news

Jagga Chopra

Articles by this Author

ਵਪਾਰੀ ਵਰਗ ਸਮਾਜ ਦਾ ਅਹਿਮ ਹਿੱਸਾ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਗਊਸ਼ਾਲਾ ਬਾਜ਼ਾਰ ਹੋਲਸੇਲ ਮਾਰਕੀਟ ਵਿਖੇ ਕਰਵਾਏ ਸਮਾਗਮ 'ਚ ਕੀਤੀ ਸ਼ਿਰਕਤ 

ਹੁਸ਼ਿਆਰਪੁਰ, 29 ਨਵੰਬਰ : ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਪਾਰੀ ਵਰਗ ਸਮਾਜ ਦਾ ਅਹਿਮ ਅੰਗ ਹੈ ਅਤੇ ਦੇਸ਼ ਅਤੇ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ

ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਹੁਸ਼ਿਆਰਪੁਰ, 29 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ

ਛੋਟੇ ਕਾਰੀਗਰਾਂ ਲਈ ਲਾਹੇਵੰਦ ਹੈ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ
  • ਵਧੇਰੇ ਜਾਣਕਾਰੀ ਲਈ ਕਮਰਾ ਨੰਬਰ 217 ਬੀ-ਬਲਾਕ, ਜਿਲਾ ਪ੍ਰਬੰਧਕੀ ਕੰਪਲੈਕਸ, ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ

ਬਟਾਲਾ, 29 ਨਵੰਬਰ : ਭਾਰਤ ਸਰਕਾਰ ਵੱਲੋਂ ਦੇਸ਼ ਭਰ ਦੇ ਛੋਟੇ ਕਾਰੀਗਰਾਂ ਨੂੰ ਵਿੱਤੀ ਸਹਾਇਤਾ, ਹੁਨਰ ਸਿਖ਼ਲਾਈ, ਹੁਨਰ ਨੂੰ ਅਪਗ੍ਰੇਡ ਕਰਨ ਅਤੇ ਮਾਰਕੀਟਿੰਗ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ

ਸਿੱਖਿਆ ਵਿਭਾਗ ਵੱਲੋਂ ਬਟਾਲਾ ਵਿਖੇ ਸਕੂਲੋਂ ਵਿਰਵੇ ਬੱਚਿਆਂ ਦੀ ਪਛਾਣ ਲਈ ਚਲਾਇਆ ਗਿਆ ਸਰਵੇਖਣ ਅਭਿਆਨ
  • ਦੇਸ਼ ਦੇ ਭਵਿੱਖ ਨੂੰ ਸੜਕਾਂ ਤੇ ਨਹੀਂ ਰੁਲਣ ਦਿੱਤਾ ਜਾਵੇਗਾ, ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਨਿਹਰੀ ਬਣਾਇਆ ਜਾਵੇਗਾ : ਪ੍ਰਕਾਸ਼ ਜੋਸ਼ੀ

ਬਟਾਲਾ, 29 ਨਵੰਬਰ : ਦੇਸ਼ ਦੇ ਭਵਿੱਖ ਨੂੰ ਸੜਕਾਂ ਤੇ ਨਹੀਂ ਰੁਲਣ ਦਿੱਤਾ ਜਾਵੇਗਾ। ਬੱਚਿਆਂ ਨੂੰ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਨਿਹਰੀ ਬਣਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਪ

ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਬਟਾਲਾ, 29 ਨਵੰਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਅੰਦਰ ਨਵੀਆਂ ਵੋਟਾਂ ਬਣਾਉਣ ਅਤੇ ਖਾਸਕਰਕੇ 18-19 ਸਾਲ ਦੇ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਪੁਰ ਰਜੋਆ ਵਿਖੇ ਵਿਦਿਆਰਥੀਆਂ ਨੂੰ ਵੋਟ ਦੀ

ਵਿਦਿਆਰਥੀ “ਅੱਗ ਤੋ ਬਚਾਅ” ਸਬੰਧੀ ਗੁਰ ਸਿੱਖਣ ਲਈ ਸਥਾਨਕ ਸਟੇਸ਼ਨ ਫਾਇਰ ਬ੍ਰਿਗੇਡ ਵਿਖੇ ਪਹੁੰਚੇ

ਬਟਾਲਾ, 29 ਨਵੰਬਰ : ਪ੍ਰਿੰਸੀਪਲ ਸਰਕਾਰੀ ਸੀਨੀ. ਸੈਕੰ. ਸਕੂਲ, ਬਾਂਗੋਵਾਨੀ ਦੇ ਦਿਸ਼ਾ ਨਿਰਦੇਸ਼ ‘ਚ ਰਾਸ਼ਟਰੀ ਹੁਨਰ ਯੋਗਤਾ ਫਰੇਮਵਰਕ (ਐਨ.ਐਸ.ਕਿਯੂ.ਐਫ) ਦੇ ਵਿਦਿਆਰਥੀ “ਅੱਗ ਤੋ ਬਚਾਅ” ਸਬੰਧੀ ਗੁਰ ਸਿੱਖਣ ਲਈ ਸਥਾਨਕਕ ਸਟੇਸ਼ਨ ਫਾਇਰ ਬ੍ਰਿਗੇਡ ਵਿਖੇ ਪਹੁੰਚੇ। ਇਸ ਮੋਕੇ ਇੰਚਾਰਜ ਫਾਇਰ ਸਟੇਸ਼ਨ ਸੁਰਿੰਦਰ ਸਿੰਘ ਢਿੱਲੋ, ਆ.ਪ੍ਰ. ਮਾਹਰ ਹਰਬਖਸ਼ ਸਿੰਘ, ਸੂਬੇਦਾਰ ਰਣਜੀਤ ਸਿੰਘ

ਐਨ.ਡੀ.ਆਰ.ਐਫ ਬਠਿੰਡਾ ਵੱਲੋਂ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਕੁਦਰਤੀ ਆਫ਼ਤਾਂ (ਭੂਚਾਲ) ਆਉਣ ਦੀ ਸਥਿਤੀ ਜਾਂ ਕਿਸੇ ਹੋਰ ਅਣਸੁਖਾਵੀਂ ਦੁਰਘਟਨਾ ਨੂੰ ਨਜਿੱਠਣ ਲਈ ਇੱਕ ਮੋਕ ਡਰਿਲ ਅਭਿਆਸ ਕਰਵਾਇਆ
  • ਕੁਦਰਤੀ ਆਫ਼ਤਾਂ ਜਾਂ ਕਿਸੇ ਹੋਰ ਅਣਸੁਖਾਵੀਂ ਦੁਰਘਟਨਾ ਨੂੰ ਨਜਿੱਠਣ ਸਬੰਧੀ ਸਿਵਲ,ਪੁਲਿਸ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਇਸ ਸਬੰਧੀ ਜਾਣਕਾਰੀ ਦਾ ਹੋਣਾ ਬਹੁਤ ਜ਼ਰੂਰੀ- ਡਾ ਪੱਲਵੀ
  • ਮੋਕ ਡਰਿਲ ਕਰਵਾਉਣ ਦਾ ਮੁੱਖ ਉਦੇਸ਼ ਕਿਸੇ ਵੀ ਤਰ੍ਹਾਂ ਦੀ ਕੁਦਰਤੀ ਵਿਨਾਸ਼ਕਾਰੀ ਸਥਿਤੀਆਂ ਨਾਲ ਨਜਿੱਠਣ ਲਈ ਪਹਿਲਾ ਤੋਂ ਹੀ ਨਾਗਰਿਕਾਂ ਨੂੰ ਬਚਾਓ ਸਬੰਧੀ ਤਰੀਕਿਆਂ ਤੋਂ ਅਵਗਤ ਕਰਵਾਉਣ- ਡੀ
ਏ.ਡੀ.ਸੀ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਕੀਤੇ ਗਏ ਉਪਰਾਲੀਆਂ ਦੀ ਕੀਤੀ ਸਮੀਖਿਆ 
  • ਲੋਕਾਂ ਦੇ ਦਿਲੋਂ ਸਹਿਯੋਗ ਨਾਲ ਨਸ਼ਿਆਂ ਦੀ ਮੰਗ ਨੂੰ ਰੋਕਣਾ ਸਮੇਂ ਦੀ ਲੋੜ- ਸੁਰਿੰਦਰ ਸਿੰਘ
  • ਜ਼ਿਲ੍ਹੇ ਦੀਆਂ ਸ਼ਰਾਬ ਦੇ ਠੇਕਿਆਂ ਅਤੇ ਮੈਡੀਕਲ ਦੁਕਾਨਾਂ ਤੇ ਸੀ.ਸੀ.ਟੀ.ਵੀ ਕੈਮਰੇ ਤੁਰੰਤ
  • ਲਗਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਮਾਲੇਰਕੋਟਲਾ 29 ਨਵੰਬਰ : ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਵਲੋਂ ਜ਼ਿਲ੍ਹੇ ਵਿੱਚ ਨਸ਼ਾ ਰੋਕੂ ਗਤੀਵਿਧੀਆਂ ਨਾਲ ਸੰਬੰਧਿਤ  “ ਨਾਰਕੋ

ਸਵੀਪ ਗਤੀਵਿਧੀਆਂ ਅਧੀਨ ਇਸਲਾਮੀਆ ਗਰਲਜ ਕਾਲਜ ਵਿਖੇ ਵਾਦ ਵਿਵਾਦ ਪ੍ਰੋਗਰਾਮ ਦਾ ਆਯੋਜਨ

ਮਾਲੇਰਕੋਟਲਾ 29 ਨਵੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਮਾਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣ ਅਮਲੇ ਵੱਲੋਂ ਸਵੀਪ ਗਤੀਵਿਧੀਆਂ ਅਧੀਨ ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਵੋਟ ਦੇ ਅਧਿਕਾਰ ਅਤੇ ਇਸਤੇਮਾਲ ਸਬੰਧੀ ਜਾਗਰੂਕਤਾ ਕਰਨ ਲਈ ਲਗਤਾਰ ਸਵੀਪ ਅਧੀਨ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਵੀਪ ਗਤੀਵਿਧੀਆਂ ਅਧੀਨ ਨੌਜਵਾਨਾਂ ਵਿੱਚ ਜਾਗਰੂਕਤਾ

ਐਸਐਸਪੀ ਨੇ ਮਲੇਰਕੋਟਲਾ ਦੇ ਪੱਤਰਕਾਰਾਂ ਨਾਲ ਕੀਤੀ ਪਹਿਲੀ ਸ਼ੁਰੂਆਤੀ ਮੀਟਿੰਗ
  • ਐਸਐਸਪੀ ਖੱਖ ਨੇ ਕਾਨੂੰਨ ਅਤੇ ਵਿਵਸਥਾ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਬਰਕਰਾਰ ਰੱਖਣ ਲਈ ਭਾਈਚਾਰਕ ਅਧਾਰਤ ਪੁਲਿਸਿੰਗ ਨੂੰ ਦਿੱਤੀ ਮਹੱਤਤਾ।
  • ਪੁਲਿਸ ਫੋਰਸ ਵਿੱਚ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ : ਖੱਖ

ਮਲੇਰਕੋਟਲਾ 29 ਨਵੰਬਰ : ਅਪਰਾਧ ਨਾਲ ਨਜਿੱਠਣ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ ਕਦਮ