ਮਾਝਾ

ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਖਡੂਰ ਸਾਹਿਬ ਵਿਖੇ ਮਨਾਇਆ ਗਿਆ 
ਨਾਗੋਕੇ ਵਿਖੇ 253ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਲਗਾ ਕੇ ਸ਼ੁਰੂਆਤ ਕੀਤੀ ਖਡੂਰ ਸਾਹਿਬ, 06 ਜੂਨ : ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਿਪਤ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸ. ਹਰਪਾਲ ਸਿੰਘ ਪੰਨੂ (ਮੁੱਖ ਖੇਤੀਬਾੜੀ ਅਫਸਰ, ਤਰਨਤਾਰਨ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸੰਸਥਾਂ ਵੱਲੋਂ ਚਲਾਈ ਗਈ ਜੰਗਲ ਲਗਾਉਣ ਦੀ ਮੁਹਿੰਮ ਤਹਿਤ ਪਿੰਡ....
ਸਿਹਤ ਵਿਭਾਗ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਤਹਿਤ ਕਰਵਾਈਆਂ ਗਈਆਂ ਵੱਖ ਵੱਖ ਗਤੀਵਿਧੀਆਂ
ਤਰਨ ਤਾਰਨ, 06 ਜੂਨ : ਜ਼ਿਲਾ ਪ੍ਰਸ਼ਾਸਨ ਤਰਨਤਾਰਨ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਅਫਸਰ, ਡਾ. ਵਰਿੰਦਰਪਾਲ ਕੌਰ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਹੇਠ ਮੰਗਲਵਾਰ ਨੂੰ ਵਿਸ਼ਵ ਵਾਤਾਵਰਣ ਦਿਵਸ ਤਹਿਤ ਵੱਖ ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਸਿਹਤ ਕੇਂਦਰ, ਸੁਰਸਿੰਘ ਵਿਖੇ ਜਿਥੇ ਬੂਟੇ ਲਗਾਏ ਗਏ, ਉਥੇ ਹੀ ਐੱਸ. ਐੱਮ. ਓ. ਵੱਲੋਂ ਸਥਾਨਕ ਦੁਕਾਨਦਾਰਾਂ ਨਾਲ ਵਾਤਾਵਰਣ ਦੀ....
7 ਜੂਨ ਨੂੰ ਸ਼੍ਰੀ ਗੁਰੂ ਨਾਨਕ ਦੇਵ ਅਕੈਡਮੀ, ਕੰਡਿਆਲ, ਬਟਾਲਾ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ
ਰੁਜ਼ਗਾਰ ਮੇਲੇ ਵਿੱਚ 22 ਕੰਪਨੀਆਂ ਹਿੱਸਾ ਲੈਣਗੀਆਂ 400 ਤੋਂ ਵੱਧ ਪੜ੍ਹੇ ਲਿਖੇ ਨੌਜਵਾਨਾਂ ਨੂੰ ਮੌਕੇ ’ਤੇ ਜਾਬ ਆਫਰ ਕੀਤੀ ਜਾਵੇਗੀ ਚਾਹਵਾਨ ਪ੍ਰਾਰਥੀ ਆਪਣੇ ਨਾਮ www.pgrkam.com ’ਤੇ ਰਜਿਸਟਰਡ ਕਰਵਾਉਣ ਗੁਰਦਾਸਪੁਰ, 5 ਜੂਨ : ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਸਮੇਂ-ਸਮੇਂ ’ਤੇ ਰੁਜ਼ਗਾਰ ਮੇਲਿਆਂ ਦਾ ਆਯੋਜਿਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ, ਗੁਰਦਾਸਪੁਰ, ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ....
ਰਣਜੀਤ ਬਾਗ ਦੀ ਰਣਜੀਤ ਕੌਰ ਮਹਿਲਾ ਸਸ਼ਕਤੀਕਰਨ ਦੀ ਉਦਾਹਰਨ ਬਣੀ
ਰਣਜੀਤ ਕੌਰ `ਵਾਹਿਗੁਰੂ ਸਵੈ ਸਹਾਇਤਾ ਸਮੂਹ` ਜਰੀਏ ਅਚਾਰ, ਸ਼ਹਿਦ, ਜੈਮ, ਚਟਨੀਆਂ, ਸਕਵੈਸ਼, ਮੁਰੱਬੇ, ਮਸਾਲੇ, ਹਲਦੀ, ਲੱਸੀ, ਕਰੇਲਾ ਪਾਊਡਰ, ਜਾਮੁਨ ਪਾਊਡਰ ਆਦਿ ਬਣਾ ਕੇ ਕਮਾ ਰਹੀ ਹੈ ਚੰਗੀ ਆਮਦਨ ਗੁਰਦਾਸਪੁਰ, 5 ਜੂਨ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਣਜੀਤ ਬਾਗ ਦੀ ਉੱਦਮੀ ਮਹਿਲਾ ਕਿਸਾਨ ਰਣਜੀਤ ਕੌਰ ਮਹਿਲਾ ਸਸ਼ਕਤੀਕਰਨ ਦੀ ਪ੍ਰਮੁੱਖ ਉਦਾਹਰਨ ਹੈ। ਮਹਿਲਾ ਕਿਸਾਨ ਰਣਜੀਤ ਕੌਰ ਆਪਣੇ `ਵਾਹਿਗੁਰੂ ਸੈਲਫ ਹੈਲਪ ਗਰੁੱਪ` ਜਰੀਏ ਅਚਾਰ, ਸ਼ਹਿਦ, ਜੈਮ, ਚਟਨੀਆਂ, ਸਕਵੈਸ਼, ਮੁਰੱਬੇ, ਮਸਾਲੇ, ਹਲਦੀ, ਲੱਸੀ....
ਬਾਸਮਤੀ ਚਾਵਲ ਦੇ ਨਿਰਯਾਤ ’ਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ ’ਤੇ ਪੰਜਾਬ ਸਰਕਾਰ ਨੇ ਲਗਾਈ ਪਾਬੰਦੀ : ਡਾ. ਅਮਰੀਕ ਸਿੰਘ
ਗੁਰਦਾਸਪੁਰ, 5 ਜੂਨ : ਪੰਜਾਬ ਸਰਕਾਰ ਵੱਲੋਂ ਬਾਸਮਤੀ ਦੇ ਚਾਵਲ ਦੇ ਨਿਰਯਾਤ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਵੰਡ ਤੇ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਨਿਰਦੇਸ਼ ਬਾਸਮਤੀ ਚਾਵਲ ਦੀ ਗੁਣਵੱਤਾ ਵਿਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿਚ ਜਾਰੀ ਕੀਤੇ ਗਏ ਹਨ। ਰਾਜ ਸਰਕਾਰ ਦੇ ਇਸ ਫੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਅਮਰੀਕ ਸਿੰਘ ਨੇ ਕਿਹਾ ਹੈ ਕਿ ਰਾਜ ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ, ਕਿਉਂਕਿ ਪਾਬੰਦੀਸ਼ੁਦਾ....
‘ਕਪੁੱਤ’ ਹੋ ਚੁੱਕਿਆਂ ਨੂੰ ‘ਪੁੱਤ’ ਬਨਾਉਣ ਲਈ ਕਾਰਗਰ ਹੈ ਮੈਂਟੀਨੈਂਸ ਐਂਡ ਵੈੱਲਫੇਅਰ ਆਫ ਪੇਰੇਂਟਸ ਐਂਡ ਸੀਨੀਅਰ ਸਿਟੀਜਨ ਐਕਟ - ਡਿਪਟੀ ਕਮਿਸ਼ਨਰ
ਬਜ਼ੁਰਗਾਂ ਦੀ ਸੇਵਾ ਪ੍ਰਮਾਤਮਾਂ ਦੀ ਸੇਵਾ ਕਰਨ ਦੇ ਬਰਾਬਰ ਗੁਰਦਾਸਪੁਰ, 5 ਜੂਨ : ‘ਕਪੁੱਤ’ ਹੋ ਚੁੱਕਿਆਂ ਨੂੰ ‘ਪੁੱਤ’ ਬਨਾਉਣ ਲਈ ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਮੈਂਟੀਨੈਂਸ ਐਂਡ ਵੈੱਲਫੇਅਰ ਆਫ ਪੇਰੇਂਟਸ ਐਂਡ ਸੀਨੀਅਰ ਸਿਟੀਜਨ ਐਕਟ-2007 ਕਾਰਗਰ ਸਿੱਧ ਹੋ ਰਿਹਾ ਹੈ। ਇਸ ਐਕਟ ਅਨੁਸਾਰ ਮਾਪੇ ਆਪਣੇ ਪੁੱਤਰਾਂ ਵੱਲੋਂ ਦੇਖਭਾਲ ਨਾ ਕਰਨ ਜਾਂ ਪਰੇਸ਼ਾਨ ਕਰਨ ’ਤੇ ਉਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰ ਸਕਦੇ ਹਨ। ਇਸ ਐਕਟ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ....
ਕੈਂਸਰ ਰੋਗ ਦੀ ਸ਼ਨਾਖ਼ਤ ਲਈ ਸਿਹਤ ਵਿਭਾਗ ਦੇ ਕਰਮੀਆਂ ਦਾ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਲਗਾਇਆ
ਸਿਹਤ ਕਰਮਚਾਰੀ ਟ੍ਰੇਨਿੰਗ ਲੈ ਕੇ ਜ਼ਮੀਨੀ ਪੱਧਰ ’ਤੇ ਕੈਂਸਰ ਦੀ ਰੋਕਥਾਮ ਲਈ ਕੰਮ ਕਰਨ - ਰਮਨ ਬਹਿਲ ਗੁਰਦਾਸਪੁਰ, 5 ਜੂਨ : ਕੈਂਸਰ ਦੇ ਖਾਤਮੇ ਲਈ ਜ਼ਰੂਰੀ ਹੈ ਕਿ ਇਸ ਦੀ ਸਮਾਂ ਰਹਿੰਦੇ ਸ਼ਨਾਖ਼ਤ ਹੋਵੇ, ਇਸ ਲਈ ਸਰਕਾਰ ਵੱਲੋਂ ਮੁੰਹ, ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਦੀ ਸ਼ਨਾਖ਼ਤ ਲਈ ਵੱਡੇ ਪੱਧਰ ’ਤੇ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਏ.ਐੱਨ.ਐੱਮ/ਜੀ.ਐੱਨ.ਐੱਮ. ਸਕੂਲ ਬੱਬਰੀ ਵਿਖੇ ਮੁੰਹ, ਛਾਤੀ ਅਤੇ ਬੱਚੇਦਾਨੀ ਦੇ....
ਚੇਅਰਮੈਨ ਰਮਨ ਬਹਿਲ ਨੇ ਪੌਦੇ ਲਗਾ ਕੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
ਵਾਤਾਵਰਨ ਦੀ ਸੰਭਾਲ ਲਈ ਹੁਣ ਸੰਜੀਦਗੀ ਨਾਲ ਯਤਨ ਕਰਨ ਦੀ ਲੋੜ : ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 5 ਜੂਨ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਆਪਣੇ ਸਾਥੀਆਂ ਨਾਲ ਅੱਜ ਸਥਾਨਕ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਪਾਰਕ ਵਿਖੇ ਪੌਦੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ। ਇਸ ਮੌਕੇ ਹਾਜ਼ਰ ਸ਼ਹਿਰ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪ੍ਰਦੂਸ਼ਣ ਮੁਕਤ ਤੇ ਸਿਹਤਮੰਦ ਵਾਤਾਵਰਨ ਸਿਰਜਣ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਹਰਿਆ-ਭਰਿਆ....
ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫ਼ਾਰ ਵੂਮੈਨ ਗੁਰਦਾਸਪੁਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ
ਸੈਮੀਨਾਰ ਦੌਰਾਨ ਵਿਦਿਆਰਥਣਾਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਦਾ ਪ੍ਰਣ ਚੁਕਾਇਆ ਗੁਰਦਾਸਪੁਰ, 5 ਜੂਨ : ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫ਼ਾਰ ਵੂਮੈਨ ਗੁਰਦਾਸਪੁਰ ਵਿਖੇ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫ਼ਾਰ ਵੂਮੈਨ ਗੁਰਦਾਸਪੁਰ ਦੀ ਪ੍ਰਿੰਸੀਪਲ ਡਾ. ਨੀਰੂ ਸ਼ਰਮਾ, ਸਮਾਜ ਸੇਵੀ ਸ੍ਰੀ ਨਰੇਸ਼ ਮਹਾਜਨ, ਕਾਲਜ ਦੇ ਸਟਾਫ਼ ਅਤੇ ਵਿਦਿਆਰਥਣਾਂ ਵੱਲੋਂ ਪੌਦੇ ਲਗਾਏ ਗਏ। ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਕਰਵਾਏ ਵਿਸ਼ੇਸ਼ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ....
ਪਠਾਨਕੋਟ ਪੁਲਿਸ ਦਾ ਨਜਾਇਜ਼ ਸ਼ਰਾਬ ਮਾਫੀਆ ਨੂੰ  ਪੰਜਵਾ ਝਟਕਾ : ਦੇਸੀ ਸ਼ਰਾਬ ਦੀਆਂ 938 ਬੋਤਲਾਂ ਬਰਾਮਦ
ਫਲਾਈਓਵਰ, ਨੰਗਲ ਤੰਬੂਆ ਪੁਲ ਦੇ ਹੇਠਾਂ ਨਾਕੇ 'ਤੇ ਇੱਕ ਵੱਡੇ ਰਿਕਵਰੀ ਆਪਰੇਸ਼ਨ ਦੌਰਾਨ ਦੋ ਕਾਬੂ ਪਠਾਨਕੋਟ 04 ਜੂਨ : ਇੱਕ ਮਹੱਤਵਪੂਰਨ ਕਾਰਵਾਈ ਵਿੱਚ, ਪਠਾਨਕੋਟ ਪੁਲਿਸ ਨੇ ਖੇਤਰ ਵਿੱਚ ਚੱਲ ਰਹੇ ਨਾਜਾਇਜ਼ ਸ਼ਰਾਬ ਮਾਫੀਆ ਨੂੰ ਇੱਕ ਹੋਰ ਜ਼ਬਰਦਸਤ ਝਟਕਾ ਦਿੱਤਾ ਹੈ। ਭਰੋਸੇਯੋਗ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਪੁਲਿਸ ਨੇ ਸਫਲਤਾਪੂਰਵਕ 938 ਬੋਤਲਾਂ (7,03,500 ਮਿਲੀਲੀਟਰ ਦੇ ਬਰਾਬਰ) ਨਾਜਾਇਜ਼ ਸ਼ਰਾਬ, ਜਿਸ ਨੂੰ ਹੋਮ ਮੇਡ ਬਾਥੀ ਵਨ ਵਜੋਂ ਜਾਣਿਆ ਜਾਂਦਾ ਹੈ, ਜ਼ਬਤ ਕੀਤਾ ਹੈ। ਸਿਲਵਰ ਰੰਗ ਦਾ....
ਪੰਜਾਬ ਸਰਕਾਰ ਨੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਇਤਿਹਾਸਕ ਫੈਸਲੇ ਲਏ : ਈਟੀਓ
ਬੰਡਾਲਾ, ਠੱਠੀਆਂ ਅਤੇ ਨੰਦ ਸਿੰਘ ਵਾਲਾ ਤੋਂ ਸੈਂਕੜੇ ਲੋਕ ਆਪ ਵਿੱਚ ਹੋਏ ਸ਼ਾਮਿਲ ਜੰਡਿਆਲਾ ਗੁਰੂ, 05 ਜੂਨ : ਸ੍ਰੀ ਹਰਭਜਨ ਸਿੰਘ ਈਟੀਓ ਪੀਡਬਲਿਊਡੀ ਮੰਤਰੀ ਪੰਜਾਬ ਸਰਕਾਰ ਨੇ ਹਲਕੇ ਦੇ ਵੱਡੇ ਪਿੰਡ ਬੰਡਾਲਾ ਵਿੱਚ ਵੱਡੀ ਗਿਣਤੀ ਲੋਕਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਦੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਮਹਿਜ਼ 14 ਦੇ ਮਹੀਨਿਆਂ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਵੱਡੇ ਇਤਿਹਾਸਕ ਫ਼ੈਸਲੇ ਲਏ ਹਨ। ਉਨ੍ਹਾਂ ਨੇ ਦੱਸਿਆ ਕਿ ਸੂਬੇ ਅੰਦਰ....
ਭਗਤ ਪੂਰਨ ਸਿੰਘ ਜੀ ਨੋਬਲ ਪੁਰਸਕਾਰ ਦੇ ਅਸਲੀ ਹੱਕਦਾਰ : ਸੰਧਵਾ
ਭਗਤ ਪੂਰਨ ਸਿੰਘ ਜੀ ਦੀ ਜੀਵਨੀ ਨੂੰ ਸਿਲੇਬਸ ਵਿਚ ਕੀਤਾ ਜਾਵੇਗਾ ਸ਼ਾਮਲ ਹਾਜ਼ਰ ਵਿਦਵਾਨਾਂ ਵਲੋਂ ਮਿੱਟੀ, ਪਾਣੀ ਅਤੇ ਹਵਾ ਬਚਾਉਣ ਦਾ ਸੱਦਾ ਅੰਮ੍ਰਿਤਸਰ, 05 ਜੂਨ : ਪਿੰਗਲਵਾੜਾ ਦੇ ਬਾਣੀ ਭਗਤ ਪੂਰਨ ਸਿੰਘ ਦੇ 119ਵਾਂ ਜਨਮ ਦਿਹਾੜੇ ਸਬੰਧੀ ਕਰਵਾਏ ਸਮਾਗਮ ਮੌਕੇ ਬੋਲਦੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਨੋਬਲ ਪੁਰਸਕਾਰ ਦੇ ਅਸਲੀ ਹੱਕਦਾਰ ਹਨ ਅਤੇ ਕੇਦਰ ਸਰਕਾਰ ਨੂੰ ਗੁਜਾਜਿਸ਼ ਕਰਾਂਗੇ ਕਿ ਉਹ ਭਗਤ ਜੀ ਦਾ ਨਾਮ ਨੋਬਲ ਪੁਰਸਕਾਰ ਲਈ ਭੇਜੇ। ਉਨਾਂ....
ਹਲਕਾ ਜੰਡਿਆਲਾ ਗੁਰੂ ਦੀਆਂ ਕਈ ਪੰਚਾਇਤਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
ਰੰਗਲਾ ਪੰਜਾਬ ਬਨਾਉਣ ਲਈ ਲੋਕਾਂ ਦਾ ਮਿਲ ਰਿਹਾ ਸਾਥ : ਈ ਟੀ ਓ ਅੰਮ੍ਰਿਤਸਰ, 5 ਜੂਨ : ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਖੇਤਰ ਵਿਚ ਕੀਤੀਆਂ ਇਨਕਲਾਬੀ ਤਬਦੀਲੀਆਂ ਦਾ ਹਵਾਲਾ ਦਿੰਦੇ ਕਿਹਾ ਕਿ ਉਕਤ ਦੋਵੇਂ ਮਹੱਤਵਪੂਰਨ ਖੇਤਰ ਲੰਮੇ ਸਮੇਂ ਤੋਂ ਜਾਣਬੁੱਝ ਕੇ ਸਮੇਂ ਦੀਆਂ ਸਰਕਾਰਾਂ ਵੱਲੋਂ ਅਣਗੌਲੇ ਕੀਤੇ ਹੋਏ ਸਨ, ਜਿੰਨਾ ਨੂੰ ਤਰਜੀਹ ਦੇਣ ਨਾਲ ਪੰਜਾਬੀਆਂ ਵਿਚ ਮੁੜ ਆਸ ਦੀ ਕਿਰਨ ਜਾਗੀ ਹੈ। ਉਨਾਂ ਕਿਹਾ ਕਿ ਸਿੱਖਿਆ ਖੇਤਰ ਵਿਚ ਭਰਤੀਆਂ, ਸਕੂਲਾਂ ਦੀ....
1 ਜੁਲਾਈ ਤੋਂ ਅਜਨਾਲਾ ਹਲਕੇ ਵਿੱਚ 1 ਲੱਖ ਬੂਟੇ ਲਗਾਏ ਜਾਣਗੇ : ਧਾਲੀਵਾਲ
ਮਿੱਟੀ, ਪਾਣੀ ਅਤੇ ਹਵਾ ਨੂੰ ਬਚਾਉਣ ਦਾ ਦਿੱਤਾ ਸੱਦਾ ਵਾਤਾਵਰਣ ਹਰਿਆਵਲ ਭਰਪੂਰ ਬਣਾਉਣ ਲਈ ਹਰ ਮਨੁੱਖ ਲਗਾਵੇ 5 ਪੌਦੇ ਅੰਮ੍ਰਿਤਸਰ, 5 ਜੂਨ : ਅੱਜ ਵਿਸ਼ਵ ਵਾਤਾਪਰਣ ਦਿਵਸ ਮੌਕੇ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਐਸ:ਡੀ:ਐਮ ਅਜਨਾਲਾ ਕੰਪਲੈਕਸ ਵਿਖੇ ਕਰਵਾਏ ਗਏ ਸਮਾਗਮ ਵਿੱਚ ਬੋਲਦਿਆਂ ਕਿਹਾ ਕਿ ਅਜਨਾਲਾ ਹਲਕੇ ਦੀ ਆਬੋਹਵਾ ਨੂੰ ਬਦਲਣ ਲਈ 1 ਜੁਲਾਈ ਤੋਂ 1 ਲੱਖ ਬੂਟੇ ਲਗਾਏ ਜਾਣਗੇ। ਸ੍ਰ ਧਾਲੀਵਾਲ ਨੇ ਦੱਸਿਆ ਕਿ ਇਹ ਪੌਦੇ ਅਜਨਾਲਾ ਹਲਕੇ ਦੇ ਸਾਰੇ ਸਕੂਲਾਂ, ਹਸਪਤਾਲਾਂ, ਖੇਡ ਸਟੇਡੀਅਮਾਂ....
ਵਿਧਾਇਕ ਕੁੰਵਰ ਨੇ ਲੋਕਾਂ ਨੂੰ ਵੱਧ ਰਹੇ ਪ੍ਰਦੂਸ਼ਣ ਤੋਂ ਧਰਤੀ ਨੂੰ ਬਚਾਉਣ ਲਈ ਅੱਗੇ ਆਉਣ ਦਾ ਦਿੱਤਾ ਸੱਦਾ
ਪਲਾਸਟਿਕ ਦੀ ਵਰਤੋਂ ਨੂੰ ਕਰੋ ਨਾਂਹ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 5 ਮਈ : ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਕੰਪਨੀ ਬਾਗ ਵਿਖੇ ਪੌਦੇ ਲਗਾਏ ਗਏ। ਇਸ ਦੌਰਾਨ ਵਿਧਾਇਕ ਡਾ: ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਲੋਕਾਂ ਨੂੰ ਵੱਧ ਰਹੇ ਪ੍ਰਦੂਸ਼ਣ ਤੋਂ ਧਰਤੀ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਤੁਹਾਡੇ ਸਹਿਯੋਗ ਨਾਲ ਹੀ ਅਸੀਂ ਆਪਣੇ ਵਾਤਾਵਰਣ ਨੂੰ ਬਚਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਮਨੁੱਖ ਆਪਣੀ ਜਿੰਦਗੀ ਵਿੱਚ 5 ਪੌਦੇ ਲਗਾਵੇ ਤਾਂ ਉਹ ਆਪਣੀਆਂ ਆਉਣ....