ਮਾਲਵਾ

ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਹੀ ਸਫ਼ਲ ਹੁੰਦੀ ਹੈ-ਡੀ.ਜੀ.ਪੀ. ਅਰਪਿਤ ਸ਼ੁਕਲਾ
ਫਤਹਿਗੜ੍ਹ ਸਾਹਿਬ: 08 ਜਨਵਰੀ : ਸਰਕਾਰ ਵੱਲੋਂ ਲੋਕ ਭਲਾਈ ਹਿੱਤ ਸ਼ੁਰੂ ਕੀਤੀ ਗਈ ਕੋਈ ਵੀ ਮੁਹਿੰਮ ਉਦੋਂ ਹੀ ਸਫ਼ਲ ਹੁੰਦੀ ਹੈ ਜਦੋਂ ਉਸ ਵਿੱਚ ਆਮ ਲੋਕ ਵੱਧ ਚੜ੍ਹ ਕੇ ਸਹਿਯੋਗ ਦੇਣ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡੀ.ਜੀ.ਪੀ. ਸ੍ਰੀ ਅਰਪਿਤ ਸੁਕਲਾ ਨੇ ਫਤਹਿਗੜ੍ਹ੍ ਸਾਹਿਬ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਸਰਚ ਮੁਹਿੰਮ ਦੀ ਅਗਵਾਈ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਨਸ਼ਿਆਂ ਦੇ ਕੋੜ ਨੂੰ ਖ਼ਤਮ ਕਰਨ ਲਈ 25 ਪੁਲਿਸ ਜ਼ਿਲ੍ਹਿਆਂ ਵਿੱਚ ਵਿਸ਼ੇਸ਼....
ਜ਼ਿਲ੍ਹਾ ਲਿਖਾਰੀ ਸਭਾ ਵੱਲੋਂ ਭਾਸ਼ਾ ਵਿਭਾਗ ਦੇ ਸਹਾਇਕ ਡਾਇਰੈਕਰ ਜਸਪ੍ਰੀਤ ਕੌਰ, ਡਾ. ਜਲੌਰ ਸਿੰਘ ਖੀਵਾ ਤੇ ਚਾਰ ਸਾਹਿਤਕਾਰਾਂ ਦਾ ਵਿਸ਼ੇਸ਼ ਸਨਮਾਨ
ਸਭਾ ਵੱਲੋਂ ਮਾਤਾ ਗੁਜਰੀ ਕਾਲਜ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਬੁਲਾਰਿਆਂ ਕਿਹਾ, ਮਹਾਨ ਸ਼ਹੀਦ ਸਾਹਿਬਜ਼ਾਦਿਆਂ ਨੂੰ ਬਾਲ ਨਹੀਂ ਬਲਕਿ ਬਾਬਾ ਜੀ ਸ਼ਬਦ ਨਾਲ ਸੰਬੋਧਿਤ ਹੋਣਾ ਲਾਜ਼ਮੀ ਫ਼ਤਹਿਗੜ੍ਹ ਸਾਹਿਬ, 8 ਜਨਵਰੀ : ਜ਼ਿਲ੍ਹਾ ਲਿਖਾਰੀ ਸਭਾ, ਸ੍ਰੀ ਫ਼ਤਿਹਗੜ੍ਹ ਸਾਹਿਬ ਵੱਲੋਂ ਸਭਾ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ ਦੀ ਅਗਵਾਈ ਹੇਠ ਮਾਤਾ ਗੁਜਰੀ ਕਾਲਜ ਵਿਖੇ "ਪੋਹ ਦੇ ਸ਼ਹੀਦਾਂ" ਨੂੰ ਸਮਰਪਿਤ ਕਵੀ ਦਰਬਾਰ ਮਾਤਾ ਗੁਜਰੀ ਕਾਲਜ ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਸ਼ਾ ਵਿਭਾਗ....
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਕਲਰਕ ਅਤੇ ਕੰਪਿਊਟਰ ਲੈਕਚਰਾਰ ਲਈ ਅਰਜ਼ੀਆਂ ਦੀ ਮੰਗ
ਚਾਹਵਾਨ ਉਮੀਦਵਾਰ 25 ਜਨਵਰੀ ਸ਼ਾਮ 4 ਵਜੇ ਤੱਕ ਆਪਣੇ ਬੇਨਤੀ ਪੱਤਰ ਜਮ੍ਹਾਂ ਕਰਵਾ ਸਕਦੇ ਹਨ ਫ਼ਤਹਿਗੜ੍ਹ ਸਾਹਿਬ, 08 ਜਨਵਰੀ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਸੇਵਾ ਮੁਕਤ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਫਤਹਿਗੜ੍ਹ ਸਾਹਿਬ ਵਿਖੇ ਗਿਆਰ੍ਹਾਂ ਮਹੀਨਿਆਂ ਲਈ ਠੇਕੇ ਦੇ ਆਧਾਰ ਤੇ ਨਿਯੁਕਤੀ ਕੀਤੀ ਜਾਣੀ ਹੈ। ਚਾਹਵਾਨ ਉਮੀਦਵਾਰ ਆਪਣੀਆਂ ਪ੍ਰਤੀ ਬੇਨਤੀਆਂ ਸਮੇਤ ਦਸਤਾਵੇਜ਼ ਜ਼ਿਲ੍ਹਾ....
ਵਿਸ਼ੇਸ਼ ਕੈਂਪਾਂ ‘ਚ ਕੀਤਾ ਗਿਆ 567 ਇੰਤਕਾਲ ਕੇਸਾਂ ਦਾ ਨਿਪਟਾਰਾ, ਡਿਪਟੀ ਕਮਿਸ਼ਨਰ 
15 ਜਨਵਰੀ ਨੂੰ ਮਾਲ ਵਿਭਾਗ ਵੱਲੋਂ ਮੁੜ ਲਗਾਏ ਜਾਣਗੇ ਵਿਸ਼ੇਸ਼ ਕੈਂਪ ਬਰਨਾਲਾ, 8 ਜਨਵਰੀ : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੇ ਸਾਰੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪਾਂ ਤਹਿਤ ਇੱਕੋ ਦਿਨ ਵਿੱਚ 567 ਇੰਤਕਾਲ ਕੇਸਾਂ ਦਾ ਨਿਪਟਾਰਾ ਕੀਤਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਲੋਕਾਂ ਦੇ ਸਹਿਯੋਗ ਸਦਕਾ ਕੈਂਪਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਇੰਤਕਾਲਾਂ ਸਬੰਧੀ ਪ੍ਰਾਪਤ ਕੁੱਲ 567....
ਸੈਸ਼ਨ 2024-25 ਲਈ ਪੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਢਿਲਵਾਂ ਵਿੱਚ ਛੇਵੀਂ ਜਮਾਤ ਵਿੱਚ ਦਾਖਲੇ ਦੀ ਚੋਣ ਪ੍ਰੀਖਿਆ 20 ਜਨਵਰੀ
ਬਰਨਾਲਾ, 08 ਜਨਵਰੀ : ਸੈਸ਼ਨ 2024-25 ਲਈ ਪੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਢਿਲਵਾਂ ਵਿੱਚ ਛੇਵੀਂ ਜਮਾਤ ਵਿੱਚ ਦਾਖਲੇ ਲਈ ਰਜਿਸਟਰਡ ਵਿਦਿਆਰਥੀਆਂ ਦੀ ਚੋਣ ਪ੍ਰੀਖਿਆ 20 ਜਨਵਰੀ 2024 ਨੂੰ ਹੋਵੇਗੀ। ਇਸ ਪ੍ਰੀਖਿਆ ਲਈ ਐਡਮਿਟ ਕਾਰਡ ਕ੍ਰਮਵਾਰ ਯੂਜ਼ਰਨੇਮ ਅਤੇ ਪਾਸਵਰਡ ਵਜੋਂ ਰਜਿਸਟ੍ਰੇਸ਼ਨ ਨੰਬਰ ਅਤੇ ਜਨਮ ਮਿਤੀ ਦਰਜ ਕਰਕੇ ਐਨ.ਵੀ.ਐਸ. ਦੀ ਅਧਿਕਾਰਿਤ ਵੈੱਬਸਾਈਟ https://cbseitms.rcil.gov.in/nvs/AdminCard/ AdminCard... 'ਤੇ ਉਪਲਬਧ ਲਿੰਕ ਰਾਹੀਂ ਡਾਊਨਲੋਡ ਕੀਤਾ ਜਾ ਸਕਦਾ ਹੈ....
ਸਿਹਤ ਵਿਭਾਗ ਵੱਲੋਂ ਆਇਰਨ ਦੀਆਂ ਗੋਲੀਆਂ ਸਬੰਧੀ ਵਿਸ਼ੇਸ਼ ਟ੍ਰੇਨਿੰਗ ਸ਼ੁਰੂ
ਬਰਨਲਾ, 08 ਜਨਵਰੀ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਕਿਸ਼ੋਰ ਕਿਸ਼ੋਰੀਆਂ ਨੂੰ ਸਕੂਲਾਂ ਅਤੇ ਘਰਾਂ ਵਿੱਚ ਆਇਰਨ ਦੀਆਂ ਗੋਲੀਆਂ ਦੇਣ ਸਬੰਧੀ ਜਾਗਰੂਕ ਕਰਨ ਲਈ 8 ਜਨਵਰੀ ਤੋਂ 21 ਜਨਵਰੀ ਤੱਕ ਜ਼ਿਲ੍ਹੇ ਦੇ ਸਮੂਹ ਨੋਡਲ ਅਧਿਆਪਕਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਡਾ. ਮਨੋਹਰ ਲਾਲ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ....
ਸਾਲ 2023 ‘ਚ 24 ਨਸ਼ਾ ਤਸਕਰਾਂ ਦੀਆਂ 6.56 ਕਰੋੜ ਰੁਪਏ ਦੀਆਂ ਸੰਪਤੀਆਂ ਜਬਤ ਕੀਤੀਆਂ ਗਈਆਂ 
ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ ਜ਼ਿਲ੍ਹਾ ਪੱਧਰੀ ਬੈਠਕ ਦੌਰਾਨ ਸਿਵਲ, ਪੁਲਿਸ ਪ੍ਰਸ਼ਾਸਨ ਨੇ ਕੀਤੀ ਜਾਣਕਾਰੀ ਸਾਂਝੀ ਬਰਨਾਲਾ, 8 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ‘ਚ ਅਹਿਮ ਯੋਗਦਾਨ ਪਾਉਂਦੀਆਂ ਜ਼ਿਲ੍ਹਾ ਬਰਨਾਲਾ ਦੇ ਸਾਲ 2023 ‘ਚ 24 ਨਸ਼ਾ ਤਸਕਰਾਂ ਦੀਆਂ 6.56 ਕਰੋੜ ਰੁਪਏ ਦੀਆਂ ਸੰਪਤੀਆਂ ਜਬਤ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਅਤੇ ਜ਼ਿਲ੍ਹਾ....
ਸਰਕਾਰੀ ਸੀਨੀਅਰ ਸੈਕੰਡਰੀ ਜਲੂਰ ਵਿਖੇ ਵਿੱਦਿਅਕ ਮੇਲਾ ਲਗਾਇਆ ਗਿਆ
ਬਰਨਾਲਾ, 08 ਜਨਵਰੀ : ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ.ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਬਰਜਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਪ੍ਰਿੰਸੀਪਲ ਸੁਖਪਾਲ ਕੌਰ ਦੀ ਰਹਿਨੁਮਾਈ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲੂਰ ਵਿਖੇ ਗਣਿਤ, ਵਿਗਿਆਨ, ਸਮਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ੇ ਦਾ ਗਿਆਨਵਰਧਕ ਮੇਲਾ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਗੁਰਵਿੰਦਰ ਕੌਰ ਨੇ ਦੱਸਿਆ ਕਿ ਮੇਲੇ ਵਿੱਚ....
ਪਿੰਡ ਭਾਗੂ ਦੇ ਵਿਕਾਸ ਕਾਰਜਾਂ ਲਈ 2.76 ਕਰੋੜ ਦੀ ਗ੍ਰਾਂਟ ਜਾਰੀ-ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ
ਕਿਹਾ, ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਫਾਜ਼ਿਲਕਾ 8 ਜਨਵਰੀ : ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਨੇ ਪਿੰਡ ਭਾਗੂ ਦੇ ਵਿਕਾਸ ਕਾਰਜਾਂ ਲਈ 2.76 ਕਰੋੜ ਦੀ ਗ੍ਰਾਂਟ ਜਾਰੀ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਹਦਾਇਤ ਕੀਤੀ ਕਿ ਇਹ ਰਾਸ਼ੀ ਪੰਚਾਇਤ ਵੱਲੋਂ ਪਿੰਡਾਂ ਦੀਆਂ ਗਲੀਆਂ-ਨਾਲੀਆਂ,ਸੀਵਰੇਜ਼, ਸਾਫ ਸਫਾਈ ਅਤੇ ਹੋਰ ਜ਼ਰੂਰੀ ਸੁਵਿਧਾਵਾਂ 'ਤੇ ਖ਼ਰਚ ਕੀਤੀ ਜਾਵੇ ਤਾਂ ਜੋ ਸਾਡੇ ਸਰਹੱਦੀ ਜ਼ਿਲ੍ਹੇ ਦਾ ਕੋਈ ਵੀ ਪਿੰਡ ਕਿਸੇ....
ਖੇਤੀ ਮਸ਼ੀਨੀਕਰਨ ਨੁੰ ਉਤਸ਼ਾਹਿਤ ਕਰਨ ਲਈ ਸਬਸਿਡੀ ‘ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਡਰਾਅ ਰਾਹੀਂ ਕੀਤੀ ਗਈ ਚੋਣ
ਡਿਪਟੀ ਕਮਿਸ਼ਨਰ ਵੱਲੋਂ ਡਰਾਅ (ਕਪਿਊਟਰੳਈਜਡ ਲਾਟਰੀ ਸਿਸਟਮ) ਰਾਹੀਂ ਕੀਤੀ ਗਈ ਚੋਣ ਫਾਜ਼ਿਲਕਾ, 8 ਜਨਵਰੀ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਬ ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਸਮੈਮ) ਸਕੀਮ ਅਧੀਨ ਵਿਅਕਤੀਗਤ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਸਬਸਿਡੀ ‘ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਚੋਣ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਡਰਾਅ (ਕਪਿਊਟਰੳਈਜਡ ਲਾਟਰੀ ਸਿਸਟਮ) ਰਾਹੀਂ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ....
ਸਰਕਾਰ ਦੇ ਖ਼ਜ਼ਾਨੇ ਵਿੱਚ ਜ਼ਮੀਨ ਅਤੇ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਦਸੰਬਰ 2022 ਦੇ ਮੁਕਾਬਲੇ ਦਸੰਬਰ 2023 ਵਿੱਜ 1.94 ਕਰੋੜ ਰੁਪਏ ਦਾ ਵਾਧਾ : ਡਿਪਟੀ ਕਮਿਸ਼ਨਰ
ਫਾਜ਼ਿਲਕਾ 8 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਪਾਰਦਰਸ਼ੀ, ਮੁਸ਼ਕਲ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇ ਨਤੀਜੇ ਵਜੋਂ ਪੰਜਾਬ ਸਰਕਾਰ ਨੇ ਪਿਛਲੇ ਸਾਲ ਦੇ ਮੁਕਾਬਲੇ ਦਸੰਬਰ ਮਹੀਨੇ ਵਿੱਚ ਜ਼ਮੀਨਾਂ ਅਤੇ ਜਾਇਦਾਦ ਦੀਆਂ ਰਜਿਸਟਰੀਆਂ ਤੋਂ 32 ਫੀਸਦੀ ਵੱਧ ਆਮਦਨ ਪ੍ਰਾਪਤ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚੋਂ ਦਸੰਬਰ 2023 ਵਿੱਚ ਜ਼ਮੀਨ ਅਤੇ ਜਾਇਦਾਦ ਦੀਆਂ....
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਣ ਦੀ ਸੰਭਾਲ ਲਈ ਵਿਸ਼ੇਸ਼ ਯਤਨ ਸਮੇਂ ਦੀ ਲੋੜ : ਡਿਪਟੀ ਕਮਿਸ਼ਨਰ ਫਾਜ਼ਿਲਕਾ, 8 ਜਨਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਅਧੀਨ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਨ ਸੰਭਾਲ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵਿਭਾਗੀ ਅਧਿਕਾਰੀਆਂ ਤੋਂ ਵਾਤਾਵਰਣ ਦੀ ਸੰਭਾਲ ਵਿਚ ਕੀਤੀਆਂ ਗਈਆਂ ਅਤੇ ਭਵਿੱਖੀ ਕਾਰਵਾਈਆਂ ਦਾ ਲੇਖਾ-ਜੋਖਾ ਹਾਸਲ ਕੀਤਾ ਤੇ....
ਆਨਲਾਈਨ ਸਿਸਟਮ ਰਾਹੀਂ ਘਟੀਆਂ ਲੋਕਾਂ ਦੀਆਂ ਮੁਸ਼ਕਿਲਾਂ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਵਿਧੀ ਦਾ ਲੋਕ ਵੱਧ ਤੋਂ ਵੱਧ ਲੈਣ ਲਾਹਾ ਧੂੜਕੋਟ ਵਿਖੇ ਲੋਕ ਮਿਲਣੀ ਵਿੱਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਕੋਟਕਪੂਰਾ 08 ਜਨਵਰੀ : ਅੱਜ ਪਿੰਡ ਧੂੜਕੋਟ ਵਿਖੇ ਪਾਰਟੀ ਵਰਕਰ ਗੁਰਮੀਤ ਸਿੰਘ ਦੇ ਗ੍ਰਹਿ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਬੋਲਦਿਆਂ ਉਹਨਾਂ ਦੱਸਿਆ ਕਿ ਆਨਲਾਈਨ ਵਿਧੀ ਰਾਹੀਂ ਸਰਕਾਰੀ ਵਿਭਾਗਾਂ ਵਿੱਚ ਕੀਤੇ ਜਾ ਰਹੇ ਕੰਮਾਂ ਦੇ ਸਦਕਾ ਲੋਕਾਂ ਨੂੰ ਕਾਫੀ ਹੱਦ ਤੱਕ ਸਮੱਸਿਆਵਾਂ....
ਡਿਪਟੀ ਕਮਿਸ਼ਨਰ ਨੇ ਸੋਲਿਡ ਵੇਸਟ ਅਤੇ ਲਿਕਵਿਡ ਵੇਸਟ ਪ੍ਰਬੰਧਨ ਦਾ ਜਾਇਜਾ ਲੈਣ ਲਈ ਪਿੰਡਾਂ ਦਾ ਕੀਤਾ ਦੌਰਾ
ਪਿੰਡਾਂ ਦੇ ਵਾਤਾਵਰਨ ਨੂੰ ਹਰਿਆ ਭਰਿਆ ਤੇ ਖ਼ੂਬਸੂਰਤ ਬਣਾਉਣ ਲਈ ਕੂੜਾ ਕਰਕਟ ਦੀ ਸੁਚੱਜੀ ਸੰਭਾਲ ਜ਼ਰੂਰੀ-ਡਿਪਟੀ ਕਮਿਸ਼ਨਰ ਫਾਜ਼ਿਲਕਾ, 8 ਜਨਵਰੀ : ਪਿੰਡਾਂ ਦੇ ਵਾਤਾਵਰਨ ਨੂੰ ਹਰਿਆ ਭਰਿਆ ਤੇ ਖ਼ੂਬਸੂਰਤ ਬਣਾਉਣ ਲਈ ਕੂੜਾ ਕਰਕਟ ਦੀ ਸੁਚੱਜੀ ਸੰਭਾਲ ਜ਼ਰੂਰੀ ਹੈ, ਇਸ ਲਈ ਹੋਰ ਯੋਗ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਪਿੰਡ ਕੋੜਿਆਂ ਵਾਲੀ ਅਤੇ ਚੱਕ ਸੁਖੇਰਾ ਵਿਖੇ ਬਣੇ ਸਾਲਿਡ ਵੇਸਟ ਮੈਨੇਜਮੈਂਟ ਤੇ ਲਿਕੁਅਡ ਵੇਸਟ ਮੈਨੇਜਮੈਂਟ ਦਾ ਜਾਇਜਾ....
ਸਪੀਕਰ ਸੰਧਵਾਂ ਨੇ ਸਰਪੰਚ ਪ੍ਰੀਤਮ ਸਿੰਘ ਦੇ ਪੁੱਤਰ ਦੀ ਬੇਵਕਤੀ ਮੌਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਕੋਟਕਪੂਰਾ 08 ਜਨਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਪਿੰਡ ਪੱਕਾ ਵਿਖੇ ਸਰਪੰਚ ਸ. ਪ੍ਰੀਤਮ ਸਿੰਘ ਦੇ ਘਰ ਉਨ੍ਹਾਂ ਦੇ ਪੁੱਤਰ ਦੀ ਬੇਵਕਤੀ ਮੌਤ ਤੇ ਅਫਸੋਸ ਕਰਨ ਪੁੱਜੇ। ਉਨ੍ਹਾਂ ਦੱਸਿਆ ਕਿ ਸਰਪੰਚ ਪ੍ਰੀਤਮ ਸਿੰਘ ਦਾ ਪੁੱਤਰ ਪਿਛਲੇ ਕੁਝ ਸਮੇਂ ਤੋਂ ਕੇਨੈਡਾ ਵਿਖੇ ਰਹਿ ਰਿਹਾ ਸੀ ਅਤੇ ਦਿਲ ਦਾ ਦੌਰਾ ਪੈਣ ਕਾਰਨ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ। ਉਨ੍ਹਾਂ ਕਿਹਾ ਕਿ ਜਵਾਨ ਪੁੱਤਰ ਦਾ ਬੇਵਕਤੀ ਇਸ ਦੁਨੀਆ ਤੋਂ ਚਲੇ ਜਾਣਾ ਪਰਿਵਾਰ ਲਈ ਅਸਹਿ ਪੀੜਾ ਹੈ। ਉਨ੍ਹਾਂ ਦੁੱਖ....