ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਪੰਜਾਬ ਦੀਆਂ ਵੱਖ-ਵੱਖ ਸਨਅਤੀ ਫੈਡਰੇਸ਼ਨਾਂ, ਚੈਂਬਰਾਂ ਤੇ ਉਦਯੋਗਪਤੀਆਂ ਨਾਲ ਉੱਚ ਪੱਧਰੀ ਮੀਟਿੰਗ ਚੰਡੀਗੜ੍ਹ, 12 ਨਵੰਬਰ 2024 : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਇੱਥੇ ਉਦਯੋਗ ਭਵਨ ਵਿਖੇ ਸੂਬੇ ਦੇ ਨਾਮੀਂ ਉਦਯੋਗਪਤੀਆਂ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ....
ਚੰਡੀਗੜ੍ਹ

ਬਿੱਲ ਵਿਚ ਸਕੂਲਾਂ ਵਿਚ ਸਿੱਖਿਆ ਪ੍ਰੋਗਰਾਮ ਉਲੀਕਣ ਤੇ ਨਸ਼ਾ ਮੁਕਤ ਮਾਹੌਲ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਚੰਡੀਗੜ੍ਹ, 12 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ’’ਦਾ ਪ੍ਰੀਵੈਨਸ਼ਨ ਆਫ ਡਰੱਗ ਐਬਿਊਜ਼ ਅਮੰਗ ਚਿਲਡਰਨ ਥਰੂਹ ਸਕੂਲ ਅਵੇਅਰਨੈਸ ਐਂਡ ਐਜੂਕੇਸ਼ਨ ਬਿੱਲ 2024’’ ਪੇਸ਼ ਕੀਤਾ ਜਿਸਦਾ ਮਕਸਦ ਬੱਚਿਆਂ ਵਿਚ ਨਸ਼ਿਆਂ ਦੀ ਵਰਤੋਂ ਨੂੰ ਰੋਕਣਾ ਹੈ ਤੇ ਇਸ ਤਹਿਤ ਸਕੂਲਾਂ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣ....

ਚੰਡੀਗੜ੍ਹ, 12 ਨਵੰਬਰ 2024 : ਆਮਦਨ ਤੋਂ ਵੱਧ ਜਾਇਦਾਦ ਮਾਮਲੇ’ਚ ਘਿਰੇ ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਨੇ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫਤਾਰੀ ’ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ’ਚ ਚਾਰ ਹਫਤਿਆਂ ’ਚ ਜਵਾਬ ਮੰਗਿਆ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਹੁਕਮ ਦਿੰਦਿਆਂ ਕਿਹਾ ਕਿ ਪਟੀਸ਼ਨ ਕਰਤਾ ਨੂੰ....

2047’ ਕੰਨਕਲੇਵ, ਵਿੱਤ ਮੰਤਰੀ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ ‘ਤੇ ਜ਼ੋਰ ਰਾਘਵ ਚੱਢਾ ਨੇ ਮਜ਼ਬੂਤ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਜ਼ਰੂਰੀ 10 ਖੇਤਰਾਂ ‘ਤੇ ਪਾਇਆ ਚਾਨਣ ਡਾ: ਵਿਕਰਮਜੀਤ ਸਿੰਘ ਸਾਹਨੀ ਨੇ ਦੋ ਰੋਜ਼ਾ ‘ਪੰਜਾਬ ਵਿਜ਼ਨ: 2047’ ਕੰਨਕਲੇਵ ਦਾ ਮੁੱਢ ਬੰਨ੍ਹਿਆ ਚੰਡੀਗੜ੍ਹ, 12 ਨਵੰਬਰ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਹਿਕਾਰੀ ਫੈਡਰਲਿਜ਼ਮ ਅਤੇ....

ਚੰਡੀਗੜ੍ਹ, 11 ਨਵੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੇਹਾ ਪੰਚਾਲ ਅਤੇ ਉਸ ਦੇ ਸਹਾਇਕ ਨੈਤਿਕ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੀ ਗਗਨਦੀਪ ਕਲੋਨੀ, ਭੱਟੀਆਂ ਬੇਟ ਦੇ ਵਸਨੀਕ ਅਤੇ ਪੀਟਾਮਾਸ ਪ੍ਰਾਈਵੇਟ ਲਿਮਟਿਡ ਕੰਪਨੀ, ਲੁਧਿਆਣਾ ਦੇ ਜਨਰਲ ਮੈਨੇਜਰ ਸੁਸ਼ੀਲ ਕੁਮਾਰ ਵੱਲੋਂ ਦਰਜ....

ਚੰਡੀਗੜ੍ਹ, 11 ਨਵੰਬਰ, 2024 : ਅੱਜ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿੱਤ ਮੰਤਰੀ ਪੰਜਾਬ, ਨੇ "ਪੰਜਾਬ ਯੂਨੀਵਰਸਟੀ ਬਚਾਓ ਮੋਰਚੇ" ਵਿਚ ਭਾਗ ਲਿਆ। ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਟੀ ਦਾ ਕੇਂਦਰੀਕਰਨ ਦੀ ਇਹ ਸਾਜ਼ਿਸ਼, ਭਗਵੇਂਕਰਨ ਦੀ ਸਾਰੀ ਕਿਰਿਆ ਦਾ ਹਿੱਸਾ ਹੈ ਕਿਉਂਕਿ ਬੀਜੇਪੀ ਪੰਜਾਬ ਯੂਨੀਵਰਸਟੀ ਦਾ ਕੇਂਦਰੀਕਰਨ ਕਰਕੇ, ਇਸਨੂੰ ਸੰਘ ਦੀ ਸ਼ਾਖਾ ਬਣਾਉਣਾ ਚਾਹੁੰਦੀ ਹੈ ਤਾਂ ਕਿ ਉਹ ਪੰਜਾਬ ਦੇ ਵਿੱਦਿਅਕ ਖੇਤਰ ਵਿਚ ਆਪਣੀ ਮਨਮਰਜ਼ੀ ਚਲਾ ਸਕਣ ਜਿਵੇਂ ਸਲੇਬਸ ਬਦਲਣੇ, ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼....

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ ‘ਚ ਅਪਰਾਧੀ ਕਹਿਣ ‘ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕਿਹਾ- ਭਗਤ ਸਿੰਘ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ, ਭਾਰਤ ਸਰਕਾਰ ਪਾਕਿਸਤਾਨ ਤੋਂ ਜਵਾਬ ਮੰਗੇ ਭਗਤ ਸਿੰਘ ਅਤੇ ਅੰਬੇਡਕਰ ਦੀ ਸੋਚ ਹੀ ਆਮ ਆਦਮੀ ਪਾਰਟੀ ਦਾ ਸਿਧਾਂਤ ਹੈ, ਦੁਨੀਆਂ ਵਿੱਚ ਕਿਤੇ ਵੀ ਉਹਨਾਂ ਦਾ ਅਪਮਾਨ ਹੋਵੈਗਾ ਤਾਂ ਅਸੀਂ ਡੱਟ ਕੇ ਵਿਰੋਧ ਕਰਾਂਗੇ : ਕੰਗ ਪਾਕਿਸਤਾਨ ਨੂੰ ਭਗਤ ਸਿੰਘ ਦਾ ਸਨਮਾਨ ਕਰਨਾ ਚਾਹੀਦਾ ਹੈ, ਦੇਸ਼ ਦੀ ਵੰਡਿਆ ਨਹੀਂ ਗਿਆ ਸੀ ਜਦੋਂ....

ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਬਰਨਾਲਾ ‘ਚ ਕਰਨਗੇ ਚੋਣ ਪ੍ਰਚਾਰ ਚੰਡੀਗੜ੍ਹ, 11 ਨਵੰਬਰ 2024 : ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਸਾਬਕਾ ਕੇਂਦਰੀ ਮੰਤਰੀ ਅਤੇ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਦਾ ਅੱਜ ਸੰਗਰੂਰ ਰੇਲਵੇ ਸਟੇਸ਼ਨ ਪੁੱਜਣ ’ਤੇ ਪਾਰਟੀ ਆਗੂਆਂ ਵੱਲੋ ਨਿੱਘਾ ਸਵਾਗਤ ਕੀਤਾ ਗਿਆ, ਅਨੁਰਾਗ ਠਾਕੁਰ ਅੱਜ ਬਰਨਾਲਾ ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਲੜ ਰਹੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿਲੋਂ ਦੇ ਹੱਕ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਉਹ....

ਡਾ. ਦਲਜੀਤ ਸਿੰਘ ਚੀਮਾ ਨੇ ਸੂਬੇ ਦੇ ਖੇਤੀਬਾੜੀ ਅਰਥਚਾਰੇ ਨੂੰ ਤਬਾਹ ਕਰਨ ਲਈ ਦੋਵਾਂ ਪਾਰਟੀਆਂ ਨੂੰ ਰਲ ਕੇ ਜ਼ਿੰਮੇਵਾਰ ਠਹਿਰਾਇਆ ਚੰਡੀਗੜ੍ਹ, 10 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੂਬੇ ਦੇ ਖੇਤੀਬਾੜੀ ਸੰਕਟ ਲਈ ਜ਼ਿੰਮੇਵਾਰ ਠਹਿਰਾਇਆ ਤੇ ਦੋਵਾਂ ’ਤੇ ਇਕ ਦੂਜੇ ਨਾਲ ਰਲ ਕੇ ਪੰਜਾਬ ਦੇ ਖੇਤੀਬਾੜੀ ਅਰਥਚਾਰੇ ਨੂੰ ਤਬਾਹ ਕਰਨ ਦਾ ਦੋਸ਼ ਲਗਾਇਆ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ....

ਚੰਡੀਗੜ੍ਹ, 10 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰ ਰਹੇ ਹਨ ਤੇ ਉਹਨਾਂ ਖਿਲਾਫ ਝੂਠੇ ਮੁਕੱਦਮੇ ਦਰਜ ਕਰਨ ਦੀ ਧਮਕੀ ਦੇ ਰਹੇ ਹਨ, ਪਰ ਭਾਜਪਾ ਇਸ ਮਾਮਲੇ ਵਿਚ ਚੁੱਪ ਹੈ। ਉਹਨਾਂ ਕਿਹਾ ਕਿ ਪਾਰਟੀ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਬਿੱਟੂ ਵੱਲੋਂ ਫੈਲਾਈ ਜਾ ਰਹੀ ਨਫਰਤ ਨੂੰ ਪਾਰਟੀ ਦਾ ਆਸ਼ੀਰਵਾਦ ਹਾਸਲ ਹੈ ਜਾਂ ਇਹ ਉਹਨਾਂ ਦਾ ਨਿੱਜੀ....

ਚੰਡੀਗੜ੍ਹ, 09 ਨਵੰਬਰ 2024 : ਪੰਜਾਬ ਵਿੱਚ ਨਵੇਂ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਆਉਣ ਤੋਂ ਬਾਅਦ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ, ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਦੋਹਰੀ ਸਰਕਾਰ ਚੱਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਡਾ.ਦਲਜੀਤ ਚੀਮਾ ਨੇ ਚੰਡੀਗੜ੍ਹ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਜਿਸ ਵਿਅਕਤੀ ਨੂੰ ਸੁਪਰੀਮ ਕੋਰਟ ਨੇ ਦਿੱਲੀ ਵਿੱਚ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਜ਼ਮਾਨਤ ਦੇਣ ਸਮੇਂ ਮੁੱਖ....

ਚੰਡੀਗੜ੍ਹ, 09 ਨਵੰਬਰ 2024 : ਪੰਜਾਬ ਸਰਕਾਰ ਦਾ ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਆਪਣੇ ਜੀਵਨ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਅਪਲੋਡ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿੰਦਰ ਭਗਤ ਨੇ ਕਿਹਾ ਕਿ ਰੱਖਿਆ ਭਲਾਈ ਵਿਭਾਗ ਪੰਜਾਬ ਵਿੱਚ ਰਹਿ ਰਹੇ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਹਮੇਸ਼ਾ ਤਤਪੱਰ ਰਹਿੰਦਾ ਹੈ ਅਤੇ ਇਨ੍ਹਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਲਈ ਸਮੇਂ-ਸਮੇਂ ’ਤੇ....

ਚੰਡੀਗੜ, 9 ਨਵੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਭੁਪਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਦਿਲਬਾਗ ਸਿੰਘ ਵਾਸੀ ਪਿੰਡ ਧੂੰਦਾ, ਤਹਿਸੀਲ ਖਡੂਰ ਸਾਹਿਬ....

ਚੰਡੀਗੜ੍ਹ 9 ਨਵੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜਪੁਰ ਦੇ ਪਿੰਡਾਂ ਵਿੱਚ ਸਾਲ 2018-2019 ਵਿੱਚ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ ਮਾਈਨਿੰਗ ਮਹਿਕਮੇ ਦੇ ਤਤਕਾਲੀ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਵੀ ਸਾਜਿਸ਼ ਰਚਣ ਅਤੇ ਭ੍ਰਿਸ਼ਟਾਚਾਰ ਕਰਨ ਦਾ ਕੇਸ....

ਚੰਡੀਗੜ੍ਹ, 8 ਨਵੰਬਰ 2024 : ਪੰਜਾਬ ਵਿੱਚ ਸੁਸਤ ਮਾਨਸੂਨ ਤੋਂ ਬਾਅਦ ਸਰਦੀ ਵੀ ਲੇਟ ਹੋ ਗਈ ਹੈ। ਪੰਜਾਬ ਦਾ ਔਸਤ ਘੱਟੋ-ਘੱਟ ਤਾਪਮਾਨ ਆਮ ਨਾਲੋਂ 5.4 ਡਿਗਰੀ ਅਤੇ ਚੰਡੀਗੜ੍ਹ ਦਾ 4.4 ਡਿਗਰੀ ਵੱਧ ਹੈ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ, ਨਵੰਬਰ ਦਾ ਮਹੀਨਾ ਗਰਮ ਰਹਿਣ ਵਾਲਾ ਹੈ, ਅਤੇ ਤਾਪਮਾਨ ਆਮ ਨਾਲੋਂ ਵੱਧ ਰਹੇਗਾ। 15 ਨਵੰਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਅਜੇ ਵੀ 28 ਤੋਂ 30 ਡਿਗਰੀ ਦੇ ਵਿਚਕਾਰ ਬਣਿਆ ਹੋਇਆ....