Ujagar Singh

Articles by this Author

ਟਾਇਰਾਂ ਤੇ ਪੈਰਾਂ ਦਾ ਵੈਰੀ ਸਾਹਿਤਕਾਰ: ਗੁਲਜ਼ਾਰ ਸਿੰਘ ਸ਼ੌਂਕੀ

ਗੁਲਜ਼ਾਰ ਸਿੰਘ ਸ਼ੌਂਕੀ ਦਿਨ ਵੇਲੇ ਕਦੀਂ ਵੀ ਧੂਰੀ ਆਪਣੇ ਘਰ ਨਹੀਂ ਮਿਲੇਗਾ। ਇਊਂ ਮਹਿਸੂਸ ਹੁੰਦਾ ਜਿਵੇਂ ਉਸ ਦੇ ਪੈਰਾਂ ਹੇਠ ਕੋਈ ਪਹੀਆ ਲੱਗਿਆ ਹੋਇਆ ਹੈ, ਜਿਹੜਾ ਉਸ ਨੂੰ ਟਿਕਣ ਨਹੀਂ ਦਿੰਦਾ। ਆਪਣੇ ਘਰ ਤਾਂ ਉਹ ਬਿਮਾਰੀ ਠਮਾਰੀ ਨੂੰ ਹੀ ਮਿਲਦਾ ਹੈ। ਜੇਕਰ ਉਸ ਨੂੰ ਪਤਾ ਲੱਗ ਜਾਵੇ ਕਿ ਕੋਈ ਗਾਇਕ/ਰਾਗੀ/ਢਾਡੀ/ਸੰਗੀਤਕਾਰ ਪ੍ਰੋਗਰਾਮ ਦੇਣ ਲਈ ਆਇਆ ਹੈ/ਕਿਸੇ ਸਾਹਿਤ ਸਭਾ ਦੀ

ਪ੍ਰੋ.ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ ਸਰਦਾਰਨੀਆਂ ਔਰਤ ਦੀ ਬਹਾਦਰੀ ਦਾ ਪ੍ਰਤੀਕ

ਪ੍ਰੋ.ਰਾਮ ਲਾਲ ਭਗਤ ਬਹੁਪੱਖੀ ਸ਼ਾਇਰ ਹੈ। ਉਸ ਦੀਆਂ ਕਵਿਤਾਵਾਂ ਦੇ ਵਿਸ਼ੇ ਸਮਾਜ ਵਿੱਚ ਵਾਪਰਨ ਵਾਲੀਆਂ ਤਤਕਾਲੀ ਘਟਨਾਵਾਂ ਦੀ ਤਰਜਮਾਨੀ ਕਰਨ ਵਾਲੇ ਹੁੰਦੇ ਹਨ। ਉਸ ਨੇ ਹੁਣ ਤੱਕ 8 ਕਾਵਿ ਸੰਗ੍ਰਹਿ ਪ੍ਰਕਾਸ਼ਤ ਕੀਤੇ ਹਨ। ਪੜਚੋਲ ਅਧੀਨ ਕਾਵਿ ਸੰਗ੍ਰਹਿ ਦਾ ਸਿਰਲੇਖ ਕਿਸਾਨੀ ਨਾਲ ਸੰਬੰਧਤ ਸੰਸਾਰ ਵਿੱਚ ਸਭ ਤੋਂ ਵੱਡੇ ਕਿਸਾਨ ਅੰਦੋਲਨ ਵਿੱਚ ਇਸਤਰੀਆਂ ਦੇ ਯੋਗਦਾਨ ਬਾਰੇ ‘ਸਰਦਾਰਨੀਆਂ’

ਡਾ.ਸ਼ਿਆਮ ਸੁੰਦਰ ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ ਸਵੈ- ਜੀਵਨੀ

ਡਾ.ਸ਼ਿਆਮ ਸੁੰਦਰ ਦੀਪਤੀ ਸਿਹਤ ਸੰਬੰਧੀ ਲਿਖਣ ਵਾਲਾ ਸਰਵੋਤਮ ਲੇਖਕ ਹੈ। ਉਨ੍ਹਾਂ ਦੇ ਇਨਸਾਨੀ ਸਿਹਤ ਨਾਲ ਸੰਬੰਧਤ ਬੀਮਾਰੀਆਂ ਬਾਰੇ ਲੇਖ ਅਖ਼ਬਾਰਾਂ ਵਿੱਚ ਪ੍ਰਕਾਸ਼ਤ ਹੁੰਦੇ ਰਹਿੰਦੇ ਹਨ। ਇਸ ਪੁਸਤਕ ਵਿੱਚ ਉਸ ਦੇ 18 ਲੇਖ ਹਨ। ਇਹ ਪੁਸਤਕ ਡਾ.ਸ਼ਿਆਮ ਸੁੰਦਰ ਦੀਪਤੀ ਦੀ ਸਵੈਜੀਵਨੀ ਹੈ ਪ੍ਰੰਤੂ ਉਸ ਨੇ ਆਪਣੀ ਇਸ ਸਵੈਜੀਵਨੀ ਨੂੰ ਲੋਕਾਈ ਲਈ ਪ੍ਰੇਰਨਾਦਾਇਕ ਬਣਾ ਦਿੱਤਾ ਹੈ। ਸਵੇਰ ਤੋਂ

ਭਾਰਤੀ ਮੂਲ ਦੇ ਅਮਰੀਕੀ ਪੰਜਾਬੀ ਸਿੱਖ ਅਜੇਪਾਲ ਸਿੰਘ ਬਾਂਗਾ ਵਿਸ਼ਵ ਬੈਂਕ ਦੇ ਮੁੱਖੀ ਹੋਣਗੇ

ਭਾਰਤੀਆਂ/ਪੰਜਾਬੀਆਂ/ਸਿੱਖਾਂ ਨੇ ਆਪਣੀਆਂ ਸਿਆਣਪਾਂ, ਕਾਰਜ਼ ਕੁਸ਼ਲਤਾਵਾਂ ਅਤੇ ਮਿਹਨਤੀ ਸੁਭਾਅ ਵਾਲੀਆਂ ਅਦਾਵਾਂ ਨਾਲ ਸੰਸਾਰ ਵਿੱਚ ਆਪਣਾ ਸਿੱਕਾ ਜਮਾਇਆ ਹੈ। ਭਾਰਤੀ ਮੂਲ ਦੀਆਂ ਕਮਲਾ ਹੈਰਿਸ ਅਤੇ ਨਿੱਕੀ ਹੈਲੀ ਵਰਗੀਆਂ ਇਸਤਰੀਆਂ ਨੇ ਵੀ ਆਪਣੀ ਕਾਬਲੀਅਤ ਦਾ ਪ੍ਰਗਟਾਵਾ ਕਰਦਿਆਂ ਅਮਰੀਕਾ ਵਰਗੇ ਸੰਸਾਰ ਦੇ ਸਭ ਤੋਂ ਪ੍ਰਭਾਵਸ਼ਾਲੀ ਤਾਕਤਵਰ ਦੇਸ਼ ਵਿੱਚ ਆਪਣਾ ਨਾਮ ਕਮਾਇਆ ਹੈ। ਹੁਣ ਇਕ

 ਗੁਰਮਤਿ/ਸਿੱਖ ਸੋਚ ਦਾ ਮੁੱਦਈ : ਖੋਜੀ ਵਿਦਵਾਨ ਗਿਆਨੀ ਗੁਰਦਿਤ ਸਿੰਘ


24 ਫ਼ਰਵਰੀ ਦੇ ਅੰਕ ਲਈ ਗਿਆਨੀ ਗੁਰਦਿਤ ਸਿੰਘ ਜਨਮ ਸ਼ਤਾਬਦੀ ‘ਤੇ ਵਿਸ਼ੇਸ਼

ਗਿਆਨੀ ਗੁਰਦਿੱਤ ਸਿੰਘ ਬਹੁ-ਪੱਖੀ ਤੇ ਬਹੁਰੰਗੀ ਗਿਆਨਵਾਨ ਅਤੇ ਪ੍ਰਬੁੱਧ ਵਿਦਵਾਨ ਸਨ। ਉਹ ਧਾਰਮਿਕ ਖੋਜੀ, ਸਾਹਿਤਕਾਰ, ਪੱਤਰਕਾਰ, ਸਿਆਸਤਦਾਨ ਅਤੇ ਪੰਜਾਬੀ ਸਭਿਅਚਾਰ ਦੇ ਵਾਰਤਕਕਾਰ ਸਨ। ਉਨ੍ਹਾਂ ਨੇ ਇਨ੍ਹਾਂ ਪੰਜਾਂ ਖੇਤਰਾਂ ਵਿੱਚ ਅਜਿਹਾ ਵਿਦਵਤਾ ਭਰਪੂਰ ਬਿਹਤਰੀਨ ਕੰਮ ਕੀਤਾ, ਜਿਸ ਕਰਕੇ ਉਨ੍ਹਾਂ

ਨਰਪਾਲ ਸਿੰਘ ਸ਼ੇਰਗਿੱਲ ਦਾ ‘24ਵਾਂ ਸਾਲਾਨਾ ਪੰਜਾਬੀ ਸੰਸਾਰ’ ਮਾਰਗ ਦਰਸ਼ਕ ਸਾਬਤ ਹੋਵੇਗਾ

ਸੰਸਾਰ ਵਿੱਚ ਕੋਈ ਅਜਿਹਾ ਕੰਮ ਨਹੀਂ ਹੁੰਦਾ ਜਿਸ ਨੂੰ ਪੂਰਾ ਨਾ ਕੀਤਾ ਜਾ ਸਕੇ ਪ੍ਰੰਤੂ ਕਰਨ ਵਾਲੇ ਇਨਸਾਨ ਦਾ ਇਰਾਦਾ ਮਜ਼ਬੂਤ ਅਤੇ ਨਿਸ਼ਾਨੇ ਤੇ ਪਹੁੰਚਣ ਦੀ ਇੱਛਾ ਸ਼ਕਤੀ ਹੋਣੀ ਜ਼ਰੂਰੀ ਹੈ। ਕਈ ਵਿਅਕਤੀ ਅਜਿਹੇ ਹੁੰਦੇ ਹਨ ਜਿਹੜੇ ਸਰਕਾਰਾਂ ਅਤੇ ਸਮਾਜਿਕ ਸੰਸਥਾਵਾਂ ਦੇ ਬਰਾਬਰ ਕੰਮ ਕਰਦੇ ਰਹਿੰਦੇ ਹਨ ਪ੍ਰੰਤੂ ਉਸ ਦਾ ਪ੍ਰਚਾਰ ਨਹੀਂ ਕਰਦੇ। ਅਜਿਹੇ ਵਿਅਕਤੀਆਂ ਵਿੱਚ ਇਕ ਸ੍ਰੀ ਗਰੂ

ਪੰਜਾਬ ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ ਭੂਪਾਲ

ਕਈ ਵਾਰ ਆਰਥਿਕ ਤੌਰ ‘ਤੇ ਬਹੁਤਾ ਮਜ਼ਬੂਤ ਹੋਣਾ ਬੱਚਿਆਂ ਦੇ ਕੈਰੀਅਰ ਦੇ ਰਾਹ ਵਿੱਚ ਰੋੜਾ ਬਣ ਜਾਂਦਾ ਹੈ। ਜਿਸ ਕਰਕੇ ਅਮੀਰ ਪਰਿਵਾਰਾਂ ਦੇ ਬੱਚੇ ਆਪਣੇ ਨਿਸ਼ਾਨੇ ਤੋਂ ਭਟਕ ਜਾਂਦੇ ਹਨ। ਆਰਥਿਕ ਤੌਰ ‘ਤੇ ਮਜ਼ਬੂਤ ਨਾ ਹੋਣਾ ਇਨਸਾਨ ਦੀ ਤਰੱਕੀ ਦੇ ਰਾਹ ਨਹੀਂ ਰੋਕ ਸਕਦਾ ਪ੍ਰੰਤੂ ਮੁਸ਼ਕਲਾਂ ਜ਼ਰੂਰ ਖੜ੍ਹੀਆਂ ਕਰ ਸਕਦਾ ਹੈ। ਜੇਕਰ ਇਨਸਾਨ ਦੀ ਇੱਛਾ ਸ਼ਕਤੀ ਮਜ਼ਬੂਤ ਹੋਵੇ ਅਤੇ ਨਿਸ਼ਾਨੇ ਦੀ

ਜਦੋਂ ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ


ਅੱਜ ਕਲ੍ਹ ਨੌਜਵਾਨਾ ਵਿੱਚ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਦੀ ਪ੍ਰਵਿਰਤੀ ਭਾਰੂ ਹੈ। ਪੜ੍ਹੇ ਲਿਖੇ ਨੌਜਵਾਨ ਵਾਈਟ ਕਾਲਰ ਜਾਬ ਕਰਨ ਦੇ ਇੱਛਕ ਹਨ। ਉਹ ਹੱਥੀਂ ਕਿਰਤ ਕਰਨ ਜਾਂ ਆਪਣਾ ਕੋਈ ਵੀ ਕਾਰੋਬਾਰ ਕਰਨ ਦੀ ਛੇਤੀ ਕੀਤਿਆਂ ਹਿੰਮਤ ਹੀ ਨਹੀਂ ਕਰਦੇ ਜਦੋਂ ਕਿ ਜ਼ਿੰਦਗੀ ਦੀ ਆਜ਼ਾਦੀ ਆਪਣੇ ਕਾਰੋਬਾਰ ਵਿੱਚ ਹੀ ਹੈ। ਸਰਕਾਰੀ ਨੌਕਰੀ ਗੁਲਾਮੀ ਦੀ ਬਿਹਤਰੀਨ ਕਿਸਮ ਹੈ। ਇਮਾਨਦਾਰੀ ਨਾਲ

ਹਰਦੀਪ ਸਭਰਵਾਲ ਦਾ ‘ਔਰ ਕਿਤਨੇ ਦੁਰਯੋਧਨ’ ਸਮਾਜਿਕ ਸਰੋਕਾਰਾਂ ਦਾ ਕਾਵਿ ਸੰਗ੍ਰਹਿ

 

ਹਰਦੀਪ ਸਭਰਵਾਲ ਬਹੁ-ਭਾਸ਼ੀ ਅਤੇ ਬਹੁ-ਪੱਖੀ ਸਾਹਿਤਕਾਰ ਹੈ। ਉਹ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਕਵਿਤਾਵਾਂ ਅਤੇ ਕਹਾਣੀਆਂ ਲਿਖਦਾ ਹੈ। ਚਰਚਾ ਅਧੀਨ ਉਸ ਦਾ ਹਿੰਦੀ ਕਾਵਿ ਸੰਗ੍ਰਹਿ ‘ ਔਰ ਕਿਤਨੇ ਦੁਰਯੋਧਨ’ ਸੰਜੀਦਾ ਵਿਸ਼ਿਆਂ ਦੀ ਤਰਜਮਾਨੀ ਕਰਦਾ ਹੈ। ਇਸ ਕਾਵਿ ਸੰਗ੍ਰਹਿ ਵਿੱਚ ਉਸ ਦੀਆਂ 81 ਕਵਿਤਾਵਾਂ ਹਨ। ਉਸ ਦੀਆਂ ਬਹੁਤੀਆਂ ਕਵਿਤਾਵਾਂ ਸਮਾਜਿਕ ਤਾਣੇ ਵਿੱਚ

ਹਰਪ੍ਰੀਤ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ’ ਹਵਾ ਇੱਕ ਵਿਸ਼ਲੇਸ਼ਣ

 

ਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ ਹਵਾ’ ਦੀਆਂ ਕਹਾਣੀਆਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਨਿਤਾ ਕਰਦੀਆਂ ਹਨ। ਇਸ ਸੰਗ੍ਰਹਿ ਦੀਆਂ ਕਹਾਣੀਆਂ ਵਰਤਮਾਨ ਸਮਾਜਿਕ ਤਾਣੇ ਬਾਣੇ ਵਿੱਚ ਵਾਪਰ ਰਹੀਆਂ ਅਣਸੁਖਾਵੀਆਂ ਘਟਨਾਵਾਂ ਦਾ ਪਰਦਾ ਫਾਸ਼ ਕਰ ਰਹੀਆਂ ਹਨ। ਹਰਪ੍ਰੀਤ ਸਿੰਘ ਰਾਣਾ ਨੇ ਥੋੜ੍ਹੇ ਸ਼ਬਦਾਂ ਵਿੱਚ ਵੱਡੇ ਮੁੱਦਿਆਂ ਨੂੰ ਉਭਾਰਿਆ ਹੈ ਤਾਂ ਜੋ ਸਮਾਜ