ਮਾਲਵਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਆਪਣੇ ਫਾਰਮ ਥੋਕ ਵਿੱਚ ਜਮ੍ਹਾਂ ਨਾ ਕਰਵਾਉਣ, ਡਿਪਟੀ ਕਮਿਸ਼ਨਰ 
ਡਿਪਟੀ ਕਮਿਸ਼ਨਰ ਨੇ ਕੀਤੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਬਰਨਾਲਾ, 31 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀ ਦੀ ਤਿਆਰੀ ਸਬੰਧੀ ਸ਼੍ਰੀਮਤੀ ਪੂਨਮਦੀਪ ਕੌਰ, ਜ਼ਿਲ੍ਹਾ ਚੋਣ ਅਫ਼ਸਰ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਮੂਹ ਰਾਜਸੀ ਪਾਰਟੀਆਂ ਦੇ ਪ੍ਰਧਾਨ/ਨੁਮਾਇੰਦਿਆਂ ਬੈਠਕ ਕੀਤੀ। ਉਨ੍ਹਾਂ ਦੱਸਿਆ ਕਿ ਚੀਫ਼ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਵਿੱਚ ਪੈਂਦੇ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸਾਇਕਲ ਰੈਲੀ ਦਾ ਆਯੋਜਨ
ਬਰਨਾਲਾ, 31 ਅਕਤੂਬਰ : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਜੀ ਦੀਆਂ ਹਦਾਇਤਾਂ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਜਿਲ੍ਹਾ ਬਰਨਾਲਾ ਵਿਖੇ “ਪੰਜਾਬ ਅਗੇਂਸਟ ਡਰੱਗਅਡਿਕਸ਼ਨ” ਮੁਹਿੰਮ ਚਲਾਈ ਗਈ, ਜਿਸ ਦੌਰਾਨ ਨਸ਼ਿਆ ਦਾ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰਾਂ/ਵੈਬੀਨਾਰ....
ਵਿਜੀਲੈਂਸ ਬਿਊਰੋ ਨੇ ਚੁੱਕਿਆ ਭ੍ਰਿਸ਼ਟਾਚਾਰ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਦਾ ਬੀੜਾ
ਭ੍ਰਿਸ਼ਟਾਚਾਰ ਖਿਲਾਫ ਮਨਾਇਆ ਜਾ ਰਿਹਾ ਹੈ 5 ਨਵੰਬਰ ਤੱਕ ਜਾਗਰੂਕਤਾ ਹਫਤਾ ਕਰਮਚਾਰੀਆਂ ਨੇ ਚੁੱਕੀ ਭ੍ਰਿਸ਼ਟਾਚਾਰ ਵਿਰੋਧੀ ਸਹੁੰ ਫਰੀਦਕੋਟ 31 ਅਕਤੂਬਰ : ਮੁੱਖ-ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ਼੍ਰੀ ਵਰਿੰਦਰ ਕੁਮਾਰ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 05.11.2023 ਤੱਕ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਇਸ ਹਫਤੇ ਦੌਰਾਨ ਪਬਲਿਕ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ....
ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਅਤੇ ਵ੍ਹੀਲਚੇਅਰ ਦੀ ਕੀਤੀ ਵੰਡ
ਫਰੀਦਕੋਟ 31 ਅਕਤੂਬਰ : ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਜਿਲਾ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਸ੍ਰੀ ਵਿਨੀਤ ਕੁਮਾਰ ਵੱਲੋਂ ਚੱਲਣ ਫਿਰਨ ਤੋਂ ਅਸਮਰੱਥ 24 ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਸਥਾਨਕ ਰੈਡ ਕਰਾਸ ਸਪੈਸ਼ਲ ਸਕੂਲ ਵਿਖੇ ਟਰਾਈਸਾਈਕਲਾਂ ਅਤੇ ਵ੍ਹੀਲਚੇਅਰ ਦੀ ਵੰਡ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਦੀ ਮਦਦ ਕਰਨਾ ਸਾਡਾ ਨੈਤਿਕ ਫਰਜ਼ ਬਣਦਾ ਹੈ।ਉਨ੍ਹਾਂ ਕਿਹਾ ਕਿ ਮਾਨਵ ਸੇਵਾ ਹੀ....
ਸਪੀਕਰ ਸੰਧਵਾਂ ਦੀ ਹਾਜ਼ਰੀ ਵਿੱਚ ਆਰੇਵਾਲਾ ਨੇ ਸੰਭਾਲਿਆ ਚੇਅਰਮੈਨ ਦਾ ਅਹੁਦਾ
ਕੋਟਕਪੂਰਾ ਮਾਰਕਿਟ ਕਮੇਟੀ ਦੇ ਨਵੇਂ ਚੇਅਰਮੈਨ ਹਨ ਗੁਰਮੀਤ ਸਿੰਘ ਆਰੇਵਾਲਾ ਕੋਟਕਪੂਰਾ 31 ਅਕਤੂਬਰ : ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਆਰੇਵਾਲਾ ਨੇ ਮਾਰਕਿਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਬੋਲਦਿਆਂ ਜਿੱਥੇ ਸਪੀਕਰ ਸੰਧਵਾਂ ਨੇ ਨਵ ਨਿਯੁਕਤ ਚੇਅਰਮੈਨ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ, ਉੱਥੇ ਨਾਲ ਹੀ ਉਨ੍ਹਾਂ ਆਸ ਪ੍ਰਗਟਾਈ ਕਿ ਆਰੇਵਾਲਾ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਦਿੱਤੀ ਗਈ ਜਿੰਮੇਵਾਰੀ ਨੂੰ ਨਿਭਾਉਣਗੇ।....
ਪਿੰਡ ਮਚਾਕੀ ਖੁਰਦ ਵਿਖੇ ਨਿਉਟਰੀ ਗਾਰਡਨ ਤਿਆਰ ਕਰਨ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ
ਫਰੀਦਕੋਟ 31 ਅਕਤੂਬਰ : ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਅਤੇ ਸ੍ਰੀ ਕਰਨ ਬਰਾੜ੍ਹ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਦੀ ਯੋਗ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਦੇ ਸਮੂਹ ਆਂਗਣਵਾੜੀ ਸੈਟਰਾਂ ਵਿੱਚ ਨਿਉਟਰੀ ਗਾਰਡਨ ਤਿਆਰ ਕਰਨ ਲਈ ਪਿੰਡ ਮਚਾਕੀ ਖੁਰਦ ਜਿਲ੍ਹਾ ਫਰੀਦਕੋਟ ਵਿਖੇ ਨਿਉਟਰੀ ਗਾਰਡਨ ਤਿਆਰ ਕਰਨ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਿਨ ਕੀਤਾ ਗਿਆ। ਨਿਉਟਰੀ ਗਾਰਡਨ ਤਿਆਰ ਕਰਨ ਲਈ ਜਿਲ੍ਹੇ ਦੇ 545 ਆਂਗਣਵਾੜੀ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਮਾਡਰਨ ਸੈਂਟਰਲ ਜੇਲ੍ਹ ਫ਼ਰੀਦਕੋਟ ਵਿਖੇ ਕੈਂਪ ਕੋਰਟ ਲਗਾਇਆ ਗਿਆ
ਫਰੀਦਕੋਟ 31 ਅਕਤੂਬਰ : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਨਵਜੋਤ ਕੌਰ ਮਾਨਯੋਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸਹਿਤ ਚੇਅਰਪਰਸਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਰਹਿਨੁਮਾਈ ਹੇਠ ਸ਼੍ਰੀ ਅਜੀਤ ਪਾਲ ਸਿੰਘ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਮਾਡਰਨ ਸੈਂਟਰਲ ਜੇਲ੍ਹ ਫਰੀਦਕੋਟ ਵਿਖੇ ਪਿਛਲੇ ਦਿਨੀਂ ਕੈਂਪ ਕੋਰਟ ਲਗਾਇਆ ਗਿਆ ।....
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਫ਼ਰੀਦਕੋਟ ਵਿੱਚ ਟਰੈਕਟਰਾਂ ਜਾਂ ਹੋਰ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟਾਂ ਉੱਪਰ ਪਾਬੰਦੀ
ਫ਼ਰੀਦਕੋਟ 31 ਅਕਤੂਬਰ : ਜਿਲਾ ਮੈਜਿਸਟ੍ਰੇਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਫੌਜਦਾਰੀ ਦੰਡ ਸੰਘਤਾ 1973 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਰਾਜ ਵਿੱਚ ਬੀਤੇ ਦਿਨੀ ਕੁਝ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ....
ਸਪੀਕਰ ਸੰਧਵਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਕਰਮਚਾਰੀਆਂ ਨਾਲ ਕੀਤੀ ਮੀਟਿੰਗ
ਫਰੀਦਕੋਟ, 31 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਦੀ ਫੇਰੀ ਦੌਰਾਨ ਜਿੱਥੇ ਆਮ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਅਤੇ ਪਹਿਲਾਂ ਜਾਰੀ ਕੀਤੇ ਹੁਕਮਾਂ ਦੀ ਸਮੀਖਿਆ ਕੀਤੀ, ਉੱਥੇ ਨਾਲ ਹੀ ਨਗਰ ਕੌਂਸਲ ਕੋਟਕਪੂਰਾ ਦੇ ਅਧਿਕਾਰੀਆਂ ਕਰਮਚਾਰੀਆਂ ਅਤੇ ਐਸ.ਡੀ.ਐਮ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਪੂਰਾ ਜ਼ੋਰ ਬੱਚਿਆਂ ਨੂੰ ਮੁਹੱਈਆ ਕੀਤੀ ਜਾ ਰਹੀ ਸਿੱਖਿਆ, ਖੇਡਾਂ, ਸਿਹਤ ਤੋਂ ਇਲਾਵਾ ਸਾਫ....
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫ਼ਰੀਦਕੋਟ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਫਸਲ ਦੀ ਆਮਦ ਅਤੇ ਵਿਕਰੀ ਤੇ ਤਸੱਲੀ ਦਾ ਕੀਤਾ ਪ੍ਰਗਟਾਵਾ ਸੂਬੇ ਅੰਦਰ 92 ਲੱਖ ਮੀਟਰਕ ਟਨ ਝੋਨੇ ਦੀ ਹੁਣ ਤੱਕ ਕੀਤੀ ਗਈ ਖਰੀਦ ਐਮ.ਐਲ.ਏ ਸੇਖੋਂ, ਡੀ.ਸੀ ਅਤੇ ਐਸ.ਐਸ.ਪੀ ਉੱਚੇਚੇ ਤੌਰ ਤੇ ਰਹੇ ਹਾਜ਼ਰ ਜਿਲੇ ਦੀਆਂ ਮੰਡੀਆਂ ਵਿੱਚ ਕੱਲ ਸ਼ਾਮ ਤੱਕ 346004 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ ਫਰੀਦਕੋਟ, 31 ਅਕਤੂਬਰ : ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਸ੍ਰੀ....
ਮਿਸ਼ਨ ਆਬਾਦ 30 ਤਹਿਤ ਨੂੰ 2 ਨਵੰਬਰ ਨੂੰ ਲਗੇਗਾ ਆਬਾਦ ਸੁਵਿਧਾ ਕੈਂਪ
ਫਾਜਿ਼ਲਕਾ 31 ਅਕਤੂਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਰਹੱਦੀ ਇਲਾਕੇ ਦੇ ਪਿੰਡਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ 2 ਨਵੰਬਰ 2023 ਨੂੰ ਆਬਾਦ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 2 ਨਵੰਬਰ 2023 ਨੂੰ ਫਾਜ਼ਿਲਕਾ ਦੇ ਪਿੰਡ ਮੁੰਬੇਕੇ ਦੇ ਸਰਕਾਰੀ ਮਿਡਲ ਸਕੂਲ ਵਿਖੇ ਇਹ....
ਪੰਜਾਬ ਦੇ ਝੋਨਾ ਉਤਪਾਦਕ ਕਿਸਾਨਾਂ ਨੂੰ ਹੁਣ ਤੱਕ ਕੀਤੀ 16 ਹਜਾਰ ਕਰੋੜ ਦੀ ਅਦਾਇਗੀ : ਕਟਾਰੂਚੱਕ
ਖੁਰਾਕ ਸਪਲਾਈ ਮੰਤਰੀ ਵੱਲੋਂ ਜਲਾਲਾਬਾਦ ਵਿਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਜਲਾਲਾਬਾਦ, 31 ਅਕਤੂਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸੂਚਾਰੂ ਖਰੀਦ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਜ ਦੇ 19ਵੇਂ ਜਿ਼ਲ੍ਹੇ ਦਾ ਦੌਰਾ ਕਰਦਿਆਂ ਕਿਹਾ ਕਿ ਹੁਣ ਤੱਕ ਕਿਸਾਨਾਂ ਨੂੰ 16 ਹਜਾਰ ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ....
ਡਿਪਟੀ ਕਮਿਸ਼ਨਰ ਵਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਵਿਭਾਗੀ ਅਧਿਕਾਰੀਆਂ ਨਾਲ ਅਹਿਮ  ਬੈਠਕ
ਵਿਭਾਗੀ ਅਧਿਕਾਰੀ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕਰਨ ਜਾਗਰੂਕ ਕਿਸਾਨ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਪਾਉਣ ਯੋਗਦਾਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਫਾਜ਼ਿਲਕਾ 31 ਅਕਤੂਬਰ : ਜ਼ਿਲ੍ਹੇ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤੇ ਕਿਸਾਨਾਂ ਨੂੰ ਲਗਾਤਾਰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ ਨੇ....
ਪਿੰਡ ਬੁਰਜ ਮੁਹਾਰ ਦਾ ਕਿਸਾਨ ਹਰਪ੍ਰੀਤ ਸਿੰਘ ਵੱਖ-ਵੱਖ ਆਧੁਨਿਕ ਮਸੀਨਾਂ ਦੀ ਮਦਦ ਨਾਲ ਪਰਾਲੀ ਨੂੰ ਕਰਦਾ ਹੈ ਖੇਤਾਂ ਵਿੱਚ ਜ਼ਜ਼ਬ
ਫਾਜ਼ਿਲਕਾ 31 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵੱਖ-ਵੱਖ ਤਰੀਕਿਆ ਰਾਹੀਂ ਵਰਤੋਂ ਵਿਚ ਲਿਆਉਣ ਲਈ ਸਰਕਾਰ ਵੱਲੋਂ ਖੇਤੀਬਾੜੀ ਸੰਦ ਸਬਸਿਡੀ ਤੇ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਿਆ ਜਾ ਸਕੇ ਅਤੇ ਵਾਤਾਵਰਣ ਨੂੰ ਵੀ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਕਾਫੀ ਗਿਣਤੀ ਵਿਚ ਅਗਾਂਹਵਧੂ ਕਿਸਾਨ ਵੀਰਾਂ ਵੱਲੋਂ ਆਧੁਨਿਕ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਜਿਥੇ ਫਸਲ ਨੂੰ ਅੱਗ ਨਹੀਂ ਲਗਾਈ ਉੱਥੇ ਸਿਧੀ....
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਕੀਤੀ ਸਮੀਖਿਆ
ਪਰਾਲੀ ਪ੍ਰਬੰਧਨ ਅਤੇ ਬੇਸਹਾਰਾ ਪਸ਼ੁਆਂ ਨੁੰ ਸਾਂਭਣ ਦੀ ਯੋਜਨਾ ਤਹਿਤ ਅਧਿਕਾਰੀਆਂ ਨੂੰ ਆਦੇਸ਼ ਫਾਜਿ਼ਲਕਾ, 31 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਸਮੀਖਿਆ ਕਰਦਿਆਂ ਕੈਟਲ ਪੋਂਡ ਸਲੇਮਸ਼ਾਹ ਵਿਖੇ ਚੱਲ ਰਹੇ ਤੇ ਹੋਣ ਵਾਲੇ ਕੰਮਾਂ ਦਾ ਜਾਇਜਾ ਲਿਆ। ਉਨ੍ਹਾਂ ਸੋਸਾਇਟੀ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਕੈਟਲ ਪੋਂਡ ਵਿਖੇ ਪਸ਼ੂਆਂ ਦੇ ਬਿਹਤਰ ਰੱਖ ਰਖਾਵ ਲਈ ਯੋਗ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਪਸ਼ੂਆਂ ਨੂੰ ਖੁਰਾਕ ਅਤੇ ਇਲਾਜ ਮੁਹੱਈਆ....