ਚੰਡੀਗੜ੍ਹ

ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ
ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ‘ਚ ਯੂ.ਪੀ.ਐਸ.-ਅਧਾਰਤ ਪਾਵਰ ਬੈਕਅੱਪ ਅਤੇ ਸਿਹਤ ਸਹੂਲਤਾਂ ਵਿਖੇ ਪੂਰੀ ਤਰ੍ਹਾਂ ਕਾਰਜਸ਼ੀਲ ਜਰਨੇਟਰ ਸੈੱਟ ਉਪਲੱਬਧ ਕਰਵਾਉਣ ਲਈ ਕਿਹਾ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਦੇ ਪੱਧਰ ‘ਤੇ ਕਮੇਟੀਆਂ ਦਾ ਗਠਨ ਕਰਨ ਦੇ ਹੁਕਮ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਅਤੇ ਅੱਗ ਬੁਝਾਊ ਉਪਕਰਨਾਂ ਦੀ ਉਪਲਬਧਤਾ ਦੇ ਵੀ ਦਿੱਤੇ ਹੁਕਮ ਚੰਡੀਗੜ੍ਹ, 28 ਜਨਵਰੀ 2025 : ਸਰਕਾਰੀ ਸਿਹਤ ਸਹੂਲਤਾਂ ਵਿਖੇ ਨਿਰਵਿਘਨ ਬਿਜਲੀ....
ਆਈ.ਆਈ.ਐਮ. ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਹਰਜੋਤ ਬੈਂਸ
ਮਾਹਿਰਾਂ ਦੀ ਟੀਮ ਟਰੇਨਿੰਗ ਪ੍ਰੋਗਰਾਮਾਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਵਾਲਾਂ ਨਾਲ ਕਰੇਗੀ ਵਿਚਾਰ-ਵਟਾਂਦਰਾ ਪੰਜਾਬ ਦੇ ਤਕਨੀਕੀ ਸਿੱਖਿਆ ਵਿਭਾਗ ਨੇ ਆਈ.ਆਈ.ਐਮ.-ਅਹਿਮਦਾਬਾਦ ਦੇ ਸਹਿਯੋਗ ਨਾਲ ਆਈ.ਟੀ.ਆਈਜ਼. ਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਲਈ ਤਿਆਰ ਕੀਤਾ ਵਿਸ਼ੇਸ਼ ਪ੍ਰੋਗਰਾਮ: ਹਰਜੋਤ ਸਿੰਘ ਬੈਂਸ ਟਰੇਨਿੰਗ ਲਈ ਪ੍ਰਿੰਸੀਪਲਾਂ ਨੂੰ ਆਈ.ਆਈ.ਐਮ.- ਅਹਿਮਦਾਬਾਦ ਕੈਂਪਸ ਭੇਜਿਆ ਜਾਵੇਗਾ ਚੰਡੀਗੜ੍ਹ, 28 ਜਨਵਰੀ 2025 : ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ....
ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 2483 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 28 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ....
ਅਕਾਲੀ ਦਲ ਵੱਲੋਂ ਜਥੇਦਾਰ ਸਾਹਿਬ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ : ਪ੍ਰੋ. ਚੰਦੂਮਾਜਰਾ
ਚੰਡੀਗੜ੍ਹ, 27 ਜਨਵਰੀ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ, ਉਨ੍ਹਾਂ ਕਿਹਾ ਕਿ ਭਰਤੀ ਅਕਾਲੀ ਦਲ ਦੀ ਨਹੀਂ ਸਗੋਂ ਸੁਖਬੀਰ ਬਾਦਲ ਦਲ ਦੀ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਇੰਨ੍ਹਾਂ ਨੇ ਬਿਨਾ ਕਿਸੇ ਦੀ ਇਜਾਜਤ ਤੋਂ ਖੁਦ ਹੀ ਪ੍ਰਧਾਨ ਦੀ ਨਿਯੁਕਤੀ ਕਰ ਦਿੱਤੀ....
ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਇੱਥੇ ਨਫ਼ਰਤ ਦੇ ਬੀਜ ਨਹੀਂ ਉੱਘ ਸਕਦੇ। :  ਵਿੱਤ ਮੰਤਰੀ ਚੀਮਾ 
ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ ਚੰਡੀਗੜ੍ਹ, 27 ਜਨਵਰੀ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਨ੍ਹਾਂ....
ਪੰਜਾਬ ਵਿਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ 
ਚੰਡੀਗੜ੍ਹ, 25 ਜਨਵਰੀ 2025 : ਪੰਜਾਬ ਵਿਚ ਪਹਿਲਾਂ ਸੰਘਣੀ ਧੁੰਦ ਤੇ ਕੋਹਰੇ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੋਇਆ ਹੈ। ਭਾਵੇਂ ਧੁੱਪ ਨਿਕਲ ਰਹੀ ਹੈ ਪਰ ਕੋਲਡ ਵੇਵ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਫਿਰ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 72 ਘੰਟਿਆਂ ਤੱਕ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿਚ ਮਾਮੂਲੀ ਗਿਰਾਵਟ ਆਉਣ ਦਾ ਅਨੁਮਾਨ ਹੈ, ਪੰਜਾਬ ਵਿੱਚ ਇਸ ਵੇਲੇ ਕੋਈ ਵੀ ਪੱਛਮੀ ਗੜਬੜੀ ਸਰਗਰਮ ਨਹੀਂ ਹੈ। ਬੀਤੇ ਦਿਨ ਫ਼ਰੀਦਕੋਟ ਪੰਜਾਬ ਦਾ....
ਡੇਰਾ ਬੱਸੀ ਗੋਲੀਬਾਰੀ ਘਟਨਾ: ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਦੋਸ਼ੀ ਮਹਿਫੂਜ ਖਾਨ ਡੇਰਾ ਬੱਸੀ ਦੇ ਆਈਲੈਟਸ ਸੈਂਟਰ ਵਿਖੇ ਗੋਲੀਬਾਰੀ ਦੀ ਘਟਨਾ ਦਾ ਸੀ ਮਾਸਟਰਮਾਈਂਡ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 25 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ....
ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣੀਆਂ ਸਾਡੀ ਮੁੱਖ ਤਰਜੀਹ – ਮੁੰਡੀਆ
ਮਾਲ ਵਿਭਾਗਾਂ ਦੇ ਦਫਤਰਾਂ ਚ ਸੀਸੀਟੀਵੀ ਕੈਮਰਿਆਂ ਦੇ ਕੰਮ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, 25 ਜਨਵਰੀ 2025 : ਸੂਬਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਸਾਰੇ ਸਬ ਰਜਿਸਟਰਾਰ ਤੇ ਜੁਆਇੰਟ ਸਬ ਰਜਿਸਟਰਾਰ ਦਫਤਰਾਂ ਵਿੱਚ ਲਗਾਏ ਸੀਸੀਟੀਵੀ ਕੈਮਰਿਆਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮਾਲ ਤੇ ਮੁੜ....
ਪੰਜਾਬ ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ
ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ ਚੰਡੀਗੜ੍ਹ, 24 ਜਨਵਰੀ 2025 : ਸੂਬੇ ਵਿਚ ਅਵਾਰਾ ਕੁੱਤਿਆਂ ਵੱਲੋਂ ਛੋਟੇ ਬੱਚਿਆ ਨੂੰ ਵੱਢੇ ਜਾਣ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੂੰ ਆਦੇਸ਼ ਦਿੱਤੇ ਕਿ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਵਾਰ ਵਾਰ ਹੋ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਸਾਰੇ....
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਰਜਿਸਟਰਾਰਾਂ/ਸਬ ਰਜਿਸਟਰਾਰਾਂ ਦੇ ਦਫਤਰਾਂ 'ਚ ਸੀਸੀਟੀਵੀ ਕੈਮਰੇ ਚਲਾਉਣ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ 
ਚੰਡੀਗੜ੍ਹ, 24 ਜਨਵਰੀ 2025 : ਪੰਜਾਬ ਸਰਕਾਰ ਨੇ ਤਹਿਸੀਲਾਂ ਵਿੱਚ ਕੈਮਰਿਆ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਹਨ। ਸਰਕਾਰ ਵੱਲੋਂ ਰਾਜ ਦੇ ਹਰ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਚਾਰ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਗਏ ਹਨ। ਹੁਕਮਾਂ ਮੁਤਾਬਿਕ ਪਟਵਾਰੀ ਅਤੇ ਤਹਿਸੀਲ ਦੇ ਦਫ਼ਤਰਾਂ ਵਿੱਚ ਚਾਰ ਕੈਮਰੇ ਭਾਵ 2 ਕੈਮਰੇ ਦਫ਼ਤਰ ਅਤੇ 2 ਕੈਮਰੇ ਦਫ਼ਤਰ ਦੇ ਬਾਹਰ ਲਗਾਏ ਹਨ ਜੋ ਕੰਮ ਕਾਜ ਉੱਤੇ ਨਜ਼ਰ ਰੱਖਣਗੇ। ਪੰਜਾਬ ਸਰਕਾਰ ਵੱਲੋਂ ਹੁਕਮ ਕੀਤੇ ਗਏ ਹਨ ਇੰਨ੍ਹਾ ਕੈਮਰਿਆ ਨੂੰ ਸੰਚਾਰੂ ਢੰਗ....
ਕੇਜਰੀਵਾਲ ਦੀ ਸੁਰੱਖਿਆ ਵਿੱਚ ਲੱਗੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਕੀਤੇ ਗਏ ਭੁਗਤਾਨਾਂ ਦੇ ਵੇਰਵੇ ਦੇਵੇ ਦਿੱਲੀ ਅਤੇ ਪੰਜਾਬ ਦੀ ਸਰਕਾਰ : ਗਰੇਵਾਲ
ਕੇਜਰੀਵਾਲ ਵਲੋਂ ਆਪਣੀ ਸੁਰੱਖਿਆ ਵਾਪਸ ਲੈਣ ਲਈ ਭਾਜਪਾ ਨੂੰ ਜ਼ਿੰਮੇਵਾਰ ਦੱਸਣਾ ਬੇਬੁਨਿਆਦ ਹੈ: ਹਰਜੀਤ ਸਿੰਘ ਗਰੇਵਾਲ ਚੰਡੀਗੜ੍ਹ, 24 ਜਨਵਰੀ, 2025 : ਬੀਜੇਪੀ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਭਾਜਪਾ ਅਤੇ ਕੇਂਦਰ ਸਰਕਾਰ 'ਤੇ ਪੰਜਾਬ ਪੁਲਿਸ ਦੀ ਸੁਰੱਖਿਆ ਵਾਪਸ ਲੈਣ ਦਾ ਦੋਸ਼ ਲਗਾਉਣ ਵਾਲੇ ਬਿਆਨ 'ਤੇ ਬੋਲਦਿਆਂ ਕਿਹਾ ਕਿ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਾਰੇ ਆਗੂ ਸ਼ਾਇਦ ਭੁੱਲ ਗਏ ਹਨ....
ਵਿਜੀਲੈਂਸ ਬਿਊਰੋ ਵੱਲੋਂ 5000 ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 24 ਜਨਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਿਵਲ ਲਾਈਨਜ਼, ਬਟਾਲਾ ਪੁਲਿਸ ਥਾਣੇ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਖਰਾਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਗੋਖੂਵਾਲ ਦੇ ਵਸਨੀਕ ਗੁਰਦਿਆਲ....
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪਾਰਲੀਮੈਂਟ ਵਿੱਚ ਜਾਣ ਦੀ ਇਜਾਜ਼ਤ ਲੈਣ ਲਈ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ
ਚੰਡੀਗੜ੍ਹ, 23 ਜਨਵਰੀ 2025 : ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਨਵੀਂ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਗਠਨ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਹਿਲੀ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਅੰਮ੍ਰਿਤਪਾਲ ਸਿੰਘ ਨੇ ਗਣਤੰਤਰ ਦਿਵਸ ਪਰੇਡ ਦੇਖਣ ਦੇ ਨਾਲ-ਨਾਲ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ....
ਕੁੱਪਵਾੜਾ 'ਚ ਪੰਜਾਬ ਦਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਸ਼ਹੀਦ
ਮਾਨਸਾ, 23 ਜਨਵਰੀ 2025 : ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿੱਚ ਪੰਜਾਬ ਦੇ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦਾ ਰਹਿਣ ਵਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ। 24 ਸਾਲਾ ਲਵਪ੍ਰੀਤ ਸਿੰਘ ਦੋ ਸਾਲ ਪਹਿਲਾਂ ਅਗਨੀਵੀਰ ਸਕੀਮ ਤਹਿਤ ਫ਼ੌਜ ਵਿਚ ਭਰਤੀ ਹੋਇਆ ਸੀ। ਸ਼ਹੀਦ ਜਵਾਨ ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿੱਚ ਤੈਨਾਤ ਸੀ। ਮਿਲੀ ਜਾਣਕਾਰੀ ਅਨੁਸਾਰ ਜਵਾਨ ਨੂੰ ਡਿਊਟੀ ਦੌਰਾਨ ਦਹਿਸ਼ਤਗਰਦਾਂ ਵੱਲੋਂ ਗੋਲੀ ਮਾਰ....
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਗ੍ਰਿਫ਼ਤਾਰ
ਮੁੱਖ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚ ਕੇ ਹੋਇਆ ਫਰਾਰ ਚੰਡੀਗੜ੍ਹ, 23 ਜਨਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਪੁਲਿਸ ਮੁਲਾਜ਼ਮ ਰਿਸ਼ਵਤ ਦੀ ਇਹ ਰਕਮ ਮੁੱਖ ਮੁਲਜ਼ਮ ਕਮਾਂਡੋ ਡਰਿੱਲ ਅਫਸਰ (ਸੀ.ਡੀ.ਓ.) ਹੌਲਦਾਰ ਤਰਸੇਮ ਸਿੰਘ ਦੇ ਨਾਂ ’ਤੇ ਰਿਸ਼ਵਤ ਲੈ ਰਿਹਾ ਸੀ ਜੋ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਾਰ....