ਮਾਝਾ

ਵਿਧਾਇਕ ਸ਼ੈਰੀ ਕਲਸੀ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਉਪ-ਪ੍ਰਧਾਨ ਦੀ ਸੌਂਪੀ ਜਿੰਮੇਵਾਰੀ
ਹਲਕੇ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ-ਵਿਧਾਇਕ ਸ਼ੈਰੀ ਕਲਸੀ ਦੇ ਘਰ ਵਿਆਹ ਵਰਗਾ ਮਾਹੌਲ ਬਟਾਲਾ, 12 ਜੂਨ : ਆਮ ਆਦਮੀ ਪਾਰਟੀ ਨੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਵੱਡੀ ਜਿੰਮੇਵਾਰੀ ਸੈਂਪਦਿਆ ਪੰਜਾਬ ਦਾ ਉੱਪ ਪਰਧਾਨ ਨਿਯੁਕਤ ਕੀਤਾ ਹੈ। ਵਿਧਾਇਕ ਸ਼ੈਰੀ ਕਲਸੀ ਨੂੰ ਮਿਲੀ ਇਸ ਵੱਡੀ ਜਿੰਮੇਵਾਰੀ ਨਾਲ ਹਲਕੇ ਅੰਦਰ ਖੁਸ਼ੀ ਦਾ ਮਾਹੋਲ ਹੈ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਘਰ ਵਿਆਹ ਵਰਗਾ ਮਾਹੌਲ ਬਣਿਆ ਹੈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ, ਜੋ ਮੱਧ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਲਈ ਗਏ ਹੋਏ ਹਨ, ਨੇ....
ਰਾਸ਼ਟਰੀ ਡਿਜ਼ਾਸਟਰ ਮੈਨੇਜ਼ਮੈਂਟ ਟਰੇਨਿੰਗ ਤੇ ਮੋਕ ਡਰਿਲ
ਬਟਾਲਾ, 12 ਜੂਨ : ਰਾਸ਼ਟਰੀ ਡਿਜ਼ਾਸਟਰ ਮੈਨੇਜ਼ਮੈਂਟ ਟਰੇਨਿੰਗ ਅਤੇ ਮੋਕ ਡਰਿਲ ਦਿ ਸਾਲਵੇਸ਼ਨ ਆਰਮੀ ਬਟਾਲਾ ਵਿਖੇ ਕਰਵਾਈ ਗਈ,, ਜਿਸ ਵਿੱਚ ਭਾਰਤ ਦੇ ਵੱਖ ਵੱਖ ਰਾਜਾਂ ਪੰਜਾਬ, ਚੰਡੀਗੜ੍ਹ, ਵੈਸਟ ਬੰਗਾਲ, ਉੱਤਰ ਪ੍ਰਦੇਸ਼, ਝਾਰਖੰਡ ਤੇ ਉਡੀਸ਼ਾ ‘ਚ ਡੇਲੀਗੇਟਾਂ ਨੇ ਹਿੱਸਾ ਲਿਆ। ਇੰਚਾਰਜ ਫਾਇਰ ਸਟੇਸ਼ਨ ਸੁਰਿੰਦਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਫਾਇਰ ਅਫ਼ਸਰ ਉਂਕਾਰ ਸਿੰਘ ਤੇ ਨੀਰਜ ਸ਼ਰਮਾ ਦੇ ਨਾਲ ਸਿਵਲ ਡਿਫੈਂਸ ਦੇ ਪੋਸਟ ਵਾਰਡਨ ਹਰਬਖਸ਼ ਸਿੰਘ ਵਲੋਂ ਕੁਦਰਤੀ ਅਤੇ ਗੈਰ ਕੁਦਰਤੀ ਆਫਤ ‘ਚ ਅੱਗ ਸਬੰਧੀ 3....
ਝੋਨੇ ਦੀ ਲਵਾਈ ਪੰਜਾਬ ਸਰਕਾਰ ਦੁਆਰਾ ਨਿਰਧਾਰਿਤ 16 ਜੂਨ ਦੇ ਸਮੇਂ ਤੋਂ ਪਹਿਲਾਂ ਕਰਨ ਤੇ ਝੋਨਾ ਵਾਹ ਦਿੱਤਾ ਜਾਵੇਗਾ : ਡਾ ਕ੍ਰਿਪਾਲ ਸਿੰਘ
ਬਟਾਲਾ, 12 ਜੂਨ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦਾ ਸਮਾਂ 16 ਜੂਨ ਨਿਰਧਾਰਿਤ ਕੀਤਾ ਗਿਆ ਹੈ,ਇਸ ਨਿਰਧਾਰਿਤ ਸਮੇਂ ਤੋਂ ਪਹਿਲਾਂ ਝੋਨੇ ਦੀ ਲਵਾਈ ਕਰਨ ਵਾਲੇ ਕਿਸਾਨਾਂ ਵਿਰੁੱਧ ਪੰਜਾਬ ਪ੍ਰੀਜ਼ਰਵੇਸ਼ਨ ਆਫ ਸਬ ਸਾਇਲ ਵਾਟਰ ਐਕਟ 2009 ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਬਾਰੇ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਡਾ. ਕ੍ਰਿਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ ਵਿੱਚ ਝੋਨੇ ਦੀ ਲਵਾਈ ਸ਼ੁਰੂ ਕਰਨ ਦਾ ਸਮਾਂ 16 ਜੂਨ ਤੋਂ ਕਰਨ ਲਈ....
ਝੋਨੇ ਦੀ ਸਿੱਧੀ ਬਿਜਾਈ ਲਈ ਪੋਰਟਲ 24 ਜੂਨ ਤੱਕ ਖੁੱਲ੍ਹਾ ਰਹੇਗਾ
ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖਾਤਿਆਂ `ਚ ਜਾਵੇਗੀ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਰਾਸ਼ੀ ਗੁਰਦਾਸਪੁਰ, 12 ਜੂਨ : ਕਿਸਾਨ ਪਰਾਲੀ ਦੀ ਸਾਂਭ-ਸੰਭਾਲ ਲਈ ਵੱਖ-ਵੱਖ ਮਸ਼ੀਨਾਂ ਦੀ ਸਬਸਿਡੀ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਰੰਭੇ ਉਪਰਾਲਿਆਂ ਦਾ ਲਾਭ ਲੈਣ ਲਈ www.agarimachinery.pb.com ਉਤੇ ਰਜਿਸਟਰ ਕਰਨ। ਇਹ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਖੇਤੀਬਾੜੀ....
15 ਜੂਨ ਤੋਂ ਜੇਲ੍ਹਾਂ `ਚ ਐੱਸ.ਟੀ.ਆਈ, ਐੱਚ.ਆਈ.ਵੀ., ਟੀ.ਬੀ. ਤੇ ਵਾਇਰਲ ਹੈਪੇਟਾਈਟਸ ਦੀ ਜਾਂਚ ਲਈ ਸਕਰੀਨਿੰਗ ਮੁਹਿੰਮ ਦੀ ਹੋਵੇਗੀ ਸ਼ੁਰੂਆਤ
ਸਕਰੀਨਿੰਗ ਮੁਹਿੰਮ ਦਾ ਮੁੱਖ ਉਦੇਸ਼ ਮਰੀਜ਼ਾਂ ਦੀ ਭਾਲ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕਰਵਾ ਕੇ ਬੀਮਾਰੀ ਦੇ ਫੈਲਾਅ ਨੂੰ ਰੋਕਣਾ - ਡਿਪਟੀ ਕਮਿਸ਼ਨਰ ਗੁਰਦਾਸਪੁਰ, 12 ਜੂਨ : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਜੇਲ੍ਹਾਂ ਦੇ ਬੰਦੀਆਂ ਦੀ ਸਿਹਤ ਜਾਂਚ ਲਈ 15 ਜੂਨ ਤੋਂ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ 15....
ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ `ਅਬਾਦ` ਕੈਂਪ ਦੌਰਾਨ 458 ਵਿਅਕਤੀਆਂ ਨੇ ਲਾਭ ਉਠਾਇਆ
ਵਿਧਾਇਕ ਅਮਰਪਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ ਡਿਪਟੀ ਕਮਿਸ਼ਨਰ ਨੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਮਾਨ ਸਰਕਾਰ ਦੀਆਂ ਹਦਾਇਤਾਂ `ਤੇ ਅਧਿਕਾਰੀਆਂ ਵੱਲੋਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ - ਵਿਧਾਇਕ ਅਮਰਪਾਲ ਸਿੰਘ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ - ਡਿਪਟੀ ਕਮਿਸ਼ਨਰ ਸ੍ਰੀ ਹਰਗੋਬਿੰਦਪੁਰ ਸਾਹਿਬ, 12 ਜੂਨ : ਪੰਜਾਬ ਸਰਕਾਰ ਦੀਆਂ ਹਦਾਇਤਾਂ....
ਐੱਨ.ਡੀ.ਆਰ.ਐੱਫ. ਵੱਲੋਂ 13 ਜੂਨ ਨੂੰ ਵੇਰਕਾ ਮਿਲਕ ਪਲਾਂਟ ਗੁਰਦਾਸਪੁਰ ਵਿਖੇ ਗੈਸ ਲੀਕ ਸਬੰਧੀ ਕੀਤੀ ਜਾਵੇਗੀ ਮੌਕ ਡਰਿੱਲ
ਗੁਰਦਾਸਪੁਰ, 12 ਜੂਨ : ਐੱਨ.ਡੀ.ਆਰ.ਐੱਫ. ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਿਤੀ 13 ਜੂਨ ਨੂੰ ਦਿਨੇ 11:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਵੇਰਕਾ ਮਿਲਕ ਪਲਾਂਟ, ਗੁਰਦਾਸਪੁਰ ਵਿਖੇ ਇੱਕ ਮੌਕ ਡਰਿੱਲ ਕੀਤੀ ਜਾਵੇਗੀ। ਇਹ ਮੌਕ ਡਰਿੱਲ ਗੈਸ ਲੀਕ ਹੋਣ ਦੀ ਘਟਨਾ ਉੱਪਰ ਕਾਬੂ ਪਾਉਣ ਸਬੰਧੀ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ ਨੇ ਦੱਸਿਆ ਕਿ ਵੇਰਕਾ ਮਿਲਕ ਪਲਾਂਟ ਗੁਰਦਾਸਪੁਰ ਵਿਖੇ ਹੋਣ ਵਾਲੀ ਇਸ ਮੌਕ ਡਰਿੱਲ ਵਿੱਚ ਗੈਸ ਲੀਕ ਹੋਣ `ਤੇ ਕੀ-ਕੀ....
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਅੰਡਰ ਟਰਾਈਲ ਰੀਵਿਊ ਕਮੇਟੀ ਦੀ ਮੀਟਿੰਗ
ਤਰਨ ਤਾਰਨ, 12 ਜੂਨ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਅੰਡਰ ਟਰਾਈਲ ਰੀਵਿਊ ਕਮੇਟੀ, ਤਰਨ ਤਾਰਨ ਦੀ ਮੀਟਿੰਗ ਹੋਈ, ਜਿਸ ਵਿੱਚ ਸ੍ਰੀਮਤੀ ਅਮਨਿੰਦਰ ਕੌਰ, ਵਧੀਕ, ਡਿਪਟੀ ਕਮਿਸ਼ਨਰ ਤਰਨ ਤਾਰਨ, ਸ਼੍ਰੀ ਗੁਰਚਰਨ ਸਿੰਘ ਧਾਲੀਵਾਲ, ਸੁਪਰਡੈਂਟ, ਸੈਂਟਰਲ ਜੇਲ ਸ਼੍ਰੀ ਗੋਇੰਦਵਾਲ ਸਾਹਿਬ, ਸ਼੍ਰੀ....
ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
ਤਰਨ ਤਾਰਨ, 12 ਜੁਨ : ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂੰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਸਬਸਿਡੀ ‘ਤੇ ਮਸ਼ੀਨਾਂ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਪੈਡੀ ਸਟਰਾਅ ਚੌਪਰ, ਐੱਮ. ਬੀ. ਪਲਾਅ, ਬੇਲਰ, ਰੇਕ ਕਟਰ ਆਦਿ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣੀਆਂ ਹਨ। ਉਹਨਾਂ ਕਿਹਾ ਕਿ ਇਸ ਲਈ ਚਾਹਵਾਨ ਕਿਸਾਨ ਸਬਸਿਡੀ ‘ਤੇ ਇਹ ਮਸ਼ੀਨਾਂ ਦੀ ਖਰੀਦ ਕਰਨ ਲਈ ਮਿਤੀ 15 ਜੂਨ, 2023 ਤੋਂ 15....
ਕੈਬਨਿਟ ਮੰਤਰੀ ਕਟਾਰੂਚੱਕ ਨੇ ਪਿੰਡ ਬਨੀ ਲੋਧੀ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਕਮਿਊਨਿਟੀ ਹਾਲ, ਲੋਕਾਂ ਨੂੰ ਕੀਤਾ ਸਮਰਪਿਤ
ਆਮ ਆਦਮੀ ਪਾਰਟੀ ਦੀ ਸਰਕਾਰ ਦੀ ਜਨ ਭਲਾਈ ਨੀਤਿਆਂ ਨੂੰ ਦੇਖਦੇ ਹੋਰਨਾਂ ਪਾਰਟੀਆਂ ਦੇ ਕਾਰਜਕਰਤਾ ਹੋ ਰਹੇ ਆਮ ਆਦਮੀ ਪਾਰਟੀ ਵਿੱਚ ਸਾਮਲ-ਸ੍ਰੀ ਲਾਲ ਚੰਦ ਕਟਾਰੂਚੱਕ ਭਵਿੱਖ ਵਿੱਚ ਵਿਧਾਨ ਸਭਾ ਹਲਕਾ ਭੋਆ ਨੂੰ ਵਿਕਾਸ ਦੇ ਲਈ ਹੋਰ ਵੀ ਦਿੱਤੀਆਂ ਜਾ ਰਹੀਆਂ ਹਨ ਸੋਗਾਤਾਂ ਪਠਾਨਕੋਟ, 12 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਜਨ ਭਲਾਈ ਕੰਮਾਂ ਨੂੰ ਵੇਖਦਿਆਂ ਭਾਰੀ ਸੰਖਿਆ ਵਿੱਚ ਵੱਖ ਵੱਖ ਪਾਰਟੀਆਂ ਤੋਂ ਲੋਕ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਰਹੇ ਹਨ ਅਤੇ ਆਮ....
ਕੈਬਨਿਟ ਮੰਤਰੀ ਕਟਾਰੂਚੱਕ ਹੋਏ ਡੇਰਾ ਸਵਾਮੀ ਜਗਤ ਗਿਰੀ ਜੀ ਵਿਖੇ ਨਤਮਸਤਕ  
ਸਤਿਗੂਰੁ ਰਵਿਦਾਸ ਮਹਾਰਾਜ ਜੀ ਅਤੇ ਸਵਾਮੀ ਸਿੰਗਾਰਾ ਗਿਰੀ ਜੀ ਦੇ ਨਿਰਵਾਣ ਦਿਵਸ ਤੇ ਡੇਰਾ ਸਵਾਮੀ ਜਗਤ ਗਿਰੀ ਪਠਾਨਕੋਟ ਵਿਖੇ ਮਹਾਨ ਸਤਸੰਗ ਸਮੇਲਨ ਕੀਤਾ ਆਯੋਜਿਤ ਪਠਾਨਕੋਟ੍ਹ, 11 ਜੂਨ : ਸਤਿਗੂਰੁ ਰਵਿਦਾਸ ਮਹਾਰਾਜ ਜੀ ਅਤੇ ਸਵਾਮੀ ਸਿੰਗਾਰਾ ਗਿਰੀ ਜੀ ਦੇ ਨਿਰਵਾਣ ਦਿਵਸ ਤੇ ਸਵਾਮੀ ਜਗਤ ਗਿਰੀ ਚੈਰੀਟੇਵਲ ਟਰੱਸਟ ਪਠਾਨਕੋਟ ਵੱਲੋਂ ਡੇਰਾ ਸਵਾਮੀ ਜਗਤ ਗਿਰੀ ਪਠਾਨਕੋਟ ਵਿਖੇ ਮਹਾਨ ਸਤਸੰਗ ਸਮੇਲਨ ਪਰਮ ਪੂਜੇ ਸੰਤ ਸ੍ਰੀ ਸ੍ਰੀ 108 ਸਵਾਮੀ ਗੁਰਦੀਪ ਗਿਰੀ ਮਹਾਰਾਜ ਜੀ ਦੀ ਮੋਜੂਦਗੀ ਵਿੱਚ ਕਰਵਾਇਆ ਗਿਆ। ਇਸ....
ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਬਿਨੈ ਪੱਤਰਾਂ ਦੀ ਮੰਗ : ਡਿਪਟੀ ਕਮਿਸ਼ਨਰ  
ਪਠਾਨਕੋਟ੍ਹ, 12 ਜੂਨ : ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਂਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨ ਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵੱਖ—ਵੱਖ ਸਕੀਮਾਂ ਅਧੀਨ ਕਿਸਾਨ ਹਿੱਤਾਂ ਵਿੱਚ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਰਾਜ ਵਿੱਚ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਵੱਲੋਂ ਮਾਨਯੋਗ ਸ੍ਰੀ ਕੇ.ਏ.ਪੀ. ਸਿਨਹਾ (ਆਈ.ਏ.ਐਸ) ਵਧੀਕ ਮੁੱਖ ਸਕੱਤਰ ਕਮ....
ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ ਪ੍ਰਸਾਸਨ ਨੇ ਜਾਰੀ ਕੀਤੇ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ ਜਾਰੀ
ਪਠਾਨਕੋਟ, 12 ਜੂਨ : ਜਿਲ੍ਹਾ ਪਠਾਨਕੋਟ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਅਗੇਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਲ੍ਹਾ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕਰ ਲਏ ਗਏ ਹਨ ਅਤੇ ਇਨ੍ਹਾਂ ਕੰਟਰੋਲ ਰੂਮ ਵਿੱਚ ਲਗਾਏ ਗਏ ਟੈਲੀਫੋਨ ਨੰਬਰ ਵੀ ਜਾਰੀ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਜਿਵੈਂ ਕਿ ਅੱਜ ਕੱਲ ਬਾਰਿਸ ਦਾ....
ਅੰਮ੍ਰਿਤਸਰ ਦੇ ਛੇਹਰਟਾ ਦੇ ਨੌਜਵਾਨ ਦੀ ਕੈਨੇਡਾ ਮੌਤ
ਪਰਿਵਾਰ ਵੱਲੋਂ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਰਕਾਰ ਨੂੰ ਕੀਤੀ ਮੰਗ ਅੰਮ੍ਰਿਤਸਰ, 11 ਜੂਨ : ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਦਾ ਨੌਜਵਾਨ ਤਨਵੀਰ ਇਸੇ ਆਸ ਨਾਲ ਹੀ ਆਪਣੇ ਮਾਂ-ਬਾਪ ਨੂੰ ਛੱਡ ਕੇ ਕੈਨੇਡਾ ਪਹੁੰਚਿਆ ਸੀ ਤਾਂ ਜੋ ਉਹ ਆਪਣੇ ਪਰਿਵਾਰ ਦਾ ਅਤੇ ਆਪਣੇ ਮਾਂ-ਬਾਪ ਦੇ ਸੁਪਨਿਆਂ ਨੂੰ ਪੂਰਾ ਕਰ ਸਕੇ, ਲੇਕਿਨ ਤਨਵੀਰ ਕੈਨੇਡਾ ਵਿੱਚ ਹੋਈ ਭੇਦਭਰੇ ਹਲਾਤਾਂ ਵਿਚ ਮੌਤ ਨੇ ਇੱਕ ਹੋਰ ਪੰਜਾਬ ਦੇ ਪੁੱਤ ਨੂੰ ਉਸ ਦੇ ਮਾਂ-ਬਾਪ ਤੋਂ ਖੋਹ ਲਿਆ ਹੈ। ਤਨਵੀਰ ਦੀ ਜਿਸ ਤਰ੍ਹਾਂ ਹੀ ਮੌਤ ਦੀ ਖ਼ਬਰ....
ਅਮਿਤ ਸ਼ਾਹ ਦੀ 18 ਤਾਰੀਖ ਨੂੰ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਅਸ਼ਵਨੀ ਸ਼ਰਮਾ ਨੇ ਲਿਆ ਜਾਇਜ਼ਾ 
ਗੁਰਦਾਸਪੁਰ, 11 ਜੂਨ : ਕੇਂਦਰ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਪੰਜਾਬ ਵਿੱਚ ਲੋਕਾਂ ਤੱਕ ਪਹੁੰਚਾਉਣ ਲਈ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ‘ਤੇ ਸ਼ੁਰੂ ਕੀਤੀ ਗਈ ‘ਮਹਾਂ-ਜਨ ਸੰਪਰਕ ਮੁਹਿੰਮ’ ਤਹਿਤ ਭਾਜਪਾ ਦੇ ਵਰਕਰ ਪੰਜਾਬ ਭਰ ਵਿੱਚ ਦੂਰ-ਦੁਰਾਡੇ ਘਰਾਂ ਦੇ ਦਰਵਾਜ਼ੇ ਖੜਕਾ ਕੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਵਿੱਚ ਕੇਂਦਰੀ ਮੰਤਰੀਆਂ ਵੱਲੋਂ ਹਰ ਜ਼ਿਲ੍ਹੇ ਵਿੱਚ ਪ੍ਰੈਸ....