ਮਾਝਾ

9 ਸਤੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ
ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ ਬਟਾਲਾ, 17 ਜੁਲਾਈ : ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 9 ਸਤੰਬਰ 2023 ਨੂੰ ਲਗਾਈ ਜਾਵੇਗੀ। ਉਨਾਂ ਅੱਗੇ ਦੱਸਿਆ ਕਿ....
ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਪਾਇਆ ਯੋਗਦਾਨ
ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕੁਦਰਤੀ ਆਫਤ ਹੜ੍ਹ ਨਾਲ ਨਜਿੱਠਣ ਲਈ ਮਿਸਾਲੀ ਕੰਮ ਕੀਤਾ-ਵਿਧਾਇਕ ਸ਼ੈਰੀ ਕਲਸੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਤੰਦਰੁਸਤੀ ਤੇ ਸੁਰੱਖਿਆ ਲਈ ਕੀਤੀ ਅਰਦਾਸ ਬਟਾਲਾ, 17 ਜੁਲਾਈ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਯੋਗਦਾਨ ਪਾਇਆ ਹੈ। ਉਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੁਦਰਤੀ ਆਫਤ....
ਪਹਿਲੇ ਦਿਨ ਅਸੈਸਮੈਂਟ ਰਜਿਸਟਰ ਵਿੱਚ ਪ੍ਰਾਪਰਟੀ ਟਰਾਂਸਫਰ ਕਰਨ ਸਬੰਧੀ 50  ਲੋਕਾਂ ਨੇ ਵਿਸ਼ੇਸ ਕੈਂਪ ਦਾ ਲਿਆ ਲਾਭ
ਸਿਰਫ 500 ਰੁਪਏ ਪੈਨਲਟੀ ਲਗਾ ਕੇ ਕੇਸਾਂ ਨੂੰ ਟਰਾਂਸਫਰ ਕੀਤਾ ਜਾ ਰਿਹਾ-ਭਾਰੀ ਜੁਰਮਾਨੇ ਵਾਲੇ ਲੋਕਾਂ ਨੂੰ ਮਿਲੀ ਰਾਹਤ ਬਟਾਲਾ, 17 ਜੁਲਾਈ : ਕਮਿਸ਼ਨਰ ਨਗਰ ਨਿਗਮ-ਕਮ-ਐਸਡੀਐਮ ਬਟਾਲਾ ਨੇ ਦੱਸਿਆ ਕਿ ਨਿਗਮ ਬਟਾਲਾ ਵਲੋਂ ਅਸੈਸਮੈਂਟ ਰਜਿਸਟਰ ਵਿੱਚ ਪ੍ਰਾਪਰਟੀ ਟਰਾਂਸਫਰ ਕਰਨ ਸਬੰਧੀ ਵਿਸ਼ੇਸ ਕੈਂਪ, ਦਫਤਰ ਨਗਰ ਨਿਗਮ ਦੇ ਕਮਰਾ ਨੰਬਰ 1 ਵਿੱਚ ਲਗਾਇਆ ਜਾ ਰਿਹਾ ਹੈ ਅਤੇ ਅੱਜ ਪਹਿਲੇ ਦਿਨ 50 ਲੋਕਾਂ ਨੇ ਲਾਭ ਲਿਆ। ਉਨ੍ਹਾਂ ਦੱਸਿਆ ਬਟਾਲਾ ਸ਼ਹਿਰ ਦੇ ਲੋਕਾਂ ਦੇ ਭਾਰੀ ਜੁਰਮਾਨੇ ਕਰਕੇ ਪ੍ਰਾਪਰਟੀ ਟਰਾਂਸਫਰ ਕਰਨ....
ਬਰਸਾਤੀ ਮੌਸਮ ਦੌਰਾਨ ਪੈੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਾਵਧਾਨੀ ਵਰਤੀ ਜਾਵੇ : ਡਾ.  ਭਾਗੋਵਾਲੀਆ
ਕੂਲਰ ਅਤੇ ਫਰਿੱਜ ਦੀਆਂ ਟਰੇਆਂ ਦੀ ਹਫ਼ਤੇ ਵਿੱਚ ਇੱਕ ਵਾਰ ਸਫ਼ਾਈ ਯਕੀਨੀ ਬਣਾਈ ਜਾਵੇ ਗੁਰਦਾਸਪੁਰ, 17 ਜੁਲਾਈ : ਬਰਸਾਤੀ ਮੌਸਮ ਦੌਰਾਨ ਪੈੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਾਵਧਾਨੀ ਬਹੁਤ ਜਰੂਰੀ ਹੈ।ਬਰਸਾਤੀ ਮੌਸਮ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਡੇਂਗੂ, ਮਲੇਰੀਆ, ਚਿਕਨਗੁਨੀਆ ਤੋਂ ਬਚਣ ਲਈ ਸਾਨੂੰ ਆਪਣੇ ਆਲੇ-ਦੁਆਲੇ ਪਾਣੀ ਨੂੰ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ। ਇਹ ਪ੍ਰਗਟਾਵਾ ਕਰਦਿਆਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਅਤੇ ਸਰਕਾਰੀ ਹਸਪਤਾਲ ਕਲਾਨੌਰ ਵਿਖੇ....
ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਜ਼ਿਲ੍ਹੇ ਵਿੱਚ ਨਿਵੇਸ਼ ਨੂੰ ਉਤਸ਼ਾਹਤ ਕੀਤਾ ਜਾਵੇਗਾ - ਡਿਪਟੀ ਕਮਿਸ਼ਨਰ
ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵਿੱਚ ਹੁਨਰਮੰਦ ਬਣਾਉਣ ’ਤੇ ਦਿੱਤਾ ਜਾਵੇਗਾ ਵਿਸ਼ੇਸ਼ ਜ਼ੋਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦ ਹੀ ਜਾਰੀ ਕੀਤੀ ਜਾਵੇਗੀ ਯੈਲੋ-ਪੇਜ ਡਾਇਰੈਕਟਰੀ ਗੁਰਦਾਸਪੁਰ, 17 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਮਿਸ਼ਨ ‘ਆਬਾਦ’ ਤਹਿਤ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਸਕਿੱਲ ਡਿਵੈਲਪਮੈਂਟ ਪ੍ਰੋਗਾਰਮ ਦਾ ਰੀਵਿਊ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ....
ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ : ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ
ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ ਗੁਰਦਾਸਪੁਰ, 17 ਜੁਲਾਈ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਸਤੰਬਰ 2023 ਨੂੰ ਲਗਾਈ ਜਾ ਰਹੀ ਹੈ। 9 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਜਿੰਦਰ ਅਗਰਵਾਲ, ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ....
ਜ਼ਿਲ੍ਹੇ ਦੀਆਂ 10 ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਵੱਖ-ਵੱਖ ਟਰੇਡਾਂ ਲਈ ਚੱਲ ਰਿਹਾ ਹੈ ਦਾਖਲਾ
ਦਾਖਲੇ ਲਈ 20 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਆਨ-ਲਾਈਨ ਅਪਲਾਈ ਨੌਜਵਾਨਾਂ ਲਈ ਰੋਜ਼ਗਾਰ ਦਾ ਰਾਹ ਖੋਲ੍ਹਦੀਆਂ ਹਨ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਗੁਰਦਾਸਪੁਰ, 17 ਜੁਲਾਈ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਉਦਯੋਗਿਕ ਖੇਤਰ ਵਿੱਚ ਹੁਨਰਮੰਦ ਬਣਾਉਣ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਵੱਖ-ਵੱਖ ਟਰੇਡਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਇਨ੍ਹਾਂ ਕੋਰਸਾਂ ਲਈ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਆਨ-ਲਾਈਨ ਦਾਖਲਾ ਚੱਲ ਰਿਹਾ ਹੈ ਜਿਸਦੀ....
ਜ਼ਿਲ੍ਹਾ ਮੈਜਿਸਟਰੇਟ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਵਧੇਰੇ ਚੌਕਸੀ ਵਰਤਣ ਦੀ ਹਦਾਇਤ ਕੀਤੀ
ਸਰਹੱਦੀ ਖੇਤਰ ਵਿੱਚ ਕੋਈ ਵੀ ਅਣਪਛਾਤੇ ਵਿਅਕਤੀ ਦਿਖਾਈ ਦੇਣ ’ਤੇ ਤੁਰੰਤ ਟੋਲ ਫਰੀ ਹੈਲਪਲਾਈਨ ਨੰਬਰ 1800-180-1852 ’ਤੇ ਸੂਚਨਾ ਦਿੱਤੀ ਜਾਵੇ ਗੁਰਦਾਸਪੁਰ, 17 ਜੁਲਾਈ : ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਸਰਹੱਦੀ ਪਿੰਡਾਂ ਵਿੱਚ ਗਠਿਤ ਕੀਤੀਆਂ ਗਈਆਂ ਬਾਰਡਰ ਵਿਲੇਜ ਡਿਫੈਂਸ ਕਮੇਟੀਆਂ ਅਤੇ ਪਿੰਡ ਦੇ ਹੋਰ ਵਸਨੀਕਾਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਉਨ੍ਹਾਂ ਦੀ ਹਦੂਦ ਅੰਦਰ ਸਰਹੱਦੀ ਪਿੰਡਾਂ ਵਿੱਚ ਅਣਪਛਾਤਾ ਵਿਅਕਤੀ ਜਾਂ ਅਣਪਛਾਤਾ ਜਾਂ ਜਿਲ੍ਹੇ ਤੋਂ ਬਾਹਰ ਦਾ....
ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖ਼ਤਾ ਪ੍ਰਬੰਧ
ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਸਿਹਤ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਸੰਭਾਲ ਲਈ ਐਡਵਾਇਜ਼ਰੀ ਜਾਰੀ ਤਰਨ ਤਾਰਨ, 17 ਜੁਲਾਈ : ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦੇ ਪੱਧਰ ਘਟਣ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਦੇ ਨਾਲ-ਨਾਲ ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਲੋੜੀਂਦੇ....
ਹੜ੍ਹਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਇਜਰੀ ਜਾਰੀ
ਕੁਦਰਤੀ ਆਫ਼ਤ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਣ ਲਈ ਸਿਹਤ ਵਿਭਾਗ ਹਰ ਸਮੇਂ ਯਤਨਸ਼ੀਲ-ਸਿਵਲ ਸਰਜਨ ਤਰਨ ਤਾਰਨ, 17 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼ੀ੍ਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਹਤ ਵਿਭਾਗ ਵੱਲੋਂ ਪਾਣੀ ਤੋਂ ਹੋਣ ਵਾਲੀਆਂ ਜਾਂ ਵੈਕਟਰ-ਬੋਰਨ ਬੀਮਾਰੀਆਂ ਤੋਂ ਬਚਾਅ ਲਈ ਸਿਹਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਪੀ੍ਤ ਸਿੰਘ ਰਾਏ ਨੇ ਦੱਸਿਆ ਕਿ ਅਜਿਹੀਆਂ ਕੁਦਰਤੀ ਆਫ਼ਤਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ....
180 ਲੱਖ ਰੁਪਏ ਦੀ ਲਾਗਤ ਨਾਲ ਲਿੰਕਸੜਕ ਸੈਦੋਕੇ ਤੋਂ ਖੱਬੇ ਰਾਜਪੂਤਾਂ ਨੂੰ ਕੀਤਾ ਜਾਵੇਗਾ ਚੌੜਾ ਅਤੇ ਮਜਬੂਤ –ਲੋਕ ਨਿਰਮਾਣ ਮੰਤਰੀ
ਮੀਂਹ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਕੀਤਾ ਦੌਰਾ ਅੰਮ੍ਰਿਤਸਰ, 17 ਜੁਲਾਈ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਅਗਾਵਾਈ ਵਾਲੀ ਪੰਜਾਬ ਸਰਕਾਰ ਜਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੀ ਲਿੰਕ ਸੜਕ ਸੈਦੋਕੇ ਤੋਂ ਖੱਬੇ ਰਾਜਪੂਤਾਂ ਨੂੰ 180 ਲੱਖ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜਬੂਤ ਕੀਤਾ ਜਾਵੇਗਾ ਅਤੇ ਸਾਰੀਆਂ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਵੀ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਹਰਭਜਨ ਸਿੰਘ ਈ:ਟੀ:ਓ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਪਿੰਡ ਮਹਿਤਾ ਅਧੀਨ ਸੂਬਾ ਸਰਕਾਰ....
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਚਰਨਛੋਹ ਗੁਰਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ 
ਬੇਅਦਬੀ ਦੀਆਂ ਘਟਨਾਵਾਂ ਇੱਕ ਬਹੁਤ ਹੀ ਚਿੰਤਾ ਦਾ ਵਿਸ਼ਾ : ਗਿਆਨੀ ਰਘਬੀਰ ਸਿੰਘ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਸਰਕਾਰ ਦੀ ਨਾਕਾਮੀ ਦਾ ਨਤੀਜਾ : ਐਡਵੋਕੇਟ ਧਾਮੀ ਦੀਨਾਨਗਰ, 17 ਜੁਲਾਈ : ਕਸਬਾ ਬਹਿਰਾਮਪੁਰ ਵਿੱਚ ਸਥਿਤ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਚਰਨਛੋਹ ਗੁਰਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿਸੇ ਅਣਪਛਾਤੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ....
ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਟੀਨਾ ਆਹੂਜਾ
ਅੰਮ੍ਰਿਤਸਰ, 16 ਜੁਲਾਈ : ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਪ੍ਰਸਿੱਧ ਫਿਲਮ ਅਭਿਨੇਤਾ ਗੋਵਿੰਦਾ ਦੀ ਧੀ ਟੀਨਾ ਆਹੂਜਾ ਨੇ ਮੱਥਾ ਟੇਕਿਆ। ਟੀਨਾ ਆਹੂਜਾ ਨੇ ਪੂਰੀ ਪਰਿਕਰਮਾ ਕਰਦੇ ਹੋਏ ਜਿੱਥੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ, ਉਥੇ ਹੀ ਉਨ੍ਹਾਂ ਨੇ ਲੱਗਭਗ ਸੱਚਖੰਡ ਵਿਖੇ ਅੱਧਾ ਘੰਟਾ ਦੇ ਕਰੀਬ ਬੈਠ ਕੇ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ। ਇਸ ਤੋਂ ਉਪਰੰਤ ਟੀਨਾ ਆਹੂਜਾ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਵੀ ਗਈ, ਜਿਥੇ ਉਨ੍ਹਾਂ ਨੇ ਬਣ ਰਹੇ ਲੰਗਰ ਵਿਚ ਸੇਵਾ ਵੀ ਕੀਤੀ। ਇਸ ਦੌਰਾਨ ਉਨ੍ਹਾਂ ਨੇ....
ਗੁਰਪ੍ਰੀਤ ਸਿੰਘ ਘੁੱਗੀ ਨੇ ਲੋਕਾਂ ਨੂੰ ਕੀਤੀ ਅਪੀਲ ਹੜ੍ਹ ਪੀੜਤ ਲੋਕਾਂ ਲਈ ਇਕੱਠੇ ਹੋ ਕੇ ਕਰਨ ਸੇਵਾ 
ਅੰਮ੍ਰਿਤਸਰ, 16 ਜੁਲਾਈ : ਪੰਜਾਬੀ ਇੰਡਸਟਰੀ ਦੇ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਉਰਫ ਵੜੈਚ ਅੰਮ੍ਰਿਤਸਰ ਵਿੱਚ ਇੱਕ ਨਿੱਜੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਪਹੁੰਚ ਕੇ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਾਨੂੰ ਹੜ੍ਹ ਪੀੜਤਾਂ ਲੋਕਾਂ ਲਈ ਇਕੱਠੇ ਹੋ ਕੇ ਨਹੀਂ ਸਗੋਂ ਅਲੱਗ ਅਲੱਗ ਹੋ ਕੇ ਕੰਮ ਕਰਨ ਦੀ ਜ਼ਰੂਰਤ ਹੈ ਗੁਰਪ੍ਰੀਤ ਸਿੰਘ ਘੁੱਗੀ ਵੱਲੋਂ ਪੰਜਾਬ ਸਰਕਾਰ ਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਸਿਰਫ਼ ਅਜੇ ਕੁਛ....
ਕੈਬਨਿਟ ਮੰਤਰੀ ਧਾਲੀਵਾਲ ਅਤੇ ਪਾਰਲੀਮੈਂਟ ਮੈਂਬਰ ਔਜਲਾ ਦੇ ਵਿੱਚ ਹੋਈ ਜ਼ੁਬਾਨੀ ਜੰਗ ਤੇਜ਼ 
ਅੰਮ੍ਰਿਤਸਰ, 16 ਜੁਲਾਈ : ਅੰਮ੍ਰਿਤਸਰ ਦੇ ਅਧੀਨ ਪੈਂਦੇ ਅਜਨਾਲਾ ਦੇ ਮੇਨ ਰੋਡ ਦੀ ਉਸਾਰੀ ਨੂੰ ਲੈ ਕੇ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਅਤੇ ਤੇ ਕੈਪਟਨ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਵਿੱਚ ਜ਼ੁਬਾਨੀ ਜੰਗ ਤੇਜ ਹੋ ਗਈ ਹੈ। ਤੇ ਇਹ ਬੀਤੇ ਸਮੇਂ ਅੰਮ੍ਰਿਤਸਰ ਦੇ ਸੰਸਦ ਗੁਰਜੀਤ ਸਿੰਘ ਔਜਲਾ ਵੱਲੋਂ ਅਜਨਾਲੇ ਵਿੱਚ ਜਾਕੇ ਉਸ ਰਸਤੇ ਦੇ ਉੱਪਰ ਪ੍ਰੈਸ ਵਾਰਤਾ ਕੀਤੀ ਗਈ ਸੀ ਜਿਸ ਤੋਂ ਬਾਅਦ ਅਜਨਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੰਮ੍ਰਿਤਸਰ ਦੇ ਮੈਂਬਰ....