ਚੰਡੀਗੜ੍ਹ

'ਆਪ' ਆਗੂ ਮਲਵਿੰਦਰ ਕੰਗ ਦਾ ਪ੍ਰਤਾਪ ਬਾਜਵਾ ਦੇ ਬਿਆਨ 'ਤੇ ਕਰਾਰਾ ਜਵਾਬ
ਚੰਡੀਗੜ੍ਹ, 22 ਦਸੰਬਰ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ 'ਆਪ ਮਾਡਲ ਬਨਾਮ ਕਾਂਗਰਸ ਮਾਡਲ' 'ਤੇ ਦਿੱਤੇ ਬਿਆਨ 'ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਕਾਂਗਰਸ 'ਤੇ ਹਮਲਾ ਕਰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪ੍ਰਤਾਪ ਬਾਜਵਾ ਜਿਸ ਕਾਂਗਰਸ ਮਾਡਲ ਦੀ ਗੱਲ ਕਰ ਰਹੇ ਹਨ, ਉਸ ਦੀ ਅਸਲੀਅਤ ਇਹ ਹੈ ਕਿ ਕਾਂਗਰਸ ਦੇ ਤਿੰਨ ਸਾਬਕਾ ਮੰਤਰੀ ਜੇਲ੍ਹ ਵਿੱਚ ਹਨ। ਇੱਕ ਮੁੱਖ ਮੰਤਰੀ....
ਰਾਘਵ ਚੱਢਾ ਦੀ ਮੰਗ 'ਤੇ ਕੇਂਦਰੀ ਮੰਤਰੀ ਨੇ ਧਿਆਨ ਦੇਣ ਦਾ ਦਿੱਤਾ ਭਰੋਸਾ
ਚੰਡੀਗੜ੍ਹ, ਦਸੰਬਰ 22 : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਸਦਨ ਵਿੱਚ ਸਿੱਖ ਇਤਿਹਾਸ ਨਾਲ ਜੁੜੇ ਅਹਿਮ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਦਾ ਮੁੱਦਾ ਰਾਜ ਸਭਾ ਵਿੱਚ ਉਠਾਇਆ ਅਤੇ ਇਸਨੂੰ 'ਹੇਰੀਟੇਜ ਸਿਟੀ' (ਵਿਰਾਸਤੀ ਸ਼ਹਿਰ) ਦਾ ਦਰਜਾ ਦੇਣ ਦੀ ਮੰਗ ਕੀਤੀ। ਵੀਰਵਾਰ ਨੂੰ ਪ੍ਰਸ਼ਨਕਾਲ ਦੌਰਾਨ 'ਆਪ' ਸਾਂਸਦ ਨੇ ਕਿਹਾ ਕਿ ਉਨ੍ਹਾਂ ਦਾ ਅੱਜ ਦਾ ਸਵਾਲ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਦੀ ਆਸਥਾ ਨਾਲ ਜੁੜਿਆ ਹੈ। ਪੰਜਾਬ ਦੇ ਸ੍ਰੀ....
ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਢਿੱਲੋਂ ਨੇ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 22 ਦਸੰਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜੀ.ਬੀ.ਐਸ. ਢਿੱਲੋਂ, ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਸੁਮਨਦੀਪ ਸਿੰਘ ਵਾਲੀਆ ਅਤੇ ਪਨਸੀਡ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲਣ ਲਈ ਬੀਤੀ ਰਾਤ ਉਨ੍ਹਾਂ ਦੇ ਸਥਾਨਿਕ ਘਰ ਪਹੁੰਚੇ। ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਉਨ੍ਹਾਂ ਦੀ ਇੱਕ ਸ਼ਿਸ਼ਟਾਚਾਰ ਮੀਟਿੰਗ ਸੀ। ਇਸ ਮੌਕੇ ਉਨ੍ਹਾਂ ਨੇ ਵੱਖ ਵੱਖ ਵਿਸ਼ਿਆਂ ’ਤੇ ਆਪਸੀ ਵਿਚਾਰ ਸਾਂਝੇ ਕੀਤੇ।....
ਪੰਜਾਬ ਮਹਿਲਾ ਕਾਂਗਰਸ ਦੀ ਗੁਰਸ਼ਰਨ ਕੌਰ ਰੰਧਾਵਾ ਪ੍ਰਧਾਨ ਨਿਯੁਕਤ
ਚੰਡੀਗੜ੍ਹ : ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਨੂਗੋਪਾਲ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਪੰਜਾਬ ਅਤੇ ਮਿਜ਼ੋਰਮ ਦੋ ਸੂਬਿਆਂ ਦੇ ਮਹਿਲਾ ਕਾਂਗਰਸ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੂੰ ਨਿਯੁਕਤ ਕੀਤਾ ਗਿਆ ਹੈ। ਗੁਰਸ਼ਰਨ ਕੌਰ ਰੰਧਾਵਾ ਨੂੰ ਸੂਬਾ ਪ੍ਰਧਾਨ ਨਿਯੁਕਤ ਕਰਨ ’ਤੇ ਉਨ੍ਹਾਂ ਦੇ ਸਮੱਰਥਕਾਂ ਵਿੱਚ ਖੁਸ਼ੀ ਦੀਲਹਿਰ ਹੈ। ਪੰਜਾਬ ਮਹਿਲਾ ਕਾਂਗਰਸ ਦੀ ਨਵਨਿਯੁਕਤ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਉਨ੍ਹਾਂ ਦੀ ਇਸ....
'ਆਪ' ਨੇ ਮਜ਼ਦੂਰਾਂ ਵਿੱਚ ਖੁਦਕੁਸ਼ੀਆਂ ਦੇ ਵਾਧੇ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
- ਮਲਵਿੰਦਰ ਕੰਗ ਦਾ ਸਵਾਲ: ਪਿਛਲੇ 8 ਸਾਲਾਂ 'ਚ ਮਜ਼ਦੂਰਾਂ ਦੀਆਂ ਖੁਦਕੁਸ਼ੀ ਦੇ ਮਾਮਲਿਆਂ 'ਚ 3 ਗੁਣਾ ਵਾਧਾ, ਕੀ ਇਹ ਹੈ ਭਾਜਪਾ ਦਾ 'ਸਬਕਾ ਸਾਥ, ਸਬਕਾ ਵਿਕਾਸ'? - 2014 ਵਿੱਚ 15,735 ਮਾਮਲਿਆਂ ਤੋਂ ਵੱਧ ਕੇ 2021 ਵਿੱਚ 42,004 ਮਜ਼ਦੂਰਾਂ ਨੇ ਕੀਤੀ ਖ਼ੁਦਕੁਸ਼ੀ ਚੰਡੀਗੜ੍ਹ, 21 ਦਸੰਬਰ : ਦੇਸ਼ ਵਿੱਚ ਮਜ਼ਦੂਰਾਂ ਵਿੱਚ ਖੁਦਕੁਸ਼ੀਆਂ ਦੀਆਂ ਵੱਧ ਰਹੀਆਂ ਘਟਨਾਵਾਂ 'ਤੇ ਅਫਸੋਸ ਪ੍ਰਗਟ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ....
ਲੋਕਾਂ ਦੀਆਂ ਜਾਨਾਂ ਨੂੰ ਜ਼ੀਰਾ ਵਿਖੇ ਸ਼ਰਾਬ ਫੈਕਟਰੀ ਦੇ ਮਾਲਕਾਂ ਦੇ ਹਿੱਤਾਂ ਨਾਲੋਂ ਜ਼ਿਆਦਾ ਤਰਜੀਹ ਦਿੱਤੀ ਜਾਵੇ : ਬਾਦਲ
- ਸਰਕਾਰ ਨੂੰ ਆਖਿਆ ਕਿ ਪਿੰਡਾਂ ਦੇ ਲੋਕਾਂ ਵੱਲੋਂ ਦਿੱਤੇ ਸੈਂਪਲਾਂ ਦੀ ਜਾਂਚ ਕਰਵਾਈ ਜਾਵੇ ਅਤੇ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦਾ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਚੰਡੀਗੜ੍ਹ, 21 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਜ਼ੀਰਾ ਵਿਚ ਲੋਕਾਂ ਦੀਆਂ ਜਾਨਾਂ ਨੂੰ ਸ਼ਰਾਬ ਫੈਕਟਰੀਦੇ ਮਾਲਕਾਂ ਦੇ ਹਿੱਤਾਂ ਨਾਲੋਂ ਵੱਧ ਤਰਜੀਹ ਦਿੱਤੀ ਜਾਵੇ। ਉਹਨਾਂ ਨੇ ਸ੍ਰੀ ਮਾਨ ਨੂੰ ਆਖਿਆ ਕਿ ਉਹ ਜ਼ੀਰਾ ਵਿਚ ਸ਼ਰਾਬ ਫੈਕਟਰੀ ਪਿਛਲੀ....
ਬੱਸ ਸਟੈਂਡ ਲੁਧਿਆਣਾ ਤੋਂ ਛੇ ਮਹੀਨੇ ਦੌਰਾਨ ਹੋਵੇਗੀ 3.22 ਕਰੋੜ ਰੁਪਏ ਕਮਾਈ: ਭੁੱਲਰ
• ਬੱਸ ਸਟੈਂਡ ਦੇ ਬਾਥਰੂਮਾਂ ਤੋਂ ਦੁੱਗਣੀ ਬੋਲੀ ਨਾਲ 3.95 ਲੱਖ ਰੁਪਏ ਪ੍ਰਤੀ ਮਹੀਨਾ ਮਿਲਣਗੇ • ਅੱਡਾ ਫੀਸ ਤੋਂ ਹੋਵੇਗੀ 38.51 ਲੱਖ ਪ੍ਰਤੀ ਮਹੀਨਾ ਕਮਾਈ ਚੰਡੀਗੜ੍ਹ, 21 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਟਰਾਂਸਪੋਰਟ ਵਿਭਾਗ ਮੁੜ ਤਰੱਕੀ ਦੀਆਂ ਲੀਹਾਂ 'ਤੇ ਹੈ। ਪਿਛਲੇ ਦਿਨੀਂ ਇਕੱਲੇ ਲੁਧਿਆਣਾ ਬੱਸ ਸਟੈਂਡ ਵਿਖੇ ਲੋਕਾਂ ਨੇ ਵੱਧ-ਚੜ੍ਹ ਕੇ ਬੋਲੀ ਲਾਈ ਜਿਸ ਤੋਂ ਛੇ ਮਹੀਨੇ ਦੌਰਾਨ ਵਿਭਾਗ ਨੂੰ 3.22 ਕਰੋੜ ਰੁਪਏ ਤੋਂ ਵੱਧ ਮਾਲੀਆ ਮਿਲੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ....
ਪੰਜਾਬ ਦੇ ਸਰਕਾਰੀ ਸਕੂਲਾਂ 'ਚ 24 ਦਸੰਬਰ ਨੂੰ ਮਾਪੇ-ਅਧਿਆਪਕ ਮਿਲਣੀ ਹੋਵੇਗੀ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 21 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਕੀਤੇ ਜਾ ਰਹੇ ਹਨ । ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਤੀ 24 ਦਸੰਬਰ ਨੂੰ ਮਾਪੇ-ਅਧਿਆਪਕ ਮਿਲਣੀ ਇਨਸਪਾਇਰ 2.0 ਕਰਵਾਈ ਜਾ ਰਹੀ ਹੈ, ਜਿਸ ਵਿੱਚ 10 ਲੱਖ ਤੋਂ ਵੱਧ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 10:00 ਵਜੇ ਤੋਂ....
ਕੌਮਾਂਤਰੀ ਮਾਂ ਬੋਲੀ ਦਿਵਸ 21 ਫਰਵਰੀ ਤੱਕ ਸੂਬੇ ਵਿੱਚ ਸਮੂਹ ਬੋਰਡ ਮਾਤ ਭਾਸ਼ਾ 'ਚ ਲਿਖੇ ਜਾਣ : ਮੀਤ ਹੇਅਰ
ਚਾਈਨਾ ਡੋਰ ਦੀ ਵਰਤੋਂ, ਖਰੀਦ/ਵੇਚ ਉਤੇ ਮੁਕੰਮਲ ਪਾਬੰਦੀ ਲਈ ਚੈਕਿੰਗ ਦੇ ਨਿਰਦੇਸ਼ ਚੰਡੀਗੜ੍ਹ, 21 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਭਰ ਵਿੱਚ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਲਿਖਣ ਦੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਲਈ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇ। ਇਸ ਤੋਂ ਇਲਾਵਾ ਚਾਈਨਾ ਡੋਰ ਦੀ ਵਰਤੋਂ, ਖਰੀਦ/ਵੇਚ ਉਤੇ ਪਾਬੰਦੀ ਦੇ....
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦੇਸ਼ ਦੀ ਸਰਵੋਤਮ ਯੂਨੀਵਰਸਿਟੀ ਬਣਨ ਤੇ ਮੀਤ ਹੇਅਰ ਨੇ ਦਿੱਤੀ ਵਧਾਈ
ਚੰਡੀਗੜ੍ਹ, 21 ਦਸੰਬਰ : ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੂੰ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (ਨੈਕ) ਦੇ ਏ++ ਗ੍ਰੇਡ ਵਿੱਚ 3.85 ਸੀ.ਜੀ.ਪੀ.ਏ. ਹਾਸਲ ਕਰਨ ਲਈ ਵਧਾਈ ਦਿੱਤੀ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋੰ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਇਸ ਦਿਸ਼ਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਾਪਤੀ....
ਸੜਕਾਂ ਦੀ ਰਿਪੇਅਰ ਅਤੇ ਨਵੀਆਂ ਬਣ ਰਹੀਆਂ ਸੜਕਾਂ ਦੇ ਮਿਆਰ ਨੂੰ ਯਕੀਨੀ ਬਣਾਇਆ ਜਾਵੇ: ਈ.ਟੀ.ਓ
- ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾ ਠੇਕੇਦਾਰ ਨੂੰ ਬਖਸ਼ਿਆ ਨਹੀਂ ਜਾਵੇਗਾ - ਲੋਕ ਨਿਰਮਾਣ ਮੰਤਰੀ ਨੇ ਟੰਗੋਰੀ ਵਿਖੇ ਹੌਟਮਿਕਸ ਪਲਾਂਟ ਦਾ‌ ਕੀਤਾ ਦੌਰਾ ਅਤੇ ਪਲਾਂਟ ਦੀ ਕਾਰਜ ਪ੍ਰਣਾਲੀ ਦਾ ਜਾਇਜ਼ਾ ਲਿਆ ਚੰਡੀਗੜ੍ਹ, 21 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਦੇ ਮਿਆਰ ਨੂੰ ਤੈਅ ਮਾਪਦੰਡਾਂ ਅਨੁਸਾਰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸੇ ਦੇ ਚਲਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਨਤਕ ਕੰਮਾਂ ਦੀ....
ਸਰਕਾਰੀ ਸਕੂਲ ਜਾ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆਂ ਜਾਵੇਗਾ : ਈ ਟੀ ਓ
- ਕਿੱਸੇ ਵੀ ਸਰਕਾਰੀ ਸਕੂਲ ਜਾ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆਂ ਜਾਵੇਗਾ: ਹਰਭਜਨ ਸਿੰਘ ਈ ਟੀ ਓ ਚੰਡੀਗੜ੍ਹ, 21 ਦਸੰਬਰ : ਪੰਜਾਬ ਸਰਕਾਰ ਵਲੋਂ ਸੂਬੇ ਦੇ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਮਿਆਰੀ ਬਣਾਉਣਾ ਮੁੱਖ ਏਜੰਡਾ ਹੈ। ਅੱਜ ਇਥੇ ਅਹਿਮ ਫੈਸਲਾ ਲੈਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਹੁਕਮ ਜਾਰੀ ਕੀਤੇ ਹਨ ਕੇ ਕਿੱਸੇ ਵੀ ਸਰਕਾਰੀ ਸਕੂਲ ਜਾ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆਂ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਗਵਾਈ....
ਪੰਜਾਬ ਸਰਕਾਰ ਵਿਮੁਕਤ ਜਾਤੀਆਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ
- ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਮੁਕਤ ਜਾਤੀਆਂ ਦੇ ਨੁਮਾਇੰਦਿਆਂ ਨੂੰ ਦਿੱਤਾ ਭਰੋਸਾ - ਰਾਖਵੇਂਕਰਨ ਨਾਲ ਸਬੰਧਤ ਮੁਸ਼ਕਲਾਂ ਦੇ ਨਿਪਟਾਰੇ ਲਈ ਅਗਲੀ ਮੀਟਿੰਗ ਜਲਦ ਚੰਡੀਗੜ੍ਹ, 21 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ। ਵਿਮੁਕਤ ਜਾਤੀਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕਰ ਕੇ ਉਨ੍ਹਾਂ ਦਾ ਹੱਲ ਕਰੇਗੀ। ਸਮਾਜਿਕ ਨਿਆਂ, ਅਧਿਕਾਰਤਾਂ ਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ....
ਸੂਬੇ ਵਿੱਚ ਸਿਹਤ ਅਤੇ ਤੰਦਰੁਸਤੀ ਕੇਂਦਰ ਖੋਲ੍ਹਣ ਦੇ ਟੀਚੇ ਨੂੰ ਪੂਰਾ ਕਰਨ ਲਈ ਭਾਰਤ ਸਰਕਾਰ ਨੇ ਸਨਮਾਨਿਤ ਕੀਤਾ : ਸਿਹਤ ਮੰਤਰੀ
- ਕੇਂਦਰ ਸਰਕਾਰ ਨੇ ਪੰਜਾਬ ਦੇ ਸਿਹਤ ਢਾਂਚੇ ਵਿੱਚ ਹੋ ਰਹੇ ਸੁਧਾਰ ਨੂੰ ਦਿੱਤੀ ਮਾਨਤਾ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 21 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਆਪਣੇ ਸਿਹਤ ਸੂਚਕਾਂ ਵਿੱਚ ਲਗਾਤਾਰ ਸੁਧਾਰ ਕਰ ਰਿਹਾ ਹੈ। ਸਿਹਤ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਸਬੰਧੀ ਪੰਜਾਬ ਸਰਕਾਰ ਦੇ ਸੰਕਲਪ ਤਹਿਤ ਪਿਛਲੇ ਅੱਠ ਮਹੀਨਿਆਂ ਤੋਂ ਕੀਤੇ ਜਾ ਰਹੇ ਯਤਨਾਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ ਕਿਉਂਕਿ ਪੰਜਾਬ ਸਿਹਤ ਦੇ ਖੇਤਰ ਵਿੱਚ ਕੇਂਦਰ ਸਰਕਾਰ ਦੀ ਮਾਨਤਾ ਹਾਸਲ....
ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਹਿੰਸਾ ਦੀ ਵਰਤੋਂ ਦੀ ਕੈਪਟਨ ਅਮਰਿੰਦਰ ਨੇ ਕੀਤੀ ਨਿੰਦਾ
ਚੰਡੀਗੜ੍ਹ, 20 ਦਸੰਬਰ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਨੇੜੇ ਮਨਸੂਰਵਾਲ ਪਿੰਡ ਵਿੱਚ ਇੱਕ ਡਿਸਟਿਲਰੀ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖ਼ਿਲਾਫ਼ ਹਿੰਸਾ ਦੀ ਵਰਤੋਂ ਦੀ ਨਿਖੇਧੀ ਕੀਤੀ ਹੈ। “ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਪੁਲਿਸ ਤਾਕਤ ਦੀ ਵਰਤੋਂ ਕਰਨਾ ਕੋਈ ਹੱਲ ਨਹੀਂ ਹੈ, ਤੁਹਾਨੂੰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸੁਣਨ ਦੀ ਲੋੜ ਹੈ”, ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ....