ਮਾਲਵਾ

ਪਰਾਲੀ ਦੀ ਸਾਭ-ਸੰਭਾਲ ਸਬੰਧੀ ਪਿੰਡ ਚੱਕ ਖੀਵਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਫਾਜਿਲਕਾ, 12 ਅਕਤੂਬਰ : ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸਾਂ ਤਹਿਤ ਇਨ ਸਿਟੂ ਸਟਰਾਅਮੈਨੇਜਮੈਂਟ ਸਕੀਮ ਅਧੀਨ ਮੁੱਖ ਖੇਤੀਬਾੜੀ ਅਫਸਰ ਫਾਜਿਲਕਾ ਡਾ ਗੁਰਮੀਤ ਸਿੰਘ ਚੀਮਾ ਦੀ ਯੋਗਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਜਲਾਲਾਬਾਦ ਦੀ ਪ੍ਰਧਾਨਗੀ ਵਿੱਚ ਪਿੰਡ ਚੱਕ ਖੀਵਾ ਵਿਖੇਸ੍ਰੀਮਤੀ ਹਰਪ੍ਰੀਤਪਾਲ ਕੌਰ ਵੱਲੋਂ ਕਿਸਾਨਾਂ ਦੇ ਇਕੱਠ ਨੂੰ ਸਬੋਧਨ ਕੀਤਾ ਗਿਆ ਅਤੇ ਉਸਮੌਕੇ ਖੇਤੀਬਾੜੀ ਵਿਕਾਸ ਅਫਸਰ ਗੁਰਵੀਰ ਸਿੰਘ ਵੀ ਮੌਜਦੂ ਸਨ। ਸ੍ਰੀਮਤੀ ਹਰਪ੍ਰੀਤਪਾਲ ਕੌਰ ਨੇ ਕਿਹਾ ਕਿ ਧਰਤੀ....
04 ਸਾਲਾ ਤੋ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਗੁਰਵਿੰਦਰ ਸਿੰਘ
ਫ਼ਰੀਦਕੋਟ 12 ਅਕਤੂਬਰ : ਬਲਾਕ ਕੋਟਕਪੂਰਾ ਦੇ ਪਿੰਡ ਸਿੱਖਾਂਵਾਲਾ ਦੇ ਅਗਾਹਵਧੂ ਕਿਸਾਨ ਸ਼੍ਰੀ ਗੁਰਵਿੰਦਰ ਸਿੰਘ ਨੇ ਪਿਛਲੇ 04 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਦੂਸਰੇ ਕਿਸਾਨਾਂ ਨੂੰ ਮਿਸਾਲ ਬਣ ਕੇ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰ ਰਿਹਾ ਹੈ। ਕਿਸਾਨ ਗੁਰਵਿੰਦਰ ਸਿੰਘ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਕੇ ਸਫਲ ਕਿਸਾਨ ਵੱਜੋ ਉਭਰ ਰਿਹਾ ਹੈ। ਮੁੱਖ ਖੇਤੀਬਾੜੀ ਅਫਸਰ ਡਾ.ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਕਿਸਾਨ ਗੁਰਵਿੰਦਰ ਸਿੰਘ ਪਿਛਲੇ 4 ਸਾਲਾਂ ਤੋ ਆਪਣੇ 4 ਏਕੜ....
ਝੋਨੇ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ  ਸਵੇਰੇ 07:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ-ਵਿਨੀਤ ਕੁਮਾਰ 
ਹੁਕਮ 01 ਦਸੰਬਰ 2023 ਤੱਕ ਰਹਿਣਗੇ ਲਾਗੂ, ਪਾਲਣਾ ਨਾ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ ਫਰੀਦਕੋਟ 12 ਅਕਤੂਬਰ : ਜਿਲ੍ਹਾ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ ਨੇ ਫੌਜ਼ਦਾਰੀ ਦੰਡ ਸੰਘਤਾ , 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਰਵੈਸਟ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਜਿਲ੍ਹੇ ਵਿੱਚ 01 ਦਸੰਬਰ 2023 ਤੱਕ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਜਿਲ੍ਹੇ ਵਿੱਚ ਝੋਨੇ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ....
ਝੋਨੇ ਦੀ ਪਰਾਲੀ, ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੇ ਪਾਬੰਦੀ- ਜ਼ਿਲਾ ਮੈਜਿਸਟਰੇਟ
ਹੁਕਮ 01 ਦਸੰਬਰ 2023 ਤੱਕ ਲਾਗੂ ਰਹਿਣਗੇ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਹੋਵੇਗੀ ਸਖਤ ਕਾਰਵਾਈ ਫਰੀਦਕੋਟ 12 ਅਕਤੂਬਰ : ਜ਼ਿਲਾ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ ਨੇ ਫੌਜ਼ਦਾਰੀ ਦੰਡ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫਰੀਦਕੋਟ ਅੰਦਰ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ੍ਹ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 01 ਦਸੰਬਰ 2023 ਤੱਕ ਲਾਗੂ ਰਹਿਣਗੇ। ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਝੋਨੇ ਦੀ ਫਸਲ ਕੱਟਣ....
05 ਦਿਨਾਂ ਵਾਲੀਬਾਲ ਸਮੈਸਿੰਗ ਰਾਜ ਪੱਧਰੀ ਖੇਡ ਸਮਾਰੋਹ 17 ਅਕਤੂਬਰ ਤੋਂ
ਸੂਬੇ ਭਰ ਤੋਂ 3500-4000 ਖਿਡਾਰੀਆਂ ਦੇ ਸ਼ਮੂਲੀਅਤ ਦੀ ਉਮੀਦ ਸਫਾਈ, ਸਕਿਊਰਿਟੀ ਅਤੇ ਖਾਣੇ ਦਾ ਰੱਖਿਆ ਜਾਵੇ ਖਾਸ ਖਿਆਲ-ਏ.ਡੀ.ਸੀ. ਫਰੀਦਕੋਟ, 12 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਰਭਿੰਦਰ ਸਿੰਘ ਗਰੇਵਾਲ ਨੇ ਅੱਜ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਫਰੀਦਕੋਟ ਵਿਖੇ ਹੋਣ ਵਾਲੇ ਵਾਲੀਬਾਲ ਸਮੈਸਿੰਗ ਦੇ 05 ਦਿਨਾਂ ਰਾਜ ਪੱਧਰੀ ਖੇਡ ਸਮਾਰੋਹ ਦੇ ਸੁਚੱਜੇ ਪ੍ਰਬੰਧਨ ਲਈ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਪੰਜਾਬ ਸਰਕਾਰ ਦੇ ਇਸ ਅਹਿਮ ਉਪਰਾਲੇ ਨੂੰ ਸਫਲ ਬਣਾਉਣ ਦੀ ਤਾਕੀਦ ਕੀਤੀ। ਇਸ ਸਬੰਧੀ ਉਲੀਕੀ ਗਈ....
ਡੇਂਗੂ ਨੂੰ ਜਿਲ੍ਹੇ ਵਿੱਚ ਨਹੀਂ ਚੁੱਕਣ ਦਿੱਤਾ ਜਾਵੇਗਾ ਸਿਰ : ਡਿਪਟੀ ਕਮਿਸ਼ਨਰ
ਜਿਲ੍ਹੇ ਵਿੱਚ ਡੇਂਗੂ ਦੇ 14 ਐਕਟਿਵ ਕੇਸ, ਹੁਣ ਤੱਕ ਕੋਈ ਮੌਤ ਨਹੀਂ ਡੇਂਗੂ ਤੋਂ ਬਚਾਅ ਲਈ ਕੀਤੀ ਜਾ ਰਹੀ ਹੈ ਫੋਗਿੰਗ ਫਰੀਦਕੋਟ 12 ਅਕਤੂਬਰ : ਡੇਂਗੂ ਨੂੰ ਜਿਲ੍ਹੇ ਵਿੱਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਜਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਡੇਂਗੂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜਿਲ੍ਹੇ ਵਿੱਚ ਡੇਂਗੂ ਦੀ ਤਾਜ਼ਾ ਸਥਿਤੀ ਅਤੇ ਡੇਂਗੂ ਤੋਂ ਬਚਾਅ ਲਈ ਕੀਤੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦਿਆ ਕੀਤਾ। ਡਿਪਟੀ....
ਵਿਦੇਸ਼ ਵਿੱਚ ਵੱਸਦੇ ਪਿੰਡ ਵਾਸੀਆਂ ਨੇ ਸਰਕਾਰੀ ਸਕੂਲ ਦੀ ਨੁਹਾਰ ਬਦਲਣ ਦਾ ਚੁੱਕਿਆ ਬੀੜਾ
ਲਗਾਤਾਰ 03 ਸਾਲਾਂ ਤੋਂ ਪੜ੍ਹਾਈ ਵਿੱਚ ਅੱਵਲ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ ਮਾਲੀ ਸਹਾਇਤਾ ਸਕੂਲ ਵਿੱਚ ਮੁੱਢਲੀਆਂ ਸਹੂਲਤਾਵਾਂ ਮੁਹੱਈਆ ਕਰਵਾਉਣ ਵਿੱਚ ਵੀ ਕਰ ਰਹੇ ਸਹਾਇਤਾ ਟਹਿਣਾ, 12 ਅਕਤੂਬਰ : ਇੰਗਲੈਂਡ, ਆਸਟਰੇਲੀਆ, ਨਿਊਜੀਲੈਂਡ ਅਤੇ ਕੈਨੇਡਾ ਵੱਸਦੇ ਇਸ ਪਿੰਡ ਦੇ ਕੁਝ ਵਾਸੀਆਂ ਨੇ ਇਕੱਠੇ ਹੋ ਕੇ ਪੜ੍ਹਾਈ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਸ਼ਹੀਦ ਪਰਮਿੰਦਰ ਸਿੰਘ ਸਰਕਾਰੀ ਹਾਈ ਸਕੂਲ ਟਹਿਣਾ ਦੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ’ਮਾਤਾ ਸੁਰਿੰਦਰ ਕੌਰ ਗਿੱਲ ਯਾਦਗਾਰੀ ਪੁਰਸਕਾਰ’ ਤਹਿਤ....
ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਵਾਟਿਕਾ ਤਿਆਰ ਕਰਨ ਲਈ ਸੀਡ ਕਿੱਟਾਂ ਮੁਹੱਈਆ ਕਰਵਾਈਆਂ
ਫਰੀਦਕੋਟ 12 ਅਕਤੂਬਰ : ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ,ਚੰਡੀਗੜ੍ਹ ਅਤੇ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸ੍ਰੀ ਕਰਨ ਬਰਾੜ੍ਹ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਦੀ ਯੋਗ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਦੇ ਆਂਗਣਵਾੜੀ ਸੈਟਰਾਂ ਵਿੱਚ ਪੋਸ਼ਣ ਵਾਟਿਕਾ ਤਿਆਰ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਬੀਜ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਕਰਨ ਬਰਾੜ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਵੱਲੋ ਫਰੀਦਕੋਟ ਦੇ ਆਂਗਣਵਾੜੀ....
ਸਹਿਕਾਰੀ ਸਭਾਵਾਂ ਦੇ ਸੈਕਟਰੀਆਂ ਨਾਲ ਪਰਾਲੀ ਅਤੇ ਖਾਦ ਪ੍ਰਬੰਧਨ ਸਬੰਧੀ ਮੀਟਿੰਗ
ਫਰੀਦਕੋਟ 12 ਅਕਤੂਬਰ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਦੀ ਮੁਹਿੰਮ ਨੂੰ ਅੱਗੇ ਤੋਰਦਿਆਂ ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਪ੍ਰਧਾਨਗੀ ਹੇਠ ਜਿਲ੍ਹਾ ਫਰੀਦਕੋਟ ਦੀਆਂ ਸਮੂਹ ਸਹਿਕਾਰੀ ਸਭਾਵਾਂ ਦੇ ਸੈਕਟਰੀਆਂ ਨਾਲ ਆਤਮਾ ਹਾਲ ਫਰੀਦਕੋਟ ਵਿਖੇ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਡਾ. ਗਿੱਲ ਨੇ ਦੱਸਿਆ ਕਿ ਪੰਜਾਬ ਦੀ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਸੂਬੇ ਦੀਆਂ ਸਾਰੀਆਂ ਸਹਿਕਾਰੀ ਸਭਾਵਾਂ ਨੂੰ....
ਚੇਅਰਮੈਨ ਢਿੱਲਵਾਂ ਸੈਂਟਰ ਪੱਧਰੀ ਖੇਡਾਂ ਦੇ ਉਦਘਾਟਨੀ ਸਮਾਰੋਹ ਵਿੱਚ ਹੋਏ ਸ਼ਾਮਲ
ਫਰੀਦਕੋਟ 12 ਅਕਤੂਬਰ : ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਅੱਜ ਪਿੰਡ ਢਿੱਲਵਾਂ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਲਾਕ ਕੋਟਕਪੂਰਾ ਦੀਆਂ ਸੈਂਟਰ ਪੱਧਰੀ ਖੇਡਾਂ ਦੇ ਉਦਘਾਟਨੀ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜਦੋਂ ਦੀ ਇਸ ਸੂਬੇ ਦੀ ਵਾਂਗਡੋਰ ਸੰਭਾਲੀ ਹੈ, ਉਦੋਂ ਤੋਂ ਹੀ ਨਸ਼ਿਆਂ ਦੇ ਖਾਤਮੇ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬੇਮੁੱਖ....
ਲੇਖਕ ਬਲਵੰਤ ਫ਼ਰਵਾਲ਼ੀ ਦਾ ਕੀਤਾ ਸਨਮਾਨ 
ਮੁੱਲਾਂਪੁਰ ਦਾਖਾ 12 ਅਕਤੂਬਰ,(ਸਤਵਿੰਦਰ ਸਿੰਘ ਗਿੱਲ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਛੀਨ ਜ਼ਿਲ੍ਹਾ ਲੁਧਿਆਣਾ ਵਿਖੇ ਉੱਘੇ ਪੰਜਾਬੀ ਲੇਖਕ ਅਤੇ ਪੰਜਾਬੀ ਮਾਸਟਰ ਬਲਵੰਤ ਫ਼ਰਵਾਲ਼ੀ ਸਕੂਲ ਦੇ ਵਿਦਿਆਰਥੀਆਂ ਨਾਲ ਰੂਬਰੂ ਹੋਏ। ਜੋ ਸਰਕਾਰੀ ਹਾਈ ਸਕੂਲ ਝੁਨੇਰ ਜ਼ਿਲ੍ਹਾ ਮਲੇਰਕੋਟਲਾ ਵਿਖੇ ਬਤੌਰ ਪੰਜਾਬੀ ਮਾਸਟਰ ਸੇਵਾ ਨਿਭਾ ਰਹੇ ਸ. ਬਲਵੰਤ ਸਿੰਘ ਫ਼ਰਵਾਲ਼ੀ ਲੰਮੇ ਸਮੇਂ ਤੋਂ ਪੰਜਾਬੀ ਸਾਹਿਤ ਨਾਲ਼ ਜੁੜੇ ਹੋਏ ਹਨ। ਇੱਕ ਲੇਖਕ ਵਜੋਂ ਉਹ ਪੰਜਾਬੀ ਸਾਹਿਤ ਦੀ ਝੋਲ਼ੀ ਵਿੱਚ ਚਾਰ ਕਿਤਾਬਾਂ ਪਾ ਚੁੱਕੇ ਹਨ....
ਲੁਧਿਆਣਾ ਦੇ ਸਿਵਲ ਹਸਪਤਾਲ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਚੱਲ ਰਹੇ ਅਪਗ੍ਰੇਡੇਸ਼ਨ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ਼ਹਿਰੀ ਕਮਿਊਨਿਟੀ ਹੈਲਥ ਸੈਂਟਰਾਂ ਅਤੇ ਸਿਵਲ ਹਸਪਤਾਲ ਦਾ ਕੀਤਾ ਦੌਰਾ ਜ਼ਿਲ੍ਹਾ ਪੱਧਰ 'ਤੇ ਮੈਨੇਜਮੈਂਟ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਚਾਰ ਮੈਂਬਰੀ ਕਮੇਟੀ ਗਠਿਤ ਕਰਨ ਦੇ ਵੀ ਦਿੱਤੇ ਨਿਰਦੇਸ਼ ਕਿਹਾ! ਇੱਕ ਨਵਾਂ ਐਮਰਜੈਂਸੀ, ਆਈ.ਸੀ.ਯੂ. ਵਾਰਡ ਅਤੇ ਰੋਗੀ ਸੁਵਿਧਾ ਕੇਂਦਰ ਜ਼ਿਲ੍ਹਾ ਹਸਪਤਾਲ 'ਚ ਸਿਹਤ ਸੇਵਾਵਾਂ ਨੂੰ ਹੋਰ ਸੁਚਾਰੂ ਬਣਾਏਗਾ ਲੁਧਿਆਣਾ, 11 ਅਕਤੂਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ....
ਬਠਿੰਡਾ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ
ਬਠਿਡਾ, 11 ਅਕਤੂਬਰ : ਨੇੜਲੇ ਪਿੰਡ ਕੋਟਸ਼ਮੀਰ ਵਿੱਚ ਅੱਜ ਵਾਪਰੇ ਇੱਕ ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਤੀ ਪਤਨੀ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਇੱਕ ਜੀਪ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜਬਰਦਸਤ ਟੱਕਰ ਮਾਰ ਦਿੱਤੀ। ਦੋਵਾਂ ਦੀ ਮੌਕੇ ਤੇ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਸੂਬਾ ਸਿੰਘ ਪੁੱਤਰ ਜਰਨੈਲ ਸਿੰਘ ਅਤੇ ਰਣਜੀਤ ਕੌਰ ਪਤਨੀ ਸੂਬਾ ਸਿੰਘ ਵਜੋਂ ਹੋਈ ਹੈ। ਟੱਕਰ ਐਨੀ ਭਿਆਨਕ ਸੀ ਕਿ ਜੀਪ ਅਤੇ ਮੋਟਰਸਾਈਕਲ ਬੁਰੀ....
ਜਗਤਾਰ ਸਿੰਘ ਹਿੱਸੋਵਾਲ ਦੀ ਕਿਤਾਬ “ਬੋਧ ਗਯਾ ਤੋਂ ਗਿਆਨ ਦੀ ਧਾਰਾ” ਕਮਿਸ਼ਨਰ ਪੁਲੀਸ ਸਿੱਧੂ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ
ਲੁਧਿਆਣਾ, 11 ਅਕਤੂਬਰ : ਪੰਜਾਬੀ ਗੀਤਕਾਰ ਮੰਚ ਲੁਧਿਆਣਾ (ਪੰਜਾਬ) ਵੱਲੋ ਪ੍ਰਸਿੱਧ ਲੇਖਕ ਤੇ ਪੰਜਾਬ ਪੁਲੀਸ ਕਰਮਚਾਰੀ ਸਃ ਜਗਤਾਰ ਸਿੰਘ ਹਿੱਸੋਵਾਲ ਦੀ ਵਾਰਤਕ ਪੁਸਤਕ”ਬੋਧ ਗਯਾ ਤੋਂ ਗਿਆਨ ਦੀ ਧਾਰਾ”ਦਾ ਲੋਕ ਅਰਪਣ ਸਮਾਗਮ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਕਰਵਾਇਆ ਗਿਆ ਜਿਸ ਵਿੱਚ ਸਮਾਗਮ ਦੇ ਮੁੱਖ ਮਹਿਮਾਨ ਸ,ਮਨਦੀਪ ਸਿੰਘ ਸਿੱਧੂ (ਆਈ ਪੀ ਐਸ) ਪੁਲਿਸ ਕਮਿਸ਼ਨਰ ਲੁਧਿਆਣਾ ਸ਼ਾਮਿਲ ਹੋਏ। ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ,ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਸਮਾਗਮ ਵਿੱਚ....
ਗੁਆਂਢੀ ਮੁਲਕ ਦੀਆਂ ਕੋਝੀਆਂ ਚਾਲਾਂ ਤੋਂ ਪੰਜਾਬ ਵਾਸੀ ਸਚੇਤ ਰਹਿਣ : ਰਾਜਪਾਲ ਪੁਰੋਹਿਤ
ਪੰਜਾਬ ਦੇ ਰਾਜਪਾਲ ਵੱਲੋਂ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਦਾ ਸੱਦਾ ਫਾਜਿ਼ਲਕਾ, 11 ਅਕਤੂਬਰ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਮੁਲਕ ਨੂੰ ਮੁੜ ਵਿਸਵ ਗੁਰੂ ਬਣਾਉਣ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਹ ਅੱਜ ਕੌਮਾਂਤਰੀ ਸਰਹੱਦ ਨੇੜੇ ਬਣੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਸਾਨੂੰ ਕਮਜੋਰ ਕਰਨ ਲਈ ਕੋਝੀਆਂ ਚਾਲਾਂ ਚੱਲ ਰਿਹਾ ਹੈ ਪਰ ਪਾਕਿਸਤਾਨ ਦੇ ਇਸ....