ਮਾਲਵਾ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ. 
ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਂਚ ਕੀਤੇ ਜਾਣ ਵਾਲੇ ਇਸ ਆਈ.ਸੀ.ਯੂ. ਦੀ ਸ਼ੁਰੂਆਤ ਤੋਂ ਪਹਿਲਾਂ ਇਸ ਦੀ ਤਿਆਰੀ ਦਾ ਲਿਆ ਜਾਇਜ਼ਾ ਆਈ.ਸੀ.ਯੂ. ਕਾਰਜਸ਼ੀਲ ਅਤੇ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਨੂੰ ਸੇਵਾਵਾਂ ਦੇਣ ਲਈ ਹੈ ਤਿਆਰ : ਡਾ. ਬਲਬੀਰ ਸਿੰਘ ਸਿਹਤ ਮੰਤਰੀ ਨੇ ਏਮਜ਼ ਮੋਹਾਲੀ ਵਿਖੇ ਸਥਾਪਿਤ ਕੀਤੀ ਜਾ ਰਹੀ ਬਾਇਓਸੇਫਟੀ ਲੈਵਲ 2 ਲੈਬ ਦਾ ਵੀ ਕੀਤਾ ਦੌਰਾ ਮੋਹਾਲੀ, 1 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ....
ਐਮਪੀ ਅਰੋੜਾ ਨੇ ਡੀਸੀ ਨਾਲ ਲੁਧਿਆਣਾ ਦੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ
ਲੁਧਿਆਣਾ, 1 ਮਾਰਚ : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੁਧਿਆਣਾ ਅਤੇ ਜ਼ਿਲ੍ਹੇ ਦੇ ਹੋਰ ਹਿੱਸਿਆਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਮੁੱਖ ਤੌਰ 'ਤੇ ਹਲਵਾਰਾ ਏਅਰਪੋਰਟ, ਐਨ.ਐਚ.ਏ.ਆਈ ਪ੍ਰੋਜੈਕਟ, ਈ.ਐਸ.ਆਈ ਹਸਪਤਾਲ ਅਤੇ ਜ਼ਿਲ੍ਹੇ ਭਰ ਦੇ ਹੋਰ ਸਰਕਾਰੀ ਹਸਪਤਾਲਾਂ, ਰੇਲਵੇ ਨਾਲ ਸਬੰਧਤ ਪ੍ਰੋਜੈਕਟਾਂ, ਐਮ.ਪੀ.ਐਲ.ਏ.ਡੀ. ਸਕੀਮ ਅਤੇ ਜ਼ਿਲ੍ਹੇ ਵਿੱਚ ਬੁਨਿਆਦੀ....
ਖੇਤੀਬਾੜੀ ਵਿਭਾਗ ਵੱਲੋਂ ਸਰ੍ਹੋਂ 'ਚ ਚੇਪੇ ਦੀ ਰੋਕਥਾਮ ਸਬੰਧੀ ਅਡਵਾਇਜ਼ਰੀ ਜਾਰੀ
ਲੁਧਿਆਣਾ, 01 ਮਾਰਚ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰ੍ਹੋਂ ਵਿੱਚ ਚੇਪੇ ਦੀ ਰੋਕਥਾਮ ਸਬੰਧੀ ਅਡਵਾਇਜ਼ਰੀ ਜਾਰੀ ਕੀਤੀ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਨੇ ਕਿਸਾਨਾਂ ਨੂੰ ਫਸਲ ਨੂੰ ਚੇਪੇ ਦੇ ਹਮਲੇ ਤੋਂ ਬਚਾਉਣ ਲਈ ਸਰ੍ਹੋਂਦੀ ਸਮੇਂ ਤੇ ਬਿਜਾਈ ਅਤੇ ਖਾਦਾਂ ਦੀ ਸਿਫਾਰਿਸ਼ ਕੀਤੀ ਮਿਕਦਾਰ ਪਾਉਣ ਲਈ ਕਿਸਾਨਾਂ ਨੂੰ ਅਪੀਲ ਵੀ ਕੀਤੀ। ਉਨ੍ਹਾਂ ਕਿਸਾਨ ਵੀਰਾਂ ਨੂੰ ਦੱਸਿਆ ਕਿ ਸਰ੍ਹੋਂ ਵਿੱਚ ਚੇਪੇ ਦਾ ਹਮਲਾ ਆਮ ਕਰਕੇ ਜਨਵਰੀ ਤੋਂ ਲੈ ਕੇ ਅੱਧ ਮਾਰਚ ਤੱਕ ਹੁੰਦਾ ਹੈ ਪਰ....
3 ਤੋਂ 7 ਮਾਰਚ ਤੱਕ 4.78 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ - ਸਿਵਲ ਸਰਜਨ ਡਾ. ਔਲਖ
ਜਾਗਰੂਕਤਾ ਪੋਸਟਰ ਵੀ ਕੀਤਾ ਜਾਰੀ ਲੁਧਿਆਣਾ, 1 ਮਾਰਚ : ਜਿਲ੍ਹੇ ਭਰ ਵਿਚ 3 ਮਾਰਚ ਤੋ 7 ਮਾਰਚ ਤੱਕ ਪਲਸ ਪੋਲੀਓ ਦਾ ਨੈਸ਼ਨਲ ਰਾਊਡ ਚਲਾਇਆ ਜਾਵੇਗਾ, ਜਿਸ ਵਿਚ 0 ਤੋ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ ਵੱਲੋਂ ਪਲਸ ਪੋਲੀਓ ਮੁਹਿੰਮ ਦਾ ਪੋਸਟਰ ਜਾਰੀ ਕਰਦਿਆਂ ਕੀਤਾ। ਡਾ. ਔਲਖ ਨੇ ਦੱਸਿਆ ਕਿ ਮੁਹਿੰਮ ਸਬੰਧੀ ਵਿਭਾਗ ਵੱਲੋ ਸਾਰੀਆ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ ਜਿਸਦੇ ਤਹਿਤ....
ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਸੂਬੇ 'ਚ ਸੁਚਾਰੂ ਤੇ ਸੁਖਾਵਾਂ ਕਾਰੋਬਾਰੀ ਮਾਹੌਲ ਉਪਲੱਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ - ਡਿਪਟੀ ਕਮਿਸ਼ਨਰ 
ਲੁਧਿਆਣਾ 'ਚ ਸੀ.ਆਈ.ਆਈ. ਸਮਾਗਮ ਦੀ ਕੀਤੀ ਪ੍ਰਧਾਨਗੀ ਲੁਧਿਆਣਾ, 1 ਮਾਰਚ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਸੂਬੇ ਵਿੱਚ ਕਾਰੋਬਾਰ ਕਰਨ ਲਈ ਸੁਚਾਰੂ ਤੇ ਸੁਖਾਵਾਂ ਮਾਹੌਲ ਉਪਲੱਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਵੱਲੋਂ ਆਯੋਜਿਤ ਲੁਧਿਆਣਾ ਜ਼ੋਨਲ ਸਲਾਨਾ ਸੈਸ਼ਨ-2024-25 ਸਮਾਗਮ ਦੌਰਾਨ, ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼....
ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ
ਗੁਰਦਾਸਪੁਰ, 1 ਮਾਰਚ : ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਉਪ ਮੰਡਲ ਡੇਰਾ ਬਾਬਾ ਨਾਨਕ....
ਲੋਕ ਅਦਾਲਤ ਦਾ ਲਿਆ ਫ਼ੈਸਲਾ, ਅੰਤਿਮ ਫ਼ੈਸਲਾ : ਰੂਪਾ ਧਾਲੀਵਾਲ
ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ- ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਿ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਮਾਲੇਰਕੋਟਲਾ 01 ਮਾਰਚ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਸ੍ਰੀ ਰਾਜਿੰਦਰ ਸਿੰਘ ਰਾਏ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ....
ਬਰਸਾਤਾਂ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਘੱਗਰ ਦਰਿਆ ਦੇ ਬੰਨ੍ਹ ਮਜ਼ਬੂਤ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕਰਵਾਉਣੇ ਬਣਾਏ ਜਾ ਰਹੇ ਹਨ ਯਕੀਨੀ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ
ਡੀ.ਸੀ. ਜਤਿੰਦਰ ਜੋਰਵਾਲ ਨੇ ਹੋਰਨਾਂ ਅਧਿਕਾਰੀਆਂ ਨਾਲ ਮੋਟਰਸਾਈਕਲ ਤੇ ਬੈਠ ਮਕੌਰੜ ਸਾਹਿਬ ਤੋਂ ਮੂਨਕ-ਟੋਹਾਣਾ ਸੜਕ ਤੱਕ ਲਿਆ ਘੱਗਰ ਦਰਿਆ ਦੇ ਬੰਨ੍ਹ ਮਜਬੂਤ ਕਰਨ ਲਈ ਕੀਤੇ ਕੰਮਾਂ ਦਾ ਜਾਇਜ਼ਾ ਮੂਨਕ/ਸੰਗਰੂਰ, 1 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਸੰਭਾਵੀ ਇਲਾਕਿਆਂ ਨੂੰ ਹੜ੍ਹ ਦੀ ਮਾਰ ਤੋਂ ਬਚਾਉਣ ਲਈ ਬਰਸਾਤਾਂ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਘੱਗਰ ਦਰਿਆ ਦੇ ਬੰਨ੍ਹ ਮਜ਼ਬੂਤ ਕਰਵਾਉਣ ਲਈ....
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਕੇ ਜਲਦ ਤੋਂ ਜਲਦ ਭੇਜੀ ਜਾਵੇ ਰਿਪੋਰਟ: ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ
ਸੰਗਰੂਰ, 1 ਮਾਰਚ : ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਆਕਾਸ਼ ਬਾਂਸਲ ਵੱਲੋਂ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਜ਼ਿਲ੍ਹਾ ਪੁਲਿਸ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਆਗਾਮੀ ਲੋਕ ਸਭਾ ਚੋਣਾਂ....
3 ਤੋਂ 5 ਮਾਰਚ ਤੱਕ ਦੇ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ 98963 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ
ਡਿਪਟੀ ਕਮਿਸ਼ਨਰ ਨੇ ਕੀਤੀ ਟਾਸਕ ਫੋਰਸ ਅਤੇ ਸਬੰਧਤ ਵਿਭਾਗਾਂ ਨਾਲ ਮੀਟਿੰਗ ਪੋਲੀਓ ਰੋਕੂ ਜਾਗਰੂਕਤਾ ਪੋਸਟਰ ਵੀ ਕੀਤਾ ਜਾਰੀ ਮੋਗਾ 1 ਮਾਰਚ : 3 ਮਾਰਚ ਤੋਂ 5 ਮਾਰਚ, 2024 ਤੱਕ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 98 ਹਜ਼ਾਰ 963 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਅੱਜ ਸਿਹਤ ਵਿਭਾਗ ਮੋਗਾ ਵੱਲੋਂ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ ਗਠਿਤ ਜ਼ਿਲ੍ਹਾ ਟਾਸਕ ਫੋਰਸ ਦੀ ਕਮੇਟੀ ਦੀ ਅਤੇ....
ਵਿਸ਼ਵ ਸੁਣਨ ਸ਼ਕਤੀ ਦਿਵਸ ਸਬੰਧੀ ਕੀਤੀ ਜਾ ਰਹੀ ਜਾਂਚ ਤੇ ਜਾਗਰੂਕਤਾ,  ਸਿਵਲ ਸਰਜਨ ਬਰਨਾਲਾ
ਕੰਨਾਂ ਦੀ ਦੇਖਭਾਲ ਸੰਬੰਧੀ ਵਿਸ਼ੇਸ਼ ਧਿਆਨ ਦੇਣ ਦੀ ਲੋੜ-ਸਿਵਲ ਸਰਜਨ ਬਰਨਾਲਾ, 1 ਮਾਰਚ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ 'ਵਿਸ਼ਵ ਸੁਣਨ ਸ਼ਕਤੀ ਦਿਵਸ' ਮਨਾਉਣ ਹਿੱਤ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵਿਸ਼ੇਸ਼ ਜਾਂਚ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਸਮੇਂ ਸਮੇਂ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਸਿਹਤ ਦਿਨ....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਰਨਾਲਾ ਵੱਲੋਂ ਸੰਤ ਬਾਬਾ ਅਤਰ ਸਿੰਘ ਸਰਕਾਰੀ ਪਾਲੀਟੈਕਨਿਕ ਕਾਲਜ,ਬਡਬਰ ਵਿਖੇ ਜਾ ਕੇ ਪ੍ਰਾਰਥੀਆਂ ਦੀ ਕੀਤੀ ਗਈ ਕਾਊਂਸਲਿੰਗ 
ਬਰਨਾਲਾ, 1 ਮਾਰਚ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਬੀਤੇ ਦਿਨ ਸੰਤ ਬਾਬਾ ਅਤਰ ਸਿੰਘ ਸਰਕਾਰੀ ਪਾਲੀਟੈਕਨਿਕ ਕਾਲਜ,ਬਡਬਰ ਵਿਖੇ ਗਰੁੱਪ ਕਾਊਂਸਲਿੰਗ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਕਾਊਂਸਲਿੰਗ ਸੈਸ਼ਨ ਵਿੱਚ ਲਗਭਗ 35 ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਇਨ੍ਹਾਂ ਵਿਦਿਆਰਥੀਆਂ ਦੀ ਕਾਊਂਸਲਿੰਗ ਪਲੇਸਮੈਂਟ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਠਾਕੁਰ ਸੌਰਵ ਸਿੰਘ ਵੱਲੋਂ ਕੀਤੀ ਗਈ। ਪਲੇਸਮੈਂਟ ਅਫ਼ਸਰ ਵੱਲੋਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ....
ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ- ਹਰਭਗਵੰਤ ਸਿੰਘ
ਸਿੱਖਿਆ ਕ੍ਰਾਂਤੀ ਬਾਰੇ ਜਾਗਰੂਕਤਾ ਵੈਨ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਹੋਰਨਾਂ ਸੂਬਿਆਂ ਲਈ ਸਿੱਖਿਆ ਦੇ ਖੇਤਰ ’ਚ ਰੋਲ ਮਾਡਲ ਬਣਿਆ- ਡੀਜੀ ਸਿੰਘ ਮਾਪੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਕੇ ਉਨ੍ਹਾਂ ਨੂੰ ਬਿਹਤਰ ਸਿੱਖਿਆ ਦਾ ਮੌਕਾ ਦੇਣ:- ਪੰਕਜ ਅਰੋੜਾ। ਪਠਾਨਕੋਟ, 1 ਮਾਰਚ : ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ....
ਜ਼ਿਲ੍ਹੇ ਦੇ ਹਰੇਕ ਹਲਕੇ ਵਿੱਚ ਚੱਲ ਰਹੀਆਂ ਹਨ 2 ਮੋਬਾਇਲ ਵੈਨਾਂ- ਡਾ. ਸੇਨੂ ਦੁੱਗਲ
ਵੋਟਰਾਂ ਨੂੰ ਈ.ਵੀ.ਐੱਮ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕਿਆਂ ਬਾਰੇ ਕਰ ਰਹੀਆਂ ਹਨ ਜਾਗਰੂਕ ਫਾਜ਼ਿਲਕਾ 1 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਈ.ਵੀ.ਐਮਜ਼ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕੇ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ ਵਿੱਚ 8 ਮੋਬਾਈਲ ਵੈਨਾਂ ਚੱਲ ਰਹੀਆਂ ਹਨ। ਉਨ੍ਹਾਂ....
ਆਮ ਲੋਕਾਂ ਨੂੰ ਈ.ਵੀ.ਐਮ. ਮਸ਼ੀਨ ਦੀ ਵਰਤੋਂ ਜ਼ਰੀਏ ਵੋਟਿੰਗ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਲਈ ਮੋਬਾਇਲ ਵੈਨ ਚਲਾਈ ਜਾ ਰਹੀ ਹੈ : ਡਿਪਟੀ ਕਮਿਸ਼ਨਰ 
ਮਾਨਸਾ, 01 ਮਾਰਚ : ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ’ਤੇ ਵਿਧਾਨ ਸਭਾ ਚੋਣ ਹਲਕਾ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਵਿਖੇ ਆਮ ਲੋਕਾਂ ਨੂੰ ਈ.ਵੀ.ਐਮ. ਮਸ਼ੀਨ ਦੀ ਵਰਤੋਂ ਜ਼ਰੀਏ ਵੋਟਿੰਗ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਲਈ ਮੋਬਾਇਲ ਵੈਨ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹਲਕਾ ਮਾਨਸਾ ਵਿਖੇ 01 ਮਾਰਚ ਤੋਂ 03 ਮਾਰਚ ਤੱਕ, ਸਰਦੂਲਗੜ੍ਹ ਵਿਖੇ 04....