ਮਾਲਵਾ

ਜ਼ਿਲ੍ਹਾ ਪੁਲਿਸ ਨੇ 17 ਕਿਲੋ 500 ਗ੍ਰਾਮ ਅਫੀਮ ਤੇ 15 ਲੱਖ ਦੀ ਡਰੱਗ ਮਨੀ ਸਮੇਤ ਤਿੰਨ ਕਥਿਤ ਦੋਸ਼ੀ ਕੀਤੇ ਕਾਬੂ: ਜ਼ਿਲ੍ਹਾ ਪੁਲਿਸ ਮੁਖੀ
ਕਥਿਤ ਦੋਸ਼ੀ ਝਾਰਖੰਡ ਤੋਂ ਲਿਆ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੇਚਦੇ ਸਨ ਅਫੀਮ ਕਥਿਤ ਦੋਸ਼ੀਆਂ ਪਾਸੋਂ ਇੱਕ ਮਹਿੰਦਰਾ ਐਸ.ਯੁ.ਵੀ. ਵੀ ਕੀਤੀ ਬਰਾਮਦ ਫ਼ਤਹਿਗੜ੍ਹ ਸਾਹਿਬ, 23 ਫਰਵਰੀ : ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਕਿ ਐਸ.ਪੀ. (ਡੀ) ਸ਼੍ਰੀ ਰਾਕੇਸ਼ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ. (ਡੀ) ਸ਼੍ਰੀ ਕੇ.ਕੇ. ਪੈਂਥੇ ਅਤੇ ਡੀ.ਐਸ.ਪੀ. (ਹੈ/ਕੁ) ਸ਼੍ਰੀਮਤੀ ਹਰਪਿੰਦਰ ਕੌਰ ਗਿੱਲ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਸਰਹਿੰਦ ਦੇ ਇੰਸਪੈਕਟਰ....
 ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ :-  ਸਿਵਲ ਸਰਜਨ
ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀਆਂ ਦਾ ਕੀਤਾ ਵਿਸੇਸ਼ ਚੈਕਅੱਪ ਫਤਿਹਗੜ੍ਹ ਸਾਹਿਬ, 23 ਫਰਵਰੀ : ਹਾਈ ਰਿਸ਼ਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾ ਰਹਿੰਦਿਆਂ ਉਹਨਾਂ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਜਾਂਦਾ ਹੈ। ਜਿਸ ਦੀ ਕੜੀ ਵਜੋਂ ਅੱਜ ਜ਼ਿਲਾ ਹਸਪਤਾਲ ਵਿੱਚ ਗਰਭਵਤੀ ਔਰਤਾਂ ਦਾ ਵਿਸੇਸ਼ ਮੈਡੀਕਲ ਚੈੱਕਅਪ ਤੇ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਗਰਭਵਤੀ....
ਮਾਲੇਰਕੋਟਲਾ ਪੁਲਿਸ ਨੇ ਦੋ ਵੱਖ-ਵੱਖ ਅਪਰੇਸ਼ਨਾਂ ਵਿੱਚ ਅੰਤਰਰਾਜੀ 5 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ- 54 ਕਿਲੋ ਭੁੱਕੀ, ਦੋ ਟਰੱਕ ਅਤੇ 30 ਗ੍ਰਾਮ ਹੈਰੋਇਨ ਬਰਾਮਦ
ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੰਦ। ਮਾਲੇਰਕੋਟਲਾ 23 ਫਰਵਰੀ : ਮਾਲੇਰਕੋਟਲਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਦੋ ਬੈਕ-ਟੂ-ਬੈਕ ਅਪਰੇਸ਼ਨਾਂ ਦੌਰਾਨ ਨਸ਼ਾ 05 ਨਸ਼ਾ ਤਸਕਰਾਂ ਨੂੰ 54 ਕਿਲੋ ਨਜਾਇਜ਼ ਭੁੱਕੀ, 30 ਗ੍ਰਾਮ ਹੈਰੋਇਨ ਅਤੇ ਦੋ ਟਰੱਕਾਂ ਸਮੇਤ ਕਾਬੂ ਕੀਤਾ ਹੈ। ਪਹਿਲੀ ਕਾਰਵਾਈ ਵਿੱਚ ਮਾਲੇਰਕੋਟਲਾ ਵਿੱਚ ਦਾਖਲ ਹੋਣ ਵਾਲੇ ਰਾਜਸਥਾਨ ਦੇ ਦੋ....
ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਸਵੀਪ ਤਹਿਤ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਤੋਂ ਜਾਣੂ ਕਰਵਾਇਆ 
ਸੰਗਰੂਰ, 23 ਫ਼ਰਵਰੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਅਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਦੀ ਅਗਵਾਈ ਵਿੱਚ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਐਨ .ਐਸ. ਐਸ ਵਿਭਾਗ ਦੁਆਰਾ ਕਾਲਜ ਵਿਦਿਆਰਥੀਆਂ ਮੌਕ ਪੋਲ ਗਤੀਵਿਧੀ ਤਹਿਤ ਇੱਕ ਆਰਜੀ ਚੋਣ ਬੂਥ ਕੇਂਦਰ ਦਾ ਨਿਰਮਾਣ ਕੀਤਾ ਗਿਆ ਅਤੇ....
ਹਲਕਾ ਸੰਗਰੂਰ ਦੇ ਦੋ ਸਰਕਾਰੀ ਸਕੂਲ ਪੂਰੇ ਜ਼ਿਲ੍ਹੇ ਵਿੱਚੋਂ ਐਲਾਨੇ ਗਏ ਅੱਵਲ: ਵਿਧਾਇਕ ਨਰਿੰਦਰ ਕੌਰ ਭਰਾਜ
ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਦੇ ਨਾਲ-ਨਾਲ ਸਟਾਫ਼ ਦੀ ਤੈਨਾਤੀ ਲਈ ਲਿਆਂਦੀਆਂ ਪਾਰਦਰਸ਼ੀ ਨੀਤੀਆਂ: ਵਿਧਾਇਕ ਨਰਿੰਦਰ ਕੌਰ ਭਰਾਜ ਸੰਗਰੂਰ, 23 ਫਰਵਰੀ : ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਈ-ਪੰਜਾਬ ਪੋਰਟਲ ਰਾਹੀਂ ਕਰਵਾਏ ਗਏ ਸਰਵੇਖਣ ਵਿੱਚ ਹਲਕਾ ਸੰਗਰੂਰ ਦੇ 2 ਸਕੂਲਾਂ ਨੂੰ ਜ਼ਿਲ੍ਹੇ ਵਿੱਚ ਸਰਵੋਤਮ ਸਕੂਲ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਦਾਮਪੁਰ ਨੂੰ ਸੀਨੀਅਰ....
ਸਰਕਾਰੀ ਸਕੂਲਾਂ 'ਚ ਦਾਖਲਾ ਮੁਹਿੰਮ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਵੱਲੋਂ ਪਿੰਡਾਂ ਦਾ ਦੌਰਾ 
110 ਬੱਚਿਆਂ ਦੀ ਕੀਤੀ ਗਈ ਰਜਿਸਟ੍ਰੇਸ਼ਨ ਬਰਨਾਲਾ, 23 ਫਰਵਰੀ : ਪੰਜਾਬ ਸਰਕਾਰ ਦੀ ਹਦਾਇਤ ਤਹਿਤ ਵਿੱਦਿਅਕ ਸੈਸ਼ਨ 2024-25 ਲਈ ਬਲਾਕ ਸਹਿਣਾ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸ੍ਰੀਮਤੀ ਭੁਪਿੰਦਰ ਕੌਰ ਨੇ ਸਹਿਣਾ ਬਲਾਕ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਖੇ ਦਾਖਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ 'ਚ....
ਪਿੰਡ ਜੋਧਪੁਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਪੰਚਾਇਤ ਘਰ, ਮੀਤ ਹੇਅਰ
ਜੋਧਪੁਰ, 23 ਫਰਵਰੀ : ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਜੋਧਪੁਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਹਲਕੇ ਦੇ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ, ਸਟੇਡੀਅਮ ਦੀ ਉਸਾਰੀ ਅਤੇ ਕਮਿਊਨਿਟੀ ਹਾਲ ਬਣਾਉਣ ਨੂੰ....
ਆਪ ਦੀ ਸਰਕਾਰ ਆਪ ਦੇ ਦੁਆਰ ਵਿਖੇ ਲੱਗਣ ਵਾਲੇ ਕੈਂਪਾਂ ਦਾ ਫਾਜ਼ਿਲਕਾ ਉਪਮੰਡਲ ਦੇ ਕੈਂਪਾਂ ਦਾ ਸ਼ਡਿਊਲ ਜਾਰੀ
ਫਾਜ਼ਿਲਕਾ 23 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਦੀ ਸਰਕਾਰ ਆਪ ਤੇ ਦੁਆਰ ਮੁਹਿੰਮ ਦੇ ਤਹਿਤ ਲੱਗ ਰਹੇ ਲੋਕ ਸੁਵਿਧਾ ਕੈਂਪਾਂ ਦੀ ਲੜੀ ਵਿੱਚ ਫਾਜ਼ਿਲਕਾ ਉਪਮੰਡਲ ਵਿੱਚ ਆਉਣ ਵਾਲੇ ਦਿਨਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 26 ਫਰਵਰੀ ਨੂੰ ਸਵੇਰੇ 10 ਵਜੇ ਪਿੰਡ ਟਾਹਲੀ ਵਾਲਾ ਬੋਦਲਾ ਵਿਖੇ ਕੈਂਪ ਲੱਗੇਗਾ ਜਿੱਥੇ ਟਾਹਲੀ ਵਾਲਾ ਬੋਦਲਾ....
ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ
ਅਬੋਹਰ 23 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਵੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗਣ ਵਾਲੇ ਕੈਂਪਾਂ ਦਾ ਸ਼ੈਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਉਪ ਮੰਡਲ ਅਬੋਹਰ ਵਿੱਚ 26 ਫਰਵਰੀ ਨੂੰ ਸਵੇਰੇ 10 ਵਜੇ ਪਿੰਡ ਗਿੱਦੜਾਂਵਾਲੀ ਅਤੇ ਜੰਡ ਵਾਲਾ ਹਨੁਵੰਤਾ ਵਿੱਚ ਅਤੇ ਬਾਅਦ ਦੁਪਹਿਰ 2 ਵਜੇ ਪਿੰਡ ਮੌਜਗੜ੍ਹ ਅਤੇ ਖੂਈਆਂ ਸਰਵਰ ਵਿਖੇ ਕੈਂਪ ਲੱਗੇਗਾ। ਖੂਈਆਂ ਸਰਵਰ....
ਪ੍ਰਧਾਨ ਮੰਤਰੀ ਸੁਰਖਿਤ ਮੱਤਰਤਵ ਅਭਿਆਨ ਤਹਿਤ ਸਿਹਤ ਕੇਂਦਰ ਅਤੇ ਆਮ ਆਦਮੀ ਕਲੀਨਿਕ ਵਿਚ ਲੱਗਿਆ ਵਿਸ਼ੇਸ਼ ਕੈਂਪ : ਡਾਕਟਰ ਸਤੀਸ਼ ਗੋਇਲ
260 ਦੇ ਕਰੀਬ ਗਰਭਵਤੀ ਮਹਿਲਾਵਾਂ ਦੀ ਕੀਤੀ ਗਈ ਜਾਂਚ ਫਾਜ਼ਿਲਕਾ 23 ਫਰਵਰੀ : ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲਾ ਫਾਜ਼ਿਲਕਾ ਦੇ ਸਾਰੇ ਸਿਹਤ ਕੇਂਦਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ ਦੀ ਜਾਂਚ ਨੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ । ਇਸ ਤੋਂ ਪਹਿਲਾਂ ਉਹਨਾ ਵਲੋ ਸਟਾਫ ਨੂੰ ਹਿਦਾਇਤ ਕੀਤੀ ਕਿ ਜੋ ਸੁਵਿਧਾ ਸਰਕਾਰ ਵਲੋ ਇਸ ਦਿਨ ਲਈ ਨਿਸ਼ਚਿਸਤ ਕੀਤੀ ਗਈ ਹੈ ਉਹ....
ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ  ਸਿਹਤ ਵਿਭਾਗ ਦੇ  ਅਧਿਕਾਰੀ ਅਤੇ ਕਰਮਚਾਰੀ - ਡਾਕਟਰ ਕਵਿਤਾ
ਅਬੋਹਰ 23 ਫਰਵਰੀ : ਫਾਜ਼ਿਲਕਾ ਸਿਹਤ ਵਿਭਾਗ ਵੱਲੋ ਸਮੇਂ ਸਮੇਂ ‘ਤੇ ਹਸਪਤਾਲਾਂ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ ਤਾਕਿ ਲੋਕਾ ਨੂੰ ਸਿਹਤ ਸਹੂਲਤਾਂ ਵਧੀਆ ਤਰੀਕੇ ਨਾਲ ਮਿਲ ਸਕੇ । ਇਸੇ ਅਧੀਨ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਵਲੋ ਸੀ ਐੱਚ ਸੀ ਸੀਤੋ ਗੁੰਨੋ ਵਿਖੇ ਆਮ ਲੋਕਾਂ ਨੁੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਸਬੰਧੀ ਵਿਸਥਾਰਪੂਰਵਕ ਮੁਆਇਨਾ ਕੀਤਾ ਗਿਆ ਅਤੇ ਇਸ ਸੰਬਧੀ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਿਦਾਇਤਾਂ ਜਾਰੀ ਕੀਤਾਆਂ ਅਤੇ ਸਟਾਫ ਨਾਲ ਮੀਟਿੰਗ ਕੀਤੀ। ਇਸ ਦੌਰਾਨ....
ਪੰਜਾਬ ਰਾਜ ਟਰੇਡਰ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਵੱਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਬੈਠਕ
ਕਿਹਾ ਵਪਾਰੀਆਂ ਅਤੇ ਉਦਯੋਗਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੇਗੀ ਪੰਜਾਬ ਸਰਕਾਰ ਫਾਜ਼ਿਲਕਾ 23 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪਦੇ ਦੁਆਰ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਨੇ ਅੱਜ ਫਾਜ਼ਿਲਕਾ ਜ਼ਿਲੇ ਦੇ ਵਪਾਰੀਆਂ, ਉਦੋਗਪਤੀਆਂ ਅਤੇ ਉਦਮੀਆਂ ਨਾਲ ਇੱਕ ਬੈਠਕ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਸ੍ਰੀ ਸਮਿੰਦਰ ਸਿੰਘ ਖਿੰਡਾ....
ਸਰਕਾਰੀ ਆਈ ਟੀ ਫ਼ਾਜ਼ਿਲਕਾ ਵਿਚ ਕਰਵਾਇਆ ਗਿਆ ਨਸ਼ਾ ਮੁਕਤ ਜਾਗਰੂਕਤਾ ਸੈਮੀਨਾਰ
ਫਾਜਿਲਕਾ, 23 ਫਰਵਰੀ : ਸਰਕਾਰੀ ਆਈ.ਟੀ.ਆਈ ਫ਼ਾਜ਼ਿਲਕਾ ਵਿੱਚ ਪ੍ਰਿੰਸੀਪਲ ਸ੍ ਅੰਗਰੇਜ਼ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੈੱਡ ਰਿਬਨ ਕਲੱਬ ਆਈਟੀਆਈ ਫਾਜ਼ਿਲਕਾ ਵਿਚ ਐਨ ਐਸ ਐਸ ਪ੍ਰੋਗਰਾਮ ਅਫ਼ਸਰ ਸਰਦਾਰ ਗੁਰਜੰਟ ਸਿੰਘ ਅਤੇ ਐਨ ਸੀ ਸੀ ਅਫਸਰ ਸ਼੍ਰੀ ਰਮੇਸ਼ ਕੁਮਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਕਰਨਲ ਸ੍ਰੀ ਸੋਰਭ ਚਰਨ ਜੀ ਵਿਸ਼ੇਸ਼ ਤੌਰ ਤੇ ਪੁੱਜੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ....
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਲੋਕ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ
ਜਲਾਲਾਬਾਦ 23 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸਕੀਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਰਤ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਪਿੰਡ ਸਿੰਘਪੁਰਾ ਤੇ ਕਮਾਲ ਵਾਲਾ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ। ਜਿੱਥੇ ਹਲਕਾ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ, ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ਤੇ ਸਰਕਾਰੀ....
ਫਾਜ਼ਿਲਕਾ ਵਿਚ 23.63 ਕਰੋੜ ਰੁਪਏ ਨਾਲ ਬਣੇਗਾ ਕ੍ਰਿਟੀਕਲ ਕੇਅਰ ਯੂਨਿਟ : ਨਰਿੰਦਰ ਪਾਲ ਸਿੰਘ ਸਵਨਾ
ਗੰਭੀਰ ਬਿਮਾਰੀਆਂ ਤੋਂ ਪੀੜਿਤ ਲੋਕਾਂ ਨੂੰ ਨਹੀਂ ਜਾਣਾ ਪਵੇਗਾ ਦੂਰ ਕੈਂਸਰ ਹਸਪਤਾਲ ਵੀ ਜਲਦ ਹੋਵੇਗਾ ਸ਼ੁਰੂ ਫਾਜ਼ਿਲਕਾ 23 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਉਪਰਾਲਿਆਂ ਦੀ ਲੜੀ ਵਿੱਚ ਫਾਜ਼ਿਲਕਾ ਵਿਖੇ 23 ਕਰੋੜ 63 ਲੱਖ ਰੁਪਏ ਨਾਲ ਕ੍ਰਿਟੀਕਲ ਕੇਅਰ ਯੂਨਿਟ ਬਣੇਗਾ। ਇਹ ਜਾਣਕਾਰੀ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਿੱਤੀ । ਉਹਨਾਂ ਦੱਸਿਆ ਕਿ ਇਸ ਦੀ ਇਮਾਰਤ ਦੇ ਨਿਰਮਾਣ ਲਈ....