ਮਾਲਵਾ

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਹੋਰ ਤੇਜ਼ ਕਰਨ ਦੀ ਹਦਾਇਤ
ਕਿਹਾ, ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨਾਲ ਹਮਦਰਦਰੀ ਅਤੇ ਪਿਆਰ ਭਰਿਆ ਰਵੱਈਆ ਵਰਤਿਆ ਜਾਵੇ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਡੇਂਗੂ ਬੁਖਾਰ ਕੰਟਰੋਲ ਇੰਟਰਸੈਕਟਰੋਲ ਦੀ ਮੀਟਿੰਗ ਫਾਜ਼ਿਲਕਾ 8 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਡੇਂਗੂ ਸੀਜ਼ਨ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਮਲੇ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੌਜੂਦਾ ਮੌਸਮ ਵਿੱਚ ਡੇਂਗੂ....
ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਸਾਂਝੇ ਤੌਰ *ਤੇ ਪਿੰਡਾਂ ਵਿਚ ਪਹੁੰਚ ਕੇ ਕਿਸਾਨਾਂ ਨੁੰ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਕਰੇਗਾ ਸੁਚੇਤ
ਰਹਿੰਦ—ਖੂਹੰਦ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਨਿਯਮਾਂ ਮੁਤਾਬਕ ਹੋਵੇਗੀ ਕਾਰਵਾਈ ਫਾਜ਼ਿਲਕਾ, 8 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਨੇ ਸਾਂਝੇ ਤੌਰ *ਤੇ ਖੇਤੀਬਾੜੀ ਵਿਭਾਗ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪਹਿਲਕਦਮੀਆਂ ਬਾਰੇ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਅਤੇ ਖੇਤੀਬਾੜੀ ਵਿਭਾਗ ਰਲ ਕੇ ਹੰਬਲਾ ਮਾਰਦੇ ਹੋਏ ਪਿੰਡਾਂ ਵਿਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ....
ਝੋਨਾ ਉਤਪਾਦਕ ਕਿਸਾਨਾਂ ਨੂੰ ਹੁਣ ਤੱਕ  21 ਹਜਾਰ ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ : ਕਟਾਰੂਚੱਕ
ਸਰਕਾਰੀ ਖਰੀਦ ਏਜੰਸੀਆਂ ਵਲੋਂ ਲੱਗਭਗ 134 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖਰੀਦ ਖੁਰਾਕ ਸਪਲਾਈ ਮੰਤਰੀ ਨੇ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ ਸ੍ਰੀ ਮੁਕਤਸਰ ਸਾਹਿਬ , 8 ਨਵੰਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸੂਚਾਰੂ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨਵੀਂ ਦਾਣਾ ਮੰਡੀ ਸ੍ਰੀ....
ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਕਿਸਾਨਾਂ ਦਾ ਅਹਿਮ ਰੋਲ : ਕਟਾਰੂਚੱਕ
ਬਠਿੰਡਾ, 8 ਨਵੰਬਰ : ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਜਿਸ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਕਿਸਾਨਾਂ ਦਾ ਅਹਿਮ ਤੇ ਵਡਮੁੱਲਾ ਯੋਗਦਾਨ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਜੰਗਲਾਤ ਤੇ ਜੰਗਲੀ ਜੀਵ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਸਬੰਧੀ ਕੀਤੇ ਗਏ ਦੌਰਾ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ....
ਸੂਬੇ ਦੀਆਂ ਮੰਡੀਆਂ ’ਚ ਕਿਸਾਨਾਂ, ਮਿੱਲਰਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਕਟਾਰੂਚੱਕ
ਖਰੀਦ ਕੀਤੀ ਜਿਣਸ ਦੀ ਸੂਬੇ ਦੇ ਕਿਸਾਨਾਂ ਨੂੰ ਲਗਭਗ 21360.09 ਕਰੋੜ ਰੁਪਏ ਦੀ ਕੀਤੀ ਅਦਾਇਗੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਵਾਰਣ ਨੂੰ ਪਲੀਤ ਹੋਣ ਤੋਂ ਬਚਾਉਣ ’ਚ ਸਹਿਯੋਗ ਕਰਨ ਕਿਸਾਨ : ਕੈਬਨਿਟ ਮੰਤਰੀ ਖੁਰਾਕ ਮੰਤਰੀ ਨੇ ਅਨਾਜ ਮੰਡੀ ਮਾਨਸਾ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮਾਨਸਾ, 8 ਨਵੰਬਰ : : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਸੂਬੇ ਦੀਆਂ 1854 ਮੰਡੀਆਂ ਵਿੱਚ ਸੁਚਾਰੂ ਖ਼ਰੀਦ, ਨਾਲੋ-ਨਾਲ ਲਿਫਟਿੰਗ ਅਤੇ ਖਰੀਦੇ ਗਏ....
ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ :  ਖੁੱਡੀਆਂ
ਕੈਬਨਿਟ ਮੰਤਰੀ ਵੱਲੋਂ ਸਰਵ ਸਾਂਝਾ ਸ੍ਰੀ ਦਸਮੇਸ਼ ਸਪੋਰਟਸ ਕਲੱਬ ਝੰਡਾ ਕਲਾਂ ਨੂੰ50 ਹਜ਼ਾਰ ਰੁਪਏ ਦੇਣ ਦਾ ਐਲਾਨ ਪਿੰਡ ਝੰਡਾ ਕਲਾਂ ਵਿਖੇ ਪਸ਼ੂ ਡਿਸਪੈਂਸਰੀ, ਪਿੰਡ ਦੇ ਸਕੂਲ ਨੂੰ ਅਪਗਰੇਡ ਕਰਨ ਅਤੇ ਆਮ ਆਦਮੀ ਕਲੀਨਕ ਲਿਆਉਣ ਦਾ ਦਿੱਤਾ ਭਰੋਸਾ ਮਾਨਸਾ, 08 ਸਤੰਬਰ : ਖਿਡਾਰੀਆਂ ਨੂੰ ਖੇਡਾਂ ਵਿਚ ਦਿਲਚਸਪੀ ਨਾਲ ਹਿੱਸਾ ਲੈ ਕੇ ਆਪਣੀ ਖੇਡ ਪ੍ਰਤਿਭਾ ਵਿਚ ਨਿਖਾਰ ਲਿਆਉਣਾ ਚਾਹੀਦਾ ਹੈ। ਜਿਹੜੇ ਖਿਡਾਰੀ ਮਿਹਨਤ ਤੇ ਦ੍ਰਿੜਤਾ ਨਾਲ ਖੇਡਾਂ ਪ੍ਰਤੀ ਆਪਣੇ ਜੀਵਨ ਨੂੰ ਸਮਰਪਿਤ ਕਰਦੇ ਹਨ ਉਹ ਯਕੀਨੀ ਤੌਰ ’ਤੇ ਕੌਮੀ....
ਬਠਿੰਡਾ ਪੁਲਿਸ ਨੇ ਪਿੰਡ ਮਲੂਕਾ ਵਿਖੇ ਵਪਾਰੀ ਨੂੰ ਲੁੱਟਣ ਵਾਲੇ ਤਿੰਨ ਮੁਲਜਮਾਂ ਨੂੰ ਕੀਤਾ ਗ੍ਰਿਫਤਾਰ
ਬਠਿੰਡਾ, 8 ਨਵੰਬਰ : ਪਿੰਡ ਮਲੂਕਾ ਵਿਖੇ ਸਵੇਰ ਸਮੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਵਪਾਰੀ ਲੱਖੀ ਚੰਦ ਵਾਸੀ ਮਲੂਕਾ ਕੋਲੋਂ 4.17 ਲੱਖ ਰੁਪਏ ਖੋਹਣ ਦੇ ਮਾਮਲੇ ’ਚ ਬਠਿੰਡਾ ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਦੋਂਕਿ ਚੌਥਾ ਫਿਲਹਾਲ ਫਰਾਰ ਹੈ ਜਿਸ ਦੀ ਤਲਾਸ਼ ਲਈ ਪੁਲਿਸ ਛਾਪੇ ਮਾਰ ਰਹੀ ਹੈ। ਲੱਖੀ ਚੰਦ ਦੀ ਸ਼ਟਰਿੰਗ ਦਾ ਕਾਰੋਬਾਰੀ ਹੈ ਜਿਸ ਤੇ ਹਮਲਾ ਉਸ ਵਕਤ ਕੀਤਾ ਗਿਆ ਜਦੋਂ ਉਹ ਸਵੇਰੇ ਕਰੀਬ ਸਾਢੇ ਪੰਜ ਵਜੇ ਆਪਣੀ ਦੁਕਾਨ ਦਾ ਜਿੰਦਰਾ ਖੋਹਲ....
ਲੱਖਾ ਸਿਧਾਣਾ ਵੱਲੋਂ ਸਕੂਲ ’ਚ ਹੰਗਾਮਾ ਕਰਨ ਦੇ ਮਾਮਲੇ ’ਚ ਸਕੂਲ ਦੀ ਪ੍ਰਬੰਧਕੀ ਕਮੇਟੀ ਨੇ ਆਪਣਾ ਪੱਖ ਰੱਖਿਆ 
ਰਾਮਪੁਰਾ, 08 ਨਵੰਬਰ : ਰਾਮਪੁਰਾ ਦੇ ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਵਿੱਦਿਆਂ ਮੰਦਰ ਸਕੂਲ ਦੀ ਪ੍ਰਬੰਧਕੀ ਕਮੇਟੀ ਨੇ ਬੀਤੇ ਦੋ ਦਿਨਾਂ ਦੌਰਾਨ ਲੱਖਾ ਸਿਧਾਣਾ ਵੱਲੋਂ ਸਕੂਲ ’ਚ ਹੰਗਾਮਾ ਕਰਨ ਦੇ ਮਾਮਲੇ ’ਚ ਆਪਣਾ ਪੱਖ ਰੱਖਿਆ ਅਤੇ ਘਟਨਾਵਾਂ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ। ਵਿੱਦਿਆ ਭਾਰਤੀ ਪੰਜਾਬ ਦੇ ਜੱਥੇਬੰਦਕ ਸਕੱਤਰ ਰਜਿੰਦਰ ਕੁਮਾਰ ਨੇ ਅੱਜ ਸਪਸ਼ਟ ਤੌਰ ਤੇ ਕਿਹਾ ਕਿ ਅਸੀਂ ਸੰਸਕਾਰੀ ਤੇ ਨਰਮ ਹਾਂ ਸਾਨੂੰ ਕੰਮਜੋਰ ਨਾਂ ਸਮਝਣ ਦੀ ਭੁੱਲ ਨਾਂ ਕੀਤੀ ਜਾਏ। ਲੱਖਾ ਸਿਧਾਣਾ ਵੱਲੋਂ ਆਪਣੇ ਸਾਥੀਆਂ....
ਗਿੱਦੜੀ ਧਮਕੀ ਦੇਣ ਕਾਰਨ ਦੁਕਾਨਦਾਰ ਨੂੰ ਲੈਣੇ ਦੇ ਦੇਣੇ ਪੈ ਗਏ
ਮੁੱਲਾਂਪੁਰ ਦਾਖਾ, 8 ਨਵੰਬਰ (ਸਤਵਿੰਦਰ ਸਿੰਘ ਗਿੱਲ) : ਸਮਾਂ ਕਦੇ ਕਦੇ ਇਨਸਾਨ ਨੂੰ ਅਜਿਹੀ ਸਿੱਖਿਆ ਦੇ ਜਾਂਦਾ ਹੈ ਕਿ ਉਹ ਇਨਸਾਨ ਰਹਿੰਦੀ ਦੁਨੀਆਂ ਤੱਕ ਉਸ ਗੱਲ ਨੂੰ ਨਹੀਂ ਭੁੱਲਦਾ। ਅਜਿਹਾ ਹੀ ਵਾਪਰਿਆ ਸਥਾਨਕ ਕਸਬੇ ਦੇ ਇਕ ਨਾਮੀ ਦੁਕਾਨਦਾਰ ਨਾਲ ਜਿਸ ਨੇ ਗੁਆਂਢੀ ਪਿੰਡ ਦੇ ਕਿਸੇ ਦੁਕਾਨਦਾਰ ਪਾਸੋਂ 1 ਲੱਖ 90 ਹਾਜ਼ਰ ਰੁਪਏ ਲੈਣੇ ਸਨ ਅਤੇ ਵਾਰ ਵਾਰ ਆਪਣੇ ਪੈਸੇ ਮੰਗਦਾ ਰਿਹਾ। ਪੈਸੇ ਲੈਣ ਵਾਲੇ ਦੁਕਾਨਦਾਰ ਨੂੰ ਉਸ ਸਮੇਂ ਲੈਣੇ ਦੇ ਦੇਣੇ ਪੈ ਗਏ ਜਦੋਂ 1 ਲੱਖ 90 ਹਜਾਰ ਵਾਲਾ ਵਿਅਕਤੀ ਉਕਤ ਦੁਕਾਨਦਾਰ....
ਆਖਰ "ਸਰਾਭਾ* ਫ਼ਿਲਮ ਮਨੂੰ ਮਿਲੀ ਹਰੀ ਝੰਡੀ ਅੱਜ ਹੋਵੇਗੀ ਰਿਲੀਜ਼
ਮੁੱਲਾਂਪੁਰ ਦਾਖਾ 08,ਨਵੰਬਰ (ਸਤਵਿੰਦਰ ਸਿੰਘ ਗਿੱਲ) : ਸ਼ਹੀਦੇ ਆਜ਼ਮ ਸਰਦਾਰ ਕਰਤਾਰ ਸਿੰਘ ਸਰਾਭਾ ਜੀ ਦੇ ਜੀਵਨ ਅਤੇ ਗਦਰ ਪਾਰਟੀ ਦੇ ਗਦਰੀ ਬਾਬਿਆਂ ਦੇ ਸੰਘਰਸ਼ ਨੂੰ ਦਰਸਾਉਂਦੀ ਫ਼ਿਲਮ "ਸਰਾਭਾ" ਜੋ ਕਿ ਭਾਰਤ ਵਿੱਚ 3 ਨਵੰਬਰ ਨੂੰ ਰਿਲੀਜ਼ ਹੋਣੀ ਸੀ। ਪਰ ਸੈਂਸਰ ਬੋਰਡ ਵੱਲੋਂ ਪਾਏ ਗਏ ਰੇੜਕਾ ਦੇ ਚਲਦਿਆਂ ਪਿਛਲੇ ਕਈ ਦਿਨਾਂ ਤੋਂ ਲਟਕਦੀ ਰਹੀ ਸੀ। ਆਖਰ ਪੰਜਾਬ ਦੇ ਜੁਝਾਰੂ ਲੋਕਾਂ ਵੱਲੋਂ ਕੀਤੇ ਸੰਘਰਸ਼ ਤੇ ਪਿੰਡ ਪਿੰਡ ਰੋਸ ਮੁਜਾਰੇ ਦੇ ਚਲਦਿਆਂ ਆਖਰ ਸੈਂਸਰ ਬੋਰਡ ਵੱਲੋਂ ਹੁਣ "ਸਰਾਭਾ" ਫਿਲਮ ਨੂੰ....
ਈਸਟਵੁੱਡ ਸਕੂਲ ਦੇ ਵਿਦਿਆਰਥੀਆਂ ਚੰਗਾ ਪ੍ਰਦਰਸ਼ਨ ਕਰਕੇ ਜਿੱਤੇ ਇਨਾਮ
ਮੁੱਲਾਂਪੁਰ ਦਾਖਾ 08 ਨਵੰਬਰ (ਸਤਵਿੰਦਰ ਸਿੰਘ ਗਿੱਲ) : ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਅਤੇ ਇਸ ਦੀ ਸਹਿਯੋਗੀ ਸੰਸਥਾ ਜੀ.ਟੀ.ਬੀ.-ਆਈ.ਐਮ.ਟੀ. ਨੇ ਹਾਲ ਹੀ ਵਿੱਚ ਅੰਤਰ-ਸਕੂਲ ਮੁਕਾਬਲੇ ਦਾ ਆਯੋਜਨ ਕੀਤਾ, ਜਿਸ ਵਿੱਚ ਈਸਟਵੁੱਡ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਪ੍ਰਧਾਨ ਦਮਨਜੀਤ ਸਿੰਘ ਮੋਹੀ ਅਤੇ ਪ੍ਰਿੰਸੀਪਲ ਡਾ.ਅਮਨਦੀਪ ਕੌਰ ਬਖਸ਼ੀ ਨੇ ਬੱਚਿਆਂ ਨੂੰ ਵਧਾਈ ਦਿੱਤੀ। ਪਿ੍ਰ. ਬਖਸ਼ੀ ਨੇ ਦੱਸਿਆ ਕਿ ਸੁਮਿਤਦੀਪ ਕੌਰ ਨੇ ਸੋਲੇ ਨਾਚ ਦਾ....
ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਪੱਛਮੀ) ਫੁੱਟਬਾਲ ਚੈਂਪੀਅਨਸ਼ਿਪ ਤਿੰਨ ਰੋਜਾਂ ਸ਼ੁਰੂ
ਮੁੱਲਾਂਪੁਰ ਦਾਖਾ, 08 ਨਵੰਬਰ (ਸਤਵਿੰਦਰ ਸਿੰਘ ਗਿੱਲ) : ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਵੈਸਟ) ਫੁੱਟਬਾਲ ਚੈਂਪੀਅਨਸ਼ਿਪ 2023-24 ਤਿੰਨ ਰੋਜਾਂ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਵਿਖੇ ਸ਼ੁਰੂ ਹੋਈ। ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਫੁੱਟਬਾਲ ਚੈਂਨੀਅਨਸ਼ਿਪ ਦੀ ਸ਼ੁਰੂਆਤ ਸਬ ਡਵੀਜਨ ਦਾਖਾ ਦੇ ਡੀ. ਐੱਸ.ਪੀ ਅਮਨਦੀਪ ਸਿੰਘ ,ਉਨ੍ਹਾਂ ਨਾਲ ਐੱਸ.ਐੱਚ.ਓ ਸਿਕੰਦਰ ਸਿੰਘ ਚੀਮਾਂ, ਪਿ੍ਰੰ. ਬਲਵਿੰਦਰ ਕੌਰ ਤੇਜਸ ਪਬਲਿਕ ਸਕੂਲ ਪ੍ਰਿੰਸੀਪਲ ਡਾ ਅਮਨਦੀਪ ਕੌਰ....
ਆਪਣੀ ਯੋਗਤਾ ਦੀ ਪਰਖ ਕਰੋ, ਜੀ.ਟੀ.ਬੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅੰਤਰ-ਸਕੂਲ ਮੁਕਾਬਲਾ
ਮੁੱਲਾਂਪੁਰ ਦਾਖਾ 08 ਨਵੰਬਰ (ਸਤਵਿੰਦਰ ਸਿੰਘ ਗਿੱਲ) : ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਅਤੇ ਇਸ ਦੀ ਸਹਿਯੋਗੀ ਸੰਸਥਾ ਜੀ.ਟੀ.ਬੀ.-ਆਈ.ਐਮ.ਟੀ. ਨੇ ਹਾਲ ਹੀ ਵਿੱਚ ਬਹੁਤ ਉਡੀਕੇ ਜਾ ਰਹੇ ਅੰਤਰ-ਸਕੂਲ ਮੁਕਾਬਲੇ ਦਾ ਆਯੋਜਨ ਕੀਤਾ, "ਆਪਣੀ ਯੋਗਤਾ ਦੀ ਜਾਂਚ ਕਰੋ। ਇਸ ਸਮਾਗਮ ਵਿੱਚ ਖੇਤਰ ਦੇ 14 ਸਕੂਲਾਂ ਦੇ ਵਿਦਿਆਰਥੀਆਂ ਦੀ ਉਤਸ਼ਾਹੀ ਭਾਗੀਦਾਰੀ ਅਤੇ ਤਿੱਖਾ ਮੁਕਾਬਲਾ ਵੇਖਿਆ ਗਿਆ। ਇਹ ਸਮਾਗਮ ਕਾਲਜ ਦੇ ਪ੍ਰਧਾਨ ਪ੍ਰਧਾਨ ਦੀ ਪ੍ਰੇਰਣਾ ਦੁਆਰਾ ਆਯੋਜਿਤ ਕੀਤਾ ਗਿਆ ਸੀ ਇਹ ਸਮਾਗਮ ਕਾਲਜ ਦੇ ਪ੍ਰਧਾਨ ਸ. ਰਣਧੀਰ....
ਸ਼ਹਿਰ ਅੰਦਰ ਪਟਾਕੇ  ਲਗਾਉਣ ਦੀ ਇਜਾਜਤ ਨਹੀਂ ਹੋਵੇਗੀ - ਐੱਸ.ਐੱਚ.ਓ ਚੀਮਾ
ਮੁੱਲਾਂਪੁਰ ਦਾਖਾ, 08 ਨਵੰਬਰ (ਸਤਵਿੰਦਰ ਸਿੰਘ ਗਿੱਲ) : ਪੰਜਾਬ ਸਰਕਾਰ ਵੱਲੋਂ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਧਰ ਪੁਲਿਸ ਦੇ ਸੀਨੀਅਰ ਅਫਸਰਾਂ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਐਂਤਕੀ ਸਥਾਨਕ ਕਸਬੇ ਅੰਦਰ ਪਟਾਕਿਆ ਦੀਆਂ ਸਟਾਲਾਂ ਨਹੀਂ ਲੱਗਣ ਦਿੱਤੀਆਂ ਜਾਣਗੀਆਂ। ਚਾਹੇ ਉਹ ਕਿੱਡੀ ਵੀ ਪਹੁੰਚ ਵਾਲਾ ਕਿਉਂ ਨਾ ਹੋਵੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਮਾਡਲ ਥਾਣਾ ਦਾਖਾ ਦੇ ਐੱਸ.ਐੱਚ.ਓ ਸਿਕੰਦਰ ਸਿੰਘ ਚੀਮਾਂ ਨੇ ਇਸ ਪੱਤਰਕਾਰ ਨਾਲ ਕੀਤਾ। ਉਨ੍ਹਾਂ ਅੱਗੇ ਕਿਹਾ ਕਿ....
ਪੰਜਾਬੀ ਕਵੀ ਵਿਜੈ ਵਿਵੇਕ ਲਿਖਾਰੀ ਸਭਾ ਰਾਮਪੁਰ ਵੱਲੋਂ ਤੀਸਰੇ ਗੁਰਚਰਨ ਰਾਮਪੁਰੀ ਪੁਰਸਕਾਰ ਨਾਲ ਸਨਮਾਨਿਤ
ਮੁੱਖ ਮਹਿਮਾਨ ਵਜੋਂ ਮੁਹੰਮਦ ਸਦੀਕ, ਗੁਰਭੇਜ ਸਿੰਘ ਗੋਰਾਇਆ ਤੇ ਪ੍ਰੋਃ ਗੁਰਭਜਨ ਸਿੰਘ ਗਿੱਲ ਹੋਏ ਸ਼ਾਮਲ ਲੁਧਿਆਣਾ, 7 ਨਵੰਬਰ : ਪੰਜਾਬੀ ਲਿਖਾਰੀ ਸਭਾ ਰਾਮਪੁਰ (ਲੁਧਿਆਣਾ) ਵੱਲੋਂ ਤੀਸਰਾ ਗੁਰਚਰਨ ਰਾਮਪੁਰੀ ਯਾਦਗਾਰੀ ਪੁਰਸਕਾਰ ਫ਼ਰੀਦਕੋਟ ਵੱਸਦੇ ਪੰਜਾਬੀ ਕਵੀ ਵਿਜੈ ਵਿਵੇਕ ਨੂੰ ਪ੍ਰਦਾਨ ਕੀਤਾ ਗਿਆ। ਇਸ ਸਮਾਰਮ ਦੀ ਪ੍ਰਧਾਨਗੀ ਪ੍ਰੋ• ਗੁਰਭਜਨ ਸਿੰਘ ਗਿੱਲ ,ਚੇਅਰਮੈਨ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਨੇ ਕੀਤੀ । ਪ੍ਰਧਾਨਗੀ ਮੰਡਲ ਵਿਚ ਉਹਨਾਂ ਨਾਲ ਪ੍ਰਸਿੱਧ ਗਾਇਕ ਤੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ....