ਮਾਝਾ

ਟੀਚਿੰਗ ਫ਼ੈਲੋਜ਼ ਘੁਟਾਲੇ ਵਿੱਚ ਵਿਜੀਲੈਂਸ ਵਿਭਾਗ ਨੇ 3 ਕਲਰਕ ਕੀਤੇ ਗ੍ਰਿਫਤਾਰ
ਗੁਰਦਾਸਪੁਰ, 9 ਮਈ : ਸਿੱਖਿਆ ਵਿਭਾਗ ਵਿੱਚ 2009 ਵਿਚ ਹੋਏ ਟੀਚਿੰਗ ਫ਼ੈਲੋਜ਼ ਭਰਤੀ ਮਾਮਲੇ ਵਿਆਹ ਦੀਆਂ ਪਰਤਾਂ ਖੁੱਲ੍ਹਣ ਦੇ ਆਸਾਰ ਬਣਦੇ ਜਾ ਰਹੇ ਹਨ। ਅੱਜ ਸਵੇਰੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਜ਼ਿਲ੍ਹਾ ਗੁਰਦਾਸਪੁਰ ਦੇ ਤਿੰਨ ਕਰਮਚਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਗ੍ਰਿਫਤਾਰ ਕਰਮਚਾਰੀਆਂ ਵਿਚੋਂ ਇਕ ਰਿਟਾਇਰਡ ਕਲਰਕ ਹੈ ਜਦਕਿ ਦੋ ਮੌਜੂਦਾ ਕਲਰਕ ਗਰੇਡ ਦੇ ਕਰਮਚਾਰੀਆਂ ਨੂੰ ਵੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਖ਼ਬਰ ਹੈ। ਦੱਸ ਦਈਏ ਕਿ ਟੀਚਿੰਗ ਫ਼ੈਲੋਜ਼....
ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਚੁਣੇ ਵਿਦਿਆਰਥੀਆਂ ਦਾ ਸਾਰਾ ਖਰਚਾ ਚੁੱਕੇਗੀ ਸ਼੍ਰੋਮਣੀ ਕਮੇਟੀ : ਐਡਵੋਕੇਟ ਧਾਮੀ
ਪ੍ਰਸ਼ਾਸਨਿਕ ਸੇਵਾਵਾਂ ’ਚ ਸਿੱਖ ਨੌਜੁਆਨਾਂ ਦੀ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਨੇ ਕੀਤਾ ਵਿਸ਼ੇਸ਼ ਉਪਰਾਲਾ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਦੇ ਪਹਿਲੇ ਬੈਚ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 9 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਸਿੱਖ ਨੌਜੁਆਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਖੋਲ੍ਹੇ ਗਏ ‘ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ’ ਦੇ ਪਹਿਲੇ ਬੈਚ ਵਾਸਤੇ 11 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਇਸ ਅਕੈਡਮੀ ਵਿਚ ਚੁਣੇ ਗਏ ਵਿਦਿਆਰਥੀਆਂ ਦੀਆਂ....
ਬੀਐਸਐਫ ਜਵਾਨਾਂ ਨੂੰ ਖੇਤਾਂ ਚੋਂ ਮਿਲੀ 10 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਅੰਮ੍ਰਿਤਸਰ, 08 ਮਈ : ਭਾਰਤੀ ਸਰਹੱਦ ਵਿੱਚ ਪਾਕਿਸਤਾਨੀ ਤਸਕਰ ਲਗਾਤਾਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਸਰਹੱਦ ‘ਤੇ ਤਾਇਨਾਤ ਜਵਾਨ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇ ਰਹੇ। ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਪਾਕਿਸਤਾਨੀ ਸਮੱਗਲਰਾਂ ਨੇ ਇੱਕ ਵਾਰ ਫਿਰ ਡਰੋਨ ਭੇਜਿਆ, ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਸੀਮਾ ਸੁਰੱਖਿਆ ਬਲ ਨੇ ਡਰੋਨ ਰਾਹੀਂ ਸੁੱਟੀ ਗਈ ਖੇਪ ਨੂੰ ਜ਼ਬਤ ਕਰ ਲਿਆ। ਇਹ ਜਾਣਕਰੀ ਬੀਐਸਐਫ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇਹ....
ਸ੍ਰੀ ਦਰਬਾਰ ਸਾਹਿਬ ਦੇ ਰਸਤੇ `ਤੇ ਹੋਏ ਧਮਾਕਿਆਂ ਦੀ ਡੂੰਘਾਈ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਵੇ ਪੁਲਿਸ ਪ੍ਰਸ਼ਾਸ਼ਨ : ਐਡਵੋਕੇਟ ਧਾਮੀ
ਅੰਮ੍ਰਿਤਸਰ, 08 ਮਈ : ਸ੍ਰੀ ਅੰਮ੍ਰਿਤਸਰ ਅੰਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ਉੱਤੇ ਹੋਏ ਦੋ ਧਮਾਕਿਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਇਸ ਮਾਮਲੇ ਦੀ ਸੰਜੀਦਗੀ ਨਾਲ ਮੁਕੰਮਲ ਜਾਂਚ ਕਰਕੇ ਸੱਚ ਸਾਹਮਣੇ ਲਿਆਵੇ, ਤਾਂ ਜੋ ਸ਼ਰਧਾਲੂ ਭੈ ਮੁਕਤ ਹੋ ਕੇ ਸ਼ਰਧਾ ਪ੍ਰਗਟਾਅ ਸਕਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ....
ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ, ਚੁਕਾਈ ਦੇ ਅਦਾਇਗੀ ਨਿਰੰਤਰ ਜਾਰੀ ਹੈ : ਡਿਪਟੀ ਕਮਿਸ਼ਨਰ
ਗੁਰਦਾਸਪੁਰ, 8 ਮਈ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ, ਚੁਕਾਈ ਦੇ ਅਦਾਇਗੀ ਨਿਰੰਤਰ ਜਾਰੀ ਹੈ। ਜ਼ਿਲੇ ਅੰਦਰ ਖਰੀਦ ਕੀਤੀ ਕਣਕ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਜ਼ਿਲ੍ਹਾ ਮੰਡੀ ਅਫਸਰ, ਕੁਲਜੀਤ ਸਿੰਘ ਨੇ ਜਾਣਕਾਰੀ ਨੇ ਦੱਸਿਆ ਕਿ ਜਿਲੇ ਅੰਦਰ ਕਿਸਾਨਾਂ ਦੇ ਖਾਤਿਅ ਵਿੱਚ 1200.46 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 94 ਫੀਸਦ ਬਣਦੀ ਹੈ। ਮੰਡੀਆਂ ਵਿੱਚ 5, 26,334 ਮੀਟਰਕ ਟਨ ਕਣਕ ਦੀ ਆਮਦ ਵਿੱਚੋਂ 5, 26, 284....
ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਚ ਅੱਜ ਫਿਰ ਹੋਇਆ ਧਮਾਕਾ
ਅੰਮ੍ਰਿਤਸਰ, 8 ਮਈ : ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ‘ਤੇ 32 ਘੰਟਿਆਂ ਬਾਅਦ ਮੁੜ ਧਮਾਕਾ ਹੋਇਆ ਹੈ। ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਹ ਧਮਾਕਾ ਉਸੇ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਇਹ ਘਟਨਾ ਵਾਪਰੀ ਸੀ। ਹੁਣ ਤੱਕ ਪੁਲਿਸ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਗਾ ਸਕੀ ਹੈ ਅਤੇ ਇਸ ਦੌਰਾਨ ਹੁਣ ਫਿਰ ਇਹ ਧਮਾਕਾ ਹੋਇਆ ਹੈ। ਸਵੇਰੇ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਖੁਦ ਮੌਕੇ ‘ਤੇ ਪਹੁੰਚ ਗਏ।....
ਸ਼ਿਵ ਕੁਮਾਰ ਬਟਾਲਵੀ ਦੀ 50ਵੀਂ ਬਰਸੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ, ਆਦਮ ਕੱਦ ਬੁੱਤ ਲੋਕ ਅਰਪਨ 
ਗੁਰਦਾਸਪੁਰ, 7 ਮਈ : ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 50ਵੀਂ ਬਰਸੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸ਼ਿਵ ਬਟਾਲਵੀ ਦਾ ਆਦਮ ਕੱਦ ਬੁੱਤ ਲੋਕ ਅਰਪਨ ਕੀਤਾ ਗਿਆ। ਇਸ ਮੌਕੋ ਪੰਜਾਬ ਦੇ ਨਾਮਵਰ ਕਵੀ ਪਦਮ ਸ੍ਰੀ ਸੁਰਜੀਤ ਪਾਤਰ, ਪ੍ਰਸਿੱਧ ਕਵੀ ਪ੍ਰੋਫੈਸਰ ਗੁਰਭਜਨ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਐਸ.ਪੀ ਪਿ੍ਰਥੀਪਾਲ ਸਿੰਘ, ਤੇਜਿੰਦਰਪਾਲ ਸਿੰਘ ਸੰਧੂ, ਰਾਜੀਵ....
ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਦਾ ਅੰਕੜਾ 6 ਲੱਖ ਮੀਟ੍ਰਿਕ ਟਨ ਤੋਂ ਪਾਰ ਪਹੁੰਚਿਆ : ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ ਗੁਰਦਾਸਪੁਰ, 7 ਮਈ : ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਦਾ ਅੰਕੜਾ 6 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 604070 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 603118 ਮੀਟਿ੍ਰਕ ਟਨ ਕਣਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ....
ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਚ ਧਮਾਕਾ, ਪੁਲਿਸ ਨੂੰ ਜਾਂਚ ਦੌਰਾਨ ਮਿਲੇ ਇਤਰਾਜ਼ਯੋਗ ਟੁਕੜੇ
ਅੰਮ੍ਰਿਤਸਰ , 7 ਮਈ : ਅੰਮ੍ਰਿਤਸਰ ‘ਚ ਸ਼ਨੀਵਾਰ ਦੇਰ ਰਾਤ ਕਰੀਬ 12 ਵਜੇ ਹੈਰੀਟੇਜ ਸਟਰੀਟ ‘ਤੇ ਧਮਾਕਾ ਹੋਣ ਕਾਰਨ ਸਨਸਨੀ ਫੈਲ ਗਈ। ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ਉੱਤੇ ਲੱਗੇ ਸ਼ੀਸ਼ੇ ਤੱਕ ਫੁੱਟ ਗਏ ਤੇ ਕੱਚ ਦੇ ਟੁਕੜੇ ਚਾਰੇ ਪਾਸੇ ਫੈਲ ਗਏ, ਕੁਝ ਸ਼ਰਧਾਲੂ ਵੀ ਕੱਚ ਨਾਲ ਜਖ਼ਮੀ ਹੋ ਗਏ, ਜਿਸ ਕਾਰਨ 5-6 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਜਾਂਚ ਤੋਂ ਬਾਅਦ ਪੁਲਿਸ ਨੇ ਪਾਇਆ ਕਿ ਇਹ ਇੱਕ ਹਾਦਸਾ ਸੀ ਅਤੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ। ਇਸ ਦੇ ਨਾਲ ਹੀ ਅੱਜ ਫੋਰੈਂਸਿਕ ਟੀਮ ਵੀ ਪੁਸ਼ਟੀ....
ਡਾ.ਐਸ.ਪੀ.ਸਿੰਘ ਓਬਰਾਏ ਦਾ ਇੱਕ ਹੋਰ ਵੱਡਾ ਪਰਉਪਕਾਰ
ਬਜ਼ੁਰਗ ਮਾਪਿਆਂ ਦੇ ਲਾਡਲੇ ਗੁਰਦੀਪ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਅੰਮ੍ਰਿਤਸਰ, 5 ਮਈ : ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਮੋਗਾ ਦੇ ਪਿੰਡ ਜੋਗੇਵਾਲਾ ਨਾਲ ਸਬੰਧਿਤ 27 ਸਾਲਾ ਗੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ....
ਸ੍ਰ ਜੱਸਾ ਸਿੰਘ ਰਾਮਗੜ੍ਹੀਆਂ ਦੇ 300ਵੇਂ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ
ਅੰਮ੍ਰਿਤਸਰ, 5 ਮਈ : ਅੰਮ੍ਰਿਤਸਰ ਦੀਆਂ ਸਮੂਹ ਰਾਮਗੜ੍ਹੀਆਂ ਸੰਸਥਾਵਾਂ ਅਤੇ ਸਮੂਹ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆਂ ਜੀ ਦਾ 300 ਸਾਲਾ ਜਨਮ ਸ਼ਤਾਬਦੀ ਦਿਹਾੜਾ ਸ੍ਰ ਜੱਸਾ ਸਿੰਘ ਰਾਮਗੜ੍ਹੀਆਂ ਪਾਰਕ 100 ਫੁੱਟੀ ਰੋਡ ’ਤੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰ ਇੰਦਰਬੀਰ ਸਿੰਘ ਨਿੱਝਰ ਕੈਬਨਿਟ ਮੰਤਰੀ ਪੰਜਾਬ ਕੁਝ ਰੁਝੇਵੇਂ ਹੋਣ ਕਾਰਨ ਇਸ ਸਮਾਗਮ ਵਿੱਚ ਨਹੀਂ ਪਹੁੰਚ ਸਕੇ ਪ੍ਰੰਤੂ ਉਨ੍ਹਾਂ ਵੱਲੋਂ ਆਪਣੇ ਓ:ਐਸ:ਡੀ ਸ੍ਰ ਮਨਪ੍ਰੀਤ ਸਿੰਘ ਰਾਹੀਂ ਵਧਾਈ ਸੰਦੇਸ਼....
ਸਿਹਤ ਵਿਭਾਗ ਵੱਲੋਂ "ਈਟ ਰਾਈਟ ਇੰਡੀਆ ਮੁਹਿੰਮ" ਤਹਿਤ ਫੂਡ ਟੈਸਟਿੰਗ ਵੈਨ ਰਾਹੀਂ ਲੋਕਾਂ ਨੂੰ ਕੀਤਾ ਗਿਆ ਜਾਗਰੂਕਤਾ
ਤਰਨ ਤਾਰਨ, 5 ਮਈ : ਸਟੇਟ ਕਮਿਸ਼ਨਰ, ਫੂਡ ਐਂਡ ਡਰੱਗਜ਼ ਐਡਮਿਿਨਸਿਟ੍ਰੇਸ਼ਨ ਡਾ. ਅਭਿਨਵ ਤ੍ਰਿਖਾ ਅਤੇ ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ, ਡਾ. ਰਿਸ਼ੀਪਾਲ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਵਲ ਸਰਜਨ, ਤਰਨਤਾਰਨ, ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਜ਼ਿਲਾ ਸਿਹਤ ਅਫਸਰ, ਡਾ ਸੁਖਬੀਰ ਕੌਰ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਹੇਠ ਸ਼ਨੀਵਾਰ ਨੂੰ ਬਲਾਕ ਸੁਰਸਿੰਘ ਦੇ ਵੱਖ ਵੱਖ ਪਿੰਡਾਂ ਵਿੱਚ ਸਿਹਤ ਵਿਭਾਗ ਵੱਲੋਂ ‘ਈਟ ਰਾਇਟ....
ਕੇਂਦਰੀ ਮੰਤਰੀ ਸ਼ੇਖਾਵਤ ਦੀ ਮੌਜੂਦਗੀ ’ਚ ਪ੍ਰੋ. ਮੰਮਣਕੇ ਅਤੇ ਆਲਮਬੀਰ ਸੰਧੂ ਭਾਜਪਾ ਵਿਚ ਸ਼ਾਮਿਲ
ਅੰਮ੍ਰਿਤਸਰ, 5 ਮਈ : ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ ਵਿਚ ਤਰਨ ਤਾਰਨ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ ਅਤੇ ਆਲਮਬੀਰ ਸਿੰਘ ਸੰਧੂ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ| ਸ੍ਰੀ ਸ਼ੇਖਾਵਤ ਨੇ ਦੋਹਾਂ ਆਗੂਆਂ ਨੂੰ ਪਾਰਟੀ ਦਾ ਸਨਮਾਨ ਦੇ ਕੇ ਸਵਾਗਤ ਕੀਤਾ, ਇਸ ਮੌਕੇ ਭਾਜਪਾ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਜਨਰਲ ਸਕੱਤਰ ਜੀਵਨ....
ਵਿਧਾਇਕ ਨੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਕੀਤਾ ਉਦਘਾਟਨ 
ਅੰਮ੍ਰਿਤਸਰ, 5 ਮਈ : ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਅੱਜ ਵਾਰਡ ਨੰਬਰ 84 ਦੇ ਆਜ਼ਾਦ ਰੋਡ ਵਿਖੇ ਸੜਕ ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਹ ਸੜਕ ਕਾਫੀ ਲੰਬੇ ਸਮੇਂ ਤੋਂ ਖਰਾਬ ਸੀ ਤੇ ਇਸ ਸੜਕ ਦੇ ਨਿਰਮਾਣ ਨੂੰ ਕਾਫੀ ਸਮੇਂ ਤੋਂ ਉਣਗੋਲਿਆ ਜਾਂਦਾ ਸੀ ਲੇਕਿਨ ਡਾਕਟਰ ਜਸਬੀਰ ਸਿੰਘ ਸੰਧੂ ਨੇ ਇਹ ਪ੍ਰਣ ਕੀਤਾ ਸੀ ਕੇ ਜੌ ਇਲਾਕ਼ੇ ਵਿਕਾਸ ਦੇ ਕੰਮਾਂ ਤੋਂ ਪਿਛਲੀਆਂ ਸਰਕਾਰ ਦੇ ਸਮੇਂ ਨਜ਼ਰਅੰਦਾਜ਼ ਕੀਤੇ ਗਏ ਸੀ ਓਹਨਾ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣ ਗੇ....
ਪਠਾਨਕੋਟ ਪੁਲਿਸ ਨੇ ਪੁਲਿਸ ਕਰਮਚਾਰੀਆਂ ਦੇ ਭਲਾਈ ਅਤੇ ਸਿਹਤਮੰਦ ਭਵਿੱਖ ਵੱਲ ਇੱਕ ਕਦਮ ਚੁੱਕਦਿਆਂ ਇੱਕ ਵਿਸ਼ੇਸ਼ ਸਿਹਤ ਅਤੇ ਤੰਦਰੁਸਤੀ ਵਰਕਸ਼ਾਪ ਦਾ ਕੀਤਾ ਆਯੋਜਨ
ਪਠਾਨਕੋਟ ਪੁਲਿਸ ਵੱਲੋਂ ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਸਿਹਤ ਤੇ ਤੰਦਰੁਸਤੀ ਵਰਕਸ਼ਾਪ ਦਾ ਆਯੋਜਨ ਪਠਾਨਕੋਟ, 6 ਮਈ : ਪਠਾਨਕੋਟ ਪੁਲਿਸ ਨੇ ਆਪਣੇ ਪੁਲਿਸ ਕਰਮਚਾਰੀਆਂ ਵਿੱਚ ਇੱਕ ਸਿਹਤਮੰਦ ਅਤੇ ਤਣਾਅ ਮੁਕਤ ਜੀਵਨ ਨੂੰ ਉਤਸ਼ਾਹਿਤ ਕਰਨ ਲਈ ਆਟੋਡੋਰੀਅਮ ਸੈਲੀ ਰੋਡ ਵਿਖੇ ਇੱਕ ਸਿਹਤ ਅਤੇ ਤੰਦਰੁਸਤੀ ਵਰਕਸ਼ਾਪ ਦਾ ਆਯੋਜਨ ਕੀਤਾ ਹੈ। ਇਸ ਵਰਕਸ਼ਾਪ ਦਾ ਆਯੋਜਨ ਸ਼ਨੀਵਾਰ, 6 ਮਈ ਨੂੰ ਕੀਤਾ ਗਿਆ ਸੀ, ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਪੁਲਿਸ ਕਰਮਚਾਰੀ ਸਰੀਰਕ ਅਤੇ ਮਾਨਸਿਕ ਤੌਰ ‘ਤੇ ਚੰਗੀ ਸਿਹਤ....