ਮਾਲਵਾ

ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਜਾਗਰੂਕਤਾ ਸਾਈਕਲ ਰੈਲੀ ਦਾ ਕੋਟਕਪੂਰਾ ਪੁੱਜਣ ਤੇ ਕੀਤਾ ਗਿਆ ਸਵਾਗਤ
ਸਾਈਕਲ ਰੈਲੀ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਚੰਡੀਗੜ੍ਹ ਵਿਖੇ ਹੋਵੇਗੀ ਸਮਾਪਤ ਫ਼ਰੀਦਕੋਟ, 28 ਨਵੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਜਾਗਰੂਕਤਾ ਸਾਈਕਲ ਰੈਲੀ ਨੂੰ ਐਸ.ਡੀ.ਐਮ ਕੋਟਕਪੂਰਾ ਵੀਰਪਾਲ ਕੌਰ ਵਲੋਂ ਹਰੀ ਝੰਡੀ ਦਿਖਾ ਕੇ ਬਠਿੰਡਾ ਜ਼ਿਲ੍ਹੇ ਲਈ ਰਵਾਨਾ ਕੀਤਾ ਗਿਆ। ਇਹ ਹਥਿਆਰਬੰਦ ਸੈਨਾ ਝੰਡਾ ਦਿਵਸ ਜਾਗਰੂਕਤਾ ਸਾਈਕਲ ਰੈਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਵਿਖੇ ਪਹੁੰਚੀ ਸੀ ਜਿੱਥੇ ਟੀਮ ਦਾ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ....
ਫਰੀਦਕੋਟ ਦੇ ਬਰਜਿੰਦਰਾ ਕਾਲਜ ਵਿਖੇ ਚੱਲ ਰਹੀ ਆਪਦਾ ਮਿੱਤਰ ਟ੍ਰੇਨਿੰਗ  ਦੌਰਾਨ ਵਲੰਟੀਅਰਾਂ ਨੂੰ ਦਿੱਤੀ ਹੜ੍ਹਾ ਨਾਲ ਨਜਿੱਠਣ ਦੀ ਵਿਹਾਰਕ ਜਾਣਕਾਰੀ
ਫਰੀਦਕੋਟ 28 ਨਵੰਬਰ : ਭਾਰਤ ਸਰਕਾਰ ਐਨ.ਡੀ.ਐਮ.ਏ, ਐਸ.ਡੀ.ਐਮ.ਏ, ਡੀ.ਡੀ.ਐਮ.ਏ ,ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਚੰਡੀਗੜ੍ਹ ਵੱਲੋਂ ਦੇਸ਼ ਭਰ ਵਿੱਚ ਕਿਸੇ ਵੀ ਕਿਸਮ ਦੀ ਕੁਦਰਤੀ ਆਫਤ ਦੌਰਾਨ ਰਾਹਤ ਪ੍ਰਦਾਨ ਕਰਨ ਲਈ ਆਪਦਾ ਮਿੱਤਰ ਯੋਜਨਾ ਸ਼ੁਰੂ ਕੀਤੀ ਗਈ ਹੈ| ਇਸੇ ਸਕੀਮ ਤਹਿਤ ਫਰੀਦਕੋਟ ਵਿਖੇ 12 ਰੋਜਾ ਸਿਖਲਾਈ ਕੈਂਪ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟਰੇਸ਼ਨ ਚੰਡੀਗੜ੍ਹ ਵੱਲੋਂ ਬਰਜਿੰਦਰਾ ਕਾਲਜ ਵਿਖੇ ਆਯੋਜਿਤ ਕੀਤਾ ਗਿਆ ਹੈ।| ਇਹ....
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ
ਫਰੀਦਕੋਟ 28 ਨਵੰਬਰ : ਸੀ ਪਾਈਟ ਕੈਂਪ, ਹਕੂਮਤ ਸਿੰਘ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਵਿੱਚ ਲੜਕਿਆਂ ਲਈ 67,364 ਪੋਸਟਾਂ (ਬੀ.ਐਸ.ਐਫ਼.-24806, ਸੀ.ਆਈ.ਐਸ.ਐਫ਼-7877, ਸੀ.ਆਰ.ਪੀ.ਐਫ਼.-22196, ਐਸ.ਐਸ.ਬੀ.-4839, ਈ.ਟੀ.ਬੀ.ਪੀ.-2564, ਏ.ਆਰ.-4624, ਐਸ.ਐਸ.ਐਫ਼.-458 ਅਤੇ ਐਨ.ਆਈ.ਏ.-225 ) ਕੱਢੀਆਂ ਹਨ, ਜਿਨ੍ਹਾਂ ਦੀ ਆਨ ਲਾਈਨ ਰਿਜਟਰੇਸ਼ਨ ਵੈਬਸਾਈਟ (https://ssc.nic.in) ਤੇ....
ਜਿ਼ਲ੍ਹੇ ਦੀਆਂ ਸਹਿਕਾਰੀ ਸੁਸਾਇਟੀਆਂ ਦਾ ਹੋਵੇਗਾ ਕੰਪਿਊਟਰੀਕਰਨ : ਡਿਪਟੀ ਕਮਿਸ਼ਨਰ
ਸਹਿਕਾਰੀ ਸਭਾਵਾਂ ਨੂੰ ਮਜਬੂਤ ਕਰਨ ਲਈ ਬੈਠਕ ਫਾਜਿਲ਼ਕਾ, 28 ਨਵੰਬਰ : ਸਹਿਕਾਰਤਾ ਵਿਭਾਗ ਅਧੀਨ ਕੰਮ ਕਰਦੀਆਂ ਸਹਿਕਾਰੀ ਸਭਾਵਾਂ ਨੂੰ ਹੋਰ ਮਜਬੂਤ ਕਰਨ ਅਤੇ ਇੰਨ੍ਹਾਂ ਨੂੰ ਜਨ ਸੇਵਾ ਕਰਦੇ ਹੋਏ ਵਪਾਰਕ ਤੌਰ ਤੇ ਸਮੱਰਥ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਵਿਚ 123 ਸਹਿਕਾਰੀ ਸਭਾਵਾਂ ਕਾਰਜਸ਼ੀਲ ਹਨ ਅਤੇ ਇੰਨ੍ਹਾਂ ਨੂੰ ਪੜਾਅਵਾਰ ਤਰੀਕੇ ਨਾਲ ਕੰਪਿਊਟ੍ਰੀਕ੍ਰਿਤ ਕੀਤਾ ਜਾਵੇਗਾ। ਇਸ ਦੇ ਪਹਿਲੇ ਪੜਾਅ ਵਿਚ 23....
2 ਅਤੇ 3 ਦਸੰਬਰ ਨੂੰ ਪੋਲਿੰਗ ਬੂਥਾਂ ਤੇ ਬੈਠਣਗੇ ਬੀਐਲਓ : ਜਿਲ਼੍ਹਾ ਚੋਣ ਅਫ਼ਸਰ
ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ ਹਰੇਕ ਯੋਗ ਵਿਅਕਤੀ ਬਣਾਏ ਆਪਣੀ ਵੋਟ ਫਾਜਿ਼ਲਕਾ, 28 ਨਵੰਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਫਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ। ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਕੁੱਲ 829 ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾਣਗੇ। ਵਿਧਾਨ ਸਭਾ ਚੋਣ ਹਲਕਾ 79-ਜਲਾਲਾਬਾਦ ਦੇ 251, 80-ਫਾਜ਼ਿਲਕਾ....
ਸਿੱਖਿਆਂ ਦੀ ਮਜਬੂਤ ਨੀਂਹ ਰੰਗਲੇ ਪੰਜਾਬ ਦੇ ਸੰਕਲਪ ਨੂੰ ਕਰੇਗੀ ਸਾਕਾਰ : ਗੋਲਡੀ ਮੁਸਾਫਿਰ
ਰਾਮਸਰਾ ਦੇ ਸਕੂਲ ਆਫ ਐਮੀਨੈਂਸ ਦੇ ਸਲਾਨਾ ਸਮਾਗਮ ਵਿਚ ਵਿਧਾਇਕ ਨੇ ਕੀਤੀ ਸਿ਼ਰਕਤ ਪਿੰਡ ਦੇ ਸਕੂਲ ਨੂੰ ਦਿੱਤੀ 40.40 ਲੱਖ ਦੀ ਗ੍ਰਾਂਟ ਫਾਜਿਲ਼ਕਾ, 28 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਵਿਚ ਸਿੱਖਿਆ ਦੇ ਪਸਾਰ ਲਈ ਵੱਡੇ ਉਪਰਾਲੇ ਵਿੱਢੇ ਗਏ ਹਨ ਅਤੇ ਜਦ ਸਾਡੀ ਨਵੀਂ ਪੀੜ੍ਹੀ ਗਿਆਨ ਨਾਲ ਜੁੜਕੇ ਅੱਗੇ ਵਧੇਗੀ ਤਾਂ ਰੰਗਲੇ ਪੰਜਾਬ ਦੀ ਸਿਰਜਣਾ ਦੇ ਸੰਕਲਪ ਦੀ ਸਿੱਧੀ ਯਕੀਨੀ ਹੈ। ਇਹ ਗੱਲ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ....
ਬਲਾਕ ਖੂਈਖੇੜਾ ਦੇ ਪਿੰਡਾਂ ਵਿੱਚ ਸਿਹਤ ਬੀਮਾ ਯੋਜਨਾ ਦੇ ਕਾਰਡ ਮੁਫਤ ਬਣਾਏ ਜਾ ਰਹੇ ਹਨ : ਡਾ. ਵਿਕਾਸ ਗਾਂਧੀ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬੰਪਰ ਡਰਾਅ 4 ਦਸੰਬਰ ਨੂੰ ਹੋਵੇਗਾ: ਬੀਈਈ ਸੁਸ਼ੀਲ ਕੁਮਾਰ ਫਾਜ਼ਿਲਕਾ, 28 ਨਵੰਬਰ : ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਆਯੂਸ਼ਮਾਨ ਕਾਰਡ ਬਣਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਆਯੂਸ਼ਮਾਨ ਹੈਲਥ ਕਾਰਡ ਲਈ ਕੋਈ ਚਾਰਜ ਨਹੀਂ ਲੱਗੇਗਾ। ਪ੍ਰਾਈਵੇਟ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਲੋਕ ਹੁਣ ਪਿੰਡਾਂ ਅਤੇ ਬਜ਼ਾਰਾਂ ਵਿੱਚ....
ਵਿਦਿਆਰਥੀ ਨੇ ਹੱਥ ਨਾਲ ਤਿਆਰ ਕੀਤੀ ਤਸਵੀਰ ਡਿਪਟੀ ਕਮਿਸ਼ਨਰ ਨੂੰ ਕੀਤੀ ਭੇਂਟ
ਫਾਜਿ਼ਲਕਾ, 28 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਜਿੰਨ੍ਹਾਂ ਨੇ ਲਰਨ ਐਂਡ ਗ੍ਰੋਅ ਪ੍ਰੋਗਰਾਮ ਸ਼ੁਰੂ ਕਰਕੇ ਵਿਦਿਆਰਥੀਆਂ ਨਾਲ ਸਾਂਝ ਪਾਈ ਸੀ, ਉਨ੍ਹਾਂ ਦੇ ਦਫ਼ਤਰ ਹੁਣ ਆਮ ਲੋਕਾਂ ਵਾਂਗ ਵਿਦਿਆਰਥੀ ਵੀ ਉਨ੍ਹਾਂ ਨੂੰ ਮਿਲਣ ਆਉਣ ਲੱਗੇ ਹਨ। ਅੱਜ ਸੈਕਰਡ ਹਾਰਟ ਸਕੂਲ ਦਾ ਵਿਦਿਆਰਥੀ ਹਾਰਦਿਕ ਸੇਤੀਆ ਪੁੱਤਰ ਰਮਨ ਸੇਤੀਆ ਵਿਸੇਸ਼ ਤੌਰ ਤੇ ਆਪਣੇ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਤਿਆਰ ਕੀਤੀ ਤਸਵੀਰ ਡਿਪਟੀ ਕਮਿਸ਼ਨਰ ਨੂੰ ਭੇਂਟ ਕਰਨ ਪੁੱਜਿਆ। ਉਸਨੇ ਦੱਸਿਆ ਕਿ ਉਸਨੇ ਗੁਰਪੁਰਬ ਦੇ....
ਬਠਿੰਡਾ ਪੁਲਿਸ ਨੇ ਛਾਉਣੀ ‘ਚ ISI ਦੇ 2 ਜਾਸੂਸ ਕੀਤੇ ਗ੍ਰਿਫਤਾਰ
ਬਠਿੰਡਾ, 27 ਨਵੰਬਰ : ਪਾਕਿਸਤਾਨ ਦੀ ਖੁਫੀਆ ਏਜੰਸੀ ISI ਲਈ ਭਾਰਤੀ ਫੌਜ ਦੇ ਟੈਂਕਾਂ ਦੀ ਜਾਸੂਸੀ ਕਰਨ ਵਾਲੇ 2 ਜਾਸੂਸਾਂ ਨੂੰ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਆਟੋ ਚਾਲਕ ਅੰਮ੍ਰਿਤਪਾਲ ਗਿੱਲ ਉਰਫ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਫੜਿਆ ਗਿਆ ਮੁਲਜ਼ਮ ਰਾਮਪੁਰਾ ਫੂਲ ਦੇ ਪਿੰਡ ਦੁੱਲੇ ਬੱਲ ਦਾ ਰਹਿਣ ਵਾਲਾ ਹੈ। ਉਸ ਨੂੰ 23 ਨਵੰਬਰ ਨੂੰ ਬਠਿੰਡਾ ਦੇ ਤਲਵੰਡੀ ਸਾਬੋ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਧਰ, ਮੁਲਜ਼ਮ ਦੇ ਸਹਾਇਕ ਰਿਆਜ਼ੂਦੀਨ ਨੂੰ ਲਖਨਊ ਏਟੀਐਸ ਨੇ ਗ੍ਰਿਫ਼ਤਾਰ....
ਸਰਹਿੰਦ ਨੇੜੇ ਰੇਲਵੇ ਲਾਇਨ ਪਾਰ ਕਰਦੇ ਪਿਓ ਤੇ ਮਾਸ਼ੂਮ ਪੁੱਤ ਦੀ ਮੌਤ
ਸਰਹਿੰਦ, 27 ਨਵੰਬਰ : ਸਰਹਿੰਦ ਰੇਲਵੇ ਸਟੇਸ਼ਨ ਦੇ ਕੋਲੋਂ ਲਾਇਨ ਪਾਰ ਕਰਦੇ ਸਮੇਂ ਵਾਪਰੇ ਹਾਦਸੇ ਵਿੱਚ ਇੱਕ ਮਾਸ਼ੂਮ ਬੱਚ ਅਤੇ ਉਸਦੇ ਪਿਤਾ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਹੁਕਮ ਚੰਦ (42) ਤੇ ਉਸਦਾ ਪੁੱਤਰ ਸਾਹਿਬਜੋਤ ਸਿੰਘ (12) ਵਾਸੀ ਕੋਟਲਾ ਭਾਈਕੇ ਲਾਇਨ ਪਾਰ ਕਰ ਰਹੇ ਕਿ ਉਹ ਮੰਡੀ ਗੋਬਿੰਦਗੜ੍ਹ ਤੋਂ ਰਾਜਪੁਰਾ ਨੂੰ ਜਾ ਰਹੇ ਰੇਲ ਇੰਜਣ ਦੀ ਲਪੇਟ ਵਿੱਚ ਆ ਗਏ। ਘਟਨਾਂ ਦੀ ਸੂਚਨਾਂ ਮਿਲਦਿਆਂ ਜੀਆਰਪੀ ਪੁਲਿਸ ਮੌਕੇ ਤੇ ਪੁੱਜੀ ਤੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ....
ਟੀਚਰ ਮਿੰਨੀ ਚਾਹਲ ਨੂੰ ਦੂਜੀ ਵਾਰ ਮਿਲਿਆ ਫੇਪ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਦਾ ਬੈਸਟ ਟੀਚਰਸ ਐਵਾਰਡ
ਮੋਗਾ, 27 ਨਵੰਬਰ : ਸੈਕਰਡ ਹਾਰਟ ਸਕੂਲ ਮੋਗਾ ਦੀ ਟੀਚਰ ਮਿੰਨੀ ਚਾਹਲ ਨੂੰ ਲਗਾਤਾਰ ਦੂਜੀ ਵਾਰ ਫੇਪ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਦਾ ਬੈਸਟ ਟੀਚਰਸ ਐਵਾਰਡ ਮਿਲਿਆ ਹੈ। ਇਸ ਲਈ ਦੇਸ਼ ਭਰ ਤੋਂ ਅਧਿਆਪਕਾਂ ਨੇ ਨੋਮੀਨੇਸ਼ਨ ਕੀਤਾ ਸੀ। ਮਿੰਨੀ ਚਹਿਲ ਨੇ ਕੁਸ਼ਲ ਅਧਿਆਪਕਾ ਹੋਣ ਦੇ ਨਾਲ ਹੀ ਸਟੋਰੀ ਟੈਲਰ ਵਜੋਂ ਵੀ ਆਪਣੀ ਪਛਾਣ ਬਣਾਈ ਹੈ।ਉਨ੍ਹਾਂ ਨੇ ਪੁਰਾਣੇ ਸਮੇਂ ਵਿਚ ਦਾਦਾ-ਦਾਦੀ, ਨਾਨਾ-ਨਾਮੀ ਦੀਆਂ ਬੱਚਿਆਂ ਵਿਚ ਕਹਾਣੀ ਰਾਹੀਂ ਉਨ੍ਹਾਂ ਵਿਚ ਸੰਸਕਾਰ ਭਰਨ, ਹਿੰਮਤ ਪੈਦਾ ਕਰਨ ਦੀ ਪ੍ਰੰਪਰਾ ਜਾਰੀ....
ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ ਪੰਜਾਬ 'ਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ’
ਸ੍ਰੀ ਹਜ਼ੂਰ ਸਾਹਿਬ ਲਈ ਤਕਰੀਬਨ 1300 ਯਾਤਰੂਆਂ ਨੂੰ ਲੈ ਜਾ ਰਹੀ ਪਹਿਲੀ ਰੇਲ ਗੱਡੀ ਨੂੰ ਕੀਤਾ ਰਵਾਨਾ ਸਮਾਜ ਦੇ ਕਮਜ਼ੋਰ ਵਰਗਾਂ ਦੀ ਸੇਵਾ ਲਈ ਸਾਡੀ ਸਰਕਾਰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉਤੇ ਚੱਲ ਰਹੀ ਹੈ: ਅਰਵਿੰਦ ਕੇਜਰੀਵਾਲ ਭਗਵੰਤ ਮਾਨ ਤੁਹਾਡਾ ਪੁੱਤਰ ਹੈ ਅਤੇ ਉਨ੍ਹਾਂ ਇਸ ਸਕੀਮ ਲਈ ਖ਼ਾਸ ਕੋਸ਼ਿਸ਼ਾਂ ਕੀਤੀਆਂ: ਅਰਵਿੰਦ ਕੇਜਰੀਵਾਲ ਆਗਾਮੀ ਤਿੰਨ ਮਹੀਨਿਆਂ ਵਿੱਚ 50 ਹਜ਼ਾਰ ਤੋਂ ਵੱਧ ਸ਼ਰਧਾਲੂ ਲੈਣਗੇ ਸਕੀਮ ਦਾ ਲਾਭ: ਮੁੱਖ ਮੰਤਰੀ ਦੇਸ਼ ਭਰ ਦੇ ਧਾਰਮਿਕ ਸਥਾਨਾਂ ਦੇ ਮੁਫ਼ਤ ਵਿੱਚ ਦਰਸ਼ਨ ਕਰਨਗੇ....
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ, ਸ੍ਰੀ ਹਜ਼ੂਰ ਸਾਹਿਬ ਲਈ 1300 ਯਾਤਰੂਆਂ ਨੂੰ ਲੈ ਜਾ ਰਹੀ ਪਹਿਲੀ ਰੇਲ ਗੱਡੀ ਰਵਾਨਾ
ਸੰਗਰੂਰ, 27 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਦੇਸ਼ ਭਰ ਦੇ ਪਵਿੱਤਰ ਸਥਾਨਾਂ ਉਤੇ ਲੋਕਾਂ ਨੂੰ ਲੈ ਕੇ ਜਾਣ ਲਈ ਸੋਮਵਾਰ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਤੋਂ 300 ਸ਼ਰਧਾਲੂ, ਜਲੰਧਰ ਤੋਂ 220 ਅਤੇ ਧੂਰੀ ਤੋਂ 500 ਤੋਂ ਵੱਧ ਸ਼ਰਧਾਲੂ ਇਸ ਰੇਲ ਗੱਡੀ ਰਾਹੀਂ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਗਾਮੀ ਤਿੰਨ....
ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਅਰਜਨਟੀਨਾ ਅੰਬੈਸੀ ਦੇ ਪ੍ਰਤੀਨਿਧੀ ਵਲੋਂ ਪੰਜਾਬ ਦਾ ਸਫਲ ਦੌਰਾ 
ਲੁਧਿਆਣਾ, 27 ਨਵੰਬਰ : ਇੱਕ ਸਰਗਰਮ ਪਹਿਲਕਦਮੀ ਤਹਿਤ, ਅਰਜਨਟੀਨਾ ਦੇ ਦੂਤਾਵਾਸ ਦੇ ਸ਼੍ਰੀ ਮਾਰੀਆਨੋ ਬੇਹਰਨ ਨੇ ਇੱਕ ਟੀਮ ਦੇ ਨਾਲ ਪੰਜਾਬ ਦਾ ਦੋ ਦਿਨਾ ਦੌਰਾ ਕੀਤਾ, ਜਿਸਦਾ ਤਾਲਮੇਲ ਆਈ.ਸੀ.ਏ.ਆਰ-ਐਗਰੀਕਲਚਰਲ ਟੈਕਨਾਲੋਜੀ ਐਪਲੀਕੇਸ਼ਨ ਰਿਸਰਚ ਇੰਸਟੀਚਿਊਟ (ਏ.ਟੀ.ਏ.ਆਰ.ਆਈ), ਜ਼ੋਨ-1 ਲੁਧਿਆਣਾ ਦੇ ਡਾਇਰੈਕਟਰ ਡਾ. ਪਰਵੇਂਦਰ ਸ਼ਿਓਰਾਨ ਦੁਆਰਾ ਕੀਤਾ ਗਿਆ। ਦੌਰੇ ਦਾ ਉਦੇਸ਼ ਖੇਤਰ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਅਭਿਆਸਾਂ ਨੂੰ ਵੇਖਣਾ ਅਤੇ ਸਮਝਣਾ ਸੀ। ਦਿੱਲੀ ਅਤੇ ਹਰਿਆਣਾ ਦੇ ਨੁਮਾਇੰਦਿਆਂ ਸਮੇਤ....
ਅਰੋੜਾ ਨੇ ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਕੀਤੀ ਅਪੀਲ 
ਲੁਧਿਆਣਾ, 27 ਨਵੰਬਰ : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਪੰਜਾਬ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਸਿੱਖ ਗੁਰੂ ਨੇ ਇੱਕ ਪ੍ਰਮਾਤਮਾ, ਸਰਬ ਸਾਂਝੀਵਾਲਤਾ, ਪਿਆਰ, ਨਿਮਰਤਾ, ਸਾਦਗੀ, ਸਮਾਨਤਾ ਅਤੇ ਸਹਿਣਸ਼ੀਲਤਾ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਗੁਰੂ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਵਧੇਰੇ ਸਾਰਥਕ ਹਨ। ਉਨ੍ਹਾਂ ਕਿਹਾ, “ਆਓ ਅਸੀਂ....