ਮਾਝਾ

ਕੈਬਨਿਟ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਜੰਡਿਆਲਾ ਗੁਰੂ ਦੀ ਕੀਤੀ ਅਚਨਚੇਤ ਚੈਕਿੰਗ 
ਅੰਮ੍ਰਿਤਸਰ, 3 ਅਗਸਤ 2024 : ‘ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। ਸਾਡੇ ਸਕੂਲਾਂ ਤੇ ਹਸਪਤਾਲਾਂ ਦਾ ਹੋ ਰਿਹਾ ਕਾਇਆ ਕਲਪ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਦਿਨ ਹੁਣ ਬਹੁਤੇ ਦੂਰ ਨਹੀਂ ਹਨ।’ ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਜੰਡਿਆਲਾ ਗੁਰੂ ਦੀ ਅਚਨਚੇਤ ਚੈਕਿੰਗ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸਾਡੀ ਸਰਕਾਰ....
ਦਿਵਿਆਗ ਵਿਅਕਤੀਆਂ ਨੂੰ ਜਮੈਟੋ ਕੰਪਨੀ ਨਾਲ ਜੋੜ ਕੇ ਦਿੱਤਾ ਰੁਜ਼ਗਾਰ 
ਅੰਮ੍ਰਿਤਸਰ, 3 ਅਗਸਤ 2024 : ਕੈਬਨਿਟ ਮੰਤਰੀ ਸ੍ਰੀਮਤੀ ਬਲਜੀਤ ਕੌਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦੇ ਜ਼ਿਲੇ ਦੇ ਉਹ ਲੋਕ ਜਿਨਾਂ ਨੂੰ ਤੁਰਨ ਲਈ ਵੀ ਕਿਸੇ ਸਹਾਰੇ ਦੀ ਲੋੜ ਪੈਂਦੀ ਹੈ, ਨੂੰ ਰੁਜ਼ਗਾਰ ਦੇਣ ਦਾ ਪ੍ਰਬੰਧ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਕੀਤਾ ਜਾ ਰਿਹਾ ਹੈ । ਉਹਨਾਂ ਨੇ ਇਸ ਬਾਬਤ ਗੈਰ ਸਰਕਾਰੀ ਸੰਸਥਾ ਨਿਊ ਮੋਸ਼ਨ ਨਾਲ ਗੱਲਬਾਤ ਕਰਕੇ ਬੈਟਰੀ ਨਾਲ ਚੱਲਣ ਵਾਲੀਆਂ ਵੀਲ ਚੇਅਰ ਉਕਤ ਵਿਅਕਤੀਆਂ ਨੂੰ ਮੁਹਈਆ ਕਰਵਾ ਕੇ ਜੋਮੈਟੋ ਨਾਲ ਜੋੜਿਆ....
ਅਜਨਾਲਾ ਦੀ ਸਰਹੱਦੀ ਪੱਟੀ ਵਿੱਚ ਬਾਰਡਰ ਦੀ ਲਾਈਫ ਲਾਈਨ ਬਣਨਗੀਆਂ ਤਿੰਨ ਸੜਕਾਂ  : ਕੁਲਦੀਪ ਸਿੰਘ ਧਾਲੀਵਾਲ
46 ਕਰੋੜ ਰੁਪਏ ਦੀ ਲਾਗਤ ਨਾਲ ਬਣਨਗੀਆਂ 18 ਫੁੱਟ ਚੌੜੀਆਂ ਸੜਕਾਂ ਚਾਰ ਰਸਤਿਆਂ ਉੱਤੇ ਬਣਨ ਗਏ ਚਾਰ ਸੁੰਦਰ ਗੇਟ : ਧਾਲੀਵਾਲ ਅੰਮ੍ਰਿਤਸਰ, 3 ਅਗਸਤ 2024 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੇ ਕਸਬੇ ਰਮਦਾਸ ਦਾ ਦੌਰਾ ਕਰਦਿਆਂ ਐਲਾਨ ਕੀਤਾ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਧਾਰਮਿਕ ਦਿਖ ਵਾਲੇ ਸੁੰਦਰ ਗੇਟ ਬਣਾਏ ਜਾਣਗੇ, ਜਿੰਨਾ ਉੱਤੇ ਕਰੀਬ ਚਾਰ ਕਰੋੜ ਰੁਪਏ ਦੀ ਲਗਤ ਆਵੇਗੀ।....
ਕੈਬਨਿਟ ਮੰਤਰੀ ਭੁੱਲਰ ਨੇ ਤਰਨ ਤਾਰਨ ਵਿਖੇ 12 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ
ਤਰਨ ਤਾਰਨ, 3 ਅਗਸਤ 2024 : ਪੰਜਾਬ ਸਰਕਾਰ ਵੱਲੋਂ ਦਿੱਲੀ ਕਿਸਾਨ ਧਰਨੇ ਦੌਰਾਨ ਜਾਨਾਂ ਵਾਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਉਹਨਾਂ ਦੇ ਆਸ਼ਰਿਤਾਂ ਨੂੰ ਯੋਗਤਾ ਦੇ ਆਧਾਰ ਤੇ ਸਰਕਾਰੀ ਨੌਕਰੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹਨਾਂ ਹੁਕਮਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾਂ ਤਰਨ ਤਾਰਨ ਵਿਖੇ 12 ਉਮੀਦਵਾਰਾਂ ਦੀ ਨਿਯੁਕਤੀ ਕੀਤੀ ਗਈ ਹੈ। ਰਸਮੀ ਤੌਰ ਤੇ ਨਿਯੁਕਤੀ ਪੱਤਰ ਦੇਣ ਮੌਕੇ ਕੈਬਨਿਟ ਮੰਤਰੀ, ਪੰਜਾਬ ਸਰਕਾਰ ਸ੍ਰ ਲਾਲਜੀਤ ਸਿੰਘ ਭੁੱਲਰ ਨੇ ਨਵ....
ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਮੁਲਾਜ਼ਮ ਆਪਸ ਵਿੱਚ ਭਿੜੇ, ਇੱਕ ਮੁਲਾਜ਼ਮ ਦੀ ਮੌਤ
ਅੰਮ੍ਰਿਤਸਰ, 3 ਅਗਸਤ 2024 : ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਦੁਪਹਿਰ ਡੇਢ ਵਜੇ ਦੇ ਕਰੀਬ ਦੋ ਮੁਲਾਜ਼ਮ ਆਪਸ ਵਿੱਚ ਭਿੜ ਗਏ। ਇਸ ਦੌਰਾਨ ਇੱਕ ਮੁਲਾਜ਼ਮ ਦੀ ਮੌਤ ਹੋ ਗਈ, ਜਦਕਿ ਦੂਜਾ ਮੁਲਾਜ਼ਮ ਮੌਕੇ ਤੋਂ ਫਰਾਰ ਹੋ ਗਿਆ। ਦੋਵੇਂ ਇੱਕ ਦੂਜੇ ਦੇ ਰਿਸ਼ਤੇਦਾਰ ਸਨ। ਸਾਥੀ ਕਰਮਚਾਰੀਆਂ ਅਨੁਸਾਰ ਅਕਾਊਂਟਸ ਬ੍ਰਾਂਚ ‘ਚ ਕੰਮ ਕਰਦੇ ਸੁਖਬੀਰ ਸਿੰਘ ਅਤੇ ਦਰਬਾਰਾ ਸਿੰਘ ਵਿਚਕਾਰ ਦੁਪਹਿਰ ਸਮੇਂ ਪਰਿਵਾਰਕ ਝਗੜੇ ਨੂੰ ਲੈ ਕੇ ਬਹਿਸ ਸ਼ੁਰੂ ਹੋ ਗਈ। ਇਸ ਤੋਂ ਬਾਅਦ ਦੋਹਾਂ ਨੇ ਇਕ ਦੂਜੇ ‘ਤੇ ਹਮਲਾ....
ਲੰਗਰ ਹਾਲ 'ਚ ਲੰਗਰ ਬਣਾਉਂਦਾ ਸੇਵਾਦਾਰ ਕੜਾਹੇ 'ਚ ਡਿੱਗਣ ਕਾਰਨ ਜ਼ਖਮੀ
ਅੰਮ੍ਰਿਤਸਰ, 3 ਅਗਸਤ 2024 : ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵੱਡਾ ਹਾਦਸਾ ਵਾਪਰ ਗਿਆ ਹੈ। ਜਿੱਥੇ ਬੀਤੀ ਰਾਤ ਦਰਬਾਰ ਸਾਹਿਬ ਦੇ ਲੰਗਰ ਹਾਲ ਵਿੱਚ ਲੰਗਰ ਦੀ ਸੇਵਾ ਕਰ ਰਿਹਾ ਇੱਕ ਸੇਵਾਦਾਰ ਸਬਜ਼ੀ ਦੇ ਕੜਾਹੇ 'ਚ ਡਿੱਗ ਗਿਆ ਅਤੇ ਜ਼ਖਮੀ ਹੋ ਗਿਆ। ਘਟਨਾ ਸਮੇਂ ਮੌਕੇ 'ਤੇ ਮੌਜੁਦ ਸੰਗਤਾਂ ਅਤੇ ਸੇਵਾਦਾਰਾਂ ਵੱਲੋਂ ਜ਼ਖਮੀ ਸੇਵਾਦਾਰ ਨੂੰ ਕੜਾਹੇ ਚੋਂ ਕੱਡ ਕੇ ਫੌਰੀ ਤੌਰ 'ਤੇ ਅੰਮ੍ਰਿਤਸਰ ਦੇ ਵੱਲਾ ਸਥਿਤ ਸ਼੍ਰੀ ਗੁਰੂ ਰਾਮਦਾਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ....
ਜ਼ਿਲ੍ਹੇ ਦੇ 72 ਆਮ ਆਦਮੀ ਕਲੀਨਿਕਾਂ ਵਿੱਚ 8 ਲੱਖ ਲੋਕਾਂ ਨੇ ਇਲਾਜ਼ ਕਰਵਾਇਆ ਹੈ : ਕੈਬਨਿਟ ਮੰਤਰੀ  ਈ.ਟੀ.ਓ
ਕੈਬਨਿਟ ਮੰਤਰੀ ਈ.ਟੀ.ਓ ਨੇ ਸਿਵਲ ਹਸਪਤਾਲ ਮਾਨਾਵਾਲਾ ਦੀ ਕੀਤੀ ਅਚਨਚੇਤ ਚੈਕਿੰਗ ਅੰਮ੍ਰਿਤਸਰ 3 ਅਗਸਤ 2024 : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਦੇ ਨਾਲ ਨਾਲ ਸੂਬੇ ਦੇ ਲੋਕਾਂ ਲਈ ਸਿਹਤ ਕ੍ਰਾਂਤੀ ਵੀ ਲੈ ਕੇ ਆ ਰਹੀ ਹੈ ਜਿਸ ਦਾ ਮੁੱਖ ਉਦੇਸ਼ ਮੁਫ਼ਤ ਸਿੱਖਿਆ ਦੇ ਨਾਲ ਨਾਲ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਵੀ ਘਰ ਦੇ ਨੇੜੇ ਹੀ ਮੁਹਈਆ ਕਰਵਾਉਣਾ ਹੈ। ਇਨਾ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ....
ਫਿਰੋਜ਼ਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਗੈਸ ਲੀਕ ਹੋਣ ਕਾਰਨ ਵਾਪਰੇ ਹਾਦਸੇ ਦੇ ਪੀੜਤਾਂ ਦਾ ਇਲਾਜ ਕਰੇਗੀ ਸ਼੍ਰੋਮਣੀ ਕਮੇਟੀ : ਐਡਵੋਕੇਟ ਧਾਮੀ 
ਪੀੜਤਾਂ ਨਾਲ ਪ੍ਰਗਟਾਈ ਹਮਦਰਦੀ, ਜਾਂਚ ਦੇ ਜਾਰੀ ਕੀਤੇ ਨਿਰਦੇਸ਼ ਅੰਮ੍ਰਿਤਸਰ, 2 ਅਗਸਤ 2024 : ਫਿਰੋਜ਼ਪੁਰ ਦੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜ਼ੀਦਪੁਰ ਵਿਖੇ ਗੈਸ ਸਿਲੰਡਰ ਲੀਕ ਹੋਣ ਕਰਕੇ ਅੱਗ ਲੱਗਣ ਨਾਲ ਝੁਲਸੇ ਕੁਝ ਸਕੂਲੀ ਬੱਚਿਆਂ ਤੇ ਦੋ ਹੋਰਨਾਂ ਦੇ ਜ਼ਖ਼ਮੀ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਹਾਦਸੇ ਦੇ ਪੀੜਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਕਰਵਾਏਗੀ। ਉਨ੍ਹਾਂ ਕਿਹਾ ਕਿ ਇਸ ਘਟਨਾ....
ਕੈਬਨਿਟ ਮੰਤਰੀ ਈਟੀਓ ਵੱਲੋਂ ਤਹਿਸੀਲ ਦਫਤਰ ਅਤੇ ਸੇਵਾ ਕੇਂਦਰ ਦੀ  ਚੈਕਿੰਗ
ਟੋਕਨ ਪ੍ਰਣਾਲੀ ਨੂੰ ਪਾਰਦਰਸ਼ੀ ਕਰਨ ਦੀ ਕੀਤੀ ਹਦਾਇਤ ਸੇਵਾ ਕੇਂਦਰ ’ਚ ਆਪਣਾ ਕੰਮ ਕਰਵਾਉਣ ਆਈ ਔਰਤ ਦੀ ਕੀਤੀ ਮਾਲੀ ਸਹਾਇਤਾ ਅੰਮ੍ਰਿਤਸਰ, 2 ਅਗਸਤ 2024 : ਅੱਜ ਸ੍ਰ ਹਰਭਜਨ ਸਿੰਘ ਈ:ਟੀ:ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵੱਲੋਂ ਅਚਾਨਕ ਤਹਿਸੀਲ ਅੰਮ੍ਰਿਤਸਰ ਅਤੇ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਦੇ ਹਾਜਰ ਹੋਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦੇਣ। ਈਟੀਓ ਨੇ ਇਸ ਮੌਕੇ....
ਡਿਪਟੀ ਕਮਿਸ਼ਨਰ ਨੇ ਸਬ ਡਵੀਜਨ ਬਾਬਾ ਬਕਾਲਾ ਦੇ ਦਫਤਰ ਦੀ ਕੀਤੀ ਚੈਕਿੰਗ
ਸਰਕਾਰੀ ਕਰਮਚਾਰੀਆਂ ਨੂੰ ਸਮੇਂ ਸਿਰ ਦਫਤਰ ਪਹੁੰਚਣ ਦੀ ਕੀਤੀ ਤਾਕੀਦ ਅੰਮ੍ਰਿਤਸਰ 2 ਅਗਸਤ 2024 : ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਸਬ ਡਵੀਜਨ ਦਫਤਰ ਬਾਬਾ ਬਕਾਲਾ ਅਤੇ ਤਹਿਸੀਲ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਮੇਂ ਸਿਰ ਦਫਤਰ ਪੁੱਜਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਸ੍ਰੀ ਥੋਰੀ ਨੇ ਆਪਣਾ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ....
ਅੰਮ੍ਰਿਤਸਰ ਪੁਲਿਸ ਨੇ 3.5 ਕਿਲੋ ਹੈਰੋਇਨ, 1 ਲੱਖ ਦੀ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਮੇਤ ਨਸ਼ਾ ਤਸਕਰ ਗ੍ਰਿਫਤਾਰ  
ਅੰਮ੍ਰਿਤਸਰ, 1 ਅਗਸਤ 2024 : ਅੰਮ੍ਰਿਤਸਰ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਛੇਹਰਟਾ ਥਾਣਾ ਪੁਲਸ ਨੇ ਵੀਰਵਾਰ ਨੂੰ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 3.5 ਕਿਲੋ ਹੈਰੋਇਨ, 1 ਲੱਖ ਰੁਪਏ ਦੀ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁਲਜ਼ਮ ਦਾ ਨਾਂ ਗੁਰਮੇਜ ਸਿੰਘ ਉਰਫ ਮੇਜਾ ਹੈ ਅਤੇ ਉਹ ਭਿੰਡੀਸੈਦਾ ਦਾ ਰਹਿਣ ਵਾਲਾ ਹੈ। ਇਸ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿੱਚ ਨਸ਼ਾ ਤਸਕਰੀ ਅਤੇ ਪਾਕਿਸਤਾਨੀ ਨਾਗਰਿਕ ਨੂੰ ਆਪਣੇ ਘਰ ਰੱਖਣ....
ਹਰਿਆਵਲ ਮੁਹਿੰਮ ਤਹਿਤ ਵੱਧ ਤੋਂ ਵੱਧ ਪੌਦੇ ਲਗਾਏ ਜਾਣ: ਚੇਅਰਮੈਨ ਦਿਲਬਾਗ ਸਿੰਘ 
ਫਸਲ ਵਿੱਚ ਸਰਵਪੱਖੀ ਕੀਟ ਪ੍ਰਬੰਧ ਅਪਣਾਉਣ ਦੀ ਲੋੜ: ਡਾ ਭੁਪਿੰਦਰ ਸਿੰਘ ਏਓ ਸਮੈਮ ਸਕੀਮ ਤਹਿਤ ਮਸ਼ੀਨਰੀ ਲੈਣ ਲਈ ਕਿਸਾਨ 13 ਅਗਸਤ ਤੱਕ ਆਨਲਾਈਨ ਅਪਲਾਈ ਕਰਨ। ਤਰਨਤਾਰਨ 01 ਅਗਸਤ 2024 : ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਅਤੇ ਬਲਾਕ ਖੇਤੀਬਾੜੀ ਅਫਸਰ, ਪੱਟੀ ਡਾ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਸਭਰਾਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ ਭੁਪਿੰਦਰ ਸਿੰਘ ਏਓ ਨੇ ਕਿਹਾ ਕਿ ਬਾਸਮਤੀ....
ਰਾਜ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕੈਬਨਿਟ ਮੰਤਰੀ ਧਾਲੀਵਾਲ
ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਕੈਬਨਿਟ ਮੰਤਰੀ ਧਾਲੀਵਾਲ ਨੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗੁਰਦਾਸਪੁਰ, 30 ਜੁਲਾਈ 2024 : ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ....
ਰਾਕਸਾ ਸਕਿਉਰਿਟੀ ਕੰਪਨੀ ਵੱਲੋਂ ਸਕਿਉਰਿਟੀ ਗਾਰਡ ਦੀ ਆਸਾਮੀ ਲਈ ਸੀ-ਪਾਈਟ ਡੇਰਾ ਬਾਬਾ ਨਾਨਕ ਵਿਖੇ ਇੰਟਰਵਿਊ 1 ਅਗਸਤ ਨੂੰ
ਗੁਰਦਾਸਪੁਰ, 30 ਜੁਲਾਈ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 01.08.2024 ਨੂੰ ਸੀ-ਪਾਈਟ ਸੈਂਟਰ, ਡੇਰਾ ਬਾਬਾ ਨਾਨਕ ਵਿਖੇ ਰਾਕਸਾ ਸਕਿਉਰਿਟੀ ਪ੍ਰਾਈਵੇਟ ਲਿਮ: ਕੰਪਨੀ ਵੱਲੋਂ ਸਕਿਉਰਿਟੀ ਗਾਰਡ ਦੀ ਆਸਾਮੀ ਲਈ....
02 ਅਗਸਤ ਨੂੰ ਪੰਚਾਇਤ ਭਵਨ, ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰ ਤੇ ਸਪਾਂਸਰਸ਼ਿਪ ਦਿਵਸ ਦਾ ਆਯੋਜਨ ਕੀਤਾ ਜਾਵੇਗਾ
ਸਿੰਗਲ ਪੇਰੈਂਟ ਬੱਚਿਆਂ ਦੇ ਸਪਾਂਸਰਸ਼ਿਪ ਸਕੀਮ ਲਈ ਫਾਰਮ ਭਰੇ ਜਾਣਗੇ ਗੁਰਦਾਸਪੁਰ, 30 ਜੁਲਾਈ 2024 : ਜ਼ਿਲ੍ਹਾ ਗੁਰਦਾਸਪੁਰ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਗੁਰਦਾਸਪੁਰ ਵੱਲੋਂ ਅਨਾਥ (ਜਿਹੜੇ ਬੱਚੇ ਮਾਤਾ ਪਿਤਾ ਤੋਂ ਵਾਂਝੇ ਹਨ) , ਸਿੰਗਲ ਪੇਰੈਂਟ (ਜਿਨ੍ਹਾਂ ਪਰਿਵਾਰਾਂ ਦੇ ਕਮਾਉਣ ਵਾਲਾ ਮੈਂਬਰ ਦੀ ਮੌਤ ਹੋ ਚੁੱਕੀ ਹੈ) ਜਾਂ ਜਿਨ੍ਹਾਂ ਦੇ ਮਾਤਾ ਪਿਤਾ ਨੂੰ ਲਾਇਲਾਜ ਬਿਮਾਰੀ ਹੈ ਦੇ ਬੱਚਿਆਂ ਦੀ ਸਿੱਖਿਆਂ ਅਤੇ ਸੰਭਾਲ ਲਈ ਵਿਭਾਗ ਦੀ ਸਪਾਂਸਰਸ਼ਿਪ ਸਕੀਮ ਰਾਹੀਂ 4000/- ਰੁਪਏ ਪ੍ਰਤੀ ਮਹੀਨਾ....