ਮਾਲਵਾ

ਜ਼ਿਲ੍ਹਾ ਪੁਲਿਸ ਨੇ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਵਿਅਕਤੀ ਦੀ ਜਾਇਦਾਦ ਕੀਤੀ ਫਰੀਜ 
ਫ਼ਤਹਿਗੜ੍ਹ ਸਾਹਿਬ, 10 ਨਵੰਬਰ : ਜ਼ਿਲ੍ਹਾ ਪੁਲੀਸ ਮੁਖੀ ਡਾ:ਰਵਜੋਤ ਗਰੇਵਾਲ ਦੀ ਹਦਾਇਤ ਅਨੁਸਾਰ, ਸ੍ਰੀ ਰਮਿੰਦਰ ਸਿੰਘ ਕਾਹਲੋਂ ਪੀ.ਪੀ.ਐੱਸ. ਉਪ ਕਪਤਾਨ ਪੁਲਿਸ ਸਬ ਡਵੀਜ਼ਨ ਖਮਾਣੋ ਦੀ ਯੋਗ ਅਗਵਾਈ ਅਤੇ ਇੰਸਪੈਕਟਰ ਹਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਖੇੜੀ ਨੌਧ ਸਿੰਘ ਦੀ ਨਿਗਰਾਨੀ ਹੇਠ ਦੋਸੀ ਕੁਲਵਿੰਦਰ ਸਿੰਘ ਉਰਫ ਲਾਲੀ ਪੁੱਤਰ ਸ਼ੇਰ ਸਿੰਘ ਵਾਸੀ ਪਿੰਡ ਮੁਸਤਫਾਬਾਦ ਥਾਣਾ ਖੇੜੀ ਨੌਧ ਸਿੰਘ ਜਿਲਾ ਫਤਹਿਗੜ ਸਾਹਿਬ ਜੋ ਮੁ:ਨੰ:90 ਮਿਤੀ 30.06.2015 ਅ/ਧ 15/61/85 NDPS Act ਥਾਣਾ ਖਮਾਣੋ ਵਿੱਚ ਕਤਿਥ....
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਦਿਵਾਲੀ ਤਿਉਹਾਰ ਉੱਪਰ ਗ੍ਰੀਨ ਪਟਾਕੇ ਚਲਾਉਣ ਦੀ ਕੀਤੀ ਅਪੀਲ
ਕਿਹਾ! ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਟਾਕੇ ਚਲਾਉਣ ਸਬੰਧੀ ਜਾਰੀ ਆਦੇਸ਼ਾਂ ਦੀ ਜ਼ਿਲ੍ਹਾ ਵਾਸੀ ਕਰਨ ਇੰਨ ਬਿੰਨ ਪਾਲਣਾ ਮੋਗਾ, 11 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਦਿਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ....
ਸੰਤ ਫਰੀਦ ਪਬਲਿਕ ਸਕੂਲ ਦੇ ਬੱਚਿਆਂ ਨੇ ਡਿਪਟੀ ਕਮਿਸ਼ਨਰ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
ਡੀ.ਸੀ. ਪਰਨੀਤ ਸ਼ੇਰਗਿੱਲ ਨੇ ਸਕੂਲੀ ਬੱਚਿਆਂ ਦਾ ਮੂੰਹ ਮਿੱਠਾ ਕਰਵਾਕੇ ਦਿੱਤੀਆਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਜ਼ਿਲ੍ਹਾ ਵਾਸੀਆਂ ਨੂੰ ਗਰੀਨ ਦੀਵਾਲੀ ਬਣਾਉਣ ਦਾ ਸੱਦਾ ਫ਼ਤਹਿਗੜ੍ਹ ਸਾਹਿਬ, 10 ਨਵੰਬਰ : ਦੀਵਾਲੀ ਦੇ ਤਿਓਹਾਰ ਨੂੰ ਮੁੱਖ ਰੱਖਦੇ ਹੋਏ ਅੱਜ ਸੰਤ ਫਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀਆਂ ਨੇ ਆਪਣੇ ਹੱਥੀਂ ਬਣਾਏ ਵਧਾਈ ਕਾਰਡ, ਪੈੱਨ ਅਤੇ ਹੋਰ ਸਮਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੂੰ ਭੇਂਟ ਕਰਕੇ ਦੀਵਾਲੀ ਦੀਆਂ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ । ਡਿਪਟੀ ਕਮਿਸ਼ਨਰ....
ਪੰਜਾਬੀ ਸਾਹਿਤ ਸਭਾ ਬਰਨਾਲਾ ਵੱਲੋਂ ਡਾ. ਜਸਬੀਰ ਸਿੰਘ ਔਲ਼ਖ ਦਾ ਵਿਸ਼ੇਸ਼ ਸਨਮਾਨ
ਬਰਨਾਲਾ, 10 ਨਵੰਬਰ : ਸਿਹਤ ਵਿਭਾਗ ਬਰਨਾਲਾ ਦਾ ਸਾਰਾ ਕੰਮਕਾਜ ਪੰਜਾਬੀ ਵਿੱਚ ਕਰਨ ਅਤੇ ਕਰਵਾਉਣ ਦੇ ਵਿਸ਼ੇਸ਼ ਉੱਦਮ ਲਈ ਪੰਜਾਬੀ ਸਾਹਿਤ ਸਭਾ (ਰਜਿ) ਬਰਨਾਲਾ ਵੱਲੋ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦਾ ਸਨਮਾਨ ਦਫ਼ਤਰ ਸਿਵਲ ਸਰਜਨ ਬਰਨਾਲਾ ਵਿਖੇ ਕੀਤਾ ਗਿਆ। ਪੰਜਾਬੀ ਸਾਹਿਤ ਸਭਾ (ਰਜਿ) ਬਰਨਾਲਾ ਦੇ ਪ੍ਰਧਾਨ ਤੇਜਾ ਸਿੰਘ ਤਿਲਕ ਨੇ ਦੱਸਿਆ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਇਸਦੇ ਮਾਣ ਸਨਮਾਨ ਸਦੀਵੀਂ ਬਣਾਈ ਰੱਖਣ ਲਈ ਜੋ ਵੀ ਕਾਰਜ ਕਰੇਗਾ ਪੰਜਾਬੀ ਸਾਹਿਤ ਸਭਾ ਬਰਨਾਲਾ ਉਸਦਾ ਸਨਮਾਨ....
ਸਵੀਪ ਗਤੀਵਿਧੀਆਂ ਰਾਹੀਂ ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੇ ਮਹੱਤਵ ਅਤੇ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ ਜਾਵੇ : ਨੋਡਲ ਅਫ਼ਸਰ ਸਵੀਪ
ਜ਼ਿਲ੍ਹੇ ਅੰਦਰ ਸਵੀਪ ਗਤੀਵਿਧੀਆਂ ਤੇਜ਼ ਕਰਨ ਲਈ ਅਧਿਕਾਰੀਆਂ ਦੀ ਮੀਟਿੰਗ ਹੋਈ ਮਾਨਸਾ, 10 ਨਵੰਬਰ : ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਬੀਰ ਕੌਰ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੇ ਮਹੱਤਵ ਅਤੇ ਵੋਟ ਬਣਵਾਉਣ ਲਈ ਪ੍ਰੇਰਿਤ ਕਰਨ ਸਵੀਪ ਗਤੀਵਿਧੀਆਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਵੀਪ ਗਤੀਵਿਧੀਆਂ ਤਹਿਤ ਵੱਧ ਤੋਂ ਵੱਧ ਨਾਗਰਿਕਾਂ ਨੂੰ ਵੋਟ ਬਣਵਾਉਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਸਰੀਰਿਕ ਤੌਰ ’ਤੇ ਅੰਗਹੀਣ ਵਿਅਕਤੀਆਂ....
ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ
ਅਧਿਕਾਰੀ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਲਈ ਲਗਾਤਾਰ ਪ੍ਰੇਰਿਤ ਕਰਨ-ਵਧੀਕ ਡਿਪਟੀ ਕਮਿਸ਼ਨਰ ਮਾਨਸਾ, 10 ਨਵੰਬਰ : ਨੋਡਲ ਅਫ਼ਸਰ, ਕਲੱਸਟਰ ਇੰਚਾਰਜ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰ ਕੇ ਪਰਾਲੀ ਪ੍ਰਬੰਧਨ ਕਰਨ ਲਈ ਲਗਾਤਾਰ ਪ੍ਰੇਰਿਤ ਕਰਨ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਨਾ ਆਉਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਵਿੰਦਰ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ....
ਪਿੰਡ ਹੋਡਲਾ ਕਲਾਂ ਦੇ ਕਿਸਾਨ ਹਰਜੀਤ ਸਿੰਘ ਦੇ 22 ਏਕੜ ਰਕਬੇ ਵਿੱਚ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਵਾਈ : ਮੁੱਖ ਖੇਤੀਬਾੜੀ ਅਫ਼ਸਰ
ਕਿਸਾਨਾਂ ਨੂੰ ਧਰਤੀ, ਪਾਣੀ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਸਾੜਨ ਦਾ ਰੁਝਾਨ ਬੰਦ ਕਰਨ ਦੀ ਅਪੀਲ ਮਾਨਸਾ, 10 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਰੋਜ਼ਾਨਾ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ ਅਤੇ ਕਿਸਾਨਾਂ ਨੂੰ ਖੇਤਾਂ ਵਿੱਚ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜ੍ਹੀ ਤਹਿਤ ਬਲਾਕ ਭੀਖੀ....
ਮਿਠਾਈਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਵਿੱਚ ਸਿੰਥੈਟਿਕ ਦੀ ਵਰਤੋਂ ਨਾ ਕਰਨ ਵਿਕਰੇਤਾ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਪੱਧਰੀ ਐਡਵਾਇਜ਼ਰੀ ਕਮੇਟੀ ਦੀ ਹੋਈ ਮੀਟਿੰਗ ਮਾਨਸਾ, 10 ਨਵੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕੀਤੀ ਹੋਈ, ਜਿਸ ਵਿੱਚ ਮਾਨਸਾ ਦੇ ਭੋਜਨ ਵਿਕਰੇਤਾ ਵੀ ਸ਼ਾਮਿਲ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਵਿਕਰੇਤਾ ਮਿਠਾਈਆਂ ਜਾਂ ਹੋਰ ਖਾਣ-ਪੀਣ ਦੀਆਂ ਵਸਤਾਂ ਬਣਾਉਣ ਸਮੇਂ ਸਿੰਥੈਟਿਕ ਪਨੀਰ, ਖੋਆ ਅਤੇ ਘਿਉ ਆਦਿ ਦੀ ਵਰਤੋਂ ਨਾ ਕਰਨ ਅਤੇ ਸਿਰਫ਼ ਪ੍ਰਮਾਣਿਤ ਰੰਗ (ਘੱਟ ਮਾਤਰਾ ਵਿੱਚ)....
ਮਿਸ਼ਨ ਵਤਸਾਲਿਆ ਅਧੀਨ ਲੋੜਵੰਦ ਬੱਚਿਆਂ ਨੂੰ ਦਿੱਤੀ  ਜਾ ਰਹੀ ਹੈ ਸਪੌਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ : ਡਿਪਟੀ ਕਮਿਸ਼ਨਰ
ਫਰੀਦਕੋਟ 10 ਨਵੰਬਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਰਾਜ ਦੇ ਹਰ ਇੱਕ ਜਿਲ੍ਹੇ ਵਿੱਚ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਸਥਾਪਿਤ ਕੀਤਾ ਹੋਇਆ ਹੈ ਜਿਸ ਵਿੱਚ ਮਿਸ਼ਨ ਵਤਸਾਲਿਆਂ ਗਾਈਡਲਾਈਨਜ਼ ਅਧੀਨ 18 ਸਾਲ ਤੱਕ ਦੇ ਜਰੂਰਤਮੰਦ ਬੱਚਿਆਂ ਨੂੰ 4000/- ਰੁਪਏ ਪ੍ਰਤੀ ਮਹੀਨਾ ਸਪੌਂਸਰਸ਼ਿਪ ਸਕੀਮ ਅਧੀਨ ਵਿੱਤੀ ਲਾਭ ਦਿੱਤਾ ਜਾਂਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ....
ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਨੂੰ ਪਾਣੀ ਦੀ ਮਹਤੱਤਾ ਅਤੇ ਸਾਫ ਸੰਭਾਲ ਬਾਰੇ ਜਾਣੂ ਕਰਵਾਇਆ 
ਫਰੀਦਕੋਟ 10 ਨਵੰਬਰ : ਫਰੀਦਕੋਟ ਵਿਖੇ ਨਗਰ ਕੌਂਸਲ ਤੇ ਵਾਟਰ ਸਪਲਾਈ ਵਿਭਾਗ ਵੱਲੋਂ ਜਲ ਦੀਵਾਲੀ ਮੁਹਿੰਮ ਤਹਿਤ "ਔਰਤਾਂ ਲਈ ਪਾਣੀ ਅਤੇ ਪਾਣੀ ਲਈ ਔਰਤਾਂ" ਮੌਕੇ ਤੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਫਰੀਦਕੋਟ ਸ. ਅਮਰਇੰਦਰ ਸਿੰਘ ਨੇ ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਨੂੰ ਪਾਣੀ ਦੀ ਮਹਤੱਤਾ ਅਤੇ ਸਾਭ ਸੰਭਾਲ ਬਾਰੇ ਜਾਣੂ ਕਰਵਾਇਆ। ਕਾਰਜ ਸਾਧਕ ਅਫਸਰ ਨੇ ਔਰਤਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹ ਸਭ ਤੋਂ ਵੱਧ ਪਾਣੀ ਨਾਲ ਸਿੱਧੇ ਤੌਰ ਤੇ ਜੁੜੀਆਂ ਹਨ। ਇਸ ਲਈ ਉਹ ਪਾਣੀ ਦੀ ਦੁਰਵਰਤੋਂ ਨਾ ਕਰਨ ਸਗੋਂ ਉਸ....
ਕੱਲ ਸ਼ਨੀਵਾਰ ਅਤੇ ਸੋਮਵਾਰ 13 ਨਵੰਬਰ,2023 ਨੂੰ ਤਹਿਸੀਲਦਾਰਾਂ ਦੇ ਦਫਤਰ ਖੁੱਲੇ ਰਹਿਣਗੇ : ਡਿਪਟੀ ਕਮਿਸ਼ਨਰ 
ਵੋਟ ਬਣਾਉਣ ਲਈ ਇਨ੍ਹਾਂ ਦਫਤਰਾਂ ਵਿਖੇ ਆ ਸਕਦੇ ਹਨ ਆਮ ਲੋਕ ਫ਼ਰੀਦਕੋਟ 10 ਨਵੰਬਰ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਨੀਤ ਕੁਮਾਰ ਨੇ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸਮਾਂ ਸਾਰਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਵਿਚ ਰਜਿਸਟਰੇਸ਼ਨ 21 ਅਕਤੂਬਰ 2023 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਸਬੰਧੀ ਫਾਰਮ 15 ਨਵੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਦੇ ਮੱਦੇਨਜ਼ਰ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰਾਂ ਦੀ ਸਹੂਲਤ ਲਈ ਕੱਲ ਸ਼ਨੀਵਾਰ....
ਚੌਥੇ ਦਿਨ ਦੀ ਸ਼ਾਮ ਰੋਸ਼ਨਾਉਂਦਾ ਮਾਹੌਲ ਅਤੇ ਲੋਕਾਂ ਦੇ ਚਿਹਰਿਆਂ *ਤੇ ਖੁਸ਼ੀਆਂ ਖੇੜੇ ਵੰਡਦੀ ਹੋਈ ਬੀਤੀ
ਮੇਲੇ ਦੇ ਆਯੋਜਨ ਨਾਲ ਫਾਜ਼ਿਲਕਾ ਨੂੰ ਇਕ ਵੱਖਰੀ ਨਵੀ ਪਹਿਚਾਣ ਮਿਲੇਗੀ : ਵਿਧਾਇਕ ਬਲੂਆਣਾ ਫਾਜ਼ਿਲਕਾ, 10 ਨਵੰਬਰ : ਫਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਆਯੋਜਿਤ ਪੰਜਾਬ ਹੈਂਡੀਕਰਾਫਟ ਫੈਸਟੀਵਲ ਦੇ ਚੌਥੇ ਦਿਨ ਦੀ ਸ਼ਾਮ ਲੋਕਾਂ ਦੇ ਇੱਕਠ, ਰੋਸ਼ਨਾਉਂਦਾ ਮਾਹੌਲ ਅਤੇ ਫਾਜ਼ਿਲਕਾ ਦੇ ਲੋਕਾਂ ਦੇ ਚਿਹਰਿਆਂ *ਤੇ ਖੁਸ਼ੀਆਂ ਖੇੜੇ ਵੰਡਦੀ ਹੋਈ ਬੀਤੀ। ਇਸ ਸ਼ਾਮ ਨੂੰ ਫਾਜ਼ਿਲਕਾ ਦੇ ਉਭਰਦੇ ਗਾਇਕ ਜ਼ਸਵਿੰਦਰ ਜੱਸੀ ਨੇ ਆਪਣੀ ਬੁਲੰਦ ਆਵਾਜ ਨਾਲ ਹਰ ਇਕ ਨੂੰ ਝੁੰਮਣ *ਤੇ ਲਾਇਆ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ....
ਪੰਜਾਬ ਹੈਂਡੀਕਰਾਫਟ ਫੈਸਟੀਵਲ ਵਿਖੇ ਸਥਾਪਿਤ ਸਵੀਪ ਬੂਥ ਬਚਿਆਂ ਤੇ ਨਾਗਰਿਕਾਂ ਨੂੰ ਦੱਸ ਰਿਹਾ ਵੋਟ ਦੀ ਅਹਿਮੀਅਤ
ਹਸਤਾਖਰ ਮੁਹਿੰਮ ਦੌਰਾਨ ਵੋਟਰਾਂ ਨੇ ਵੇਟ ਦੇ ਅਧਿਕਾਰ ਦਾ ਲਿਆ ਪ੍ਰਣ ਫਾਜ਼ਿਲਕਾ, 10 ਨਵੰਬਰ : ਫਾਜਿ਼ਲਕਾ ਦੇ ਪ੍ਰਤਾਪ ਬਾਗ ਵਿਚ ਕਰਵਾਏ ਜਾ ਰਹੇ ਪੰਜਾਬ ਹੈਂਡੀਕਰਾਫਟ ਫੈਸਟੀਵਲ ਰਾਹੀਂ ਬਚਿਆਂ ਤੇ ਨਾਗਰਿਕਾਂ ਨੂੰ ਜਿੰਮੇਵਾਰ ਬਣਨ ਤੇ ਸਮਾਜ ਵਿਚ ਆਪਣਾ ਯੋਗਦਾਨ ਪਾਉਣ ਦੇ ਅਨੇਕਾ ਸੁਨੇਹੇ ਦਿੱਤੇ ਜਾ ਰਹੇ ਹਨ। ਇਸੇ ਸੁਨੇਹਿਆਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ—ਨਿਰਦੇਸ਼ਾਂ *ਤੇ ਸਵੀਪ ਪ੍ਰੋਜੈਕਟ ਤਹਿਤ ਗਤੀਵਿਧੀਆਂ ਆਯੋਜਿਤ ਕਰਦਿਆਂ ਲੋਕਾਂ ਨੂੰ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ....
ਲੋਕਾਂ ਨੂੰ ਸਿਹਤ ਪ੍ਰਤੀ ਸੂਚੇਤ ਕਰਦਿਆਂ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਢੰਗ ਨਾਲ ਮਨਾਉਣ ਦੀ ਅਪੀਲ
ਫਾਜ਼ਿਲਕਾ, 10 ਨਵੰਬਰ : ਸਿਵਲ ਸਰਜਨ ਡਾ: ਕਵਿਤਾ ਸਿੰਘ ਨੇ ਲੋਕਾਂ ਨੂੰ ਸਿਹਤ ਪ੍ਰਤੀ ਸੂਚੇਤ ਕਰਦਿਆਂ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਤਿਉਹਾਰ ਦੌਰਾਨ ਸਿਰਫ਼ ਹਰੇ ਪਟਾਕਿਆਂ ਦੀ ਵਰਤੋਂ ਕਰਨ ਲਈ ਕਿਹਾ। ਦੀਵਾਲੀ 'ਤੇ ਹਰੇ ਪਟਾਕਿਆਂ ਤੋਂ ਇਲਾਵਾ ਹੋਰ ਪਟਾਕਿਆਂ ਦੀ ਵਰਤੋਂ ਨਾ ਕਰਨ ਦਾ ਪ੍ਰਣ ਲਿਆ ਜਾਵੇ। ਹਰੇ ਪਟਾਕਿਆਂ ਤੋਂ ਬਿਨਾਂ ਦੂਸਰੇ ਪਟਾਕੇ ਵਾਤਾਵਰਣ ਅਤੇ ਸਾਡੀ ਸਿਹਤ ਲਈ ਕਈ ਤਰੀਕਿਆਂ ਨਾਲ ਨੁਕਸਾਨਦੇਹ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਪਟਾਕਿਆਂ....
ਪੰਜਾਬ ਸਰਕਾਰ ਬਚਿਆਂ ਦੀ ਸਰਕਾਰੀ ਸਕੂਲਾਂ ਨੂੰ ਤਰਜੀਹ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ : ਗੋਲਡੀ ਮੁਸਾਫਿਰ
ਸਰਕਾਰੀ ਸਕੂਲ਼ ਅਮਰਪੁਰਾ ਵਿਖ਼ੇ ਸਲਾਨਾ ਇਨਾਮ ਵੰਡ ਸਮਾਰੋਹ ਪ੍ਰੋਗਰਮ ਵਿੱਚ ਕੀਤੀ ਸ਼ਿਰਕਤ ਫਾਜ਼ਿਲਕਾ 10 ਨਵੰਬਰ : ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਚਿਆਂ ਦੀ ਸਰਕਾਰੀ ਸਕੂਲਾਂ ਨੂੰ ਤਰਜੀਹ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ ਜਿਸ ਵਿਚ ਕਾਫੀ ਹਦ ਤੱਕ ਕਾਮਯਾਬੀ ਹਾਸਲ ਕਰ ਲਈ ਹੈ। ਪੰਜਾਬ ਸਰਕਾਰ ਵੱਲੋਂ ਸਿਖਿਆ ਖੇਤਰ ਵਿਚ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਸਰਕਾਰੀ ਸੀਨੀਅਰ....