ਚੰਡੀਗੜ੍ਹ

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਘੱਗਰ ਤੇ ਹੋਰ ਨਦੀਆਂ ਸਣੇ ਭਾਰੀ ਮੀਂਹ ਕਰਕੇ ਪ੍ਰਭਾਵਤ ਹੋਏ ਪਿੰਡਾਂ ਦਾ ਲਿਆ ਜਾਇਜ਼ਾ
ਜ਼ਿਲ੍ਹਾ ਪ੍ਰਸ਼ਾਸਨ ਨੂੰ ਹੋਰ ਵਧੇਰੇ ਚੌਕਸ ਰਹਿ ਕੇ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਕਰਨ ਦੀਆਂ ਹਦਾਇਤਾਂ ਚੰਡੀਗੜ੍ਹ, 10 ਜੁਲਾਈ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਤੇਜ਼ੀ ਨਾਲ ਵਹਿ ਰਹੇ ਘੱਗਰ ਦਰਿਆ, ਝੰਬੋ ਡਰੇਨ ਅਤੇ ਹੋਰ ਬਰਸਾਤੀ ਨਾਲਿਆਂ ਸਣੇ ਸਮਾਣਾ ਹਲਕੇ ਦੇ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕਰਕੇ ਭਾਰੀ ਬਰਸਾਤ ਕਰਕੇ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਯਕੀਨ ਨਾ....
ਵਿਜੀਲੈਂਸ ਵੱਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਆਰ.ਓ. ਦਫ਼ਤਰ, ਲੁਧਿਆਣਾ ਦੇ ਦੋ ਮੁਲਾਜ਼ਮਾਂ ਸਮੇਤ ਚਾਰ ਗ੍ਰਿਫ਼ਤਾਰ
ਚੰਡੀਗੜ੍ਹ, 10 ਜੁਲਾਈ : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਇੱਕ ਐਨ.ਆਰ.ਆਈ. ਤੋਂ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਆਰ.ਓ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਦੋ ਮੁਲਾਜ਼ਮਾਂ ਅਤੇ ਦੋ ਪ੍ਰਾਈਵੇਟ ਵਿਅਕਤੀਆਂ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਟਵਾਰੀ....
ਵਿਜੀਲੈਂਸ ਵੱਲੋਂ ਅਮਰੂਦਾਂ ਦੇ ਬੂਟਿਆਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ਵਿੱਚ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ
ਚੰਡੀਗੜ੍ਹ, 10 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਸਿੰਘ, ਜੋ ਘੁਟਾਲੇ ਸਮੇਂ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿੱਚ ਤਾਇਨਾਤ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਇਸ ਘੁਟਾਲੇ ਵਿੱਚ ਇਹ 18ਵੀਂ ਗ੍ਰਿਫ਼ਤਾਰੀ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੇ ਪਿੰਡ ਬਾਕਰਪੁਰ ਵਿੱਚ....
ਭਾਰੀ ਮੀਂਹ ਦੇ ਮੱਦੇਨਜ਼ਰ ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਵਿੱਚ ਕੱਲ੍ਹ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ, 9 ਜੁਲਾਈ : ਪੰਜਾਬ ਵਿੱਚ ਪਿਛਲੇ ਦੋ ਦਿਨਾਂਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਜਿਸ ਦੇ ਕਾਰਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਆਉਣ ਦੀ ਸੰਭਾਵਨਾ ਬਣੀ ਹੋਈ ਹੈ। ਕਈ ਥਾਵਾਂ ਤੇ ਸਕੂਲਾਂ ਤੇ ਘਰਾਂ ਵਿੱਚ ਵੀ ਪਾਣੀ ਵੜ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੀ ਸਥਿਤੀ ਵਿੱਚ ਮੌਸਮ ਦੇ ਹਲਾਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕੱਲ੍ਹ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ....
ਪ੍ਰਤਾਪ ਬਾਜਵਾ ਨੇ ‘ਆਪ’ ਨੂੰ ਸਕੂਲ ਆਫ਼ ਐਮੀਨੈਂਸ ‘ਚ ਦਾਖ਼ਲੇ ਲਈ ਗ਼ਲਤ ਤਰੀਕੇ ਨਾਲ ਤਿਆਰ ਦਿਸ਼ਾ-ਨਿਰਦੇਸ਼ਾਂ ਲਈ ਨਿੰਦਾ ਕੀਤੀ
ਚੰਡੀਗੜ੍ਹ, 08 ਜੁਲਾਈ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਬਹੁਚਰਚਿਤ ਸਕੂਲ ਆਫ਼ ਐਮੀਨੈਂਸ ਸਕੀਮ ਨਿਖੇਧੀ ਕਰਦਿਆਂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਨੁਕਸਦਾਰ ਅਤੇ ਗ਼ਲਤ ਤਰੀਕੇ ਨਾਲ ਤਿਆਰ ਦਿਸ਼ਾ-ਨਿਰਦੇਸ਼ਾਂ ਕਾਰਨ ਇਸ ਯੋਜਨਾ ਦਾ ਲਾਭ ਲੈਣ ਵਿੱਚ ਅਸਫਲ ਰਹਿਣਗੇ। “ਪੰਜਾਬ ਦੇ ਸਿੱਖਿਆ ਮੰਤਰੀ, ਹਰਜੋਤ ਸਿੰਘ ਬੈਂਸ ਨੂੰ ਆਪਣੇ ਆਰਾਮਦੇਹ ਖੇਤਰ ਤੋਂ....
ਪੰਜਾਬ ਸਰਕਾਰ ਵੱਲੋਂ ਡਾ.ਬੀ.ਆਰ.ਅੰਬੇਦਕਰ ਭਵਨ ਤਰਨਤਾਰਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਚੰਡੀਗੜ੍ਹ, 7 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜ਼ਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿਖੇ ਡਾ....
ਜਰਮਨ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 7 ਜੁਲਾਈ : ਭਾਰਤ ਵਿੱਚ ਜਰਮਨ ਰਾਜਦੂਤ ਸ੍ਰੀ ਫਿਲਿਪ ਐਕਰਮੈਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਵਿਖੇ ਹੋਈ ਮੀਟਿੰਗ ਦੌਰਾਨ ਜਿੱਥੇ ਦੋਵਾਂ ਆਗੂਆਂ ਨੇ ਦੋਵਾਂ ਦੇਸ਼ਾਂ ਵਿਚਾਲੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ, ਉਥੇ ਸ: ਸੰਧਵਾਂ ਨੇ ਜਰਮਨੀ ‘ਚ ਵਸਦੇ ਸਿੱਖਾਂ ਦੇ ਮੁੱਦਿਆਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭਾਰਤ ਅਤੇ ਜਰਮਨੀ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਲਈ....
ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਰਾਈਵਰ ਦੀ ਸੜਕ ਹਾਦਸੇ ‘ਚ ਮੌਤ, ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 7 ਜੁਲਾਈ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ਵਿਖੇ ਤੈਨਾਤ ਡਰਾਈਵਰ ਪ੍ਰਭਜੋਤ ਸਿੰਘ ਦੀ ਸੜਕ ਹਾਦਸੇ ‘ਚ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਭਜੋਤ ਸਿੰਘ (41) ਅੱਜ ਸਵੇਰੇ ਕਰੀਬ 7 ਵਜੇ ਦਫ਼ਤਰ ਆਉਂਦਿਆਂ ਉਸ ਸਮੇਂ ਵਾਹਨ ਦੀ ਲਪੇਟ ਵਿੱਚ ਆ ਗਿਆ, ਜਦੋਂ ਉਹ ਸਾਹਨੇਵਾਲ ਨੇੜੇ ਜੀ.ਟੀ. ਰੋਡ ‘ਤੇ ਆਪਣੀ ਗੱਡੀ ਠੀਕ ਕਰ ਰਿਹਾ ਸੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਦੀ....
ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਘਰ ਵਾਪਸੀ ਲਈ ਹਰ ਸੰਭਵ ਮਦਦ ਕਰੇਗੀ : ਧਾਲੀਵਾਲ
ਠੱਗ ਟਰੈਵਲ ਏਜੰਟਾਂ ਦੀ ਲਿਸਟ ਤਿਆਰ, ਹੋਵੇਗੀ ਸਖ਼ਤ ਕਾਰਵਾਈ ਚੰਡੀਗੜ੍ਹ, 7 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਲਈ ਹਰ ਸੰਭਵ ਮਦਦ ਕਰੇਗੀ ਅਤੇ ਠੱਗ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨਾਲ ਠੱਗੀ ਮਾਰਨ ਦਾ ਨਾਜਾਇਜ਼ ਧੰਦਾ ਕਰ....
ਪੰਜਾਬ ਪੁਲਿਸ ਨੇ ਪੱਛਮੀ ਬੰਗਾਲ ਪੁਲਿਸ ਅਤੇ ਕੇਂਦਰੀ ਏਜੰਸੀ ਦੇ ਨਾਲ ਮਿਲ ਕੇ ਭਾਰਤ-ਭੂਟਾਨ ਸਰਹੱਦ ਤੋਂ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਗ੍ਰਿਫਤਾਰ ਕੀਤਾ ਗਿਆ ਦੋਸ਼ੀ ਵਿਦੇਸ਼ੀ ਹੈਂਡਲਰਾਂ ਤੋਂ ਪ੍ਰਾਪਤ ਕਰ ਰਿਹਾ ਸੀ ਫੰਡ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਵੱਲੋਂ ਬਾਕੀ ਭਗੌੜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਰ ਰਹੀਆਂ ਹਨ ਛਾਪੇਮਾਰੀ ਚੰਡੀਗੜ੍ਹ/ਬਟਾਲਾ, 7 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ....
ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੇਵਾਮੁਕਤ ਐਸ.ਡੀ.ਓ. ਕਾਬੂ
ਮੁਲਜ਼ਮ ਨੇ ਕੰਸਟ੍ਰਕਸ਼ਨ ਫਰਮ ਤੋਂ ਜ਼ਮਾਨਤ ਰਾਸ਼ੀ ਵਾਪਸ ਕਰਨ ਬਦਲੇ ਮੰਗੇ ਸੀ ਇੱਕ ਲੱਖ ਰੁਪਏ ਚੰਡੀਗੜ੍ਹ, 7 ਜੁਲਾਈ : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾਮੁਕਤ ਐਸ.ਡੀ.ਓ. ਸੁਦੇਸ਼ ਕੁਮਾਰ, ਜੋ ਸਾਲ 2016 ਵਿੱਚ ਪੰਜਾਬ ਮੰਡੀ ਬੋਰਡ ਸਬ-ਡਵੀਜ਼ਨ ਨੰਬਰ 3, ਜ਼ਿਲ੍ਹਾ ਤਰਨ ਤਾਰਨ ਵਿਖੇ ਤਾਇਨਾਤ ਸੀ, ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ....
ਭਾਜਪਾ ਨਾਲ ਗਠਜੋੜ ਦੀਆਂ ਗੱਲਾਂ ਸਿਰਫ਼ ਮੀਡੀਆ ਦੀਆਂ ਕਿਆਸਅਰਾਈਆਂ ਹਨ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 06 ਜੁਲਾਈ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਖਬਰਾਂ ਦਾ ਅੰਤ ਹੁੰਦਾ ਨਜ਼ਰ ਆ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਗਠਜੋੜ ਬਸਪਾ ਨਾਲ ਹੈ, ਇਸ ਲਈ ਭਾਜਪਾ ਨਾਲ ਗਠਜੋੜ ਦਾ ਸਵਾਲ ਕਿੱਥੋਂ ਆਉਂਦਾ ਹੈ। ਭਾਜਪਾ ਨਾਲ ਗਠਜੋੜ ਦੀਆਂ ਗੱਲਾਂ ਸਿਰਫ਼ ਮੀਡੀਆ ਦੀਆਂ ਕਿਆਸਅਰਾਈਆਂ ਹਨ। ਮੀਟਿੰਗ ਬਾਰੇ ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਪਾਰਟੀ ਦੀ ਰੁਟੀਨ....
ਪੰਜਾਬ 'ਚ ਮਾਨਸੂਨ ਦੇ ਮੁੜ ਸਰਗਰਮ, 11 ਜ਼ਿਲ੍ਹਿਆਂ ਵਿੱਚ ਪਿਆ। ਭਾਰੀ ਮੀਂਹ 
ਚੰਡੀਗੜ੍ਹ, 06 ਜੁਲਾਈ : ਪੰਜਾਬ 'ਚ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਮੌਸਮ 'ਚ ਕਾਫੀ ਬਦਲਾਅ ਦੇਖਣ ਨੂੰ ਮਿਲਿਆ ਹੈ। ਵੀਰਵਾਰ ਨੂੰ 11 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਸੜਕਾਂ ਡੇਢ ਫੁੱਟ ਤੱਕ ਪਾਣੀ ਨਾਲ ਭਰ ਗਈਆਂ। ਸੋਮਵਾਰ ਤੱਕ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਐਤਵਾਰ ਤੱਕ ਸੂਬੇ ਦੇ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਤੋਂ ਹੇਠਾਂ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਸ਼ਾਮ 5.30 ਵਜੇ ਤੱਕ ਅੰਮ੍ਰਿਤਸਰ, ਜਲੰਧਰ ਅਤੇ ਪੂਰਬੀ ਮਾਲਵੇ 'ਚ ਔਰੇਂਜ....
ਬੁਢਾਪਾ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲੇ: ਡਾ.ਬਲਜੀਤ ਕੌਰ
ਡਾ.ਬਲਜੀਤ ਕੌਰ ਦੇ ਹੁਕਮਾਂ ਤੇ ਵਿਭਾਗ ਵੱਲੋਂ ਪੈਨਸ਼ਨਾ ਸਬੰਧੀ ਆਰੰਭੀ ਕਾਰਵਾਈ ਕਿਹਾ, ਲਾਭਪਾਤਰੀ ਆਪਣੇ ਜਿਲ੍ਹੇ ਦੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦਫਤਰ ਵਿਖੇ ਆਪਣੀ ਆਮਦਨ ਸਬੰਧੀ ਦਸਤਾਵੇਜ਼ ਪੇਸ਼ ਕਰਕੇ ਆਪਣਾ ਪੱਖ ਰੱਖਣ ਚੰਡੀਗੜ੍ਹ, 6 ਜੁਲਾਈ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ 15 ਦਿਨਾਂ ਦੇ ਅੰਦਰ-ਅੰਦਰ ਅਸਲ ਬੁਢਾਪਾ ਪੈਨਸ਼ਨ ਲਾਭਪਾਤਰੀਆਂ ਦੀ ਆਮਦਨ ਸਬੰਧੀ ਦਸਤਾਵੇਜ਼ ਹਾਸਲ....
ਡਾ. ਬਲਜੀਤ ਕੌਰ ਨੇ ਸੂਬੇ ਦੀ ਈ.ਸੀ.ਸੀ.ਈ. ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ
ਕਿਹਾ, ਹਰੇਕ ਬੱਚੇ ਨੂੰ ਵਿਕਾਸ ਲਈ ਦੇਖਭਾਲ ਅਤੇ ਸਹੀ ਵਾਤਾਵਰਨ ਦੀ ਲੋੜ ਚੰਡੀਗੜ੍ਹ, 6 ਜੁਲਾਈ : ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਸੂਬੇ ਵਿੱਚ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿੱਖਿਆ ਵਿਭਾਗ ਨਾਲ ਅੱਜ ਆਪਣੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 0....