ਮਾਝਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ
ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਧਾਰਮਿਕ ਪ੍ਰੰਪਰਾਵਾਂ ਅਨੁਸਾਰ ਹੀ ਮਨਾਇਆ ਜਾਵੇ- ਐਡਵੋਕੇਟ ਧਾਮੀ ਅੰਮ੍ਰਿਤਸਰ, 18 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਖ਼ਾਲਸਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਨੂੰ ਧਾਰਮਿਕ ਪ੍ਰੰਪਰਾਵਾਂ ਅਨੁਸਾਰ ਮਨਾਉਣ ਦੀ ਅਪੀਲ ਕਰਦਿਆਂ ਇਸ ਮੌਕੇ ਕਿਸੇ ਵੀ ਤਰ੍ਹਾਂ ਦੀ ਹੁਲੜਬਾਜ਼ੀ ਤੋਂ ਦੂਰ ਰਹਿਣ ਲਈ ਕਿਹਾ ਗਿਆ। ਇਸ ਦੇ ਨਾਲ ਹੀ ਤੀਸਰੇ....
ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਨੇ ਗੁਰਦਾਸਪੁਰ 'ਚ ਸਾਂਝੇ ਆਪ੍ਰੇਸ਼ਨ 'ਚ 5 ਭਾਰਤੀ ਤਸਕਰਾਂ ਨੂੰ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ 
ਗੁਰਦਾਸਪੁਰ, 18 ਮਾਰਚ : ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਨੇ ਗੁਰਦਾਸਪੁਰ 'ਚ ਸਾਂਝੇ ਆਪ੍ਰੇਸ਼ਨ 'ਚ 5 ਭਾਰਤੀ ਤਸਕਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪਾਕਿਸਤਾਨ ਤੋਂ ਡਰੋਨ ਅਤੇ ਖੇਪ ਨੂੰ ਜ਼ਬਤ ਕਰਨ ਤੋਂ ਬਾਅਦ, ਬੀਐਸਐਫ ਨੇ ਮਾਮਲੇ ਨੂੰ ਅੱਗੇ ਵਧਾਇਆ ਅਤੇ ਪੰਜਾਬ ਪੁਲਿਸ ਨੂੰ ਤਸਕਰਾਂ ਬਾਰੇ ਸੂਚਿਤ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਸਮੱਗਲਰਾਂ ਨੂੰ ਹਥਿਆਰਾਂ ਦੇ ਨਾਲ-ਨਾਲ ਡਰੱਗ ਮਨੀ ਵੀ ਕਾਬੂ ਕਰ ਲਿਆ। ਬੀਐਸਐਫ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ....
ਬੀਐਸਐਫ ਤੇ ਪੁਲਿਸ ਨੂੰ ਭਾਰਤ-ਪਾਕਿਸਤਾਨ ਸਰਹੱਦ ਨੇੜੇ 15 ਕਰੋੜ ਦੀ ਹੈਰੋਇਨ ਦੇ ਮਿਲੇ ਪੈਕਟ  
ਤਰਨਤਾਰਨ, 18 ਮਾਰਚ : ਤਰਨਤਾਰਨ ਜ਼ਿਲ੍ਹੇ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ 2 ਕਿੱਲੋ 996 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਬੀਤੀ ਰਾਤ ਲਗਭਗ 12:05 ਵਜੇ ਦੇ ਕਰੀਬ ਪੰਜਾਬ ਪੁਲਿਸ ਤੇ ਬੀਐਸਐਫ ਦੇ ਜਵਾਨਾਂ ਨੂੰ ਤਰਨ ਤਾਰਨ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਇੱਕ ਸ਼ੱਕੀ ਕਾਲੇ ਰੰਗ ਦਾ ਬੈਗ ਮਿਲਿਆ। ਜਾਂਚ ਕਰਨ ‘ਤੇ ਬੈਗ ਵਿੱਚ ਛੇ ਚਿੱਟੇ ਪੈਕਟ ਹੈਰੋਇਨ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐਸ.ਪੀ. ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਦੇ ਸਰਹੱਦੀ....
ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਸਲਾਧਾਰੀ ਲਾਇਸੈਂਸ ਧਾਰਕ 19 ਮਾਰਚ ਤੱਕ
ਆਪਣੇ ਹਥਿਆਰ ਕਰਵਾਉਣ ਜਮਾਂ : ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ, 18 ਮਾਰਚ : ਲੋਕ ਸਭਾ ਚੋਣਾ 2024 ਦੇ ਮੱਦੇ ਨਜਰ ਜਿਲੇ੍ਹ ਵਿੱਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨਪੇਰੇ ਚਾੜ੍ਹਣ ਲਈ ਅਸਲਾ ਧਾਰਕ ਆਪਣੇ ਅਸਲੇ ਨੂੰ ਸਥਾਨਕ ਥਾਣੇ ਜਾਂ ਲਾਇਸੈਂਸੀ ਡੀਲਰਾਂ ਪਾਸ 19 ਮਾਰਚ, 2024 ਸ਼ਾਮ 5 ਵਜੇ ਤੱਕ ਜਮਾਂ ਕਰਵਾਉਣ ਤਾਂ ਜੋ ਕਿਸੇ ਤਰ੍ਹਾਂ ਦੀ ਅਣਹੋਣੀ ਘਟਨਾ ਨਾ ਵਾਪਰ ਸਕੇ। ਇਸ ਸਬੰਧੀ ਜਿਲ੍ਹਾ ਮੈਜਿਸਟਰੇਟ....
ਨਿਯਮਾਂ ਤੋਂ ਵੱਧ ਪੈਸਿਆਂ ਦੇ ਲੈਣ—ਦੇਣ *ਤੇ ਚੋਣ ਕਮਿਸ਼ਨ ਰੱਖੇਗਾ ਤਿੱਖੀ ਨਜ਼ਰ : ਜ਼ਿਲਾ ਚੋਣ ਅਫਸਰ
ਆਸਾਧਾਰਨ ਜਾਂ ਫਿਰ ਸ਼ੱਕੀ ਪੈਸਿਆਂ ਦੇ ਲੈਣ ਦੇਣ ਦੀ ਜਾਣਕਾਰੀ ਸਾਂਝੀ ਕਰਨ ਬੈਂਕ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਉਲੰਘਣਾ ਕਿਸੇ ਕੀਮਤ ‘ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ ਅੰਮ੍ਰਿਤਸਰ, 18 ਮਾਰਚ : ਸੂਬੇ ਦੇ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਤੋਂ ਬਾਅਦ ਜ਼ਿਲਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਜ਼ਿਲਾ ਅੰਮ੍ਰਿਤਸਰ ਦੇ ਵੱਖ—ਵੱਖ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਦੇ ਨੁਮਾਇੰਦਿਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲੇ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ....
ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ 'ਤੇ 1 ਕਰੋੜ 31 ਲੱਖ 60 ਹਜ਼ਾਰ ਦੀ ਕੀਮਤ ਦਾ ਸੋਨਾ ਬਰਾਮਦ
ਅੰਮ੍ਰਿਤਸਰ, 17 ਮਾਰਚ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਵਲੋਂ ਸੋਨੇ ਦੀ ਤਸਕਰੀ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਤਹਿਤ ਦੁਬਈ ਤੋਂ ਆ ਰਹੇ ਇਕ ਯਾਤਰੀ ਕੋਲੋਂ 2 ਕਿਲੋ ਸੋਨਾ ਬਰਾਮਦ ਹੋਇਆ ਹੈ, ਜਿਸ ਦੀ ਬਾਜ਼ਾਰੀ ਕੀਮਤ ਕਰੀਬ 1 ਕਰੋੜ 31 ਲੱਖ 60 ਹਜ਼ਾਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਦੁਬਈ ਤੋਂ ਏਅਰ ਇੰਡੀਆ ਦੀ ਇਕ ਉਡਾਣ ਬੀਤੀ ਰਾਤ 12.30 ਵਜੇ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ....
ਪੁਲਿਸ ਰੋਕਾਂ ਅਤੇ ਪੰਥਕ ਆਗੂਆਂ ਦੀਆਂ ਗ੍ਰਿਫਤਾਰੀਆਂ ਦੇ ਬਾਵਜੂਦ ਅੰਮ੍ਰਿਤਸਰ ਵਿਖੇ ਹੋਇਆ ਭਰਵਾਂ ਇੱਕਠ, ਭਾਈ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਨੂੰ ਪੰਜਾਬ ਤਬਦੀਲ ਕਰਨ ਦੀ ਕੀਤੀ ਮੰਗ ਅਤੇ 8 ਮਤੇ ਕੀਤੇ ਪਾਸ
ਅੰਮ੍ਰਿਤਸਰ, 17 ਮਾਰਚ : ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਆਸ਼ਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਿੱਚ ਤਬਦੀਲ ਕਰਨ ਲਈ ਅੱਜ ਇਤਿਹਾਸਿਕ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰੱਖੇ ਪੰਥਕ ਇੱਕਠ ਵਿੱਚ ਭਾਵੇਂ ਪੁਲਿਸ ਵੱਲੋਂ ਸਿੱਖ ਆਗੂਆਂ ਨੂੰ ਰੋਕਣ ਲਈ ਬੀਤੀ ਰਾਤ ਤੋਂ ਗ੍ਰਿਫਤਾਰ ਕੀਤਾ ਜਾ ਰਿਹਾ ਸੀ ਦੇ ਬਾਵਜੂਦ ਵੀ ਵਿਸ਼ਾਲ ਇੱਕਠ ਹੋਇਆ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਜਾਰੀ ਕੀਤਾ ਗਿਆ ਸੰਦੇਸ਼ ਪੜ੍ਹਿਆ ਗਿਆ, ਜਿਸ ਵਿੱਚ ਪਿਛਲੇ ਸਮੇਂ ਦੌਰਾਨ ਵਾਪਰੀਆਂ ਘਟਨਾਵਾਂ....
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਲਾਇਸੰਸੀ ਅਸਲਾ ਧਾਰਕਾਂ ਨੂੰ ਹਥਿਆਰ ਜਮਾਂ ਕਰਾਉਣ ਦੇ ਹੁਕਮ
ਗੁਰਦਾਸਪੁਰ, 17 ਮਾਰਚ : ਮਿਤੀ 16 ਮਾਰਚ 2024 ਨੂੰ ਪੂਰੇ ਦੇਸ਼ ਵਿੱਚ ਲੋਕ ਸਭਾ ਚੋਣਾਂ 2024 ਦੀ ਪ੍ਰੀਕ੍ਰਿਆ ਸ਼ੁਰੂ ਹੋ ਚੁੱਕੀ ਹੈ। ਚੋਣਾਂ ਦੌਰਾਨ ਲੜਾਈ-ਝਗੜੇ ਦੇ ਅੰਦੇਸ਼ੇ ਅਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਅਤੇ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ., ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਜ਼ਿਲ੍ਹੇ ਦੇ ਸਮੂਹ ਅਸਲਾ....
ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਰਾਜਸੀ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਦੀ ਅਪੀਲ ਕੀਤੀ
ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦ, ਸ਼ਾਂਤਮਈ ਤੇ ਨਿਰਪੱਖ ਮਹੌਲ 'ਚ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ : ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ, 17 ਮਾਰਚ : ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੱਗੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਸਮੁੱਚੇ ਚੋਣ ਅਮਲ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਆਪਣਾ ਪੂਰਾ ਸਹਿਯੋਗ....
ਲੋਕ ਸਭਾ ਚੋਣਾਂ -2024, ਈ.ਆਰ.ਓ. ਡੇਰਾ ਬਾਬਾ ਨਾਨਕ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਆਦਰਸ਼ ਚੋਣ-ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਡੇਰਾ ਬਾਬਾ ਨਾਨਕ, 17 ਮਾਰਚ : ਬੀਤੇ ਕੱਲ੍ਹ ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਈ.ਆਰ.ਓ.-ਕਮ-ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਹਰਦੀਪ ਸਿੰਘ ਵੱਲੋਂ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਾਣਯੋਗ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਦੇ....
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ
ਲੋਕ ਸਭਾ ਚੋਣਾਂ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਮੁਕੰੰਮਲਸ੍ਰੀ ਸੰਦੀਪ ਕੁਮਾਰ ਤਰਨ ਤਾਰਨ, 17 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਅਤੇ....
ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਲੋਕ ਸਭਾ ਚੋਣਾਂ ਲਈ ਪੂਰੀ ਤਰਾਂ ਤਿਆਰ, ਨਿਰਪੱਖ, ਪਾਰਦਰਸ਼ੀ ਤੇ ਸ਼ਾਤੀਪੂਰਨ ਚੋਣਾਂ ਨੂੰ ਬਣਾਇਆ ਜਾਵੇਗਾ ਯਕੀਨੀ-ਜ਼ਿਲ੍ਹਾ ਚੋਣ ਅਫ਼ਸਰ
ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਆਖ਼ਰੀ ਪੜਾਅ ਵਿੱਚ 01 ਜੂਨ ਨੂੰ ਪੈਣਗੀਆਂ ਵੋਟਾਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੋਈ ਵੀ ਸ਼ਿਕਾਇਤ ਜਾਂ ਚੋਣਾਂ ਸਬੰਧੀ ਜਾਣਕਾਰੀ ਲਈ ਸਥਾਪਿਤ ਕੀਤਾ ਗਿਆ ਕੰਟਰੋਲ ਰੂਮ ਇਸ਼ਤਿਹਾਰਬਾਜ਼ੀ ਰਾਹੀਂ ਹੁੰਦੇ ਖ਼ਰਚੇ ਦਾ ਹਿਸਾਬ ਰੱਖਣ ਤੇ ਮੁੱਲ ਦੀਆਂ ਖ਼ਬਰਾਂ ਉੱਪਰ ਨਜ਼ਰ ਰੱਖਣ ਲਈ ਕੀਤਾ ਗਿਆ ਜ਼ਿਲ੍ਹਾ ਪੱਧਰੀ ਮੀਡੀਆ ਮੋਨੀਟਰਿੰਗ ਅਤੇ ਸਰਟੀਫਿਕੇਸ਼ਨ ਕਮੇਟੀ ਦਾ ਗਠਨ ਤਰਨ ਤਾਰਨ, 17 ਮਾਰਚ : ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ....
ਲੋਕ ਚੋਣਾਂ ਦੇ ਮੱਦੇਨਜਰ ਜ਼ਿਲ੍ਹਾ ਚੋਣ ਅਫਸਰ ਵੱਲੋਂ ਮੈਰਿਜ ਪੈਲੇਸ ਮਾਲਕਾਂ ਨਾਲ ਵਿਸ਼ੇਸ ਮੀਟਿੰਗ
ਅਦਰਸ਼ ਚੋਣ ਜ਼ਾਬਤੇ ਦੀ ਪਾਲਣਾ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂੰ ਤਰਨ ਤਾਰਨ, 17 ਮਾਰਚ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਦੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਦੇ ਮੈਰਿਜ ਪੈਲਸ ਮਾਲਕਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਮੈਰਿਜ ਪੈਲਸ ਮਾਲਕਾਂ ਹਦਾਇਤ ਕੀਤੀ ਕਿ ਉਹਨਾਂ ਦੇ ਮੈਰਿਜ ਪੈਲਸਾਂ ਵਿੱਚ ਚੋਣ ਜ਼ਾਬਤੇ ਦੀ....
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਅਤੇ ਸਦਭਾਵਨਾ ਬਣਾਈ ਰੱਖਣ ਲਈ ਜ਼ਿਲ੍ਹੇ ਵਿੱਚ ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਕੱਢਿਆ ਗਿਆ ਫਲੈਗ ਮਾਰਚ
ਲੋਕ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ-ਭੈਅ ਤੋਂ ਕਰਨ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ, 16 ਮਾਰਚ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਅੰਦਰ ਸੁਰੱਖਿਆ ਅਤੇ ਸਦਭਾਵਨਾ ਬਣਾਈ ਰੱਖਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ‘ਤੇ ਫਲੈਗ ਮਾਰਚ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਦਾ ਐਲਾਨ ਹੋਣ ਨਾਲ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਵੀ ਤੁਰੰਤ ਪ੍ਰਭਾਵ ਤੋਂ ਲਾਗੂ....
ਲੋਕ ਸਭਾ ਚੋਣਾਂ ਦੌਰਾਨ ਆਦਰਸ਼ ਚੋਣ ਜਾਬਤੇ ਨੂੰ ਇੰਨ-ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇਗਾ-ਜ਼ਿਲ੍ਹਾ ਚੋਣ ਅਫ਼ਸਰ
ਸਰਕਾਰੀ ਜਾਇਦਾਦਾਂ ’ਤੇ ਰਾਜਨੀਤਿਕ ਇਸ਼ਤਿਹਾਰਬਾਜ਼ੀ ਨੂੰ 24 ਘੰਟਿਆਂ ’ਚ ਉਤਾਰਨ ਦੇ ਆਦੇਸ਼ ਜਾਰੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਸਭਾ ਚੋਣਾਂ ਨੂੰ ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਤਰਨ ਤਾਰਨ, 16 ਮਾਰਚ : ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਸਬੰਧੀ ਸਮਾਂ ਸਾਰਨੀ ਜਾਰੀ ਕਰਨ ਦੇ ਨਾਲ ਹੀ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਚੋਣ ਲਈ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ।ਲੋਕ ਸਭਾ ਹਲਕਾ ਖਡੂਰ ਸਾਹਿਬ ਲਈ 16 ਲੱਖ 51 ਹਜ਼ਾਰ ਤੋਂ ਵੱਧ ਵੋਟਰਾਂ....