ਚੰਡੀਗੜ੍ਹ

ਵਿਜੀਲੈਂਸ ਬਿਊਰੋ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ, 7 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ ਸਿੰਘ (ਦੋਵੇਂ ਸਾਬਕਾ ਮੈਂਬਰ) ਨੂੰ ਗ੍ਰਾਮ ਪੰਚਾਇਤ ਬੇਨਕਾ, ਜ਼ਿਲ੍ਹਾ ਤਰਨਤਾਰਨ ਦੇ ਵਿਕਾਸ ਲਈ ਮਿਲੀ ਸਰਕਾਰੀ ਗਰਾਂਟ ਦੀ ਦੁਰਵਰਤੋਂ ਕਰਨ ਲਈ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਪੰਚਾਇਤ....
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਦਿੱਤੀਆਂ 5 ‘ਚੋਂ 4 ਗਾਰੰਟੀਆਂ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ : ਵਿੱਤ ਮੰਤਰੀ ਚੀਮਾ 
ਚੰਡੀਗੜ੍ਹ, 6 ਮਾਰਚ : ਪੰਜਾਬ ਦੇ ਬਜਟ 2024-25 ‘ਤੇ ਬਹਿਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਦਿੱਤੀਆਂ 5 ‘ਚੋਂ 4 ਗਾਰੰਟੀਆਂ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਦੋ ਸਾਲਾਂ ਵਿੱਚ ਪੂਰੀਆਂ ਹੋਣ ਵਾਲੀਆਂ ਗਰੰਟੀਆਂ ਵਿੱਚ 829 ਆਮ ਆਦਮੀ ਕਲੀਨਿਕ....
ਮੌਸਮ ਵਿਭਾਗ ਵੱਲੋਂ ਚੰਡੀਗੜ੍ਹ, ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਮੀਂਹ ਦੀ ਚਿਤਾਵਨੀ ਜਾਰੀ 
ਚੰਡੀਗੜ੍ਹ, 06 ਮਾਰਚ : ਹਾਲ ਹੀ ਵਿੱਚ ਹੋਈ ਗੜੇਮਾਰੀ ਤੇ ਪਹਾੜੀ ਇਲਾਕਿਆਂ ਵਿੱਚ ਹੋਈ ਬਰਫਬਾਰੀ ਕਰਕੇ ਪੰਜਾਬ ਵਿੱਚ ਦੁਬਾਰਾ ਹੱਡ ਕੰਬਾਊ ਠੰਢ ਵਧ ਗਈ ਹੈ। ਅਜੇ ਵੀ ਇਸ ਤੋਂ ਰਾਹਤ ਮਿਲਣ ਤੇ ਆਸਾਰ ਮਜ਼ਰ ਨਹੀਂ ਆ ਰਹੇ ਕਿਉਂਕਿ ਮੌਸਮ ਵਿਭਾਗ ਨੇ ਹਰਿਆਣਾ, ਚੰਡੀਗੜ੍ਹ ਤੇ ਪੰਜਾਬ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਇਸ ਨੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਲਈ ਵੀ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਭਾਰਤ ਦੇ ਪੂਰਬ ਅਤੇ ਉੱਤਰ-ਪੂਰਬ ਵਿੱਚ ਮੀਂਹ ਸੰਭਵ ਹੈ।....
ਰਾਜਾ ਵੜਿੰਗ ਨੇ ਵਿਧਾਨ ਸਭਾ ‘ਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ‘ਤੇ ‘ਆਪ’ ਸਰਕਾਰ ‘ਤੇ ਚੁੱਕੇ ਸਵਾਲ
ਆਪ’ ਵੱਲੋਂ ਚੋਣਾਂ ਜਿੱਤਣ ਸਬੰਧੀ ਕੀਤੇ ਗਏ ਝੂਠੇ ਵਾਅਦੇ ਚੰਡੀਗੜ੍ਹ, 6 ਮਾਰਚ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਅਤੇ ਪੰਜਾਬ ਵਿੱਚ 2022 ਦੀ ਚੋਣ ਮੁਹਿੰਮ ਦੌਰਾਨ ਕੀਤੇ ਗਏ ਝੂਠੇ ਵਾਅਦਿਆਂ ਨੂੰ ਲੈ ਕੇ ਸਵਾਲ ਕੀਤਾ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਇਹ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਦੁਆਰਾ ਬਣਾਈ ਗਈ ਪੁਰਾਣੀ ਪੈਨਸ਼ਨ ਸਕੀਮ ਲਈ ਨੋਟੀਫਿਕੇਸ਼ਨ ਸਿਰਫ....
ਪ੍ਰਤਾਪ ਸਿੰਘ ਬਾਜਵਾ ਨੇ 9 ਵਿਧਾਇਕਾਂ ਨੂੰ ਮੁਅੱਤਲ ਕਰਨ ‘ਤੇ ਸਪੀਕਰ ਦੀ ਕੀਤੀ ਨਿੰਦਾ
ਚੰਡੀਗੜ, 6 ਮਾਰਚ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਰੋਧੀ ਪਾਰਟੀਆਂ ਨਾਲ ਸਬੰਧਤ 9 ਵਿਧਾਇਕਾਂ ਨੂੰ ਮੁਅੱਤਲ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਹ ਲੋਕਤੰਤਰ ਦੇ ਬੁਨਿਆਦੀ ਸਿਧਾਂਤਾਂ ਦੀ ਉਲੰਘਣਾ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁੱਖ ਵਿਰੋਧੀ ਪਾਰਟੀ ਦੇ ਅਸਲ ਸਵਾਲਾਂ ਤੋਂ ਭੱਜ ਰਹੀ ਹੈ, ਇਸ ਲਈ ਉਸ ਨੇ ਕਾਂਗਰਸੀ ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ‘ਆਪ’....
ਵਿਜੀਲੈਂਸ ਬਿਊਰੋ ਨੇ ਗਲਾਡਾ ਦੇ ਫੀਲਡ ਅਫਸਰ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਕੀਤਾ ਗ੍ਰਿਫਤਾਰ
ਚੰਡੀਗੜ, 6 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਫੀਲਡ ਅਫਸਰ ਵਜੋਂ ਤਾਇਨਾਤ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤਾਂ ਲੁਧਿਆਣਾ ਵਿੱਚ ਵਕੀਲ ਵਜੋਂ ਵਕਾਲਤ ਕਰਦੇ ਅਮਿਤ ਰਾਏ, ਵਾਸੀ ਈਸ਼ਰ ਨਗਰ, ਲੁਧਿਆਣਾ....
ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸਕੂਲਾਂ ਦੇ ਨਤੀਜਿਆਂ ਵਿੱਚ ਸੁਧਾਰ ਹੋਇਆ ਅਤੇ ਸਕੂਲਾਂ ਵਿੱਚ ਦਾਖ਼ਲਿਆਂ ਵਿੱਚ ਵੱਡੇ ਪੱਧਰ ’ਤੇ ਵਾਧਾ ਦਰਜ ਹੋਇਆ ਹੈ : ਹਰਜੋਤ ਸਿੰਘ ਬੈਂਸ 
ਚੰਡੀਗੜ, 5 ਮਾਰਚ : ਪੰਜਾਬ ਦੇ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤੇ ਗਏ ਵਿੱਤੀ ਵਰੇ 2024-25 ਲਈ ਤਜਵੀਜ਼ਤ ਬਜਟ ਵਿੱਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧੇ ਵਾਲਾ ਬਜਟ ਰੱਖਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦਾ ਧੰਨਵਾਦ ਕੀਤਾ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤਾ ਗਿਆ ਬਜਟ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ....
ਪੰਜਾਬ ਸਰਕਾਰ ਦੇ ਵਿੱਤੀ ਸਾਲ 2024-25 ਦੇ ਤੀਜੇ ਬਜਟ ਨੇ ਫਿਰ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ : ਬਾਜਵਾ
ਚੰਡੀਗੜ੍ਹ, 5 ਮਾਰਚ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿੱਤੀ ਸਾਲ 2024-25 ਦੇ ਤੀਜੇ ਬਜਟ ਨੂੰ ਪੂਰੀ ਤਰ੍ਹਾਂ ਅਸਫਲ ਅਤੇ ਅਵਿਸ਼ਵਾਸ਼ਯੋਗ ਬਜਟ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਕੁੱਲ ਪ੍ਰਾਪਤੀਆਂ ਦਾ 23 ਫ਼ੀਸਦੀ ਕਰਜ਼ੇ ਦੇ ਵਿਆਜ ਵਿੱਚ ਜਾਵੇਗਾ। 57.6 ਫ਼ੀਸਦੀ ਤਨਖਾਹਾਂ ਅਤੇ ਪੈਨਸ਼ਨਾਂ ਲਈ ਹੈ। ਇਸੇ ਤਰ੍ਹਾਂ 25.14 ਫ਼ੀਸਦੀ ਬਿਜਲੀ ਸਬਸਿਡੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਕੋਲ ਹੋਰ ਕੰਮਾਂ ਨੂੰ....
ਬਜਟ ਵਿੱਚ ਕਿਸਾਨਾਂ, ਔਰਤਾਂ, ਨੌਜਵਾਨਾਂ, ਅਤੇ ਉਦਯੋਗਾਂ ਲਈ ਕੁਝ ਵੀ ਨਹੀਂ : ਰਾਜਾ ਵੜਿੰਗ
ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ ਦਾ ਐਲਾਨ ਕਰਨ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਜਟ ਦੀਆਂ ਕਮੀਆਂ ਬਾਰੇ ਚਾਨਣਾ ਪਾਇਆ ਅਤੇ ਦੱਸਿਆ ਕਿ ਉਹ ਪੰਜਾਬ ਲਈ ਕਿਸ ਤਰ੍ਹਾਂ ਸਮੱਸਿਆਵਾਂ ਪੈਦਾ ਕਰ ਸਕਦੀਆਂ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੇ ਬਜਟ ਨੂੰ ਬੇਤੁਕਾ ਦੱਸਦਿਆਂ ਕਿਹਾ ਕਿ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੜ੍ਹੇ ਗਏ....
ਕਿਸਾਨ ਅੰਦੋਲਨ ਵਿਚਾਲੇ ਦਿੱਲੀ-ਚੰਡੀਗੜ੍ਹ ਹਾਈਵੇ ਖੁੱਲ੍ਹਿਆ
ਚੰਡੀਗੜ੍ਹ, 5 ਮਾਰਚ : ਪੰਜਾਬ-ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਪਿਛਲੇ 22 ਦਿਨਾਂ ਤੋਂ ਧਰਨੇ ‘ਤੇ ਬੈਠੇ ਹਨ। ਚੰਡੀਗੜ੍ਹ-ਦਿੱਲੀ ਹਾਈਵੇ (ਨੈਸ਼ਨਲ ਹਾਈਵੇਅ-44) ਸੋਮਵਾਰ ਨੂੰ ਅੰਬਾਲਾ ਦੇ ਸੱਦੋਪੁਰ ਨੇੜੇ ਕਿਸਾਨਾਂ ਵੱਲੋਂ ਸਰਹੱਦ ‘ਤੇ ਹੀ ਧਰਨਾ ਦੇਣ ਦੇ ਐਲਾਨ ਤੋਂ ਬਾਅਦ ਖੋਲ੍ਹ ਦਿੱਤਾ ਗਿਆ। ਹਾਈਵੇਅ ਦੇ ਦੋਵੇਂ ਪਾਸੇ ਇੱਕ-ਇੱਕ ਲੇਨ ਖੋਲ੍ਹ ਦਿੱਤੀ ਗਈ ਹੈ। ਇਸ ਨਾਲ ਲੋਕ ਸਿੱਧਾ ਦਿੱਲੀ ਤੋਂ ਚੰਡੀਗੜ੍ਹ ਅਤੇ ਚੰਡੀਗੜ੍ਹ ਤੋਂ ਦਿੱਲੀ ਜਾ ਸਕਣਗੇ। ਇਸ ਤੋਂ ਪਹਿਲਾਂ 3 ਮਾਰਚ ਨੂੰ ਬਠਿੰਡਾ....
ਖੇੜਾ ਕਲਮੋਟ ਤੋਂ ਭੱਲੜੀ ਤੱਕ ਅਤੇ ਬੇਲਾ-ਧਿਆਨੀ ਤੋਂ ਅਜੋਲੀ ਤੱਕ ਬਣਨ ਵਾਲੇ ਦੋ ਪੁਲਾਂ ਨਾਲ ਅਨੰਦਪੁਰ ਸਾਹਿਬ ਹਲਕੇ ਦੀ ਬਦਲੇਗੀ ਨੁਹਾਰ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਵਿੱਚ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ ਕਲਮੋਟ ਵਿਚਕਾਰ ਸਿੱਧਾ ਸੜਕੀ ਸੰਪਰਕ ਸਥਾਪਤ ਕਰਨ ਲਈ ਦੋ ਪੁਲਾਂ ਦੀ ਉਸਾਰੀ ਲਈ 30 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਪੁਲਾਂ ਦੀ ਉਸਾਰੀ ਲਈ ਰਾਸ਼ੀ ਰਾਖਵੀਂ ਰੱਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ....
ਸੂਬੇ ਵਿੱਚ ਸੈਰ–ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ  ਹੋਰ ਸਹਾਇਕ ਸਿੱਧ ਹੋਵੇਗਾ 2024-25 ਦਾ ਬਜਟ : ਮਾਨ
ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਅੱਜ ਵਿੱਤੀ ਵਰ੍ਹੇ 2024-25 ਲਈ ਪੇਸ਼ ਕੀਤਾ ਗਿਆ ਬਜਟ ਵਿੱਚ ਸੂਬੇ ਦੇ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਕੀਤਾ ਗਿਆ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਅਨਮੋਲ ਗਗਨ ਮਾਨ ਨੇ ਕਿਹਾ ਕਿ ਵਿੱਤੀ ਸਾਲ 2024-25 ਲਈ ਤਜਵੀਜ਼ਤ ਬਜਟ ਵਿੱਚ 166 ਕਰੋੜ ਰੁਪਏ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਲਈ ਰੱਖਿਆ ਗਿਆ ਹੈ। ਇਸ ਤੋਂ....
ਆਪ ਸਰਕਾਰ ਨੇ ਸੂਬੇ ਦੇ ਬਜਟ ਨਾਲ ਪੰਜਾਬੀਆਂ ਨਾਲ ਵੱਡਾ ਧੋਖਾ ਕੀਤਾ: ਸੁਖਬੀਰ ਬਾਦਲ
ਕਿਹਾ ਕਿ ਔਰਤਾਂ ਲਈ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਲਈ ਜਾਂ ਇਕ ਸਾਲ ਪਹਿਲਾਂ ਨੋਟੀਫਾਈ ਕੀਤੀ ਪੁਰਾਣੀ ਪੈਨਸ਼ਨ ਸਕੀਮ ਵਾਸਤੇ ਕੋਈ ਫੰਡ ਨਹੀਂ ਰੱਖਿਆ ਗਿਆ ਚੰਡੀਗੜ੍ਹ, 5 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਾਲ 2024-25 ਦਾ ਬਜਟ ਪੇਸ਼ ਕਰਨ ਲੱਗਿਆਂ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਨਾਂਹ ਕਰ ਕੇ ਅਤੇ ਕਿਸਾਨਾਂ, ਨੌਜਵਾਨਾਂ, ਵਪਾਰ....
ਸੂਬੇ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਲਾ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਬਜਟ : ਡਾ. ਬਲਬੀਰ ਸਿੰਘ
ਸਰਕਾਰੀ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਰਾਜ ਵਿੱਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਸਰਕਾਰ ਨੇ ਮਹਿਜ਼ 23 ਮਹੀਨਿਆਂ ਵਿੱਚ 829 ਆਮ ਆਦਮੀ ਕਲੀਨਿਕ ਕੀਤੇ ਸਥਾਪਤ ਅਤੇ ਕਈ ਹੋਰ ਅਜਿਹੇ ਕਲੀਨਕ ਬਣਾਉਣ ਦੀ ਤਿਆਰੀ: ਸਿਹਤ ਮੰਤਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ, 574 ਸੜਕ ਹਾਦਸਿਆਂ ਦੇ ਪੀੜਤਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫਤ ਇਲਾਜ ਕਰਵਾਇਆ ਮੁਹੱਈਆ ਚੰਡੀਗੜ੍ਹ, 5 ਮਾਰਚ : ਵਿੱਤ ਮੰਤਰੀ....
ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ
ਬਜਟ ਵਿੱਚ ਖੇਡ ਨਰਸਰੀਆਂ, ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਅਤੇ ਖੇਡ ਯੂਨੀਵਰਸਿਟੀ ਨੂੰ ਤਰਜੀਹ ਦੇਣ ਲਈ ਕੀਤਾ ਧੰਨਵਾਦ ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਤੀਜਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕਰਦਿਆਂ ਇਸ ਨੂੰ ਵਿਕਾਸਮੁਖੀ ਤੇ ਲੋਕ ਪੱਖੀ ਦੱਸਿਆ।ਮੀਤ ਹੇਅਰ ਨੇ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਉਚੇਚਾ....