ਚੰਡੀਗੜ੍ਹ, 2 ਮਈ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ 3 ਮਈ, ਬੁੱਧਵਾਰ ਨੂੰ ਦੁਪਹਿਰ 1 ਵਜੇ, ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਦਿੰਦਿਆਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ, ਪਰਿਵਾਰ ਸਮੇਤ, ਸਵੇਰੇ 11 ਵਜੇ ਪਿੰਡ ਤੋਂ ਰਵਾਨਾ ਹੋਣਗੇ, ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਜਲ-ਪ੍ਰਵਾਹ ਕਰਨਗੇ। ਇਸ ਲਈ ਉਹ ਕੱਲ੍ਹ ਪਿੰਡ ਬਾਦਲ....
ਚੰਡੀਗੜ੍ਹ

ਕਰੋੜਾਂ ਰੁਪਏ ਦਾ ਮੁਆਵਜਾ ਲੈਣ ਵਾਲੇ ਸੱਤ ਦੋਸ਼ੀ ਕੀਤੇ ਗ੍ਰਿਫਤਾਰ ਚੰਡੀਗੜ, 2 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿੱਚ ਸਾਲ 2016 ਤੋਂ 2020 ਦਰਮਿਆਨ ਸੂਬੇ ਦੇ ਬਾਗਬਾਨੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਫਰਜ਼ੀ ਦਸਤਾਵੇਜ਼ਾਂ ਦੇ ਅਧਾਰ ‘ਤੇ ਜਮੀਨ ਐਕਵਾਇਰ ਕਰਨ ਦੌਰਾਨ ਕਰੋੜਾਂ ਰੁਪਏ ਦਾ ਮੁਆਵਜਾ ਲੈਣ ਵਾਲੇ ਮਾਲ ਕਰਮਚਾਰੀ ਸਮੇਤ....

ਬਾਗਬਾਨੀ ਵਿਭਾਗ ਦੇ ਸੱਤ ਹੋਰ ਦੋਸ਼ੀ ਵੀ ਨਿਸ਼ਾਨੇ ‘ਤੇ ਚੰਡੀਗੜ, 2 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿੱਚ ਸਾਲ 2016 ਤੋਂ 2020 ਦਰਮਿਆਨ ਸੂਬੇ ਦੇ ਬਾਗਬਾਨੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਫਰਜ਼ੀ ਦਸਤਾਵੇਜ਼ਾਂ ਦੇ ਅਧਾਰ ‘ਤੇ ਜਮੀਨ ਐਕਵਾਇਰ ਕਰਨ ਦੌਰਾਨ ਕਰੋੜਾਂ ਰੁਪਏ ਦਾ ਮੁਆਵਜਾ ਲੈਣ ਵਾਲੇ ਮਾਲ ਕਰਮਚਾਰੀ ਸਮੇਤ 7 ਦੋਸ਼ੀਆਂ....

ਪੁਲਿਸ ਟੀਮਾਂ ਨੇ ਪੰਜਾਬ ਵਿੱਚ 1796 ਸ਼ੱਕੀ ਵਿਅਕਤੀਆਂ ਦੀ ਕੀਤੀ ਤਲਾਸ਼ੀ, 1768 ਵਾਹਨਾਂ ਦੀ ਵੀ ਕੀਤੀ ਚੈਕਿੰਗ ਚੰਡੀਗੜ, 2 ਮਈ : ਸਾਰੇ ਨਿਆਂਇਕ ਕੰਪਲੈਕਸਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਾਜ ਭਰ ਦੀਆਂ ਜ਼ਿਲਾ ਅਤੇ ਸਬ-ਡਵੀਜਨਲ ਅਦਾਲਤਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਡੋਰ ਫਰੇਮ ਮੈਟਲ ਡਿਟੈਕਟਰ (ਡੀਐਫਐਮਡੀ), ਕਲੋਜਡ ਸਰਕਟ ਟੈਲੀਵਿਜਨ (ਸੀ.ਸੀ.ਟੀ.ਵੀ.) ਕੈਮਰੇ ਅਤੇ ਲਗਾਏ ਗਏ ਹੋਰ....

ਚੰਡੀਗੜ੍ਹ, 2 ਮਈ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਦੋਸ਼ਾਂ ਨੂੰ ਮੰਤਰੀ ਲਾਲਚੰਦ ਕਟਾਰੂਚੱਕ ਨੇ ਬੇਬੁਨਿਆਦ ਅਤੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਪੁੱਤਰ ਕਦੇ ਵੀ ਮੇਰਾ ਸਰਕਾਰੀ ਫ਼ੋਨ ਅਟੈਂਡੈਂਟ ਨਹੀਂ ਰਿਹਾ। ਖਹਿਰਾ ਦੀ ਗੱਲ 'ਚ ਕੋਈ ਸੱਚਾਈ ਨਹੀਂ ਹੈ।ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਪਿਛਲੇ 11 ਮਹੀਨਿਆਂ ਤੋਂ ਮੇਰਾ ਸਰਕਾਰੀ ਫੋਨ ਅਟੈਂਡੈਂਟ ਸੰਦੀਪ ਕੁਮਾਰ ਹੈ। ਉਨ੍ਹਾਂ ਦੇ ਪਿਤਾ ਦਾ ਨਾਂ ਸ਼ਿਵ ਲਾਲ ਹੈ। ਉਹ ਸਾਡੇ ਵਿਧਾਨ ਸਭਾ ਹਲਕੇ ਭੋਆ ਦੇ ਪਿੰਡ ਸ਼ਰਨਾ ਦਾ ਵਸਨੀਕ ਹੈ।....

ਭਗਵੰਤ ਮਾਨ ਨੇ ਖੁਦ ਸਵੇਰੇ 7:28 ਵਜੇ ਆਪਣੇ ਦਫਤਰ ਪਹੁੰਚ ਕੇ ਸੂਬੇ ਦੀ ਅਗਵਾਈ ਕਰਨ ਦੀ ਮਿਸਾਲ ਕਾਇਮ ਕੀਤੀ ਚੰਡੀਗੜ੍ਹ, 2 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਦਫ਼ਤਰੀ ਸਮਾਂ ਬਦਲਣ ਦੀ ਬੇਮਿਸਾਲ ਲੋਕ-ਪੱਖੀ ਪਹਿਲਕਦਮੀ ਨਾਲ ਸੂਬੇ ਵਿੱਚ 'ਨਵੇਂ ਯੁੱਗ ਦਾ ਆਗਾਜ਼' ਹੋਇਆ ਹੈ, ਜਿਸ ਨਾਲ ਰੋਜ਼ਾਨਾ 350 ਮੈਗਾਵਾਟ ਬਿਜਲੀ ਬਚਣ ਦੇ ਨਾਲ-ਨਾਲ 2 ਮਈ ਤੋਂ 15 ਜੁਲਾਈ ਤੱਕ ਲਗਭਗ 40-45 ਕਰੋੜ ਰੁਪਏ ਦੀ ਵੀ ਬੱਚਤ ਹੋਵੇਗੀ। ਪੰਜਾਬ ਸਿਵਲ ਸਕੱਤਰੇਤ-1 ਦੇ ਕਮੇਟੀ ਰੂਮ ਵਿਖੇ ਪੱਤਰਕਾਰਾਂ....

ਨਿਯੁਕਤੀ ਦੀ ਪ੍ਰਕਿਰਿਆ ਨਿਰੋਲ ਮੈਰਿਟ, ਨਿਰਪੱਖ ਤੇ ਪਾਰਦਰਸ਼ੀ ਹੋਣ ਕਾਰਨ ਇਕ ਵੀ ਨੌਕਰੀ ਲਈ ਅਦਾਲਤ ਦੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ ਚੰਡੀਗੜ੍ਹ, 2 ਮਈ : ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਸ਼ੁਰੂ ਕੀਤੀ ਵਿਆਪਕ ਮੁਹਿੰਮ ਦੀ ਸਫਲਤਾ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ, 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਅੱਜ....

ਚੰਡੀਗੜ੍ਹ, 30 ਅਪ੍ਰੈਲ : ਪੰਜਾਬ ਦੇ ਲੋਕਾਂ ਨੂੰ ਅਤਿ ਦੀ ਪੈ ਰਹੀ ਗਰਮੀ ਤੋਂ ਰਾਹਤ ਮਿਲਣ ਦੀ ਆਸ ਹੈ। ਮੌਸਮ ਵਿਭਾਗ ਨੇ 3 ਮਈ ਤੱਕ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਨੇਰੀ ਵੀ ਚੱਲੇਗੀ। ਕੱਲ੍ਹ ਦੇ ਮੁਕਾਬਲੇ ਅੱਜ ਤਾਪਮਾਨ ਵਿਚ 1.4 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਹੁਸ਼ਿਆਰਪੁਰ ਦਾ 362 ਡਿਗਰੀ ਸੈਲਸੀਅਸ ਰਿਹਾ, ਜਦ ਕਿ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਦਾ 17.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਮੌਸਮ ਵਿਭਾਗ....

ਚੰਡੀਗੜ੍ਹ, 30 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸਵਾਲ ਚੁੱਕੇ ਹਨ ਅਤੇ ਕਿਹਾ ਹੈ ਕਿ ਸ਼ਘਫਛ ਦੇ ਪ੍ਰਧਾਨ ਵੱਲੋਂ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ। ਸੀਐਮ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਇੱਕ ਅਜਿਹੀ ਰਾਜਨੀਤਕ ਪਾਰਟੀ, ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗਦੇ ਨੇ, ਉਸ ਪਾਰਟੀ ਦੇ ਹੱਕ ‘ਚ ਐਸਜੀਪੀਸੀ ਦੇ ਪ੍ਰਧਾਨ ਦੁਆਰਾ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼....

ਮੇਰੀ ਭੈਣ ਨੇ ਵਿਦੇਸ਼ ਜਾ ਕੇ ਵਸਣ ਦੀ ਬਜਾਏ ਪੰਜਾਬ ਵਿੱਚ ਰਹਿਣ ਨੂੰ ਤਰਜੀਹ ਦਿੱਤੀ : ਹਰਵਿੰਦਰ ਸਿੰਘ ਮੁੱਖ ਮੰਤਰੀ ਨੇ ਪਰਵਿੰਦਰ ਨੂੰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਰਵਿੰਦਰ ਨੂੰ ਸੌਂਪਿਆ ਨਿਯੁਕਤੀ ਪੱਤਰ ਚੰਡੀਗੜ੍ਹ, 30 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਪਰਵਿੰਦਰ ਕੌਰ ਦੇ ਪਰਿਵਾਰ ਲਈ ਵੱਡੀ ਖੁਸ਼ੀ ਲੈ ਕੇ ਆਈ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪਰਵਿੰਦਰ ਕੌਰ ਨੂੰ ਨਿਯੁਕਤੀ ਪੱਤਰ....

ਗੱਤਕਾ ਗੌਰਵ ਐਵਾਰਡ, ਪ੍ਰੈਜੀਡੈਂਟਜ਼ ਐਵਾਰਡ ਅਤੇ ਐਨ.ਜੀ.ਏ.ਆਈ. ਐਵਾਰਡਾਂ ਲਈ ਮੰਗੀਆਂ ਅਰਜੀਆਂ ਚੰਡੀਗੜ 30 ਅਪ੍ਰੈਲ : ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਅਤੇ ਗੱਤਕਾ ਖੇਡ ਦੀ ਸਭ ਤੋਂ ਪੁਰਾਣੀ ਰਜ਼ਿਸਟਰਡ ਖੇਡ ਸੰਸਥਾ ‘ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ’ ਵੱਲੋਂ ਸਥਾਪਿਤ ਕੀਤੇ ਗਏ ਤਿੰਨ ਮਹੱਤਵਪੂਰਨ ਗੱਤਕਾ ਐਵਾਰਡ ਮਈ ਮਹੀਨੇ ਗੱਤਕਾ ਜਗਤ ਨਾਲ ਜੁੜੀਆਂ ਵੱਖ-ਵੱਖ ਸ਼ਖਸੀਅਤਾਂ, ਬਿਹਤਰੀਨ ਖਿਡਾਰੀਆਂ ਅਤੇ ਵਡਮੁੱਲਾ ਯੋਗਦਾਨ ਪਾਉਣ ਵਾਲੇ ਕੋਚਾਂ ਨੂੰ ਪ੍ਰਦਾਨ ਕੀਤੇ ਜਾਣਗੇ ਜਿਸ ਵਿਚ ਇਕ ਤਸ਼ਤਰੀ....

ਚੰਡੀਗੜ੍ਹ, 28 ਅਪ੍ਰੈਲ : ਪੰਜਾਬੀ ਗਾਇਕ ਕਰਨ ਔਜਲਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਨੂੰ ਪਟਿਆਲਾ ਤੋਂ ਏਜੀਟੀਐਫ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬੀ ਗਾਇਕਾਂ-ਗੈਂਗਸਟਰਾਂ ਤੇ ਟਰੈਵਲ ਏਜੰਟਾਂ ਦੇ ਗਠਜੋੜ 'ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਏਜੀਟੀਐਫ ਦੇ ਸੂਤਰਾਂ ਨੇ ਦੱਸਿਆ ਕਿ ਸੂਬੇ ਦੀ ਅਪਰਾਧ ਸ਼ਾਖਾ ਨੇ ਐਫਆਈਆਰ ਦਰਜ ਕਰਕੇ ਕਈ ਗ੍ਰਿਫਤਾਰੀਆਂ ਕੀਤੀਆ ਹਨ। ਸੂਤਰਾਂ ਮੁਤਾਬਕ ਇਸ ਸਬੰਧੀ ਹੀ ਗਾਇਕ....

ਸਿਤਾਰਿਆਂ ਵਾਂਗ ਚਮਕਣਾ ਚਾਹੁੰਦੀ ਹੈ : ਕ੍ਰਿਤਿਕਾ ਸੂਰਜ ਲਈ ਅਸਮਾਨ ਅਜੇ ਬਾਕੀ ਹੈ ਚੰਡੀਗੜ੍ਹ, 28 ਅਪ੍ਰੈਲ : ਪੰਜਾਬ ਵਿੱਚ ਬੀਤੇ ਇੱਕ ਸਾਲ ਦੌਰਾਨ ਸਰਕਾਰੀ ਨੌਕਰੀਆਂ ਦੇ ਮੌਕਿਆਂ ਵਿੱਚ ਹੋਏ ਵੱਡੇ ਵਾਧੇ ਕਾਰਨ ਸੂਬੇ ਦੇ ਨੌਜਵਾਨ ਹੁਣ ਸਿਰਫ ਰੁਜ਼ਗਾਰ ਲਈ ਨਹੀਂ ਬਲਕਿ ਮਨਭਾਉਂਦਾ ਰੁਜ਼ਗਾਰ ਪਾਉਣ ਲਈ ਯਤਨਸ਼ੀਲ ਹਨ। ਇਸ ਬਾਰੇ ਦੂਸਰਾ ਦਿਲਚਸਪ ਪਹਿਲੂ ਇਹ ਹੈ ਕਿ ਜੋ ਨੌਜਵਾਨ ਸਰਕਾਰੀ ਨੌਕਰੀਆਂ ਵਿੱਚ ਆ ਰਹੇ ਹਨ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਪਰਿਵਾਰਾਂ ਵਿੱਚੋਂ ਪਹਿਲਾਂ ਕੋਈ ਵੀ ਸਰਕਾਰੀ ਨੌਕਰੀ ਵਿੱਚ ਨਹੀਂ....

ਚੰਡੀਗੜ੍ਹ, 27 ਅਪ੍ਰੈਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਕਟੌਤੀ ਦੇ ਮਾਮਲੇ ਵਿਚ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਸਿੱਧੂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਹਵਾਲਾ ਦਿੰਦੇ ਹੋਏ ਜ਼ੈੱਡ ਪਲੱਸ ਸੁਰੱਖਿਆ ਦੀ ਮੰਗ ਕੀਤੀ ਹੈ। ਇਸ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 5 ਮਈ ਲਈ ਨੋਟਿਸ ਜਾਰੀ ਕੀਤਾ ਹੈ। ਸਿੱਧੂ ਵੱਲੋਂ ਦਾਇਰ ਪਟੀਸ਼ਨ ਵਿਚ ਜਾਨ ਨੂੰ ਖਤਰਾ ਦੱਸਿਆਂ ਸੁਰੱਖਿਆ ਵਾਈ ਤੋਂ ਜ਼ੈੱਡ ਪਲੱਸ ਕਰਨ ਦੀ ਮੰਗ ਕੀਤੀ ਗਈ....

ਚੰਡੀਗੜ੍ਹ, 27 ਅਪ੍ਰੈਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕੀਤੀ | ਨਵਜੋਤ ਸਿੱਧੂ ਨੇ ਟਵੀਟ ਸ਼ੇਅਰ ਕਰਕੇ ਲਿਖਿਆ ਕਿ ”ਚੰਗੇ ਕੰਮ ਆਪਣੇ ਆਪ ਹੀ ਬੋਲਦੇ ਹਨ, ਜ਼ੁਬਾਨ ਸਿਰਫ ਉਨ੍ਹਾਂ ਦੀ ਵਿਆਖਿਆ ਕਰਦੀ ਹੈ | ਮਾਫੀਆ ਨੂੰ ਤੁਹਾਡੀ ਸਰਪ੍ਰਸਤੀ ਦੀ ਮੇਰੀ ਤਿੱਖੀ ਆਲੋਚਨਾ ਦੇ ਬਾਵਜੂਦ, ਇਹ ਅਜਿਹੀ ਚੀਜ਼ ਹੈ ਜੋ ਪ੍ਰਸ਼ੰਸਾ ਦੀ ਹੱਕਦਾਰ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੁੰਛ ‘ਚ ਸ਼ਹੀਦ ਹੋਏ....