ਮਾਲਵਾ

ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਖ੍ਰੀਦੀ ਖੇਤੀ ਮਸ਼ੀਨਰੀ ਦੀ ਭੌਤਿਕ ਪੜਤਾਲ 1 ਨਵੰਬਰ ਨੂੰ ਹੋਵੇਗੀ-ਡਿਪਟੀ ਕਮਿਸ਼ਨਰ
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨਾਲ ਵੈਰੀਫਿਕੇਸ਼ਨ ਵਾਲੇ ਸਥਾਨਾਂ ਦੀ ਜਾਣਕਾਰੀ ਕੀਤੀ ਸਾਂਝੀ ਮੋਗਾ, 31 ਅਕਤੂਬਰ : ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਹੱਲ ਲਈ ਕਿਸਾਨਾਂ ਨੂੰ ਵੱਡੀ ਪੱਧਰ ਤੇ ਖੇਤੀ ਮਸ਼ੀਨਰੀ ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ। ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਸਾਲ 2023-24 ਅਧੀਨ ਵੱਧ....
ਲੋੜਵੰਦਾਂ ਤੋਂ ਸਫ਼ਲ ਕਾਰੋਬਾਰੀ ਬਣਾਉਣ ਲਈ ਨਵੇਂ ਵਪਾਰਕ ਵਿਚਾਰਾਂ ਨੂੰ ਪੰਜਾਬ ਸਰਕਾਰ ਨੇ ਢੁਕਵਾਂ ਮੰਚ ਪ੍ਰਦਾਨ ਕੀਤਾ : ਅਮਨ ਅਰੋੜਾ
ਕਿਹਾ, ਫਿਊਚਰ ਟਾਈਕੂਨਸ-2 ਕਰਵਾ ਕੇ ਪਟਿਆਲਾ ਦੇਸ਼ ਦਾ ਮੋਹਰੀ ਜ਼ਿਲ੍ਹਾ ਬਣਿਆ ਫਿਊਚਰ ਟਾਈਕੂਨਜ਼-2' ਦੇ ਜੇਤੂ ਨਗ਼ਦ ਇਨਾਮ ਨਾਲ ਸਨਮਾਨਤ ਫਿਊਚਰ ਟਾਈਕੂਨਜ਼ ਦੇ ਦੂਜੇ ਸੀਜਨ ਨੂੰ ਨੌਜਵਾਨਾਂ ਦਾ ਭਰਵਾਂ ਹੁੰਗਾਰਾਂ-ਸਾਕਸ਼ੀ ਸਾਹਨੀ ਨਵੇਂ ਕਾਰੋਬਾਰਾਂ ਦੀ ਸ਼ੁਰੂਆਤ ਲਈ 149 ਔਰਤਾਂ, 10 ਦਿਵਿਆਂਗਜਨ, 860 ਵਿਦਿਆਰਥੀਆਂ ਤੇ ਓਪਨ ਕੈਟੇਗਰੀ 'ਚ 87 ਵਪਾਰਕ ਵਿਚਾਰ ਪੇਸ਼ ਪਟਿਆਲਾ, 31 ਅਕਤੂਬਰ : ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ....
ਪਿਰਾਮਿਲ ਫਾਉਂਡੇਸ਼ਨ ਵੱਲੋਂ ਜ਼ਿਲ੍ਹੇ ਦੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਬਾਲ ਸੰਸਦ ਦਾ ਗਠਨ
237 ਸਕੂਲਾਂ ਦੇ ਬੱਚਿਆਂ ਦੀਆਂ ਕਰਵਾਈਆਂ ਬੌਧਿਕ ਵਿਕਾਸ ਦੀਆਂ ਗਤੀਵਿਧੀਆਂ ਮੋਗਾ 31 ਅਕਤੂਬਰ : ਐਸਪੀਰੇਸ਼ਨਲ ਜ਼ਿਲ੍ਹਾ ਮੋਗਾ ਵਿੱਚ ਸਿੱਖਿਆ ਵਿਭਾਗ ਅਤੇ ਪਿਰਾਮਲ ਫਾਊਂਡੇਸ਼ਨ ਦੀ ਸਾਂਝੀ ਅਗਵਾਈ ਹੇਠਸਾਰੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ 5 ਰੋਜ਼ਾ ਗਤੀਵਿਧੀ ਰਾਹੀਂ ਬਾਲ ਸੰਸਦ ਦਾ ਗਠਨ ਕੀਤਾ ਗਿਆ, ਜਿਸ ਵਿੱਚ ਛੇਵੀਂ ਤੋਂ ਬਾਰਵ੍ਹੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਬਾਲ ਸਭਾ ਦਾ ਉਦਘਾਟਨ 25 ਅਕਤੂਬਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਮਤਾ ਬਜਾਜ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ''ਪੰਜਾਬ ਅਗੇਂਸਟ ਡਰੱਗ ਐਡੀਕਸ਼ਨ'' ਮੁਹਿੰਮ ਦਾ ਸਫ਼ਲਤਾਪੂਰਵਕ ਸਮਾਪਨ
ਪੂਰੇ ਅਕਤੂਬਰ ਮਹੀਨੇ ਚੱਲੀਆਂ ਨਸ਼ਾ ਵਿਰੋਧੀ ਗਤੀਵਿਧੀਆਂ-ਸੀ.ਜੇ.ਐਮ. ਅਮਰੀਸ਼ ਕੁਮਾਰ ਮੋਗਾ, 31 ਅਕਤੂਬਰ : ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ਼੍ਰੀ ਮਨਜਿੰਦਰ ਸਿੰਘ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਹੀਨਾ ਅਕਤੂਬਰ, 2023 ਦੌਰਾਨ ਪੂਰੇ ਪੰਜਾਬ ਵਿੱਚ ''ਪੰਜਾਬ ਅਗੇਂਸਟ ਡਰੱਗ ਐਡੀਕਸ਼ਨ....
ਜ਼ਿਲ੍ਹਾ ਮੋਗਾ ਵਿੱਚ ਟਰੈਕਟਰਾਂ ਜਾਂ ਹੋਰ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸੰਟਟਾਂ ਉੱਪਰ ਪਾਬੰਦੀ
ਪਾਬੰਦੀ ਆਦੇਸ਼ 31 ਦਸੰਬਰ ਤੱਕ ਲਾਗੂ ਰਹਿਣਗੇ ਮੋਗਾ, 31 ਅਕਤਬਰ : ਰਾਜ ਵਿੱਚ ਬੀਤੇ ਦਿਨੀ ਕੁਝ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ ਸਟੰਟ ਨੂੰ ਆਯੋਜਿਤ ਕਰਨ ਲਈ ਪਾਬੰਦੀ ਲਗਾ ਕੇ ਜਨਤਕ ਹੁਕਮ ਜਾਰੀ ਕਰਨ ਲਈ ਲਿਖਿਆ ਗਿਆ ਹੈ ਤਾਂ ਕਿ ਨੌਜਵਾਨਾਂ ਦੀਆਂ ਇਨ੍ਹਾਂ....
ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਅੱਗੇ ਆਉਣ ਕਿਸਾਨ : ਪਰਨੀਤ ਸ਼ੇਰਗਿੱਲ
ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤ ਵਿੱਚ ਮਿਲਾਉਣ ਨਾਲ ਹੁੰਦੈ ਭੂਮੀ ਦੀ ਸਿਹਤ ਵਿੱਚ ਵਾਧਾ ਡੀ.ਸੀ. ਪਰਨੀਤ ਸ਼ੇਰਗਿੱਲ ਨੇ ਖੇੜਾ ਬਲਾਕ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਕੀਤੀ ਕਣਕ ਦੀ ਬਿਜਾਈ ਦਾ ਲਿਆ ਜਾਇਜ਼ਾ ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਦਿਨੋਂ ਦਿਨ ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਇੱਕ ਗੰਭੀਰ ਚੁਣੋਤੀ ਵਾਂਗ ਹੈ ਜਿਸ ਨੂੰ ਠੱਲ ਪਾਉਣ ਲਈ ਸਾਨੂੰ ਮਿਲ ਕੇ ਆਪਣਾ ਯੋਗਦਾਨ ਪਾਉਣਾ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ....
ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗ੍ਹੜ ਸਾਹਿਬ ਵਿਖੇ ਮੁਰਗੀ ਪਾਲਣ ਸਬੰਧੀ ਕਿੱਤਾ-ਮੁਖੀ ਕੋਰਸ ਕਰਵਾਇਆ 
ਪਿੰਡ ਬੌਰਾਂ ਅਤੇ ਮੱਠੀ ਦੀਆਂ 25 ਕਿਸਾਨ ਬੀਬੀਆਂ ਨੇ ਲਿਆ ਭਾਗ ਫਤਹਿਗੜ੍ਹ ਸਾਹਿਬ, 31 ਅਕਤੂਬਰ : ਡਾ. ਵਿਪਨ ਕੁਮਾਰ ਰਾਮਪਾਲ ਸਹਿਯੋਗੀ ਡਾਇਰੈਕਟਰ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗ੍ਹੜ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆਕਿ ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਵਿਖੇ "ਮੁਰਗੀ ਪਾਲਣ" ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਮਿਤੀ 25 ਤੋਂ 31 ਅਕਤੂਬਰ, 2023 ਤੱਕ ਲਗਾਇਆ ਗਿਆ, ਜਿਸ ਵਿੱਚ ਪਿੰਡ ਬੌਰਾਂ ਅਤੇ ਮੱਠੀ ਦੀਆਂ 25 ਕਿਸਾਨ ਬੀਬੀਆਂ ਨੇ ਭਾਗ ਲਿਆ। ਇਹ ਕੋਰਸ ਨਬਾਰਡ ਬੈਂਕ....
ਕੁਦਰਤੀ ਆਫਤਾ ਆਉਣ ਸਮੇਂ ਬਚਾਅ ਕਾਰਜਾਂ ਲਈ ਸਾਨੂੰ ਸਾਰਿਆ ਨੂੰ ਜਾਗਰੂਕ ਹੋਣਾ ਚਾਹੀਦਾ ਹੈ : ਸ਼ੇਰਗਿੱਲ
ਐਨ.ਡੀ.ਆਰ.ਐਫ ਦੀ ਜਿਲ੍ਹਾ ਪ੍ਰਸ਼ਾਸ਼ਨ ਨਾਲ ਹੋਈ ਟੇਬਲ ਟਾਕ ਐਕਸਰਸਾਈਜ਼ ਗੋਬਿੰਦਗੜ ਕੱਲਬ, ਵਿਖੇ ਦਿੱਤੀ ਗਈ ਹੜ੍ਹਾਂ ਤੋਂ ਬਚਾਅ ਲਈ ਟ੍ਰੇਨਿੰਗ ਫਤਹਿਗੜ੍ਹ ਸਾਹਿਬ 31 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ ਅਤੇ ਜ਼ਿਲ੍ਹਾ ਅਧਿਕਾਰੀਆਂ ਦੀ ਕੁਦਰਤੀ ਆਫਤਾ ਨਾਲ ਨਜਿਠਣ ਲਈ ਟੇਬਲ ਟਾਕ ਐਕਸਰਸਾਈਜ਼ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਪੂਰੇ ਭਾਰਤ ਵਿੱਚ ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ ਕੰਮ....
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 325014 ਮੀਟਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ
ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 324298 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ ਮੰਡੀਆਂ ਵਿੱਚੋਂ 209069 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਲਈ ਜਾਰੀ ਕੀਤੇ 666.41 ਕਰੋੜ ਰੁਪਏ ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 03 ਲੱਖ 25 ਹਜ਼ਾਰ 14 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3 ਲੱਖ 24 ਹਜ਼ਾਰ 298 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ....
ਨਵੀਆਂ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਕੈਂਪਾਂ ਦਾ ਸਮਾਂ ਬਦਲਿਆ - ਡੀ.ਸੀ
ਸਵੇਰੇ 10 ਵਜੇ ਤੋਂ ਸ਼ਾਮ 05 ਵਜੇ ਤੱਕ ਸਮੂਹ ਬੀ.ਐਲ.ਓਜ ਆਪਣੇ ਪੋਲਿੰਗ ਬੂਥਾ ਤੇ ਪ੍ਰਾਪਤ ਕਰਨਗੇ ਦਾਅਵੇ ਤੇ ਇਤਰਾਜ ਨਵੀਆਂ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਇਹ 27 ਅਕਤੂਬਰ 2023 ਤੋਂ 09 ਦਸੰਬਰ 2023 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਇਸ ਮੁਹਿੰਮ ਤਹਿਤ ਨਵੀਂ ਵੋਟ ਬਣਵਾਉਣ, ਵੋਟ ਕਟਵਾਉਣ ਜਾਂ ਸੋਧ ਕਰਵਾਉਣ ਲਈ ਫਾਰਮ ਭਰੇ ਜਾ ਰਹੇ ਹਨ ਤਾਂ....
ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 724.91 ਕਰੋੜ ਰੁਪਏ : ਪਰਨੀਤ ਸ਼ੇਰਗਿੱਲ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 344332 ਮੀਟਰਿਕ ਟਨ ਝੋਨੇ ਦੀ ਆਮਦ ਖਰੀਦ ਏਜੰਸੀਆਂ ਵੱਲੋਂ 340419 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ ਮੰਡੀਆਂ ਵਿੱਚੋਂ 226169 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਡੀ.ਸੀ. ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 344332 ਮੀਟਰਿਕ ਟਨ ਝੌਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 340419 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ....
ਐਸ.ਜੀ.ਪੀ.ਸੀ. ਚੋਣਾਂ ਲਈ ਭਰੇ ਜਾਣ ਵਾਲੇ ਫਾਰਮਾਂ ਨਾਲ ਲੱਗਣ ਵਾਲੇ ਪਹਿਚਾਣ ਪੱਤਰਾਂ ਦੀ ਸੂਚੀ ਜਾਰੀ
15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਐਸ.ਜੀ.ਪੀ.ਸੀ. ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰ ਗੁਰਦੁਆਰਾ ਚੋਣਾ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 11959 ਅਧੀਨ ਗੁਰਦੁਆਰਾ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 21 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਇਹ 15 ਨਵੰਬਰ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਵੋਟਰ ਵੱਲੋਂ ਰਜਿਸਟਰੇਸ਼ਨ ਸਮੇਂ ਆਪਣੀ....
ਪੰਜਾਬ ਮਹਿਲਾ ਨੈੱਟਬਾਲ ਟੀਮ ਬਰਨਾਲਾ ਵਿਖੇ ਸਨਮਾਨਿਤ
ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਨਗਰ ਸੁਧਾਰ ਟਰੱਸਟ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੌਮੀ ਪੱਧਰ ਉੱਤੇ ਜਿੱਤ ਕੇ ਆਉਣ ਵਾਲੀ ਨੈੱਟਬਾਲ ਟੀਮ ਸਨਮਾਨਿਤ ਬਰਨਾਲਾ, 31 ਅਕਤੂਬਰ : ਗੁਰਦੀਪ ਸਿੰਘ ਬਾਠ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਰਾਮ ਤੀਰਥ ਮੰਨਾ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਨੇ ਅੱਜ ਨੈੱਟਬਾਲ ਚ ਕੌਮੀ ਪੱਧਰ ਉੱਤੇ ਜਿੱਤ ਕੇ ਆਈ ਟੀਮ ਦਾ ਸਨਮਾਨ ਕੀਤਾ । ਇਸ ਮੌਕੇ ਬੋਲਦਿਆਂ ਗੁਰਦੀਪ ਸਿੰਘ ਬਾਠ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ ਦੱਸਿਆ ਕਿ ਇਨ੍ਹਾਂ ਟੀਮ....
ਬਰਨਾਲਾ ਜ਼ਿਲ੍ਹੇ ਦੇ ਕਿਸਾਨ ਪਰਾਲੀ ਦੀ ਤੂੜੀ ਬਣਾ ਕੇ ਪੈਦਾ ਕਰ ਰਹੇ ਹਨ ਰੋਜ਼ਗਾਰ, ਮੁੱਖ ਖੇਤੀਬਾੜੀ ਅਫ਼ਸਰ
ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ 'ਤੇ ਮਿਲੀ ਖੇਤੀ ਮਸ਼ੀਨਰੀ ਨੂੰ ਕਿਰਾਏ ਤੇ ਚਲਾ ਕੇ ਵੀ ਕਿਸਾਨਾਂ ਨੇ ਬਣਾਇਆ ਰੋਜ਼ਗਾਰ ਦਾ ਸਾਧਨ ਬਰਨਾਲਾ, 31 ਅਕਤੂਬਰ : ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਪਰਾਲੀ, ਜੋ ਇੱਕ ਸਮੱਸਿਆ ਬਣੀ ਸੀ, ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਨੇ ਇਸ ਸਮੱਸਿਆ ਨੂੰ ਰੋਜ਼ਗਾਰ ਦਾ ਸਾਧਨ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ 50 ਦੇ ਕਰੀਬ ਬੇਲਰ ਹਨ, ਜੋ ਪਰਾਲੀ ਦੀਆਂ ਗੰਢਾਂ ਬਣਾ ਕੇ ਪਰਾਲੀ ਨੂੰ ਖੇਤਾਂ....
ਖੇਡਾਂ ਵਤਨ ਪੰਜਾਬ ਦੀਆਂ- ਰਾਜ ਪੱਧਰੀ ਟੂਰਨਾਮੈਂਟ ਕਿੱਕ ਬਾਕਸਿੰਗ
ਰਾਜ ਪੱਧਰੀ ਟੂਰਨਾਮੈਂਟ ਵਿੱਚ ਬਰਨਾਲੇ ਜ਼ਿਲ੍ਹੇ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਬਰਨਾਲਾ, 31 ਅਕਤੂਬਰ : ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਈ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਬਰਨਾਲਾ ਦਾ ਸੂਬਾ ਪੱਧਰੀ ਗੇਮਾਂ 'ਚ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਰਾਜ ਪੱਧਰੀ ਟੂਰਨਾਮੈਂਟ ਤਹਿਤ ਕਿੱਕ ਬਾਕਸਿੰਗ ਲੜਕੇ/ਲੜਕੀਆਂ ਜੋ ਕਿ 10 ਅਕਤੂਬਰ 2023 ਤੋਂ 15....