ਮਾਲਵਾ

ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੈ : ਡਾ. ਬਲਜੀਤ ਕੌਰ
ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬਜ਼ੁਰਜਾਂ ਦੀ ਸਿਹਤ ਜਾਂਚ ਸਬੰਧੀ ਲਗਾਇਆ ਕੈਂਪ ਫਰੀਦਕੋਟ, 3 ਅਕਤੂਬਰ : ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੁੰਦਾ ਹੈ ਅਤੇ ਸਾਰੀ ਉਮਰ ਹੰਢਾ ਕੇ ਜਿੰਦਗੀ ਦੇ ਆਖਰੀ ਪੜ੍ਹਾਅ ਵਿੱਚ ਬੱਚਿਆਂ ਅਤੇ ਨੋਜਵਾਨਾਂ ਵੱਲੋਂ ਦਿੱਤਾ ਗਿਆ ਸਮਾਂ ਹੀ ਬਜ਼ੁਰਗਾਂ ਲਈ ਵਡਮੁੱਲਾ ਧਨ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਦਾ ਜਿਲ੍ਹਾ....
ਵਿਕਾਸ ਕਾਰਜਾਂ ਅਤੇ ਸ਼ਹਿਰ ਵਾਸੀਆਂ ਦੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਲੈਣ ਐਮਸੀ ਅਧਿਕਾਰੀ : ਅਨਮੋਲ ਗਗਨ ਮਾਨ
ਪੈਂਡਿੰਗ ਕੰਮਾਂ ਦੇ ਟੈਂਡਰ ਤੁਰੰਤ ਲਾਏ ਜਾਣ ਖਰੜ ਦਾ ਸੁੰਦਰੀਕਰਨ, ਕੂੜਾ ਪ੍ਰਬੰਧਨ, ਹਰਿਆਲੀ ਅਤੇ ਹੋਰ ਸਬੰਧਤ ਕੰਮਾਂ ਲਈ ਸਲਾਹਕਾਰ ਨਿਯੁਕਤ ਕਰਨ ਦੀ ਹਦਾਇਤ ਨਗਰ ਕੌਂਸਲ ਖਰੜ ਦੇ ਅਧਿਕਾਰੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ ਅਤੇ ਹਦਾਇਤ ਕੀਤੀ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਖਰੜ, 3 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਵਾਸੀਆਂ ਦੀਆਂ....
ਗਲਾਡਾ ਵਲੋਂ ਆਪਣੀਆਂ ਰਿਹਾਇਸ਼ੀ ਕਲੋਨੀਆਂ 'ਚ ਸਵੱਛਤਾ ਪਖਵਾੜਾ ਮਨਾਇਆ ਗਿਆ
ਲੋਕਾਂ 'ਚ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕੀਤੀ ਗਈ ਪਹਿਲਕਦਮੀ ਲੁਧਿਆਣਾ, 03 ਅਕਤੂਬਰ : ਸਵੱਛ ਭਾਰਤ ਮਿਸ਼ਨ ਤਹਿਤ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਰਿਹਾਇਸ਼ੀ ਕਲੋਨੀਆਂ ਵਿਖੇ 15 ਸਤੰਬਰ ਤੋਂ 1 ਅਕਤੂਬਰ ਤੱਕ ਸਵੱਛਤਾ ਪਖਵਾੜਾ ਮਨਾਇਆ ਗਿਆ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਸ਼ਾਸਕ ਗਲਾਡਾ ਸਾਗਰ ਸ੍ਰੀ ਸੇਤੀਆ ਨੇ ਦੱਸਿਆ ਕਿ ਅਥਾਰਟੀ ਵੱਲੋਂ ਸੈਕਟਰ-32ਏ, 33, ਸੰਜੇ ਗਾਂਧੀ ਕਲੋਨੀ, ਸੈਕਟਰ 40, ਅਤੇ ਅਰਬਨ....
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣਾ ਮੁੱਖ ਟੀਚਾ - ਵਿਧਾਇਕ ਕੁਲਵੰਤ ਸਿੰਘ ਸਿੱਧੂ ਲੁਧਿਆਣਾ, 03 ਅਕਤੂਬਰ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਾਰਡ ਨੰਬਰ 45 (ਜੋਕਿ ਪਹਿਲਾਂ ਵਾਰਡ ਨੰਬਰ 41 ਸੀ) 'ਚ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਸਿੱਧੂ ਨੇ ਕਿਹਾ ਕਿ ਇਸ ਪ੍ਰੋਜੈਕਟ 'ਤੇ ਕਰੀਬ 28 ਲੱਖ 76 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ....
ਐਸਪੀਰੇਸ਼ਨਲ ਬਲਾਕ ਨਿਹਾਲ ਸਿੰਘ ਵਾਲਾ ਵਿਖੇ ''ਸੰਕਲਪ ਸਪਤਾਹ'' ਸ਼ੁਰੂ
2865 ਮਰੀਜ਼ਾਂ ਨੇ ਪ੍ਰਾਪਤ ਕੀਤੀਆਂ ਵੱਖ-ਵੱਖ ਮੈਡੀਕਲ ਸੇਵਾਵਾਂ ਟੀ.ਬੀ. ਨੂੰ ਹਰਾਉਣ ਵਾਲੇ ਟੀ.ਬੀ. ਚੈਂਪੀਅਨਾਂ ਨਾਲ ਰੈਲੀ ਦਾ ਆਯੋਜਨ ਮੋਗਾ 3 ਅਕਤੂਬਰ : ਐਸਪੀਰੇਸ਼ਨਲ ਜ਼ਿਲ੍ਹਾ ਪ੍ਰੋਗਰਾਮ ਭਾਰਤ ਸਰਕਾਰ ਦੀ ਇੱਕ ਪਹਿਲਕਦਮੀ ਹੈ, ਜਿਸ ਤਹਿਤ ਵੱਖ-ਵੱਖ ਮਾਪਦੰਡਾਂ ਵਿੱਚ ਪਛੜ ਰਹੇ ਜ਼ਿਲ੍ਹਿਆਂ ਦੀ ਕਾਰਜਗੁਜ਼ਗਾਰੀ ਵਿੱਚ ਸੁਧਾਰ ਅਤੇ ਆਰਥਿਕ ਵਿਕਾਸ ਕਰਨਾ ਹੈ। ਇਸ ਤਹਿਤ ਸਰਕਾਰ ਵੱਲੋਂ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਵੀ ਚਲਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮੰਤਵ ਵੱਖ ਵੱਖ ਮਾਪਦੰਡਾਂ ਤੋਂ ਪਛੜੇ ਐਸਪੀਰੇਸ਼ਨਲ....
ਖੇਤੀਬਾੜੀ ਵਿਭਾਗ ਵੱਲੋ ਪਿੰਡ ਮਨਾਵਾਂ ਵਿਖੇ ਪਰਾਲੀ ਨਾ ਸਾੜਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ
ਕਿਸਾਨਾਂ ਨੂੰ ਬੇਲਰ, ਸੁਪਰਸੀਡਰ, ਹੈਪੀਸੀਡਰ, ਮਲਚਰ ਆਦਿ ਵਾਤਾਵਰਨ ਪੱਖੀ ਮਸ਼ੀਨਾਂ ਦੀ ਵਰਤੋਂ ਬਾਰੇ ਦੱਸਿਆ ਮੋਗਾ, 3 ਅਕਤੂਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨ ਭਲਾਈ ਤੇ ਖੇਤੀਬਾੜੀ ਵਿਭਾਗ ਦੁਆਰਾ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਨੂੰ ਖੇਤਾਂ ਵਿੱਚ ਹੀ ਵਾਹੁਣ ਲਈ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ ਤਾਂ ਕਿ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਮੋਗਾ ਡਾ....
ਜ਼ਿਲ੍ਹੇ 'ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ 'ਤੇ ਪਾਬੰਦੀ ਦੇ ਹੁਕਮ ਪਾਬੰਦੀ ਆਦੇਸ਼ 30 ਨਵੰਬਰ ਤੱਕ ਲਾਗੂ ਰਹਿਣਗੇ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ, 3 ਅਕਤੂਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਡਾ. ਨਿਧੀ ਕੁਮੁਦ ਬਾਂਬਾ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਨਵੰਬਰ, 2023 ਤੱਕ ਲਾਗੂ ਰਹਿਣਗੇ। ਦਰਿਆ ਸਤਲੁਜ ਵਿੱਚ....
ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਅੰਤਰਰਾਜੀ ਮੈਡੀਕਲ ਨਸ਼ਾ ਸਪਲਾਈ ਦਾ ਪਰਦਾਫਾਸ਼
ਫਤਹਿਗੜ੍ਹ ਸਾਹਿਬ, 03 ਅਕਤੂਬਰ : ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਸ਼ਿਆ ਦੇ ਖ਼ਿਲਾਫ ਵਿੱਢੀ ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਸ੍ਰੀ ਰਾਕੇਸ਼ ਯਾਦਵ, ਕਪਤਾਨ ਪੁਲਿਸ ਇੰਨਵੈਸਟੀਗੇਸ਼ਨ,ਦੀਆਂ ਹਦਾਇਤਾ ਅਨੁਸਾਰ ਸ੍ਰੀ ਗੁਰਬੰਸ ਬੈਂਸ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸ਼੍ਰੀ ਰਾਜ ਕੁਮਾਰ, ਉਪ ਕਪਤਾਨ ਪੁਲਿਸ ਸਬ ਡਵੀਜ਼ਨ ਫਤਹਿਗੜ ਸਾਹਿਬ ਦੀ ਨਿਗਰਾਨੀ ਹੇਠ ਇੰਸਪੈਕਟਰ ਅਮਰਬੀਰ ਸਿੰਘ ਇੰਚਾਰਜ ਸੀ.ਆਈ.ਏ.ਸਰਹਿੰਦ ਦੀ ਪੁਲਿਸ ਟੀਮ ਨੇ....
07 ਅਕਤੂਬਰ ਤੱਕ ਲਗਾਇਆ ਜਾਵੇਗਾ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਮੈਡੀਕਲ ਚੈੱਕ-ਅਪ ਕੈਂਪ: ਸਿਵਲ ਸਰਜਨ 
ਫਤਿਹਗੜ੍ਹ ਸਾਹਿਬ : 03 ਅਕਤੂਬਰ : ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ "ਅੰਤਰਰਾਸ਼ਟਰੀ ਬਜ਼ੁਰਗ ਦਿਵਸ" ਨੂੰ ਸਮਰਪਿਤ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਮੈਡੀਕਲ ਚੈੱਕ-ਅਪ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਨੂੰ ਸੰਬੋਧਨ ਕਰਦਿਆਂ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਜਿਲੇ ਅੰਦਰ 01 ਤੋਂ 7 ਅਕਤੂਬਰ ਤੱਕ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਹਫਤਾ ਮਨਾਇਆ ਜਾ ਰਿਹਾ ਹੈ ਤੇ ਇਸ ਹਫਤੇ....
ਨਾਬਾਰਡ ਵੱਲੋਂ ਪ੍ਰਯੋਜਿਤ ਅੰਤਰ-ਰਾਜੀ ਐਕਸਪੋਜ਼ਰ ਦੌਰਾ ਹੋਇਆ ਸਮਾਪਤ
ਜ਼ਿਲ੍ਹੇ ਦੇ 25 ਕਿਸਾਨਾਂ ਨੇ ਇਸ ਦੌਰੇ ਦਾ ਲਾਭ ਉਠਾਇਆ ਫ਼ਤਹਿਗੜ੍ਹ ਸਾਹਿਬ, 03 ਅਕਤੂਬਰ : ਨੈਸ਼ਨਲ ਡੇਅਰੀ ਰਿਸਰਚ ਇੰਸਟੀਚਿਊਟ ਕਰਨਾਲ ਵਿਖੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ 25 ਕਿਸਾਨਾਂ ਦੀ ਸਮਰੱਥਾ ਬਣਾਉਣ ਲਈ ਤਿੰਨ ਦਿਨਾਂ ਅੰਤਰ-ਰਾਜੀ ਐਕਸਪੋਜ਼ਰ ਦੌਰਾ ਸਫਲਤਾਪੂਰਵਕ ਸਮਾਪਤ ਹੋ ਗਿਆ। ਤਿੰਨ ਦਿਨਾਂ ਪ੍ਰੋਗਰਾਮ ਰਾਸ਼ਟਰੀ ਕ੍ਰਿਸ਼ੀ ਅਤੇ ਗ੍ਰਾਮੀਣ ਵਿਕਾਸ ਬੈਂਕ (ਨਾਬਾਰਡ), ਪੰਜਾਬ ਖੇਤਰੀ ਦਫ਼ਤਰ, ਚੰਡੀਗੜ੍ਹ ਵੱਲੋਂ ਤਕਨਾਲੋਜੀ ਨੂੰ ਅਪਣਾਉਣ ਲਈ ਸਮਰੱਥਾ ਨਿਰਮਾਣ (ਕੈਟ) ਸਕੀਮ ਅਧੀਨ ਪ੍ਰਯੋਜਿਤ ਹੈ | ਇਸ....
ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਫੇਸ ਦੇ ਦੂਜੇ ਦਿਨ ਦੇ ਮੁਕਾਬਲਿਆਂ ਦੀ ਐਸ.ਡੀ.ਐਮ. ਡਾ: ਸੰਜੀਵ ਨੇ ਕਰਵਾਈ ਸ਼ੁਰੂਆਤ
ਲੜਕੀਆਂ ਦੇ 400 ਮੀਟਰ ਦੌੜ ਵਿੱਚ ਕਾਜਲ ਰਹੀ ਜੇਤੂ ਲੜਕਿਆਂ ਦੇ ਹਾਕੀ ਮੁਕਾਬਲੇ ਵਿੱਚ ਅਮਲੋਹ ਦੀ ਟੀਮ ਰਹੀ ਜੇਤੂ ਫ਼ਤਹਿਗੜ੍ਹ ਸਾਹਿਬ,03 ਅਕਤੂਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਵਿਖੇ ਦੂਜੇ ਦਿਨ ਦੇ ਮੁਕਾਬਲੇ ਖਮਾਣੋਂ ਦੇ ਐਸ.ਡੀ.ਐਮ. ਡਾ: ਸੰਜੀਵ ਕੁਮਾਰ ਨੇ ਸ਼ੁਰੂ ਕਰਵਾਏ। ਉਨ੍ਹਾਂ ਇਸ ਮੌਕੇ ਖਿਡਾਰੀਆਂ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਦੀ ਸ਼ੁਰੂਆਤ
ਫ਼ਤਹਿਗੜ੍ਹ ਸਾਹਿਬ, 03 ਅਕਤੂਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਥਾਰਟੀ ਦੇ ਚੇਅਰਮੈਨ-ਕਮ- ਜ਼ਿਲ੍ਹਾ ਤੇ ਸੈਸ਼ਨਜ ਜੱਜ ਸ਼੍ਰੀ ਅਰੁਣ ਗੁਪਤਾ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜੋ ਕਿ ਇੱਕ ਮਹੀਨਾ ਜਾਰੀ ਰਹੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਦੇ....
ਉਪਲੀ ਹਾਈ ਸਕੂਲ ਨੂੰ ਮਿਲਿਆ ਉੱਤਮ ਸਕੂਲ ਪੁਰਸਕਾਰ 
ਸੂਬਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਜਿੰਪਾ ਵਲੋਂ ਕੀਤਾ ਗਿਆ ਸਨਮਾਨਿਤ ਬਰਨਾਲਾ, 3 ਅਕਤੂਬਰ : ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਸੂਬਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਹਾਈ ਸਕੂਲ ਉਪਲੀ ਨੂੰ ' ਉੱਤਮ ਸਕੂਲ' ਪੁਰਸਕਾਰ ਮਿਲਿਆ ਹੈ। ਕੱਲ੍ਹ ਚੰਡੀਗੜ੍ਹ ਵਿੱਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਤੋਂ ਸਕੂਲ ਹੈੱਡਮਾਸਟਰ ਸ੍ਰੀ ਰੌਬਿਨ ਗੁਪਤਾ ਨੇ ਇਹ ਸਨਮਾਨ ਹਾਸਲ ਕੀਤਾ। ਇਸ ਮੌਕੇ ਜ਼ਿਲ੍ਹਾ....
ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਮਿਰੇਕਲ ਕੋਰੋ ਪਲਾਸਟ ਪ੍ਰਾਈਵੇਟ ਲਿਮਟਿਡ ਕੰਪਨੀ ਲਈ ਇੰਟਰਵਿਊ 
ਬਰਨਾਲਾ, 03 ਅਕਤੂਬਰ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਮਿਰੇਕਲ ਕੋਰੋ ਪਲਾਸਟ ਪ੍ਰਾਈਵੇਟ ਲਿਮਟਿਡ (Miracle Coro Plast Pvt Ltd.) ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 05.10.2023 (ਦਿਨ ਵੀਰਵਾਰ )ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਇਲੈਕਟ੍ਰੀਸ਼ੀਅਨ, ਪ੍ਰਿੰਟਿੰਗ ਇਨਚਾਰਜ, ਸਪਲਾਈ ਚੇਨ ਮੈਨੇਜਮੈਂਟ (ਸਿਰਫ ਲੜਕੇ ਲਈ) ਅਤੇ ਸੇਲ ਅਸਿਸਟੈਂਟ (ਸਿਰਫ ਲੜਕੀਆਂ ਲਈ) ਦੀ ਅਸਾਮੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ....
ਜ਼ਿਲ੍ਹੇ ਦੇ ਕਾਰੀਗਰਾਂ ਦੇ ਹੁਨਰ ਨੂੰ ਨਵਾਂ ਮੁਕਾਮ ਦੇਵੇਗੀ ‘ਪੀਐੱਮ ਵਿਸ਼ਵਕਰਮਾ’ ਯੋਜਨਾ: ਡਿਪਟੀ ਕਮਿਸ਼ਨਰ
ਸਕੀਮ ਤਹਿਤ ਹੁਨਰ ਸਿਖਲਾਈ, ਔਜ਼ਾਰਾਂ ਲਈ ਸਹਾਇਤਾਂ ਤੇ ਸਸਤੀਆਂ ਦਰਾਂ ’ਤੇ ਕਰਜ਼ੇ ਦੀ ਸਹੂਲਤ ਬਰਨਾਲਾ, 3 ਅਕਤੂਬਰ : ਸਰਕਾਰ ਵੱਲੋਂ ਪਿਛਲੇ ਦਿਨੀਂ ਲਾਂਚ ਕੀਤੀ ‘ਪੀ.ਐੱਮ. ਵਿਸ਼ਵਕਰਮਾ’ ਸਕੀਮ ਤਹਿਤ ਜ਼ਿਲ੍ਹੇ ਦੇ ਕਾਰੀਗਰਾਂ ਅਤੇ ਸ਼ਿਲਪਕਾਰਾਂ ਦੀ ਰਜਿਸਟ੍ਰੇਸ਼ਨ ਕਰਕੇ ਢੁਕਵੀਂ ਸਿਖਲਾਈ ਮੁਹੱਈਆ ਕਰਾਈ ਜਾਵੇਗੀ ਅਤੇ ਉਨ੍ਹਾਂ ਦੇ ਹੁਨਰ ਨੂੰ ਉਤਸ਼ਾਹਿਤ ਕਰਨ ਅਤੇ ਸਵੈ ਰੋਜ਼ਗਾਰ ਨੂੰ ਹੁਲਾਰਾ ਦੇਣ ਵਾਸਤੇ ਘੱਟ ਵਿਆਜ ਦਰਾਂ ’ਤੇ ਕਰਜ਼ਾ ਵੀ ਮੁਹੱਈਆ ਕਰਾਇਆ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ....