ਮਾਝਾ

ਅਗਨੀਪੱਥ ਯੋਜਨਾ, ਗੁਰਦਾਸਪੁਰ, ਅੰਮ੍ਰਿਤਸਰ ਤੇ ਪਠਾਨਕੋਟ ਦੇ ਨੌਜਵਾਨ 8 ਫਰਵਰੀ ਤੋਂ 21 ਮਾਰਚ 2024 ਤੱਕ ਕਰਨ ਅਪਲਾਈ
ਗੁਰਦਾਸਪੁਰ, 29 ਜਨਵਰੀ : ਭਾਰਤੀ ਫ਼ੌਜ ਵਿੱਚ ਅਗਨੀਪੱਥ ਯੋਜਨਾ ਦੇ ਤਹਿਤ ਭਰਤੀ ਹੋਣ ਦੇ ਚਾਹਵਾਨ ਨੌਜਵਾਨ 8 ਫਰਵਰੀ ਤੋਂ 21 ਮਾਰਚ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਇਸ ਅਰਸੇ ਦੌਰਾਨ joinindianarmy.nic.in ਪੋਰਟਲ ਖੁੱਲ੍ਹਾ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਸਥਿਤ ਸੈਨਾ ਭਰਤੀ ਬੋਰਡ ਦੇ ਡਾਇਰੈਕਟਰ ਕਰਨਲ ਚੇਤਨ ਪਾਂਡੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਰਤੀ ਸਾਲ 2024-25 ਦੇ ਲਈ ਅਗਨੀਵੀਰ ਦੀ ਭਰਤੀ ਦੋ ਪੜ੍ਹਾਵਾਂ ਵਿੱਚ ਕੀਤੀ ਜਾਵੇਗੀ। ਪਹਿਲੇ ਪੜ੍ਹਾਅ ਤਹਿਤ ਆਨ....
ਮਾਨ ਸਰਕਾਰ ਨੇ ਮਹਿਜ਼਼ 22 ਮਹੀਨਿਆਂ ਵਿੱਚ ਰਿਕਾਰਡ ਤੋੜ ਕੰਮ ਕੀਤਾ : ਚੇਅਰਮੈਨ ਸੇਖਵਾਂ
ਲੋਕ ਭਲਾਈ ਸਕੀਮਾਂ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪੁੱਜ ਰਿਹਾ ਹੈ ਲਾਭ : ਸੇਖਵਾਂ ਗੁਰਦਾਸਪੁਰ, 29 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ ਅਤੇ ਰਾਜ ਸਰਕਾਰ ਵੱਲੋਂ ਵੱਖ-ਵੱਖ ਭਲਾਈ ਯੋਜਨਾਵਾਂ ਰਾਹੀਂ ਲੋੜਵੰਦਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਮਹਿਜ਼ 22 ਮਹੀਨਿਆਂ....
ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ 30 ਜਨਵਰੀ ਨੂੰ ਸਵੇਰੇ 11:00 ਵਜੇ ਦਿੱਤੀ ਜਾਵੇਗੀ ਸ਼ਰਧਾਂਜਲੀ
11:00 ਵਜੇ ਸਾਇਰਨ ਵੱਜਣ ਦੇ ਨਾਲ ਹੀ ਹਰ ਵਿਅਕਤੀ ਆਪਣੇ ਨਿੱਜੀ ਕੰਮ ਛੱਡ ਕੇ ਖੜ੍ਹੇ ਹੋ ਕੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਵੇ - ਡਿਪਟੀ ਕਮਿਸ਼ਨਰ ਗੁਰਦਾਸਪੁਰ, 29 ਜਨਵਰੀ : ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਹਰ ਸਾਲ ਦੀ ਤਰਾਂ ਇਸ ਵਾਰ ਵੀ ਮਿਤੀ 30 ਜਨਵਰੀ ਨੂੰ ਸਵੇਰੇ 11:00 ਵਜੇ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ 2 ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ....
ਜੂਵੀਨਾਈਲ ਕੈਦੀ/ਬੰਦੀਆਂ ਦੀ ਪਛਾਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ
ਅੰਮ੍ਰਿਤਸਰ, 29 ਜਨਵਰੀ : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮਾਣਯੋਗ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਦੀ ਯੋਗ ਅਗਵਾਈ ਹੇਠ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜੇਲ੍ਹਾਂ ਵਿੱਚ ਬੰਦ ਕੈਦੀ ਅਤੇ ਹਿਰਾਸਤੀ ਜਿਹੜੇ ਆਪਣੇ ਆਪ ਨੂੰ ਜੁਰਮ ਦੇ ਵੇਲੇ ਜੂਵੀਨਾਈਲ ਹੋਣ ਦਾ ਦਾਅਵਾ ਕਰਦੇ ਹਨ, ਦੀ ਪਛਾਣ ਕਰਨ ਅਤੇ ਇਸ ਸਬੰਧੀ ਉਨ੍ਹਾਂ ਦੀ ਦਰਖਾਸਤ ਚਾਈਲਡ ਕੇਅਰ ਇੰਸਟੀਚਿਊਟ ਨੂੰ ਭੇਜਣ ਸਬੰਧੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਜਿਹੜੇ ਕੈਦੀ ਜਾਂ....
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਉਤੇ ਬਾਜ਼ ਅੱਖ ਰੱਖਣ ਲਈ ਡਿਪਟੀ ਕਮਿਸ਼ਨਰ ਨੇ ਲਗਾਏ ਕੈਮਰੇ
ਭਿ੍ਰਸ਼ਟਾਚਾਰ ਰੋਕਣ ਲਈ ਮੰਗਿਆ ਲੋਕਾਂ ਦਾ ਸਾਥ ਅੰਮ੍ਰਿਤਸਰ, 29 ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਪ੍ਰਬੰਧਕੀ ਕੰਪੈਲਸ ਦੇ ਦਫਤਰਾਂ ਉਤੇ ਬਾਜ਼ ਅੱਖ ਰੱਖਣ ਲਈ ਕੈਮਰਿਆਂ ਨਾਲ ਹਰ ਕੋਨੇ ਨੂੰ ਕਵਰ ਕਰ ਦਿੱਤਾ ਹੈ, ਤਾਂ ਜੋ ਕੰਪੈਲਕਸ ਵਿਚ ਹੁੰਦੀ ਹਰ ਹਰਕਤ ਨੂੰ ਵੇਖਿਆ ਜਾਂ ਰਿਕਾਰਡ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਦਫਤਰ ਵਿਚ ਇੰਨਾ ਕੈਮਰਿਆਂ ਦਾ ਸਿੱਧਾ ਪ੍ਰਸ਼ਾਰਣ ਵੇਖਿਆ ਜਾਂਦਾ ਹੈ। ਇਸ ਤੋਂ ਇਲਾਵਾ ਇੰਨਾ ਦੀ ਰਿਕਾਰਡਿੰਗ ਵੀ ਸਾਂਭੀ ਜਾ ਰਹੀ ਹੈ। ਜਿਲ੍ਹਾ ਨਾਜ਼ਰ ਸ੍ਰੀ ਸੁਖਵਿੰਦਰ....
ਅੰਮ੍ਰਿਤਸਰ ‘ਚ ਔਰਤ ਦੇ ਸਿਰ ਵਿੱਚ ਹਥੌੜਾ ਮਾਰ ਕੇ ਕੀਤਾ ਕਤਲ, ਕਾਤਲ ਮੌਕੇ ਤੋਂ ਹੋਇਆ ਫਰਾਰ
ਅੰਮ੍ਰਿਤਸਰ, 28 ਜਨਵਰੀ : ਅੰਮ੍ਰਿਤਸਰ ‘ਚ ਇੱਕ ਔਰਤ ਦਾ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮੰਨਾ ਵਿੱਚ ਚੌਂਕ ਵਿੱਚ ਰਹਿਣ ਵਾਲੀ ਮੀਰਾ ਵਰਮਾਂ ਨਾਮ ਦੀ ਔਰਤ ਦਾ ਇਕ ਵਿਅਕਤੀ ਵੱਲੋਂ ਸਿਰ ਵਿੱਚ ਹਥੌੜਾ ਮਾਰ ਕੇ ਕਤਲ ਕਰਦਿੱਤਾ। ਜਿਸ ਤੋਂ ਬਾਅਦ ਕਾਤਲ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾਂ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ਤੇ ਪੁੱਜੀ ਤੇ ਘਟਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਐਸਆਈ ਹਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ....
ਅੰਮ੍ਰਿਤਸਰ ਪੁਲਿਸ ਨੇ ਇਕ ਕਿਲੋ ਹੈਰੋਇਨ ਸਮੇਤ ਦੋ ਨੂੰ ਕੀਤਾ ਗ੍ਰਿਫਤਾਰ 
ਅੰਮ੍ਰਿਤਸਰ, 28 ਜਨਵਰੀ : ਅੰਮ੍ਰਿਤਸਰ ਦੇ ਘਰਿੰਡਾ ਥਾਣਾ ਪੁਲਿਸ ਨੇ ਇਕ ਕਿਲੋ ਹੈਰੋਇਨ ਸਮੇਤ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵੇਂ ਕਾਰ ਵਿੱਚ ਹੈਰੋਇਨ ਸਪਲਾਈ ਕਰਨ ਜਾ ਰਹੇ ਸਨ। ਥਾਣਾ ਮੱਖੂ ਦੇ ਥਾਣੇਦਾਰ ਨੂੰ ਸੂਚਨਾ ਮਿਲੀ ਕਿ ਜਰਮਨ ਸਿੰਘ ਅਤੇ ਅਕਾਸ਼ਦੀਪ ਸਿੰਘ ਵਾਸੀ ਧਨੂਏ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ। ਇਹ ਦੋਵੇਂ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਅੱਗੇ ਵੇਚਦੇ ਹਨ ਅਤੇ ਇਸ ਵਾਰ ਵੀ ਸਪਲਾਈ ਕਰਨ ਜਾ ਰਹੇ ਹਨ। ਇਸ ’ਤੇ ਕਾਰਵਾਈ ਕਰਦਿਆਂ ਸੜਕ ’ਤੇ ਜਾਮ ਲਗਾ ਦਿੱਤਾ ਗਿਆ। ਜਦੋਂ....
ਸ਼੍ਰੋਮਣੀ ਕਮੇਟੀ ਚੋਣਾਂ ਲਈ ਹਰ ਸਿੱਖ ਵੋਟ ਬਣਾਉਣ ਦੀ ਆਪਣੀ ਜ਼ਿੰਮੇਵਾਰੀ ਸਮਝੇ- ਐਡਵੋਕੇਟ ਧਾਮੀ
ਅੰਮ੍ਰਿਤਸਰ, 27 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਚੱਲ ਰਹੀ ਮੱਠੀ ਪ੍ਰਕਿਰਿਆ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਆਖਿਆ ਹੈ ਕਿ ਸਾਡੇ ਵਡੇਰਿਆਂ ਦੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਮਰੱਥ ਸਿੱਖ ਸੰਸਥਾ ਵਜੋਂ ਕਾਇਮ-ਦਾਇਮ ਰੱਖਣ ਅਤੇ ਦੇਸ਼ ‘ਚ ਇਕ ਘੱਟ-ਗਿਣਤੀ ਕੌਮ ਵਜੋੰ ਸਿੱਖਾਂ ਦੇ ਸਰਬਪੱਖੀ ਹਿਤਾਂ....
ਭਾਰਤੀ ਹਕੂਮਤ ਸਿੱਖਾਂ ਨੂੰ ਗ਼ੁਲਾਮੀ ਵਾਲਾ ਅਹਿਸਾਸ ਕਰਵਾ ਰਹੀ ਹੈ :ਜਥੇਦਾਰ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ/ਲਾਲੜੂ 27 ਜਨਵਰੀ : ਅਜ਼ਾਦ ਭਾਰਤ ਅੰਦਰ ਸਿੱਖਾਂ ਨੂੰ ਬੇਗਾਨਗੀ ਵਾਲਾ ਅਹਿਸਾਸ ਕਰਵਾਇਆ ਜਾਣਾ ਸਿੱਖਾਂ ਦੀ ਬਦਕਿਸਮਤੀ ਹੈ। ਭਾਰਤ ਵਿੱਚ ਅਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਸੰਵਿਧਾਨ ਲਾਗੂ ਹੋਣ ਉਪਰੰਤ ਹੀ ਭਾਰਤ ਦੇ ਰਾਜਨੀਤਿਕ ਆਗੂਆਂ ਨੇ ਸਿੱਖਾਂ ਨੂੰ ਜਰਾਇਮ ਪੇਸ਼ਾ ਕੌਮ ਐਲਾਨ ਦਿੱਤਾ, ਜੋ ਸਿੱਖਾਂ ਨਾਲ ਧੱਕਾ ਸੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦੇ ਜਥੇਦਾਰ ਤੇ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ....
75ਵੇਂ ਗਣਤੰਤਰ ਦਿਵਸ ਦੇ ਮੌਕੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਜ਼ਿਲਾ ਪੱਧਰੀ ਸਮਾਗਮ
ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਪੁਲਿਸ, ਮਹਿਲਾ ਪੁਲਿਸ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪਰੇਡ ਵਿੱਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਦਿੱਤੀ ਸਲਾਮੀ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ ਤੌਰ ‘ਤੇ ਕੀਤਾ ਗਿਆ ਸਨਮਾਨਿਤ ਕੀਤਾ ਗਿਆ ਤੇ ਲੋੜਵੰਦਾਂ ਨੂੰ ਵੰਡੇ ਟਰਾਈ ਸਾਈਕਲ ਤੇ ਸਲਾਈ ਮਸ਼ੀਨਾਂ ਵੱਖ-ਵੱਖ ਖੇਤਰਾਂ ’ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਖ਼ਸੀਅਤਾਂ ਅਤੇ ਬਿਹਤਰੀਨ....
ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ 64 ਹਜ਼ਾਰ ਕਰੋੜ ਦਾ ਨਿਵੇਸ਼ ਹੋਇਆ - ਅਮਨ ਅਰੋੜਾ
ਹੁਣ ਤੱਕ 40 ਹਜ਼ਾਰ ਸਰਕਾਰੀ ਨੌਕਰੀਆਂ ਅਤੇ 13 ਹਜ਼ਾਰ ਮੁਲਾਜ਼ਮ ਪੱਕੇ ਕੀਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਅੰਮ੍ਰਿਤਸਰ 27 ਜਨਵਰੀ : ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ 75ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂ, ਜੋ ਸਾਡੇ ਦੇਸ਼ ਦੀ....
ਦੁਰਗਿਆਣਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਹਿਸ਼ਤ ਦਾ ਮਾਹੌਲ 
ਅੰਮ੍ਰਿਤਸਰ, 25 ਜਨਵਰੀ : ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਮੰਦਰ ਦੇ ਲੈਂਡਲਾਈਨ ਫੋਨ ‘ਤੇ ਆਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੀ ਜਾਂਚ ਤੁਰੰਤ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਧਮਕੀ ਭਰੀ ਕਾਲ ਦੁਰਗਿਆਣਾ ਮੰਦਰ ਦੇ ਦਫ਼ਤਰ ਦੀ ਲੈਂਡਲਾਈਨ ‘ਤੇ ਆਈ ਸੀ। ਵੀਰਵਾਰ ਸਵੇਰੇ ਕਰੀਬ 10 ਵਜੇ ਕਾਲ ਆਈ। ਫੋਨ ਕਰਨ ਵਾਲੇ ਨੇ ਕਿਹਾ ਕਿ ਇਸ ਨੂੰ ਬੰਦ ਕਰੋ ਅਤੇ....
ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਕੱਲ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੌਮੀ ਤਿਰੰਗਾ ਲਹਿਰਾਉਣਗੇ
ਗਣਤੰਤਰ ਦਿਵਸ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਬਟਾਲਾ, 25 ਜਨਵਰੀ : ਕੱਲ੍ਹ 26 ਜਨਵਰੀ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਮਨਾਏ ਜਾ ਰਹੇ 75ਵੇਂ ਗਣਤੰਤਰ ਦਿਵਸ ਵਿਚ ਡਾ ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਸਵੇਰੇ 10 ਵਜੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਅਭਿਸ਼ੇਕ ਵਰਮਾ ਨੇ ਦੱਸਿਆ ਕਿ ਗਣਤੰਤਰ ਦਿਵਸ ਦੀਆਂ ਸਾਰੀਆਂ ਤਿਆਰੀਆਂ....
ਸਰਕਾਰ ਵਲੋਂ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਚੇਅਰਮੈਨ ਪਨੂੰ
ਚੇਅਰਮੈਨ ਪਨੂੰ ਵਲੋਂ ਪਿੰਡ ਕਾਲੂਵਾਲ ਅਤੇ ਬਾਜਪੁਰ ਵਿਖੇ ਮੀਟਿੰਗਾਂ ਫਤਿਹਗੜ੍ਹ ਚੂੜੀਆਂ, 25 ਜਨਵਰੀ : ਬਲਬੀਰ ਸਿੰਘ ਪਨੂੰ , ਚੇਅਰਮੈਨ ਪਨਸਪ ਪੰਜਾਬ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਲੋਕ ਹਿੱਤ ਵਿੱਚ ਵੱਡੇ ਫੈਸਲੇ ਜਾ ਰਹੇ ਹਨ ਅਤੇ ਹਰ ਖੇਤਰ ਵਿੱਚ ਬਿਨਾਂ ਪੱਖਪਾਤ ਦੇ ਵਿਕਾਸ ਕਾਰਜ ਚੱਲ ਰਹੇ ਹਨ। ਇਹ ਪ੍ਰਗਟਾਵਾ ਉਨਾਂ ਪਿੰਡ ਕਾਲੂਵਾਲ ਅਤੇ ਬਾਜਪੁਰ ਵਿਖੇ ਕੀਤੀਆਂ ਮੀਟਿੰਗ ਦੌਰਾਨ ਕੀਤਾ। ਚੇਅਰਮੈਨ ਪਨੂੰ ਨੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਅੰਦਰ....
ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ 14ਵਾਂ ਵੋਟਰ ਦਿਵਸ ਮਨਾਇਆ
ਜ਼ਿਲ੍ਹਾ ਪੱਧਰੀ ਸਮਾਗਮ ਵਿੱਚ 18-19 ਸਾਲ ਦੇ ਨਵੇਂ ਵੋਟਰਾਂ ਨੂੰ ਵੰਡੇ ਗਏ ਵੋਟਰ ਸ਼ਨਾਖਤੀ ਕਾਰਡ ਵੋਟ ਦਾ ਸਹੀ ਤੇ ਜਰੂਰ ਇਸਤੇਮਾਲ ਕਰਨ ਦਾ ਦਿਵਾਇਆ ਗਿਆ ਪ੍ਰਣ ਦੀਨਾਨਗਰ/ਗੁਰਦਾਸਪੁਰ, 25 ਜਨਵਰੀ : ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ ਅਤੇ ਲੋਕਤੰਤਰ ਦੀ ਮਜਬੂਤੀ ਵਾਸਤੇ ਹਰੇਕ ਵੋਟਰ ਨੂੰ ਆਪਣੀ ਬਣਾਉਣ ਦੇ ਨਾਲ ਆਪਣੀ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨਾ ਜਰੂਰੀ ਹੈ। ਵੋਟ ਦਾ ਸਹੀ ਇਸਤੇਮਾਲ ਕਰਕੇ ਹੀ ਅਸੀਂ ਆਪਣੇ ਦੇਸ਼ ਅਤੇ ਸੂਬੇ ਦੀ ਮਜਬੂਤੀ ਅਤੇ ਤਰੱਕੀ ਵਿੱਚ ਆਪਣਾ ਯੋਗਦਾਨ....