ਮਾਲਵਾ

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਬੁੱਢਾ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ
ਕਿਹਾ! ਇਹ ਮੁਹਿੰਮ ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹੱਤ ਦਾ ਸੰਦੇਸ਼ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਨਿਮਰ ਸ਼ਰਧਾਂਜਲੀ ਹੈ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਗਰੀਨ ਅੰਬੈਸਡਰ ਬਣਨ ਦੀ ਅਪੀਲ ਲੁਧਿਆਣਾ, 2 ਫਰਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਹਰਿਆਵਲ ਨੂੰ ਵਧਾਉਣ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੱਦੇਨਜ਼ਰ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵਿਸ਼ਵ ਵੈਟਲੈਂਡਜ਼ ਦਿਵਸ ਦੀ ਪ{ਰਵ ਸੰਧਿਆ 'ਤੇ....
ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ 'ਸਰਕਾਰ ਤੁਹਾਡੇ ਦੁਆਰ' ਸਕੀਮ ਤਹਿਤ ਲੱਗਣਗੇ ਵਿਸ਼ੇਸ਼ ਕੈਂਪ - ਐਸ.ਡੀ.ਐਮ. 
ਉਪ ਮੰਡਲ ਮੈਜਿਸਟਰੇਟ ਲੁਧਿਆਣਾ (ਪੱਛਮੀ) ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ* ਕਿਹਾ! ਕੈਂਪ ਦੌਰਾਨ ਪ੍ਰਾਪਤ ਅਰਜ਼ੀਆਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਨਿਬੇੜਾ ਲੁਧਿਆਣਾ, 2 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਸਰਕਾਰ ਤੁਹਾਡੇ ਦੁਆਰ' ਸਕੀਮ ਤਹਿਤ ਆਗਾਮੀ 5 ਫਰਵਰੀ ਤੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਨਾਗਰਿਕਾਂ ਨੂੰ ਇਸ ਦਾ ਲਾਭ ਮਿਲ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੰਡਲ....
ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ  ਵੱਲੋਂ 12 ਯੂਥ ਕਲੱਬਾਂ ਨੂੰ ਖੇਡਾਂ ਦੇ ਸਮਾਨ ਦੀ ਖਰੀਦ ਲਈ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ 
ਸੰਗਰੂਰ, 2 ਫਰਵਰੀ : ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੇ ਵਿਧਾਨ ਸਭਾ ਹਲਕਾ ਧੂਰੀ ਅਤੇ ਦਿੜ੍ਹਬਾ ਅਧੀਨ ਆਉਂਦੇ ਯੂਥ ਕਲੱਬਾਂ ਨਾਲ ਜੁੜੇ ਨੌਜਵਾਨਾਂ ਨੂੰ ਖੇਡਾਂ ਨਾਲ ਸਬੰਧਤ ਸਮਾਨ ਦੀ ਖਰੀਦ ਲਈ ਵਿੱਤੀ ਸਹਾਇਤਾ ਦੇ ਚੈਕ ਵੰਡੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਅਸੀਂ ਯੂਥ ਕਲੱਬਾਂ ਦੀ ਮਜ਼ਬੂਤੀ ਲਈ ਉੱਦਮ ਕਰ ਰਹੇ ਹਾਂ ਅਤੇ ਇਸੇ ਤਹਿਤ 12 ਪਿੰਡਾਂ ਵਿੱਚ ਕਾਰਜਸ਼ੀਲ ਯੂਥ ਕਲੱਬਾਂ ਨੂੰ ਖੇਡ ਖੇਤਰ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਵਿੱਤੀ ਮਦਦ ਪ੍ਰਦਾਨ ਕੀਤੀ....
ਵਿਧਾਇਕ ਭਰਾਜ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੇ ਨਵੇਂ ਦਫ਼ਤਰ ਦੀ ਇਮਾਰਤ ਦਾ ਕੀਤਾ ਉਦਘਾਟਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਸਦਕਾ ਸੰਗਰੂਰ ਅੱਜ ਸਕੂਲ ਸਿੱਖਿਆ ਦੇ ਖੇਤਰ ‘ਚ ਪੂਰੇ ਦੇਸ਼ ‘ਚੋ ਅੱਵਲ: ਨਰਿੰਦਰ ਕੌਰ ਭਰਾਜ ਸੰਗਰੂਰ, 2 ਫ਼ਰਵਰੀ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਇੱਥੇ ਸਥਾਨਕ ਮੈਗਜ਼ੀਨ ਮੁਹੱਲੇ ‘ਚ ਲਗਭਗ 1.17 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੇ ਨਵੇਂ ਦਫ਼ਤਰ ਦੀ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ....
ਜ਼ਿਲ੍ਹਾ ਮੈਜਿਸਟਰੇਟ ਨੇ ਭਾਖੜਾ ਮੇਨ ਕੈਨਾਲ ਦੀ ਪਟਰੀ ਤੇ ਅਣ-ਅਧਿਕਾਰਤ ਵਾਹਨ ਚਲਾਉਣ ਤੇ ਨਹਿਰ ਵਿੱਚ ਤੈਰਨ ਤੇ ਪਾਬੰਦੀ ਲਗਾਈ
ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪੈਂਦੀ ਭਾਖੜਾ ਮੇਨ ਕੈਨਾਲ ਦੀ ਪਟੜੀ ਤੇ ਕੋਈ ਵੀ ਅਣ-ਅਧਿਕਾਰਤ ਵਾਹਨ ਨਾ ਜਾਵੇ ਅਤੇ ਨਾ ਹੀ ਕਿਸੇ ਵਿਅਕਤੀ ਵੱਲੋਂ ਇਸ ਨਹਿਰ ਵਿੱਚ ਸਵੀਮਿੰਗ ਕੀਤੀ ਜਾਵੇ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਜ਼ਿਲ੍ਹੇ ਅੰਦਰ ਪੈਂਦੀ ਭਾਖੜਾ ਮੇਨ ਲਾਇਨ ਕੈਨਾਲ ਉਪਰ ਰਿਪੇਅਰ ਲਈ ਬਣੀ ਪਟੜੀ ਉਪਰ....
ਮਕਾਨ ਕਿਰਾਏ ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦੀ ਪਹਿਚਾਣ ਸਬੰਧੀ ਪੁਲਿਸ ਜਾਂਚ ਕਰਵਾਉਣ ਦੇ ਆਦੇਸ਼
ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਮਕਾਨ ਮਾਲਕਾਂ ਅਤੇ ਮਕਾਨਾਂ ਉਪਰ ਕਾਬਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਵਿਅਕਤੀ ਨੂੰ ਮਕਾਨ ਕਿਰਾਏ ਤੇ ਦੇਣ ਤੋਂ ਪਹਿਲਾਂ ਉਸ ਦੀ ਪਹਿਚਾਣ ਸਬੰਧੀ ਪੁਲਿਸ ਵਿਭਾਗ ਤੋਂ ਪੂਰੀ ਜਾਂਚ ਪੜਤਾਲ ਕਰਵਾਈ ਜਾਵੇ ਅਤੇ ਇਸ ਸਬੰਧੀ ਸੂਚਨਾ ਸਬੰਧਤ ਥਾਣੇ ਵਿੱਚ ਦਰਜ਼ ਕਰਵਾਉਣ ਉਪੰਰਤ ਹੀ ਮਕਾਨ ਕਿਰਾਏ ਤੇ ਦਿੱਤਾ ਜਾਵੇ। ਅਜਿਹਾ ਇਸ ਲਈ ਕੀਤਾ ਗਿਆ....
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ/ਪੁਟਵਾਉਣ ਤੇ ਪਾਬੰਦੀ
ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਿਨਾਂ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਵਾਏਗਾ ਅਤੇ ਨਾ ਹੀ ਪੁਰਾਣੀਆਂ ਬਣੀਆਂ ਖੂਹੀਆਂ ਆਦਿ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਉਨ੍ਹਾਂ....
ਸਮੂਹ ਐਸ.ਐਮ.ਓਜ਼ ਮਰੀਜਾਂ ਨੂੰ ਹਸਪਤਾਲਾਂ ਅੰਦਰੋਂ ਦਵਾਈਆਂ ਦੇਣ ਨੂੰ ਯਕੀਨੀ ਬਣਾਉਣ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਾਉਣ ਸਬੰਧੀ ਹੋਏ ਨਵੇਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਸਰਜਨ ਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ....
ਜ਼ਿਲ੍ਹੇ ਵਿੱਚ ਡਿਸਪਿਊਟ ਰੈਜੋਲਿਸ਼ਨ ਅਤੇ ਲਿਟੀਗੇਸ਼ਨ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਕਰਨ ਸਬੰਧੀ ਹੋਈ ਮੀਟਿੰਗ
ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਜ਼ਿਲ੍ਹੇ ਵਿੱਚ ਡਿਸਪਿਊਟ ਰੈਜੋਲਿਸ਼ਨ ਅਤੇ ਲਿਟੀਗੇਸ਼ਨ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਸਬੰਧੀ ਮੁੱਖ ਮੰਤਰੀ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਸ਼੍ਰੀ ਸ਼ਰਮਾ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਚੱਲ ਰਹੇ ਕੋਰਟ ਕੇਸਾਂ ਦੀ ਸੁਚੱਜੇ ਢੰਗ ਨਾਲ ਪੈਰਵੀ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ....
ਸਖੀ ਵਨ ਸਟਾਪ ਸੈਂਟਰ ਵੱਲੋਂ ਪਿੰਡਾਂ ਵਿੱਚ ਲਗਾਏ ਗਏ ਜਾਗਰੂਕਤਾ ਕੈਂਪ
ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਆਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਅਤੇ ਘੁੰਮਣਾ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਸਖੀ ਵਨ ਸਟਾਪ ਸੈਂਟਰ ਦਾ ਉਦੇਸ਼ ਅਤੇ ਲਿੰਗ ਅਧਾਰਤ ਹਿੰਸਾ ਤੋਂ ਪੀੜ੍ਹਤ ਔਰਤਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਵਿੱਚ ਸਖੀ ਵਨ ਸਟਾਪ ਸੈਂਟਰ ਦੀ ਭੂਮਿਕਾ....
ਪੇਟ ਦੇ ਕੀੜਿਆਂ ਤੋਂ ਮੁਕਤੀ” ਰਾਸ਼ਟਰੀ ਦਿਵਸ 5 ਫਰਵਰੀ ਨੂੰ 
ਬਰਨਾਲਾ, 2 ਫਰਵਰੀ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ “ਪੇਟ ਦੇ ਕੀੜਿਆਂ ਤੋਂ ਮੁਕਤੀ” ਰਾਸ਼ਟਰੀ ਦਿਵਸ 5 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ । ਇਸ ਦਿਵਸ ਨਾਲ ਸਬੰਧੀ ਜਾਗਰੂਕਤਾ ਸਮੱਗਰੀ ਜਾਰੀ ਕਰਨ ਮੌਕੇ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਮਿਤੀ 5 ਫਰਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ , ਆਂਗਣਵਾੜੀ ਸੈਂਟਰ ਅਤੇ ਸਕੂਲ ਨਾ ਜਾਣ ਵਾਲੇ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਅਲਬੈਂਡਾਜੌਲ ਦੀ ਖੁਰਾਕ....
ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਤੁਹਾਡੇ ਦੁਆਰ ਤਹਿਤ ਲੱਗਣਗੇ ਕੈਂਪ
ਕੈਂਪ ’ਚ ਪ੍ਰਾਪਤ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕੀਤਾ ਜਾਵੇ: ਸਤਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ ਬਰਨਾਲਾ, 2 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਲਗਾਏ ਜਾਂਦੇ ਸਰਕਾਰ ਤੁਹਾਡੇ ਦੁਆਰ ਕੈਂਪਾਂ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਰਨਾਲਾ 'ਚ ਕੈਂਪ 5 ਫਰਵਰੀ ਤੋਂ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਇਹ ਕੈਂਪ ਵੱਖ-ਵੱਖ....
ਬਲਾਕ ਅਤੇ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਫ਼ਲਤਾਪੂਰਵਕ ਸਮਾਪਤ 
ਬਰਨਾਲਾ, 2 ਫਰਵਰੀ : ਐਸ.ਈ.ਆਰ.ਟੀ. ਪੰਜਾਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਸਰੋਜ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਬਰਜਿੰਦਰ ਪਾਲ ਸਿੰਘ ਅਤੇ ਡਾਇਟ ਪ੍ਰਿੰਸੀਪਲ ਡਾ. ਮੁਨੀਸ਼ ਮੋਹਨ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਧੀਨ ਬਲਾਕ ਅਤੇ ਜ਼ਿਲ੍ਹਾ ਪੱਧਰੀ ਵੱਖ ਵੱਖ ਉੱਪ ਵਿਸ਼ਿਆਂ ਦੇ ਵਿੱਦਿਅਕ ਮੁਕਾਬਲਿਆਂ ਦਾ ਸਫ਼ਲਤਾਪੂਰਵਕ ਸੰਚਾਲਨ ਤੇ ਸਮਾਪਨ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰੋਗਰਾਮ ਕੋਆਰਡੀਨੇਟਰ ਕਮਲਦੀਪ ਨੇ ਦੱਸਿਆ ਕਿ ਬਲਾਕ ਪੱਧਰ ਤੇ ਆਰ.ਏ.ਏ. ਕੁਇਜ਼....
ਭਾਰਤੀ ਫੌਜ ਵਿੱਚ ਅਗਨੀਵੀਰ ਅਤੇ ਵੱਖ ਵੱਖ ਅਹੁਦਿਆ ‘ਤੇ  ਭਰਤੀ ਹੋਣ ਸਬੰਧੀ ਜਾਣਕਾਰੀ ਦਿੱਤੀ ਗਈ 
ਬਰਨਾਲਾ, 2 ਫਰਵਰੀ : ਅੱਜ ਏ.ਆਰ.ਓ, ਪਟਿਆਲਾ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਰਨਾਲਾ ਦੇ ਤਾਲਮੇਲ ਨਾਲ ਸਰਕਾਰੀ ਆਈ.ਟੀ.ਆਈ. (ਲੜਕੇ), ਬਰਨਾਲਾ ਵਿਖੇ ਭਾਰਤੀ ਫੌਜ ਵਿੱਚ ਬਤੌਰ ਅਗਨੀਵੀਰ ਅਤੇ ਵੱਖ ਵੱਖ ਅਹੁਦਿਆਂ 'ਤੇ ਭਰਤੀ ਹੋਣ ਸਬੰਧੀ ਜਾਣਕਾਰੀ ਦੇਣ ਲਈ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਜੀਵਨਦੀਪ ਸਿੰਘ, ਰੋਜ਼ਗਾਰ ਅਫ਼ਸਰ, ਬਰਨਾਲਾ ਨੇ ਦੱਸਿਆ ਕਿ ਮੇਜਰ ਵੀ. ਸੱਤਿਆ ਨਰਾਇਣ ਆਰ.ਐਮ.ਓ, ਏ.ਆਰ.ਓ. ਪਟਿਆਲਾ ਵੱਲੋਂ ਇਸ ਆਊਟਰੀਚ ਪ੍ਰੋਗਰਾਮ ਵਿੱਚ....
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਣਵਾਲਾ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ
ਫ਼ਰੀਦਕੋਟ 02 ਫ਼ਰਵਰੀ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 15 ਜਨਵਰੀ ਤੋਂ 14 ਫ਼ਰਵਰੀ, 2024 ਤੱਕ ਖਾਸ ਸੜਕ ਸੁਰੱਖਿਆ ਜਾਗਰੂਕਤਾ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਵਿੱਚ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਣਵਾਲਾ ਵਿਖੇ ਫ਼ੌਜ ਦੇ ਸੂਬੇਦਾਰ ਲਖਵਿੰਦਰ ਸਿੰਘ ਉਚੇਚੇ ਤੌਰ ਤੇ ਪਹੁੰਚੇ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਦੋ ਪਹੀਆ ਵਾਹਨ ਚਲਾਉਂਦੇ ਸਮੇ ਹੈਲਮੇਟ ਦੀ ਵਰਤੋਂ ਕਰਨ,ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ....