ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ‘ਰੰਗਲਾ ਪੰਜਾਬ’ ਬਣਾਉਣ ਲਈ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਡਾਕਟਰ ਬਲਬੀਰ ਸਿੰਘ ਨੇ ਅੰਤਰ-ਵਿਭਾਗੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਸਿਹਤ ਮੰਤਰੀ ਵੱਲੋਂ ਪੰਚਾਇਤਾਂ, ਮੁਹੱਲਾ ਕਮੇਟੀਆਂ ਅਤੇ ਹੋਰ ਗੈਰ ਸਰਕਾਰੀ ਸੰਗਠਨਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਚੰਡੀਗੜ੍ਹ, 1 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਪੰਜਾਬ ਨੂੰ ਮੁੜ ਤੋਂ ‘ ਰੰਗਲਾ ਪੰਜਾਬ ’ ਬਣਾਉਣ ਦੇ ਮੱਦੇਨਜ਼ਰ....
ਚੰਡੀਗੜ੍ਹ

ਚੰਡੀਗੜ੍ਹ, 31 ਜੁਲਾਈ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਅਤੇ ਕਿਸਾਨਾਂ ਨੂੰ ਆ ਰਹੀਆਂ ਹੋਰ ਦਰਪੇਸ਼ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਵਿਭਾਗਾਂ ਨਾਲ ਵਿਚਾਰ-ਚਰਚਾ ਕੀਤੀ। ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਇਸ ਮੀਟਿੰਗ ਵਿੱਚ ਪੰਜਾਬ ਦੇ ਸਿੰਜਾਈ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਵਿਭਾਗ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਸਿਜਾਈ ਵਿਭਾਗ ਸ੍ਰੀ ਕ੍ਰਿਸ਼ਨ ਕੁਮਾਰ....

ਮੰਗਾਂ ਨਾ ਮੰਨਣ ਕਾਰਨ ਹੜਤਾਲ ਤੇ ਜਾਣ ਲਈ ਮਜ਼ਬੂਰ 108 ਸਟਾਫ਼ ਐਂਬੂਲੈਂਸ ਕਾਮਿਆਂ ਦੀ ਮੰਗਾਂ ਨਾ ਮੰਨੀ, ਤਾਂ 4 ਅਗਸਤ ਤੋਂ 108 ਦੀ ਸੇਵਾਵਾਂ ਬੰਦ ਕਰ ਦਿੱਤੀ ਜਾਵੇਗੀ : ਪੰਕਜ ਦਵੇਸਰ ਚੰਡੀਗੜ੍ਹ, 31 ਜੁਲਾਈ : ਸਿਹਤ ਮੰਤਰੀ ਪੰਜਾਬ ਵੱਲੋਂ ਦਿੱਤੇ ਭਰੋਸੇ ਦੇ 7 ਮਹੀਨੇ ਬਾਅਦ ਵੀ ਵਧੀ ਤਨਖਾਹ ਨਾ ਮਿਲਣ ਕਾਰਨ 108 ਐਂਬੂਲੈਂਸ ਸਟਾਫ਼ ਮੁੜ ਤੋਂ ਹੜਤਾਲ ਤੇ ਜਾਣ ਦੀ ਤਿਆਰੀ ਵਿੱਚ ਹਨ। ਜ਼ਿਕਰਯੋਗ ਹੈ ਕਿ ਤਨਖਾਹ ਵਧਾਉਣ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਐਂਬੂਲੈਂਸ ਕਰਮਚਾਰੀਆਂ ਨੇ ਜਨਵਰੀ ਮਹੀਨੇ ਦੌਰਾਨ....

ਢੀਂਡਸਾ ਨੇ ਸਿੱਖ ਪੰਥ ਅਤੇ ਪੰਜਾਬ ਦੀਆਂ ਚਿਰੋਕਣੀਆਂ ਮੰਗਾਂ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਚੰਡੀਗੜ੍ਹ, 31 ਜੁਲਾਈ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ 18 ਜੁਲਾਈ ਨੂੰ ਹੋਈ ਐਨ.ਡੀ.ਏ ਦੀ ਮੀਟਿੰਗ ਵਿਚ ਸੱਦਾ ਦੇਣ ਲਈ ਧੰਨਵਾਦ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਕੇ ਉਨ੍ਹਾਂ ਵੱਲੋਂ ਮੀਟਿੰਗ ਵਿਚ ਸਿੱਖ ਪੰਥ ਅਤੇ ਪੰਜਾਬ ਦੇ ਜ਼ੋਰਦਾਰ ਢੰਗ ਨਾਲ ਉਠਾਏ ਗਏ ਹੱਕੀ ਮਸਲਿਆਂ ਨੂੰ ਜਲਦ ਤੋਂ ਜਲਦ ਹੱਲ....

ਭਾਜਪਾ ਪੰਜਾਬ ਨੂੰ ਆਪਣੀ ਹੀ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ ਕਰਨ ਦੀ ਲਗਾਤਾਰ ਸਾਜਿਸ਼ ਰਚ ਰਹੀ ਹੈ - ਮਲਵਿੰਦਰ ਸਿੰਘ ਕੰਗ ਰਾਜਪਾਲ ਨੂੰ ਅਪੀਲ- ਇਸ ਪ੍ਰਸਤਾਵ ਨੂੰ ਕਿਸੇ ਵੀ ਕੀਮਤ 'ਤੇ ਪ੍ਰਵਾਨ ਨਾ ਕੀਤਾ ਜਾਵੇ ਚੰਡੀਗੜ੍ਹ, 31 ਜੁਲਾਈ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਕਿੰਗ ਬਾਰੇ ਚੰਡੀਗੜ੍ਹ ਨਗਰ ਨਿਗਮ ਦੇ ਫੈਸਲੇ (ਜਿਸ ਵਿੱਚ ਚੰਡੀਗੜ੍ਹ ਵਿਚ ਬਾਹਰ ਤੋਂ ਆਉਣ ਵਾਲੇ ਵਾਹਨਾਂ ਲਈ ਪਾਰਕਿੰਗ ਫੀਸ ਦੁੱਗਣੀ ਕਰਨ ਦੀ ਤਜਵੀਜ਼ ਹੈ) ਦਾ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਨੇ ਕਿਹਾ ਕਿ ਇਹ ਭਾਜਪਾ ਸ਼ਾਸਤ....

ਪੰਜਾਬ ਪੁਲਿਸ ਦੀ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਜਾਰੀ; ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਲੜਾਈ ਵਿੱਚ ਹੋਰ ਪਿੰਡ ਹੋਏ ਸ਼ਾਮਲ; ਐਸਏਐਸ ਨਗਰ ਦੇ 14 ਪਿੰਡਾਂ ਨੇ ਮਤੇ ਕੀਤੇ ਪਾਸ ਪੁਲਿਸ ਟੀਮਾਂ ਨੇ 2.5 ਲੱਖ ਰੁਪਏ ਦੀ ਡਰੱਗ ਮਨੀ, 40 ਗ੍ਰਾਮ ਹੈਰੋਇਨ, 12 ਕਿਲੋ ਗਾਂਜਾ ਵੀ ਕੀਤਾ ਬਰਾਮਦ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 31 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ....

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖਿਡਾਰੀਆਂ ਤੇ ਕੋਚਾਂ ਲਈ ਨਗਦ ਇਨਾਮਾਂ ਦੇ ਗੱਫ਼ੇ ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ ਪਿੰਡ ਪੱਧਰ ਤੋਂ ਖੇਡ ਨਰਸਰੀਆਂ ਸਥਾਪਤ ਕਰਨ ਦਾ ਫੈਸਲਾ, ਕੋਚਾਂ ਦੀ ਗਿਣਤੀ 309 ਤੋਂ ਵਧਾ ਕੇ 2360 ਕਰਨ ਦਾ ਫੈਸਲਾ ਬਿਹਤਰੀਨ ਖਿਡਾਰੀਆਂ ਲਈ 500 ਅਸਾਮੀਆਂ ਬਣਾਈਆਂ ਹੁਣ 80 ਤੋਂ ਵੱਧ ਖੇਡ ਮੁਕਾਬਲਿਆਂ ਦੇ ਮੈਡਲ ਜੇਤੂਆਂ ਨੂੰ ਮਿਲਣਗੇ ਨਗਦ ਇਨਾਮ ਕੋਚਾਂ ਲਈ ਬਲਬੀਰ ਸਿੰਘ ਸੀਨੀਅਰ ਤੇ ਪ੍ਰਮੋਟਰਾਂ ਲਈ ਮਿਲਖਾ ਸਿੰਘ ਐਵਾਰਡ ਦੀ....

ਸਵੈ-ਰੱਖਿਆ, ਔਰਤਾਂ ਦੇ ਸਸ਼ਕਤੀਕਰਨ ਤੇ ਨਸ਼ਾਖੋਰੀ ਵਿਰੁੱਧ ਅਮਰੀਕਾ ਵਿਖੇ ਕਰਾਇਆ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ ਕੌਮਾਂਤਰੀ ਖੇਡਾਂ ‘ਚ ਗੱਤਕੇ ਦੀ ਸ਼ਮੂਲੀਅਤ ਲਈ ਇੱਕਜੁੱਟ ਯਤਨ ਆਰੰਭਣ ਦੀ ਲੋੜ : ਗਰੇਵਾਲ ਚੰਡੀਗੜ੍ਹ, 30 ਜੁਲਾਈ : ਗੱਤਕਾ ਖੇਡ ਦੀ ਚੋਟੀ ਦੀ ਸੰਸਥਾ, ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਮਾਰਸ਼ਲ ਆਰਟ ਗੱਤਕੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਤ ਕਰਨ ਤੇ ਮਾਨਤਾ ਦਿਵਾਉਣ ਦੇ ਹੋਕੇ ਨਾਲ ਗੁਰਦੁਆਰਾ ਗਲੈਨ ਰੌਕ, ਨਿਊਜਰਸੀ, ਅਮਰੀਕਾ ਵਿਖੇ ਇੱਕ ਪ੍ਰਭਾਵਸ਼ਾਲੀ ਅੰਤਰਰਾਸ਼ਟਰੀ ਗੱਤਕਾ....

ਚੰਡੀਗੜ੍ਹ, 30 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਜਸਮੇਲ ਸਿੰਘ ਨੂੰ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।ਉਕਤ ਪੀ.ਐਸ.ਪੀ.ਸੀ.ਐਲ ਮੁਲਾਜ਼ਮ ਨੂੰ ਸੁਰਿੰਦਰ ਸਿੰਘ ਵਾਸੀ ਪਿੰਡ ਖੁਰਸ਼ੇਦਪੁਰ ਤਹਿਸੀਲ ਜਗਰਾਉਂ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ....

ਚੰਡੀਗੜ੍ਹ, 29 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਚੰਡੀਗੜ੍ਹ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਸ ਬਾਰੇ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਖੁੱਡੀਆ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੀਟਿੰਗ ਵਿੱਚ ਲਏ ਫੈਸਲਿਆਂ ਬਾਰੇ ਲਾਈਵ ਜਾਣਕਾਰੀ ਦਿੱਤੀ। ਪੰਜਾਬ ਮੰਤਰੀ ਮੰਡਲ ਵਿੱਚ ਲਏ ਗਏ ਫੈਸਲਿਆਂ ਵਿੱਚ ਕਈ ਸਾਲਾਂ ਤੋਂ ਲਟਕ ਰਹੀ ਨਵੀਂ ਖੇਡ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ। ਬਲਾਕ ਤੋਂ ਓਲੰਪਿਕ ਤੱਕ ਦੇ ਸਫ਼ਰ ਲਈ ਖਰੜਾ ਤਿਆਰ ਕੀਤਾ ਗਿਆ....

ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਅਪੀਲ ਕੀਤੀ ਕਿ ਉਹ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜਣ ਤਾਂ ਜੋ ਸੂਬੇ ਨੂੰ ਵੱਧ ਮੁਆਵਜ਼ਾ ਮਿਲ ਸਕੇ ਰਾਜਪਾਲ ਨੂੰ ਪੰਜਾਬ ਆਬਕਾਰੀ ਘੁਟਾਲੇ ਦੀ ਸੀ ਬੀ ਆਈ ਤੇ ਈ ਡੀ ਤੋਂ ਜਾਂਚ ਕਰਵਾਈ ਜਾਵੇ, ਘੁਟਾਲੇ ਵਿਚ ਮੁੱਖ ਮੰਤਰੀ ਤੇ ਸੂਬੇ ਦੇ ਆਬਕਾਰੀ ਮੰਤਰੀ ਦੀ ਭੂਮਿਕਾ ਦੀ ਜਾਂਚ ਕਰਵਾਉਣ ਦੀ ਵੀ ਕੀਤੀ ਅਪੀਲ ਰਾਜਪਾਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਬਣਾਈ ਯੂਨੀਅਨ ਨੂੰ ਗੈਰ ਕਾਨੂੰਨੀ....

ਸਰਕਾਰ ਵਲੋ ਕੀਤੇ ਜਾ ਰਹੇ ਰਾਹਤ ਕਾਰਜ ਬੇਹੱਦ ਢਿੱਲੇ ਅਤੇ ਨਾ ਬਰਾਬਰ ਹਨ: ਢੀਂਡਸਾ ਉਨ੍ਹਾਂ ਕਿਹਾ, ਜੇ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਨਹੀ ਕਰ ਸਕਦੀ ਤਾਂ ਸਮੱਸਿਆਵਾਂ ਦਾ ਹੱਲ ਕੱਢਣ ਗਏ ਰਾਜਪਾਲ ਨਾਲ ਉਨ੍ਹਾਂ ਨੂੰ ਮਿਲਣ ਤਾਂ ਦਿੰਦੀ ਚੰਡੀਗੜ੍ਹ, 29 ਜੁਲਾਈ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਮਾਨ ਸਰਕਾਰ `ਤੇ ਸੂਬੇ ਵਿਚ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ ਗਏ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪਰੋਹਿਤ ਨਾਲ ਹੜ੍ਹ....

ਚੰਡੀਗੜ੍ਹ, 29 ਜੁਲਾਈ : ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਭਲਕੇ ਸੂਬੇ ਦੇ ਸਰਕਾਰੀ ਸਕੂਲਾਂ ਦੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਰਵਾਨਾ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 50 ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨ ਲਈ ਆਈ.ਆਈ.ਐਮ.ਅਹਿਮਦਾਬਾਦ ਵਿਖੇ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਈ.ਆਈ.ਐਮ.ਅਹਿਮਦਾਬਾਦ ਦੁਨੀਆਂ ਭਰ ਵਿੱਚ ਮੈਨੇਜਮੈਂਟ ਦੀ ਟ੍ਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ....

ਚੰਡੀਗੜ੍ਹ, 29 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਸਾਈਬਰ ਸੈੱਲ, ਪਟਿਆਲਾ ਵਿਖੇ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ‘ਚ ਇੱਕ ਸਬ-ਇੰਸਪੈਕਟਰ (ਐਸ.ਆਈ.) ਅਤੇ ਪੱਤਰਕਾਰ ਖਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਪਰਦੀਪ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ’ਤੇ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ....

ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਨਣਗੇ ਗਵਾਹ ਚੰਡੀਗੜ੍ਹ, 29 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. – ਸੀ 56 ਦੀ ਲਾਂਚ ਦੇ ਗਵਾਹ ਬਨਣ ਲਈ....