ਮਾਝਾ

ਬਟਾਲਾ ‘ਚ ਇੱਕ ਘਰ ‘ਚੋ ਪਤੀ ਪਤਨੀ ਦੀਆਂ ਮਿਲੀਆਂ ਲਾਸ਼ਾਂ, ਪੁਲਿਸ ਵੱਲੋਂ ਜਾਂਚ ਜਾਰੀ 
ਬਟਾਲਾ, 11 ਅਗਸਤ : ਨੇੜਲੇ ਪਿੰਡ ਮੀਕਾ ਦੇ ਇੱਕ ਘਰ ‘ਚੋ ਪਤੀ-ਪਤਨੀ ਦੀਆਂ ਲਾਸ਼ਾਂ ਮਿਲਣ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮੌਕੇ ਤੇ ਪੁੱਜੀ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਆਪਣੇ ਕਬਜੇ ‘ਚ ਲੈ ਕੇ ਪੋਸ਼ਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ।ਪੁਲਿਸ ਅਨੁਸਾਰ ਪਤੀ ਪਤਨੀ ਦਾ ਕਤਲ ਇੱਕ-ਦੋ ਦਿਨ ਪਹਿਲਾਂ ਹੋਏ ਹੋਣ ਦੀ ਸ਼ੱਕ ਹੈ। ਮ੍ਰਿਤਕਾਂ ਦੀ ਪਹਿਚਾਣ ਲਸ਼ਕਰ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਅਮਰੀਕ ਕੌਰ ਪਤਨੀ ਲਸ਼ਕਰ ਸਿੰਘ ਵਾਸੀ ਪਿੰਡ ਮੀਕੇ ਘੁਮਾਣ ਵਜੋਂ ਹੋਈ ਹੈ। ਪਤੀ ਪਤਨੀ ਦੇ ਕਤਲ....
12 ਅਗਸਤ ਨੂੰ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਹੋਵੇਗੀ
ਬਟਾਲਾ, 10 ਅਗਸਤ : ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਜ਼ਾਦੀ ਦਿਵਸ ਸਮਾਗਮ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਸਮਾਗਮ ਵਿੱਚ ਹਿੱਸਾ ਲੈਣ ਲਈ ਪੂਰੇ ਜੋਸ਼ ਤੇ ਉਤਸ਼ਾਹ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਗੱਲ ਕਰਦਿਆਂ ਤਹਿਸਲੀਦਾਰ ਅਭਿਸ਼ੇਕ ਵਰਮਾ ਨੇ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ....
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇੱਕ ਛੱਤ ਹੇਠ ਲੋਕਾਂ ਦੀਆਂ ਮੁਸ਼ਕਲਾ ਕੀਤੀਆਂ ਜਾ ਰਹੀਆਂ ਨੇ ਹੱਲ
ਪਿੰਡ ਚਾਹਲ ਕਲਾਂ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਬਟਾਲਾ, 10 ਅਗਸਤ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾ ਦੀਆਂ ਮੁਸ਼ਕਿਲਾਂ ਹੱਲ਼ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਦੂਰ ਦਫਤਰਾਂ ਵਿੱਚ ਕੰਮ ਕਰਵਾਉਣ ਤੋਂ ਰਾਹਤ ਮਿਲ ਸਕੇ। ਇਸੇ ਮੰਤਵ ਤਹਿਤ ਅੱਜ ਪਿੰਡ ਚਾਹਲ ਕਲਾਂ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ....
5 ਲੱਖ ਵਾਲਾ ਸਿਹਤ ਬੀਮਾ ਕਾਰਡ ਬਨਾਓ ਅਤੇ 1579 ਬੀਮਾਰੀਆਂ ਦਾ ਮੁਫਤ ਇਲਾਜ ਕਰਾਓ
ਬਟਾਲਾ, 10 ਅਗਸਤ : ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਪ੍ਚਾਰ ਮੁਹਿੰਮ ਤਹਿਤ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਜੀ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਜੀ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਬਲਾਕ ਕਾਹਨੂੰਵਾਨ ਦੇ ਪਿੰਡ ਕੋਟ ਟੋਡਰ ਮੱਲ੍ਹ, ਤੁਗਲਵਾਲ, ਘੋੜੇਵਾਹ ਵਿਖੇ ਜਗਰੂਪ ਸਿੰਘ ਜੀ ਸੇਖਵਾਂ ਜਨਰਲ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਨੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਤੇ ਡਾਕਟਰ ਨੀਲਮ ਸੀਨੀਅਰ ਮੈਡੀਕਲ ਅਫ਼ਸਰ ਕਾਹਨੂੰਵਾਨ ਵਲੋਂ ਆਯੁਸ਼ਮਾਨ ਕਾਰਡ ਬਣਾਉਣ ਲਈ ਲੋਕਾਂ ਨੂੰ....
ਆਈ.ਸੀ.ਆਈ.ਸੀ.ਆਈ. ਫਾਉਂਡੇਸ਼ਨ ਨੇ ਜ਼ਿਲ੍ਹਾ ਹਸਪਤਾਲ ਬੱਬਰੀ ਨੂੰ ਬਲੱਡ ਕੁਲੈਕਸ਼ਨ ਅਤੇ ਵੰਡ ਲਈ ਇੱਕ ਨਵੀਂ ਬੁਲੈਰੋ ਗੱਡੀ ਦਿੱਤੀ
ਚੇਅਰਮੈਨ ਰਮਨ ਬਹਿਲ ਨੂੰ ਗੱਡੀ ਦੀਆਂ ਚਾਬੀਆਂ ਸੌਂਪੀਆਂ ਜ਼ਿਲ੍ਹਾ ਹਸਪਤਾਲ ਵਿਚ ਡੀ.ਐੱਨ.ਬੀ. ਕੋਰਸ ਵਿੱਚ ਪਹੁੰਚਣ ਵਾਲੇ ਪਹਿਲੇ ਵਿਦਿਆਰਥੀ ਨੀਰਜ ਦਾ ਸਵਾਗਤ ਗੁਰਦਾਸਪੁਰ, 10 ਅਗਸਤ : ਆਈ.ਸੀ.ਆਈ.ਸੀ.ਆਈ. ਫਾਉਂਡੇਸ਼ਨ ਵੱਲੋਂ ਆਪਣੇ ਸੀ.ਐੱਸ.ਆਰ. ਫੰਡਾਂ ਤਹਿਤ ਜ਼ਿਲ੍ਹਾ ਹਸਪਤਾਲ ਬੱਬਰੀ ਨੂੰ ਬਲੱਡ ਕੁਲੈਕਸ਼ਨ ਅਤੇ ਵੰਡ ਲਈ ਇੱਕ ਨਵੀਂ ਬੁਲੈਰੋ ਗੱਡੀ ਦਿੱਤੀ ਗਈ ਹੈ। ਆਈ.ਸੀ.ਆਈ.ਸੀ.ਆਈ. ਫਾਉਂਡੇਸ਼ਨ ਦੇ ਅਧਿਕਾਰੀਆਂ ਵੱਲੋਂ ਬੁਲੈਰੋ ਗੱਡੀ ਦੀਆਂ ਚਾਬੀਆਂ ਪੰਜਾਬ ਹੈਲ਼ਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ....
ਡਿਪਟੀ ਕਮਿਸ਼ਨਰ ਨੇ ਅਜ਼ਾਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲਿਆ
ਵਿਦਿਆਰਥੀਆਂ ਨੇ ਸੱਭਿਆਚਾਕ ਪ੍ਰੋਗਰਾਮ ਦੀਆਂ ਤਿਆਰੀਆਂ ਵਿੱਚ ਦਿਖਾਇਆ ਜੋਸ਼ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਣਗੇ ਗੁਰਦਾਸਪੁਰ, 10 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅਜ਼ਾਦੀ ਦਿਹਾੜੇ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਜ਼ਿਲ੍ਹਾ ਸਿੱਖਿਆ....
ਝੂਲਣਾ ਮਹਿਲਾ ਗੁਰਦਾਸਪੁਰ ਵਿਖੇ ਬਣੇਗਾ ਪੱਕਾ ਹਾਲ 
ਚੇਅਰਮੈਨ ਰਮਨ ਬਹਿਲ ਨੇ ਸ਼ੁਰੂ ਕਰਵਾਇਆ ਹਾਲ ਦਾ ਕੰਮ, ਲੋਕਾਂ ਦੀ ਮੰਗ ਕੀਤੀ ਪੂਰੀ ਗੁਰਦਾਸਪੁਰ, 10 ਅਗਸਤ : ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਦੇ ਐਨ ਵਿਚਕਾਰ ਸਥਿਤ ਇਤਿਹਾਸਿਕ ਅਸਥਾਨ ਝੂਲਣਾ ਮਹਿਲ ਵਿਖੇ ਪ੍ਰਬੰਧਕਾਂ ਅਤੇ ਸ਼ਹਿਰ ਵਾਸੀਆਂ ਦੀ ਮੰਗ ਪੂਰੀ ਕਰਦੇ ਹੋਏ ਵੱਡਾ ਹਾਲ ਬਣਾਉਣ ਦਾ ਉਪਰਾਲਾ ਕੀਤਾ ਹੈ। ਇਸ ਮੌਕੇ ਆਪਣੇ ਸਾਥੀਆਂ ਸਮੇਤ ਝੂਲਣਾ ਮਹਿਲ ਪਹੁੰਚੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਝੂਲਣਾ ਮਹਿਲਾ ਗੁਰਦਾਸਪੁਰ ਸ਼ਹਿਰ ਦਾ....
11 ਅਗਸਤ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਪਿੰਡ ਜੌੜਾ ਛੱਤਰਾਂ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ
ਗੁਰਦਾਸਪੁਰ, 10 ਅਗਸਤ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 11 ਅਗਸਤ ਪਿੰਡ ਜੌੜਾ ਛੱਤਰਾਂ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਕੈਂਪਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ....
ਰਿਹਰਸਲ ਦੇ ਦੂਸਰੇ ਦਿਨ ਪੰਜਾਬ ਪੁਲਿਸ, ਹੋਮ ਗਾਰਡ, ਮਹਿਲਾ ਪੁਲਿਸ ਅਤੇ ਵੱਖ ਵੱਖ ਸਕੂਲਾਂ ਨੇ ਕੀਤਾ ਮਾਰਚ ਪਾਸਟ ਦਾ ਅਭਿਆਸ
ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦੋਰਾਨ ਵਿਦਿਆਰਥੀਆਂ ਵੱਲੋਂ ਪੇਸ ਕੀਤੀਆਂ ਵੱਖ ਵੱਖ ਪੇਸਕਾਰੀਆਂ ਆਜਾਦੀ ਦਿਹਾੜੇ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਉਤਸ਼ਾਹ ਦੀ ਲਹਿਰ ਪਠਾਨਕੋਟ, 10 ਅਗਸਤ : ਅਜਾਦੀ ਦਿਹਾੜੇ ਦੀ 76ਵੀਂ ਵਰੇਗੰਢ ਜਿਲ੍ਹਾ ਪੱਧਰ ਤੇ ਮਲਟੀਪਰਪਜ ਖੇਡ ਸਟੇਡੀਅਮ ਲਮੀਣੀ ਵਿਖੇ 15 ਅਗਸਤ ਨੂੰ ਮਨਾਈ ਜਾਵੇਗੀ, ਜਿਸ ਦੋਰਾਨ ਸੱਭਿਆਚਾਰਕ ਪ੍ਰੋਗਰਾਮ ਵੱਖ ਵੱਖ ਸਕੂਲਾਂ ਵੱਲੋਂ ਪੇਸ ਕੀਤਾ ਜਾਣਾ ਹੈ ਜਿਸ ਦੀ ਅੱਜ ਦੂਸਰੇ ਦਿਨ ਰਿਹਰਸਲ ਖੇਡ ਸਟੇਡੀਅਮ ਲਮੀਣੀ ਵਿਖੇ ਕਰਵਾਈ ਗਈ। ਇਸ ਮੋਕੇ ਤੇ ਮੇਜਰ ਡਾ....
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 11 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਤਰਨ ਤਾਰਨ, 10 ਅਗਸਤ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਸੀ. ਈ. ਓ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀ ਰਹਿਨੁਮਾਈ ਹੇਠ 11 ਅਗਸਤ, 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀ ਪ੍ਰਭਜੋਤ ਸਿੰਘ, ਵਲੋਂ ਦੱਸਿਆ ਗਿਆ....
ਜਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੇ 14 ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਮਿਲ ਰਹੀ ਹੈ ਮੁਫ਼ਤ ਇਲਾਜ ਦੀ ਸਹੂਲਤ-ਡਿਪਟੀ ਕਮਿਸ਼ਨਰ
ਆਮ ਆਦਮੀ ਕਲੀਨਿਕਾਂ ਵਿੱਚ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਮਿਲ ਰਹੀਆ ਸੁਵਿਧਾਵਾਂ ਦਾ ਅਧਿਕਾਰੀ ਮੌਕੇ ‘ਤੇ ਜਾ ਕੇ ਕਰ ਰਹੇ ਹਨ ਮੁਆਇਨਾ ਐੱਸ. ਡੀ. ਐੱਮ. ਸ੍ਰੀ ਰਜਨੀਸ਼ ਅਰੋੜਾ ਵੱਲੋਂ ਮੁਰਾਦਪੁਰਾ ਵਿਖੇ ਬਣੇ ਆਮ ਆਦਮੀ ਕਲੀਨਿਕ ਦਾ ਦੌਰਾ ਆਮ ਆਦਮੀ ਕਲੀਨਿਕ ਵਿਖੇ ਮਿਲ ਰਹੀਆਂ ਸਿਹਤ ਸੁਵਿਧਾਵਾਂ ਬਾਰੇ ਲੋਕਾਂ ਤੋਂ ਵੀ ਹਾਸਲ ਕੀਤੀ ਜਾਣਕਾਰੀ ਤਰਨ ਤਾਰਨ, 10 ਅਗਸਤ : ਜਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੇ 14 ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ....
“ਤੀਆਂ ਲੋਕਤੰਤਰ ਦੀਆਂ” ਸਬੰਧੀ ਚੋਣ ਕਮਿਸ਼ਨ ਵੱਲੋਂ 20 ਅਗਸਤ ਤੱਕ ਲਈਆਂ ਜਾਣਗੀਆਂ ਐਂਟਰੀਆਂ
ਪੰਜਾਬਣਾਂ ਨੂੰ ਲੋਕਤੰਤਰ ਨਾਲ ਸਬੰਧਿਤ ਬੋਲੀਆਂ ਵਾਲੇ ਵੀਡੀਓਜ਼ ਭੇਜਣ ਦਾ ਸੱਦਾ ਤਰਨ ਤਾਰਨ, 10 ਅਗਸਤ : ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੇ “ਤੀਆਂ ਲੋਕਤੰਤਰ ਦੀਆਂ” ਪ੍ਰੋਗਰਾਮ ਤਹਿਤ 20 ਅਗਸਤ, 2023 ਤੱਕ ਐਂਟਰੀਆਂ ਲਈਆਂ ਜਾਣਗੀਆਂ ਅਤੇ ਪ੍ਰੋਗਰਾਮ ਦੇ ਪਹਿਲੇ ਤਿੰਨ ਜੇਤੂਆਂ ਨੂੰ ਕ੍ਰਮਵਾਰ 5000, 3000 ਅਤੇ 2000 ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਪੰਜਾਬਣਾਂ....
ਅੱਤਵਾਦੀਆਂ ਅਤੇ ਡਰਗ ਸਮਗਲਰਾਂ ਦਾ ਪੰਜਾਬ ਪੁਲਿਸ ਨੇ ਤੋੜਿਆ ਨੈਟਵਰਕ
18 ਕਿਲੋ ਹੀਰੋਇਨ ਬਰਾਮਦਗੀ ਮਾਮਲੇ ਵਿੱਚ 5 ਹੋਰ ਗ੍ਰਿਫਤਾਰੀਆਂ, ਹਥਿਆਰ ਅਤੇ ਲੱਖਾਂ ਦੀ ਨਗਦੀ ਵੀ ਬਰਾਮਦ ਗੁਰਦਾਸਪੁਰ 9 ਅਗਸਤ : ਜ਼ਿਲ੍ਹਾ ਗੁਰਦਾਸਪੁਰ ਪੁਲਿਸ ਨੇ ਆਪਣੀ ਕਾਬਲੀਅਤ ਸਾਬਤ ਕਰਨ ਵਾਲੀ ਹੋਰ ਉਦਾਹਰਣ ਪੇਸ਼ ਕਰ ਦਿੱਤੀ ਹੈ। ਅਮਰੀਕਾ ਦੇ ਰਹਿਣ ਵਾਲੇ ਇੱਕ ਵਿਅਕਤੀ ਦੇ ਇਸ਼ਾਰੇ ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰਨ ਲਈ ਜੰਮੂ ਕਸ਼ਮੀਰ ਦੇ ਸ਼੍ਰੀਨਗਰ ਤੋਂ ਲਿਆਈ ਜਾ ਰਹੀ 18 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਦੀਨਾਨਗਰ ਪੁਲਿਸ ਦੇ ਅਧਿਕਾਰੀਆਂ ਨੇ ਪੰਜ ਹੋਰ ਗ੍ਰਿਫਤਾਰੀਆਂ....
31 ਅਕਤੂਬਰ ਤੋਂ 10 ਨਵੰਬਰ 2023 ਤੱਕ ਤਿੱਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ ਹੋਵੇਗੀ ਫ਼ੌਜ ਦੀ ਭਰਤੀ ਰੈਲੀ
ਜਿਨ੍ਹਾਂ ਨੌਜਵਾਨਾਂ ਦੀ ਉਮਰ ਸਾਢੇ 17 ਸਾਲਾਂ ਤੋਂ 21 ਸਾਲ ਦੇ ਵਿਚਕਾਰ ਹੈ, ਉਹ ਇਸ ਭਰਤੀ ਵਿੱਚ ਹਿੱਸਾ ਲੈ ਸਕਦੇ ਹਨ ਬਟਾਲਾ, 9 ਅਗਸਤ : ਡਾਇਰੈਕਟਰ ਭਰਤੀ ਬੋਰਡ, ਅੰਮ੍ਰਿਤਸਰ ਦੇ ਦਫਤਰ ਰਾਹੀਂ ਜਾਣਕਾਰੀ ਦਿੱਤੀ ਗਈ ਹੈੈ ਕਿ 31 ਅਕਤੂਬਰ 2023 ਤੋਂ 10 ਨਵੰਬਰ 2023 ਤੱਕ ਤਿਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ ਫ਼ੌਜ ਵਿੱਚ ਭਰਤੀ ਹੋਣ ਜਾ ਰਹੀ ਹੈ। ਜਿਨ੍ਹਾਂ ਨੌਜਵਾਨਾਂ ਦੀ ਉਮਰ ਸਾਢੇ 17 ਸਾਲਾਂ ਤੋਂ 21 ਸਾਲ ਦੇ ਵਿਚਕਾਰ ਹੈ ਉਹ ਇਸ ਫ਼ੌਜ ਦੀ ਭਰਤੀ ਵਿੱਚ ਹਿੱਸਾ ਲੈ ਸਕਦੇ ਹਨ। ਉਨਾਂ ਅੱਗੇ ਦੱਸਿਆ....
ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਜਾਗਰੂਕਤਾ ਮੁਹਿੰਮ
ਜ਼ਿਲ੍ਹਾ ਗੁਰਦਾਸਪੁਰ ਵਿੱਚ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਬਟਾਲਾ, 9 ਅਗਸਤ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵਲੋਂ ਜਿਲੇ ਭਰ ਅੰਦਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ Dr. Shayari Bhandari ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਸਸਤਾ....