ਪੰਜਾਬ ਸਰਕਾਰ ਵੱਲੋਂ 24 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 11 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 24 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਗੁਰੂ ਰਵਿਦਾਸ ਜਯੰਤੀ ਦੇ ਮੌਕੇ ’ਤੇ ਸਰਕਾਰੀ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।