news

Jagga Chopra

Articles by this Author

ਨੇਤਾਵਾਂ ਦਾ ਮੁਲਾਂਕਣ ਉਨ੍ਹਾਂ ਦੇ ਸਾਦੇ ਪਹਿਰਾਵੇ ਜਾਂ ਸਸਤੀ ਘੜੀਆਂ ਦੇ ਅਧਾਰ ਤੇ ਨਹੀਂ ਕੀਤਾ ਜਾ ਸਕਦਾ, ਕਿਉਂਕਿ ਉਹ ਆਮ ਲੋਕਾਂ ਤੋਂ ਆਪਣੀ ਅਸਲ ਦੌਲਤ ਲੁਕਾਉਣ ‘ਚ ਬਹੁਤ ਚਲਾਕ ਹਨ : ਰਾਹੁਲ ਗਾਂਧੀ

ਕੇਰਲ, 29 ਨਵੰਬਰ : ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈਯੂਐਮਐਲ) ਦੇ ਮਰਹੂਮ ਨੇਤਾ ਪੀ ਸਿਥੀ ਹਾਜੀ ਤੇ ਇੱਕ ਕਿਤਾਬ ਦੇ ਰਿਲੀਜ ਮੌਕੇ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਕੁੱਝ ਨੇਤਾਵਾਂ ਦਾ ਮੁਲਾਂਕਣ ਉਨ੍ਹਾਂ ਦੇ ਸਾਦੇ ਪਹਿਰਾਵੇ ਜਾਂ ਸਸਤੀ ਘੜੀਆਂ ਦੇ ਅਧਾਰ ਤੇ ਨਹੀਂ ਕੀਤਾ ਜਾ ਸਕਦਾ, ਕਿਉਂਕਿ ਉਹ ਆਮ ਲੋਕਾਂ ਤੋਂ ਆਪਣੀ ਅਸਲ

ਕੇਂਦਰ ਸਰਕਾਰ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰੇਗੀ, ਇਸ ਨੂੰ ਹੁਣ ਕੋਈ ਨਹੀਂ ਰੋਕ ਸਕਦਾ : ਅਮਿਤ ਸ਼ਾਹ

ਕੋਲਕਾਤਾ, 29 ਨਵੰਬਰ : ਕੋਲਕਾਤਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਬੀਜੇਪੀ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰੇਗੀ, ਇਸ ਨੂੰ ਹੁਣ ਕੋਈ ਨਹੀਂ ਰੋਕ ਸਕਦਾ। ਮੁੱਖ ਮੰਤਰੀ ਮਮਤਾ ਬੈਨਰਜੀ ਦੇ ਤਿੱਖੇ ਹਮਲੇ ਕਰਦਿਆਂ ਕੇਂਦਰੀ ਮੰਤਰੀ ਸ਼ਾਹ ਨੇ ਕਿਹਾ ਕਿ ਪਤਿਆਉਣ, ਘੁਸਸਪੈਠ

ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਨੇ 7 ਕਰੋੜ ਰੁਪਏ ਦੀ ਹੈਰੋਇਨ ਕੀਤੀ ਜ਼ਬਤ 

ਅੰਮ੍ਰਿਤਸਰ, 29 ਨਵੰਬਰ : ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਇਕ ਵਾਰ ਫਿਰ ਸਰਹੱਦ 'ਤੇ ਕਾਰਵਾਈ ਕਰਕੇ ਪਾਕਿਸਤਾਨੀ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿਤਾ ਹੈ। ਜਾਣਕਾਰੀ ਦੇ ਆਧਾਰ 'ਤੇ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਨੇ ਬੁਧਵਾਰ ਸਵੇਰੇ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ 'ਚ ਸਰਚ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਪੰਜਾਬ ਪੁਲਿਸ ਅਤੇ ਬੀ

ਤਨਜ਼ਾਨੀਆ 'ਚ ਬੱਸ-ਟਰੇਨ ਦੀ ਹੋਈ ਭਿਆਨਕ ਟੱਕਰ, 13 ਲੋਕਾਂ ਦੀ ਮੌਤ, 32 ਲੋਕ ਜ਼ਖਮੀ 

ਤਨਜ਼ਾਨੀਆ, 29 ਨਵੰਬਰ : ਤਨਜ਼ਾਨੀਆ ਦੇ ਸਿੰਗੀਦਾ ਖੇਤਰ ਦੇ ਮਾਨਯੋਨੀ ਵਿੱਚ ਇੱਕ ਭਿਆਨਕ ਬੱਸ-ਟਰੇਨ ਦੀ ਟੱਕਰ ਵਿੱਚ 13 ਲੋਕਾਂ ਦੀ ਮੌਤ ਹੋ ਗਈ ਅਤੇ 32 ਲੋਕ ਜ਼ਖਮੀ ਹੋ ਗਏ। ਦਾਰ ਏਸ ਸਲਾਮ ਤੋਂ ਮਵਾਂਜ਼ਾ ਜਾ ਰਹੀ ਬੱਸ ਬੁੱਧਵਾਰ ਨੂੰ ਸੜਕ ਅਤੇ ਰੇਲਵੇ ਦੇ ਚੌਰਾਹੇ 'ਤੇ ਇਕ ਮਾਲ ਗੱਡੀ ਨਾਲ ਟਕਰਾ ਗਈ। ਦਿ ਸਿਟੀਜ਼ਨ ਨਾਲ ਗੱਲ ਕਰਦੇ ਹੋਏ, ਮਾਨਯੋਨੀ ਜ਼ਿਲ੍ਹਾ ਹਸਪਤਾਲ ਦੇ ਮੁੱਖ

ਨਿਊਜਰਸੀ ਵਿੱਚ ਇੱਕ ਭਾਰਤੀ ਵਿਦਿਆਰਥੀ ਨੇ ਆਪਣੇ ਦਾਦਾ-ਦਾਦੀ ਅਤੇ ਚਾਚੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ

ਨਿਊਜਰਸੀ, 29 ਨਵੰਬਰ : ਅਮਰੀਕਾ ਦੇ ਨਿਊਜਰਸੀ ਵਿੱਚ ਇੱਕ ਭਾਰਤੀ ਵਿਦਿਆਰਥੀ ਨੇ ਆਪਣੇ ਦਾਦਾ-ਦਾਦੀ ਅਤੇ ਚਾਚੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਸਥਾਨਕ ਪੁਲਿਸ ਵੱਲੋਂ ਉਕਤ ਦੋਸ਼ੀ ਨੂੰ ਕਾਬੂ ਕਰ ਲੈਣ ਦੀ ਖਬਰ ਹੈ। ਦੱਖਣੀ ਪਲੇਨਫੀਲਡ ਪੁਲਿਸ ਵਿਭਾਗ ਦੇ ਮਿਡਲਸੈਕਸ ਕਾੳਂੁਟੀ ਪ੍ਰੌਸੀਕਿਊਟਰ ਵੱਲੋਂ ਜਾਰੀ ਹੋਏ ਇੱਕ ਬਿਆਨ ਵਿੱਚ ਦੱਸਿਆ ਹੈ ਕਿ ਬ੍ਰਹਮ ਭੱਟ ਨੇ

ਸਿਲਕਿਆਰਾ ਸੁਰੰਗ ਕਿਵੇਂ ਗੁਜ਼ਾਰੇ 17 ਦਿਨ, ਮਜ਼ਦੂਰਾਂ ਨੇ ਪ੍ਰਧਾਨ ਮੰਤਰੀ ਨੂੰ ਦੱਸੀ ਸਾਰੀ ਗੱਲ
  • ਪ੍ਰਧਾਨ ਮੰਤਰੀ ਮੋਦੀ ਨੇ ਸਿਲਕਿਆਰਾ ਸੁਰੰਗ ਤੋਂ ਸੁਰੱਖਿਅਤ ਬਾਹਰ ਕੱਢੇ ਗਏ ਸਾਰੇ 41 ਮਜ਼ਦੂਰਾਂ ਦਾ ਪੁੱਛਿਆ ਹਾਲ-ਚਾਲ 

ਉੱਤਰਕਾਸ਼ੀ, 29 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਦੇ ਸਿਲਕਿਆਰਾ ਸੁਰੰਗ ਤੋਂ ਸੁਰੱਖਿਅਤ ਬਾਹਰ ਕੱਢੇ ਗਏ ਸਾਰੇ 41 ਮਜ਼ਦੂਰਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਮੰਗਲਵਾਰ ਨੂੰ ਵਰਕਰਾਂ ਨਾਲ ਘੰਟਿਆਂਬੱਧੀ ਫੋਨ 'ਤੇ ਗੱਲਬਾਤ ਕੀਤੀ।

ਆਗਰਾ-ਦਿੱਲੀ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਤ, 4 ਲੋਕ ਜ਼ਖ਼ਮੀ

ਮਥੁਰਾ, 29 ਨਵੰਬਰ : ਆਗਰਾ-ਦਿੱਲੀ ਹਾਈਵੇ 'ਤੇ ਦੇਰ ਰਾਤ ਦਰਦਨਾਕ ਹਾਦਸਾ ਵਾਪਰਿਆ। ਪਲਵਲ ਤੋਂ ਛਾਤਾ ਇਲਾਕੇ 'ਚ ਬਰਾਤ ਆਈ ਸੀ। ਬਰਾਤੀ ਰਾਤ ਨੂੰ ਟਰੈਵਲਰ ਵਿਚ ਵਾਪਸ ਆ ਰਹੇ ਸਨ ਕਿ ਕੋਸੀ ਕਲਾਂ ਨੇੜੇ ਟਰੈਵਲਰ ਨੇ ਪਿੱਛਿਓਂ ਇਕ ਟਰੱਕ ਨੂੰ ਟੱਕਰ ਮਾਰ ਦਿੱਤੀ। ਇਸ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਚਾਰ ਲੋਕ ਜ਼ਖ਼ਮੀ ਹੋ ਗਏ। ਹਾਦਸਾ ਰਾਤ ਕਰੀਬ 12 ਵਜੇ ਵਾਪਰਿਆ। ਪਲਵਲ

ਚੰਡੀਗੜ੍ਹ 'ਚ ਬੁਆਏਫਰੈਂਡ ਦੇ ਕਹਿਣ 'ਤੇ ਕੁੜੀ ਨੇ ਬਾਥਰੂਮ 'ਚ ਲਾਇਆ ਕੈਮਰਾ, ਦੋਵੇਂ ਗ੍ਰਿਫ਼ਤਾਰ

ਚੰਡੀਗੜ੍ਹ, 29 ਨਵੰਬਰ : ਚੰਡੀਗੜ੍ਹ ਵਿੱਚ ਪੀਜੀ ਵਿੱਚ ਬਾਥਰੂਮ ਵਿੱਚ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆ ਅਸ਼ਲੀਲ ਫੋਟੋ ਤੇ ਵੀਡੀਓ ਬਣਾਉਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ਉਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਲੜਕੀ ਤੇ ਉਸ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਫੋਨ ਸੀਲ ਕਰਕੇ ਸੀਐਫਐਸਐਲ ਲੈਬ ਵਿੱਚ ਭੇਜ ਦਿੱਤੇ ਹਨ।  ਇਸ ਮਾਮਲੇ

ਲੁਧਿਆਣਾ ਪੁਲਿਸ ਨੇ 25 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਨੂੰ ਕੁਝ ਘੰਟਿਆਂ ਵਿੱਚ ਹੀ ਸੁਲਝਾਇਆ

ਲੁਧਿਆਣਾ 29 ਨਵੰਬਰ : ਲੁਧਿਆਣਾ ਪੁਲਿਸ ਨੇ ਬੀਤੇ ਦਿਨ ਹੋਈ 25 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਨੂੰ ਕੁਝ ਘੰਟਿਆਂ ਵਿੱਚ ਹੀ ਸੁਲਝਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਜਦੋਂ ਪੈਟਰੋਲ ਪੰਪ ਦੇ ਮੈਨੇਜਰ ਅਤੇ ਇੱਕ ਮੁਲਾਜ਼ਮ ਬੈਂਕ ਵਿੱਚ 25 ਲੱਖ ਰੁਪਏ ਜਮ੍ਹਾਂ ਕਰਵਾਉਣ ਜਾ ਰਹੇ ਸਨ ਤਾਂ ਰਸਤੇ ਵਿੱਚ ਬੈਂਕ

ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ : ਹਰਪਾਲ ਚੀਮਾ
  • ਲਾਅ ਅਫਸਰਾਂ ਲਈ ਜਾਰੀ ਇਸ਼ਤਿਹਾਰ ਵਿੱਚ 178 ਜਨਰਲ ਅਤੇ 58 ਅਨੁਸੂਚਿਤ ਜਾਤੀਆਂ ਲਈ ਰਾਖਵੀਆਂ
  • ਵਿਧਾਨ ਸਭਾ ਵਿੱਚ ਧਿਆਨ ਦਿਵਾਊ ਮਤੇ ਦੇ ਜਵਾਬ ਦੌਰਾਨ ਅੱਜ ਦੇ ਦਿਨ ਨੂੰ ਕਿਹਾ ਇਤਿਹਾਸਕ

ਚੰਡੀਗੜ੍ਹ, 29 ਨਵੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ