ਮਾਝਾ

ਜ਼ਿਲ੍ਹਾ ਤਰਨ ਤਾਰਨ ਵਿੱਚ 04 ਦਸੰਬਰ ਤੋਂ ਬਲਾਕ ਨੌਸ਼ਹਿਰਾ ਪੰਨੂਆਂ ਤੋਂ ਸ਼ੁਰੂ ਹੋਵੇਗੀ “ਵਿਕਸਤ ਭਾਰਤ ਸੰਕਲਪ ਯਾਤਰਾ”-ਡਿਪਟੀ ਕਮਿਸ਼ਨਰ  
ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਪ੍ਰਤੀ ਆਮ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ ਤਰਨ ਤਾਰਨ, 24 ਨਵੰਬਰ : ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਯਕੀਨੀ ਪੁੱਜਦਾ ਯਕੀਨੀ ਬਣਾਉਣ ਅਤੇ ਉਹਨਾਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਕੇਂਦਰ ਸਰਕਾਰ ਵਲੋਂ 15 ਨਵੰਬਰ, 2023 ਤੋਂ 26 ਜਨਵਰੀ 2024 ਤੱਕ “ਵਿਕਸਤ ਭਾਰਤ ਸੰਕਲਪ ਯਾਤਰਾ” ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ....
ਪੰਜਾਬ ਸਰਕਾਰ ਨੇ ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ’ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ-ਡਿਪਟੀ ਕਮਿਸ਼ਨਰ
ਕਿਸੇ ਤਰ੍ਹਾਂ ਮੁਸ਼ਕਿਲ ਪੇਸ਼ ਆਉਣ ‘ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ ਕਰਨ ਸੰਪਰਕ ਦਿਵਿਆਂਗਜਨ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ ’ਤੇ ਉਪਲੱਬਧ ਤਰਨ ਤਾਰਨ, 24 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵੱਲੋਂ ਦਿਵਿਆਂਗਜਨਾਂ....
ਨੈਸ਼ਨਲ ਪੈਸਟ ਸਰਵੇਲੈਂਸ ਸਿਸਟਮ ਐਪ ਬਾਰੇ ਖੇਤੀਬਾੜੀ ਮੰਤਰਾਲੇ, ਭਾਰਤ ਸਰਕਾਰ  ਦੁਆਰਾ ਟਰੇਨਿੰਗ ਦਾ ਆਯੋਜਨ
ਤਰਨ ਤਾਰਨ 24 ਨਵੰਬਰ : ਮੁੱਖ ਖੇਤੀਬਾੜੀ ਅਫਸਰ, ਤਰਨ ਤਰਨ ਡਾ ਹਰਪਾਲ ਸਿੰਘ ਪੰਨੂ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਦਫਤਰ ਦੇ ਟ੍ਰੇਨਿੰਗ ਹਾਲ ਵਿੱਚ ਡਾ ਪਵਨ ਕੁਮਾਰ ਪੀਪੀਓ, ਡਾ ਚੇਤਨ, ਡਾ ਚੰਦਰਭਾਨ ਅਧਾਰਿਤ ਭਾਰਤ ਸਰਕਾਰ, ਖੇਤੀਬਾੜੀ ਮੰਤਰਾਲਾ ਦੇ ਕੇਂਦਰੀ ਸੰਯੁਕਤ ਜੀਵ ਪ੍ਰਬੰਧਨ ਕੇਂਦਰ ਦੁਆਰਾ ਨੈਸ਼ਨਲ ਪੈਸਟ ਸਰਵੇਲੈਂਸ ਸਿਸਟਮ ਸਬੰਧੀ ਐਪ ਬਾਰੇ ਖੇਤੀਬਾੜੀ ਅਧਿਕਾਰੀਆਂ ਅਤੇ ਕਿਸਾਨਾਂ ਨੂੰ ਟਰੇਨਿੰਗ ਦਿੱਤੀ।ਉਨਾਂ ਐਪ ਦੀ ਵਰਤੋਂ ਬਾਰੇ ਟ੍ਰੇਨਿੰਗ ਦਿੰਦਿਆਂ ਦੱਸਿਆ ਕਿ ਕਿਸਾਨ ਐਪ ਦੀ ਮਦਦ ਨਾਲ ਫਸਲਾਂ....
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹੇ ਵਿੱਚ 18-19 ਸਾਲ ਦੇ ਨਵੇਂ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਨ ਦੀ ਹਦਾਇਤ
ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਵਿੱਦਿਅਕ ਅਦਾਰਿਆ ਦੇ ਮੁਖੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਤਰਨ ਤਾਰਨ, 24 ਨਵੰਬਰ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਚੱਲ ਰਿਹਾ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਵਿੱਦਿਅਕ ਅਦਾਰਿਆ ਦੇ ਮੁਖੀਆਂ ਨਾਲ ਕੀਤੀ ਮੀਟਿੰਗ ਨੂੰ....
18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਨੂੰ ਵੋਟਾਂ ਲਈ ਕੀਤੀ ਜਾਵੇ ਰਜਿਸਟਰਡ : ਜਿਲਾ ਚੋਣ ਅਧਿਕਾਰੀ
ਆਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਸਵੀਪ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਕਿਹਾ ਅੰਮਿ੍ਤਸਰ, 24 ਨਵੰਬਰ : ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਜ਼ਿਲ੍ਹੇ ਦੇ ਸਮੂਹ ਈ.ਆਰ.ਓਜ਼ , ਏ ਈ ਆਰ ਓ ਅਤੇ ਸੈਕਟਰ ਅਫ਼ਸਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ‘ਤੇ ਵੋਟਰ ਸੂਚੀ ਦੀ....
ਪੇਂਡੂ ਯੂਥ ਕਲੱਬਾਂ ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ – ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ
ਅੰਮ੍ਰਿਤਸਰ, 24 ਨਵੰਬਰ : ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡ ਨਾਲ ਜੋੜਣ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ ਜਿਸ ਤਹਿਤ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਵਧੇਗਾ। ਇਹ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਜਸਪਾਲ ਸਿੰਘ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ ਨੂੰ ਉਤਸ਼ਾਹਤ ਕਰਨ ਲਈ ਸਹਾਇਤਾ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨਾਲ ਸਬੰਧਤ ਮਾਨਤਾ ਪ੍ਰਾਪਤ ਸਰਗਰਮ ਯੂਥ ਕਲੱਬ ਜੇਕਰ ਸਹਾਇਤਾ ਗ੍ਰਾਂਟ....
ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਆਈਈਸੀ ਵੈਨ ਪੁੱਜੀ ਅੰਮ੍ਰਿਤਸਰ
ਭਾਰਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ ਅੰਮ੍ਰਿਤਸਰ 24 ਨਵੰਬਰ : ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਲੋਹਾਰਕਾ ਖੁਰਦ ਸਥਿਤ ਸਰਕਾਰੀ ਮਿਡਲ ਸਕੂਲ ਤੋਂ ਪ੍ਰਚਾਰ ਵੈਨ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਭਾਰਤ ਸਰਕਾਰ ਦੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਰਾਜ ਸਰਕਾਰ ਦੇ ਕਈ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਭਾਰਤ ਸਰਕਾਰ ਦੇ ਮੁੱਖ....
ਬਟਾਲਾ ‘ਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਗਏ ਸਰਕਾਰੀ ਬੇਲਦਾਰ ਦਾ ਬੇਰਹਿਮੀ ਨਾਲ ਕਤਲ
ਬਟਾਲਾ, 23 ਨਵੰਬਰ : ਬਟਾਲਾ ‘ਚ ਦੇਰ ਰਾਤ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਦੋਸ਼ੀ ਨੇ ਸਰਕਾਰੀ ਸੁਰੱਖਿਆ ਗਾਰਡ ‘ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਵਿੱਚ ਸਰਕਾਰੀ ਬੇਲਦਾਰ ਦੀ ਮੌਤ ਹੋ ਗਈ। ਸਰਕਾਰੀ ਬੇਲਦਾਰ ਨੇ ਦੋਸ਼ੀਆਂ ਨੂੰ ਨਾਜਾਇਜ਼ ਮਾਈਨਿੰਗ ਕਰਨ ਤੋਂ ਰੋਕਿਆ ਸੀ। ਇਸ ਤੋਂ ਬਾਅਦ ਦੋਸ਼ੀਆਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਟਰੈਕਟਰ ਟਰਾਲੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਦੋਸ਼ੀ ਪਿੰਡ ਕੋਟਲਾ ਬੱਜਾ ਸਿੰਘ ਦੀ ਕਸੂਰ ਬ੍ਰਾਂਚ....
ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਤੇ ਨਿਹੰਗਾਂ ਵਿਚਾਲੇ ਫਾੲਰਿੰਗ, ਇਕ ਪੁਲਿਸ ਮੁਲਾਜ਼ਮ ਦੀ ਮੌਤ
ਸੁਲਤਾਨਪੁਰ ਲੋਧੀ, 23 ਨਵੰਬਰ : ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ 'ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ 'ਚ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ। ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਵਲੋਂ ਮਾਮਲੇ ਨੂੰ ਸੁਲ਼ਝਾਉਣ ਲਈ ਯਤਨ ਕੀਤੇ ਜਾ ਰਹੇ ਸਨ ਪਰ ਇਸ ਦੌਰਾਨ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਅਤੇ ਦੋਵੇਂ ਪਾਸਿਉਂ ਫਾਇਰਿੰਗ ਕੀਤੀ ਗਈ, ਜਿਸ ਦੇ ਚਲਦਿਆਂ ਇਕ....
ਨਾਮਵਰ ਕਮਲਜੀਤ ਖੇਡਾਂ-2023 ਅਮਿੱਟ ਯਾਦਾਂ ਬਿਖੇਰਦੀਆਂ ਸਫਲਤਾਪੂਰਵਕ ਸੰਪੰਨ
ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡ ਸੱਭਿਅਚਾਰ ਕੀਤਾ ਪ੍ਰਫੁੱਲਿਤ- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸੂਬਾ ਸਰਕਾਰ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਚਨਬੱਧ-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਧਾਇਕ ਸ਼ੈਰੀ ਕਲਸੀ ਨੇ ਪ੍ਮੁੱਖ ਸਖਸੀਅਤਾਂ, ਸਮਾਜ ਸੇਵੀ ਸੰਸਥਾਵਾਂ, ਦਾਨੀ ਸੱਜਣਾਂ, ਸਮਾਜਿਕ ਤੇ ਧਾਰਮਿਕ ਸਖਸ਼ੀਅਤਾਂ, ਖਿਡਾਰੀਆਂ ਤੇ ਮੀਡੀਆ ਸਾਥੀਆਂ ਦਾ ਕੀਤਾ ਧੰਨਵਾਦ ਬਟਾਲਾ, 23 ਨਵੰਬਰ : ਪਿੰਡ ਕੋਟਲਾ ਸ਼ਾਹੀਆਂ ਵਿਖੇ 20 ਨਵੰਬਰ ਨੂੰ ਸ਼ੁਰੂ ਹੋਈਆਂ 30ਵੀਆਂ ਕਮਲਜੀਤ ਖੇਡਾਂ....
ਕੈਬਨਿਟ ਮੰਤਰੀ ਧਾਲੀਵਾਲ, ਖੁੱਡੀਆਂ ਤੇ ਵਿਧਾਇਕ ਕਲਸੀ ਨੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ
ਨਗਦ ਇਨਾਮ ਰਾਸ਼ੀ ਤੇ ਮੋਟਰਸਾਈਕਲ ਦੇ ਕੇ ਕੀਤਾ ਸਨਮਾਨਿਤ ਬਟਾਲਾ, 23 ਨਵੰਬਰ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕਮਲਜੀਤ ਖੇਡਾਂ ਦੇ ਚੌਥੋ ਤੇ ਸਮਾਪਤੀ ਸਮਾਰੋਹ ਮੌਕੇ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਤੇ ਮੋਟਰਸਾਈਕਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਭਜਨ ਸਿੰਘ ਗਿੱਲ ਪਰਸਿੱਧ ਕਵੀ ਤੇ ਲੇਖਕ, ਐਸਐਸਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ, ਪਿਰਥੀਪਾਲ ਸਿੰਘ ਬਟਾਲਾ ਅਤੇ ਸੁਰਜੀਤ ਸਿੰਘ ਸਪੋਰਟਸ ਐਸੋਸੀਏਸ਼ਨ....
ਕਮਲਜੀਤ ਖੇਡਾਂ ਮੌਕੇ ਏਸ਼ੀਅਨ ਗੇਮਜ਼ ਦੇ ਮੈਡਲਿਸਟ 10 ਖਿਡਾਰੀਆਂ ਦਾ ਕੀਤਾ ਸਨਮਾਨ 
ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਹਰੇਕ ਖਿਡਾਰੀ ਨੂੰ 25 ਹਜ਼ਾਰ ਨਗਦ ਰਾਸ਼ੀ, ਸਨਮਾਨ ਪੱਤਰ, ਮਾਸਕਟ ਤੇ ਪੁਸਤਕਾਂ ਨਾਲ ਕੀਤਾ ਜਾ ਰਿਹਾ ਹੈ ਸਨਮਾਨ ਬਟਾਲਾ, 23 ਨਵੰਬਰ : ਕੋਟਲਾ ਸ਼ਾਹੀਆਂ ਵਿਖੇ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਕਰਵਾਈਆਂ ਜਾ ਰਹੀਆਂ 30ਵੀਆਂ ਕਮਲਜੀਤ ਖੇਡਾਂ ਮੌਕੇ ਅੱਜ ਏਸ਼ੀਅਨ ਗੇਮਜ਼ ਦੇ ਮੈਡਲਿਸਟ 10 ਪੰਜਾਬੀ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆ ਤੇ ਵਿਧਾਇਕ ਸ਼ੈਰੀ ਕਲਸੀ ਨੇ ਹਰੇਕ ਖਿਡਾਰੀ ਨੂੰ 25 ਹਜ਼ਾਰ....
ਚੇਅਰਮੈਨ ਸੇਖਵਾਂ ਨੇ ਪਿੰਡਾਂ ਠੱਕਰ ਸੰਧੂ, ਕੋਟ ਟੋਡਰਮੱਲ ਅਤੇ ਖੁਸ਼ਹਾਲਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਪਿੰਡ ਠੱਕਰ ਸੰਧੂ ਵਿਖੇ ਨਵੀਂ ਜਿੰਮ ਨੂੰ ਨੌਜਵਾਨਾਂ ਦੇ ਸਪੁਰਦ ਕੀਤਾ ਗੁਰਦਾਸਪੁਰ, 23 ਨਵੰਬਰ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਠੱਕਰ ਸੰਧੂ, ਕੋਟ ਟੋਡਰਮੱਲ ਅਤੇ ਖੁਸ਼ਹਾਲਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਉਨ੍ਹਾਂ ਪਿੰਡ ਠੱਕਰ ਸੰਧੂ ਵਿਖੇ ਨਵੀਂ ਜਿੰਮ ਨੂੰ ਨੌਜਵਾਨਾਂ ਦੇ ਸਪੁਰਦ ਵੀ ਕੀਤਾ। ਵਿਕਾਸ ਕਾਰਜਾਂ ਦਾ ਨੀਂਹ....
ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਸ਼ੁਰੂ ਕੀਤੀ ਜਾ ਰਹੀ ਹੈ “ਮੁੱਖ ਮੰਤਰੀ ਤੀਰਥ ਯਾਤਰਾ ਸਕੀਮ” : ਡਿਪਟੀ ਕਮਿਸ਼ਨਰ
ਸੂਬਾ ਵਾਸੀਆਂ ਨੂੰ “ਮੁੱਖ ਮੰਤਰੀ ਤੀਰਥ ਯਾਤਰਾ ਸਕੀਮ” ਤਹਿਤ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮਿਲੇਗੀ ਮੁਫ਼ਤ ਸਫ਼ਰ ਦੀ ਸਹੂਲਤ ਤਰਨ ਤਾਰਨ, 23 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ “ਮੁੱਖ ਮੰਤਰੀ ਤੀਰਥ ਯਾਤਰਾ ਸਕੀਮ” ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਹੁਣ ਸੂਬਾ....
ਜ਼ਿਲੇ੍ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਜਾਰੀ-ਜ਼ਿਲ੍ਹਾ ਚੋਣ ਅਫ਼ਸਰ
ਜ਼ਿਲਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਦੀ ਅਪੀਲ ਤਰਨ ਤਾਰਨ, 23 ਨਵੰਬਰ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01 ਜਨਵਰੀ 2024 ਦੇ ਅਧਾਰ ’ਤੇ ਜ਼ਿਲੇ੍ਹ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ ਜੋ 09 ਦਸੰਬਰ, 2023 ਤੱਕ ਚੱਲੇਗਾ। ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ....