ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਕਾਰਜਸ਼ੀਲ ਚੰਡੀਗੜ੍ਹ, 26 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਬਲਵਿੰਦਰ ਕੁਮਾਰ ਪੁੱਤਰ ਸ੍ਰੀ ਚਮਨ ਲਾਲ ਵਾਸੀ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਅਤੇ ਸ੍ਰੀਮਤੀ ਜਸਵੀਰ ਕੌਰ ਪੁੱਤਰੀ....
ਚੰਡੀਗੜ੍ਹ

ਚੰਡੀਗੜ੍ਹ, 26 ਜੁਲਾਈ : ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਆਏ ਹੜ੍ਹਾਂ ਕਾਰਨ ਹੋਏ ਸੂਬਾ ਵਾਸੀਆਂ ਦੇ ਨੁਕਸਾਨ ਹੋਏ ਨੂੰ ਦੇਖਦੇ ਹੋਏ ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵੱਲੋਂ ਸਮੁੱਚੇ ਕਾਡਰ ਦੇ ਸਹਿਯੋਗ ਨਾਲ਼ ਸੂਬਾ ਪ੍ਰਧਾਨ ਕੁਲਵਿੰਦਰ ਕਟਾਰੀਆ ਦੀ ਅਗਵਾਈ ਵਿੱਚ ਪੰਜ ਲੱਖ ਦਾ ਚੈੱਕ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ‘ ਮੁੱਖ ਮੰਤਰੀ ਪੰਜਾਬ ਰਾਹਤ ਫੰਡ’ ਵਿੱਚ ਭੇਟ ਕੀਤਾ। ਇਸ ਉਪਰਾਲੇ ਲਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨੇ ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ....

ਇਹ ਸਮਾਗਮ ਸਕੂਲ ਪੱਧਰ ‘ਤੇ ਇਕੋ ਸਮੇਂ ਕਰਵਾਏ ਜਾਣਗੇ : ਹਰਜੋਤ ਬੈਂਸ ਚੰਡੀਗੜ੍ਹ, 26 ਜੁਲਾਈ : ਇੱਕ ਹੋਰ ਵਾਅਦਾ ਪੂਰਾ ਕਰਨ ਦੀ ਦਿਸ਼ਾ ਵੱਲ ਵਧਦਿਆਂ ਪੰਜਾਬ ਸਰਕਾਰ ਇੱਕ ਦਹਾਕੇ ਤੋਂ ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ ‘ਤੇ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਆਈ. ਈ, ਈ.ਜੀ.ਐਸ, ਐਸ. ਟੀ. ਆਰ, ਏ.ਆਈ. ਈ, ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸਬੰਧੀ 28....

ਸਰਕਾਰੀ ਹਸਪਤਾਲਾਂ ਵਿੱਚ ਕੀਤੇ ਜਾਂਦੇ ਡੋਪ ਟੈਸਟਾਂ ‘ਚ ਬੇਨਿਯਮੀਆਂ ਦਾ ਲਿਆ ਗੰਭੀਰ ਨੋਟਿਸ ਚੰਡੀਗੜ੍ਹ, 26 ਜੁਲਾਈ : ਸੂਬੇ ਵਿੱਚ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਇਸਨੂੰ ਰੀਨਿਊ ਕਰਵਾਉਣ ਲਈ ਲਾਜ਼ਮੀ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਇੱਕ ਦਿਨ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੱਖ-ਵੱਖ ਕਦਮ ਚੁੱਕਣ ਦੀ ਸਿਫ਼ਾਰਸ਼ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਅਯੋਗ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ....

ਦੇਸ਼ ਵਿੱਚ ਸੈਰ-ਸਪਾਟੇ ਦੇ ਦੂਜੇ ਸਭ ਤੋਂ ਵੱਡੇ ਕੇਂਦਰ ਅੰਮ੍ਰਿਤਸਰ ਲਈ 2.56 ਕਰੋੜ ਰੁਪਏ ਦੀ ਟ੍ਰੈਫ਼ਿਕ ਪ੍ਰਬੰਧਨ ਯੋਜਨਾ ਪ੍ਰਵਾਨ ਡਿਪਟੀ ਕਮਿਸ਼ਨਰਾਂ ਨੂੰ ਪਹਿਲੇ ਪੜਾਅ ਤਹਿਤ “ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀਆਂ” ਲਈ 4 ਕਰੋੜ ਰੁਪਏ ਜਾਰੀ ਸੂਬੇ ਦੇ ਟਰੌਮਾ ਕੇਅਰ ਸੈਂਟਰਾਂ ਨੂੰ ਛੇਤੀ ਮਿਲਣਗੀਆਂ ਨਵੀਆਂ ਮਸ਼ੀਨਾਂ ਅਤੇ ਸਟਾਫ਼ ਚੰਡੀਗੜ੍ਹ, 26 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੜਕ ਹਾਦਸਿਆਂ ਵਿੱਚ ਸੂਬੇ ਦੇ ਲੋਕਾਂ ਦੀ ਜਾਨ ਬਚਾਉਣ ਲਈ ਇੱਕ ਹੋਰ ਸਕੀਮ ਲਾਗੂ ਕਰਨ ਜਾ ਰਹੀ ਹੈ....

ਅਸਲਾ ਲਾਇਸੈਂਸ ਬਣਵਾਉਣ ਅਤੇ ਰੀਨਿਊ ਕਰਵਾਉਣ ਵਾਲੇ ਲੋਕਾਂ ਲਈ ਡੋਪ ਟੈਸਟ ਹੈ ਲਾਜ਼ਮੀ ਵਿਜੀਲੈਂਸ ਟੀਮਾਂ ਨੇ ਡੋਪ ਟੈਸਟ ਲਈ ਆਏ ਵਿਅਕਤੀਆਂ ਦੀ ਪ੍ਰਕਿਰਿਆ ਅਤੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਕੀਤੀ ਜਾਂਚ ਚੰਡੀਗੜ੍ਹ, 25 ਜੁਲਾਈ : ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਦੀ ਵਰਤੋਂ ਕਰਨ ਵਾਲੇ ਜਾਂ ਕਿਸੇ ਅਯੋਗ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲਾਂ, ਜਿੱਥੇ ਅਸਲਾ ਲਾਇਸੈਂਸ ਜਾਰੀ ਕਰਨ ਜਾਂ....

173 ਰਾਹਤ ਕੈਂਪਾਂ ਵਿੱਚ 1616 ਲੋਕ ਮੌਜੂਦ ਚੰਡੀਗੜ੍ਹ, 25 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਕਟ ਵਿੱਚ ਘਿਰੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸੂਬੇ ਦਾ ਸਰਕਾਰੀ ਅਮਲਾ ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਵਿੱਚ ਸੁਧਾਰ ਲਈ ਲਗਾਤਾਰ ਯਤਨਸ਼ੀਲ ਹੈ। ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27286 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ....

ਪ੍ਰਦਰਸ਼ਨ ਵਿਚ 'ਆਪ' ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਹਜ਼ਾਰਾਂ ਵਰਕਰਾਂ ਨੇ ਸ਼ਮੂਲੀਅਤ ਕੀਤੀ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ 'ਆਪ' ਵਰਕਰਾਂ 'ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਲਾਠੀਚਾਰਜ, ਕਈ ਵਰਕਰ ਜ਼ਖਮੀ ਬੇਟੀ ਪੜ੍ਹਾਓ ਬੇਟੀ ਬਚਾਓ ਸਰਕਾਰ 'ਚ ਦੇਸ਼ ਦੀਆਂ ਧੀਆਂ ਨਾਲ ਜੋ ਜ਼ੁਲਮ ਕੀਤਾ ਜਾ ਰਿਹਾ ਹੈ, ਉਸ ਤੋਂ ਵੱਧ ਮੰਦਭਾਗਾ ਹੋਰ ਕੁੱਝ ਵੀ ਨਹੀਂ ਹੋ ਸਕਦਾ-ਪ੍ਰਿੰਸੀਪਲ ਬੁੱਧਰਾਮ ਚੰਡੀਗੜ੍ਹ, 25 ਜੁਲਾਈ : ਮਨੀਪੁਰ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਚੰਡੀਗੜ੍ਹ ਵਿੱਚ ਕੇਂਦਰ ਦੀ ਭਾਜਪਾ ਸਰਕਾਰ....

ਕਿਹਾ, ਉਸ ਨੇ ਜਾਣਬੁੱਝ ਕੇ ਆਪਣੇ ਪੇਜ ਦੀ ਪਬਲਿਸਿਟੀ ਲਈ ਜਾਂ ਕਿਸੇ ਵਿਰੋਧੀ ਦੇ ਇਸ਼ਾਰੇ 'ਤੇ ਉਹ ਰੀਲ ਬਣਾਈ ਸੀ ਰੀਲ ਨੂੰ ਐਡਿਟ ਕੀਤਾ ਗਿਆ ਹੈ, ਕਈ ਚੀਜ਼ਾਂ ਜਾਣ ਬੁੱਝ ਕੇ ਕੱਟੀਆਂ ਗਈਆਂ ਹਨ : ਸੁਖਾਨੰਦ ਚੰਡੀਗੜ੍ਹ, 25 ਜੁਲਾਈ : ਆਮ ਆਦਮੀ ਪਾਰਟੀ (ਆਪ) ਦੇ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਪੱਤਰਕਾਰ ਦੀ ਕੁੱਟਮਾਰ ਦੇ ਮਾਮਲੇ 'ਤੇ ਜਵਾਬ ਦਿੰਦਿਆਂ ਕਿਹਾ ਕਿ ਉਹ ਪੱਤਰਕਾਰ ਨਹੀਂ ਹੈ, ਬਲਕਿ ਉਹ ਸਿਰਫ਼ ਆਪਣਾ ਛੋਟਾ ਜਿਹਾ ਫੇਸਬੁੱਕ ਪੇਜ ਚਲਾਉਂਦਾ ਹੈ, ਉਸ ਨੂੰ ਪੱਤਰਕਾਰ....

ਚੰਡੀਗੜ੍ਹ, 25 ਜੁਲਾਈ : ਸੰਸਦ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਵਿੱਚ, ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਪਾਰਟੀ ਲਾਈਨਾਂ ਤੋਂ ਉਪਰ ਉਠ ਕੇ ਸਾਰੇ ਪੰਜਾਬੀ ਸੰਸਦ ਮੈਂਬਰਾਂ ਲਈ ਇੱਕ ਗੈਰ ਰਸਮੀ ਗੱਲਬਾਤ ਅਤੇ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ। ਸਾਹਨੀ ਨੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਹਿੱਤਾਂ ਲਈ ਇਕੱਠੇ ਹੋਣ ਅਤੇ ਕੇਂਦਰ ਸਰਕਾਰ ਦੇ ਸਬੰਧ ਵਿੱਚ ਪੰਜਾਬ ਸੂਬੇ ਨੂੰ ਦਰਪੇਸ਼ ਮੌਜੂਦਾ ਸਮੱਸਿਆਵਾਂ ਦੇ ਹੱਲ ਲਈ ਇਕੱਠੇ ਹੋਣ। ਸਾਹਨੀ....

ਚੰਡੀਗੜ੍ਹ 25 ਜੁਲਾਈ : ਪੰਜਾਬ ਇਸ ਸਮੇਂ ਭਾਰੀ ਹੜ੍ਹਾਂ ਨਾਲ ਜੂਝ ਰਿਹਾ ਹੈ ਪਰ ਇਸ ਦੌਰਾਨ ਡੇਂਗੂ ਦੇ ਲਗਾਤਾਰ ਵਧ ਰਹੇ ਮਾਮਲਿਆਂ ਕਾਰਨ ਸੂਬਾ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜੇਕਰ ਲੁਧਿਆਣਾ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਵਿੱਚ ਡੇਂਗੂ ਦੇ 14 ਨਵੇਂ ਮਰੀਜ਼ ਸਿਹਤ ਵਿਭਾਗ ਦੇ ਧਿਆਨ ਵਿੱਚ ਆਏ ਹਨ। ਸਿਹਤ ਵਿਭਾਗ ਵੱਲੋਂ ਇਨ੍ਹਾਂ ਵਿੱਚੋਂ 3 ਮਰੀਜ਼ਾਂ ਵਿੱਚ ਡੇਂਗੂ ਦੀ ਪੁਸ਼ਟੀ ਹੋਈ ਹੈ ਜਦਕਿ 11 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਸਿਹਤ ਅਧਿਕਾਰੀਆਂ ਅਨੁਸਾਰ....

ਭਾਜਪਾ ਪ੍ਰਧਾਨ ਜਾਖੜ ਨੇ ਸਾਬਕਾ ਵਿਧਾਇਕ ਨੂੰ ਭਾਜਪਾ ‘ਚ ਕਰਵਾਇਆ ਸ਼ਾਮਿਲ ਚੰਡੀਗੜ੍ਹ 25 ਜੁਲਾਈ : ਪੰਜਾਬ ਕਾਂਗਰਸ ਦੀ ਹਾਲਤ ਸੂਬੇ ‘ਚ ਲਗਾਤਾਰ ਕਮਜ਼ੋਰ ਨਜ਼ਰ ਆ ਰਹੀ ਹੈ। ਇਸੇ ਦੌਰਾਨ ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਅਸ਼ਵਨੀ ਸੇਖੜੀ ਨੂੰ ਭਾਜਪਾ ‘ਚ ਸ਼ਾਮਿਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁਰਾਣੇ ਸਾਥੀ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਅਸ਼ਨਾਨੀ ਸੇਖੜੀ ਤਿੰਨ....

ਸਪੀਕਰ ਨੇ ਨੌਜਵਾਨ ਅਧਿਕਾਰੀਆਂ ਦੀ ਕੀਤੀ ਸ਼ਲਾਘਾ, ਉਨ੍ਹਾਂ ਨੂੰ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਲਈ ਕਿਹਾ ਚੰਡੀਗੜ, 25 ਜੁਲਾਈ : ਪੰਜਾਬ ਵਿਧਾਨ ਸਭਾ ਸਪੀਕਰ ਨੇ ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ, ਜਿਨ੍ਹਾਂ ਨੇ ਹਾਲ ਹੀ ਵਿੱਚ ਯੂ.ਪੀ.ਐਸ.ਸੀ. ਪ੍ਰੀਖਿਆ 2022 ਪਾਸ ਕੀਤੀ ਹੈ, ਨਾਲ ਮੀਟਿੰਗ ਕੀਤੀ। ਇਸ ਮੌਕੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੀ ਹਾਜ਼ਰ ਸਨ। ਸ. ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਮੁਲਾਕਾਤ ਦੌਰਾਨ ਨੌਜਵਾਨ ਅਧਿਕਾਰੀਆਂ ਦੀ ਸ਼ਲਾਘਾ....

ਚੰਡੀਗੜ੍ਹ, 25 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਸਮ ਪਾਤਸ਼ਾਹ ਤੋਂ ਅਹੁਦਾ ਸੰਭਾਲਣ ਵਾਲੇ ਬੰਦਾ ਸਿੰਘ ਬਹਾਦਰ ਮਾਧੋ ਦਾਸ ਨੂੰ ਬੰਦਾ ਸਿੰਘ ਬਹਾਦਰ ਬਣਾ ਦਿੱਤਾ ਸੀ। ਸਿੱਖ ਕੌਮ ਦੀ ਅਗਵਾਈ ਕਰਦਿਆਂ ਅਨੇਕਾਂ ਲੜਾਈਆਂ ਜਿੱਤੀਆਂ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ। ਦੇਸ਼ ਵਿੱਚ ਜ਼ੁਲਮ ਅਤੇ ਜ਼ੁਲਮ ਨਾਲ ਲੜਨ ਦੇ ਜਜ਼ਬੇ ਨਾਲ ਭਰਪੂਰ। ਅੱਜ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ। ਦਸਮ ਪਾਤਸ਼ਾਹ ਤੋਂ ਥਾਪੜਾ ਲੈ ਮਾਧੋ ਦਾਸ ਤੋਂ ਬਣਿਆ....

ਡਿਪਟੀ ਕਮਿਸ਼ਨਰਾਂ ਨੂੰ ‘‘ਟੀ.ਬੀ-ਮੁਕਤ ਪਿੰਡ’’ ਐਲਾਨਣ ਸਬੰਧੀ ਮੁਹਿੰਮ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 25 ਜੁਲਾਈ : ਪੰਜਾਬ ਨੂੰ 2025 ਤੱਕ ‘‘ਟੀ.ਬੀ-ਮੁਕਤ’’ ਬਣਾਉਣ ਦਾ ਟੀਚਾ ਮਿੱਥਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੀਆਂ ਸਮੂਹ ਪੰਚਾਇਤਾਂ ਨੂੰ ਪਿੰਡਾਂ ਵਿੱਚੋਂ ਟੀ.ਬੀ. ਦੇ ਖ਼ਾਤਮੇ ਦੀ ਜ਼ਿੰਮੇਵਾਰੀ ਸੌਂਪੀ ਜਿਸ ਤਹਿਤ ਪੰਚਾਇਤਾਂ ਪੇਂਡੂ ਖੇਤਰ ਵਿੱਚੋਂ ਟੀ.ਬੀ. ਦੇ ਖ਼ਾਤਮੇ ਲਈ ਵਿਆਪਕ ਪਹੁੰਚ ਅਪਣਾਉਂਦਿਆਂ ਪਿੰਡ ਵਾਸੀਆਂ ਨੂੰ....