ਚੰਡੀਗੜ੍ਹ

ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਦੇ ਪੰਜਾਬ ਰੋਡਵੇਜ਼ ਵਿੱਚ ਰਲੇਵੇਂ ਨੂੰ ਦਿੱਤੀ ਮਨਜ਼ੂਰੀ : ਮੰਤਰੀ ਚੀਮਾ
ਸਾਲ 2023-24 ਦੌਰਾਨ ਇਸ ਲਈ ਲੋੜੀਂਦੇ 73 ਕਰੋੜ ਰੁਪਏ ਦੇ ਬਜਟ ਨੂੰ ਵੀ ਦਿੱਤੀ ਮਨਜ਼ੂਰੀ ਫੈਸਲੇ ਨਾਲ ਪੰਜਾਬ ਰੋਡਵੇਜ਼ ਨੂੰ ਇਸ ਵਿੱਤੀ ਸਾਲ ਦੌਰਾਨ 90 ਕਰੋੜ ਰੁਪਏ ਦੀ ਆਮਦਨ ਹੋਵੇਗੀ ਚੰਡੀਗੜ੍ਹ, 17 ਜੁਲਾਈ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਰਲੇਵੇਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਸ ਵਿੱਤੀ....
ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ ‘ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ
ਚੰਡੀਗੜ੍ਹ, 17 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਜਾਅਲੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਲੈਣ ਅਤੇ ਤਰੱਕੀ ਹਾਸਲ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਬਿਹਾਰ ਦੀ ਮਗਧ ਯੂਨੀਵਰਸਿਟੀ ਵੱਲੋਂ ਜਾਰੀ ਐਮ.ਕਾਮ ਦੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਹਾਸਲ....
ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ : ਹਰਜੋਤ ਸਿੰਘ ਬੈਂਸ 
ਚੰਡੀਗੜ੍ਹ, 17 ਜੁਲਾਈ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਪ੍ਰਤੀ ਸਕੂਲ 5 ਹਜ਼ਾਰ ਰੁਪਏ ਤੋਂ ਲੈ ਕੇ 30 ਹਜ਼ਾਰ ਰੁਪਏ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਦੇ ਪ੍ਰਾਇਮਰੀ ਸਕੂਲਾਂ ਵਾਸਤੇ 20 ਕਰੋੜ ਰੁਪਏ ਅਤੇ ਸੈਕੰਡਰੀ ਸਕੂਲਾਂ ਲਈ 7.77 ਕਰੋੜ ਰੁਪਏ ਪ੍ਰਵਾਨ ਕੀਤੇ ਗਏ ਹਨ। ਇਸ ਰਾਸ਼ੀ ਨਾਲ ਸਕੂਲ....
ਐਨ.ਡੀ.ਏ. ਦੀ ਮੀਟਿੰਗ ਵਿੱਚ ਸਿੱਖ ਪੰਥ ਤੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਮਸਲੇ ਹੱਲ ਕਰਨ ਦੀ ਮੰਗ ਕੀਤੀ ਜਾਵੇਗੀ: ਸੁਖਦੇਵ ਢੀਂਡਸਾ
ਚੰਡੀਗੜ੍ਹ, 16 ਜੁਲਾਈ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਐਨ. ਡੀ. ਏ. ਦੀ ਹੋਣ ਵਾਲੀ ਮੀਟਿੰਗ ਵਿੱਚ ਉਨ੍ਹਾ ਨਾਲ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ( ਸੇਵਾ ਮੁਕਤ) ਵੀ ਮੌਜੂਦ ਹੋਣਗੇ। ਉਨ੍ਹਾ ਦੱਸਿਆ ਕਿ ਮੀਟਿੰਗ ਵਿੱਚ ਸਿੱਖ ਪੰਥ ਅਤੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਮਸਲੇ ਹੱਲ ਕਰਨ ਦੀ ਮੰਗ ਕੀਤੀ ਜਾਵੇਗੀ। ਸ. ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਥਕ ਮਸਲਿਆਂ ਦਾ ਹੱਲ ਕੱਢੇ ਜਿਸ ਲਈ....
ਲਾਲਜੀਤ ਭੁੱਲਰ ਨੇ ਆਪਣੇ ਖ਼ਰਚੇ 'ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਫੀਡ, ਚੋਕਰ ਅਤੇ 14 ਟਰਾਲੀਆਂ ਚਾਰੇ ਦੀਆਂ ਵੰਡੀਆਂ
ਚੰਡੀਗੜ੍ਹ, 16 ਜੁਲਾਈ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸਤਲੁਜ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਹਲਕਾ ਪੱਟੀ ਦੇ ਪ੍ਰਭਾਵਿਤ ਹੋਏ ਪਰਿਵਾਰਾਂ ਦੇ ਪਸ਼ੂਆਂ ਲਈ ਆਪਣੇ ਖ਼ਰਚੇ 'ਤੇ ਹੁਣ ਤੱਕ ਕਰੀਬ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ ਅਤੇ 14 ਟਰਾਲੀਆਂ ਹਰੇ ਚਾਰਾ ਦੀਆਂ ਵੰਡੀਆਂ ਗਈਆਂ ਹਨ। ਕੈਬਨਿਟ ਮੰਤਰੀ ਪਿਛਲੇ ਕਈ ਦਿਨਾਂ ਤੋਂ ਹਲਕੇ ਵਿੱਚ ਡਟੇ ਹੋਏ ਹਨ ਅਤੇ ਪੀੜਤ ਪਰਿਵਾਰਾਂ ਦੀ ਮਦਦ ਲਈ ਨਿਰੰਤਰ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਦਰਿਆ....
ਸ਼੍ਰੋਮਣੀ ਕਮੇਟੀ ਯੂ ਟਿਊਬ ਚੈਨਲ ਦੀ ਬਜਾਏ ਆਪਣਾ ਸੈਟੇਲਾਈਟ ਚੈਨਲ ਚਲਾਏ : ਭੋਮਾ
ਸੈਟੇਲਾਈਟ ਚੈਨਲ ਚਲਾਉਣ ਵਿੱਚ ਆ ਰਹੀਆਂ ਮੁਸਕਲਾਂ ਦਾ ਹੱਲ ਲੱਭਣ ਲਈ ਸਮੁੰਦਰੀ ਹਾਲ ਵਿਖੇ ਮੀਟਿੰਗ ਬੁਲਾਈ ਜਾਵੇ ਚੰਡੀਗੜ੍ਹ, 16 ਜੁਲਾਈ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੀ ਟੀ ਚੈਨਲ ਬਾਹਰ ਕੱਢਣ ਦਾ ਸਵਾਗਤ ਕਰਦਿਆਂ ਕਿਹਾ ਪਰ ਐਸ ਜੀ ਪੀ ਸੀ ਵੱਲੋ ਯੂ ਟਿਊਬ ਚੈਨਲ ਟੈਂਡਰ ਤੇ ਚਲਾਉਣ ਤੇ ਕਿਹਾ ਕਿ ਸ੍ਰੋਮਣੀ ਕਮੇਟੀ ਡੰਗ ਟਪਾਊ ਗੱਲਾ ਕਰਨ ਦੀ ਬਿਜਾਏ ਸਿੱਧੇ ਤੌਰ ਤੇ ਆਪਣਾ....
ਅੱਜ ਤੋਂ ਆਮ ਵਾਂਗ ਖੁੱਲਣਗੇ ਪੰਜਾਬ ਦੇ ਸਾਰੇ ਸਕੂਲ : ਹਰਜੋਤ ਸਿੰਘ ਬੈਂਸ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਕੂਲ ਖੋਲ੍ਹਣ ਸਬੰਧੀ ਫੈਂਸਲਾ ਡਿਪਟੀ ਕਮਿਸ਼ਨਰ ਲੈਣਗੇ: ਸਿੱਖਿਆ ਮੰਤਰੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਯਕੀਨੀ ਬਣਾਉਣਗੇ ਡਿਪਟੀ ਕਮਿਸ਼ਨਰ ਚੰਡੀਗੜ੍ਹ, 16 ਜੁਲਾਈ : ਪੰਜਾਬ ਰਾਜ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ, ਏਡਡ ਅਤੇ ਨਿੱਜੀ ਸਕੂਲ ਭਲਕੇ ਮਿਤੀ 17 ਜੁਲਾਈ 2023 ਦਿਨ ਸੋਮਵਾਰ ਨੂੰ ਨੂੰ ਆਮ ਵਾਂਗ ਖੁਲ੍ਹਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ਇਥੇ ਦਿੱਤੀ ਗਈ।....
ਪੀ.ਸੀ.ਐਸ. ਰਿਟਾਇਰਡ ਅਫ਼ਸਰ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਏ
ਚੰਡੀਗੜ੍ਹ, 16 ਜੁਲਾਈ : ਪੰਜਾਬ ਦੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਪੀ.ਸੀ.ਐਸ. ਰਿਟਾਇਰਡ ਅਫ਼ਸਰਜ਼ ਐਸੋਸੀਏਸ਼ਨ ਨੇ ਆਪਣਾ ਵਡਮੁੱਲਾ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਐਸੋਸੀਏਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਜੀ.ਐਸ. ਬਾਹੀਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਦਾ ਫੈਸਲਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ/ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਕੀਤੇ ਜਾ ਰਹੇ ਹੜ੍ਹ ਰਾਹਤ....
ਵਿਜੀਲੈਂਸ ਵੱਲੋਂ ਗੂਗਲ ਪੇਅ ਰਾਹੀਂ 4,000 ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ
ਚੰਡੀਗੜ੍ਹ, 15 ਜੁਲਾਈ : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਮਾਲ ਸਰਕਲ ਪਹੁਵਿੰਡ ਵਿਖੇ ਤਾਇਨਾਤ ਪਟਵਾਰੀ ਰਣਜੋਧ ਸਿੰਘ ਨੂੰ ਗੂਗਲ ਪੇਅ ਰਾਹੀਂ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਪਟਵਾਰੀ ਨੂੰ ਪਰਮਜੀਤ ਸਿੰਘ ਵਾਸੀ ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ 23 ਜੂਨ....
ਪੰਜਾਬ ’ਚ 2.40 ਲੱਖ ਹੈਕਟੇਅਰ ਰਕਬੇ ’ਚ ਹੜ੍ਹਾਂ ਕਾਰਨ ਝੋਨੇ ਦੀ ਫ਼ਸਲ ਨੂੰ ਹੋਇਆ ਨੁਕਸਾਨ
ਚੰਡੀਗੜ੍ਹ, 14 ਜੁਲਾਈ : ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਹੜ੍ਹਾਂ ਕਾਰਨ ਲਗਭਗ 2.40 ਲੱਖ ਹੈਕਟੇਅਰ ਝੋਨੇ ਦੀ ਫਸਲ ਤਬਾਹ ਹੋਣ ਦਾ ਖਦਸ਼ਾ ਹੈ। ਇਕ ਸੀਨੀਅਰ ਅਧਿਕਾਰੀ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ। ਅਧਿਕਾਰੀ ਨੇ ਕਿਹਾ, ‘‘ਮੀਂਹ ਕਾਰਨ 2.40 ਲੱਖ ਹੈਕਟੇਅਰ ਰਕਬੇ ’ਚ ਝੋਨੇ ਦੀ ਫਸਲ ਪ੍ਰਭਾਵਿਤ ਹੋਈ ਹੈ ਅਤੇ ਇਸ ’ਚੋਂ 83,000 ਹੈਕਟੇਅਰ ਤੋਂ ਵੱਧ ਰਕਬੇ ’ਚ ਦੁਬਾਰਾ ਬਿਜਾਈ ਕੀਤੀ ਜਾਵੇਗੀ।’’ ਉਨ੍ਹਾਂ ਦਸਿਆ ਕਿ ਪਟਿਆਲਾ, ਸੰਗਰੂਰ, ਮੋਹਾਲੀ, ਲੁਧਿਆਣਾ, ਜਲੰਧਰ....
ਪੰਜਾਬ ਯੂਨੀਵਰਸਿਟੀ ਵਿਖੇ ਭਾਈ ਵੀਰ ਸਿੰਘ ਦੀ 150 ਸਾਲਾ ਜਨਮ-ਸ਼ਤਾਬਦੀ ਨੂੰ ਸਮਰਪਿਤ ਪੰਜ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ
ਪੰਜ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਪੰਜਾਬ ਯੂਨੀਵਰਸਿਟੀ ਵਿਖੇ ਭਾਈ ਵੀਰ ਸਿੰਘ ਦੀ 150 ਸਾਲਾ ਜਨਮ-ਸ਼ਤਾਬਦੀ ਨੂੰ ਸਮਰਪਿਤ ਭਾਈ ਵੀਰ ਸਿੰਘ: ਸਖਸ਼ੀਅਤ, ਸਿਰਜਣਾ ਅਤੇ ਚਿੰਤਨ (ਸ਼ਬਦ-ਦਰਸ਼ਨ ਪਰਿਪੇਖ) ਵਿਸ਼ੇ ‘ਤੇ ਪੰਜ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ ਚੰਡੀਗੜ੍ਹ 14 ਜੁਲਾਈ : ਭਾਈ ਵੀਰ ਸਿੰਘ ਦੀ 150 ਸਾਲਾ ਜਨਮ-ਸ਼ਤਾਬਦੀ ਨੂੰ ਸਮਰਪਿਤ ਭਾਈ ਵੀਰ ਸਿੰਘ: ਸਖਸ਼ੀਅਤ, ਸਿਰਜਣਾ ਅਤੇ ਚਿੰਤਨ (ਸ਼ਬਦ-ਦਰਸ਼ਨ ਪਰਿਪੇਖ) ਵਿਸ਼ੇ ‘ਤੇ ਪੰਜ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਅੱਜ ਪੰਜਾਬ ਯੂਨੀਵਰਸਿਟੀ....
ਮੀਤ ਹੇਅਰ ਵੱਲੋਂ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ
ਜਲ ਸਰੋਤ ਮੰਤਰੀ ਨੇ ਦਰਿਆ ਵਿੱਚ ਪਏ ਪਾੜ ਪੂਰਨ ਦੇ ਕੰਮਾਂ ਦਾ ਜਾਇਜ਼ਾ ਲਿਆ ਚੰਡੀਗੜ੍ਹ, 14 ਜ਼ੁਲਾਈ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੂਬੇ ਅਤੇ ਪਹਾੜਾਂ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਘੱਗਰ ਦਰਿਆ ਵਿੱਚ ਰਿਕਾਰਡ ਪਾਣੀ ਦਾ ਪੱਧਰ ਵਧਣ ਕਾਰਨ ਹੋਏ ਨੁਕਸਾਨ ਅਤੇ ਵੱਖ-ਵੱਖ ਥਾਂਵਾਂ ਉਤੇ ਪਏ ਪਾੜ ਪੂਰਨ ਲਈ ਜੰਗੀ ਪੱਧਰ ਉਤੇ ਕੀਤੇ ਜਾ ਰਹੇ ਬਚਾਅ ਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਇੱਥੋੰ ਨੇੜਲੇ ਪਿੰਡ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ ਕੀਤਾ। ਮੀਤ....
ਲੋਕਾਂ ਨੂੰ ਰਾਹਤ ਅਤੇ ਰਾਸ਼ਨ ਦੀ ਲੋੜ ਹੈ, ਫੋਟੋਸ਼ੂਟ ਦੀ ਨਹੀਂ : ਪ੍ਰਧਾਨ ਜਾਖੜ
ਕੇਂਦਰ ਤੋ ਆਇਆ ਫੰਡ ਬਿਨਾਂ ਗਿਰਦਾਵਰੀ ਪੀੜਤ ਲੋਕਾਂ ਦੀ ਭਰਪਾਈ ਲਈ ਤੁਰੰਤ ਵੰਡਣ ਦੀ ਮੁੱਖ ਮੰਤਰੀ ਨੂੰ ਕੀਤੀ ਅਪੀਲ ਮੁੱਖ ਮੰਤਰੀ ਨੂੰ ਸਰਹੱਦੀ ਖੇਤਰ ਦੇ ਉਨ੍ਹਾਂ ਕਿਸਾਨਾਂ ਨੂੰ ਵੀ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਜਿਨ੍ਹਾਂ ਦੀ ਗਿਰਦਾਵਰੀ ਨਹੀਂ ਹੈ ਚੰਡੀਗੜ੍ਹ 14 ਜੁਲਾਈ : ਸਮੇਂ ਸਿਰ ਚੇਤਾਵਨੀਆਂ ਦੇ ਬਾਵਜੂਦ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਲੈ ਕੇ ਨਿਰਾਸ਼ਾਜਨਕ ਜਵਾਬ ਦੇਣ ਲਈ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕਰਦੇ ਹੋਏ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ....
70 ਸਾਲਾਂ ਤੋਂ ਰਾਜ ਕਰਨ ਵਾਲੀਆਂ ਪਾਰਟੀਆਂ ਦੇ ਆਗੂ ਮੱਗਰਮੱਛ ਦੇ ਹੰਝੂ ਵਹਾ ਕੇ ਕੁਦਰਤੀ ਆਫ਼ਤ ‘ਤੇ ਸਿਆਸਤ ਨਾ ਕਰਨ : ਜੌੜਾਮਾਜਰਾ 
ਪੁੱਛਿਆ, ਅੱਜ ਬੀਬੀ ਜੈਇੰਦਰ ਕੌਰ ਕਿੱਥੇ ਐ, ਪਿੰਡ ਤਾਂ ਹਾਲੇ ਵੀ ਪਾਣੀ ਨਾਲ ਭਰੇ ਪਏ ਹਨ ਮੁੱਖ ਮੰਤਰੀ ਭਗਵੰਤ ਮਾਨ ਨੇ ਫੜੀ ਹੜ੍ਹ ਮਾਰੇ ਲੋਕਾਂ ਦੀ ਬਾਂਹ-ਜੌੜਾਮਾਜਰਾ ਕੈਬਨਿਟ ਮੰਤਰੀ ਨੇ ਹੜ੍ਹ ਪ੍ਰਭਾਵਤ ਪਿੰਡਾਂ ‘ਚ ਲੋਕਾਂ ਨਾਲ ਸਿੱਧਾ ਰਾਬਤਾ ਬਣਾ ਕੇ ਪਹੁੰਚਾਈ ਮਦਦ ਹੜ੍ਹਾਂ ਦੀ ਲਪੇਟ ‘ਚ ਆਏ ਸੱਸਾ ਗੁੱਜਰਾਂ ਦੇ ਵਸਨੀਕ ਕੇ ਸਸਕਾਰ ਵਿਚ ਹੋਏ ਸ਼ਾਮਲ ਚੰਡੀਗੜ੍ਹ, 14 ਜੁਲਾਈ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ‘ਤੇ 70 ਵਰ੍ਹਿਆਂ ਤੋਂ ਰਾਜ ਕਰਦੀਆਂ....
ਕੇਂਦਰ ਤੇ ਆਪ ਸਰਕਾਰ ਰਲ ਕੇ ਚੰਡੀਗੜ੍ਹ ਵਿਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦੀਆਂ ਸਾਜ਼ਿਸ਼ਾਂ ਘੜ ਰਹੇ ਹਨ: ਸੁਖਬੀਰ 
ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਇਕ ਸਾਲ ਤੋਂ ਤਜਵੀਜ਼ ਵਿਰੁੱਧ ਰੋਸ ਪ੍ਰਗਟ ਕਰਨ ਵਿਚ ਅਸਫਲ ਰਹਿਣ ਕਾਰਨ ਚੰਡੀਗੜ੍ਹ ’ਤੇ ਪੰਜਾਬ ਦਾ ਦਾਅਵਾ ਬੇਹੱਦ ਕਮਜ਼ੋਰ ਹੋਇਆ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਤੇ ਕਿਹਾ ਕਿ ਪੰਜਾਬੀ ਤੇ ਅਕਾਲੀ ਦਲ ਫੈਸਲੇ ਦਾ ਪੁਰਜ਼ੋਰ ਵਿਰੋਧ ਕਰਨਗੇ ਚੰਡੀਗੜ੍ਹ, 13 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਤੇ ਪੰਜਾਬ ਦੀ ਆਮ ਆਦਮੀ ਸਰਕਾਰ ਰਲ ਕੇ ਚੰਡੀਗੜ੍ਹ ਵਿਚ....