ਮਾਝਾ

ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2022-23 ਵਿੱਚ ਸ਼ੇਖਪੁਰ ਸਕੂਲ ਨੇ ਰਚਿਆ ਇਤਿਹਾਸ
ਪੰਜਾਬ ਪੱਧਰ ਤੇ ਪਹਿਲੇ 13 ਅਤੇ ਕੁੱਲ 26 ਮੈਰਿਟ ਸਥਾਨ ਪ੍ਰਾਪਤ ਕੀਤੇ ਬਟਾਲਾ, 27 ਸਤੰਬਰ : ਸਿੱਖਿਆ ਵਿਭਾਗ ਪੰਜਾਬ ਵੱਲੋਂ ਐਲਾਨੇ ਗਏ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2022-23 ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰ: ਸਮਾਰਟ ਸਕੂਲ ਸ਼ੇਖਪੁਰ ਦੇ ਵਿਦਿਆਰਥੀਆਂ ਨੇ ਪੰਜਾਬ ਪੱਧਰ ਤੇ 26 ਮੈਰਿਟਾਂ ਹਾਸਲ ਕਰਕੇ ਨਵਾਂ ਇਤਹਾਸ ਰਚ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਨਤੀਜੇ ਦੀਆਂ ਪਹਿਲੀਆਂ 13 ਮੈਰਿਟਾਂ ਸਾਡੇ ਸਕੂਲ ਦੇ ਵਿਦਿਆਰਥੀਆਂ....
ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਛੋਟਾ ਘੱਲੂਘਾਰਾ ਸਮਾਰਕ ਵਿੱਚ ਪੇਟਿੰਗ ਮੁਕਾਬਲੇ ਕਰਵਾਏ ਗਏ
ਬੱਚਿਆਂ ਨੇ ਆਪਣੀ ਕਲਾ ਰਾਹੀਂ ਚੌਗਿਰਦੇ ਅਤੇ ਵਿਰਾਸਤ ਦੀ ਸਫ਼ਾਈ ਦਾ ਸੁਨੇਹਾ ਦਿੱਤਾ ਗੁਰਦਾਸਪੁਰ, 27 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਵਿਸ਼ਵ ਸੈਰ-ਸਪਾਟਾ ਦਿਵਸ ਮਨਾਉਂਦਿਆਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਭ ਵਿਖੇ ‘ਸਵੱਛਤਾ ਹੀ ਸੇਵਾ ਹੈ’ ਦੇ ਥੀਮ ਤਹਿਤ ਬੱਚਿਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਪੇਟਿੰਗ ਮੁਕਾਬਲਿਆਂ ਵਿੱਚ ਗਗਨ ਇੰਟਰਨੈਸ਼ਨਲ ਸਕੂਲ, ਪੁਰਾਣਾ ਸ਼ਾਲਾ ਅਤੇ ਕਰਿਸਟਲ ਯੂਰੋ ਕਿਡਜ਼ ਸਕੂਲ, ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਭਾਗ ਲਿਆ।....
ਫਿਜ਼ੀਕਲ ਹੈਂਡੀਕੈਪ ਸਕੀਮ ਤਹਿਤ ਸਟੇਟ ਐਵਾਰਡ ਲਈ 05 ਅਕਤੂਬਰ ਤੱਕ  ਜਮ੍ਹਾਂ ਕਰਵਾਏ ਜਾ ਸਕਦੇ ਹਨ ਫਾਰਮ : ਡਿਪਟੀ ਕਮਿਸ਼ਨਰ
ਵਧੇਰੇ ਜਾਣਕਾਰੀ ਲਈ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਤਰਨ ਤਾਰਨ ਨਾਲ ਤਾਲਮੇਲ ਕਰਨ ਪ੍ਰਾਰਥੀ ਤਰਨ ਤਾਰਨ, 26 ਸਤੰਬਰ : ਹਰ ਸਾਲ ਸਟੇਟ ਅਵਾਰਡ ਦੀ ਤਰ੍ਹਾਂ ਫਿਜ਼ੀਕਲ ਹੈਂਡੀਕੈਪ ਸਕੀਮ ਅਧੀਨ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿੰਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈ ਹੋਣ ਨੂੰ ਸਟੇਟ ਅਵਾਰਡ 2023-24 ਲਈ ਪੰਜਾਬ ਸਰਕਾਰ ਵੱਲੋਂ ਸਨਮਾਨਿਆ ਜਾਣਾ ਹੈ। ਇਸ ਸਬਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ....
ਪੋਸ਼ਣ ਅਭਿਆਨ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ  ਕਰਵਾਇਆ ਗਿਆ ਪੋਸ਼ਣ ਮਾਹ ਸਮਾਗਮ
ਤਰਨ ਤਾਰਨ, 27 ਸਤੰਬਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਅਧੀਨ ਅੱਜ ਪੋਸ਼ਣ ਅਭਿਆਨ ਤਹਿਤ ਹਰ ਸਾਲ ਦੀ ਤਰ੍ਹਾਂ ਦਫਤਰ ਜਿਲ੍ਹਾ ਪ੍ਰੋਗਰਾਮ ਅਫ਼ਸਰ ਤਰਨ ਤਾਰਨ ਵੱਲੋਂ ਪਿੰਡ ਪੰਡੋਰੀ ਗੋਲਾ ਤਰਨ ਤਾਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਗਿਆ। ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਆਈ.ਏ.ਐੱਸ. ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ, ਜਿੱਥੇ ਉਹਨਾਂ ਨੇ ਇਸ ਪ੍ਰੋਗਰਾਮ ਦੀ....
ਸਰਕਾਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਦ੍ਰਿੜ ਸੰਕਲਪ : ਕੈਬਨਿਟ ਮੰਤਰੀ ਈ.ਟੀ.ਓ
ਵਿਸ਼ਵ ਪੰਜਾਬੀ ਸਭਾ ਕਨੇਡਾ ਵੱਲੋਂ ਕੱਢੀ ਜਾ ਰਹੀ ਬੱਸ ਰੈਲੀ ਦਾ ਜੰਡਿਆਲਾ ਵਿਖੇ ਪਹੁੰਚਣ ਤੇ ਕੀਤਾ ਸਵਾਗਤ ਅੰਮ੍ਰਿਤਸਰ, 27 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਭਾਸ਼ਾ ਨਾਲ ਜੋੜਿਆ ਜਾ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਹਰਭਜਨ ਸਿੰਘ ਈ:ਟੀ:ਓ ਕੈਬਨਿਟ ਮੰਤਰੀ ਪੰਜਾਬ ਨੇ ਵਿਸ਼ਵ ਪੰਜਾਬੀ ਸਭਾ ਕਨੇਡਾ ਵੱਲੋਂ....
ਪੰਜਾਬ ਵੱਡਾ ਭਰਾ, ਹਿਮਾਚਲ ਨਾਲ ਕੋਈ ਮੱਤਭੇਦ ਨਹੀਂ ਹੈ : ਮੁੱਖ ਮੰਤਰੀ ਸੁੱਖੂ
ਸ੍ਰੀ ਹਰਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅੰਮ੍ਰਿਤਸਰ, 26 ਸਤੰਬਰ : ਸ੍ਰੀ ਹਰਮੰਦਰ ਸਾਹਿਬ ਵਿਖੇ ਅੱਜ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਪਸੀ ਕੋਈ ਵੀ ਮਤਭੇਦ ਨਹੀਂ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਸਮੱਸਿਆ ਸਬੰਧੀ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਵੀ ਹੋਈ ਹੈ। ਮੁੱਖ ਮੰਤਰੀ ਸੁੱਖੂ ਨੇ....
ਪੱਗਾਂ ਵਾਲਿਆਂ ਨੂੰ ਅੱਤਵਾਦੀ ਗਰਦਾਨਣ ਤੇ ਤੁਲੇ ਭਾਜਪਾ ਅਤੇ ਆਪ ਵਾਲੇ ਦੇਸ਼ ਪ੍ਰਤੀ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਭੁੱਲੇ : ਮਜੀਠੀਆ
ਮਨਪ੍ਰੀਤ ਬਾਦਲ ਨਾਲ ਚਟਾਣ ਵਾਂਗ ਖੜੇ ਹਾਂ : ਬਿਕਰਮ ਮਜੀਠੀਆ ਗੁਰਦਾਸਪੁਰ, 26 ਸਤੰਬਰ : ਸਿੱਖ ਗੁਰੂ ਸਾਹਿਬਾਨ ਤੋਂ ਲੈ ਕੇ ਲੱਖਾਂ ਸਿੱਖਾਂ ਨੇ ਇਸ ਮੁਲਕ ਲਈ ਕੁਰਬਾਨੀਆਂ ਕੀਤੀਆਂ ਹਨ। ਦੇਸ਼ ਦੀ ਆਜ਼ਾਦੀ ਲਈ ਵੀ ਸਿੱਖਾਂ ਦੀ ਕੁਰਬਾਨੀਆਂ ਵੀ ਅਸੀਂ ਫੀਸਦੀ ਤੋਂ ਵੱਧ ਹਨ ਇਸ ਲਈ ਭਾਜਪਾ ਅਤੇ ਹੋਰ ਪਾਰਟੀਆਂ ਸਿੱਖਾਂ ਨੂੰ ਦੇਸ਼ ਭਗਤੀ ਦਾ ਪਾਠ ਨਾ ਪੜਾਉਣ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਿਕਰਮ ਸਿੰਘ ਮਜੀਠੀਆਂ ਨੇ ਕਾਦੀਆਂ ਵਿੱਚ ਗੁਰਕਬਾਲ ਸਿੰਘ ਮਾਹਲ ਵੱਲੋਂ ਰੱਖੀ ਯੂਥ ਰੈਲੀ ਦੌਰਾਨ ਪੱਤਰਕਾਰਾਂ ਨਾਲ....
ਭਗਵੰਤ ਮਾਨ ਨੇ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਅਮਿਤ ਸ਼ਾਹ ਅੱਗੇ ਜ਼ੋਰਦਾਰ ਢੰਗ ਨਾਲ ਚੁੱਕੇ ਪੰਜਾਬ ਦੇ ਮਸਲੇ
ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਸੂਬੇ ਵਿੱਚ ਗੈਰ-ਅਧਿਕਾਰਤ ਟਰੈਵਲ ਏਜੰਟਾਂ ਉਤੇ ਸ਼ਿਕੰਜ਼ਾ ਕੱਸਣ ਦਾ ਮੁੱਦਾ ਚੁੱਕਿਆ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਕੋਰੀ ਨਾਂਹ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਲਈ ਕਿਹਾ ਪੇਂਡੂ ਵਿਕਾਸ ਫੰਡ ਜਾਰੀ ਕਰਨ ਦੀ ਮੰਗ, ਬੀ.ਬੀ.ਐਮ.ਬੀ. ਅਤੇ ਪੰਜਾਬ ਯੂਨੀਵਰਸਿਟੀ ਦੇ ਸਰੂਪ ਵਿੱਚ ਬਦਲਾਅ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਮੁਖਾਲਫ਼ਤ ਐਨ.ਐਸ.ਜੀ. ਕੇਂਦਰ ਸਥਾਪਤ ਕਰਨ, ਡਰੋਨਾਂ ਲਈ ਸੈਂਟਰ ਆਫ ਐਕਸੀਲੈਸ ਬਣਾਉਣ ਅਤੇ....
ਪੰਜਾਬ ਸਰਕਾਰ ਵਲੋਂ ਬਿਨਾਂ ਪੱਖਪਾਤ ਦੇ  ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ : ਵਿਧਾਇਕ ਅਮਰਪਾਲ ਸਿੰਘ
ਜੈਤੋ ਸਰਜਾ ਦੇ 10 ਪਰਿਵਾਰ ਰਵਾਇਤੀ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ ਅੱਚਲ ਸਾਹਿਬ , 26 ਸਤੰਬਰ : ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਹੁੰਦਿਆਂ ਦੇਖ ਕੇ ਰਵਾਇਤੀ ਪਾਰਟੀਆਂ ਨੂੰ ਲੋਕ ਅਲਵਿਦਾ ਕਹਿ ਕੇ ਵੱਡੀ ਪੱਧਰ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ ਹੇਠ ਪਿੰਡ ਜੈਤੋਸਰਜਾ ਦੇ ਬਲਾਕ ਪ੍ਰਧਾਨ ਸੁਲਵਿੰਦਰਪਾਲ ਸਿੰਘ....
ਛੋਟੇ ਕਾਰੀਗਰਾਂ ਨੂੰ ਵਿੱਤੀ ਸਹਾਇਤਾ, ਹੁਨਰ ਸਿਖਲਾਈ, ਹੁਨਰ ਨੂੰ ਅਪਗ੍ਰੇਡ ਕਰਨਾ ਅਤੇ ਮਾਰਕੀਟਿੰਗ ਸਹਾਇਤਾ ਪ੍ਰਦਾਨ ਕਰਨ ਲਈ ਨੂੰ ਪ੍ਰਧਾਨ ਮੰਤਰੀ ਵਿਸਵਕਰਮਾ ਸਕੀਮ ਸ਼ੁਰੂ
ਸਕੀਮ ਬਾਰੇ ਜਾਣਕਾਰੀ ਅਤੇ ਲਾਭ ਉਠਾਉਣ ਲਈ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਕੀਤਾ ਜਾਵੇ ਸੰਪਰਕ ਗੁਰਦਾਸਪੁਰ, 26 ਸਤੰਬਰ : ਭਾਰਤ ਸਰਕਾਰ ਵੱਲੋਂ ਬੀਤੀ 17 ਸਤੰਬਰ 2023 ਨੂੰ ਪ੍ਰਧਾਨ ਮੰਤਰੀ ਵਿਸਵਕਰਮਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯੋਜਨਾ ਦਾ ਉਦੇਸ਼ ਦੇਸ਼ ਭਰ ਦੇ ਛੋਟੇ ਕਾਰੀਗਰਾਂ ਨੂੰ ਵਿੱਤੀ ਸਹਾਇਤਾ, ਹੁਨਰ ਸਿਖਲਾਈ, ਹੁਨਰ ਨੂੰ ਅਪਗ੍ਰੇਡ ਕਰਨਾ ਅਤੇ ਮਾਰਕੀਟਿੰਗ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਸਕੀਮ ਦਾ ਟੀਚਾ ਉਨ੍ਹਾਂ ਦੀ ਭਲਾਈ ਨੂੰ ਵਧਾਉਣਾ ਅਤੇ ਭਾਰਤ ਦੀ ਸੰਸਕ੍ਰਿਤੀ, ਪਰੰਪਰਾ ਅਤੇ....
1 ਅਕਤੂਬਰ ਨੂੰ ਚੋਣ ਕਮਿਸ਼ਨ ਵੱਲੋਂ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ
ਗੁਰਦਾਸਪੁਰ, 26 ਸਤੰਬਰ : ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ 1 ਅਕਤੂਬਰ ਨੂੰ ਇੰਟਰਨੈਸ਼ਨਲ ਡੇਅ ਫਾਰ ਓਲਡਰ ਪਰਸਨਜ਼ ਵਜੋਂ ਮਨਾਇਆ ਜਾਵੇਗਾ। ਇਸ ਮੌਕੇ ਭਾਰਤ ਚੋਣ ਕਮਿਸ਼ਨ ਵੱਲੋਂ 80 ਸਾਲ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਪਾਏ ਗਏ ਲਗਾਤਾਰ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ....
ਖੇਤੀਬਾੜੀ ਵਿਭਾਗ ਨੇ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਬਾਰੇ ਜਾਣਕਾਰੀ ਦਿੱਤੀ 
ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਤੋਂ ਵੀ ਜਾਣੂ ਕਰਵਾਇਆ ਗੁਰਦਾਸਪੁਰ, 26 ਸਤੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਸਥਾਨਕ ਦਾਣਾ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ....
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੌੜਾ-ਛੱਤਰਾਂ ਵਿਖੇ ਫਸਟ ਏਡ ਦੀ ਸਿਖਲਾਈ ਦਿੱਤੀ
ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ ਗੁਰਦਾਸਪੁਰ, 26 ਸਤੰਬਰ : ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ/ਸੈਟ ਜ਼ੋਨ ਕੇਦਰ, ਗੁਰਦਾਸਪੁਰ ਦੇ ਦਿਸਾ-ਨਿਰਦੇਸਾਂ ਅਤੇ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਜੌੜਾ-ਛੱਤਰਾਂ ਵਿਖੇ ਵਿਦਿਆਰਥੀਆਂ ਨੂੰ ਫਸਟ ਏਡ ਦੀ ਸਿਖਲਾਈ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ ਗਿਆ।....
ਖੇਤੀਬਾੜੀ ਵਿਭਾਗ ਨੇ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਬਾਰੇ ਜਾਣਕਾਰੀ ਦਿੱਤੀ 
ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਤੋਂ ਵੀ ਜਾਣੂ ਕਰਵਾਇਆ ਗੁਰਦਾਸਪੁਰ, 26 ਸਤੰਬਰ ; ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਸਥਾਨਕ ਦਾਣਾ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ....
ਪੰਡਿਤ ਦੀਨ ਦਿਆਲ ਉਪਾਧਿਆ ਜੀ ਦੇ ਜਨਮ ਦਿਹਾੜੇ ਮੌਕੇ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਲਗਾਇਆ ਗਿਆ ਖੂਨਦਾਨ ਕੈਂਪ 
ਤਰਨ ਤਾਰਨ, 26 ਸਤੰਬਰ : ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ ਦੀ ਦੇਖ-ਰੇਖ ਹੇਠ ਸ਼ਹੀਦ ਬਾਬਾ ਜੀਵਨ ਸਿੰਘ ਕਲੱਬ ਦੇ ਸਹਿਯੋਗ ਨਾਲ ਪਿੰਡ ਦੀਨੇਵਾਲ, ਖਡੂਰ ਸਾਹਿਬ ਵਿਖੇ ਪੰਡਿਤ ਦੀਨ ਦਿਆਲ ਉਪਾਧਿਆ ਜੀ ਦੇ ਜਨਮ ਦਿਹਾੜੇ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਯੂਥ ਅਫ਼ਸਰ ਤਰਨ ਤਾਰਨ ਮਿਸ ਜਸਲੀਨ ਕੌਰ ਨੇ ਨੌਜਵਾਨਾਂ ਨੂੰ ਖੂਨਦਾਨ ਕਰਨ ਦੀ ਅਪੀਲ ਕੀਤੀ ਕਿਉਂਕਿ ਖੂਨਦਾਨ ਕਰਨ ਨਾਲ ਦਾਨੀਆਂ ਅਤੇ ਰੀਸੈਪਟਰ ਦੋਵਾਂ ਦੀ ਮੱਦਦ ਹੁੰਦੀ ਹੈ।....