ਬੀਜੇਪੀ ਹਮੇਸ਼ਾ ਹੀ ਦਬਲੇ ਕੁਚਲੇ ਲੋਕਾਂ ਨੂੰ ਦਬਾਉਣ ਦੀ ਕਰਦੀ ਆਈ ਕੋਸ਼ਿਸ਼ : ਸੰਜੇ ਸਿੰਘ 

  • ਮੋਦੀ ਡੀਟਰਜ ਦੇ ਨਾਲ ਹਰ ਇਕ ਆਰੋਪੀ ਦਾ ਹੋ ਸਕਦਾ ਹੈਂ ਸਾਫ਼ ਦਾਮਨ : ਸੰਜੇ ਸਿੰਘ

ਅੰਮ੍ਰਿਤਸਰ, 6 ਜੁਲਾਈ : ਦਿੱਲੀ ਦੇ ਮੈਂਬਰ ਪਾਰਲੀਮੈਂਟ ਸੰਜੈ ਸਿੰਘ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਮਾਨਹਾਨੀ ਕੇਸ ਦੇ ਚਲਦਿਆਂ ਅੱਜ ਮਾਣਯੋਗ ਕੋਰਟ ਵਿੱਚ ਪੇਸ਼ ਹੋਏ ਸਾਂਸਦ ਸੰਜੇ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਅਤੇ ਉਨ੍ਹਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਨਾਲ-ਨਾਲ ਅਕਾਲੀ ਦਲ ਅਤੇ ਕਾਂਗਰਸ ਉਪਰ ਸ਼ਬਦੀ ਹਮਲੇ ਕੀਤੇ ਉਥੇ ਹੀ ਸੰਜੈ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਹਮੇਸ਼ਾ ਹੀ ਦੱਬੇ-ਕੁਚਲੇ ਲੋਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਆਦਿ ਮਾਨਵ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਮੱਲ ਮੂਤਰ ਪਿਆ ਜਾ ਰਿਆ ਹੈ। ਆਪ ਪਾਰਟੀ ਵੱਲੋਂ 2017 ਵਿੱਚ ਚੋਣਾਂ ਦੇ ਦੌਰਾਨ ਬਿਕਰਮ ਸਿੰਘ ਮਜੀਠੀਆ ਦੇ ਸੰਬਧ ਨਸ਼ਾ ਤਸਕਰਾਂ ਦੇ ਨਾਲ ਦੱਸੇ ਗਏ ਸਨ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਦੇ ਖਿਲਾਫ ਮਾਨਹਾਨੀ ਕੇਸ ਬਿਕਰਮ ਸਿੰਘ ਮਜੀਠੀਆ ਵੱਲੋਂ ਦਰਜ ਕਰਵਾਇਆ ਗਿਆ ਸੀ ਜਿਸ ਦੀ ਸੁਣਵਾਈ ਵਾਸਤੇ ਅੱਜ ਦਿੱਲੀ ਤੋਂ ਮੈਂਬਰ ਪਾਰਲੀਮੈਂਟ ਸੈਸ਼ਨ ਜੱਜ ਅੰਮ੍ਰਿਤਸਰ ਦੀ ਮਾਣਯੋਗ ਕੋਰਟ ਵਿੱਚ ਪੇਸ਼ ਹੋਏ ਉਨ੍ਹਾਂ ਵੱਲੋਂ ਤਰੀਕ ਲੈਣ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਅਤੇ ਉਨ੍ਹਾਂ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਦੇ ਗੱਠਜੋੜ ਬਾਰੇ ਬੋਲਦੇ ਹੋਏ ਕਿਹਾ ਕਿ ਜਿੰਨੇ ਮਰਜ਼ੀ ਗੱਠਜੋੜ ਭਾਰਤੀ ਜਨਤਾ ਪਾਰਟੀ ਉਨ੍ਹਾਂ ਦਾ ਜੋ ਕਦੇ ਵੀ ਨਹੀਂ ਹੋ ਸਕਦਾ ਹੈ ਕਿ ਉਹ ਲੋਕਾਂ ਦੇ ਧਿਆਨ ਮੁੱਦਿਆਂ ਤੋਂ ਭਟਕਾ ਕੇ ਹੋਰ ਮੁੱਦਿਆਂ ਵੱਲ ਰੱਖਣਾ ਚਾਹੁੰਦੇ ਹਨ ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਦੇਸ਼ ਵਿਚ ਵੱਧ ਰਹੇ ਪਟਰੌਲ ਡੀਜਲ ਅਤੇ ਸਬਜ਼ੀਆਂ ਦੇ ਭਾਅ ਤੋਂ ਧਿਆਨ ਲੋਕਾਂ ਦਾ ਹਟਾ ਕੇ ਹੋਰ ਪਾਸੇ ਆਉਣਾ ਚਾਹੁੰਦੇ ਹਨ। ਮੋਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਲੋਕਾਂ ਦੇ ਨਾਲ ਧੱਕਾ ਕਰਦੀ ਰਹੀ ਹੈ ਅਤੇ ਇਹ ਨਿਰੰਤਰ ਜਾਰੀ ਹੈ ਇਸੇ ਕਰਕੇ ਉਨ੍ਹਾਂ ਵੱਲੋਂ ਭਾਰਤੀ ਜਨਤਾ ਪਾਰਟੀ ਨਾਮਾ "ਭਾਰਤੀ ਝਗੜਾ ਪਾਰਟੀ" ਰੱਖਿਆ ਗਿਆ ਸੀ ਅੱਗੇ ਬੋਲਦੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਮ ਤੇ ਇੱਕ ਡਿਟਰਚਰ ਪਾਊਡਰ ਆਉਣਾ ਚਾਹੀਦਾ ਹੈ ਜਿਸ ਵਿੱਚ ਕੋਈ ਵੀ ਵਿਅਕਤੀ ਅਗਰ ਆਪਣਾ ਆਪ ਨੂੰ ਸਾਕ ਦਾਮਨ ਰੱਖਣਾ ਚਾਹੇ ਤਾਂ ਉਸ ਦਿਨ ਵਿੱਚ ਹੋ ਕੇ ਆਪਣੇ ਆਪ ਨੂੰ ਸਾਫ਼ ਦਾਮਨ ਕਰ ਸਕਦਾ ਹੈ ਉਨਾਂ ਆਖਿਆ ਕਿ ਦੇਸ਼ ਦੇ ਲੋਕ ਹੁਣ ਸਮਝ ਚੁੱਕੇ ਹਨ ਅਤੇ ਭਾਰਤੀ ਜਨਤਾ ਪਾਰਟੀ ਦੇ ਖਿਲਾਫ਼ ਗਰੂਰ ਹੈ ਆਪਣੀ ਇਕਜੁਟਤਾ ਦਿਖਾਉਣ ਆਏ ਇਨ੍ਹਾਂ ਨੂੰ ਸੱਥ ਵਿੱਚੋਂ ਤੋਂ ਬਾਹਰ ਕੱਢਣਗੇ ਉਹ ਤਾਂ ਅੱਗੇ ਬੋਲਦੇ ਹੋਏ ਕਿਹਾ ਕਿ ਮਾਂ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਜੋ ਜੋ ਵਾਅਦਾ ਕੀਤਾ ਗਿਆ ਸੀ ਪੰਜਾਬ ਤੂੰ ਪੂਰੀ ਤਰਾਂ ਪੂਰਾ ਕੀਤਾ ਜਾ ਰਿਹਾ ਹੈ ਕਿ ਪੂਰਾ ਕੀਤਾ ਜਾਵੇਗਾ। ਇਥੇ ਜ਼ਿਕਰਯੋਗ ਹੈ ਕਿ 2017 ਦੇ ਵਿੱਚ ਸੰਜੇ ਸਿੰਘ ਅਤੇ ਕੇਜਰੀਵਾਲ ਵੱਲੋਂ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨਸ਼ੇ ਦੇ ਕਾਰੋਬਾਰੀਆਂ ਵਿਚ ਨਾਮ ਦਿੱਤੇ ਜਾਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵੱਲੋਂ ਕੇਜਰੀਵਾਲ ਅਤੇ ਸੰਜੇ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਉੱਤੇ ਮਾਣ ਹਾਨੀ ਦਾ ਕੇਸ ਦਰਜ ਕਰਵਾਇਆ ਸੀ ਜਿਸ ਦੀ ਤਰੀਕ ਹੁਣ ਵੀ ਅੰਮ੍ਰਿਤਸਰ ਦੀ ਮਾਣਯੋਗ ਕੋਰਟ ਵਿੱਚ ਪੈ ਰਹੀ ਹੈ ਅਤੇ ਸੰਜੇ ਸਿੰਘ ਅਤੇ ਬਿਕਰਮ ਸਿੰਘ ਮਜੀਠੀਆ ਤਾਰੀਕ ਦੇ ਉੱਤੇ ਹਾਜ਼ਰ ਹੋ ਕੇ ਆਪਣੇ ਬਿਆਨ ਦਰਜ ਵੀ ਕਰ ਰਹੇ ਹਨ ਅਤੇ ਹੁਣ ਵੇਖਣਾ ਹੋਵੇਗਾ ਕਿ ਇਸ ਮਾਮਲੇ ਵਿੱਚ ਇਸ ਨੂੰ ਰਾਹਤ ਮਿਲਦੀ ਹੈ ਅਤੇ ਖਿਲਾਫ ਕੋਟ ਆਪਣਾ ਫੈਸਲਾ ਸੁਣ ਹੁੰਦੀ ਹੈ ਉਥੇ ਹੀ ਅੱਜ ਸਿੰਘ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਦੇ ਸਮਝੌਤਿਆਂ ਤੇ ਕਿਹਾ ਆਪ ਪਾਰਟੀ ਨੂੰ ਕੋਈ ਫਰਕ ਨਹੀਂ ਪਵੇਗਾ ਉਹਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਉਪਰ ਵੀ ਸ਼ਬਦੀ ਹਮਲੇ ਕੀਤੇ ਗਏ ਹਨ।