ਮਾਲਵਾ

ਸੰਯੁਕਤ ਕਿਸਾਨ ਮੋਰਚਾ ਨਾਲ ਅਸੀਂ ਗੱਲਬਾਤ ਲਈ ਤਿਆਰ ਹਾਂ : ਸਰਵਣ ਸਿੰਘ ਪੰਧੇਰ 
ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਕੂਚ ‘ਤੇ ਕਰਨਗੇ ਚਰਚਾ, 28 ਫਰਵਰੀ ਨੂੰ ਲਿਆ ਜਾਵੇਗਾ ਆਖਰੀ ਫੈਸਲਾ ਖਨੌਰੀ, 27 ਫ਼ਰਵਰੀ : ਕਿਸਾਨ ਅਜੇ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਹੀ ਡਟੇ ਹੋਏ ਹਨ। ਹਰਿਆਣਾ ਵਿਚ ਬਾਰਡਰ ‘ਤੇ ਸੜਕਾਂ ਖੋਲ੍ਹੀਆਂ ਜਾ ਰਹੀਆਂ ਹਨ। ਅੱਜ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦਿੱਲੀ ਕੂਚ ‘ਤੇ ਚਰਚਾ ਕਰਨਗੇ। 28 ਫਰਵਰੀ ਨੂੰ ਆਖਰੀ ਫੈਸਲਾ ਲਿਆ ਜਾਵੇਗਾ। ਕਿਸਾਨ ਮਜ਼ਦੂਰ ਮੋਰਚਾ ਦੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਤੇ....
ਮਹਿਲਾ ਸਸ਼ਕਤੀਕਰਨ ਤਹਿਤ ਨਿਵੇਕਲੀ ਪਹਿਲਕਦਮੀ 
ਡਿਪਟੀ ਕਮਿਸ਼ਨਰ ਵੱਲੋਂ ਚਾਰ ਸਿਖਲਾਈ ਪ੍ਰਾਪਤ ਮਹਿਲਾ ਪਾਇਲਟਾਂ ਨੂੰ ਸਪੁਰਦ ਕੀਤੇ ਡਰੋਨ ਲੁਧਿਆਣਾ, 27 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਾਰ ਸਿਖਲਾਈ ਪ੍ਰਾਪਤ ਮਹਿਲਾਵਾਂ ਨੂੰ ਡਰੋਨ ਸਪੁਰਦ ਕੀਤੇ ਗਏ ਜਿਨ੍ਹਾਂ ਵਿੱਚ ਮਨਦੀਪ ਕੌਰ, ਸਿਮਰਨਜੀਤ ਕੌਰ, ਰੁਪਿੰਦਰ ਕੌਰ ਅਤੇ ਗੁਰਿੰਦਰ ਕੌਰ ਸ਼ਾਮਲ ਹਨ। ਲੁਧਿਆਣਾ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਔਰਤਾਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਇਨ੍ਹਾਂ ਮਹਿਲਾਵਾਂ ਨੇ ਇਫਕੋ....
ਆਪ ਦੀ ਸਰਕਾਰ, ਆਪ ਦੇ ਦੁਆਰ, ਵਿਧਾਇਕ ਗਰੇਵਾਲ ਵੱਲੋਂ ਹਲਕਾ ਪੂਰਬੀ 'ਚ ਲੱਗੇ ਕੈਂਪਾਂ ਦਾ ਨੀਰੀਖਣ
ਚੰਨਾ ਪੈਲੇਸ 'ਚ ਲੱਗੇ ਕੈਂਪਾਂ ਦਾ ਵਾਰਡ ਨੰਬਰ 14, 17 ਅਤੇ 19 ਦੇ ਵਸਨੀਕਾਂ ਨੇ ਲਿਆ ਲਾਭ ਲੁਧਿਆਣਾ, 27 ਫਰਵਰੀ : ਪ੍ਰਸ਼ਾਸ਼ਨਿਕ ਸੇਵਾਵਾਂ ਲੋਕਾਂ ਨੂੰ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਵਿੱਢੀ ਮੁਹਿੰਮ 'ਆਪ ਦੀ ਸਰਕਾਰ, ਆਪ ਦੇ ਦੁਆਰ' ਤਹਿਤ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਵਾਰਡ ਨੰਬਰ 14, 17 ਅਤੇ 19 ਵਿੱਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਗਏ, ਵਿਧਾਇਕ ਗਰੇਵਾਲ ਵੱਲੋਂ ਇਨ੍ਹਾਂ ਕੈਂਪਾਂ ਦਾ ਨੀਰੀਖਣ ਕਰਦਿਆਂ, ਅਧਿਕਾਰੀਆਂ ਨੂੰ....
ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਸੰਗਰੂਰ ਵਿਖੇ 29 ਫਰਵਰੀ ਨੂੰ
ਮਾਲੇਰਕੋਟਲਾ ਸਮੇਤ 8 ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾਵੇਗਾ ਨਿਬੇੜਾ-ਬਾਂਸਲ ਮਾਲੇਰਕੋਟਲਾ 27 ਫਰਵਰੀ : ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੰਗਰੂਰ (ਧੁਰੀ) ਵਿਖੇ 29 ਫਰਵਰੀ 2024 ਨੂੰ ‘ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਗੱਲ ਦੀ....
ਵਿਧਾਇਕ ਮਾਲੇਰਕੋਟਲਾ ਨੇ ਦੋ ਵਾਲੀਬਾਲ ਗਰਾਉਂਡਾਂ ਦੇ ਕੰਮ ਦੀ ਕਰਵਾਈ ਸ਼ੁਰੂਆਤ
ਪਿੰਡ ਮਿੱਠੇਵਾਲ ਅਤੇ ਮਦੇਵੀ ਵਿਖੇ ਕਰੀਬ 10 ਲੱਖ ਦੀ ਲਾਗਤ ਨਾਲ ਬਣਨਗੀਆਂ ਆਧੁਨਿਕ ਗਰਾਊਂਡਾਂ ਖੇਡ ਪ੍ਰੇਮੀਆਂ ਦੇ ਚੇਹਰੇ ਖਿੜੇ,ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਤ ਕਰਨ ਲਈ ਵਚਨਬੱਧ- ਡਾ ਜਮੀਲ ਉਰ ਰਹਿਮਾਨ ਮਾਲੇਰਕੋਟਲਾ 27 ਫਰਵਰੀ : ਵਿਧਾਇਕ ਮਾਲੇਰਕੋਟਲਾ ਡਾ.ਜਮੀਲ ਉਰ ਰਹਿਮਾਨ ਨੇ ਪਿੰਡ ਮਿੱਠੇਵਾਲ ਅਤੇ ਮਦੇਵੀ ਵਿਖੇ ਕਰੀਬ 10 ਲੱਖ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਦੋ ਵਾਲੀਬਾਲ ਗਰਾਉਂਡ ਦੇ ਕੰਮ ਸ਼ੁਰੂਆਤ ਕਰਵਾਈ । ਇਸ ਮੌਕੇ ਖੇਡ ਪ੍ਰੇਮੀਆਂ ਨੂੰ ਸਬੰਧੋਨ ਕਰਦਿਆ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ....
ਜ਼ਿਲ੍ਹਾ ਨੋਡਲ ਅਫਸਰ ਵੱਲੋਂ ਸਵੀਪ ਗਤੀਵਿਧੀਆਂ ‘ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਜਾਰੀ
ਵੋਟ ਦੇ ਅਧਿਕਾਰ ਦੀ ਸੁਯੋਗ ਵਰਤੋਂ ਕਰਨ ਦੀ ਵੀ ਸਹੁੰ ਚੁਕਾਈ ਸੰਗਰੂਰ, 27 ਫ਼ਰਵਰੀ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਚਲਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਨੋਡਲ ਅਫਸਰ ਸਵੀਪ-ਕਮ-ਐਸ.ਡੀ.ਐਮ. ਡਾ. ਵਿਨੀਤ ਕੁਮਾਰ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਡਾ. ਵਿਨੀਤ ਕੁਮਾਰ ਨੇ ਸਮੂਹ ਅਧਿਕਾਰੀਆਂ ਨੂੰ ਸਵੀਪ ਗਤੀਵਿਧੀਆਂ ‘ਚ....
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਜ਼ਿਲ੍ਹਾ ਮੋਗਾ ਵਿੱਚ 76 ਕਿਲੋਮੀਟਰ ਤੋਂ ਵਧੇਰੇ ਲੰਬਾਈ ਵਾਲੀਆਂ ਚਾਰ ਸੜਕਾਂ ਦੀ ਮੁਰੰਮਤ ਕੰਮ ਦਾ ਨੀਂਹ ਪੱਥਰ ਰੱਖਿਆ
45 ਕਰੋੜ ਰੁਪਏ ਦੀ ਲਾਗਤ ਨਾਲ ਮਿਲੇਗੀ 100 ਤੋਂ ਵਧੇਰੇ ਪਿੰਡਾਂ ਦੇ ਲੋਕਾਂ ਨੂੰ ਰਾਹਤ ਬਿਜਲੀ ਬੋਰਡ ਨੂੰ 1880 ਕਰੋੜ ਰੁਪਏ ਦੇ ਘਾਟੇ ਵਿੱਚੋਂ ਕੱਢ ਕੇ 564 ਕਰੋੜ ਰੁਪਏ ਦੇ ਲਾਭ ਵਿੱਚ ਲਿਆਂਦਾ - ਹਰਭਜਨ ਸਿੰਘ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਇਮਾਰਤ ਲਈ 11 ਕਰੋੜ ਰੁਪਏ ਮਨਜੂਰ ਮੋਗਾ, 27 ਫਰਵਰੀ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਦੇ ਵਿਕਾਸ ਨੂੰ ਹੋਰ ਹੁਲਾਰਾ ਦਿੰਦਿਆਂ 76 ਕਿਲੋਮੀਟਰ ਤੋਂ ਵਧੇਰੇ ਲੰਬਾਈ ਵਾਲੀਆਂ ਚਾਰ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਕਰੀਬ....
ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਮੋਗਾ ਸਮੇਤ ਪੰਜ ਜ਼ਿਲ੍ਹਿਆਂ ਵਿੱਚ 28 ਫ਼ਰਵਰੀ ਨੂੰ ਜਨਤਕ ਰੇਤ ਖੱਡਾਂ ਕੀਤੀਆਂ ਜਾਣਗੀਆਂ ਲੋਕਾਂ ਨੂੰ ਸਮਰਪਿਤ ਮੋਗਾ, 27 ਫ਼ਰਵਰੀ : ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੋਗਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਚੌਥੇ ਅਤੇ ਪੰਜਵੇਂ ਪੜਾਅ....
ਪਸ਼ੂਆਂ ਵਿੱਚ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕਾਕਰਨ ਮੁਹਿੰਮ ਸ਼ੁਰੂ- ਰਵਿੰਦਰ ਸਿੰਘ  
ਫਤਹਿਗੜ੍ਹ ਸਾਹਿਬ, 27 ਫਰਵਰੀ : ਪੰਜਾਬ ਵਿੱਚ ਗਾਵਾਂ ਨੂੰ ਲੰਪੀ ਸਕਿੰਨ ਦੀ ਬਿਮਾਰੀ ਤੋਂ ਬਚਾਉਣ ਲਈ ਸੂਬੇ ਭਰ ਵਿੱਚ ਮੁਫਤ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਵੀ ਪਸ਼ੂਆ ਦਾ ਟੀਕਾਕਰਨ ਸੁਰੂ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਪੂਸ਼ ਪਾਲਣ ਵਿਭਾਗ ਵੱਲੋਂ ਘਰ ਘਰ ਜਾ ਕੇ ਗਾਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਉਣ ਲਈ ਮੁਫਤ ਟੀਕੇ ਲਗਾਏ ਜਾ ਰਹੇ ਹਨ। ਸ੍ਰੀ....
ਜ਼ਿਲ੍ਹੇ ਦੇ ਸ਼ਿਲਪਕਾਰਾਂ,ਕਾਰੀਗਰਾਂ, ਸਰਪੰਚਾਂ, ਪੰਚਾਂ ਅਤੇ ਕਮੇਟੀ ਦੇ ਕਾਉਂਸਲਰਾਂ ਨੂੰ ਜਾਗਰੂਕ ਕਰਨ ਲਈ ਲਗਾਈ ਗਈ ਵਰਕਸ਼ਾਪ
18 ਵੱਖ-ਵੱਖ ਤਰ੍ਹਾਂ ਦੇ ਕਾਰੋਬਾਰ ਨਾਲ ਸਬੰਧਿਤ ਜ਼ਿਲ੍ਹੇ ਦੇ ਸ਼ਿਲਪਕਾਰਾਂ/ਹੁਨਰਮੰਦ ਕਾਰੀਗਰਾਂ ਨੂੰ ਇਸ ਯੋਜਨਾ ਦਾ ਦਿੱਤਾ ਜਾਵੇਗਾ ਲਾਭ ਬਾਬਾ ਬੰਦਾ ਸਿੰਘ ਬਹਾਦਰ ਇੰਜੀਨਿਰਿੰਗ ਕਾਲਜ ਫਤਹਿਗੜ੍ਹ ਸਾਹਿਬ ਵਿਖੇ ਇੱਕ ਰੋਜਾ ਵਰਕਸਾਪ ਦਾ ਆਯੋਜਨ ਫਤਹਿਗੜ੍ਹ ਸਾਹਿਬ, 27 ਫਰਵਰੀ : ਜ਼ਿਲ੍ਹੇ ਦੇ ਸ਼ਿਲਪਕਾਰਾਂ/ਕਾਰੀਗਰਾਂ, ਸਰਪੰਚਾਂ/ਪੰਚਾਂ ਅਤੇ ਕਮੇਟੀ ਦੇ ਕਾਉਂਸਲਰਾਂ ਨੂੰ ਜਾਗਰੂਕ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਫਤਿਹਗੜ੍ਹ ਸਾਹਿਬ ਸ ਸੁਰਿੰਦਰ ਸਿੰਘ ਧਾਲੀਵਾਲ, ਦੀ ਪ੍ਰਧਾਨਗੀ ਹੇਠ ਬਾਬਾ ਬੰਦਾ ਸਿੰਘ....
ਆਮ ਆਦਮੀ ਕਲੀਨਿਕਾਂ ਦਾ ਜ਼ਿਲ੍ਹੇ ਦੇ 2 ਲੱਖ 97 ਹਜ਼ਾਰ 674 ਲੋਕਾਂ ਨੇ ਲਿਆ ਲਾਭ: ਡਿਪਟੀ ਕਮਿਸ਼ਨਰ 
ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਰਾਹੀਂ 1041 ਵਿਅਕਤੀਆਂ ਨੂੰ ਦਿੱਤੀ ਸਹਾਇਤਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 27 ਫਰਵਰੀ : ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ 19 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 2 ਲੱਖ 97 ਹਜ਼ਾਰ 674 ਵਿਅਕਤੀਆਂ ਨੇ ਆਪਣਾ ਚੈਕਅੱਪ ਕਰਵਾਇਆ ਹੈ ਅਤੇ ਇਨ੍ਹਾਂ....
ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਰਾਜ ਪੱਧਰੀ ਯੂਥ ਪਾਰਲੀਮੈਂਟ ਦਾ ਆਯੋਜਨ
ਬਰਨਾਲਾ ਦੀ ਫਿਰਦੋਸ ਯਾਸਮੀਨ ਨੇ ਹਾਸਿਲ ਕੀਤਾ ਤੀਜਾ ਸਥਾਨ ਬਰਨਾਲਾ, 27 ਫਰਵਰੀ : ਬਰਨਾਲਾ ਦੀ ਫਿਰਦੋਸ ਯਾਸਮੀਨ ਨੇ ਯੁਵਾ ਮਾਮਲੇ ਅਤੇ ਨਹਿਰੂ ਯੁਵਾ ਕੇਂਦਰ ਸੰਗਠਨ, ਪੰਜਾਬ ਅਤੇ ਚੰਡੀਗੜ੍ਹ ਵੱਲੋਂ ਕਰਵਾਏ ਗਏ ਯੁਵਾ ਸੰਸਦ ਪ੍ਰੋਗਰਾਮ 'ਚ ਤੀਜਾ ਸਥਾਨ ਹਾਸਿਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਯੂਥ ਕੋਆਰਡੀਨੇਟਰ ਨੇ ਦੱਸਿਆ ਕਿ ਰਾਜ ਨਿਦੇਸ਼ਕ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਰਾਜ ਪੱਧਰੀ ਯੁਵਾ ਸੰਸਦ ਦਾ ਪ੍ਰੋਗਰਾਮ ਵਰਚੁਅਲ ਮੋਡ ਰਾਹੀਂ ਆਯੋਜਿਤ ਕੀਤਾ ਗਿਆ। ਇਸ....
ਲੋਕ ਸਭ ਚੋਣਾਂ 2024 : ਚੋਣਾਂ 'ਚ ਵੋਟਰਾਂ ਦੀ ਭਾਗੀਦਾਰੀ ਵਧਾਉਣ ਲਈ ਆਈਲੈਟਸ ਸੈਂਟਰਾਂ ਵਿਖੇ 18 ਸਾਲ ਦੇ ਨਵੇਂ ਵੋਟਰਾਂ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ, ਜ਼ਿਲ੍ਹਾ ਚੋਣ ਅਫ਼ਸਰ 
ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਮਤਦਾਨ ਦੇ ਅਧਿਕਾਰ ਦੀ ਸੁਵਰਤੋਂ ਲਈ ਕੀਤਾ ਜਾਵੇਗਾ ਪ੍ਰੇਰਿਤ ਬਰਨਾਲਾ, 27 ਫਰਵਰੀ : ਲੋਕ ਸਭ ਚੋਣਾਂ 2024 ਦੀ ਤਿਆਰੀਆਂ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਵਿਸ਼ੇਸ਼ ਬੈਠਕ ਅੱਜ ਜ਼ਿਲ੍ਹਾ ਚੋਣ ਅਫ਼ਸਰ - ਕਮ- ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ ਕਿਹਾ ਕਿ 18 ਸਾਲ ਦੀ ਉਮਰ 'ਤੇ ਪੁੱਜਣ ਵਾਲੇ ਨੌਜਵਾਨਾਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਕੀਤਾ ਜਾਵੇ ਤਾਂ ਜੋ ਹਰ ਇੱਕ ਵੋਟ ਪਾਉਣ....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋ ਐਸ.ਬੀ.ਆਈ. ਲਾਈਫ ਇਨਸ਼ੋਰੈਂਸ ਕੰਪਨੀ ਲਈ ਇੰਟਰਵਿਊ
ਬਰਨਾਲਾ, 27 ਫਰਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਐਸ.ਬੀ.ਆਈ.ਲਾਈਫ ਇਨਸ਼ੋਰੈਂਸ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 29 ਫਰਵਰੀ, 2024 ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਤੋਂ 01:00 ਵਜੇ ਤੱਕ ਲਾਈਫ ਮਿਤਰਾ ਦੀ ਅਸਾਮੀ (ਸਿਰਫ ਲੜਕੇ) ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ, ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਪਲੇਸਮੈਂਟ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਉੱਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ....
ਮਾਰਕੀਟ ਕਮੇਟੀ ਫਰੀਦਕੋਟ ਵਿੱਚ ਪੈਂਦੀਆਂ ਤਿੰਨ ਲਿੰਕ ਸੜਕਾਂ ਦੀ ਰਿਪੇਅਰ ਲਈ 1.24 ਕਰੋੜ ਦੀ ਪ੍ਰਵਾਨਗੀ ਜਾਰੀ- ਸੇਖੋਂ
ਫ਼ਰੀਦਕੋਟ 27 ਫ਼ਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸ. ਗੁਰਦਿੱਤ ਸਿੰਘ ਸੇਖੋ, ਐਮ.ਐਲ.ਏ ਫਰੀਦਕੋਟ ਨੇ ਦੱਸਿਆ ਕਿ ਮਾਰਕੀਟ ਕਮੇਟੀ ਫਰੀਦਕੋਟ ਵਿੱਚ ਪੈਂਦੀਆਂ ਤਿੰਨ ਲਿੰਕ ਸੜਕਾਂ ਦੀ ਰਿਪੇਅਰ ਲਈ ਪੰਜਾਬ ਮੰਡੀ ਬੋਰਡ ਵੱਲੋਂ 1.24 ਕਰੋੜ ਰੁਪਏ ਦੀ ਪ੍ਰਸ਼ਾਸ਼ਕੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ। ਸ. ਸੇਖੋਂ ਨੇ ਦੱਸਿਆ ਕਿ ਜਲਦੀ ਹੀ ਇਨਾਂ ਸੜਕਾਂ ਦੀ....