ਚੰਡੀਗੜ੍ਹ

ਅਕਾਲੀ ਦਲ ਨੇ ਐਨ ਸੀ ਈ ਆਰ ਟੀ ਦੀਆਂ ਕਿਤਾਬਾਂ ਵਿਚ ਆਨੰਦਪੁਰ ਸਾਹਿਬ ਮਤੇ ਦੀ ਗਲਤ ਵਿਆਖਿਆ ਕਰਨ ਦੀ ਕੀਤੀ ਨਿਖੇਧੀ
ਅਕਾਲੀ ਦਲ ਦਾ ਵਫਦ ਕੇਂਦਰੀ ਸਿੱਖਿਆ ਮੰਤਰੀ ਨੂੰ ਮਿਲ ਕੇ ਗਲਤ ਵਿਆਖਿਆ ਵਾਪਸ ਲੈਣ ਅਤੇ ਐਨ ਸੀ ਈ ਆਰ ਟੀ ਦੀਆਂ ਕਿਤਾਬਾਂ ਵਿਚ ਪੰਜਾਬ ਦੇ ਇਤਿਹਾਸ ਨੂੰ ਬਣਦਾ ਸਥਾਨ ਦੇਣ ਦੀ ਮੰਗ ਕਰੇਗਾ ਸਾਰੀਆਂ ਪਾਰਟੀਆਂ ਨੂੰ ਸਹੀ ਸੰਘੀ ਢਾਂਚਾ ਸਥਾਪਿਤ ਕਰਨ ਲਈ ਇਕ ਮੰਚ ’ਤੇ ਇਕਜੁੱਟ ਹੋਣ ਦਾ ਸੱਦਾ ਚੰਡੀਗੜ੍ਹ, 10 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਨ ਸੀ ਈ ਆਰ ਟੀ ਦੀਆਂ ਕਿਤਾਬਾਂ ਵਿਚ ਆਨੰਦਪੁਰ ਸਾਹਿਬ ਦੇ ਮਤੇ ਨੂੰ ਵੱਖਵਾਦੀ ਏਜੰਡਾ ਦੱਸਣ ਦੀ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਹ ਸਭ ਕੁਝ....
ਜਮੀਤ ਕੌਰ ਤੇਜੀ ਨੂੰ ਮਿਲਿਆ ਪੀ.ਪੀ.ਐਸ.ਸੀ. ਦੀ ਚੇਅਰਪਰਸਨ ਦਾ ਚਾਰਜ 
ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਸਰਕਾਰ ਵਲੋਂ ਪੀ.ਪੀ.ਐਸ.ਸੀ. ਦੀ ਮੌਜੂਦਾ ਮੈਂਬਰ ਜਮੀਤ ਕੌਰ ਤੇਜੀ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੀ ਚੇਅਰਪਰਸਨ ਵਜੋਂ ਚਾਰਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਗਵਰਨਰ ਪੰਜਾਬ ਵਲੋਂ ਪ੍ਰੋਫ਼ੈਸਰ ਡਾ. ਜਮੀਤ ਕੌਰ ਤੇਜੀ ਜੋ ਕਿ ਪੀ.ਪੀ.ਐਸ.ਸੀ. ਦੇ ਮੌਜੂਦਾ ਮੈਂਬਰ ਹਨ, ਨੂੰ ਤਤਕਾਲ ਪ੍ਰਭਾਵ ਤੋਂ ਚੇਅਰਪਰਸਨ ਪੀਪੀਐਸਸੀ ਵਜੋਂ ਚਾਰਜ ਨਿਭਾਉਣ ਵਾਸਤੇ ਆਰਜ਼ੀ ਤੌਰ 'ਤੇ ਆਫ਼ੀਸ਼ੇਟਿੰਗ ਚਾਰਜ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਨਾਲ ਪੀਪੀਐਸਸੀ ਦੇ ਕੁੱਝ....
ਭਾਜਪਾ ਜਾਣ ਦੀਆਂ ਫੈਲਾਈਆਂ ਜਾ ਰਹੀਆਂ ਖ਼ਬਰਾਂ ਝੂਠੀਆਂ ਹਨ : ਸਾਬਕਾ ਮੁੱਖ ਮੰਤਰੀ ਚੰਨੀ 
ਚੰਡੀਗੜ੍ਹ, 09 ਅਪ੍ਰੈਲ : ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਜਪਾ ‘ਚ ਜਾਣ ਦੀਆਂ ਅਫਵਾਹਾਂ ਸੁਣਨ ਨੂੰ ਮਿਲ ਰਹੀਆਂ ਸਨ, ਜਿਸ ਤੇ ਚਰਨਜੀਤ ਸਿੰਘ ਚੰਨੀ ਨੇ ਆਪਣਾ ਪ੍ਰਤੀਕਰਮ ਦਿੰਦਿਆ ਕਿਹਾ ਕਿ ਜੋ ਉਨ੍ਹਾਂ ਬਾਰੇ ਭਾਜਪਾ ਜਾਣ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਹ ਝੂਠੀਆਂ ਖ਼ਬਰਾਂ ਹਨ। ਚਰਨਜੀਤ ਸਿੰਘ ਚੰਨੀ ਨੇ ਸਾਫ ਸਾਫ ਕਿਹਾ ਕਿ ਉਹ ਕਾਂਗਰਸੀ ਹਨ ਅਤੇ ਹਮੇਸ਼ਾਂ ਕਾਂਗਰਸ ਦੇ ਸਮਰੱਥਨ ਵਿੱਚ ਹੀ ਰਹਿਣਗੇ। ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ....
ਮੈਂ ਜਿੰਦਗੀ ਦੀ ਇੱਕ ਅਲੱਗ ਯਾਤਰਾ ਤੇ ਸੀ : ਸੋਨੀ ਠੁੱਲੇਵਾਲ 
ਪਿੱਛਲੇ ਬਾਰਾਂ ਤੇਰਾਂ ਦਿਨਾਂ ਤੋ ਯੋਗੀ ਅਮਨਦੀਪ ਸਿੰਘ ਜੀ ਵੱਲੋਂ ਲਗਾਏ ਮੈਡੀਟੇਸਨ ਕੈਪ ਦੌਰਾਨ ਮੈਂ ਅਲੱਗ ਅਲੱਗ ਦੇਸ਼ਾਂ ਜਿੰਨਾਂ ਵਿੱਚ ਅਮੇਰਕਾ, ਜਪਾਨ, ਤਾਈਵਾਨ, ਅਰਜਨਟੀਨਾ , ਕਨੇਡਾ, ਉਬਜੇਕਿਸਤਾਨ,ਚਾਇਨਾ, ਰਸੀਆ, ਦੁਬਈ, ,ਅਸਟਰੇਲੀਆ, ਜਰਮਨੀ,ਇਸਰਾਇਲ, ਸਵੀਡਨ, ਕਜਾਜਿਸਤਾਨ, ਕਰੋਏਸੀਆ ਤੇ ਹੋਰ ਵੀ ਬਹੁਤ ਸਾਰੀਆਂ ਥਾਵਾਂ ਤੋਂ ਆਏ ਲੋਕਾਂ ਨਾਲ ਸੀ। ਇੰਨਾਂ ਦਿਨਾਂ ਵਿੱਚ ਮੈਂ ਜਿੰਦਗੀ ਦੀ ਇੱਕ ਅਲੱਗ ਯਾਤਰਾ ਤੇ ਸੀ ਇਸ ਪੂਰੇ ਸਮੇਂ ਦੌਰਾਨ ਮੈਂ ਨਾ ਨਫ਼ਰਤ ਨਾ ਜੈਲਸੀ ਨਾ ਨੇਗੈਟਿਵਿਟੀ ਨਾ ਨਿੰਦਾ....
ਰਾਘਵ ਚੱਢਾ ਨੇ ਪੰਜਾਬ ਵਿੱਚ ਖਰਾਬ ਹੋਈ ਫਸਲ ਦਾ ਕੀਤਾ ਮੁਆਇਨਾ, ਮੁਆਵਜ਼ੇ ਲਈ ਕੇਂਦਰ ਨੂੰ ਲਿਖਿਆ ਪੱਤਰ
ਰਾਘਵ ਚੱਢਾ ਨੇ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਬੇਮੌਸਮੀ ਬਾਰਸ਼ ਨਾਲ ਪ੍ਰਭਾਵਿਤ ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਕੀਤੀ ਮੰਗ। ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਮੰਗ ਕਰਦਿਆਂ ਰਾਘਵ ਚੱਢਾ ਨੇ ਨਿਰਮਲਾ ਸੀਤਾਰਮਨ ਨੂੰ ਭੇਜੇ ਖਰਾਬ ਕਣਕ ਦੇ ਨਮੂਨੇ ਚੰਡੀਗੜ੍ਹ, 8 ਅਪਰੈਲ : ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਚੱਢਾ ਨੇ ਵੱਖ-ਵੱਖ....
NIA ਨੇ ਪੰਜਾਬ ਸਰਕਾਰ ਤੋਂ ਇਹਨਾਂ ਗੈਂਗਸਟਰਾਂ  ਦੇ ਮੰਗੇ ਵੇਰਵੇ
ਚੰਡੀਗੜ੍ਹ, 8 ਅਪ੍ਰੈਲ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪੰਜਾਬ ਸਰਕਾਰ ਤੋਂ 57 ਕਥਿਤ ਗੈਂਗਸਟਰਾਂ ਅਤੇ ਅੱਤਵਾਦੀਆਂ ਦੀਆਂ ਜਾਇਦਾਦਾਂ ਦੇ ਵੇਰਵੇ ਮੰਗੇ ਹਨ। ਇਸ ਵਿੱਚ NIA ਨੇ ਸਿੱਖ ਫਾਰ ਜਸਟਿਸ (SFJ) ਨਾਲ ਜੁੜੇ ਅੱਤਵਾਦੀਆਂ ਦੇ ਨਾਂ ਵੀ ਸ਼ਾਮਲ ਕੀਤੇ ਹਨ। ਗਲਤ ਤਰੀਕੇ ਨਾਲ ਕਮਾਈ ਹੋਣ ‘ਤੇ ਸਰਕਾਰ ਜਾਂਚ ਤੋਂ ਬਾਅਦ ਇਨ੍ਹਾਂ ਸਾਰਿਆਂ ਦੀ ਜਾਇਦਾਦ ਕੁਰਕ ਕਰ ਸਕਦੀ ਹੈ। NIA ਅੱਤਵਾਦੀਆਂ ਅਤੇ ਗੈਂਗਸਟਰਾਂ ਦੁਆਰਾ ਮਿਲ ਕੇ ਬਣਾਏ ਗਏ ਕਲੱਸਟਰ ਨੂੰ ਤੋੜਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਲਈ....
ਪੰਜਾਬ ਪੁਲਿਸ ਦੀਆਂ 14 ਅਪ੍ਰੈਲ ਤੱਕ ਦੀਆਂ ਛੁੱਟੀਆਂ ਰੱਦ
ਚੰਡੀਗੜ੍ਹ, 07 ਅਪ੍ਰੈਲ : ਪੰਜਾਬ ਪੁਲਿਸ ਦੀਆਂ 14 ਅਪ੍ਰੈਲ ਤੱਕ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਛੁੱਟੀ ਲੈ ਲਈ ਹੈ ਜਾਂ ਛੁੱਟੀ 'ਤੇ ਹਨ, ਉਨ੍ਹਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਡੀਜੀਪੀ ਗੌਰਵ ਯਾਦਵ ਨੇ ਦਿੱਤਾ ਹੈ। ਪੰਜਾਬ ਪੁਲਿਸ ਦੇ ਇਸ ਫੈਸਲੇ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਤਲਵੰਡੀ ਸਾਬੋ ਵਿੱਚ ਸਰਬੱਤ ਖਾਲਸਾ ਬੁਲਾਉਣ ਦੀ ਮੰਗ ਨਾਲ ਜੋੜਿਆ ਜਾ ਰਿਹਾ ਹੈ। ਦੂਜੇ ਪਾਸੇ ਪੁਲਿਸ ਦੀ ਇਸ ਤਿਆਰੀ ਤੋਂ ਅੰਦਾਜ਼ਾ ਲਗਾਇਆ ਜਾ....
ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਚੀਮਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ, 07 ਅਪ੍ਰੈਲ : ਪੰਜਾਬ ਵਿੱਚ ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਅੱਜ ਆਮ ਆਦਮੀ ਪਾਰਟੀ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਜਲੰਧਰ ਜ਼ਿਮਨੀ ਚੋਣ ਦੇ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ। ਜਿਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ ਅਤੇ ਨਾਲ ਹੀ ਵਿੱਤ ਮੰਤਰੀ ਚੀਮਾ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।
‘ਆਪ’ ਦਾ ਜਵਾਬ: ਬਿਕਰਮ ਮਜੀਠੀਆ ਕੋਲ ਪ੍ਰੈਸ ਦੀ ਆਜ਼ਾਦੀ 'ਤੇ ਭਾਸ਼ਣ ਦੇਣ ਦਾ ਕੋਈ ਨੈਤਿਕ ਆਧਾਰ ਨਹੀਂ
ਅਕਾਲੀ ਸਰਕਾਰ ਵਿੱਚ ਲੋਕ ਸੰਪਰਕ ਮੰਤਰੀ ਹੁੰਦਿਆਂ ਕਈ ਨਿਊਜ਼ ਚੈਨਲਾਂ ਨੂੰ ਮੁੱਖ ਕੇਬਲ 'ਤੇ ਪ੍ਰਸਾਰਿਤ ਨਹੀਂ ਹੋਣ ਦਿੱਤਾ: ਮਲਵਿੰਦਰ ਕੰਗ ਧਾਰਮਿਕ ਸਮਾਗਮ ਦੀ ਕਵਰੇਜ ਕਰਨ ਵਾਲੇ ਪੱਤਰਕਾਰਾਂ ਖਿਲਾਫ ਅਕਾਲੀ ਸਰਕਾਰ ਨੇ ਦਰਜ ਕੀਤਾ ਬਲਾਤਕਾਰ ਦਾ ਕੇਸ: ਕੰਗ ਚੰਡੀਗੜ੍ਹ, 7 ਅਪ੍ਰੈਲ : ਆਮ ਆਦਮੀ ਪਾਰਟੀ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਮਜੀਠੀਆ ਕੋਲ ਪ੍ਰੈਸ ਦੀ ਆਜ਼ਾਦੀ ਦੇ ਮੁੱਦੇ 'ਤੇ ਕਿਸੇ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਆਧਾਰ ਨਹੀਂ ਹੈ। ‘ਆਪ’ ਨੇ....
200 ਕਰੋੜ ਰੁਪਏ ਦੇ ਆਬਕਾਰੀ ਘੁਟਾਲੇ ਦੀ CBI ਜਾਂਚ ਹੋਵੇ,ਤੇ ਦਿੱਲੀ ਆਬਕਾਰੀ ਘੁਟਾਲੇ ਦੀ ਤਰਜ਼ ’ਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਹੋਵੇ : ਮਜੀਠੀਆ
ਅਕਾਲੀ ਦਲ ਨੇ 200 ਕਰੋੜ ਰੁਪਏ ਦੇ ਆਬਕਾਰੀ ਘੁਟਾਲੇ ਦਾ ਕੀਤਾ ਪਰਦਾਫਾਸ਼ ਘੁਟਾਲੇ ਦੀ ਸੀ ਬੀ ਆਈ ਜਾਂਚ ਹੋਵੇ ਅਤੇ ਦਿੱਲੀ ਆਬਕਾਰੀ ਘੁਟਾਲੇ ਦੀ ਤਰਜ਼ ’ਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਹੋਵੇ : ਮਜੀਠੀਆ ਚੰਡੀਗੜ੍ਹ, 07 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਬਕਾਰੀ ਵਿਭਾਗ ਵਿਚ 200 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਕੀਤਾ ਅਤੇ ਮੰਗ ਕੀਤੀ ਕਿ ਦਿੱਲੀ ਪੈਟਰਨ ਅਨੁਸਾਰ ਘੁਟਾਲੇ ਦੀ ਸੀ ਬੀ ਆਈ ਜਾਂਚ ਹੋਵੇ ਅਤੇ ਘੁਟਾਲੇ ਵਿਚ ਸ਼ਾਮਲ ਸਾਰੇ ਦੋਸ਼ੀਆਂ ਦੀ ਸੀ ਬੀ ਆਈ ਜਾਂਚ ਹੋਵੇ। ਇਥੇ ਇਕ ਪ੍ਰੈਸ....
ਅਮਨ ਅਰੋੜਾ ਵੱਲੋਂ ਡੱਚ ਫਰਮ ਦੇ ਐਮ.ਡੀ. ਨਾਲ ਮੁਲਾਕਾਤ 
ਰਹਿੰਦ-ਖੂੰਹਦ ਅਤੇ ਨਵਿਆਉਣਯੋਗ ਊਰਜਾ ਵਿੱਚ ਬੁਨਿਆਦੀ ਢਾਂਚੇ ਦੀਆਂ ਲੋੜਾਂ ਦੇ ਸਥਾਈ ਹੱਲ ਸਬੰਧੀ ਕੀਤਾ ਵਿਚਾਰ-ਵਟਾਂਦਰਾ “ਨੇਕਸਸਨੋਵਸ” ਦੇ ਐਮ.ਡੀ. ਨੇ ਪੰਜਾਬ ਵਿੱਚ ਨਿਵੇਸ਼ ਕਰਨ 'ਚ ਵਿਖਾਈ ਡੂੰਘੀ ਦਿਲਚਸਪੀ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਚੰਡੀਗੜ੍ਹ, 6 ਅਪ੍ਰੈਲ : ਨੀਦਰਲੈਂਡ ਆਧਾਰਤ ਫਰਮ ਨੇਕਸਸਨੋਵਸ ਦੇ ਮੈਨੇਜਿੰਗ ਡਾਇਰੈਕਟਰ ਰੁਟਜਰ ਡੀ ਬਰੂਜਿਨ ਨੇ ਅੱਜ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨਾਲ ਮੁਲਾਕਾਤ....
ਪੰਜਾਬ ਵੱਲੋਂ ਲਾਗੂ ਕੀਤਾ ਜਾਣ ਵਾਲਾ ਪੈਨਸ਼ਨ ਮਾਡਲ ਹੋਰਨਾਂ ਸੂਬਿਆਂ ਲਈ ਮਿਸਾਲ ਕਾਇਮ ਕਰੇਗਾ: ਚੀਮਾ
ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ ਚੰਡੀਗੜ੍ਹ, 06 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਸਟੈਂਡਰਡ ਆਪਰੇਟਿੰਗ ਸਿਸਟਮ ਤਿਆਰ ਕਰਨ ਵਾਸਤੇ ਗਠਿਤ ਕੀਤੀ ਕੈਬਨਿਟ ਸਬ-ਕਮੇਟੀ ਅਤੇ ਅਧਿਕਾਰੀਆਂ ਦੀ ਸਬ-ਕਮੇਟੀ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ....
ਪੰਜਾਬ ਦੇ ਨਾਂ ਇਕ ਹੋਰ ਪ੍ਰਾਪਤੀ; ਭਾਰਤ ਸਰਕਾਰ ਵਲੋਂ ‘ਹਰ ਘਰ ਜਲ ਸਰਟੀਫਿਕੇਟ’ ਦੀ ਮਾਨਤਾ ਮਿਲੀ : ਜਿੰਪਾ
ਚੰਡੀਗੜ੍ਹ, 6 ਅਪ੍ਰੈਲ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜ ਗਈ ਹੈ। ਪੰਜਾਬ ਦੇ ਸਾਰੇ ਪਿੰਡਾਂ ਦੇ ਸਾਰੇ ਘਰਾਂ ਨੂੰ ਟੂਟੀ ਰਾਹੀਂ ਪਾਣੀ ਦੀ ਸਪਲਾਈ ਸਬੰਧੀ ਟੀਚਾ ਪ੍ਰਾਪਤ ਹੋਣ ਉਪਰੰਤ ਕੇਂਦਰੀ ਜਲ ਸ਼ਕਤੀ ਮੰਤਰਾਲੇ ਵਲੋਂ ਪੰਜਾਬ ਨੂੰ 100 ਫੀਸਦੀ ਸਰਟੀਫਾਈ (ਤਸਦੀਕ) ਕੀਤਾ ਗਿਆ ਹੈ। ਜਿੰਪਾ ਨੇ ਦੱਸਿਆ ਕਿ ਜਲ ਜੀਵਨ ਮਿਸ਼ਨ ਕੇਂਦਰ ਸਰਕਾਰ ਵੱਲੋਂ ਆਰੰਭ ਕੀਤਾ ਗਿਆ ਦੇਸ਼....
'ਚੰਡੀਗੜ੍ਹ ਰਾਸ਼ਟਰੀ ਨਾਟਯ ਮਹੋਤਸਵ-2023' ਦੀ ਸ਼ਾਨਦਾਰ ਢੰਗ ਨਾਲ ਸ਼ੁਰੂਆਤ 
ਚੰਡੀਗੜ੍ਹ, 6 ਅਪ੍ਰੈਲ : ਰੰਗਮੰਚ ਦੇ ਵੱਖ-ਵੱਖ ਰੰਗਾਂ ਨੂੰ ਪ੍ਰਦਰਸ਼ਿਤ ਕਰਨ ਦੇ ਉਦੇਸ਼ ਨਾਲ ਹਰਿਆਣਾ ਕਲਾ ਪ੍ਰੀਸ਼ਦ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਸਹਿਯੋਗ ਨਾਲ ਅੱਜ ਟੈਗੋਰ ਥੀਏਟਰ, ਚੰਡੀਗੜ੍ਹ ਵਿਖੇ ਦੋ-ਰੋਜ਼ਾ ਥੀਏਟਰ ਫੈਸਟੀਵਲ 'ਚੰਡੀਗੜ੍ਹ ਰਾਸ਼ਟਰੀ ਨਾਟਯ ਮਹੋਤਸਵ-2023' ਦੀ ਸ਼ਾਨਦਾਰ ਢੰਗ ਨਾਲ ਸ਼ੁਰੂਆਤ ਕੀਤੀ। ਇਸ ਫੈਸਟੀਵਲ ਦਾ ਉਦੇਸ਼ ਥੀਏਟਰ ਕਲਾਕਾਰਾਂ ਦੀ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰਨਾ ਅਤੇ ਦਰਸ਼ਕਾਂ ਨੂੰ ਆਪਣੇ ਆਪ ਨੂੰ ਮਿਆਰੀ ਮਨੋਰੰਜਨ ਨਾਲ ਜੋੜਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਹੈ।....
ਆਈਜੀ ਰਾਕੇਸ਼ ਅਗਰਵਾਲ ਦੀ ਰਿਹਾਇਸ਼ ਤੇ ਸੀ ਤੈਨਾਤ ਕਾਂਸਟੇਬਲ ਨੇ ਖੁਦ ਨੂੰ ਮਾਰੀ ਗੋਲੀ
ਚੰਡੀਗੜ੍ਹ, 6 ਅਪ੍ਰੈਲ : ਇਸ ਸਮੇਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਵਿਖੇ ਆਈਜੀ ਰਾਕੇਸ਼ ਅਗਰਵਾਲ ਦੀ ਰਿਹਾਇਸ਼ ਤੇ ਤੈਨਾਤ ਇੱਕ ਪੁਲਿਸ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਕਾਂਸਟੇਬਲ ਦਾ ਨਾਮ ਸੁਸ਼ੀਲ ਕੁਮਾਰ ਹੈ ਜੋ ਕਪੂਰਥਲਾ ਦਾ ਰਹਿਣ ਵਾਲਾ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮੌਕੇ ਤੇ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।