news

Jagga Chopra

Articles by this Author

ਅੰਮ੍ਰਿਤਸਰ ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 10 ਪਿਸਤੌਲਾਂ ਸਣੇ ਇਕ ਕਾਬੂ
  • ਆਪਣੇ ਦੁਸ਼ਮਨ ਗਿਰੋਹਾਂ ਅਤੇ ਹੋਰ ਵਾਰਦਾਤਾਂ ਲਈ ਜੱਗੂ ਭਗਵਾਨਪੁਰੀਏ  ਗੈਂਗ ਨੇ ਮੰਗਵਾਈ ਸੀ ਖੇਪ

ਅੰਮ੍ਰਿਤਸਰ 29 ਨਵੰਬਰ : ਅੰਮ੍ਰਿਤਸਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗਸਟਰ ਦੇ ਨੈਟਵਰਕ ਚੋਂ ਇੱਕ ਨੌਜਵਾਨ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ  ਕੀਤਾ ਹੈ ਇਸ ਸਬੰਧ ਵਿੱਚ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਪ੍ਰੈਸ ਕਾਨਫਰੰਸ ਕਰਦਿਆਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੱਧ

31 ਮਾਰਚ 2024 ਤੱਕ ਨਹੀਂ ਹੋਵੇਗਾ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ : ਸਕੂਲ ਸਿੱਖਿਆ ਮੰਤਰੀ 
  • ਮਾਨ ਸਰਕਾਰ ਨੇ ਬਦਲੀ ਪੰਜਾਬ ਦੇ ਸਕੂਲਾਂ ਦੀ ਦਸ਼ਾ : ਹਰਜੋਤ ਸਿੰਘ ਬੈਂਸ 

ਚੰਡੀਗੜ੍ਹ, 29 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਨੂੰ ਸੱਤਾ ਦਾ ਕੇਂਦਰ ਬਿੰਦੂ ਬਣਾ ਦਿੱਤਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ

ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨਤਮਸਤਕ ਹੋਈ ਟੀਨਾ ਅਹੂਜਾ
  • ਸੱਚਖੰਡ ਸ੍ਰੀ ਦਰਬਾਰ ਸਾਹਿਬ ਚ ਗੋਬਿੰਦਾ ਅਤੇ ਮੈਂ ਪਹੁੰਚਾਂਗੀ ਨਤਮਸਤਕ ਹੋਣ : ਟੀਨਾ ਅਹੂਜਾ 

ਅੰਮ੍ਰਿਤਸਰ, 29 ਨਵੰਬਰ : ਬਾਲੀਵੁਡ ਅਦਾਕਾਰ ਅਤੇ ਆਪਣੇ ਡਾਂਸ ਨਾਲ ਇੱਕ ਅਲੱਗ ਪਹਿਚਾਣ ਬਣਾਉਣ ਵਾਲੇ ਗੋਬਿੰਦਾ ਜਿਨਾਂ ਦੀ ਸਪੁੱਤਰੀ ਟੀਨਾ ਹੋਜਾ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ। ਉੱਥੇ ਹੀ ਟੀਨਾ ਹੂਜਾ ਵੱਲੋਂ ਇੱਕ ਵੱਡਾ ਦਾਅਵਾ ਕਰਦੇ ਹੋਏ ਕਿਹਾ

ਬੀਬੀ ਮਾਣੂੰਕੇ ਨੇ ਵਿਧਾਨ ਸਭਾ 'ਚ ਚੁੱਕਿਆ ਮੰਦਬੁੱਧੀ ਬੱਚਿਆਂ ਨੂੰ ਪੈਨਸ਼ਨ ਲਗਾਉਣ ਦਾ ਮੁੱਦਾ
  • ਲਾਲਾ ਲਾਜਪਤ ਰਾਏ ਦੇ ਜੱਦੀ ਸ਼ਹਿਰ ਜਗਰਾਉਂ ਨੂੰ ਜ਼ਿਲ੍ਹਾ ਬਨਾਉਣ ਦੀ ਵੀ ਕੀਤੀ ਮੰਗ

ਜਗਰਾਉਂ, 29 ਨਵੰਬਰ : ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸ਼ੈਸ਼ਨ ਦੌਰਾਨ ਜਨਮ ਤੋਂ ਹੀ ਪੈਦਾ ਹੁੰਦੇ ਮੰਦਬੁੱਧੀ ਬੱਚਿਆਂ ਦਾ ਮੁੱਦਾ ਚੁੱਕਿਆ। ਉਹਨਾਂ ਆਖਿਆ ਕਿ ਉਹ ਸਰਕਾਰ ਦਾ ਧਿਆਨ ਲੋਕ ਮਹੱਤਤਾ ਵਾਲੇ ਅਤੀ ਜ਼ਰੂਰੀ ਮਾਮਲੇ ਵੱਲ

ਲੁਧਿਆਣਾ 'ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁੱਠਭੇੜ, 2 ਗੈਂਗਸਟਰ ਹਲਾਕ, ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ

ਲੁਧਿਆਣਾ, 29 ਨਵੰਬਰ : ਕਾਰੋਬਾਰੀ ਸੰਭਵ ਜੈਨ ਦੇ ਅਗਵਾ ਮਾਮਲੇ 'ਚ ਬੁੱਧਵਾਰ ਨੂੰ ਲੁਧਿਆਣਾ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ 'ਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਏਐਸਆਈ ਵੀ ਜ਼ਖ਼ਮੀ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਣ 'ਤੇ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਮੌਕੇ 'ਤੇ ਪਹੁੰਚ ਗਏ ਹਨ। ਇਹ

ਅਕਾਲੀ ਦਲ ਨੇ ਖੁਦ ਹੀ ਮੰਨਿਆ ਹੈ ਉਨ੍ਹਾਂ ਦੇ ਸਮੇਂ ਤੇ ਮੁੱਖ ਮੰਤਰੀ ਨੇ ਕਰਵਾਇਆ ਸੀ ਬਹਿਬਲਕਲਾ 'ਚ ਗੋਲੀ ਕਾਂਡ :  ਦਾਦੂਵਾਲ 
  • ਜੇਕਰ ਸੋਦਾ ਸਾਧ ਨੂੰ ਮਿਲ ਸਕਦੀ ਹੈ ਲੰਮੇ ਚਿਰ ਪਰੋਲ ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ - ਦਾਦੂਵਾਲ
  • ਨਿਹੰਗ ਸਿੰਘ ਜਥੇਬੰਦੀ ਅਤੇ ਪ੍ਰਸ਼ਾਸਨ ਨੂੰ ਮਿਲ ਕੇ ਕੱਢਣਾ ਚਾਹੀਦਾ ਹੈ ਸੁਲਤਾਨਪੁਰ ਲੋਧੀ ਦੇ ਵਿੱਚ ਹੋਈ ਘਟਨਾ ਦਾ ਹੱਲ : ਦਾਦੂਵਾਲ
  • ਕਿਸਾਨੀ ਅੰਦੋਲਨ ਵਿੱਚ ਹਮੇਸ਼ਾ ਕਰਾਂਗੇ ਅਸੀਂ ਵੀ ਆਪਣਾ ਸਹਿਯੋਗ - ਦਾਦੂਵਾਲ

ਅੰਮ੍ਰਿਤਸਰ, 29 ਨਵੰਬਰ : ਹਰਿਆਣਾ ਸਿੱਖ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਪਾਸ
  • ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਕਿਸਾਨਾਂ ਲਈ ਨਿਰਵਿਘਨ ਨਹਿਰੀ ਪਾਣੀ ਸਪਲਾਈ, ਜਲ ਸਰੋਤਾਂ ਦੀ ਸਾਂਭ-ਸੰਭਾਲ, ਝਗੜਿਆਂ ਦਾ ਛੇਤੀ ਹੱਲ ਯਕੀਨੀ ਬਣਾਏਗਾ: ਚੇਤਨ ਸਿੰਘ ਜੌੜਾਮਾਜਰਾ
  • ਕਿਹਾ, ਕਾਨੂੰਨ ਤਹਿਤ ਪਾਣੀ ਦੀ ਬਰਬਾਦੀ ਨੂੰ ਵੀ ਰੋਕਿਆ ਜਾਵੇਗਾ

ਚੰਡੀਗੜ੍ਹ, 29 ਨਵੰਬਰ : ਕਿਸਾਨਾਂ ਲਈ ਨਿਰਵਿਘਨ ਨਹਿਰੀ ਪਾਣੀ ਸਪਲਾਈ, ਜਲ ਸਰੋਤਾਂ ਦੀ ਸਾਂਭ-ਸੰਭਾਲ ਅਤੇ ਝਗੜਿਆਂ

ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ

ਚੰਡੀਗੜ੍ਹ, 29 ਨਵੰਬਰ : ਪੰਜਾਬ ਵਿਧਾਨ ਸਭਾ ਨੇ ਅੱਜ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ। ਇਹਨਾਂ

ਡੇਂਗੂ  ਹੋਣ ’ਤੇ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ : ਸਿਵਲ ਸਰਜਨ
  • ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਨਹੀਂ ਵਧਾਉਂਦੇ
  • ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ

ਐਸ.ਏ.ਐਸ.ਨਗਰ, 29 ਨਵੰਬਰ : ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਇਕ ਵਾਰ ਫਿਰ ਅਪੀਲ ਕੀਤੀ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ

10 ਸਾਲ ਪਹਿਲਾਂ ਜਾਰੀ ਕੀਤੇ ਆਧਾਰ ਕਾਰਡ ਅੱਪਡੇਟ ਕਰਵਾਏ ਜਾਣੇ ਯਕੀਨੀ ਬਣਾਏ ਜਾਣ : ਭਾਵਨਾ ਗਰਗ
  • ਡਿਪਟੀ ਡਾਇਰੈਕਟਰ ਜਨਰਲ ਨੇ ਜ਼ਿਲ੍ਹੇ ਵਿਚ ਆਧਾਰ ਪ੍ਰੋਜੈਕਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ 

ਹੁਸ਼ਿਆਰਪੁਰ, 29 ਨਵੰਬਰ :  ਡਿਪਟੀ ਡਾਇਰੈਕਟਰ ਜਨਰਲ ਯੂ. ਆਈ. ਡੀ. ਏ. ਆਈ ਭਾਵਨਾ ਗਰਗ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿਚ ਆਧਾਰ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਆਧਾਰ ਦੀ ਵੱਧ ਰਹੀ ਵਰਤੋਂ ਅਤੇ ਭਾਰਤ ਸਰਕਾਰ ਦੇ