ਮਾਲਵਾ

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਚਾਰ ਮਹਿਲਾ ਕਿਸਾਨਾਂ ਦਾ ਸਨਮਾਨ 
ਐਚ.ਡੀ.ਐਫ.ਸੀ. ਬੈਂਕ ਦੇ ਐਸ.ਟੀ.ਆਰ.ਈ.ਈ. ਪ੍ਰੋਜੈਕਟ (ਜੀ.ਟੀ. ਭਾਰਤ ਦੁਆਰਾ ਲਾਗੂ) ਅਤੇ ਪੰਜਾਬ 'ਚ ਇਫਕੋ ਲੀਡ ਐਗਰੀਕਲਚਰਲ ਇਨੋਵੇਸ਼ਨ ਦੇ ਤਹਿਤ ਡਰੋਨ ਤਕਨੀਕ ਨਾਲ ਪੰਜਾਬ 'ਚ ਮਹਿਲਾ ਕਿਸਾਨਾਂ ਦਾ ਸਸ਼ਕਤੀਕਰਨ ਲੁਧਿਆਣਾ, 16 ਜਨਵਰੀ : ਐਚ.ਡੀ.ਐਫ.ਸੀ. ਬੈਂਕ ਪਰਿਵਰਤਨ, ਭਾਰਤੀ ਕਿਸਾਨ ਖਾਦ ਸਹਿਕਾਰੀ (ਇਫਕੋ) ਦੇ ਨਾਲ ਇੱਕ ਮੋਹਰੀ ਭਾਈਵਾਲੀ ਵਿੱਚ, ਪ੍ਰਧਾਨ ਮੰਤਰੀ - ਮਹਿਲਾ ਕਿਸਾਨ ਡਰੋਨ ਕੇਂਦਰ (ਪੀ.ਐਮ.ਡੀ.ਕੇ.) ਯੋਜਨਾ ਤਹਿਤ ਇੱਕ ਨਵੀਨਤਾਕਾਰੀ ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਹੋਇਆ ਹੈ।....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਲਈ ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ
ਸ਼ੋਮਣੀ ਕਮੇਟੀ ਚੋਣਾਂ ਲਈ ਕੇਸਾਧਾਰੀ ਸਿੱਖਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਵਾਉਣ ਦੀ ਕੀਤੀ ਅਪੀਲ ਪਟਿਆਲਾ, 16 ਜਨਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਲਈ ਵੱਧ ਤੋਂ ਵੱਧ ਕੇਸਾਧਾਰੀ ਸਿੱਖ ਵੋਟਰਾਂ ਨੂੰ ਆਪਣੀਆਂ ਵੋਟਾਂ ਬਣਵਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਇਸ ਸਬੰਧੀਂ ਸਥਾਨਕ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ।ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦੇ ਕੇਸਾਧਾਰੀ ਸਿੱਖ ਜੋ ਆਪਣੀ ਦਾੜ੍ਹੀ ਜਾਂ....
ਜਦੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੁਦ ਸੰਭਾਲੀ ਕੈਂਪ ਦੀ ਕਮਾਨ
ਲੰਬਿਤ ਇੰਤਕਾਲਾਂ ਦੇ ਨਿਪਟਾਰੇ ਤੋਂ ਖੁਸ਼ ਲੋਕਾਂ ਨੇ ਡਿਪਟੀ ਕਮਿਸ਼ਨਰ ਕੋਲ ਪੰਜਾਬ ਸਰਕਾਰ ਦਾ ਪ੍ਰਗਟਾਇਆ ਧੰਨਵਾਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਲ ਵਿਭਾਗ ਦੇ ਕੰਮਾਂ ਲਈ ਲਗਾਏ ਵਿਸ਼ੇਸ਼ ਕੈਂਪ ਜ਼ਮੀਨੀ ਵਿਵਾਦ ਖਤਮ ਕਰਨਗੇ : ਜਸਵਿੰਦਰ ਸਿੰਘ ਪਟਿਆਲਾ, 16 ਜਨਵਰੀ : ਮਾਲ ਵਿਭਾਗ ਨਾਲ ਸਬੰਧਤ ਇੰਤਕਾਲ ਤੇ ਤਸਦੀਕੀ ਦੇ ਮਾਮਲਿਆਂ ਦੇ ਨਿਪਟਾਰੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਲਗਾਏ ਗਏ ਦੂਸਰੇ ਵਿਸ਼ੇਸ਼ ਕੈਂਪਾਂ ਦਾ ਲਾਭ....
ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਸਦਕਾ ਜ਼ਿਲ੍ਹੇ ਨੂੰ ਮਿਲਿਆ ਮਾਣ: ਪਰਨੀਤ ਸ਼ੇਰਗਿੱਲ 
ਫ਼ਤਹਿਗੜ੍ਹ ਸਾਹਿਬ, 16 ਜਨਵਰੀ : ਸਵੱਛ ਸਰਵੇਖਣ-2023 ਬਾਬਤ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ, ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਸਵੱਛ ਸਰਵੇਖਣ-2023 ਵਿੱਚ ਪੰਜਾਬ ਨੇ ਸਵੱਛਤਾ ਵਿੱਚ ਉੱਤਰੀ ਭਾਰਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਰਵੇਖਣ ਅਨੁਸਾਰ ਖੁੱਲ੍ਹੇ ਵਿਚ ਸ਼ੋਚ ਮੁਕਤ ਓ.ਡੀ.ਐੱਫ. ਸਰਟੀਫਿਕੇਸ਼ਨ ਸ਼੍ਰੇਣੀ ਵਿਚ ਇਤਿਹਾਸਕ ਤੌਰ 'ਤੇ ਪਹਿਲੀ ਵਾਰ ਮੰਡੀ ਗੋਬਿੰਦਗੜ੍ਹ, ਫਿਰੋਜ਼ਪੁਰ, ਮੌੜ, ਦਸੂਹਾ, ਬੇਗੋਵਾਲ, ਸੁਲਤਾਨਪੁਰ, ਖੰਨਾ....
ਅਜੌਕੇ ਦੌਰ ਵਿੱਚ ਲੜਕੀਆਂ ਦੀ ਉਚੇਰੀ ਸਿੱਖਿਆ ਵੱਲ ਵਧੇਰੇ ਧਿਆਨ ਦੇਣ ਦੀ ਲੋੜ : ਵਿਧਾਇਕ ਰਾਏ
ਸਮਾਜ ਵਿੱਚ ਲੜਕੀਆਂ ਨੂੰ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕਰਨਾ ਮਾਪਿਆਂ ਦਾ ਮੁਢਲਾ ਫਰਜ਼: ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿੱਤੀਆਂ ਗਈਆਂ 45 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚ ਲੜਕੀਆਂ ਨੇ 50 ਫੀਸਦੀ ਨੌਕਰੀਆਂ ਹਾਸਲ ਕੀਤੀਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਖਾਸ ਬਾਗ ਵਿਖੇ ਮਨਾਈ ਗਈ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਧੀਆਂ ਦੀ ਲੋਹੜੀ ਦੌਰਾਨ 50 ਨਵ-ਜੰਮੀਆਂ ਬੇਟੀਆਂ ਦਾ ਕੀਤਾ ਗਿਆ ਸਨਮਾਨ ਫ਼ਤਹਿਗੜ੍ਹ ਸਾਹਿਬ, 16 ਜਨਵਰੀ : ਅੱਜ ਦੇ ਇਸ ਸੂਚਨਾਂ ਤਕਨਾਲੌਜੀ ਦੇ ਯੁੱਗ ਵਿੱਚ....
ਖੇਡ ਸਟੇਡੀਅਮ ਸਰਹਿੰਦ ਵਿਖੇ ਮਨਾਇਆ ਜਾਵੇਗਾ ਗਣਤੰਤਰ ਦਿਵਸ ਦਾ ਜਿ਼ਲ੍ਹਾ ਪੱਧਰੀ ਸਮਾਗਮ: ਏ.ਡੀ.ਸੀ.
ਅਧਿਕਾਰੀ ਇਤਿਹਾਸਕ ਮਹੱਤਤਾ ਵਾਲੇ ਗਣਤੰਤਰ ਦਿਵਸ ਸਮਾਗਮ ਲਈ ਦੇਸ਼ ਭਗਤੀ ਦੀ ਭਾਵਨਾ ਨਾਲ ਨਿਭਾਉਣ ਆਪਣੇ ਫਰਜ਼ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਲਹਿਰਾਉਣਗੇ ਕੌਮੀ ਝੰਡਾ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਦਾ ਕੀਤਾ ਜਾਵੇਗਾ ਸਨਮਾਨ ਫ਼ਤਹਿਗੜ੍ਹ ਸਾਹਿਬ, 16 ਜਨਵਰੀ : 26 ਜਨਵਰੀ ਦਾ ਦਿਹਾੜਾ ਸਮੂਹ ਦੇਸ਼ ਵਾਸੀਆਂ ਲਈ ਗੌਰਵ ਦਾ ਪ੍ਰਤੀਕ ਹੈ ਕਿਉਂਕਿ ਇਸ ਦਿਨ 26 ਜਨਵਰੀ, 1950 ਵਿੱਚ ਆਜ਼ਾਦ ਭਾਰਤ ਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ, ਜਿਸ....
ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਕਾਰਨ ਵਾਲੇ ਜ਼ਿਲ੍ਹੇ ਦੇ ਦੋ ਖਿਡਾਰੀਆਂ ਨੂੰ ਡੀ.ਸੀ. ਨੇ ਕੀਤਾ ਸਨਮਾਨਤ
ਅਜੌਕੇ ਸਮੇਂ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾਂ ਅਤਿ ਜਰੂਰੀ: ਪਰਨੀਤ ਸ਼ੇਰਗਿੱਲ ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਲਈ ਕੀਤਾ ਪ੍ਰੇਰਿਤ ਫ਼ਤਹਿਗੜ੍ਹ ਸਾਹਿਬ, 16 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 67ਵੀਂਆਂ ਸਕੂਲ ਨੈਸ਼ਨਲ ਖੇਡਾਂ ਵਿੱਚ ਪੰਜਾਬ ਦੀ ਟੀਮ, ਜਿਸ ਨੇ ਕਿ ਪੂਰੇ ਦੇਸ਼ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ, ਦੇ ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਸਕੂਲ ਅੱਤੇਵਾਲੀ ਦੇ ਖਿਡਾਰੀ ਬਲਰਾਜ ਸਿੰਘ....
ਸ੍ਰੀ ਨਿਰਾਲੇ ਬਾਬਾ ਗਊਸ਼ਾਲਾ ਅਲਕੜ੍ਹਾ ਰੋਡ, ਭਦੌੜ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ
ਬਰਨਾਲਾ, 16 ਜਨਵਰੀ : ਮਾਨਯੋਗ ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ (ਲੱਖਾ), ਸ੍ਰੀ ਲਾਭ ਸਿੰਘ ਉਗੋਕੇ ਵਿਧਾਇਕ ਹਲਕਾ ਭਦੌੜ ਦੇ ਯਤਨਾਂ ਸਦਕਾ ਸ੍ਰੀ ਨਿਰਾਲੇ ਬਾਬਾ ਗਊਸ਼ਾਲਾ ਅਲਕੜ੍ਹਾ ਰੋਡ, ਭਦੌੜ ਵਿਖੇ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗਊ ਭਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਲਖਬੀਰ ਸਿੰਘ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਬਰਨਾਲਾ ਨੇ....
ਭਾਰਤ ਫਾਈਨੈਂਸ਼ੀਅਲ ਇਨਕਲੂਜ਼ਿਨ ਲਿਮਟਿਡ ਕੰਪਨੀ ਬਰਨਾਲਾ ਦੁਆਰਾ ਇੰਟਰਵਿਊ
ਬਰਨਾਲਾ, 16 ਜਨਵਰੀ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਭਾਰਤ ਫਾਈਨੈਂਸ਼ੀਅਲ ਇਨਕਲੂਜ਼ਿਨ ਲਿਮਟਿਡ ਕੰਪਨੀ ਬਰਨਾਲਾ ਨਾਲ ਤਾਲਮੇਲ ਕਰਕੇ ਮਿਤੀ 18 ਜਨਵਰੀ, 2024 ਨੂੰ ਸਵੇਰੇ10:00ਵਜੇ ਤੋਂ ਦੁਪਹਿਰ 01:00 ਵਜੇ ਤੱਕ ਫੀਲਡ ਅਸਿਸਟੈਂਟ ਟ੍ਰੇਨੀ ਦੀ ਅਸਾਮੀ (ਕੇਵਲ ਲੜਕੇ) ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਇੰਟਰਵਿਊ ਲਈ ਜਾਵੇਗੀ। ਇਸ ਸਬੰਧੀ ਪਲੇਸਮੈਂਟ ਅਫ਼ਸਰ,ਜ਼ਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ....
ਜ਼ਿਲ੍ਹੇ ਦੀਆਂ ਤਹਿਸੀਲਾਂ ਅਤੇ ਸਬ- ਤਹਿਸੀਲਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਇੰਤਕਾਲ ਕੀਤੇ ਗਏ ਦਰਜ਼ 
386 ਲੰਬਿਤ ਇੰਤਕਾਲਾਂ ਦਾ ਕੀਤਾ ਗਿਆ ਨਿਪਟਾਰਾ-ਡਿਪਟੀ ਕਮਿਸ਼ਨਰ ਫ਼ਰੀਦਕੋਟ, 16 ਜਨਵਰੀ : ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਇੰਤਕਾਲ ਦਰਜ਼ ਗਏ, ਜਿਸ ਦਾ ਆਮ ਲੋਕਾਂ ਨੂੰ ਕਾਫੀ ਫਾਇਦਾ ਹੋਇਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਲਗਾਇਆ ਗਿਆ ਇਹ ਦੂਜਾ ਵਿਸ਼ੇਸ਼ ਕੈਂਪ ਸੀ, ਜਿਸ ਵਿਚ ਲੋਕਾਂ ਦੇ ਲੰਬਿਤ ਇੰਤਕਾਲ ਦਰਜ ਕੀਤੇ ਗਏ।....
ਜਿਲ੍ਹਾ ਸਿਹਤ ਸੁਸਾਇਟੀ ਦੀ ਰੀਵਿਊ ਮੀਟਿੰਗ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਹੋਈ
ਫਰੀਦਕੋਟ 16 ਜਨਵਰੀ : ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਅਸ਼ੋਕ ਚੱਕਰ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ, ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਈ.ਐਮ.ਏ ਦੇ ਨੁਮਾਇੰਦੇ ਹਾਜਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਪ੍ਰੋਗਰਾਮ ਅਫਸਰਾਂ ਵੱਲੋਂ ਆਪਣੇ ਪ੍ਰੋਗਰਾਮ ਦੇ ਟੀਚਿਆਂ ਅਤੇ....
ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਲੋਕਾਂ ਦੀਆਂ ਦਰਖਾਸਤਾਂ ਦਾ ਕੀਤਾ ਮੌਕੇ ਤੇ ਹੱਲ ਫ਼ਰੀਦਕੋਟ 16 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਦੇ ਘਰਾਂ ਤੱਕ ਸਰਕਾਰੀ ਸਹੂਲਤਾਂ ਦੇਣ ਦੇ ਉਦੇਸ਼ ਨਾਲ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਗਰੇਵਾਲ ਦੀ ਪ੍ਰਧਾਨਗੀ ਹੇਠ ਪਿੰਡ ਢੀਮਾਂਵਾਲੀ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ....
ਮੁਢਲੇ ਸਿਹਤ ਕੇਂਦਰ ਕਰਨੀ ਖੇੜਾ ਵਿਖੇ ਪਿੰਡ ਵਾਸੀਆਂ ਨੂੰ ਸਵਾਈਨ ਫਲੂ ਅਤੇ ਕੋਲਡ ਵੇਵ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ
ਫਾਜ਼ਿਲਕਾ, 16 ਜਨਵਰੀ : ਮੁਢਲੇ ਸਿਹਤ ਕੇਂਦਰ ਕਰਨੀ ਖੇੜਾ ਵਿਖੇ ਜਿਲਾ ਐਪੀਡਮੋਲਜਿਸਟ ਡਾਕਟਰ ਸੁਨੀਤਾ ਕੰਬੋਜ ਅਤੇ ਐਸਐਮਓ ਡਾਕਟਰ ਪੰਕਜ ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਸਤਵਿੰਦਰ ਸਿੰਘ ਮਲਟੀ ਪਰਪਸ ਹੈਲਥ ਵਰਕਰ ਨੇ ਪਿੰਡ ਵਾਸੀਆਂ ਨੂੰ ਸਵਾਈਨ ਫਲੂ ਅਤੇ ਕੋਲਡ ਵੇਵ ਤੋਂ ਬਚਾਅ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਸਰਜੀ ਦੇ ਮੌਸਮ ਵਿੱਚ ਜਦੋਂ ਸੂਰਜ ਨਿਕਲਣਾ ਬੰਦ ਹੋ ਜਾਂਦਾ ਤਾਂ ਸਵਾਇਨ ਫਲੂ ਵਰਗੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਸਵਾਈਨ ਫਲੂ ਐਚ ਵਨ ਐਨ ਵਨ....
‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਣ ਤੱਕ 471 ਤੋਂ ਵਧੇਰੇ ਸ਼ਰਧਾਲੂਆਂ ਨੇ ਧਾਰਮਿਕ ਸਥਾਨਾਂ ਦਾ ਕੀਤਾ ਦੌਰਾ
ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਕਰ ਰਹੀਆਂ ਹਨ ਦਰਸ਼ਨ -ਵਿਧਾਇਕ ਫਾਜ਼ਿਲਕਾ, 16 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਲਈ ਫਾਜ਼ਿਲਕਾ ਤੋਂ ਬਸਾ ਰਵਾਨਾਂ ਕੀਤੀਆਂ ਗਈਆਂ ਹਨ ਜਿਸ ਵਿਚ 471 ਤੋਂ ਵਧੇਰੇ ਸ਼ਰਧਾਲੂਆਂ ਨੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਹਨ। ਫਾਜ਼ਿਲਕਾ ਦੇ ਵਿਧਾਇਕ ਸ੍ਰੀ....
ਪਿੰਡ ਸ਼ਲੇਮ ਸ਼ਾਹ ਵਿਚ ਬਣੀ ਸਰਕਾਰੀ ਗਊਸਾ਼ਲਾ ਵਿਚ 50 ਕੁਇੰਟਲ ਤੋਂ ਵਧੇਰੇ ਫੀਡ ਕੀਤੀ ਦਾਨ
ਡਿਪਟੀ ਕਮਿਸ਼ਨਰ ਵੱਲੋਂ ਦਾਨੀ ਸਜਨਾਂ ਨੂੰ ਵੱਧ ਤੋਂ ਵੱਧ ਦਾਨ ਦੇਣ ਦੀ ਅਪੀਲ ਫਾਜਿ਼ਲਕਾ 16 ਜਨਵਰੀ : ਫਾਜਿ਼ਲਕਾ ਦੇ ਪਿੰਡ ਸ਼ਲੇਮ ਸ਼ਾਹ ਵਿਚ ਬਣੀ ਸਰਕਾਰੀ ਗਊਸਾ਼ਲਾ ਨੂੰ 50 ਕੁਇੰਟਲ ਤੋਂ ਵਧੇਰੇ ਦੀ ਫੀਡ ਦਾਨ ਕੀਤੀ ਗਈ। ਇਹ ਫੀਡ ਪੀਰ ਬਾਬਾ ਮੁਹੰਮਦ ਅਲੀ ਕਮੇਟੀ ਵੱਲੋਂ ਦਿੱਤੀ ਗਈ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਗਉਸ਼ਾਲਾ ਵਿਖੇ ਦਾਨ ਦੇਣ *ਤੇ ਦਾਨੀ ਸਜਨਾਂ ਦਾ ਧੰਨਵਾਦ ਪ੍ਰਗਟ ਕੀਤਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਊਸ਼ਾਲਾ ਵਿੱਚ ਗਊਆਂ ਦੇ ਬਿਹਤਰ ਰੱਖ ਰਖਾਵ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ....