ਮਾਲਵਾ

ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਵੀ ਕੀਤਾ ਜਾ ਰਿਹੈ ਵੋਟ ਦੇ ਸਹੀ ਇਸਤੇਮਾਲ ਪ੍ਰਤੀ ਜਾਗਰੂਕ
ਬਾਬਾ ਈਸ਼ਰ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਗਗੜਾ ਵਿੱਚ ਸਵੀਪ ਗਤੀਵਿਧੀਆ ਆਯੋਜਿਤ ਮੋਗਾ, 28 ਮਾਰਚ : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀਆਂ ਹਦਾਇਤਾਂ ਅਨੁਸਾਰ ਬਾਬਾ ਈਸ਼ਰ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ, ਗਗੜਾ, ਵਿੱਚ ਸਵੀਪ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਹਾਈ ਸਕੂਲਾਂ, ਕਾਲਜਾਂ ਤੇ ਉੱਚ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀ ਵੋਟ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਲਈ ਅਹਿਮ ਭੂਮਿਕਾ ਨਿਭਾਅ ਸਕਦੇ ਹਨ ਇਸ ਲਈ ਪ੍ਰਸ਼ਾਸ਼ਨ ਵੱਲੋਂ ਇੱਥੇ ਸਵੀਪ ਗਤੀਵਿਧੀਆਂ ਦਾ ਆਯੋਜਨ ਪਹਿਲ ਦੇ ਆਧਾਰ ਉੱਪਰ ਕੀਤਾ ਜਾ ਰਿਹਾ ਹੈ....
ਸਕਿਲ ਸੈਂਟਰ ਦੌਲਤਪੁਰਾ ਨਵਾਂ ਵਿੱਚ ਵੋਟਰ ਜਾਗਰੂਕਤਾ ਫੈਲਾਈ
ਮੋਗਾ, 28 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ ਸ਼੍ਰੀਮਤੀ ਸ਼ੁਭੀ ਆਂਗਰਾ ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਸਵੀਪ ਪ੍ਰੋਗਰਾਮ ਤਹਿਤ ਮੋਗਾ ਜ਼ਿਲ੍ਹੇ ਦੀ ਸਵੀਪ ਟੀਮ ਦੀ ਤਰਫੋਂ ਸਕਿੱਲ ਸੈਂਟਰ ਦੌਲਤਪੁਰਾ ਨੀਵਾਂ ਵਿਖੇ ਵੋਟਿੰਗ ਵਿਤੱਚ ਔਰਤਾਂ ਦੀ ਸ਼ਮੂਲੀਅਤ ਸਬੰਧੀ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫ਼ਸਰ ਪ੍ਰੋ: ਗੁਰਪ੍ਰੀਤ ਸਿੰਘ ਘਾਲੀ ਨੇ ਦੱਸਿਆ ਕਿ ਸਾਬਕਾ ਸਵੀਪ ਨੋਡਲ ਅਫ਼਼ਸਰ ਅਤੇ ਜ਼ਿਲ੍ਹਾ ਸਵੀਪ....
ਈਡੀ ਵੱਲੋਂ ਮੋਹਾਲੀ-ਚੰਡੀਗੜ੍ਹ ‘ਚ ਛਾਪੇਮਾਰੀ
ਚੰਡੀਗੜ, 27 ਮਾਰਚ : ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਆਈਏਐਸ ਅਫਸਰਾਂ, ਪ੍ਰਾਪਰਟੀ ਡੀਲਰ ਤੇ ਕਿਸਾਨਾਂ ਸਮੇਤ 15 ਟਿਕਾਣਿਆਂ ‘ਤੇ ਹੋਈ ਦੱਸੀ ਜਾਂਦੀ ਹੈ। ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਇਹ ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ। ਇਹ ਛਾਪੇਮਾਰੀ ਇਸ ਮਾਮਲੇ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ 'ਤੇ ਹੀ ਕੀਤੀ ਜਾ ਰਹੀ ਹੈ।....
ਅਕਾਲੀ ਦਲ ਪੰਜਾਬ ਦੇ ਹਿੱਤਾਂ ਦੀ ਰਾਖੀ ਖ਼ਾਤਰ ਲੋਕ ਸਭਾ ਚੋਣਾਂ ਦਿੱਲੀ ਦੀਆਂ ਪਾਰਟੀਆਂ ਖਿਲਾਫ ਸਿਧਾਂਤਾਂ ’ਤੇ ਲੜ ਰਿਹੈ: ਬਾਦਲ
ਕਿਹਾ ਕਿ ਭਾਜਪਾ, ਕਾਂਗਰਸ ਤੇ ਆਪ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਪੰਜਾਬ ਬਚਾਓ ਯਾਤਰਾ ਦੌਰਾਨ ਮਾਨਸਾ ਤੇ ਬੁਢਲਾਡਾ ਵਿਖੇ ਹਰਸਿਮਰਤ ਕੌਰ ਬਾਦਲ ਦਾ ਹੋਇਆ ਨਿੱਘਾ ਸਵਾਗਤ ਮਾਨਸਾ, 27 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਹਮਾਇਤ ਕਰਨ ਜੋ ਕਿ ਆਉਂਦੀਆਂ ਲੋਕ ਸਭਾ ਚੋਣਾਂ ਦਿੱਲੀ ਆਧਾਰਿਤ ਕੌਮੀ ਪਾਰਟੀਆਂ ਦੇ ਖਿਲਾਫ ਸਿਧਾਂਤਾਂ ’ਤੇ ਲੜ ਰਹੀ ਹੈ ਤਾਂ ਜੋ ਪੰਜਾਬੀਆਂ ਦੇ ਮੁੱਦਿਆਂ ’ਤੇ....
ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਦੋ ਮੈਡੀਕਲ ਸਟੋਰਾਂ ਤੇ ਕੀਤੀ ਗਈ ਕਾਰਵਾਈ
ਫਾਜ਼ਿਲਕਾ, 27 ਮਾਰਚ : ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸਦੇ ਤਹਿਤ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਮੁੱਖ ਅਫਸਰ ਥਾਣਾ ਸਿਟੀ-2 ਅਬੋਹਰ ਅਤੇ ਡਰੱਗ ਇੰਸਪੈਕਟਰ ਵੱਲੋਂ ਸਾਂਝੇ ਓਪਰੇਸ਼ਨ ਤਹਿਤ ਅਬੋਹਰ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੋਰਾਨ ਇੱਕ ਮੈਡੀਕਲ ਸਟੋਰ ਤੋਂ 6600 ਨਸ਼ੀਲੇ ਕੈਪਸੂਲ ਬ੍ਰਾਮਦ ਹੋਣ ਕਰਕੇ ਡਰੱਗ ਇੰਸਪੈਕਟਰ ਵੱਲੋਂ ਮੈਡੀਕਲ ਸਟੋਰ....
ਜੰਮੂ ਕਸ਼ਮੀਰ ਦੇ ਕਿਸਾਨਾਂ ਨੇ ਪੀ ਏ ਯੂ ਤੋਂ ਖੇਤੀ ਸਿਖਲਾਈ ਲਈ
ਲੁਧਿਆਣਾ 27 ਮਾਰਚ : ਬੀਤੇ ਦਿਨੀਂ, ਖੇਤੀ ਉਤਪਾਦਨ ਅਤੇ ਕਿਸਾਨ ਭਲਾਈ ਵਿਭਾਗ, ਆਤਮਾ ਪ੍ਰੋਜੈਕਟ ਅਧੀਨ, ਜ਼ਿਲ੍ਹਾ ਗੰਦਰਬਲ, ਜੰਮੂ ਅਤੇ ਕਸ਼ਮੀਰ ਦੇ 43 ਕਿਸਾਨ ਅਤੇ ਦੋ ਅਧਿਕਾਰੀ ਪੀ ਏ ਯੂ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਦੋ ਦਿਨਾਂ ਦਾ ਸਿਖਲਾਈ ਅਤੇ ਗਿਆਨਵਰਧਕ ਦੌਰਾ ਕਰਨ ਆਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ, ਸਕਿੱਲ ਡਿਵੈਲਪਮੈਂਟ ਨੇ ਦੱਸਿਆ ਕਿ ਇਸ ਗਿਆਨਵਰਧਕ ਫੇਰੀ ਦੌਰਾਨ ਕਸ਼ਮੀਰ ਦੇ ਕਿਸਾਨਾਂ ਨੂੰ ਸਬਜ਼ੀਆਂ ਦੀ ਸਫ਼ਲ ਕਾਸ਼ਤ ਸੰਬੰਧੀ ਮਹੱਤਵਪੂਰਨ....
ਪੀਏਯੂ ਨੇ ਵਿਸ਼ਵ ਪਾਣੀ ਦਿਵਸ ਮੌਕੇ ਸ਼ਾਂਤੀ ਲਈ ਪਾਣੀ ਦੀ ਵਰਤੋਂ ਬਾਰੇ ਵਿਚਾਰ ਵਟਾਂਦਰਾ ਕਰਾਇਆ
ਲੁਧਿਆਣਾ 27 ਮਾਰਚ : ਪਾਣੀ ਦੀ ਕਮੀ ਦੇ ਆਲਮੀ ਮੁੱਦੇ ਅਤੇ ਸ਼ਾਂਤੀ ਲਈ ਪਾਣੀ ਦੀ ਵਰਤੋਂ ਵਿਸ਼ੇ ਬਾਰੇ ਪੀ ਏ ਯੂ ਦੇ ਭੂਮੀ ਅਤੇ ਪਾਣੀ ਇੰਜੀਨੀਅਰਿੰਗ ਵਿਭਾਗ ਨੇ ਵਿਸ਼ਵ ਪਾਣੀ ਦਿਵਸ 2024 ਦੇ ਮੌਕੇ 'ਤੇ ਇੱਕ ਸਮਾਗਮ ਦਾ ਆਯੋਜਨ ਕੀਤਾ। ਇਹ ਸਮਾਗਮ ਸੋਇਲ ਵਾਟਰ ਇੰਜਨੀਅਰਿੰਗ ਕਲੱਬ ਅਤੇ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਚੈਪਟਰ ਪੀ ਏ ਯੂ ਲੁਧਿਆਣਾ ਦੇ ਸਹਿਯੋਗ ਨਾਲ ਨੇਪਰੇ ਚੜ੍ਹਿਆ। ਆਰੰਭ ਵਿਚ ਵਿਭਾਗ ਦੇ ਮੁਖੀ ਡਾ.ਜੇ.ਪੀ. ਸਿੰਘ ਨੇ ਮੁੱਖ ਮਹਿਮਾਨ, ਬੁਲਾਰਿਆਂ ਅਤੇ ਭਾਗ ਲੈਣ ਵਾਲਿਆਂ ਦਾ....
ਪੀ ਏ ਯੂ ਵਿਖੇ ਪੰਜ ਰੋਜ਼ਾ ਸਿਖਲਾਈ ਕੈਂਪ ਆਯੋਜਿਤ
ਲੁਧਿਆਣਾ 27 ਮਾਰਚ : ਜੰਮੂ ਦੇ 25 ਕਿਸਾਨਾਂ ਅਤੇ ਦੋ ਅਧਿਕਾਰੀਆਂ ਨੇ ਪੀ ਏ ਯੂ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਪੰਜ ਦਿਨਾਂ ਸਿਖਲਾਈ ਲਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ, ਸਕਿੱਲ ਡਿਵੈਲਪਮੈਂਟ ਨੇ ਦੱਸਿਆ ਕਿ ਜੰਮੂ ਤੋਂ ਆਏ ਹੋਏ ਕਿਸਾਨਾਂ ਨੇ ਸੁਗੰਧੀਦਾਰ ਅਤੇ ਦਵਾਈਆਂ ਵਾਲੇ ਬੂਟਿਆਂ ਅਤੇ ਜੈਵਿਕ ਖੇਤੀ ਨੂੰ ਪ੍ਰਫੁਲਿੱਤ ਕਰਨ ਸੰਬੰਧੀ ਵੱਡਮੁੱਲੀ ਜਾਣਕਾਰੀ ਪ੍ਰਾਪਤ ਕੀਤੀ। ਕੋਰਸ ਕੋਆਰਡੀਨੇਟਰ ਡਾ. ਲਵਲੀਸ਼ ਗਰਗ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਵੱਖ-ਵੱਖ....
ਪੀਏਯੂ ਨੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਤੁੜਾਈ ਉਪਰੰਤ ਸੰਭਾਲ ਦੀ ਸਿਖਲਾਈ ਦਿੱਤੀ
ਲੁਧਿਆਣਾ 27 ਮਾਰਚ : ਪੀ ਏ ਯੂ ਦੇ ਸ੍ਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਤੁੜਾਈ ਉਪਰੰਤ ਸੰਭਾਲ ਵਿਸ਼ੇ ਤੇ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ 20 ਸਿਖਿਆਰਥੀਆਂ ਨੇ ਭਾਗ ਲਿਆ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ,ਐਸੋਸੀਏਟ ਡਾਇਰੈਕਟਰ, ਸਕਿੱਲ ਡਿਵੈਲਪਮੈਂਟ ਨੇ ਦੱਸਿਆ ਕਿ ਇਹ ਸਿਖਲਾਈ ਕੋਰਸ ਫ਼ਲਾਂ ਸਬਜ਼ੀਆਂ ਦੀ ਤੁੜਾਈ ਉਪਰੰਤ ਸਾਂਭ-ਸੰਭਾਲ, ਫ਼ਲਾਂ ਸਬਜ਼ੀਆਂ ਅਤੇ ਅਨਾਜਾਂ ਤੋਂ ਵੰਨ-ਸਵੰਨੇ ਪਦਾਰਥ....
ਪੀਏਯੂ ਵਿਖੇ ਕੱਲ੍ਹ ਤੋਂ ਸ਼ੁਰੂ ਹੋਣ ਵਾਲੇ ਰਾਸ਼ਟਰੀ ਯੁਵਕ ਮੇਲੇ ਦੀਆਂ ਤਿਆਰੀਆਂ ਮੁਕੰਮਲ
ਲੁਧਿਆਣਾ, 27 ਮਾਰਚ : ਪੀ ਏ ਯੂ ਵਿਚ ਕੱਲ੍ਹ ਤੋਂ ਸ਼ੁਰੂ ਹੋਣ ਵਾਲੇ 37ਵੇਂ ਅੰਤਰ-ਯੂਨੀਵਰਸਿਟੀ ਨੈਸ਼ਨਲ ਯੂਥ ਫੈਸਟੀਵਲ ਲਈ ਪੀਏਯੂ ਵਿਖੇ ਤਿਆਰੀਆਂ ਪੂਰੀਆਂ ਹੋ ਗਈਆਂ ਹਨ। 28 ਮਾਰਚ ਤੋਂ 1 ਅਪ੍ਰੈਲ ਨੂੰ ਸਮਾਪਤ ਹੋਣ ਵਾਲੇ ਪੰਜ ਰੋਜ਼ਾ ਰਾਸ਼ਟਰੀ ਯੁਵਕ ਮੇਲੇ ਦੇ ਈਵੈਂਟ ਪੀ ਏ ਯੂ ਕੈਂਪਸ ਦੇ ਛੇ ਵੱਖ-ਵੱਖ ਸਥਾਨਾਂ 'ਤੇ ਹੋਣਗੇ। ਇਨ੍ਹਾਂ ਵਿੱਚ ਡਾ: ਮਨਮੋਹਨ ਸਿੰਘ ਆਡੀਟੋਰੀਅਮ, ਪਾਲ ਆਡੀਟੋਰੀਅਮ, ਵ੍ਹੀਟ ਆਡੀਟੋਰੀਅਮ, ਡਾ. ਡੀ.ਐੱਸ. ਦੇਵ ਐਗਜ਼ਾਮੀਨੇਸ਼ਨ ਹਾਲ ਅਤੇ ਡਾ.ਏ.ਐਸ.ਖੇੜਾ ਓਪਨ ਏਅਰ ਥੀਏਟਰ....
ਕਾਂਗਰਸ (ਮਾਂ) ਪਾਰਟੀ ਨੇ ਬਿੱਟੂ ਨੂੰ 15 ਸਾਲ ਪਾਲਿਆ, ਲੋਰੀਆਂ ਦਿੱਤੀਆਂ, ਪਿਆਰ ਦਿੱਤਾ, ਬੁੱਕਲ ਦਾ ਨਿੱਘ ਦਿੱਤਾ- ਉਸ ਮਾਂ ਦੀ ਉਂਗਲ ਛੱਡ ਕੇ ਭਾਜਪਾ ਦੀ ਝੋਲੀ ਪੈ ਗਿਆ ਬਿੱਟੂ- ਬਿੱਟੂ ਨਿਕਲਿਆ ਬਿੱਟੂ- ਬਾਵਾ
ਹਰ ਪਾਰਟੀ ਦੇ ਵਰਕਰਾਂ ਵਿਚ ਜਾਨ, ਜਮੀਰ ਅਤੇ ਜੁਰਅਤ ਹੁੰਦੀ ਹੈ, ਇਹਨਾਂ ਨੂੰ ਪਲਾਸਟਿਕ ਦੇ ਖਿਡੌਣੇ ਨਾ ਸਮਝਣ ਨੇਤਾ ਲੁਧਿਆਣਾ, 27 ਮਾਰਚ : ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਓ.ਬੀ.ਸੀ. ਵਿਭਾਗ ਕੁੱਲ ਹਿੰਦ ਕਾਂਗਰਸ ਦੇ ਕੋਆਰਡੀਨੇਟਰ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਕ੍ਰਿਸ਼ਨ ਕੁਮਾਰ ਬਾਵਾ ਅਤੇ ਸੀਨੀਅਰ ਕਾਂਗਰਸੀ ਨੇਤਾ ਮੋਤੀ ਸੂਦ, ਰਜਿੰਦਰ ਚੋਪੜਾ ਨੇ ਕਿਹਾ ਕਿ ਬਿੱਟੂ ਨੇ ਕਾਂਗਰਸ ਪਾਰਟੀ ਨਾਲ ਧੋਖਾ ਕੀਤਾ ਹੈ। ਪਾਰਟੀ ਮਾਂ ਹੁੰਦੀ ਹੈ। ਬਿੱਟੂ ਨੂੰ ਕਾਂਗਰਸ ਪਾਰਟੀ ਨੇ ਮਰਹੂਮ ਬੇਅੰਤ ਸਿੰਘ ਦੀ....
ਪੀਏਯੂ ਦੇ ਉੱਚ ਅਧਿਕਾਰੀਆਂ ਨੇ  ਸਰਫੇਸ ਸੀਡਰ ਤਕਨੀਕ ਨਾਲ ਬੀਜੀ ਕਣਕ ਦਾ ਜਾਇਜ਼ਾ ਲਿਆ
ਲੁਧਿਆਣਾ, 27 ਮਾਰਚ : ਬੀਤੇ ਦਿਨੀਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ ਨੇ ਆਪਣੇ ਸਾਥੀਆਂ ਡਾ: ਅਜਮੇਰ ਸਿੰਘ ਢੱਟ, ਖੋਜ ਨਿਰਦੇਸ਼ਕ, ਡਾ: ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਅਤੇ ਡਾ: ਜਸਵੀਰ ਸਿੰਘ ਗਿੱਲ, ਖੇਤੀ ਵਿਗਿਆਨੀ ਸਮੇਤ ਲੁਧਿਆਣਾ, ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਰਫੇਸ ਸੀਡਰ ਤਕਨੀਕ ਨਾਲ ਬੀਜੀ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਇਸ....
ਪ੍ਰਸ਼ਾਸਨ ਵੱਲੋਂ ਵਿੱਦਿਅਕ ਸੰਸਥਾਵਾਂ/ਮੁਹੱਲਿਆਂ 'ਚ ਵੋਟਰ ਜਾਗਰੂਕਤਾ ਮੁਹਿੰਮ ਜਾਰੀ
ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਜਮਹੂਰੀ ਪ੍ਰਕਿਰਿਆ 'ਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਚੱਲ ਰਹੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਦੇ ਹਿੱਸੇ ਵਜੋਂ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਖਾਸ ਕਰਕੇ ਲੁਧਿਆਣਾ, 27 ਮਾਰਚ : ਨੌਜਵਾਨਾਂ ਨੂੰ ਆਮ ਚੋਣਾਂ ਲਈ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ। ਸਰਕਾਰੀ ਕਾਲਜ ਮਾਛੀਵਾੜਾ ਸਾਹਿਬ, ਸ੍ਰੀ ਅਰਬਿੰਦੋ ਕਾਲਜ ਆਫ ਕਾਮਰਸ ਐਂਡ ਮੈਨੇਜਮੈਂਟ, ਆਦਰਸ਼....
ਏ.ਆਰ.ਓ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਲਾਊਡ ਸਪੀਕਰਾਂ ਦੀ ਪ੍ਰਵਾਨਗੀ ਕਰਨਗੇ ਜਾਰੀ - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ
ਲੁਧਿਆਣਾ, 27 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਲੁਧਿਆਣਾ ਸੰਸਦੀ ਹਲਕੇ ਦੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓਜ਼) ਨੂੰ ਲੋਕ ਸਭਾ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਲਾਊਡ ਸਪੀਕਰਾਂ ਅਤੇ ਇਸੇ ਤਰ੍ਹਾਂ ਦੇ ਹੋਰ ਉਪਕਰਣਾਂ ਦੀ ਵਰਤੋਂ ਕਰਨ ਲਈ ਪ੍ਰਵਾਨਗੀ ਜਾਰੀ ਕਰਨ ਲਈ ਅਧਿਕਾਰਤ ਕੀਤਾ ਹੈ ਜਿਨ੍ਹਾਂ ਵਿੱਚ ਲੁਧਿਆਣਾ ਪੂਰਬੀ, ਲੁਧਿਆਣਾ ਦੱਖਣੀ, ਆਤਮ ਨਗਰ, ਲੁਧਿਆਣਾ ਕੇਂਦਰੀ, ਲੁਧਿਆਣਾ ਪੱਛਮੀ, ਲੁਧਿਆਣਾ ਉੱਤਰੀ, ਗਿੱਲ, ਦਾਖਾ, ਜਗਰਾਉਂ ਸ਼ਾਮਲ ਹਨ। ਇਸ ਤੋਂ....
ਮਾਣਯੋਗ ਐਕਟਿੰਗ ਚੀਫ਼ ਜਸਟਿਸ ਜੀ.ਐਸ. ਸੰਧਾਵਾਲੀਆ ਨੇ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਵਿਖੇ ਅਦਾਲਤਾਂ ਦਾ ਕੀਤਾ ਸਾਲਾਨਾ ਨਿਰੀਖਣ ਸਮਰਾਲਾ 'ਚ ਗਾਰਡ ਆਫ਼ ਆਨਰ ਵੀ ਦਿੱਤਾ ਗਿਆ
ਲੁਧਿਆਣਾ, 27 ਮਾਰਚ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਵੱਲੋਂ ਅੱਜ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ ਕੀਤਾ। ਇਸ ਤੋਂ ਪਹਿਲਾਂ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਖੰਨਾ ਦੇ ਐਸ.ਐਸ.ਪੀ. ਅਮਨੀਤ ਕੋਂਡਲ ਵੱਲੋਂ ਐਕਟਿੰਗ ਚੀਫ਼ ਜਸਟਿਸ ਦਾ ਸਮਰਾਲਾ ਪੁੱਜਣ 'ਤੇ ਸਵਾਗਤ ਕੀਤਾ। ਉਥੇ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਨਿਰੀਖਣ ਦੌਰਾਨ, ਐਕਟਿੰਗ ਚੀਫ਼ ਜਸਟਿਸ ਨੇ....