ਲੰਡਨ, 28 ਨਵੰਬਰ : ਸਵਾਈਨ ਫਲੂ ਦੇ ਐਚ1ਐਨ2 ਨੇ ਬ੍ਰਿਟੇਨ ਦੀ ਚਿੰਤਾ ਵਧਾ ਦਿੱਤੀ ਹੈ। ਸੂਰਾਂ ਵਿੱਚ ਪਾਏ ਜਾਣ ਵਾਲੇ ਇਸ ਸਟ੍ਰੇਨ ਦਾ ਮਨੁੱਖ ਵਿੱਚ ਪਾਇਆ ਜਾਣ ਵਾਲਾ ਇਹ ਪਹਿਲਾ ਮਾਮਲਾ ਹੈ। ਯੂਕੇ ਹੈਲਥ ਪ੍ਰੋਟੈਕਸ਼ਨ ਏਜੰਸੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਨੌਜਵਾਨ ਦਾ ਉੱਤਰੀ ਯੌਰਕਸ਼ਾਇਰ ਵਿੱਚ ਸਾਹ ਦੀ ਸਮੱਸਿਆ ਲਈ ਟੈਸਟ ਕੀਤਾ ਗਿਆ ਸੀ। ਇਸ ਦੌਰਾਨ ਉਸ ਵਿੱਚ ਸਵਾਈਨ ਫਲੂ ਦਾ
news
Articles by this Author
- ਕਿਹਾ ਐਨ ਆਰ ਆਈਜ਼ ਵੀਰਾਂ ਦਾ ਵੱਡਾ ਸਹਿਯੋਗ
ਮੁੱਲਾਂਪੁਰ ਦਾਖਾ, 28 ਨਵੰਬਰ (ਸਤਵਿੰਦਰ ਸਿੰਘ ਗਿੱਲ) : ਅਗਲੇ ਮਹੀਨੇ ਦਸੰਬਰ ਵਿੱਚ ਐਂਤਵਾਰ 3 ਤਾਰੀਖ ਅਤੇ 4 ਦਸੰਬਰ ਦਿਨ ਸੋਮਵਾਰ ਨੂੰ ਪਿੰਡ ਗੁੜੇ ਦੀ ਹਾਈਟੈੱਕ ਪਾਰਕ ਵਿੱਚ ਇੱਕ ਵਿਸ਼ਾਲ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਜਿਸ ਕਰਕੇ ਖੇਡ ਪ੍ਰੇਮੀਆਂ ਵਿੱਚ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਮਹਾਨ ਕਬੱਡੀ ਕੱਪ
ਚੰਡੀਗੜ੍ਹ, 28 ਨਵੰਬਰ : ਪੰਜਾਬ ਤੋਂ ਹਰਿਆਣਾ ਜਾਣ ਵਾਲੇ ਲੋਕਾਂ ਨੂੰ ਹਰਿਆਣਾ ਦੇ ਇਲਾਕਿਆਂ ਵਿੱਚ ਪਹੁੰਚ ਕੇ ਵਾਧੂ ਠੰਡ ਮਹਿਸੂਸ ਹੋਵੇਗੀ, ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਕੱਲ੍ਹ ਹੋਈ ਕਿਣ-ਮਿਣ ਦੇ ਮੁਕਾਬਲੇ ਹਰਿਆਣਾ ਵਿੱਚ ਮੀਂਹ ਦੀ ਮਾਤਰਾ ਜ਼ਿਆਦਾ ਸੀ। ਪੱਛਮੀ ਗੜਬੜੀ ਕਾਰਨ ਪੰਜਾਬ ਵਿੱਚ ਮੌਸਮ ਵਿੱਚ ਬਦਲਾਅ ਆਇਆ। ਪੰਜਾਬ ਦੇ ਕਈ ਹਿੱਸਿਆਂ ਵਿੱਚ ਕੱਲ੍ਹ ਮੀਂਹ ਪਿਆ ਅਤੇ
ਮੱਧ ਪ੍ਰਦੇਸ਼, 28 ਨਵੰਬਰ : ਗੁਜਰਾਤ ਅਤੇ ਮੱਧ ਪ੍ਰਦੇਸ਼ ਦੇ ਵੱਖੋ-ਵੱਖ ਹਿੱਸਿਆਂ ’ਚ ਬੇਮੌਸਮੀ ਮੀਂਹ ਅਤੇ ਬਿਜਲੀ ਡਿੱਗਣ ਨਾਲ 24 ਲੋਕਾਂ ਦੀ ਮੌਤ ਹੋ ਗਈ ਹੈ। ਗੁਜਰਾਤ ’ਚ ਪਿਛਲੇ 24 ਘੰਟਿਆਂ ਦੌਰਾਨ ਬਿਜਲੀ ਡਿੱਗਣ ਨਾਲ 20 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਘਟਨਾ ’ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਰਾਹਤ ਕਾਰਜਾਂ ’ਚ
ਕੀਵ, 28 ਨਵੰਬਰ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਪੁਸ਼ਟੀ ਕੀਤੀ ਹੈ ਕਿ ਦੇਸ਼ ਦੇ ਦੱਖਣੀ ਖੇਤਰ ਓਡੇਸਾ ਵਿੱਚ ਆਏ ਭਿਆਨਕ ਤੂਫਾਨ ਦੇ ਨਤੀਜੇ ਵਜੋਂ ਘੱਟ ਤੋਂ ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਹੈ ਅਤੇ 19 ਲੋਕ ਜ਼ਖਮੀ ਹੋ ਗਏ ਹਨ, ਸੋਮਵਾਰ ਰਾਤ ਨੂੰ ਯੂਕਰੇਨ 'ਚ ਭਾਰੀ ਬਰਫੀਲੀ ਤੂਫਾਨ ਆਇਆ, ਜਿਸ ਕਾਰਨ 17 ਖੇਤਰਾਂ 'ਚ ਆਵਾਜਾਈ 'ਚ ਵਿਘਨ ਪਿਆ ਅਤੇ ਬਿਜਲੀ
- ਪਹਿਲੇ ਪੜਾਅ ਤਹਿਤ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਕਪੂਰਥਲਾ ਦੇ ਡਿਪਟੀ ਡਾਇਰੈਕਟਰਾਂ ਤੋਂ ਲਈ ਜ਼ਮੀਨੀ ਪੱਧਰ ਦੀ ਜਾਣਕਾਰੀ
- ਅਧਿਕਾਰੀਆਂ ਨੂੰ ਨਵੇਂ ਪ੍ਰਾਜੈਕਟ ਉਲੀਕ ਕੇ ਛੇਤੀ ਤੋਂ ਛੇਤੀ ਰਿਪੋਰਟ ਕਰਨ ਦੀ ਹਦਾਇਤ
ਚੰਡੀਗੜ੍ਹ, 28 ਨਵੰਬਰ : ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬਾਗ਼ਬਾਨੀ ਦੇ
ਉੱਤਰਕਾਸ਼ੀ, 28 ਨਵੰਬਰ : ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ 'ਚ ਸਿਲਕਿਆਰਾ ਸੁਰੰਗ ਦੇ ਮਲਬੇ ਨੂੰ ਕੱਢਣ 'ਚ ਸਫਲ ਹੋਣ 'ਚ ਸਿਰਫ ਪੰਜ ਮੀਟਰ ਬਚੇ ਹਨ, ਜਿਸ ਕਾਰਨ ਅੰਦਰ ਫਸੇ ਮਜ਼ਦੂਰਾਂ ਨੂੰ ਸੁਰੰਗ 'ਚੋਂ ਬਾਹਰ ਕੱਢਣ ਮਗਰੋਂ ਉਨ੍ਹਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਲਈ ਹਸਪਤਾਲ ਲਿਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮਜ਼ਦੂਰਾਂ ਦੇ ਬਾਹਰ ਆਉਂਦੇ ਹੀ ਉਨ੍ਹਾਂ ਨੂੰ ਡਾਕਟਰੀ
ਖੰਨਾ, 28 ਨਵੰਬਰ : ਖੰਨਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ਵਿਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਦੇ ਕਬਜ਼ੇ ਵਿਚੋਂ 11 ਹਥਿਆਰ ਮਿਲੇ। ਦੂਜੇ ਮਾਮਲੇ ਵਿਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਇਕ ਹੋਰ ਸਪਲਾਇਰ ਨੂੰ ਫੜਿਆ ਗਿਆ। ਦੋ ਮਾਮਲਿਆਂ ਵਿਚ 5 ਲੋਕਾਂ ਨੂੰ ਗ੍ਰਿਫਤਾਰ
ਚੰਡੀਗੜ੍ਹ, 28 ਨਵੰਬਰ : ਪੰਜਾਬ ਵਿਧਾਨ ਸਭਾ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਮੁੱਖ ਮੰਤਰੀ ਮਾਨ ਨੇ ਆਉਣ ਵਾਲੇ ਦਿਨਾਂ ਵਿਚ ਸੂਬੇ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਇਸਤੇਮਾਲ ਦਾ ਐਲਾਨ ਕਰ ਦਿੱਤਾ ਹੈ। ਸੀਐੱਮ ਮਾਨ ਨੇ ਕਿਹਾ ਕਿ ਇੰਫ੍ਰਾਸਟਰਕਚਰ, ਰੈਵੇਨਿਊ, ਹੈਲਥ ਤੇ ਖੇਤੀਬਾੜੀ ਵਿਚ AI ਦਾ ਇਸਤੇਮਾਲ ਕੀਤਾ ਜਾਵੇਗਾ।ਇਸ ਦਾ ਪਾਇਲ ਪ੍ਰਾਜੈਕਟ ਸਰਕਾਰ ਚਲਾ ਕੇ ਦੇਖ ਚੁੱਕੀ ਹੈ
ਚੰਡੀਗੜ੍ਹ, 28 ਨਵੰਬਰ : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ’ਚੋਂ ਹੋਈ ਇੰਟਰਵਿਊ ਦੇ ਮਾਮਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਖਤ ਰਵੱਈਆ ਵਰਤਿਆ ਗਿਆ ਹੈ। ਹਾਈਕੋਰਟ ਨੇ ਏਡੀਜੀਪੀ ਜੇਲ੍ਹਾਂ ਨੂੰ ਤਲਬ ਕੀਤਾ ਹੈ। ਨਾਲ ਹੀ ਹਾਈਕੋਰਟ ਨੇ ਕਿਹਾ ਕਿ ਏਡੀਜੀਪੀ ਜੇਲ੍ਹਾਂ ਅਗਲੀ ਸੁਣਵਾਈ ’ਤੇ ਪੇਸ਼ ਹੋ ਦੱਸਣ ਕਿ ਹੁਣ ਤੱਕ ਇਸ ਮਾਮਲੇ ’ਚ ਕੀ ਕੀਤਾ ਗਿਆ ਅਤੇ ਜੇਲ੍ਹਾਂ ’ਚ