾ ਵੱਡਾ ਸਹਿਯੋਗ

ਮੁੱਲਾਂਪੁਰ ਦਾਖਾ,29 ਨਵੰਬਰ (ਸਤਵਿੰਦਰ ਸਿੰਘ ) : ਸਵੱਦੀ ਕਲਾਂ ਦੇ ਲਾਗਲੇ ਪਿੰਡ ਗੁੜੇ ਚ ਦਿਨ ਐਂਤਵਾਰ 3 ਦਸੰਬਰ ਅਤੇ 4 ਦਸੰਬਰ ਦਿਨ ਸੋਮਵਾਰ ਨੂੰ ਕਰਵਾਏ ਜਾਣ ਵਾਲੇ ਕਬੱਡੀ ਖੇਡ ਮੇਲੇ ਨੂੰ ਨੇਪਰੇ ਚਾੜ੍ਹਨ ਵਾਸਤੇ ਪਿੰਡ ਦੇ ਵੱਡੀ ਗਿਣਤੀ ਐਨ ਆਰ ਆਈਜ਼ ਵੀਰਾਂ ਦਾ ਵੱਡਾ ਸਹਿਯੋਗ ਹੈ ਜਿਹਨਾਂ ਵਿੱਚ ਗੁਰਸੇਵਕ ਸਿੰਘ ਅਮਰੀਕਾ

ਲਖਵਿੰਦਰ ਸਿੰਘ ਘਮਨੇਵਾਲ ਨੂੰ ਲੁਧਿਆਣਾ ਦਿਹਾਤੀ ਐਸ ਈ ਸੈੱਲ ਦਾ ਚੇਅਰਮੈਨ ਲਗਾਇਆ
  • ਘਮਨੇਵਾਲ ਬੇਹੱਦ ਮਿਹਨਤੀ ਆਗੂ : ਸੰਧੂ, ਵੈਦ

ਮੁੱਲਾਂਪੁਰ ਦਾਖਾ, 29 ਨਵੰਬਰ (ਸਤਵਿੰਦਰ ਸਿੰਘ ਗਿੱਲ) : ਕਾਂਗਰਸ ਪਾਰਟੀ ਵਿੱਚ ਹਮੇਸ਼ਾਂ ਮਿਹਨਤੀ ਵਰਕਰਾਂ ਨੂੰ ਪੂਰਾ ਮਾਣ ਸਤਿਕਾਰ ਮਿਲਦਾ ਰਿਹਾ ਹੈ ਜਿਸ ਤੇ ਚਲਦਿਆਂ ਐਸ ਈ ਸੈੱਲ ਪੰਜਾਬ ਦੇ ਚੇਅਰਮੈਨ ਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕੈਪਟਨ ਸੰਦੀਪ ਸਿੰਘ ਸੰਧੂ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ