ਚੰਡੀਗੜ੍ਹ

ਰਾਜਪਾਲ ਨੇ ਸੰਬੋਧਨ ਜ਼ਬਰਦਸਤੀ ਪੜ੍ਹ ਕੇ ਸੁਣਾਇਆ : ਪ੍ਰਤਾਪ ਬਾਜਵਾ 
ਚੰਡੀਗੜ੍ਹ, 03 ਮਾਰਚ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦਾ ਅੱਜ ਪਹਿਲਾ ਦਿਨ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਹਾਲਾਂਕਿ ਕਾਂਗਰਸ ਵੱਲੋਂ ਹੰਗਾਮਾ ਕਰਨ 'ਤੇ ਕੁੱਝ ਦੇਰ ਰਾਜਪਾਲ ਨੂੰ ਆਪਣਾ ਭਾਸ਼ਣ ਰੋਕਣਾ ਪਿਆ,ਪਰ ਕਾਂਗਰਸ ਨੇ ਸਦਨ 'ਚੋਂ ਵਾਕਆਊਟ ਕਰ ਦਿੱਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਪੰਜਾਬ ਸਰਕਾਰ ਉੱਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਅਸੀਂ ਗਵਰਨਰ ਨੂੰ ਕਿਹਾ ਕਿ ਇਹ ਤੁਹਾਨੂੰ ਗਵਰਨਰ ਹੀ ਨਹੀਂ ਮੰਨਦੇ ਇਹ ਕਹਿੰਦੇ ਹਨ ਕਿ ਅਸੀਂ ਇਲੈਕਟਡ ਹੋਏ ਆ ਤੇ ਤੁਸੀਂ....
ਪੰਜਾਬ ਸਰਕਾਰ ਨੇ ਡੀਪੀਆਈ ਦਾ ਨਾਂ ਬਦਲਿਆ , ਹੁਣ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ ਨਾਲ ਜਾਣਿਆ ਜਾਵੇਗਾ
ਚੰਡੀਗੜ੍ਹ, 03 ਮਾਰਚ : ਪੰਜਾਬ ਸਰਕਾਰ ਨੇ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ ਡੀ.ਪੀ.ਆਈ. (ਸੈਕੰਡਰੀ ਐਜੂਕੇਸ਼ਨ) ਦਾ ਨਾਂ ਬਦਲ ਕੇ ਹੁਣ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ (ਡੀਪੀਆਈ) ਦੀ ਪਛਾਣ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਕਰ ਦਿੱਤ ਹੈ। ਇਸ ਤੋਂ ਇਲਾਵਾ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਦੀ ਪਛਾਣ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਨਾਲ ਵੀ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਇਸ ਹੁਕਮ ਅਨੁਸਾਰ ਹੁਣ....
ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਕਾਰਵਾਈ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਚੰਡੀਗੜ੍ਹ, 03 ਮਾਰਚ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵਲੋਂ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਗਵਾਈ ਵਾਲੀ....
ਅਸ਼ਵਨੀ ਸ਼ਰਮਾ ਨੇ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਐਲਾਨੇ ਵਿਧਾਨ ਸਭਾ ਇੰਚਾਰਜ
ਚੰਡੀਗੜ੍ਹ, 3 ਮਾਰਚ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਪਾਰਟੀ ਦੇ ਚੋਣ-ਕਾਰਜ ਦੀ ਨਿਗਰਾਨੀ ਕਰਨ ਅਤੇ ਪਾਰਟੀ ਦੇ ਹੋਰਨਾਂ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲੰਧਰ ਲੋਕ ਸਭਾ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਲਈ ਵਿਧਾਨ ਸਭਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਪੰਜਾਬ....
ਰਜਿਸਟਰੀ ਲਈ ਐਨ.ਓ.ਸੀ. ਦੇਣ ਬਦਲੇ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 03 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਕਲਰਕ ਰਾਜੇਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਬਲਕਾਰ ਸਿੰਘ ਵਾਸੀ ਦਸਮੇਸ਼ ਕਲੋਨੀ, ਕੁਰਾਲੀ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ....
ਮੈਂ ਦੀਪ ਸਿੱਧੂ ਨੂੰ ਸ਼ਹੀਦ ਨਹੀਂ ਮੰਨਦੀ : ਰੀਨਾ ਰਾਏ
ਚੰਡੀਗੜ੍ਹ, 3 ਮਾਰਚ : ਦੀਪ ਸਿੱਧੂ ਦੀ ਮਹਿਲਾ ਮਿੱਤਰ ਰੀਨਾ ਰਾਏ ਨੇ ਕਿਹਾ ਕਿ ਉਹ ਦੀਪ ਸਿੱਧੂ ਨੂੰ ਸ਼ਹੀਦ ਨਹੀਂ ਮੰਨਦੀ। ਰੀਨਾ ਰਾਏ ਨੇ ਕਿਹਾ ਕਿ ਉਹ ਸ਼ਹੀਦ ਨਹੀਂ ਹੈ। ਰੀਨਾ ਰਾਏ ਨੇ ਚੈਨਲ ‘ਨਿਊਜ਼ 18’ ਉਤੇ ਗੱਲਬਾਤ ਕਰਦੇ ਹੋਏ। ਰੀਨਾ ਰਾਏ ਨੇ ਕਿਹਾ ਕਿ ਹਾਦਸੇ ਤੋਂ ਪਹਿਲਾਂ ਉਹ ਸੌ ਗਈ ਸੀ। ਅਚਾਨਕ ਝਟਕਾ ਲੱਗਾ ਤੇ ਉਹ ਸੀਟ ਤੋਂ ਅੱਗੇ ਹੇਠਾਂ ਡਿੱਗ ਗਈ ਸੀ। ਮੈਂ ਸੀਟ ਬੈਲਟ ਨਹੀਂ ਲਾਈ ਸੀ। ਹਾਦਸੇ ਤੋਂ ਬਾਅਦ ਉਹ ਦੀਪ ਕੋਲ ਗਈ ਸੀ, ਜੋ ਹੋਸ਼ ਵਿਚ ਸੀ। ਉਸ ਦੇ ਆਖਰੀ ਸ਼ਬਦ ਸੀ 'ਓ ਸ਼ਿੱਟ'। ਜ਼ਿਕਰਯੋਗ ਹੈ....
ਕੋਟਕਪੁਰਾ ਫਾਇਰਿੰਗ ਕੇਸ ਵਿਚ ਐਸ.ਆਈ.ਟੀ ਰਿਪੋਰਟ ਵਿਚੋਂ ਚੋਣਵੇਂ ਹਿੱਸੇ ਲੀਕ ਕਰਨਾ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ : ਰੋਮਾਣਾ
ਚੰਡੀਗੜ੍ਹ, 3 ਮਾਰਚ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ 2015 ਦੇ ਕੋਟਕਪੁਰਾ ਗੋਲੀਕਾਂਡ ਦੀ ਜਾਂਚ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦੀ ਰਿਪੋਰਟ ਦੇ ਚੋਣਵੇਂ ਹਿੱਸੇ ਲੀਕ ਕਰਨੇ ਅਤੇ ਇਸਨੂੰ ਅਦਾਲਤ ਵਿਚ ਪੇਸ਼ ਕਰਨ ਦਾ ਸਮਾਂ ਅਪ੍ਰੈਲ 2021 ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਬੇਅਦਬੀ ਅਤੇ ਇਸ ਮਗਰੋਂ ਵਾਪਰੀਆਂ ਕੋਟਕਪੁਰਾ ਤੇ ਬਹਿਬਲਕਲਾਂ ਗੋਲੀ ਕਾਂਡ ਦੀਆਂ ਘਟਨਾਵਾਂ ਨੂੰ ਲੈ ਕੇ ਜਾਰੀ ਕੀਤੇ ਗਏ ਹੁਕਮਾਂ ਦੀ ਉਲੰਘਣਾ ਹੈ। ਅਕਾਲੀ ਦਲ ਨੇ....
ਸਿੱਖਾਂ ਨੂੰ ਦੂਜੇ ਦਰਜੇ ਦੇ ਨਾਗਰਿਕ ਦੱਸਣ ਤੋਂ ਪਹਿਲਾਂ ਰਾਹੁਲ ਗਾਂਧੀ ਆਪਣੇ ਪਰਿਵਾਰ ਵਲੋਂ ਸਿੱਖਾਂ ਤੇ ਢਾਏ ਤਸ਼ੱਦਦ ਨੂੰ ਕਰਨ ਯਾਦ :  ਢੀਂਡਸਾ
ਚੰਡੀਗੜ੍ਹ 3 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਭਾਰਤ ਵਿਚ ਸਿੱਖ ਨਾ ਕਦੇ ਦੂਜੇ ਦਰਜੇ ਦੇ ਨਾਗਰਿਕ ਸੀ ਅਤੇ ਨਾ ਹੀ ਕਦੇ ਦੂਜੇ ਦਰਜੇ ਦੇ ਨਾਗਰਿਕ ਹੋਣਗੇ। ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਵਿਚ ਸਬ ਤੋਂ ਵੱਡਾ ਯੋਗਦਾਨ ਸਿੱਖਾਂ ਦਾ ਹੈ ਅਤੇ ਉਹ ਦੇਸ਼ ਦੀਆਂ ਸਰਹੱਦਾਂ ਦੀ ਪੂਰੀ ਬਹਾਦਰੀ ਨਾਲ ਰੱਖਿਆ ਕਰ ਰਹੇ ਹਨ। ਸਿੱਖ ਭਾਰਤ ਦੀ ਏਕੇਤਾ ਅਤੇ ਅਖੰਡਤਾ ਪ੍ਰਤੀ ਦ੍ਰਿੜ ਹਨ ਅਤੇ ਉਹ ਭਾਰਤ ਵਿਚ ਬਰਾਬਰ ਦੇ ਨਾਗਰਿਕ....
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ਸੱਤ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ, 03 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਰਾਜਨੀਤਿਕ ਹਸਤੀਆਂ, ਅਜ਼ਾਦੀ ਘੁਲਾਟੀਏ ਅਤੇ ਪੱਤਰਕਾਰ ਸਮੇਤ ਸੱਤ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ। 16ਵੀਂ ਵਿਧਾਨ ਸਭਾ ਦੇ ਚੌਥੇ (ਬਜਟ) ਸੈਸ਼ਨ ਦੇ ਪਹਿਲੇ ਦਿਨ ਸਦਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਸਾਬਕਾ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ, ਨਰੇਸ਼ ਠਾਕੁਰ ਅਤੇ ਬਾਬੂ ਰਾਮ....
ਅਸ਼ਟਾਮ ਡਿਊਟੀ ਨੂੰ ਲੈ ਕੇ ਪੰਜਾਬੀਆਂ ਲਈ ਇੱਕ ਵੱਡੀ ਰਾਹਤ, ਸਵਾ 2 ਫੀਸਦੀ ਦੀ ਛੋਟ ਦੇਣ ਦਾ ਫੈਸਲਾ
ਚੰਡੀਗੜ੍ਹ, 02 ਮਾਰਚ : ਅਸ਼ਟਾਮ ਡਿਊਟੀ ਨੂੰ ਲੈ ਕੇ ਪੰਜਾਬੀਆਂ ਲਈ ਇੱਕ ਵੱਡੀ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਰਜਿਸਟਰੀ ਫੀਸ ਵਿੱਚ ਸਵਾ 2 ਫੀਸਦੀ ਦੀ ਕਟੌਤੀ ਕੀਤੀ ਹੈ। ਪੰਜਾਬ ਸਰਕਾਰ ਨੇ ਰਜਿਸਟਰੀ ਕਰਵਾਉਣ ਵੇਲੇ ਲੱਗਣ ਵਾਲੀ ਕੁਲ ਫੀਸ ਵਿੱਚ ਸਵਾ 2 ਫੀਸਦੀ ਦੀ ਛੋਟ ਦੇਣ ਦਾ ਫੈਸਲਾ ਕੀਤਾ ਹੈ, ਜੋਕਿ ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਭਰੀ ਖਬਰ ਹੈ। ਦੱਸ ਦੇਈਏ ਕਿ ਰਜਿਸਟਰੀ ਲਈ ਲੱਗਣ ਵਾਲੀ ਕੁਲ ਫੀਸ ਵਿੱਚੋਂ ਹੁਣ ਲੋਕਾਂ ਨੂੰ ਸਵਾ 2 ਫੀਸਦੀ ਘੱਟ ਫੀਸ....
10 ਕਰੋੜ ਦੀ ਲਾਗਤ ਨਾਲ ਪਿੰਡ ਕਿੱਲਿਆਂ ਵਾਲੀ ਵਿਖੇ ਮੱਛੀ ਪੂੰਗ ਫਾਰਮ ਤਿਆਰ ਹੋ ਰਿਹਾ ਹੈ : ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 02 ਮਾਰਚ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਮੱਛੀ ਪਾਲਣ ਅਤੇ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਪਿੰਡ ਕਿੱਲਿਆਂ ਵਾਲੀ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਦੌਰਾ ਕਰਨ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੱਛੀ ਪੂੰਗ ਫਾਰਮ ਦਾ ਕੰਮ ਆਖ਼ਰੀ ਪੜਾਅ ਵਿਚ ਹੈ ਅਤੇ ਜਲਦ ਇਸ ਨੂੰ....
ਨਾਗਾਲੈਂਡ ਅਤੇ ਤ੍ਰਿਪੁਰਾ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ
ਚੰਡੀਗੜ੍ਹ, 2 ਮਾਰਚ : ਦੇਸ਼ ਦੇ ਪੂਰਬੀ ਰਾਜਾਂ ਦੇ ਚੋਣ ਨਤੀਜਿਆਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਨੂੰ ਲੈ ਕੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਪੰਜਾਬ ਦੇ ਸੂਬਾਈ ਅਹੁਦੇਦਾਰਾਂ ਅਤੇ ਵਰਕਰਾਂ ਨੇ ਮਿਲ ਕੇ ਭਾਜਪਾ ਮੁਖ ਦਫਤਰ ਚੰਡੀਗੜ੍ਹ ਵਿਖੇ ਉਲੀਕੇ ਗਏ ਪ੍ਰੋਗਰਾਮ ਦੌਰਾਨ ਢੋਲ ਦੀ ਥਾਪ ‘ਤੇ ਨੱਚਦੇ ਹੋਏ ਲੱਡੂ ਵੰਡ ਕੇ ਭਾਜਪਾ ਦੀ ਜਿੱਤ ਦਾ ਜਸ਼ਨ ਮਨਾਇਆ। ਅਸ਼ਵਨੀ ਸ਼ਰਮਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੂਰਬੀ ਰਾਜਾਂ....
ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਸਿਆਸੀ ਮੰਤਵਾਂ ਦੀ ਪੂਰਤੀ ਲਈ ਵਰਤੋਂ ਦੀ ਰਾਜਾ ਵੜਿੰਗ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ
ਚੰਡੀਗੜ੍ਹ, 02 ਮਾਰਚ : ਕੁੱਝ ਦਿਨ ਪਹਿਲਾਂ ਅਜਨਾਲਾ ਦੇ ਥਾਣੇ ‘ਚ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮੱਰਥਕਾਂ ਵੱਲੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਜੋ ਕੁੱਝ ਕੀਤਾ ਗਿਆ, ਉਸ ਦੀ ਜਾਂਚ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇੱਕ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।ਜਿਸ ਵੱਲੋਂ ਫੈਸਲਾ ਲਿਆ ਜਾਵੇਗਾ ਕਿ ਜਨਤਕ ਥਾਵਾਂ ਤੇ ਇਸ ਤਰ੍ਹਾਂ ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਲਿਜਾਣਾ ਠੀਕ ਹੈ ਜਾਂ ਨਹੀਂ। ਅਜਨਾਲਾ ਘਟਨਾਂ ਨੂੰ ਲੈ ਕੇ....
ਪੰਜਾਬ, ਸਪਲਾਈ ਚੇਨ ਮੈਨੇਜਮੈਂਟ ਦੀ ਅਨੁਕੂਲਤਾ ਦਾ ਅਧਿਐਨ ਕਰਨ ਵਾਲਾ ਪਹਿਲਾ ਸੂਬਾ
ਜਨਤਕ ਵੰਡ ਪ੍ਰਣਾਲੀ ਅਧੀਨ ਅਨਾਜ ਦੀ ਵੰਡ ਅਤੇ ਖਰੀਦ ਦੌਰਾਨ ਆਵਾਜਾਈ ਲਾਗਤ ਨੂੰ ਘਟਾਉਣਾ ਅਧਿਐਨ ਦਾ ਮੁੱਖ ਉਦੇਸ਼ ਚੰਡੀਗੜ੍ਹ, 2 ਮਾਰਚ : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ, ਪੰਜਾਬ, ਲਾਲ ਚੰਦ ਕਟਾਰੂਚੱਕ ਦੇ ਦੂਰਅੰਦੇਸ਼ ਦਿਸ਼ਾ-ਨਿਰਦੇਸ਼ਾਂ ਤਹਿਤ ਕੰਮ ਕਰਦਿਆਂ ਵਿਸ਼ਵ ਖੁਰਾਕ ਪ੍ਰੋਗਰਾਮ (ਡਬਲਯੂ.ਐੱਫ.ਪੀ.) ਦੀ ਟੀਮ ਵੱਲੋਂ ਪੰਜਾਬ ਸਰਕਾਰ ਨਾਲ ਕੀਤੇ ਗਏ ਪੰਜਾਬ ਦੇ ਰੂਟ ਆਪਟੀਮਾਈਜ਼ੇਸ਼ਨ ਅਧਿਐਨ ਨੂੰ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨੇ ਨਵੀਂ ਦਿੱਲੀ....
ਨਵੀਆਂ ਤਕਨੀਕਾਂ ਨਾਲ ਫ਼ਸਲੀ ਵਿਭਿੰਨਤਾ ਅਪਣਾ ਕੇ ਕਈ ਗੁਣਾ ਵੱਧ ਸਕਦੀ ਹੈ ਕਿਸਾਨਾਂ ਦੀ ਆਮਦਨ : ਮੰਤਰੀ ਜੌੜਾਮਾਜਰਾ
ਚੇਤਨ ਸਿੰਘ ਜੌੜਾਮਾਜਰਾ ਵਲੋਂ ਦੇਸ਼ ’ਚ ਆਪਣੀ ਕਿਸਮ ਦਾ ਪਹਿਲਾ ਹਾਈਡਰੋਪੋਨਿਕ ਯੂਨਿਟ, ਬਹੁਮੰਤਵੀ ਗ੍ਰੇਡਿੰਗ ਲਾਈਨ ਅਤੇ ਪਲਾਂਟ ਹੈਲਥ ਕਲੀਨਿਕ ਦੀ ਸ਼ੁਰੂਆਤ ਇੰਡੋ-ਇਜ਼ਰਾਇਲ ਪ੍ਰਾਜੈਕਟ ਤਹਿਤ ਸਥਾਪਿਤ ਸਬਜ਼ੀਆਂ ਲਈ ਸੈਂਟਰ ਆਫ਼ ਐਕਸੀਲੈਂਸ ਵਿਖੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਨੂੰ ਹੋਰ ਵੱਡੇ ਪੱਧਰ ’ਤੇ ਅਪਣਾਉਣ ਦਾ ਦਿੱਤਾ ਸੱਦਾ ਜੌੜਾਮਾਜਰਾ ਵਲੋਂ ਕਿਸਾਨਾਂ ਨੂੰ ਹਾਈਟੈਕ ਖੇਤੀ ਅਪਣਾਉਣ ਦੀ ਕੀਤੀ ਤਾਕੀਦ, ਪੰਜਾਬ ਸਰਕਾਰ ਕਰੇਗੀ ਹਰ ਸੰਭਵ ਸਹਾਇਤਾ ਚੰਡੀਗੜ੍ਹ, 02 ਮਾਰਚ : ਪੰਜਾਬ ਦੇ ਕਿਸਾਨਾਂ ਦੀ ਆਮਦਨ....