ਮਾਲਵਾ

ਐਸ.ਏ.ਐਸ ਨਗਰ ਪੁਲਿਸ ਵੱਲੋ 4 ਅਸਲੇ ਸਮੇਤ ਕਾਬੂ, 5 ਪਿਸਟਲ, 26 ਰੌਂਦ, 2 ਲੈਪਟਾਪ ਬਰਾਮਦ 
ਐਸ.ਏ.ਐਸ.ਨਗਰ, 25 ਅਕਤੂਬਰ : ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਾਕਾਰੀ ਦਿੰਦੇ ਹੋਏ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਸ਼੍ਰੀ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ: ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਨਿਗਰਾਨੀ ਹੇਠ ਇੰਸ: ਸ਼ਿਵ ਕੁਮਾਰ, ਇੰਚਾਰਜ ਸੀ.ਆਈ.ਏ ਸਟਾਫ, ਮੋਹਾਲੀ ਵੱਲੋ ਮੁੱਖਬਰੀ ਦੇ....
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਵੱਖੋ-ਵੱਖ ਕਾਰਜਾਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਐੱਸ.ਏ.ਐੱਸ. ਨਗਰ, 25 ਅਕਤੂਬਰ : ਆਮ ਤੌਰ ਉੱਤੇ ਇਹ ਦੇਖਣ ਵਿੱਚ ਆਉਂਦਾ ਹੈ ਕਿ ਬਦਲੀ ਹੋਣ ‘ਤੇ ਪਟਵਾਰੀਆਂ ਵੱਲੋਂ ਆਪਣੇ ਨਾਲ ਸਬੰਧਤ ਇੰਤਕਾਲਾਂ ਤੇ ਗਿਰਦਾਵਰੀਆਂ ਦਾ ਕੰਮ ਵਿੱਚ ਹੀ ਛੱਡ ਦਿੱਤਾ ਜਾਂਦਾ ਹੈ। ਇਸ ਨਾਲ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਨਾਲ ਹੀ ਬਕਾਇਆ ਕਾਰਜਭਾਰ ਵੀ ਵੱਧਦਾ ਜਾਂਦਾ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਜਕੁਸ਼ਲਤਾ ਉੱਤੇ ਸਵਾਲੀਆ ਚਿੰਨ੍ਹ ਲੱਗ ਜਾਂਦਾ ਹੈ। ਇਸ ਲਈ ਜ਼ਿਲ੍ਹੇ ਵਿਚਲੇ ਜਿਸ ਵੀ ਪਟਵਾਰੀ....
ਡਾ: ਬਲਜੀਤ ਕੌਰ ਨੇ ਮੰਤਰੀ ਬਣ ਕੇ ਵੀ ਮਨੁੱਖਤਾ ਦੀ ਸੇਵਾ ਜਾਰੀ  
ਬਤੌਰ ਅੱਖਾਂ ਦੇ ਮਾਹਿਰ ਡਾਕਟਰ ਕੈਂਪ ਵਿਚ ਕੀਤੀ 1500 ਮਰੀਜਾਂ ਦੀ ਜਾਂਚ ਚਿੱਟੇ ਮੋਤੀਏ ਦੇ 100 ਮਰੀਜਾਂ ਦੇ ਆਪ੍ਰੇਸ਼ਨ ਵੀ ਕਰਨਗੇ ਖੁਦ ਹੀ ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਕੈਬਨਿਟ ਮੰਤਰੀ ਬਣਨ ਦੇ ਬਾਵਜੂਦ ਵੀ ਬਤੌਰ ਡਾਕਟਰ ਮਨੁੱਖਤਾ ਦੀ ਸੇਵਾ ਜਾਰੀ ਰੱਖੀ ਹੋਈ ਹੈ। ਉਹ ਜਦੋਂ ਆਪਣੇ ਹਲਕੇ ਵਿਚ ਜਾਂਦੇ ਹਨ ਤਾਂ ਅਕਸਰ ਲੋਕਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਵਿਖਾਈ ਦਿੰਦੇ....
ਪਿੰਡ ਹਸਨਪੁਰ ਦਾ ਜਮੀਨੀ ਵਿਵਾਦ ਫਿਰ ਭਖਿਆ, ਸਾਬਕਾ ਚੇਅਰਮੈਨ ਮੈਡਮ ਸੰਧੂ ਨੂੰ ਥਾਣਾ ਦਾਖਾ ਦੀ ਪੁਲਿਸ ਨੇ ਹਿਰਾਸਤ ਵਿੱਚ ਲਿਆ 
ਮੁੱਲਾਂਪੁਰ ਦਾਖਾ 25 ਅਕਤੂਬਰ (ਸਤਵਿੰਦਰ ਸਿੰਘ ਗਿੱਲ) : ਹਲਕਾ ਦਾਖਾ ਦੇ ਪਿੰਡ ਹਸਨਪੁਰ ਦੀਆਂ ਸਕੀਆਂ ਭੈਣਾਂ ਦਾ ਜਮੀਨੀ ਵਿਵਾਦ ਪਿਛਲੇ ਲੰਮੇ ਸਮੇਂ ਤੋਂ ਲਟਕਦਾ ਆ ਰਿਹਾ ਹੈ, ਜਿੱਥੇ ਪੰਜਾਬ ਦੇ ਲੋਕ ਬੀਤੇ ਕੱਲ੍ਹ ਦੁਸਹਿਰੇ ਦਾ ਤਿਉਹਾਰ ਸਰਧਾਪੂਰਵਕ ਮਨਾ ਰਹੇ ਸਨ ਉੱਥੇ ਮਾਡਲ ਥਾਣਾ ਦਾਖਾ ਦੀ ਪੁਲਿਸ ਨੇ ਦੁਸਹਿਰੇ ਵਾਲੇ ਦਿਨ ਮਾਰਕੀਟ ਕਮੇਟੀ ਸੁਨਾਮ ਦੀ ਸਾਬਕਾ ਚੇਅਰਪਰਸ਼ਨ ਅਤੇ ਐੱਨ.ਆਰ.ਆਈ ਸੁਖਜੀਤ ਕੌਰ ਸੰਧੂ ਨੂੰ ਹਿਰਾਸਤ ਵਿੱਚ ਲਿਆ ਅਤੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਉਸਨੂੰ ਜਮਾਨਤ ਮਿਲ....
ਮੁੱਲਾਂਪੁਰ ਸ਼ਹਿਰ ਅੰਦਰ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ
ਮੁੱਲਾਂਪੁਰ ਦਾਖਾ 25 ਅਕਤੂਬਰ (ਸਤਵਿੰਦਰ ਸਿੰਘ ਗਿੱਲ) : ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਸਥਾਨਕ ਕਸਬੇ ਅੰਦਰ ਸ਼੍ਰੀ ਰਾਮ ਲੀਲਾ ਦੁਸ਼ਹਿਰਾ ਕਮੇਟੀ ਮੰਡੀਂ ਮੁੱਲਾਂਪੁਰ ਦਾਖਾ ਵੱਲੋਂ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਐਂਤਕੀ ਵੀ ਧੂਮਧਾਮ ਨਾਲ ਮਨਾਇਆ। ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆ ਨੂੰ ਅਗਨੀ ਦੇਣ ਲਈ ਸੱਤਾਧਾਰੀ ਪਾਰਟੀ ਦੇ ਹਲਕਾ ਇੰਚਾਰਜ ਡਾ. ਕੇ.ਐੱਨ.ਐੱਸ ਕੰਗ, ਸਮਾਜ ਸੇਵੀ ਰਾਮ ਸਿੰਘ ਰਾਣਾ ਅਤੇ ਬੀਜੇਪੀ ਆਗੂ ਦਮਨਜੀਤ ਸਿੰਘ....
ਸਰਾਭਾ ਵਿਖੇ ਸੜਕ ਲੁੱਕ ਨਾਲ ਨਹੀਂ,ਥੁੱਕ ਨਾਲ ਬਣਾ ਰਿਹਾ ਠੇਕੇਦਾਰ : ਸਰਾਭਾ
ਮੁੱਲਾਪੁਰ ਦਾਖਾ 25, ਅਕਤੂਬਰ (ਸਤਵਿੰਦਰ ਸਿੰਘ ਗਿੱਲ) : ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਜਨਮ ਭੂਮੀ ਤੋਂ ਗਦਰੀ ਬਾਬਾ ਚੂਹੜ ਸਿੰਘ ਲੀਲ੍ਹ ਦੇ ਜੱਦੀ ਪਿੰਡ ਨੂੰ ਜਾਣ ਵਾਲੀ ਸੜਕ ਨੂੰ ਲੁੱਕ ਨਹੀਂ ਥੁੱਕ ਬਣਾ ਰਹੇ ਹਨ ਠੇਕੇਦਾਰ । ਇਨਾ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਸਰਾਭਾ ਦੇ ਪ੍ਰਧਾਨ ਹਰਦੀਪ ਸਿੰਘ ਸਰਾਭਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਨੇ ਅੱਗੇ ਆਖਿਆ ਕਿ ਲੰਮੇ ਸਮੇਂ ਤੋਂ ਪੱਥਰ ਪਾ ਕੇ ਛੱਡੀ ਗਈ....
ਡੀਸੀ ਆਸ਼ਿਕਾ ਜੈਨ ਨੇ ਲੋਕਾਂ ਨੂੰ ਦੁਸਹਿਰੇ ਵਾਲੇ ਦਿਨ ਬੁਰਾਈ 'ਤੇ ਚੰਗਿਆਈ ਦੀ ਜਿੱਤ ਵਜੋਂ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਦਾ ਪ੍ਰਣ ਕਰਨ ਲਈ ਕਿਹਾ
ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਰਵਾਇਤੀ ਬੁੱਤਾਂ ਦੇ ਨਾਲ ਨਸ਼ਿਆਂ ਦੇ ਪੁਤਲੇ ਨੂੰ ਅੱਗ ਲਗਾਉਣ ਲਈ ਦੁਸਹਿਰਾ ਕਮੇਟੀ ਦੀ ਸ਼ਲਾਘਾ ਕੀਤੀ ਸੈਕਟਰ 78 ਮੋਹਾਲੀ ਵਿਖੇ ਦੁਸਹਿਰਾ ਮੇਲੇ ਵਿੱਚ ਭਾਗ ਲਿਆ ਮੋਹਾਲੀ ਵਿੱਚ ਵੱਡੇ ਇਕੱਠਾਂ ਦੇ ਆਯੋਜਨ ਲਈ ਇੱਕ ਵੱਡਾ ਕਨਵੈਨਸ਼ਨ ਸੈਂਟਰ ਜਲਦੀ ਹੀ ਐਸ.ਏ.ਐਸ.ਨਗਰ, 25 ਅਕਤੂਬਰ : ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸੈਕਟਰ 78, ਮੋਹਾਲੀ ਦੇ ਗਰਾਊਂਡ ਵਿੱਚ ਦੁਸਹਿਰਾ ਪੂਜਾ ਵਿੱਚ ਭਾਗ ਲੈਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ....
ਨਾਜਾਇਜ਼ ਮਾਈਨਿੰਗ ਦੀ ਜੜ੍ਹ ਪੁੱਟਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਰਗਰਮ
84 ਵਾਹਨਾਂ ਦੇ ਚਲਾਨ ਕਰ ਕੇ 127.50 ਲੱਖ ਰੁਪਏ ਦਾ ਜੁਰਮਾਨਾ ਕੀਤਾ ਇਸ ਸਾਲ ਹੁਣ ਤਕ ਨਾਜਾਇਜ਼ ਮਾਈਨਿੰਗ ਸਬੰਧੀ 27 ਕੇਸ ਦਰਜ ਨਾਜਾਇਜ਼ ਮਾਈਨਿੰਗ ਦੇ ਕੇਸਾਂ ਸਬੰਧੀ ਜਾਇਦਾਦਾਂ ਅਟੈਚ ਕਰ ਕੇ ਅਗਲੇਰੀ ਕਾਰਵਾਈ ਦੇ ਹੁਕਮ ਮਾਈਨਿੰਗ ਵਿੱਚ ਲੱਗੇ ਵਾਹਨਾਂ ਉੱਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਐਸ.ਐਸ.ਨਗਰ, 25 ਅਕਤੂਬਰ : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਾਜਾਇਜ਼....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 'ਜੇਲ੍ਹ ਦੇ ਕੈਦੀਆਂ ਲਈ ਸਾਖ਼ਰਤਾ' ਮੁਹਿੰਮ ਚਲਾਈ ਗਈ
ਇੱਕ ਮਹੀਨਾ ਜਾਰੀ ਮੁਹਿੰਮ ਤਹਿਤ ਕੈਦੀਆਂ ਨੂੰ ਇਲੈਕਟਰੀਕਲ, ਕੰਪਿਊਟਰ ਕੋਰਸ, ਆਚਾਰ, ਮਸਾਲਾ ਅਤੇ ਬੇਕਰੀ ਉਤਪਾਦ ਤਿਆਰ ਕਰਨ ਦੀ ਦਿੱਤੀ ਸਿਖਲਾਈ ਲੁਧਿਆਣਾ, 25 ਅਕਤੂਬਰ : ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਅਤੇ ਸ੍ਰੀ ਰਮਨ ਸ਼ਰਮਾ, ਸਕੱਤਰ....
ਰਿਵਾਈਜਿੰਗ ਅਥਾਰਟੀ 75-ਸਮਰਾਲਾ ਵਲੋਂ ਐਸ.ਜੀ.ਪੀ.ਸੀ. ਚੋਣ ਪ੍ਰਕਿਰਅਿਾ ਤਹਿਤ 15 ਨਵੰਬਰ ਤੱਕ ਕੀਤੀ ਜਾਵੇਗੀ ਵੋਟਰਾਂ ਦੀ ਰਜਿਸਟਰੇਸ਼ਨ
ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 26 ਦਸੰਬਰ ਤੱਕ ਲਏ ਜਾਣਗੇ ਬਿਨੈਕਾਰਾਂ ਪਾਸੋ ਫਾਰਮ ਪ੍ਰਾਪਤ ਕਰਦੇ ਸਮੇ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਸਮਰਾਲਾ, 25 ਅਕਤੂਬਰ : ਰਿਵਾਈਜਿੰਗ ਅਥਾਰਟੀ 75-ਸਮਰਾਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ-2023-ਕਮ-ਤਹਿਸੀਲਦਾਰ ਸਮਰਾਲਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਚੋਣ ਪ੍ਰਕਿਰਿਆ ਤਹਿਤ 21 ਅਕਤੂਬਰ ਤੋਂ 15 ਨਵੰਬਰ ਤੱਕ ਵੋਟਰਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ....
ਸਿਹਤ ਵਿਭਾਗ ਵਲੋਂ ਡੇਂਗੂ ਤੇ ਮਲੇਰੀਆ ਦੀ ਰੋਕਥਾਮ ਲਈ ਕੀਤਾ ਜਾ ਰਿਹਾ ਜਾਗਰੂਕ
ਆਯੂਸ਼ਮਾਨ ਭਾਰਤ ਬੀਮਾ ਯੋਜਨਾ ਦਾ ਲਾਭ ਲੈਣ ਦਾ ਵੀ ਦਿੱਤਾ ਸੱਦਾ ਲੁਧਿਆਣਾ, 25 ਅਕਤੂਬਰ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਤੇ ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਦੇ ਹੁਕਮਾਂ ਤਹਿਤ ਜ਼ਿਲ੍ਹੇ ਭਰ ਵਿੱਚ ਡੇਗੂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾ. ਕਟਾਰੀਆ ਨੇ ਦੱਸਿਆ ਕੇ ਮਾਸ ਮੀਡੀਆ ਟੀਮ ਵਲੋ ਆਯੂਸ਼ਮਾਨ ਭਾਰਤ ਬੀਮਾ ਯੋਜਨਾ ਦਾ ਲਾਭ ਲੈਣ ਅਤੇ ਡੇਗੂ ਅਤੇ ਮਲੇਰੀਆ ਦੀ ਬਿਮਾਰੀ ਦੇ ਬਚਾਅ ਲਈ ਜਿਲ੍ਹੇ ਭਰ ਵਿਚ ਆਮ ਲੋਕਾਂ ਨੂੰ....
ਵਿਧਾਇਕ ਪਰਾਸ਼ਰ ਨੇ ਸੜਕਾਂ ਦੇ ਬੁਨਿਆਦੀ ਢਾਂਚੇ ਅਤੇ ਪਾਰਕਾਂ ਨੂੰ ਅਪਗ੍ਰੇਡ ਕਰਨ ਲਈ ਲਗਭਗ 6.47 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ
ਲੁਧਿਆਣਾ, 25 ਅਕਤੂਬਰ : ਹਲਕੇ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਪਾਰਕਾਂ ਨੂੰ ਵਿਕਸਤ ਕਰਨ ਲਈ ਕੰਮ ਕਰਦੇ ਹੋਏ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੁੱਧਵਾਰ ਨੂੰ ਕੇਂਦਰੀ ਹਲਕੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕਰੀਬ 6.47 ਕਰੋੜ ਰੁਪਏ ਦੇ ਇੱਕ ਦਰਜਨ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਪ੍ਰਾਜੈਕਟਾਂ ਵਿੱਚ ਰੜੀ ਮੁਹੱਲਾ (ਵਾਰਡ ਨੰਬਰ 62) ਦੀਆਂ ਗਲੀਆਂ ਨੂੰ ਮੁੜ ਬਣਾਉਣ; ਵਾਰਡ ਨੰਬਰ 58, 59, 60 ਅਤੇ 61 ਦੇ ਵੱਖ-ਵੱਖ ਇਲਾਕਿਆਂ ਦੀਆਂ ਗਲੀਆਂ....
ਪੁਲਿਸ ਕਮਿਸ਼ਨਰ ਲੁਧਿਆਣਾ ਦੀ ਅਗਵਾਈ ਚ ਸੈਂਕੜੇ ਨੌਜਵਾਨਾਂ ਨੇ ਸਮਾਜ ਵਿੱਚੋਂ ਨਸ਼ਿਆਂ ਦੀ ਅਤੇ ਗੰਨ ਸੱਭਿਆਚਾਰ ਨੂੰ ਖਤਮ ਕਰਨ ਦਾ ਪ੍ਰਣ ਲਿਆ
ਕਮਿਸ਼ਨਰੇਟ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵਿਲੱਖਣ ਪਹਿਲਕਦਮੀ 'ਪ੍ਰੋਮਿਸ ਕੱਪ' ਦਾ ਆਯੋਜਨ ਇਸ ਸਮਾਜਿਕ ਬੁਰਾਈ ਵਿਰੁੱਧ ਸੰਦੇਸ਼ ਦੇਣ ਲਈ ਲੁਧਿਆਣਾ ਚ ਵਿਸ਼ਾਲ ਸਾਈਕਲ ਰੈਲੀ ਵੀ ਕੀਤੀ ਜਾਵੇਗੀ ਲੁਧਿਆਣਾ, 25 ਅਕਤੂਬਰ : ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਇੱਥੇ ਪਿੰਡ ਦੁਲੇਅ ਵਿਖੇ ਕਮਿਸ਼ਨਰੇਟ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ 'ਪ੍ਰੌਮਿਸ ਕੱਪ' ਨਾਮਕ ਇੱਕ ਵਿਲੱਖਣ ਪਹਿਲਕਦਮੀ ਦੌਰਾਨ ਸੈਂਕੜੇ ਨੌਜਵਾਨਾਂ ਨੇ ਨਸ਼ਿਆਂ....
ਜ਼ਿਲ੍ਹੇ ’ਚ ਸਵੀਪ ਗਤੀਵਿਧੀਆਂ ’ਚ ਹੋਰ ਲਿਆਂਦੀ ਗਈ ਤੇਜ਼ੀ
ਸਵੀਪ ਨੋਡਲ ਅਫ਼ਸਰ ਵਲੋਂ ਨੌਜਵਾਨਾਂ ਨੂੰ ਵੋਟ ਬਣਾਉਣ,ਵੋਟ ਦੇ ਹੱਕ ਅਤੇ ਇਸਤੇਮਾਲ ਪ੍ਰਤੀ ਪ੍ਰੇਰਿਤ ਕਰਨ ਲਈ ਸਕੂਲਾਂ,ਕਾਲਜਾਂ,ਆਈਲੈਟਸ ਕੇਂਦਰ ਆਦਿ ਵਿਖੇ ਲਗਾਏ ਵਿਸ਼ੇਸ ਕੈਂਪ 1 ਜਨਵਰੀ 2024 ਨੂੰ 18 ਸਾਲ ਪੂਰੇ ਕਰਨ ਵਾਲੇ ਹਰੇਕ ਨੌਜਵਾਨ ਦੀ ਵੋਟ ਬਣਾਉਂਣ ਲਈ ਕੀਤਾ ਜਾ ਰਿਹਾ ਜਾਗਰੂਕ : ਸਹਾਇਕ ਨੋਡਲ ਅਫ਼ਸਰ ਬਸ਼ੀਰ ਮਾਲੇਰਕੋਟਲਾ 25 ਅਕਤੂਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ....
ਵੋਟ ਹੈ, ਤੁਹਾਡਾ ਮੁੱਢਲਾ ਅਧਿਕਾਰ- ਵੋਟ ਜ਼ਰੂਰ ਬਣਵਾਓ ਇਸ ਵਾਰ- ਸਵੀਪ ਟੀਮ ਮਾਲੇਰਕੋਟਲਾ
ਜ਼ਿਲ੍ਹੇ ਦੇ ਸਮੁੱਚੇ ਵਿਧਾਨ ਸਭਾ ਹਲਕਿਆਂ 'ਚ ਵੋਟ ਬਣਾਉਣ ਸੰਬੰਧੀ ਜਾਗਰੂਕ ਕਰਨ ਲਈ ਕਰਵਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਸਵੀਪ ਗਤੀਵਿਧੀਆਂ ਸਕੂਲਾਂ,ਕਾਲਜਾਂ,ਆਈਲੈਟਸ ਕੇਂਦਰਾਂ ਆਦਿ ਵਿਖੇ ਸਵੀਪ ਟੀਮ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਹੱਕ ਅਤੇ ਇਸਤੇਮਾਲ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ ਮਾਲੇਰਕੋਟਲਾ 25 ਅਕਤੂਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪੱਲਵੀ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ 105....