ਮਾਲਵਾ

ਡੀਐਸਪੀ ਗਮਦੂਰ ਸਿੰਘ ਚਹਿਲ ਨੇ ਵਧਾਇਆ ਬਰਨਾਲਾ ਪੁਲਿਸ ਦਾ ਮਾਣ
ਸੂਬਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਟਪੁੱਟ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਬਰਨਾਲਾ, 21 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ- ਨਿਰਦੇਸ਼ਾਂ ਅਤੇ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ 2023' ਦੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਡੀ ਐਸ ਪੀ (ਡੀ) ਬਰਨਾਲਾ ਸ. ਗਮਦੂਰ ਸਿੰਘ ਚਹਿਲ ਨੇ ਸ਼ਾਟਪੁੱਟ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ। 'ਖੇਡਾਂ ਵਤਨ ਪੰਜਾਬ 2023' ਦੇ....
ਸਰਫੇਸ ਸੀਡਰ ਲਈ ਸਬਸਿਡੀ ਲਈ ਸਾਰੀਆਂ ਅਰਜੀਆਂ ਪ੍ਰਵਾਨ : ਡਿਪਟੀ ਕਮਿਸ਼ਨਰ
ਕਿਸਾਨ ਤੁਰੰਤ ਕਰਨ ਖਰੀਦ ਫਾਜਿ਼ਲਕਾ, 21 ਅਕਤੂਬਰ : ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਹੈ ਕਿ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਵਾਲੀ ਮਸ਼ੀਨ ਸਰਫੇਸ਼ ਸੀਡਰ ਸਬਸਿਡੀ ਤੇ ਖਰੀਦਣ ਲਈ ਜਿੰਨ੍ਹਾ ਵੀ ਕਿਸਾਨਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਨੇ ਆਨਲਾਈਨ ਅਰਜੀ ਦਿੱਤੀ ਸੀ, ਉਹ ਸਾਰੀਆਂ ਅਰਜੀਆਂ ਪ੍ਰਵਾਨ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਹੈ ਕਿ ਹੁਣ ਕਿਸਾਨ ਇਹ ਮਸ਼ੀਨਾਂ ਜਲਦ ਖਰੀਦ ਕਰ ਲੈਣ, ਤਾਂ ਜ਼ੋ ਇੰਨ੍ਹਾਂ ਨਾਲ ਪਰਾਲੀ....
ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ
ਦੇਸ਼ ਖਾਤਰ ਜਾਨਾ ਕੁਰਬਾਨਾਂ ਕਰਨ ਵਾਲੇ ਸ਼ਹੀਦਾਂ *ਤੇ ਸਾਨੂੰ ਹਰ ਇਕ ਨੂੰ ਮਾਣ- ਡਿਪਟੀ ਕਮਿਸ਼ਨਰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਚਾਉਣ ਖਾਤਿਰ ਜਾਨਾਂ ਵਾਰਨ ਵਾਲਿਆਂ ਨੂੰ ਕਰਦੇ ਹਾਂ ਸਿਜਦਾ-ਐਸ.ਐਸ.ਪੀ ਫ਼ਾਜ਼ਿਲਕਾ, 21 ਅਕਤੂਬਰ : ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਪੁਲਿਸ ਲਾਈਨਜ਼ ਫ਼ਾਜ਼ਿਲਕਾ ਵਿਖੇ ਬੜੇ ਹੀ ਸ਼ਰਧਾਪੂਰਵਕ ਮਨਾਇਆ ਗਿਆ। ਇਸ ਮੌਕੇ ਜੁਡੀਸ਼ਰੀ, ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।....
ਸ਼ਹੀਦੀ ਦਿਵਸ ਮੌਕੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮਾਗਮ ਦਾ ਆਯੋਜਨ
ਸ਼ਹੀਦਾਂ ਦੇ ਪਰਿਵਾਰਾਂ ਦੀਆਂ ਦਰਪੇਸ਼ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ : ਆਈ.ਜੀ. ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਲੈ ਰਹੇ ਹਾਂ ਸਾਹ : ਐਸਐਸਪੀ ਫਰੀਦਕੋਟ 21 ਅਕਤੂਬਰ : ਪੁਲਿਸ ਲਾਈਨ ਫ਼ਰੀਦਕੋਟ ਵਿਖੇ ਅੱਜ ਪੁਲਿਸ ਸ਼ਹੀਦੀ ਦਿਵਸ ਮੌਕੇ ਆਪਣੀ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਆਈ.ਜੀ. ਸ. ਗੁਰਸ਼ਰਨ ਸਿੰਘ ਸੰਧੂ ਅਤੇ ਸੈਸ਼ਨ ਜੱਜ....
ਡੀ.ਸੀ. ਫਰੀਦਕੋਟ ਨੇ ਸਕੂਲ ਮੁੱਖੀਆਂ ਨਾਲ ਡਰੱਗ ਫ੍ਰੀ ਪੰਜਾਬ ਮੁਹਿੰਮ ਤਹਿਤ ਕੀਤੀ ਵਿਸ਼ੇਸ਼ ਮੀਟਿੰਗ
ਮਹੀਨੇ ਵਿੱਚ ਘੱਟੋਂ ਘੱਟ ਦੋ ਵਾਰ ਅਧਿਆਪਕ-ਮਾਪੇ ਮਿਲਣੀ ਕਰਵਾਉਣ ਸਕੂਲ ਮੁੱਖੀ-ਡਿਪਟੀ ਕਮਿਸ਼ਨਰ ਬੱਚਿਆ ਵਿੱਚ ਨਸ਼ਿਆ ਦੀ ਰੋਕਥਾਮ ਲਈ ਕੀਤੀ ਗਈ ਵਿਚਾਰ ਚਰਚਾ ਫ਼ਰੀਦਕੋਟ, 21 ਅਕਤੂਬਰ : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਡਰੱਗ ਫ੍ਰੀ ਪੰਜਾਬ ਮੁਹਿੰਮ ਦਾ ਜਾਇਜਾ ਲੈਣ ਲਈ ਜਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਮੁੱਖੀਆਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਐਸ.ਐਸ.ਪੀ. ਸ. ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ, ਸਿਵਲ....
ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਰਾਜ ਪੱਧਰ ਖੇਡਾਂ ਦੌਰਾਨ ਵਾਲੀਬਾਲ ਲੜਕਿਆਂ ਦੇ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਜਾਰੀ
ਫਰੀਦਕੋਟ 21 ਅਕਤੂਬਰ : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2023 ਸੀਜ਼ਨ-2 ਅਧੀਨ ਰਾਜ ਪੱਧਰ ਖੇਡਾਂ-2023 (ਵਾਲੀਬਾਲ ਸਮੈਸ਼ਿੰਗ) ਲੜਕੇ ਅਤੇ ਲੜਕੀਆਂ ਪਿਛਲੇ ਚਾਰ ਦਿਨਾਂ ਤੋਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਚੱਲ ਰਹੀਆਂ ਹਨ। ਇਸ ਮੌਕੇ ਸ. ਬਲਜਿੰਦਰ ਸਿੰਘ ਜ਼ਿਲ੍ਹਾ ਖੇਡ ਅਫਸਰ ਫਰੀਦਕੋਟ ਨੇ ਦੱਸਿਆ ਕਿ ਵਾਲੀਬਾਲ (ਸਮੈਸ਼ਿੰਗ) ਦੇ ਇਹ ਖੇਡ ਮੁਕਾਬਲੇ ਅੰਡਰ 14, ਅੰਡਰ 17, ਅੰਡਰ 21, 21 ਤੋਂ 30....
ਪਿੰਡ ਖੋਸਾ ਕੋਟਲਾ ’ਚ ਦੋ ਧਿਰਾਂ ਵਿਚਾਲੇ ਖੂਨੀ ਝੜੱਪ, ਸਰਪੰਚ ਸਮੇਤ ਦੋ ਦਾ ਕਤਲ
ਮੋਗਾ, 20 ਅਕਤੂਬਰ : ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਕੋਟਲਾ ਵਿਚ ਦੋ ਧਿਰਾਂ ਵਿਚਾਲੇ ਹੋਈ ਖੂਨੀ ਝੜੱਪ ਵਿਚ ਸਰਪੰਚ ਸਮੇਤ ਦੋ ਵਿਅਕਤੀਆਂ ਦਾ ਕਤਲ ਕਰ ਦਿੱਤਾ ਗਿਆ। ਦੋਵਾਂ ਧਿਰਾਂ ਵਿਚਾਲੇ ਰੱਜ ਕੇ ਗੋਲੀਆਂ ਚੱਲੀਆਂ ਜਿਸ ਵਿਚ ਇਹ ਮੌਤਾਂ ਹੋਈਆਂ ਹਨ। ਘਟਨਾ ਸਵੇਰੇ 6 ਵਜੇ ਦੀ ਹੈ। ਪਿੰਡ ਵਿਚ ਆਪਸੀ ਰੰਜਿਸ਼ ਕਾਰਨ ਦੋ ਧਿਰਾਂ ਵਿਚ ਗੋਲੀ ਚੱਲੀ ਸੀ। ਇਸ ਵਿਚ ਪਿੰਡ ਦੇ ਸਰਪੰਚ ਤੇ ਉਸ ਦੇ ਸਾਥੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੂਜੇ ਪਾਸੇ ਦੇ ਦੋ ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਮੋਗਾ ਦੇ ਸਰਕਾਰੀ....
ਪਟਿਆਲਾ ਜ਼ਿਲ੍ਹੇ ਦੇ ਪਿੰਡ ਮੋਹਲਗੜ੍ਹ ਚ ਬੇਅਦਬੀ ਦੀ ਘਟਨਾ ਵਾਪਰੀ, ਐਡਵੋਕੇਟ ਧਾਮੀ ਵੱਲੋਂ ਨਿੰਦਾ
ਪਟਿਆਲਾ, 20 ਅਕਤੂਬਰ : ਪਟਿਆਲਾ ਜ਼ਿਲ੍ਹੇ ਦੇ ਕਸਬਾ ਦੇਵੀਗੜ੍ਹ ਨੇੜਲੇ ਪਿੰਡ ਮੋਹਲਗੜ੍ਹ ਵਿਖੇ ਬੇਅਦਬੀ ਦੀ ਘਟਨਾ ਵਾਪਰੀ। ਵੀਰਵਾਰ ਸ਼ਾਮ ਨੂੰ ਪਿੰਡ ਮੋਹਲਗੜ੍ਹ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਅੱਗ ਲਗਾਈ । ਘਟਨਾ ਦਾ ਪਤਾ ਲੱਗਣ ਤੇ ਵੱਡੀ ਗਿਣਤੀ 'ਚ ਪਿੰਡ ਵਾਸੀ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਦੇਰ ਰਾਤ ਤੱਕ ਪੁਲਿਸ ਦੇ ਉੱਚ ਅਧਿਕਾਰੀ ਪਿੰਡ ਮੋਹਲਗੜ੍ਹ 'ਚ....
ਈਸੀਆਈ ਆਬਜ਼ਰਵਰ ਨੇ ਈ ਵੀ ਐਮ ਅਤੇ ਵੀ ਵੀ ਪੀ ਏ ਟੀ ਦੀ ਪਹਿਲੇ ਪੱਧਰ ਦੀ ਜਾਂਚ ਦਾ ਲਿਆ ਜਾਇਜ਼ਾ 
ਐਸ.ਏ.ਐਸ.ਨਗਰ, 20 ਅਕਤੂਬਰ : ਈਸੀਆਈ (ਭਾਰਤ ਦੇ ਚੋਣ ਕਮਿਸ਼ਨ) ਦੇ ਈ ਵੀ ਐਮ ਅਬਜ਼ਰਵਰ, ਅਜ਼ਹਰੂਦੀਨ ਕਾਜ਼ੀ, ਆਈ ਏ ਐਸ, ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ, ਮੋਹਾਲੀ, ਵਿਖੇ ਜ਼ਿਲ੍ਹਾ ਚੋਣ ਦਫ਼ਤਰ ਦੇ ਵੇਅਰ ਹਾਊਸ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ ਵੀ ਐਮਜ਼) ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (ਵੀ ਵੀ ਪੀ ਏ ਟੀ) ਯੂਨਿਟਾਂ ਦੀ ਪਹਿਲੇ ਪੱਧਰ ਦੀ ਚੈਕਿੰਗ (ਫਸਟ ਲੈਵਲ ਚੈਕਿੰਗ) ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਏ.ਡੀ.ਸੀ.(ਜੀ.) ਐਸ.ਏ.ਐਸ.ਨਗਰ ਵਿਰਾਜ....
ਡਾਕਟਰੀ ਰਿਪੋਰਟ ਵਿੱਚ ਸੋਧ ਬਦਲੇ 50,000 ਰੁਪਏ ਰਿਸ਼ਵਤ ਲੈਣ ਵਾਲਾ ਸਿਹਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਫਿਰੋਜ਼ਪੁਰ, 20 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਮਮਦੋਟ, ਜਿਲ੍ਹਾ ਫਿਰੋਜ਼ਪੁਰ ਵਿਖੇ ਫੀਲਡ ਵਰਕਰ ਵਜੋਂ ਤਾਇਨਾਤ ਸੰਜੀਵ ਸਿੰਘ ਵਾਸੀ ਪਿੰਡ ਬਰੇਕੇ ਨੂੰ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਜਗਦੀਸ਼ ਸਿੰਘ ਵਾਸੀ ਪਿੰਡ ਮੱਲਵਾਲ ਕਦੀਮ, ਜਿਲਾ ਫਿਰੋਜ਼ਪੁਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ....
45ਵੇਂ ਪ੍ਰੋ: ਮੋਹਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਮੇਲੇ ਵਿੱਚ ਮਹਿੰਦਰ ਸਿੰਘ ਦੋਸਾਂਝ, ਅਵਨੀਤ ਕੌਰ ਸਿੱਧੂ, ਵਿਨੋਦ ਸਹਿਗਲ, ਆਗਿਆਕਾਰ ਸਿੰਘ ਗਰੇਵਾਲ ਤੇ ਨਵਜੋਤ ਸਿੰਘ ਜਰਗ ਸਨਮਾਨਿਤ
ਉਦਘਾਟਨ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਸੰਦੀਪ ਰਿਸ਼ੀ ਆਈ ਏ ਐੱਸ ਕਮਿਸ਼ਨਰ ਨਗਰ ਨਿਗਮ ਨੇ ਕੀਤਾ ਲੁਧਿਆਣਾ, 20 ਅਕਤੂਬਰ : ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ (ਰਜਿ.) ਵੱਲੋ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ, ਨਾਰਥ ਜ਼ੋਨ ਕਲਚਰਲ ਸੈਟਰ ਪਟਿਆਲਾ , ਵਿਸ਼ਵ ਪੰਜਾਬੀ ਸਭਾ ਟੋਰੰਟੋ ਤੇ ਪੈਂਜ਼ੀ ਇਕਮਿੰਦਰ ਸਿੰਘ ਸੰਧੂ ਵੈੱਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਪੰਜਾਬੀ ਭਵਨ ਲੁਧਿਆਣਾ ਵਿਖੇ ਅੱਜ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਮੇਲਾ ਕਰਵਾਇਆ ਗਿਆ। ਜਿਸ ਦਾ ਉਦਘਾਟਨ ਮੈਂਬਰ ਪਾਰਲੀਮੈਂਟ....
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਦੀ ਅਗਵਾਈ 'ਚ ਨਿੱਜੀ ਸਕੂਲਾਂ ਦੀਆਂ ਵੱਖ-ਵੱਖ ਜੱਥੇਬੰਦੀਆਂ ਦੇ ਅਹੁਦੇਦਾਰਾਂ ਨਾਲ਼ ਮੀਟਿੰਗ
ਭਾਸ਼ਾ ਵਿਭਾਗ ਦਫ਼ਤਰ ਵਿਖੇ ਆਯੋਜਿਤ ਮੀਟਿੰਗ ਦੌਰਾਨ ਸਕੂਲਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ 'ਚ ਲਿਖਵਾਉਣ ਦੀ ਕੀਤੀ ਅਪੀਲ ਜੱਥੇਬੰਦੀਆਂ ਨੇ ਵੀ ਦਿੱਤਾ ਭਰੋਸਾ, ਪੰਜਾਬੀ ਭਾਸ਼ਾ ਦੇ ਮਾਣ-ਸਤਿਕਾਰ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ ਲੁਧਿਆਣ, 20 ਅਕਤੂਬਰ : ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਦੀ ਅਗਵਾਈ ਵਿੱਚ ਪ੍ਰਾਈਵੇਟ ਸਕੂਲਾਂ ਦੀਆਂ ਵੱਖ-ਵੱਖ ਜੱਥੇਬੰਦੀਆਂ ਦੇ ਅਹੁਦੇਦਾਰਾਂ ਨਾਲ਼ ਇਕ ਵਿਸ਼ੇਸ਼ ਮੀਟਿੰਗ ਸਥਾਨਕ ਪੰਜਾਬੀ ਭਵਨ ਵਿਖੇ ਜ਼ਿਲ੍ਹਾ ਲੁਧਿਆਣਾ ਦੇ ਭਾਸ਼ਾ ਵਿਭਾਗ ਦਫ਼ਤਰ ਵਿਖੇ ਆਯੋਜਿਤ ਹੋਈ। ਮੀਟਿੰਗ....
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਾਰਕਿੰਗ ਨੇੜਲੇ ਪਾਰਕ ਚ ਚਾਰਜਿੰਗ ਸਟੇਸ਼ਨ ਅਤੇ ਆਰਾਮ ਕਰਨ ਵਾਲੇ ਸਥਾਨ ਵਜੋਂ ਸੋਲਰ ਹੱਬ ਸਥਾਪਿਤ ਕੀਤੀ
ਐਸ.ਏ.ਐਸ.ਨਗਰ, 20 ਅਕਤੂਬਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿਖੇ ਆਉਣ ਵਾਲੇ ਲੋਕਾਂ ਦੀਆਂ ਲੋੜਾਂ ਅਨੁਸਾਰ ਨਿਵੇਕਲੀ ਪਹਿਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ.ਨਗਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਦੀ ਪਾਰਕਿੰਗ ਐਂਟਰੀ ਨੰਬਰ 4 ਨੇੜਲੇ ਪਾਰਕ ਵਿੱਚ ਸੋਲਰ ਹੱਬ-ਕਮ-ਚਾਰਜਿੰਗ ਸਟੇਸ਼ਨ ਸਥਾਪਤ ਕੀਤਾ ਗਿਆ ਹੈ। ਇਸ ਸੋਲਰ ਹੱਬ ਨੂੰ ਸਥਾਪਿਤ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਆਦਾ ਜਾਣਕਾਰੀ ਦਿੰਦਿਆਂ ਕਿਹਾ ਕਿ ਸਮਾਰਟ, ਟਿਕਾਊ....
ਮੁੱਖ ਪ੍ਰਸ਼ਾਸਕ ਗਲਾਡਾ ਨੇ ਚੰਡੀਗੜ੍ਹ ਰੋਡ 'ਤੇ ਮੇਨ ਬਜ਼ਾਰ ਸੈਕਟਰ 32ਏ ਦੇ ਚੱਲ ਰਹੇ ਪੁਨਰ ਵਿਕਾਸ ਕਾਰਜ ਦੀ ਨਿਗਰਾਨੀ ਕੀਤੀ
ਲੁਧਿਆਣਾ, 20 ਅਕਤੂਬਰ : ਲੁਧਿਆਣਾ ਸ਼ਹਿਰ ਦੇ ਤੇਜ਼ ਅਤੇ ਵਧੀਆ ਯੋਜਨਾਬੱਧ ਵਿਕਾਸ ਲਈ ਸੀ.ਐਮ.ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅਤੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਸ਼.ਸਾਗਰ ਸੇਤੀਆ, ਆਈ.ਏ.ਐਸ., ਦੀ ਅਗਵਾਈ ਹੇਠ ਲੁਧਿਆਣਾ ਦੇ ਲੋਕਾਂ ਦੀ ਸਹੂਲਤ ਲਈ ਗਲਾਡਾ ਅਧੀਨ ਕਈ ਵਿਕਾਸ ਅਤੇ ਪੁਨਰ ਵਿਕਾਸ ਕਾਰਜ ਚੱਲ ਰਹੇ ਹਨ। ਜਿਸ ਵਿੱਚੋਂ ਇੱਕ ਪ੍ਰੋਜੈਕਟ ਮੇਨ ਮਾਰਕੀਟ ਸੈਕਟਰ 32ਏ, ਚੰਡੀਗੜ੍ਹ ਰੋਡ, ਲੁਧਿਆਣਾ ਦਾ ਪੁਨਰ ਵਿਕਾਸ ਹੈ। ਕੁੱਲ ਖੇਤਰਫਲ 12.85 ਏਕੜ ਵਾਲੀ ਇਸ ਮਾਰਕੀਟ ਵਿੱਚ 41 SCO ਅਤੇ 18 ਬੂਥ....
ਐਸ.ਜੀ.ਪੀ.ਸੀ. ਚੋਣਾਂ ਦੌਰਾਨ ਮੈਂਬਰ ਵਜੋਂ ਵੋਟ ਬਣਾਉਣ ਲਈ ਸੋਧਿਆ ਫਾਰਮ ਜਾਰੀ
ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੈਬਸਾਈਟ Ludhiana.nic.in ਤੋਂ ਕੀਤਾ ਜਾ ਸਕਦਾ ਅਪਲੋਡ ਵੋਟ ਬਣਾਉਣ ਲਈ '(ਕੇਸਾਧਾਰੀ ਸਿੱਖ ਲਈ) (ਨਿਯਮ 3(1)' ਫਾਰਮ ਭਰਨਾ ਲਾਜ਼ਮੀ ਲੁਧਿਆਣਾ, 20 ਅਕਤੂਬਰ : ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਚੋਣ ਅਫ਼ਸਰ, ਚੰਡੀਗੜ੍ਹ, ਪੰਜਾਬ ਵਲੋਂ ਜਾਰੀ ਸੋਧਿਆ ਗਿਆ ਫਾਰਮ (ਕੇਸਾਧਾਰੀ ਸਿੱਖ ਲਈ) (ਨਿਯਮ 3(1) ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੈਬਸਾਈਟ Ludhiana.nic.in 'ਤੇ ਅਪਲੋਡ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ....