ਮਾਝਾ

ਸੂਬਾ ਸਰਕਾਰ ਨੇ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਧਿਰੀ ਰਣਨੀਤੀ ਅਪਣਾਈ ਹੈ : ਮੁੱਖ ਮੰਤਰੀ ਮਾਨ 
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ ਮੁੱਖ ਮੰਤਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਜੁੜੀ ਭਾਰੀ ਭੀੜ ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਫੈਸਲਾਕੁੰਨ ਹੰਭਲਾ ਮਾਰਨ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਅੰਮ੍ਰਿਤਸਰ, 18 ਅਕਤੂਬਰ : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ ਵੱਡੀ ਗਿਣਤੀ ਵਿੱਚ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਸਿਫ਼ਤੀ ਦੇ ਘਰ ਅੰਮ੍ਰਿਤਸਰ ਵਿੱਚ ਜੁੜੇ। ਇਸ ਸਮਾਗਮ ਦੌਰਾਨ ਹਾਜ਼ਰ ਨੌਜਵਾਨਾਂ ਨੂੰ ਸੱਦਾ....
ਪ੍ਰਿੰਸੀਪਲਾਂ ਨੂੰ ਸਿੰਗਾਪੁਰ ਲਈ ਮਾਨ ਸਰਕਾਰ ਅੰਮ੍ਰਿਤਸਰ ਏਅਰਪੋਰਟ ਤੋਂ ਕਿਉਂ ਨਹੀਂ ਭੇਜਦੀ? 
ਹਵਾਈ ਅੱਡੇ ਤੋਂ ਅੰਮ੍ਰਿਤਸਰ ਸ਼ਹਿਰ ਅਤੇ ਸੂਬੇ ਦੇ ਹੋਰਨਾਂ ਸ਼ਹਿਰਾਂ ਲਈ ਸਮਰਪਿਤ ਬੱਸ ਸੇਵਾ ਦੀ ਵੀ ਕੀਤੀ ਮੰਗ ਅੰਮ੍ਰਿਤਸਰ, 17 ਅਕਤੂਬਰ : ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਨੇ ਸਾਂਝੇ ਤੌਰ ਇਸ ਗੱਲ ਤੇ ਹੈਰਾਨੀ ਜ਼ਾਹਰ ਕੀਤੀ ਹੈ ਕਿ ਮਾਨ ਸਰਕਾਰ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਲਈ ਅੰਮ੍ਰਿਤਸਰ ਏਅਰਪੋਰਟ ਤੋਂ ਭੇਜਣ ਦੀ ਥਾਂ ਦਿੱਲੀ ਦੇ ਏਅਰਪੋਰਟ ਤੋਂ ਰਵਾਨਾ ਕਰ ਰਹੀ ਹੈ। ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼....
ਐਸ.ਐਸ.ਪੀ ਬਟਾਲਾ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆ ਵਿਰੁੱਧ ਜਾਗਰੂਕ ਕਰਨ ਲਈ ਮਿੰਨੀ ਮੈਰਾਥਾਨ ਕੱਢੀ
ਸਮਾਜ ਵਿੱਚੋਂ ਨਸ਼ਿਆ ਨੂੰ ਜੜੋਂ ਖਤਮ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਬਟਾਲਾ, 17 ਅਕੂਤਬਰ : ਐੱਸ.ਐੱਸ.ਪੀ. ਬਟਾਲਾ ਅਸ਼ਵਨੀ ਗੋਟਿਆਲ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਬਟਾਲਾ ਪੁਲਿਸ ਵੱਲੋਂ ਐਸ.ਐਸ.ਪੀ. ਦਫਤਰ ਬਟਾਲਾ ਤੋਂ ਮਿੰਨੀ ਮੈਰਾਥਾਨ ਸ਼ੁਰੂ ਕਰਵਾਈ ਗਈ, ਜੋ ਸ਼ਹਿਰ ਵਿੱਚੋ ਹੁੰਦੀ ਹੋਈ ਪੁਲਿਸ ਲਾਈਨ ਬਟਾਲਾ ਵਿਖੇ ਸਮਾਪਤ ਹੋਈ। ਇਸ ਮੌਕੇ ਐਸ.ਪੀ.ਡੀ. ਗੁਰਪ੍ਰੀਤ ਸਿੰਘ, ਐਸ.ਪੀ, ਹੈੱਡਕੁਆਰਟਰ ਜਗਬਿੰਦਰ ਸਿੰਘ ਸੰਧੂ, ਡੀ.ਐਸ.ਪੀ. ਲਲਿਤ ਸ਼ਰਮਾ, ਡੀ.ਐਸ.ਪੀ. ਰਾਜੇਸ਼ ਕੱਕੜ....
ਖੂਨਦਾਨ ਕਰਨਾ ਇਕ ਮਹਾਨ ਅਤੇ ਪੁੰਨ ਵਾਲਾ ਕਾਰਜ-ਵਿਧਾਇਕ ਸ਼ੈਰੀ ਕਲਸੀ
ਮੁੱਖ ਮੰਤਰੀ ਦੇ ਜਨਮ ਦਿਨ ਮੌਕੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਖੂਨਦਾਨ ਕੈਂਪ ਦਾ ਸ਼ਾਨਦਾਰ ਉਪਰਾਲਾ ਪਾਰਟੀ ਵਲੰਟੀਆਰ ਵੱਲੋਂ ਪੂਰੇ ਉਤਸ਼ਾਹ ਨਾਲ ਖੂਨਦਾਨ ਕੈਂਪ ਵਿੱਚ ਲਿਆ ਹਿੱਸਾ ਬਟਾਲਾ, 17 ਅਕਤੂਬਰ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ, ਦੇ ਜਨਮ ਦਿਨ ਮੌਕੇ ਅੱਜ ਹਲਕਾ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਪਾਰਟੀ ਵਲੰਟੀਅਰ ਨਾਲ ਮਿਲ ਕੇ ਖੂਨਦਾਨ ਕੈਂਪ ਦਾ ਸ਼ਾਨਦਾਰ ਉੱਪਰਾਲਾ ਕੀਤਾ ਗਿਆ। ਇਸ ਮੌਕੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਹਲਕਾ....
ਪਟਵਾਰੀਆਂ ਦੀ ਹੜਤਾਲ ਦੌਰਾਨ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਨੇ ਬਦਲਵੇਂ ਪ੍ਰਬੰਧ ਕੀਤੇ
ਗੁਰਦਾਸਪੁਰ, 17 ਅਕਤੂਬਰ : ਪਟਵਾਰੀਆਂ ਵੱਲੋਂ ਕੀਤੀ ਗਈ ਕਲਮ ਛੋੜ ਹੜਤਾਲ ਕਾਰਨ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਦਲਵੇਂ ਪ੍ਰਬੰਧ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਹੁਕਮ ਜਾਰੀ ਕੀਤੇ ਹਨ ਕਿ ਪਹਿਲਾਂ ਜੋ ਵੱਖ-ਵੱਖ ਸਰਟੀਫਿਕੇਟ ਪਟਵਾਰੀਆਂ ਵੱਲੋਂ ਤਸਦੀਕ ਕੀਤੇ ਜਾਂਦੇ ਸਨ ਉਹ ਹੁਣ ਨੰਬਰਦਾਰ, ਪੰਚਾਇਤ ਸਕੱਤਰ, ਸਰਕਾਰੀ ਸਕੂਲ ਦੇ ਪ੍ਰਿੰਸੀਪਲ, ਹੈੱਡ ਮਾਸਟਰ ਦੇ ਵਿਚੋਂ ਕਿਸੇ ਵੀ ਦੋ ਅਧਿਕਾਰੀਆਂ ਦੀ ਤਸਦੀਕ ਮੰਨਣਯੋਗ ਹੋਵੇਗੀ। ਕੇਵਲ....
ਨਰੋਟ ਜੈਮਲ ਸਿੰਘ ਨਗਰ ਪੰਚਾਇਤ ਵਿਖੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤਾ ਡੇਢ ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ 
ਨਿਰਧਾਰਤ ਸਮੇਂ ਅੰਦਰ ਵਿਕਾਸ ਕਾਰਜ ਮੁਕੰਮਲ ਕਰਕੇ ਜਨਤਾ ਨੂੰ ਕੀਤੇ ਜਾਣਗੇ ਸਮਰਪਿਤ ਦੋ ਵੱਖ ਵੱਖ ਸੜਕਾਂ ਦੇ ਅਤੇ ਦੋ ਮੁੱਖ ਮਾਰਗਾਂ ਤੇ ਗੇਟਾਂ ਦਾ ਨਿਰਮਾਣ ਕਾਰਜ ਕਰਵਾਇਆ ਸੁਰੂ ਪਠਾਨਕੋਟ, 17 ਅਕਤੂਬਰ : ਜਿਸ ਤਰ੍ਹਾਂ ਪੰਜਾਬ ਵਿੱਚ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਦੇ ਵਿੱਚ ਪੰਜਾਬ ਦੇ ਵੱਖ ਵੱਖ ਇਲਾਕਿਆਂ ਅੰਦਰ ਪੰਜਾਬ ਦੇ ਵੱਖ ਵੱਖ ਵਰਗਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ ਉਸ ਅਧੀਨ ਹੀ ਅੱਜ ਵਿਧਾਨ ਸਭਾ ਹਲਕਾਂ ਭੋਆਂ ਦੇ ਨਰੋਟ ਜੈਮਲ ਸਿੰਘ ਖੇਤਰ ਅੰਦਰ ਕਰੋੜਾਂ....
ਵਿਧਾਨ ਸਭਾ ਹਲਕਾ ਭੋਆ ਦੇ ਨਵਨਿਯੁਕਤ ਬਲਾਕ ਪ੍ਰਧਾਨਾਂ ਦਾ ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤਾ ਮਾਨ ਸਨਮਾਨ
ਮੀਟਿੰਗ ਦੋਰਾਨ ਪਾਰਟੀ ਨੂੰ ਹੋਰ ਮਜਬੂਤ ਕਰਨ ਦੇ ਲਈ ਕੀਤੀ ਗਈ ਚਰਚਾ, ਬਲਾਕ ਪ੍ਰਧਾਨਾਂ ਨੂੰ ਦਿੱਤੇ ਦਿਸਾ ਨਿਰਦੇਸ ਪਠਾਨਕੋਟ, 17 ਅਕਤੂਬਰ : ਅੱਜ ਆਮ ਆਦਮੀ ਪਾਰਟੀ ਦੇ ਨਵਨਿਯੁਕਤ 25 ਬਲਾਕ ਪ੍ਰਧਾਨਾਂ ਦਾ ਸਵਾਗਤ ਕੀਤਾ ਗਿਆ, ਅਤੇ ਮਾਨਯੋਗ ਨੇਸਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਦੀ ਯੋਗ ਅਗਵਾਈ ਚੋ ਅਤੇਂ ਸ. ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਦੇ ਵਿੱਚ, ਰਾਸਟਰੀ ਸਕੱਤਰ ਸੰਦੀਪ ਪਾਠਕ, ਰਾਘਵ ਚੱਡਾ ਜੀ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪਿ੍ਰੰਸੀਪਲ ਬੁੱਧ ਰਾਮ ਜੀ....
ਬਹਿਸ ਪਾਣੀਆਂ ਤੇ ਹੋਣੀ ਚਾਹੀਦੀ ਹੈ ਤੇ ਆਮ ਲੋਕਾਂ ਦੀ ਹਾਜ਼ਰੀ ਵਿੱਚ ਹੋਣੀ ਚਾਹੀਦੀ ਹੈ : ਪ੍ਰਤਾਪ ਸਿੰਘ ਬਾਜਵਾ 
ਬਟਾਲਾ, 16 ਅਕਤੂਬਰ : ਅੱਜ ਬਟਾਲਾ ਵਿਖੇ ਇੱਕ ਸਮਾਗਮ ‘ਚ ਸਿਕਰਤ ਕਰਨ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਸਵਾਈਐਲ ਮੁੱਦੇ ਤੇ ਪੰਜਾਬ ਦੀ ਆਪ ਸਰਕਾਰ ‘ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਸਰਕਾਰ ਬਹਿਸ ਵਾਲਾ ਸਮਾਗਮ ਜਰੂਰ ਕਰੇ, ਪਰ ਸਾਂਝੀ ਜਗ੍ਹਾ ਸਮੇਤ ਸਾਂਝੇ ਲੋਕਾਂ ਅਤੇ ਅਧਿਕਾਰੀਆਂ ਵਿਚਕਾਰ ਇਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਨਹੀਂ ਕਿ ਬਹਿਸ ਵਾਲੀ ਜਗ੍ਹਾ ਤੇ ਆਪਣੇ ਲੋਕਾਂ ਨੂੰ ਸ਼ਾਮਲ ਕਰਨ ਦੀ ਬਜਾਏ ਦੂਸਰੀਆਂ....
ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਹੋਈ ਮੀਟਿੰਗ, ਡੈਸਟੀਨੇਸ਼ਨ ਮੈਰਿਜ ‘ਤੇ ਲਗਾਈ ਪਾਬੰਦੀ ਅਤੇ ਬਠਿੰਡਾ ‘ਚ ਹੋਏ ਸਮਲਿੰਗੀ ਵਿਆਹ ਨੂੰ ਗੈਰ-ਕਾਨੂੰਨੀ ਦਿੱਤਾ ਕਰਾਰ
ਅੰਮ੍ਰਿਤਸਰ, 16 ਅਕਤੂਬਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਹੋਈ ਮੀਟਿੰਗ ਵਿੱਚ ਪੰਜ ਮਾਮਲਿਆਂ ’ਤੇ ਅਹਿਮ ਫੈਸਲੇ ਲਏ ਗਏ ਹਨ। ਗਿਆਨੀ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਹ ਪਹਿਲੀ ਮੀਟਿੰਗ ਸੀ। ਜਿਸ ‘ਚ ਉਨ੍ਹਾਂ ਨੇ ਅਹਿਮ ਫੈਸਲੇ ਲੈਂਦਿਆਂ ਡੈਸਟੀਨੇਸ਼ਨ ਮੈਰਿਜ ‘ਤੇ ਪਾਬੰਦੀ ਲਗਾਉਣ ਦੇ ਨਾਲ-ਨਾਲ ਬਠਿੰਡਾ ‘ਚ ਹੋਣ ਵਾਲੇ ਸਮਲਿੰਗੀ ਵਿਆਹ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਪ੍ਰਬੰਧਕ ਕਮੇਟੀ ਨੂੰ ਕਮਿਸ਼ਨ ਕਰਾਰ ਦਿੱਤਾ ਹੈ। ਸੰਗਤਾਂ ਵੱਲੋਂ ਪੁੱਜੀਆਂ ਸ਼ਿਕਾਇਤਾਂ....
ਕੇਂਦਰ ਸਰਕਾਰ ਤੇ ਐੱਫ.ਸੀ.ਆਈ. ਸੈਲਰ ਮਾਲਕਾਂ ਦੀ ਵਾਜਬ ਮੰਗਾਂ ਨੂੰ ਪ੍ਰਵਾਨ ਕਰੇ : ਕਟਾਰੂਚੱਕ
ਲਾਲ ਚੰਦ ਕਟਾਰੂਚੱਕ ਵੱਲੋਂ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਗੁਰਦਾਸਪੁਰ, 16 ਅਕਤੂਬਰ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ (ਸ਼ਹਿਰੀ) ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ....
ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦੇ ਪ੍ਰੋਗਰਾਮ ਤਹਿਤ 21 ਅਕਤੂਬਰ ਨੂੰ ਵੋਟਰ ਰਜਿਸਟਰੇਸ਼ਨ ਸ਼ੁਰੂ ਹੋਵੇਗੀ
5 ਦਸੰਬਰ ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ-ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 26 ਦਸੰਬਰ 2023 ਹੋਵੇਗੀ ਬਟਾਲਾ, 16 ਅਕਤੂਬਰ : ਡਾ ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਜਾ ਚੁੱਕਾ ਹੈ। ਜਿਸ....
ਪਿਛਲੇ 7 ਸਾਲਾਂ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਲੂ, ਮਟਰ, ਮੱਕੀ, ਖੀਰਾ ਅਤੇ ਗੰਨੇ ਦੀ ਖੇਤੀਬਾੜੀ ਕਰ ਰਿਹਾ ਉੱਦਮੀ ਕਿਸਾਨ ਹਰਦਿਆਲ  ਸਿੰਘ
ਅੱਗ ਨਾ ਲਗਾਉਣ ਕਾਰਨ ਮਿੱਟੀ ਦੀ ਸਿਹਤ,ਵਾਤਾਵਰਨ ਸ਼ੁੱਧ ਰਹਿਣ ਦੇ ਨਾਲ ਫ਼ਸਲਾਂ ਦਾ ਝਾੜ ਵੀ ਵਧਿਆ ਬਟਾਲਾ, 16 ਅਕਤੂਬਰ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪਾਰੋਵਾਲ ਦਾ ਅਗਾਂਹਵਧੂ ਕਿਸਾਨ ਪਲਵਿੰਦਰ ਸਿੰਘ ਪਿਛਲੇ 7 ਸਾਲਾਂ ਤੋਂ ਫਸਲੀ (ਕਣਕ, ਝੋਨੇ ਅਤੇ ਗੰਨੇ )ਦੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾ ਕੇ ਫ਼ਸਲਾਂ ਜਿਵੇੰ ਮਟਰ ਆਲੂ ਅਤੇ ਗੰਨੇ ਦੀ ਦੀ ਖੇਤੀਬਾੜੀ ਕਰਕੇ ‘ਵਾਤਾਰਰਨ ਦਾ ਰੱਖਵਾਲਾ ਅਤੇ ਇਲਾਕੇ ਹੋਰਨਾਂ ਨੌਜਵਾਨਾਂ ਲਈ ਪ੍ਰੇਰਨਾ ਬਣਿਆ ਹੋਇਆ ਹੈ। ਅਗਾਂਹਵਧੂ ਕਿਸਾਨ ਹਰਦਿਆਲ ਸਿੰਘ ਦਾ ਕਹਿਣਾ ਹੈ....
ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ
ਬਟਾਲਾ, 16 ਅਕਤੂਬਰ : ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਜੱਜ ਸ੍ਰੀ ਰਜਿੰਦਰ ਸਿੰਘ, ਮਾਣਯੋਗ ਜੇਐਮਆਈਸੀ ਬਟਾਲਾ ਵਲੋਂ ਵਿਸ਼ੇਸ ਤੋਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਐਡਵੋਕੈਟ ਅਜੇ ਲਾਹੋਰੀਆ, ਪਿ੍ਰੰਸੀਪਲ ਦਲਜੀਤ ਸਿੰਘ, ਰਣਯੋਧ ਸਿੰਘ ਬੱਲ, ਸਕੂਲ ਦਾ ਸਟਾਫ ਤੇ ਵਿਦਿਆਰਥੀ ਮੋਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਰਜਿੰਦਰ ਸਿੰਘ, ਮਾਣਯੋਗ ਜੇਐਮਆਈਸੀ....
ਇਤਿਹਾਸਕ ਤੇ ਧਾਰਮਿਕ ਸਹਿਰ ਬਟਾਲਾ ਦੇ ਚਹੁਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਲੋਕਾਂ ਦੀ ਸੁਣੀਆਂ ਮੁਸ਼ਕਿਲਾਂ ਬਟਾਲਾ, 16 ਅਕਤੂਬਰ : ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਚਹੁਪੱਖੀ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ, ਉਹ ਵਚਨਬੱਧ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਨ ਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੇ ਗ੍ਰਹਿ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਉਨਾਂ ਸਬੰਧਤ....
ਵੋਟਰ ਸੂਚੀ ਦੀ ਸਰਸਰੀ ਸੁਧਾਈ ਦੀ ਪ੍ਰਕਾਸ਼ਨਾ ਅਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਪ੍ਰੋਗਰਾਮ ਜਾਰੀ
ਭਾਰਤੀ ਚੋਣ ਕਮਿਸ਼ਨ ਵੱਲੋਂ ਨਵੇਂ ਜਾਰੀ ਸੋਧੇ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 27 ਅਕਤੂਬਰ ਤੋਂ ਹੋਵੇਗਾ ਸ਼ੁਰੂ-ਜ਼ਿਲ੍ਹਾ ਚੋਣ ਅਫਸਰ 09 ਦਸੰਬਰ ਤੱਕ ਲਏ ਜਾਣਗੇ ਇਤਰਾਜ਼ ਅਤੇ 26 ਦਸਬੰਰ ਤੱਕ ਇਤਰਾਜ਼ਾਂ ਦਾ ਨਿਪਟਾਰਾ ਅਤੇ 05 ਜਨਵਰੀ 2024 ਨੂੰ ਕੀਤੀ ਜਾਵੇਗੀ ਅੰਤਿਮ ਪ੍ਰਕਾਸ਼ਨਾ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ 04 ਤੇ 05 ਨਵੰਬਰ ਅਤੇ 02 ਤੇ 03 ਦਸੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਸੀ੍ ਸੰਦੀਪ ਕਮਾਰ, ਜ਼ਿਲਾ ਚੋਣ ਅਫ਼ਸਰ ਤਰਨ ਤਾਰਨ, 15 ਅਕਤੂਬਰ : ਭਾਰਤ ਚੋਣ ਕਮਿਸ਼ਨ ਵੱਲੋਂ....