ਮਾਲਵਾ

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਬ ਸਾਂਝੀ ਧਾਰਮਿਕ ਕਮੇਟੀ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ
ਸਪੀਕਰ ਸੰਧਵਾਂ ਨੇ ਕੰਪਲੈਕਸ ਦੀ ਮੁਰੰਮਤ ਲਈ ਹਰ ਸਾਲ 2 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਫ਼ਰੀਦਕੋਟ 02 ਜਨਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮਿੰਨੀ ਮੀਟਿੰਗ ਹਾਲ ਵਿਖੇ ਸਰਬ ਸਾਂਝੀ ਧਾਰਮਿਕ ਕਮੇਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਕਮੇਟੀ ਦੇ ਮੁੱਖ ਸੇਵਾਦਾਰ ਸ.ਅਮਰੀਕ ਸਿੰਘ ਸੰਧੂ ਨੇ ਸਪੀਕਰ ਸੰਧਵਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਾਥਰੂਮਾਂ ਦੀ ਸਫ਼ਾਈ, ਕੰਟੀਨ ਨਾ ਹੋਣ ਕਾਰਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ....
ਜਿਲ੍ਹੇ ਵਿੱਚ ਲੋੜ ਮੁਤਾਬਿਕ ਗੈਸ ਅਤੇ ਤੇਲ ਦੇ ਪਰਿਯਾਪਤ ਭੰਡਾਰ ਹਨ- ਡੀ.ਐਫ.ਐਸ.ਸੀ
ਟਰੱਕਾਂ ਦੀ ਹੜਤਾਲ ਦੇ ਚਲਦਿਆਂ ਘਬਰਾਉਣ ਦੀ ਜਰੂਰਤ ਨਹੀਂ ਫ਼ਰੀਦਕੋਟ 02 ਜਨਵਰੀ : ਤੇਲ ਅਤੇ ਗੈਸ ਦੇ ਟਰੱਕਾਂ ਦੇ ਡਰਾਈਵਰਾਂ ਵੱਲੋਂ 31 ਦਸੰਬਰ 2023 ਤੋਂ ਹੜਤਾਲ ਦੇ ਕਾਰਨ ਜ਼ਿਲਾ ਫਰੀਦਕੋਟ ਦੇ ਵਾਸੀਆਂ ਵਿੱਚ ਘਬਰਾਹਟ ਦੇ ਮੱਦੇਨਜ਼ਰ ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ ਵੰਦਨਾ ਕੰਬੋਜ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਜਰੂਰਤ ਨਹੀਂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 111 ਪੈਟਰੋਲ ਪੰਪ ਹਨ ਅਤੇ 17 ਗੈਸ ਏਜੰਸੀਆਂ ਹਨ। ਉਹਨਾਂ ਦੱਸਿਆ ਕਿ ਇਹਨਾਂ....
ਸਪੀਕਰ ਸੰਧਵਾਂ ਨੇ ਅੱਜ ਲਗਾਤਾਰ ਦੂਜੇ ਦਿਨ ਵਿਕਾਸ ਕਾਰਜਾਂ ਦੇ ਕੰਮਾਂ ਦਾ ਕੀਤਾ ਉਦਘਾਟਨ
ਕਿਹਾ ਵਿਕਾਸ ਕੰਮਾਂ ਵਿੱਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਕੋਟਕਪੂਰਾ 2 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਲਗਾਤਾਰ ਦੂਸਰੇ ਦਿਨ ਵੱਖ ਵੱਖ ਥਾਵਾਂ ਤੇ ਵਿਕਾਸ ਕਾਰਜਾਂ ਦੇ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵੱਖ ਵੱਖ ਥਾਵਾਂ ਤੇ ਲੋਕਾਂ ਨੂੰ ਸੰਬੋਧਿਤ ਹੁੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ....
ਜ਼ੁਰਮ ਨੂੰ ਕਿਸੇ ਵੀ ਹਾਲਤ ਵਿੱਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ- ਸਪੀਕਰ ਸੰਧਵਾਂ 
ਕੋਟਕਪੂਰਾ ਸਿਟੀ ਥਾਣੇ ਦੇ ਅਧਿਕਾਰੀਆਂ/ਮੁਲਾਜ਼ਮਾਂ ਨਾਲ ਕੀਤੀ ਮੀਟਿੰਗ ਫ਼ਰੀਦਕੋਟ 2 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਥਾਣਾ ਸਿਟੀ ਕੋਟਕਪੂਰਾ ਦੇ ਅਧਿਕਾਰੀਆਂ/ਮੁਲਾਜ਼ਮਾਂ ਨਾਲ ਮੀਟਿੰਗ ਕੀਤੀ। ਉਹਨਾਂ ਕਿਹਾ ਕਿ ਉਹਨਾਂ ਦੇ ਹਲਕੇ ਵਿੱਚ ਜ਼ੁਰਮ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਜਿਸ ਲਈ ਢੁਕਵੇਂ ਅਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਪਿਛਲੇ ਕੁਝ ਮਹੀਨਿਆਂ ਦੌਰਾਨ ਜ਼ੁਰਮ ਨਾਲ ਜੁੜੀਆਂ ਘਟਨਾਵਾਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਸਪੀਕਰ....
ਸਾਲ 2023 ਦੌਰਾਨ ਵਨ ਸਟਾਪ ਸਖੀ ਸੈਂਟਰ ਵਿਖੇ 243 ਦੇ ਕਰੀਬ ਕੇਸਾਂ ਦੀ ਕੀਤੀ ਸੁਣਵਾਈ
ਸਖੀ ਸੈਂਟਰ ਵੱਲੋਂ ਔਰਤਾਂ ਨੂੰ ਡਾਕਟਰੀ, ਪੁਲਿਸ, ਕਾਨੂੰਨੀ, ਮਨੋਵਿਗਿਆਨਕ ਸਲਾਹ ਆਦਿ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਸੁਵਿਧਾਵਾਂ ਫਾਜ਼ਿਲਕਾ, 02 ਜਨਵਰੀ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਫਾਜਿਲਕਾ ਸ਼੍ਰੀਮਤੀ ਨਵਦੀਪ ਕੌਰ ਦੇ ਅਧੀਨ ਚੱਲ ਰਹੀ ਸਖੀ ਸੈਂਟਰ ਦੀ ਸਕੀਮ ਔਰਤਾਂ ਲਈ ਬਹੁਤ ਮਦਦਗਾਰ ਸਿੱਧ ਹੋਈ ਹੈ। ਸਖੀ ਸੈਂਟਰ ਦੇ ਇੰਚਾਰਜ ਗੌਰੀ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ-2023 ਦੇ ਦੌਰਾਨ ਸਖੀ ਸੈਂਟਰ ਵਿਖੇ 243 ਦੇ....
ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਸਕੂਲਾਂ ਦੇ ਵਿਕਾਸ ਲਈ ਵਿਸ਼ੇਸ਼ ਬਜਟ ਰੱਖਿਆ ਹੈ : ਕੈਬਨਿਟ ਮੰਤਰੀ ਜੌੜਾਮਾਜਰਾ 
ਜੌੜਾਮਾਜਰਾ ਵੱਲੋਂ ਸਮਾਣਾ 'ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਲੁਟਕੀ ਮਾਜਰਾ 'ਚ 32 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਲੋਕਾਂ ਨੂੰ ਸਮਰਪਿਤ, ਬੰਮਣਾਂ ਦੇ ਸਕੂਲ ਲਈ 15 ਲੱਖ ਦਾ ਚੈਕ ਜੌੜਾਮਾਜਰਾ 'ਚ 17 ਲੱਖ ਰੁਪਏ ਨਾਲ ਛੱਪੜ ਤੋਂ ਖੇਤਾਂ ਤੱਕ ਪਾਇਪਲਾਈਨ ਤੇ ਸੋਲਰ ਮੋਟਰ ਤੇ 17 ਲੱਖ ਰੁਪਏ ਨਾਲ ਫਿਰਨੀ, ਗਲੀਆਂ ਦੇ ਵਿਕਾਸ ਤੇ ਸਟਰੀਟ ਲਾਇਟਾਂ ਦਾ ਹੋਇਆ ਕੰਮ ਕਿਹਾ, ਸੂਬੇ ਦਾ ਚਹੁੰਤਰਫ਼ਾ ਵਿਕਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਤਰਜੀਹ ਸਮਾਣਾ, 1 ਜਨਵਰੀ : ਸੂਚਨਾ ਤੇ ਲੋਕ....
ਮੋਗਾ ‘ਚ ਬਲੈਰੋ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਨੌਜਵਾਨ ਦੀ ਮੌਤ 
ਮੋਗਾ, 01 ਜਨਵਰੀ : ਮੋਗਾ ‘ਚ ਬਲੈਰੋ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਪਿੰਡ ਫੁੱਲਵਾਲਾ ਵਾਸੀ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਪਿੰਡ ਨੱਥੋਕੇ ਕੋਲ ਹੋਇਆ। ਥਾਣਾ ਬਾਘਾਪੁਰਾਣਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਬਲਜਿੰਦਰ ਸਿੰਘ ਨੇ ਕਿਹਾ ਕਿ ਪਿੰਡ ਫੁੱਲਵਾਲਾ ਦੇ ਰਹਿਣ ਵਾਲੇ ਵੀਰਭਾਨ ਪੁੱਤਰ ਜਗਦੀਸ਼ ਕੁਮਾਰ ਨੇ ਮਾਮਲਾ ਦਰਜ ਕਰਵਾਇਆ ਹੈ। ਉਸ ਦਾ ਛੋਟਾ ਭਰਾ ਹਰਪ੍ਰੀਤ ਸਿੰਘ....
ਹਿੱਟ ਐਂਡ ਰਨ ਕਾਨੂੰਨ ਵਿਰੁੱਧ ਕਈ ਰਾਜਾਂ ਵਿੱਚ ਬੱਸ ਤੇ ਟਰੱਕ ਡਰਾਈਵਰ ਹੜਤਾਲ ‘ਤੇ ਪੰਜਾਬ ‘ਚ ਟਰੱਕ ਯੂਨੀਅਨ ਨੇ ਨਕੋਦਰ-ਮੋਗਾ ਹਾਈਵੇਅ ਕੀਤਾ ਜਾਮ
ਮੋਗਾ, 1 ਜਨਵਰੀ : ਨਵੇਂ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ‘ਚ ਅੱਜ ਨਵੇਂ ਸਾਲ ਦੇ ਪਹਿਲੇ ਹੀ ਦਿਨ ਦੇਸ਼ ਦੇ 8 ਸੂਬਿਆਂ ਪੰਜਾਬ ,ਮੱਧ ਪ੍ਰਦੇਸ਼, ਰਾਜਸਥਾਨ, ਬਿਹਾਰ, ਛੱਤੀਸਗੜ੍ਹ, ਯੂਪੀ, ਉੱਤਰਾਖੰਡ ਅਤੇ ਗੁਜਰਾਤ ‘ਚ ਬੱਸ ਅਤੇ ਟਰੱਕ ਡਰਾਈਵਰ ਹੜਤਾਲ ‘ਤੇ ਹਨ। ਭਾਰਤੀ ਨਿਆਂਇਕ ਸੰਹਿਤਾ 2023 ਵਿੱਚ ਸੋਧ ਤੋਂ ਬਾਅਦ, ਹਿੱਟ ਐਂਡ ਰਨ ਕੇਸਾਂ ਵਿੱਚ ਦੋਸ਼ੀ ਡਰਾਈਵਰ ਨੂੰ 7 ਲੱਖ ਰੁਪਏ ਤੱਕ ਦਾ ਜੁਰਮਾਨਾ ਅਤੇ 10 ਸਾਲ ਤੱਕ ਦੀ ਕੈਦ ਦੀ ਵਿਵਸਥਾ ਹੈ। ਮੋਗਾ ਵਿੱਚ ਨਕੋਦਰ-ਮੋਗਾ ਹਾਈਵੇਅ ਨੂੰ ਸ਼ਹਿਰ ਦੀਆਂ....
67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਲੁਧਿਆਣਾ ਵਿਖੇ 06 ਜਨਵਰੀ ਤੋਂ 11 ਜਨਵਰੀ, 2024 ਤੱਕ ਕਰਵਾਈਆ ਜਾਣਗੀਆਂ : ਵਧੀਕ ਡਿਪਟੀ ਕਮਿਸ਼ਨਰ
ਖੇਡਾਂ ਦਾ ਉਦਘਾਟਨੀ ਸਮਾਰੋਹ 06 ਜਨਵਰੀ, 2024 ਨੂੰ ਪੀ.ਏ.ਯੂ ਲੁਧਿਆਣਾ ਵਿਖੇ ਹੋਵੇਗਾ : ਅਮਿਤ ਸਰੀਨ ਲੁਧਿਆਣਾ, 01 ਜਨਵਰੀ : ਪੰਜਾਬ ਸਰਕਾਰ ਵੱਲੋਂ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਲੁਧਿਆਣਾ ਵਿਖੇ 06 ਜਨਵਰੀ ਤੋਂ 11 ਜਨਵਰੀ, 2024 ਤੱਕ ਕਰਵਾਈਆ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਭਾਗ ਲੈਣ ਲਈ ਦੇਸ਼ ਭਰ ਤੋਂ ਲਗਭੱਗ 3000 ਖਿਡਾਰੀ ਅਤੇ ਆਫੀਸ਼ੀਅਲ ਪੁੱਜਣਗੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮੇਜਰ ਅਮਿਤ ਸਰੀਨ ਨੇ ਆਪਣੇ ਦਫ਼ਤਰ ਮਿੰਨੀ ਸਕੱਤਰੇਤ ਲੁਧਿਆਣਾ ਵਿਖੇ ਇਹਨਾਂ ਖੇਡਾਂ....
ਪੀ.ਏ.ਯੂ. ਵਿੱਚ ਨਵੇਂ ਸਾਲ ਦੀ ਡਾਇਰੀ ਅਤੇ ਕੈਲੰਡਰ ਵਾਈਸ ਚਾਂਸਲਰ ਨੇ ਰਿਲੀਜ਼ ਕੀਤੇ
ਲੁੁਧਿਆਣਾ 1 ਜਨਵਰੀ : ਅੱਜ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਕ ਵਿਸ਼ੇਸ਼ ਸਮਾਰੋਹ ਵਿਚ ਯੂਨੀਵਰਸਿਟੀ ਵੱਲੋਂ ਤਿਆਰ ਸਾਲ ੨੦੨੪ ਦੀ ਡਾਇਰੀ ਅਤੇ ਕੈਲੰਡਰ ਨੂੰ ਜਾਰੀ ਕੀਤਾ। ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿਚ ਕੈਲੰਡਰ ਅਤੇ ਡਾਇਰੀ ਰਿਲੀਜ਼ ਕਰਦਿਆਂ ਡਾ. ਗੋਸਲ ਨੇ ਕਿਹਾ ਕਿ ਪੀ.ਏ.ਯੂ. ਦਾ ਕੈਲੰਡਰ ਜਿੱਥੇ ਆਉਣ ਵਾਲੇ ਵਰ੍ਹੇ ਦੇ ਕੰਮਕਾਜੀ ਦਿਨਾਂ ਬਾਰੇ ਜਾਣਕਾਰੀ ਮੁਹੱਈਆ ਕਰਾਉਣ ਦਾ ਸਰੋਤ ਹੈ ਉਥੇ ਖੇਤੀਬਾੜੀ ਡਾਇਰੀ ਕਿਸਾਨਾਂ ਅਤੇ ਕਿਸਾਨੀ ਸਮਾਜ ਨੂੰ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ....
ਪੀ.ਏ.ਯੂ. ਵਿੱਚ ਨਵੇਂ ਵਰ੍ਹੇ ਦੀ ਪਹਿਲੀ ਮੀਟਿੰਗ ਦੌਰਾਨ ਖੇਤੀ ਵਿਕਾਸ ਕਾਰਜਾਂ ਨੂੰ ਜਾਰੀ ਰੱਖਣ ਦਾ ਅਹਿਦ ਕੀਤਾ ਗਿਆ
ਲੁਧਿਆਣਾ 1 ਜਨਵਰੀ : ਅੱਜ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ ਨਵੇਂ ਸਾਲ ਦੀ ਸ਼ੁਰੂਆਤੀ ਮੀਟਿੰਗ ਵਿਚ ਸਮੂਹ ਉੱਚ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਦੌਰਾਨ ਬੀਤੇ ਸਾਲ ਦੇ ਕੰਮਾਂਕਾਰਾਂ ਦਾ ਲੇਖਾ-ਜੋਖਾ ਕਰਨ ਦੇ ਨਾਲ-ਨਾਲ ਆਉਂਦੇ ਸਾਲ ਵਿਚ ਕੀਤੇ ਜਾਣ ਵਾਲੇ ਕਾਰਜਾਂ ਦੀ ਨਿਸ਼ਾਨਦੇਹੀ ਕੀਤੀ ਗਈ। ਡਾ. ਗੋਸਲ ਨੇ ਇਸ ਮੌਕੇ ਆਪਣੀ ਵਿਸ਼ੇਸ਼ ਟਿੱਪਣੀ ਵਿਚ ਕਿਹਾ ਕਿ ਪਿਛਲੇ ਸਾਲ ਯੂਨੀਵਰਸਿਟੀ ਨੂੰ ਰਾਸ਼ਟਰੀ ਪੱਧਰ ਤੇ ਰੈਂਕਿੰਗ ਵਿਚ ਦੇਸ਼ ਦੀ ਸਰਵੋਤਮ ਖੇਤੀ....
ਦੀਵਾਨ ਟੋਡਰ ਮੱਲ ਦੇ ਜਨਮ ਉਤਸਵ ਤੇ ਰਾਜਗੁਰੂ ਨਗਰ ਵਿਖੇ ਭੀਮ ਸੈਨ ਬਾਂਸਲ ਨੇ ਲਗਾਇਆ ਲੰਗਰ
ਬਾਵਾ ਨੇ ਦੀਵਾਨ ਟੋਡਰ ਮੱਲ ਨੂੰ ਯਾਦ ਕਰਨ ਲਈ ਬਾਂਸਲ ਨੂੰ ਵਧਾਈ ਦਿੱਤੀ ਲੁਧਿਆਣਾ, 1 ਜਨਵਰੀ : ਅੱਜ ਦੀਵਾਨ ਟੋਡਰ ਮੱਲ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਭੀਮ ਸੈਨ ਬਾਂਸਲ ਦੀ ਸਰਪ੍ਰਸਤੀ ਹੇਠ ਰਾਜਗੁਰੂ ਨਗਰ ਵਿਖੇ ਗੁਰੂ ਘਰ ਦੇ ਸ਼ਰਧਾਲੂ, ਵਡਮੁੱਲੀ ਸੇਵਾ ਜਿਨ੍ਹਾਂ ਦੇ ਹਿੱਸੇ ਆਈ ਦੀਵਾਨ ਟੋਡਰ ਮੱਲ ਜੀ ਜਿਨ੍ਹਾਂ ਅਸ਼ਰਫ਼ੀਆਂ ਖੜੀਆਂ ਕਰਕੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ....
ਵਿਧਾਇਕ ਮਦਨ ਲਾਲ ਬੱਗਾ ਦੀ ਅਗਵਾਈ 'ਚ ਹਲਕਾ ਉੱਤਰੀ 'ਚ ਵਿਕਾਸ ਕਾਰਜ਼ਾਂ ਦੀ ਲੱਗੀ ਝੜੀ
ਵਸਨੀਕਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਵੱਖ-ਵੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਚੋਣਾਂ ਦੌਰਾਨ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਨਾ ਮੁੱਖ ਟੀਚਾ - ਵਿਧਾਇਕ ਬੱਗਾ ਲੁਧਿਆਣਾ, 01 ਜਨਵਰੀ : ਵਿਧਾਇਕ ਮਦਨ ਲਾਲ ਬੱਗਾ ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਸਨੀਕਾਂ ਨੂੰ ਨਵੇਂ ਸਾਲ ਦੇ ਤੋਹਫੇ ਵਜੋਂ ਵਿਕਾਸ ਪ੍ਰੋਜੈਕਟਾਂ ਦੀ ਝੜੀ ਲਗਾਈ ਗਈ ਹੈ। ਉਨ੍ਹਾਂ ਅੱਜ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਵਾਰਡ ਨੰਬਰ 94 (ਪੁਰਾਣਾ 89) ਅਧੀਨ ਭੋਰਾ ਕਲੋਨੀ, ਬੈਕ ਸਾਈਡ ਜੈਕਸਨ ਪੈਟਰੋਲ ਪੰਪ....
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ
ਵਿਧਾਇਕ ਛੀਨਾ ਦੀ ਅਗਵਾਈ 'ਚ ਸ਼ਰਧਾਲੂਆਂ ਦਾ ਇੱਥ ਹੋਰ ਜੱਥਾ ਰਵਾਨਾ ਸੰਗਤਾਂ ਸ੍ਰੀ ਦਮਦਮਾ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਣਗੀਆਂ ਨਤਮਸਤਕ ਲੁਧਿਆਣਾ, 01 ਜਨਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ ਨੰਬਰ 43, ਕੋਟ ਮੰਗਲ ਸਿੰਘ ਤੋਂ ਸ਼ਰਧਾਲੂਆਂ ਦਾ ਜੱਥਾ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸ੍ਰੀ ਦਮਦਮਾ ਸਾਹਿਬ....
ਬਾਲ ਭਲਾਈ ਕਮੇਟੀ ਵਲੋਂ ਓਬਰਜਰਵੇਸ਼ਨ ਹੋਮ ਵਿਖੇ ਕਲੇਅ ਆਰਟ ਥੈਰੇਪੀ ਵਰਕਸ਼ਾਪ ਆਯੋਜਿਤ
ਲੁਧਿਆਣਾ, 01 ਜਨਵਰੀ : ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ਼ਿਮਲਾਪੁਰੀ ਵਲੋਂ ਬਾਲ ਭਲਾਈ ਕਮੇਟੀ ਲੁਧਿਆਣਾ ਦੇ ਸਹਿਯੋਗ ਨਾਲ ਓਬਰਜਰਵੇਸ਼ਨ ਹੋਮ ਵਿਖੇ ਕਲੇਅ ਆਰਟ ਥੈਰੇਪੀ ਵਰਕਸ਼ਾਪ ਦਾ ਆਯੋਜਨ ਕਰਵਾਇਆ ਗਿਆ। ਸੁਪਰਡੰਟ, ਓਬਰਜਰਵੇਸ਼ਨ ਹੋਮ ਕੰਵਲਜੀਤ ਸਿੰਘ ਨੇ ਦੱਸਿਆ ਕਿ ਕੈਮਪਸ ਵਿਖੇ ਓਬਜ਼ਰਬੇਸ਼ਨ ਹੋਮ ਦੇ ਸਹਿਵਾਸੀ ਬੱਚਿਆ ਲਈ ਸਮਾਜਿਕ ਸੰਸਥਾ ਅਥਾਹ ਕਲਾ ਫਾਊਡੇਸ਼ਨ ਦੀ ਟੀਮ ਮੈਂਬਰ ਮਿਸ ਦੀਪਤੀ ਕਪਿਲਾ ਵੱਲੋਂ 27 ਦਸੰਬਰ ਤੋਂ ਪਹਿਲੀ ਜਨਵਰੀ, 2024 ਤੱਕ ਪੰਜ ਦਿਨਾ ਕਲੇਅ ਆਰਟ ਥੈਰੇਪੀ ਵਰਕਸ਼ਾਪ ਲਗਾਈ ਗਈ....