ਚੰਡੀਗੜ੍ਹ

ਵਿਜੀਲੈਂਸ ਬਿਊਰੋ ਵੱਲੋਂ ਹੌਲਦਾਰ 2,100 ਰੁਪਏ ਦੀ ਆਨਲਾਈਨ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ
ਚੰਡੀਗੜ੍ਹ, 24 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਭਾਰਗੋ ਕੈਂਪ, ਜਲੰਧਰ ਸ਼ਹਿਰ ਵਿਖੇ ਤਾਇਨਾਤ ਹੌਲਦਾਰ ਰਘੂਨਾਥ ਸਿੰਘ (2824/ਜਲੰਧਰ) ਨੂੰ 2,100 ਰੁਪਏ ਦੀ ਰਿਸ਼ਵਤ ਦੋ ਕਿਸ਼ਤਾਂ ਵਿੱਚ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਹੌਲਦਾਰ (ਹੈੱਡ ਕਾਂਸਟੇਬਲ) ਨੂੰ ਮੋਹਿਤ ਸਿੰਘ ਵਾਸੀ ਪਿੰਡ ਰਾਏਵਾਲਾ, ਦੇਹਰਾਦੂਨ ਜ਼ਿਲਾ, ਉਤਰਾਖੰਡ ਦੀ ਸ਼ਿਕਾਇਤ....
ਪੰਜਾਬ ਸਰਕਾਰ ਜਲਦ ਲਿਆਵੇਗੀ ਗਰੀਨ ਹਾਈਡ੍ਰੋਜਨ ਨੀਤੀ
ਨਵਿਆਉਣਯੋਗ ਊਰਜਾ ਦੇ ਹਿੱਸੇ ਨੂੰ 2030 ਤੱਕ 30 ਫ਼ੀਸਦ ਤੱਕ ਵਧਾਉਣ ਦੇ ਯਤਨ ਜਾਰੀ: ਅਮਨ ਅਰੋੜਾ ਪੇਡਾ ਵੱਲੋਂ 5ਵਾਂ ਈ.ਐਲ.ਈ.ਟੀ.ਐਸ. ਕੌਮੀ ਊਰਜਾ ਸੰਮੇਲਨ ਚੰਡੀਗੜ੍ਹ, 24 ਮਈ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗ਼ੈਰ-ਰਵਾਇਤੀ ਊਰਜਾ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਗਰੀਨ ਹਾਈਡ੍ਰੋਜਨ ਨੀਤੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ....
ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ : ਪ੍ਰਤਾਪ ਸਿੰਘ ਬਾਜਵਾ 
ਚੰਡੀਗੜ੍ਹ, 23 ਮਈ : ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਇੱਕ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ ਕਿ ਆਮ ਆਦਮੀ ਪਾਰਟੀ, ਕਾਂਗਰਸ ਤੋਂ ਕਿਸੇ ਵੀ ਸਮਰਥਨ ਦੀ ਹੱਕਦਾਰ ਨਹੀਂ ਹੈ। ਆਪ ਸਰਕਾਰ ਨੇ ਸਾਡੇ ਖਿਲਾਫ਼ ਬੇਰਿਹਮ ਜਾਦੂ-ਟੂਣਾ ਕੀਤਾ ਹੈ। ਇਹਨਾਂ ਦੇ ਆਗੂਆਂ ਨੇ ਪੁਲਿਸ ਅਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਜ਼ਿੰਦਗੀ ਨਰਕ ਬਣਾ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਮੈਂ ਕਾਂਗਰਸ ਹਾਈਕਮਾਂਡ ਨੂੰ ਅਪੀਲ ਕਰਦਾ ਹਾਂ ਕਿ 'ਆਪ' ਦੀ ਮਦਦ ਕਰਨ 'ਤੇ ਵਿਚਾਰ ਕਰਨ....
ਸਪੀਕਰ ਸੰਧਵਾਂ ਵੱਲੋਂ ਮੋਟੇ ਅਨਾਜ ਸਬੰਧੀ ਪ੍ਰਸਿੱਧ ਵਿਗਿਆਨੀ ਡਾ. ਖਾਦਰ ਵਲੀ ਨਾਲ ਸੰਵਾਦ ਪ੍ਰੋਗਰਾਮ
ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਮੋਟੇ ਅਨਾਜ ਆਧਾਰਤ ਖਾਣਾ ਖਾਧਾ ਚੰਡੀਗੜ੍ਹ, 23 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਵਿਗਿਆਨੀ ਅਤੇ ਕੁਦਰਤੀ ਸਿਹਤ ਪ੍ਰਣਾਲੀ ਦੇ ਮਾਹਿਰ ਪਦਮਸ਼੍ਰੀ ਡਾ. ਖਾਦਰ ਵਲੀ ਨਾਲ "ਮਿਲੇਟ ਦੀ ਖ਼ੁਰਾਕ ਨਾਲ ਰੋਗ ਮੁਕਤ, ਸਿਹਤਮੰਦ ਜੀਵਨਸ਼ੈਲੀ" ਵਿਸ਼ੇ 'ਤੇ ਸੰਵਾਦ ਪ੍ਰੋਗਰਾਮ ਕਰਵਾਇਆ ਗਿਆ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਰੱਖੇ ਸੰਖੇਪ ਪ੍ਰੋਗਰਾਮ ਮੌਕੇ ਵਿਚਾਰ-ਵਟਾਂਦਰੇ ਦੌਰਾਨ ਸਪੀਕਰ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਸਾਲ....
ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ ਸਾਬਕਾ ਮੁੱਖ ਮੰਤਰੀ ਚੰਨੀ
“ਭਗਵੰਤ ਮਾਨ ਵੱਲੋਂ ਲਾਏ ਗਏ ਝੂਠੇ ਇਲਜ਼ਾਮਾਂ ਪ੍ਰਤੀ ਸ਼੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਕੇ ਗੁਰੂ ਦੀ ਕਚਹਿਰੀ ਵਿੱਚ ਆਪਣਾ ਪੱਖ ਪੇਸ਼ ਕੀਤਾ।” ਚੰਡੀਗੜ੍ਹ, 23 ਮਈ : ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਹਨਾਂ ਨੇ ਇਸ ਦੀ ਜਾਣਕਾਰੀ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਪੋਸਟ ਸਾਂਝੀ ਕਰਦਿਆਂ ਚੰਨੀ ਨੇ ਲਿਖਿਆ “ਭਗਵੰਤ ਮਾਨ ਵੱਲੋਂ ਲਾਏ ਗਏ ਝੂਠੇ ਇਲਜ਼ਾਮਾਂ ਪ੍ਰਤੀ ਸ਼੍ਰੀ ਕਤਲਗੜ੍ਹ ਸਾਹਿਬ ਨਤਮਸਤਕ....
ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦਾ ਪਲੇਠਾ ਸੈਸ਼ਨ ਇਸ ਵਰ੍ਹੇ ਤੋਂ ਹੋਵੇਗਾ ਸ਼ੁਰੂ
ਦਾਖ਼ਲਾ ਪ੍ਰੀਖਿਆ ਲਈ 28 ਮਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ ਦਾਖ਼ਲਾ ਪ੍ਰੀਖਿਆ 4 ਜੂਨ ਨੂੰ ਚੰਡੀਗੜ੍ਹ, 23 ਮਈ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਦੇ ਪਹਿਲੇ ਬੈਚ ਵਾਸਤੇ ਲਈ ਜਾਣ ਵਾਲੀ ਲਿਖਤੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਇਸ ਅਕਾਦਮਿਕ ਸੈਸ਼ਨ....
ਮਜੀਠੀਆ ਨੇ ਆਈਜੀ ਛੀਨਾ ਨੂੰ ਐਸਆਈਟੀ ਦਾ ਨਵਾਂ ਮੁਖੀ ਲਾਉਣ ਪਿੱਛੇ ਹੋਏ ਗੁਪਤ ਸੌਦੇ ਦੀ ਜਾਂਚ ਮੰਗੀ
ਛੀਨਾ ਨੂੰ ਇਸ ਕਰ ਕੇ ਐਸ ਆਈ ਟੀ ਮੁਖੀ ਲਗਾਇਆ ਗਿਆ ਕਿਉਂਕਿ ਸਾਬਕਾ ਮੁਖੀ ਐਸ ਰਾਹੁਲ ਨੇ ਕੇਸ ਵਿਚ ਝੂਠਾ ਚਲਾਨ ਪੇਸ਼ ਕਰਨ ਤੋਂ ਨਾਂਹ ਕਰ ਦਿੱਤੀ ਸੀ: ਮਜੀਠੀਆ ਚੰਡੀਗੜ੍ਹ, 22 ਮਈ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਆਈ ਜੀ ਐਮ ਐਸ ਛੀਨਾ ਨੂੰ ਐਸ ਆਈ ਟੀ ਦਾ ਨਵਾਂ ਮੁਖੀ ਲਾਉਣ ਪਿੱਛੇ ਸਰਕਾਰ ਨਾਲ ਕੀ ਸੌਦੇਬਾਜ਼ੀ ਹੋਈ ਹੈ, ਉਸਦੀ ਜਾਂਚ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਨਵੇਂ ਐਸ ਆਈ ਟੀ ਮੁਖੀ ਐਮ ਐਸ ਛੀਨਾ ਨੂੰ 2022 ਦੀਆਂ....
ਭਾਜਪਾ ਚੇਤੇ ਰੱਖੇ ਕਿ ਸਾਡਾ ਇਸ ਨਾਲ ਗਠਜੋੜ ਕਰਨ ਦਾ ਕੋਈ ਇਰਾਦਾ ਨਹੀਂ, ਇਸ ਲਈ ਰੋਜ਼ਾਨਾ ਆਧਾਰ ’ਤੇ ਨੰਬਰ ਬਣਾਉਣ ਦੀ ਕੋਸ਼ਿਸ਼ ਨਾ ਕਰੇ : ਗਰੇਵਾਲ
ਅਕਾਲੀ ਦਲ ਦਾ ਗਠਜੋੜ ਬਸਪਾ ਨਾਲ ਹੈ ਤੇ ਭਾਜਪਾ ਸਮੇਤ ਕਿਸੇ ਹੋਰ ਪਾਰਟੀ ਨਾਲ ਗਠਜੋੜ ਕਰਨ ਦੀ ਕੋਈ ਤਜਵੀਜ਼ ਵਿਚਾਰ ਅਧੀਨ ਨਹੀਂ ਹੈ: ਮਹੇਸ਼ਇੰਦਰ ਸਿੰਘ ਗਰੇਵਾਲ ਚੰਡੀਗੜ੍ਹ, 22 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹੈਰਾਨੀ ਪ੍ਰਗਟ ਕੀਤੀ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਵਾਰ ਵਾਰ ਇਹ ਗੱਲ ਕਿਉਂ ਆਖ ਰਹੀ ਹੈ ਕਿ ਉਹ ਆਪਣੇ ਪੁਰਾਣੇ ਭਾਈਵਾਲ ਨਾਲ ਗਠਜੋੜ ਨਹੀਂ ਕਰੇਗੀ ਜਦੋਂ ਕਿ ਅਕਾਲੀ ਦਲ ਨੇ ਗਠਜੋੜ ਲਈ ਅਜਿਹੀ ਕੋਈ ਇੱਛਾ ਪ੍ਰਗਟ ਹੀ ਨਹੀਂ ਕੀਤੀ ਹੈ। ਇਸ ਮਾਮਲੇ ’ਤੇ ਭਾਜਪਾ ਵੱਲੋਂ ਵਾਰ ਵਾਰ ਬਿਆਨ....
ਸਾਲ 2023 ਵਿੱਚ ਪੰਜਾਬ ਦੇ ਉਤਪਾਦਨ ਖੇਤਰ ਵਿੱਚ ਨਿਵੇਸ਼ ਵਧਿਆ
ਪੰਜਾਬ ਨੇ ਉਤਪਾਦਨ ਖੇਤਰ ਵਿੱਚ 300 ਤੋਂ ਵੱਧ ਉਦਯੋਗਿਕ ਪ੍ਰਾਜੈਕਟ ਕੀਤੇ ਆਕਰਸ਼ਿਤ: ਅਨਮੋਲ ਗਗਨ ਮਾਨ ਚੰਡੀਗੜ, 22 ਮਈ : ਸੂਬਾ ਸਰਕਾਰ ਵੱਲੋਂ ਪੇਸ਼ ਕੀਤੀ ਗਈ ਨਵੀਂ ਉਦਯੋਗਿਕ ਨੀਤੀ ਅਤੇ ਕਾਰੋਬਾਰ ਸਥਾਪਤ ਕਰਨ ਸਬੰਧੀ ਰਾਜ ਸਰਕਾਰ ਦੀਆਂ ਪਹਿਲਕਦਮੀਆਂ ਨੇ ਉਦਯੋਗਿਕ ਖੇਤਰ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ ਹੈ। ਪੰਜਾਬ ਵੱਲੋਂ ਜਨਵਰੀ 2023 ਤੋਂ ਮਾਰਚ 2023 ਤੱਕ ਕੁੱਲ 507 ਉਦਯੋਗਿਕ ਪ੍ਰਾਜੈਕਟ ਹਾਸਲ ਕੀਤੇ ਗਏ ਹਨ, ਜਿਨਾਂ ਵਿੱਚੋਂ 318 ਪ੍ਰਾਜੈਕਟ ਉਤਪਾਦਨ ਖੇਤਰ, 139 ਸੇਵਾ ਖੇਤਰ ਅਤੇ 50 ਰੀਅਲ....
ਵਿਜੀਲੈਂਸ ਬਿਊਰੋ ਵੱਲੋਂ ਬਲਾਕ ਜੰਗਲਾਤ ਅਫਸਰ ਤੇ ਦਰੋਗਾ  70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗਿਰਫਤਾਰ
ਚੰਡੀਗੜ, 22 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਖਿਲਾਫ ਇਹ ਕੇਸ ਸੰਗਰੂਰ ਜ਼ਿਲੇ ਦੇ ਪਿੰਡ ਕਾਤਰੋਂ ਦੇ ਗੁਰਜੀਤ ਸਿੰਘ ਵੱਲੋਂ ‘ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ’ਤੇ ਦਰਜ....
ਸੀਜੀਸੀ ਲਾਂਡਰਾਂ ਵੱਲੋਂ ਪਛੜੇ ਗਰੁੱਪਾਂ ਲਈ ਸਮਾਵੇਸ਼ੀ ਅਤੇ ਬਰਾਬਰੀ ਵਾਲੀ ਸਿੱਖਿਆ ਸੰਬੰਧੀ ਕੌਮੀ ਕਾਨਫਰੰਸ ਦਾ ਆਯੋਜਨ 
ਚੰਡੀਗੜ੍ਹ, 22 ਮਈ : ਚੰਡੀਗੜ੍ਹ ਕਾਲਜ ਆਫ਼ ਐਜੂਕੇਸ਼ਨ (ਸੀਸੀਈ), ਸੀਜੀਸੀ ਲਾਂਡਰਾਂ ਵੱਲੋਂ ਇੰਡੀਅਨ ਕੌਂਸਲ ਆਫ਼ ਸੋਸ਼ਲ ਸਾਇੰਸ ਰਿਸਰਚ (ਆਈਸੀਐਸਐਸਆਰ), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਦੋ ਰੋਜ਼ਾ ਕੌਮੀ ਪੱਧਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਇਸ ਕਾਨਫਰੰਸ ਦਾ ਮੁੱਖ ਵਿਸ਼ਾ ‘ਇਨਕਲਿਊਸਿਵ ਐਂਡ ਇਕਿੂੳਟੇਬਲ ਐਜੂਕੇਸ਼ਨ ਫਾਰ ਡਿਸਐਡਵਾਂਟੇਜ਼ ਗਰੁੱਪਸ: ਰੀਲਾਇਜ਼ਿੰਗ ਐੱਸਡੀਜੀ4 ਐਂਡ ਐੱਨਈਪੀ-2020’ (ਵਾਂਝੇ ਗਰੁੱਪਾਂ ਲਈ ਸਮਾਵੇਸ਼ੀ ਅਤੇ ਬਰਾਬਰੀ ਵਾਲੀ ਸਿੱਖਿਆ: ਐੱਸਡੀਜੀ4 ਐਂਡ ਐੱਨਈਪੀ 2020....
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮੀਟਿੰਗ ਵਿਚ ਪੰਥਕ ਵਿਚਾਰਧਾਰਾ ਨੂੰ ਉਭਾਰਨ `ਤੇ ਜ਼ੋਰ
ਪੰਥ ਅਤੇ ਪੰਜਾਬ ਦਰਦੀਆਂ ਨੂੰ ਇੱਕਜੁੱਟ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਹੋਵੇਗਾ ਗਠਨ ਚੰਡੀਗੜ੍ਹ, 22 ਮਈ : ਸ਼ੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਪਾਰਟੀ ਦੇ ਪ੍ਰੁਮੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਸੈਕਟਰ 73 ਫੇਸ 8 ਮੁਹਾਲੀ ਵਿਖੇ ਨਵੇਂ ਖੁਲ੍ਹੇ ਮੁੱਖ ਦਫ਼ਤਰ ਵਿਖੇ ਹੋਈ। ਮੀਟਿੰਗ ਤੋਂ ਪਹਿਲਾਂ ਪਾਰਟੀ ਦੀ ਚੜ੍ਹਦੀ-ਕਲ੍ਹਾ ਲਈ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਮੀਟਿੰਗ ਵਿਚ ਵੱਖ ਵੱਖ ਆਗੂਆਂ ਨੇ....
ਬੀਕੇਯੂ ਉਗਰਾਹਾਂ ਵੱਲੋਂ ਮੌਸਮੀ ਕਰੋਪੀ ਕਾਰਨ ਹੋਏ ਫਸਲਾਂ ਤੇ ਮਕਾਨਾਂ ਦੀ ਤਬਾਹੀ ਦੇ ਮੁਆਵਜ਼ੇ ਲਈ ਵਿਸ਼ਾਲ ਧਰਨੇ
ਚੰਡੀਗੜ੍ਹ, 22 ਮਈ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪਿਛਲੇ ਮਹੀਨੇ ਦੌਰਾਨ ਮੌਸਮੀ ਕਰੋਪੀ ਕਾਰਨ ਹੋਈ ਹਾੜ੍ਹੀ ਦੀਆਂ ਫਸਲਾਂ ਦੀ ਤਬਾਹੀ ਦੇ ਐਲਾਨ ਕੀਤੇ ਮੁਆਵਜ਼ੇ ਦੀ ਬਕਾਇਆ ਅਦਾਇਗੀ ਤੁਰੰਤ ਕਰਨ ਬਾਰੇ ਅਤੇ ਇਨ੍ਹੀਂ ਦਿਨੀਂ ਆਏ ਤੂਫ਼ਾਨੀ ਕਹਿਰ ਨਾਲ਼ ਜਾਂ ਰਜਬਾਹੇ ਟੁੱਟਣ ਨਾਲ ਸੌਣੀ ਦੀਆਂ ਫ਼ਸਲਾਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਅਤੇ ਮੌਤ ਦਾ ਸ਼ਿਕਾਰ ਹੋਏ ਮਨੁੱਖਾਂ/ਪਸ਼ੂਆਂ ਦੇ ਵਾਰਸਾਂ/ਮਾਲਕਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਸੰਬੰਧੀ ਮੰਗਾਂ ਨੂੰ ਲੈ ਕੇ 17....
ਆਪ ਵਿਧਾਇਕ ਅਮਿਤ ਰਤਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
ਚੰਡੀਗੜ੍ਹ, 22 ਮਈ : ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਦਰਅਸਲ, ਵਿਜੀਲੈਂਸ ਦੇ ਵਲੋਂ ਰਿਸ਼ਵਤ ਦੇ ਮਾਮਲੇ ਵਿਚ ਅਮਿਤ ਰਤਨ ਅਤੇ ਉਹਦੇ ਪੀ.ਏ. ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਥੇ ਦੱਸਣਾ ਬਣਦਾ ਹੈ ਕਿ, ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ’ਚ ਪੈਂਦੇ ਪਿੰਡ ਘੁੱਦਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਤੋਂ ਕਥਿਤ ਤੌਰ ’ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਵਿਧਾਇਕ ਅਮਿਤ ਰਤਨ ਨੂੰ 22 ਫਰਵਰੀ 2023 ਦੀ ਰਾਤ ਨੂੰ....
ਭਗਵੰਤ ਮਾਨ ਸਰਕਾਰ ਭਾਈ ਗੁਰਦੀਪ ਸਿੰਘ ਖੇੜਾ ਦੇ ਇਲਾਜ ਪ੍ਰਤੀ ਗੰਭੀਰਤਾ ਵਿਖਾਵੇ: ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 22 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਉਹ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੇੜਾ ਦੇ ਇਲਾਜ ਗੰਭੀਰਤਾ ਵਿਖਾਉਣ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਈ ਗੁਰਦੀਪ ਸਿੰਘ ਖੇੜਾ ਪਿਛਲੇ 33 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ। ਅੱਜ ਸਵੇਰੇ ਉਹਨਾਂ ਦੀ ਸਿਹਤ ਵਿਗੜਨ ’ਤੇ ਉਹਨਾਂ ਨੂੰ ਗੁਰੂ ਨਾਨਕ ਹਸਪਤਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਦਾਖਲ ਕਰਵਾਇਆ....