ਮਾਲਵਾ

ਤਰਕਸ਼ੀਲ ਭਵਨ ਵਿਖੇ ਕਿਸ਼ੋਰ ਅਵਸਥਾ ਪ੍ਰੋਗਰਾਮ ਸਫ਼ਲਤਾਪੂਰਵਕ ਆਯੋਜਿਤ
ਬਰਨਾਲਾ, 23 ਦਸੰਬਰ : ਜ਼ਿਲ੍ਹਾ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਸਿੱਖਿਆ ਵਿਭਾਗ ਦੀ ਹਦਾਇਤ ਤਹਿਤ ਐੱਸ.ਈ.ਆਰ.ਟੀ. ਪੰਜਾਬ ਅਤੇ ਪੰਜਾਬ ਏਡਜ ਕੰਟਰੋਲ ਸੋਸਾਇਟੀ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸ਼ਮਸ਼ੇਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ ਸਿੱਖਿਆ) ਸ਼੍ਰੀ ਬਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕਿਸ਼ੋਰ ਅਵਸਥਾ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਬਰਜਿੰਦਰ ਪਾਲ ਸਿੰਘ ਨੇ....
ਨਵ ਭਾਰਤ ਸਾਖ਼ਰਤਾ ਪ੍ਰੋਗਰਾਮ ਦੀ ਇੱਕ ਰੋਜ਼ਾ ਵਰਕਸ਼ਾਪ ਆਯੋਜਿਤ
ਬਰਨਾਲਾ, 23 ਦਸੰਬਰ : ਜ਼ਿਲ੍ਹਾ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਸਿੱਖਿਆ ਵਿਭਾਗ ਦੀ ਹਦਾਇਤ ਤਹਿਤ ਅਤੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਈਟ) ਸੰਗਰੂਰ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲ੍ਹਾ ਅਫ਼ਸਰ ਸ਼੍ਰੀ ਸ਼ਮਸ਼ੇਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਵਸੁੰਧਰਾ ਕਪਿਲਾ ਅਤੇ ਡਿਪਟੀ ਡੀ.ਈ.ਓ. ਬਰਜਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਨਵ ਭਾਰਤ ਸਾਖ਼ਰਤਾ ਪ੍ਰੋਗਰਾਮ ਦੀ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰਿਸੋਰਸ ਪਰਸਨ....
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ ਵਿਖੇ ਸਾਹਿਤਕ ਮਿਲਣੀ ਕਰਵਾਈ
ਬਰਨਾਲਾ, 23 ਦਸੰਬਰ : ਪਿਛਲੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ ਵਿਖੇ ਸਾਹਿਤਕ ਮਿਲਣੀ ਕਰਵਾਈ ਗਈ।ਜਿਸ ਵਿੱਚ ਪ੍ਰਸਿੱਧ ਸਾਹਿਤਕਾਰ ਸ. ਜਸਵੀਰ ਰਾਣਾ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਿਲ ਹੋਏ।ਸ. ਜਸਵੀਰ ਰਾਣਾ ਨੇ ਵਿਦਿਆਰਥੀਆਂ ਨਾਲ ਆਪਣੇ ਜੀਵਨ ਅਨੁਭਵਾਂ ਨੂੰ ਸਾਂਝੇ ਕਰਦੇ ਹੋਏ ਦੱਸਿਆ ਕਿ ਬਚਪਨ ਵਿੱਚ ਆਪਣੀ ਮਾਤਾ ਜੀ ਦੀ ਪ੍ਰੇਰਨਾ ਨਾਲ ਉਹਨਾਂ ਦੇ ਮਨ ਵਿੱਚ ਸਾਹਿਤਕ ਕਿਤਾਬਾਂ ਪੜ੍ਹਨ ਦੀ ਰੁਚੀ ਪੈਦਾ ਹੋਈ ਅਤੇ ਇਸ ਰੁਚੀ ਸਦਕਾ ਹੀ ਉਨ੍ਹਾਂ ਨੇ ਸਾਹਿਤਕ ਖੇਤਰ ਵਿੱਚ ਆਪਣਾ ਬਣਦਾ ਮੁਕਾਮ....
ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਜੋਤ ਬੈਂਸ
ਬਹਿਬਲ ਇਨਸਾਫ਼ ਮੋਰਚਾ ਸ਼ਾਂਤੀ ਪੂਰਵਕ ਸਮਾਪਤ ਕਰਵਾਇਆ ਗਿਆ ਫਰੀਦਕੋਟ, 23 ਦਸੰਬਰ : ਕੈਬਨਿਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਂਡ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਮੋਰਚਾ ਅੱਜ ਸ਼ਾਂਤੀ ਪੂਰਵਕ ਸਮਾਪਤ ਕਰਵਾਇਆ ਗਿਆ। ਇਸ ਮੌਕੇ ਸ. ਬੈਂਸ ਨਾਲ ਸ਼੍ਰੀ ਇੰਦਰਜੀਤ ਸਿੰਘ ਨਿੱਜਰ, ਮੈਬਰ ਪੰਜਾਬ ਵਿਧਾਨ ਸਭਾ ਹਲਕਾ, ਸ਼੍ਰੀ ਅੰਮ੍ਰਿਤਸਰ ਸਾਹਿਬ ਦੱਖਣੀ, ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸ਼ੇਖੋਂ ਹਾਜਰ ਸਨ। ਇਸ ਮੌਕੇ ਬੋਲਦਿਆਂ ਸ.ਬੈਂਸ ਨੇ....
ਨਸ਼ਿਆਂ ਦੇ ਖਾਤਮੇ ਲਈ ਵਿਢੀ ਗਈ ਜਾਗਰੂਕਤਾ ਮੁਹਿੰਮ ਤਹਿਤ ਪੱਕਾ ਸੀਡ ਫਾਰਮ ਵਿਖੇ ਸੈਮੀਨਾਰ ਦਾ ਆਯੋਜਨ
ਖੇਡਾਂ ਖੇਡਣ ਵੱਲ ਧਿਆਨ ਲਗਾ ਕੇ ਨਸ਼ਿਆਂ ਤੋਂ ਰਿਹਾ ਜਾ ਸਕਦੈ ਦੂਰ ਫਾਜ਼ਿਲਕਾ, 23 ਦਸੰਬਰ : ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਾਂਝ ਵਿੰਗ ਨਾਲ ਮਿਲ ਕੇ ਲਗਾਤਾਰ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ ਤੇ ਇਸ ਤੋਂ ਦੂਰ ਰਹਿਣ ਬਾਰੇ ਸੁਚੇਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਬੋਹਰ ਦੇ ਪੱਕਾ ਸੀਡ ਫਾਰਮ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਮਨੋਰੋਗ ਮਾਹਿਰ ਡਾ. ਮਹੇਸ਼ ਨੇ ਕਿਹਾ ਕਿ ਪੰਜਾਬ ਸਰਕਾਰ....
ਦਾਨੇਵਾਲਾ ਵਿਖੇ ਲਗਾਇਆ ਗਿਆ ਸਾਹੀਵਾਲ ਪ੍ਰੋਜੈਕਟ ਦਾ ਪਸ਼ੂ ਭਲਾਈ ਕੈਂਪ
ਫਾਜ਼ਿਲਕਾ, 23 ਦਸੰਬਰ : ਜ਼ਿਲ੍ਹਾ ਫਾਜ਼ਿਲਕਾ ਦੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਰਾਜੀਵ ਕੁਮਾਰ ਛਾਬੜਾ ਦੀਆਂ ਹਦਾਇਤਾਂ ਅਨੁਸਾਰ ਪਿੰਡ ਦਾਨੇਵਾਲਾ ਵਿਖੇ ਪਸ਼ੂ ਭਲਾਈ ਕੈਂਪ ਲਗਾਇਆ ਗਿਆ, ਇਹ ਪਸ਼ੂ ਭਲਾਈ ਕੈਂਪ ਸਾਹੀਵਾਲ ਪੈਡੀਗਰੀ ਸਿਲੈਕਸ਼ਨ ਪ੍ਰੋਜੈਕਟ ਤਹਿਤ ਲਗਾਇਆ ਗਿਆ। ਸੀਨੀਅਰ ਵੈਟਰਨਰੀ ਅਫ਼ਸਰ ਅਬੋਹਰ ਡਾ: ਮਨਦੀਪ ਸਿੰਘ ਨੇ ਹਾਜ਼ਰ ਪਸ਼ੂ ਪਾਲਕਾਂ ਨੂੰ ਸਾਹੀਵਾਲ ਪ੍ਰੋਜੈਕਟ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਸਲਾਹ ਦਿੱਤੀ, ਪਸ਼ੂ ਪਾਲਕਾਂ ਨੂੰ ਧੰਦੇ ਤੋਂ ਵੱਧ ਤੋਂ ਵੱਧ ਮੁਨਾਫਾ ਲੈਣ....
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਅਖਬਾਰ ਮਾਲਕਾਂ/ਪ੍ਰਕਾਸ਼ਕਾਂ ਲਈ ਅਡਵਾਈਜਰੀ ਜਾਰੀ
ਪੋਰਟਲ ਲਾਂਚ ਹੋਣ ਤੱਕ ਨਵੇ ਟਾਈਟਲ ਦੇ ਅਪਲਾਈ ਕਰਨ ਅਤੇ ਵੈਰੀਫਿਕੇਸ਼ਨ *ਤੇ ਰੋਕ ਫਾਜ਼ਿਲਕਾ, 23 ਦਸੰਬਰ : ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਬੁਲਾਰੇ ਨੇ ਅਖਬਾਰ ਮਾਲਕਾਂ/ਪ੍ਰਕਾਸ਼ਕਾਂ ਲਈ ਅਡਵਾਈਜਰੀ ਜਾਰੀ ਕਰਦਿਆਂ ਕਿਹਾ ਕਿ ਰਜਿਸਟਰਾਰ ਨਿਉਜਪੇਪਰ ਆਫ ਇੰਡੀਆ (ਆਰ.ਐਨ.ਆਈ) ਦਫਤਰ ਵੱਲੋਂ ਅਜੋਕੇ ਸਮੇਂ ਨੂੰ ਮੁੱਖ ਰੱਖਦਿਆਂ ਡਿਜੀਟਲ ਵਿਧੀ ਨਾਲ ਜ਼ੋੜਨ ਅਤੇ ਸੇਵਾਵਾਂ ਵਿਚ ਸੌਖ ਪ੍ਰਦਾਨ ਕਰਨ ਹਿਤ ਨਵਾਂ ਪੋਰਟਲ ਲਾਂਚ ਕੀਤਾ ਜਾ ਰਿਹਾ ਹੈ, ਇਸ ਤਹਿਤ ਪੋਰਟਲ ਲਾਂਚ ਹੋਣ ਤੱਕ ਨਵੇ ਟਾਈਟਲ ਦੇ ਅਪਲਾਈ....
ਲੁਧਿਆਣਾ ‘ਚ ਇੱਕ ਨਿੱਜੀ ਕੰਪਨੀ ਦੀ ਬੱਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਕੁਚਲਿਆ, ਇੱਕ ਦੀ ਮੌਤ
ਲੁਧਿਆਣਾ, 22 ਦਸੰਬਰ : ਲੁਧਿਆਣਾ ਵਿੱਚ ਇੱਕ ਬੱਸ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਇੱਕ ਦੀ ਮੌਤ ਅਤੇ ਦੂਜੇ ਦੇ ਗੰਭੀਰ ਜਖ਼ਮੀ ਹੋਣ ਜਾਣ ਦੀ ਖਬਰ ਹੈ। ਹਾਦਸੇ ਵਿੱਚ ਜਖ਼ਮੀ ਹੋਏ ਨੌਜਵਾਨ ਨੂੰ ਮੌਕੇ ਤੇ ਮੌਜ਼ੂਦ ਲੋਕਾਂ ਵੱਲੋਂ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਘਟਨਾਂ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਦਲੀਪ ਵਾਸੀ ਬਾੜੇਵਾਲ ਵਜੋਂ ਹੋਈ ਹੈ, ਜਦੋਂ ਕਿ ਜਖ਼ਮੀ ਦਾ ਅਰਵਿੰਦ ਹੈ, ਜਿਸ ਦੀਆਂ ਬਾਹਾਂ ਅਤੇ ਲੱਤਾਂ ਟੁੱਟ ਗਈਆਂ ਹਨ। ਇਸ ਸਬੰਧੀ ਮੁਕੇਸ਼....
ਪਿੰਡ ਬੁੱਟਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ
ਮੋਗਾ, 22 ਦਸੰਬਰ : ਮੋਗਾ -ਬਰਨਾਲਾ ਕੌਮੀ ਮਾਰਗ ਤੇ ਪੈਂਦੇ ਪਿੰਡ ਬੁੱਟਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਸ ਹਾਦਸੇ ਵਿੱਚ ਇੱਕ ਚਾਰ ਸਾਲਾ ਬੱਚੀ ਦੇ ਬਚ ਜਾਣ ਬਾਰੇ ਪਤਾ ਲੱਗਾ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਤੇਜ਼ ਰਫਤਾਰ ਟਿੱਪਰ ਦਾ ਸੰਤੁਲਨ ਵਿਗੜ ਗਿਆ , ਜਿਸ ਕਾਰਨ ਉਹ ਕਾਰ ਤੇ ਪਲਟ ਗਿਆ, ਜਿਸ ਕਾਰਨ ਰਾਜਸਥਾਨ ਦੇ ਹਨੂੰਮਾਨਗੜ੍ਹ ਤiਂ ਮੋਗਾ ਵਿੱਚ ਵਿਆਹ ਸਮਾਗਮ ‘ਚ ਸ਼ਾਮਲ ਹੋਏ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ....
ਏ.ਡੀ.ਸੀ ਵੱਲੋਂ ਸ੍ਰੀ ਕ੍ਰਿਸ਼ਨਾ ਇੰਟਰਪ੍ਰਾਇਜ਼ਜ਼ ਫਰਮ ਦਾ ਲਾਇਸੰਸ ਰੱਦ
ਐਸ.ਏ.ਐਸ ਨਗਰ, 22 ਦਸੰਬਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸ੍ਰੀ ਕ੍ਰਿਸ਼ਨਾ ਇੰਟਰਪ੍ਰਾਇਜ਼ਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਕ੍ਰਿਸ਼ਨਾ ਇੰਟਰਪ੍ਰਾਇਜ਼ਜ਼ ਐਸ.ਸੀ.ਐਫ. ਨੰਬਰ 127, ਦੂਜੀ ਮੰਜ਼ਿਲ, ਫੇਜ-7, ਮੋਹਾਲੀ ਦੇ ਮਾਲਕ ਸ੍ਰੀ ਅਨੁਪਮ....
ਏ.ਡੀ.ਸੀ ਵੱਲੋਂ ਯੂਨੀਕੋਰਨ ਓਵਰਸੀਜ਼ ਸਲਿਊਸ਼ਨਜ਼ ਫਰਮ ਦਾ ਲਾਇਸੰਸ ਰੱਦ
ਐਸ.ਏ.ਐਸ ਨਗਰ, 22 ਦਸੰਬਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਯੂਨੀਕੋਰਨ ਓਵਰਸੀਜ਼ ਸਲਿਊਸ਼ਨਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਕੋਰਨ ਓਵਰਸੀਜ਼ ਸਲਿਊਸ਼ਨਜ਼ ਐਸ.ਸੀ.ਐਫ. ਨੰਬਰ 24, ਟਾਪ ਫਲੌਰ, ਫੇਜ਼ 10 ਮੋਹਾਲੀ ਦੇ....
ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਈ.ਆਰ.ਓਜ਼ ਨਾਲ ਸਮੀਖਿਆ ਮੀਟਿੰਗ
ਸਵੀਪ ਗਤੀਵਿਧੀਆਂ ਉਤਸ਼ਾਹਿਤ ਕਰਨ ਦੀ ਲੋੜ ’ਤੇ ਦਿੱਤਾ ਜ਼ੋਰ ਸੰਗਰੂਰ, 22 ਦਸੰਬਰ : ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਮੂਹ ਈ.ਆਰ.ਓਜ਼ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨੇ ਦੱਸਿਆ ਕਿ ਯੋਗਤਾ ਮਿਤੀ 01.01.2024 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦੌਰਾਨ ਹਰ ਯੋਗ ਨਾਗਰਿਕ, ਜਿਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ....
ਕੋਰੋਨਾ ਦੇ ਨਵੇਂ ਵੇਰੀਐਂਟ ਤੋਂ ਬਚਾਅ ਲਈ ਅਹਿਤਿਆਤੀ ਪ੍ਰਬੰਧ ਕਰਨੇ ਯਕੀਨੀ ਬਣਾਉਣ ਸਿਹਤ ਅਧਿਕਾਰੀ: ਡਿਪਟੀ ਕਮਿਸ਼ਨਰ
ਨਵੇਂ ਵੇਰੀਐਂਟ ਤੋਂ ਲੋਕਾਂ ਨੂੰ ਫਿਲਹਾਲ ਕਿਸੇ ਵੀ ਤਰ੍ਹਾਂ ਨਾਲ ਡਰਨ ਦੀ ਲੋੜ ਨਹੀਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਸੰਗਰੂਰ, 22 ਦਸੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਜੇਐਨ.1 ਸਬੰਧੀ ਸਿਹਤ ਵਿਭਾਗ ਨੂੰ ਵਧੇਰੇ ਚੌਕਸ ਰਹਿਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਵੇਰੀਐਂਟ ਤੋਂ ਲੋਕਾਂ ਨੂੰ ਫਿਲਹਾਲ ਕਿਸੇ ਵੀ ਤਰ੍ਹਾਂ ਨਾਲ ਡਰਨ....
ਭਾਰਤੀ ਮਿਆਰ ਬਿਊਰੋ ਵੱਲੋਂ ਸ਼ੇਰਪੁਰ ਵਿਖੇ ਜਾਗਰੂਕਤਾ ਸੈਮੀਨਾਰ 
ਧੂਰੀ, 22 ਦਸੰਬਰ : ਭਾਰਤੀ ਮਿਆਰ ਬਿਊਰੋ (ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ) ਵਲੋਂ ਬਲਾਕ ਦਫ਼ਤਰ ਸ਼ੇਰਪੁਰ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ । ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਦੇ ਸਹਿਯੋਗ ਨਾਲ ਆਯੋਜਿਤ ਇਸ ਸਮਾਗਮ ਦੌਰਾਨ ਭਾਗੀਦਾਰਾਂ ਨੂੰ ਕਿਸੇ ਵੀ ਵਿਕਾਸ ਗਤੀਵਿਧੀ ਜਾਂ ਨਿੱਜੀ ਲੋੜਾਂ ਲਈ ਗੁਣਵੱਤਾ ਵਾਲੀਆਂ ਚੀਜ਼ਾਂ ਦੀ ਖਰੀਦ ਲਈ ਮਿਆਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਭਾਗੀਦਾਰਾਂ ਨੇ....
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ
ਸੰਗਰੂਰ, 22 ਦਸੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਸੰਗਰੂਰ ਵਿਖੇ ਵੱਖ ਵੱਖ ਕਾਰਜਕਾਰੀ ਏਜੰਸੀਆਂ ਰਾਹੀਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਨਿਰਧਾਰਿਤ ਸਮੇਂ ਅੰਦਰ ਪ੍ਰੋਜੈਕਟ ਮੁਕੰਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ....