ਮਾਲਵਾ

ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ 502 ਪਿੰਡਾਂ ਵਿੱਚ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ-ਡਿਪਟੀ ਕਮਿਸ਼ਨਰ
ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ `ਤੇ ਕੀਤਾ ਜਾਵੇਗਾ ਸਨਮਾਨਿਤ ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਕੇ ਸਰਕਾਰ ਅਤੇ ਜ਼ਿਲ੍ਹਾ ਪ੍ਰ਼ਸ਼ਾਸ਼ਨ ਦਾ ਸਾਥ ਦੇਣ ਦੀ ਕੀਤੀ ਅਪੀਲ ਤਰਨ ਤਾਰਨ, 28 ਸਤੰਬਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫ਼ਸਲਾਂ ਦੀ ਰਹਿੰਦ ਖੂੰਹਦ/ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵੱਲੋਂ ਲੋੜੀਂਦੇ ਪ੍ਰਬੰਧ....
ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਵਧੀਆ ਬਣਾਉਣ ਲਈ ਸ਼ਹਿਰ ਵਾਸੀ ਬਣਦਾ ਸਹਿਯੋਗ ਕਰਨ : ਵਿਧਾਇਕ ਸਿੰਗਲਾ
ਵਿਧਾਇਕ, ਡਿਪਟੀ ਕਮਿਸ਼ਨਰ, ਐਸ.ਐਸ.ਪੀ. ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਖੁਦ ਸਫਾਈ ਮੁਹਿੰਮ ਦਾ ਹਿੱਸਾ ਬਣ ਕੇ ਲੋਕਾਂ ਨੂੰ ਸਫਾਈ ਰੱਖਣ ਲਈ ਕੀਤਾ ਪ੍ਰੇਰਿਤ ਸ਼ਹਿਰ ਵਾਸੀ ਖੁੱਲ੍ਹੇ ਵਿਚ ਕੂੜਾ ਸੁੱਟਣ ਤੋਂ ਗੁਰੇਜ਼ ਕਰਕੇ ਸਫਾਈ ਕਰਮੀਆਂ ਨੂੰ ਸਹਿਯੋਗ ਕਰਨ-ਡਿਪਟੀ ਕਮਿਸ਼ਨਰ ਮਾਨਸਾ, 28 ਸਤੰਬਰ : ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਵਧੇਰੇ ਵਧੀਆ ਬਣਾਉਣ ਲਈ ਹਰੇਕ ਨਾਗਰਿਕ ਨੂੰ ਆਪਣਾ ਸਹਿਯੋਗ ਪਾਉਣਾ ਚਾਹੀਦਾ ਹੈ ਤਾਂ ਹੀ ਸਾਡਾ ਆਲਾ ਦੁਆਲਾ ਪੂਰੀ ਤਰ੍ਹਾਂ ਸਾਫ ਰਹਿ ਸਕਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ....
ਖੇਡਾਂ ਦੇ ਖੇਤਰ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾਵੇਗਾ : ਵਿਧਾਇਕ ਬੁੱਧ ਰਾਮ
ਨਿਰੋਗ ਤੇ ਨਸ਼ਾ ਰਹਿਤ ਜ਼ਿੰਦਗੀ ਲਈ ਨੌਜਵਾਨ ਵੱਧ ਤੋਂ ਵੱਧ ਰੁਚੀ ਲੈ ਕੇ ਖੇਡਾਂ ਨਾਲ ਜੁੜਨ-ਵਿਧਾਇਕ ਵਿਜੈ ਸਿੰਗਲਾ ਵਿਧਾਇਕ ਬੁੱਧ ਰਾਮ, ਵਿਜੈ ਸਿੰਗਲਾ, ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਜੇਤੂ ਖਿਡਾਰੀ ਰਾਜ ਪੱਧਰੀ ਖੇਡ ਮੁਕਾਬਲਿਆਂ ’ਚ ਲੈ ਸਕਣਗੇ ਹਿੱਸਾ ਮਾਨਸਾ, 28 ਸਤੰਬਰ : ਪੰਜਾਬ ਸਰਕਾਰ ਵੱਲੋੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2023 ਸੀਜ਼ਨ-2 ਦੇ ਬਲਾਕ....
05 ਅਕਤੂਬਰ ਨੂੰ ਨਵੀਂ ਅਨਾਜ ਮੰਡੀ, ਮਾਨਸਾ ਵਿਖੇ ਲੱਗਣ ਵਾਲੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਭਾਗ ਲੈਣ ਕਿਸਾਨ : ਮੁੱਖ ਖੇਤੀਬਾੜੀ ਅਫ਼ਸਰ
ਪਿੰਡ ਨਾਹਰਾਂ, ਸਾਹਨੇਵਾਲੀ, ਭਲਾਈਕੇ, ਚੱਕ ਅਲੀਸ਼ੇਰ, ਖਿਆਲਾ ਕਲਾਂ, ਅਲੀਸ਼ੇਰ ਕਲਾਂ ਅਤੇ ਭੈਣੀ ਬਾਘਾ ਵਿਖੇ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ ਖੇਤੀਬਾੜੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕੀਤਾ ਜਾਗਰੂਕ ਮਾਨਸਾ, 28 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਨਾਹਰਾਂ, ਸਾਹਨੇਵਾਲੀ, ਭਲਾਈਕੇ, ਚੱਕ ਅਲੀਸ਼ੇਰ, ਖਿਆਲਾ ਕਲਾਂ, ਅਲੀਸ਼ੇਰ ਕਲਾਂ ਅਤੇ ਭੈਣੀ ਬਾਘਾ ਵਿਖੇ ਲਗਾਏ ਕਿਸਾਨ ਸਿਖਲਾਈ ਕੈਂਪਾਂ ਵਿੱਚ ਲਗਭਗ 200 ਕਿਸਾਨਾਂ....
ਡਿਪਟੀ ਕਮਿਸ਼ਨਰ ਨੇ ਸਫਾਈ ਸੇਵਕਾਂ ਨੂੰ ਸੇਫਟੀ ਕਿਟਾਂ ਦੀ ਕੀਤੀ ਵੰਡ
ਇੰਡੀਅਨ ਸਵੱਛਤਾ ਲੀਗ 2.0 ਅਧੀਨ ਸਵਛਤਾ ਹੀ ਸੇਵਾ ਤਹਿਤ ਨਗਰ ਕੌਂਸਲ ਵਲੋਂ ਗਤੀਵਿਧੀਆਂ ਜਾਰੀ ਫਾਜ਼ਿਲਕਾ, 28 ਸਤੰਬਰ : ਇੰਡੀਅਨ ਸਵੱਛਤਾ ਲੀਗ 2.0 ਅਧੀਨ ਸਵੱਛਤਾ ਹੀ ਸੇਵਾ ਤਹਿਤ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਵਾਲੇ ਸਫਾਈ ਸੇਵਕਾਂ ਨੂੰ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਸੇਫਟੀ ਕਿੱਟਾਂ ਦੀ ਵੰਡ ਕੀਤੀ| ਉਨ੍ਹਾਂ ਕਿਹਾ ਕਿ ਬਿਹਤਰ ਸਾਫ ਸਫਾਈ ਲਈ ਸਾਰੇ ਸਾਧਨ ਹੋਣੇ ਬਹੁਤ ਜਰੂਰੀ ਹਨ | ਡਿਪਟੀ ਕਮਿਸ਼ਨਰ ਨੇ ਸਫਾਈ ਸੇਵਕਾਂ ਨੂੰ ਪੀ ਪੀ ਕਿਟਾਂ ਦੀ ਵੰਡ ਕਰਦਿਆਂ ਕਿਹਾ ਕਿ ਇਸ ਚ ਜੇਕਟ, ਦਸਤਾਨੇ ਅਤੇ ਮਾਸਕ....
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਫਾਜ਼ਿਲਕਾ ਵੱਲੋਂ ਰਾਸ਼ਟਰੀ ਪੋਸ਼ਣ ਮਾਹ ਜ਼ਿਲ੍ਹਾ ਪੱਧਰੀ ਸਮਾਗਮ ਮਨਾਇਆ
ਔਰਤ ਦਾ ਮਾਨ ਸਤਿਕਾਰ ਕਰਨਾ ਸਾਡਾ ਮੁੱਢਲਾ ਫਰਜ : ਵਿਧਾਇਕ ਸਵਨਾ ਫਾਜ਼ਿਲਕਾ, 28 ਸਤੰਬਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਫਾਜ਼ਿਲਕਾ ਵੱਲੋਂ ਰਾਸ਼ਟਰੀ ਪੋਸ਼ਣ ਮਾਹ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।ਰਾਸ਼ਟਰੀ ਪੋਸ਼ਣ ਮਾਹ ਦੇ ਪੂਰੇ ਮਹੀਨੇ ਦੌਰਾਨ ਸਤੁੰਲਿਤ ਆਹਾਰ ਦਾ ਸੇਵਨ ਕਰਨ ਅਤੇ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਗਤੀਵਿਧੀਆਂ ਕਰਵਾਈਆਂ ਗਈਆਂ ਸਨ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ....
ਵਿਸ਼ਵ ਰੇਬੀਜ਼ ਦਿਵਸ, ਬਲਾਕ ਖੂਈਖੇੜਾ ਦੇ ਵੱਖ-ਵੱਖ ਕੇਂਦਰਾਂ ਵਿੱਚ ਲਗਾਇਆ ਜਾਗਰੂਕਤਾ ਕੈਂਪ
ਰੇਬੀਜ਼ ਇੱਕ ਵਾਇਰਲ ਬਿਮਾਰੀ ਹੈ, ਜੋ ਕੁੱਤੇ, ਬਿੱਲੀ, ਬਾਂਦਰ ਸਮੇਤ ਕਈ ਜਾਨਵਰਾਂ ਦੇ ਕੱਟਣ ਨਾਲ ਫੈਲਦੀ ਹੈ: ਡਾ: ਗਾਂਧੀ ਜਾਨਵਰ ਦੇ ਕੱਟਣ ਤੋਂ ਬਾਅਦ, ਖੇਤਰ ਨੂੰ ਸਾਬਣ ਅਤੇ ਪਾਣੀ ਨਾਲ ਲਗਭਗ 10 ਮਿੰਟ ਤੱਕ ਲਗਾਤਾਰ ਧੋਵੋ: ਬੀਈਈ ਸੁਸ਼ੀਲ ਕੁਮਾਰ। ਫਾਜ਼ਿਲਕਾ, 28 ਸਤੰਬਰ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਕੁਮਾਰ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਦੀ ਅਗਵਾਈ ਹੇਠ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿਚ ਵਿਸ਼ਵ ਰੇਬੀਜ਼ ਦਿਵਸ....
ਕੁੱਤੇ ਦੇ ਕੱਟਣ ਨੂੰ ਕਦੇ ਨਾ ਕਰੋ ਅਣਦੇਖਿਆ, ਜਲਦ ਕਰਵਾਓ ਇਲਾਜ : ਡਾ. ਬਬਿਤਾ
ਸਿਹਤ ਵਿਭਾਗ ਵਲੋਂ "ਵਿਸ਼ਵ ਰੇਬੀਜ਼ ਦਿਵਸ” ਮੌਕੇ ਕੀਤਾ ਪੋਸਟਰ ਰਿਲੀਜ਼ ਫਾਜ਼ਿਲਕਾ 28 ਸਿਤੰਬਰ : ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਹਾਇਕ ਸਿਵਲ ਸਰਜਨ ਡਾ. ਬਬਿਤਾ ਦੀ ਅਗਵਾਈ ਵਿੱਚ "ਵਿਸ਼ਵ ਰੇਬੀਜ਼ ਦਿਵਸ" “ਆਲ ਫਾਰ ਵੰਨ, ਵੰਨ ਹੈਲਥ ਫਾਰ ਆਲ” ਵਿਸ਼ੇ ਤਹਿਤ ਮਨਾਉਦਿਆਂ ਪੋਸਟਰ ਰਿਲੀਜ਼ ਕੀਤਾ। ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਡਾ. ਬਬਿਤਾ ਨੇ ਦੱਸਿਆ ਕਿ ਜਾਨਵਰ ਦੇ ਵੱਢੇ ,ਚੱਟੇ ਜਾਂ ਖਰੋਚਾਂ ਨੂੰ ਕਦੀ ਅਣਦੇਖਾ ਨਹੀਂ ਕਰਨਾ ਚਾਹੀਦਾ ਸਗੋਂ ਕੁਝ ਛੋਟੀਆ ਗੱਲਾਂ ਦਾ ਖਿਆਲ ਰੱਖਕੇ ਬਚਾਅ ਕੀਤਾ ਜਾ ਸਕਦਾ....
ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸੰਭਾਲ ਵਿੱਚ ਪਾਈਏ ਆਪਣਾ ਅਹਿਮ ਯੋਗਦਾਨ-ਵਿਧਾਇਕ ਸਵਨਾ
ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਦਾ ਖੇਤਾਂ ਵਿੱਚ ਹੀ ਕੀਤਾ ਜਾਵੇ ਨਿਪਟਾਰਾ ਸ਼ਾਹ ਪੈਲੇਸ ਫਾਜ਼ਿਲਕਾ ਵਿਖੇ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਫਾਜ਼ਿਲਕਾ 28 ਸਤੰਬਰ : ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਅਤੇ ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਬਾਰੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਸ਼ਾਹ ਪੈਲੇਸ ਫਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ....
12 ਸਾਲਾਂ ਤੋਂ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਮਨਪ੍ਰੀਤ ਸਿੰਘ
ਫ਼ਰੀਦਕੋਟ 28 ਸਤੰਬਰ : ਜਿਲੇ ਦੇ ਪਿੰਡ ਕੋਟਕਪੂਰਾ ਦਿਹਾਤੀ ਦੇ ਅਗਾਂਹ ਵਧੂ ਕਿਸਾਨ ਮਨਪ੍ਰੀਤ ਸਿੰਘ ਨੇ ਪਿਛਲੇ 12 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਦੂਸਰੇ ਕਿਸਾਨਾਂ ਲਈ ਮਿਸਾਲ ਬਣ ਕੇ ਸੁਚੱਜਾ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰ ਰਿਹਾ ਹੈ। ਕਿਸਾਨ ਮਨਪ੍ਰੀਤ ਸਿੰਘ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਕੇ ਸਫਲ ਕਿਸਾਨ ਵੱਜੋਂ ਉੱਭਰ ਰਿਹਾ ਹੈ। ਕਿਸਾਨ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ 12 ਸਾਲਾਂ ਤੋ 8 ਏਕੜ ਵਿੱਚ ਕਣਕ, ਝੋਨਾ, ਬਾਸਮਤੀ ਦੀ ਖੇਤੀ ਇਨ-ਸਿਟੂ ਮੈਨੇਜਮੈਂਟ....
ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾਂ ਅਧੀਨ ਲਾਭ ਲੈਣ ਲਈ ਵੱਧ ਤੋਂ ਵੱਧ ਲੋਕ ਮੁਫਤ ਰਜਿਸਟਰੇਸ਼ਨ ਕਰਵਾਉਣ-ਏ.ਡੀ.ਸੀ. ਵਿਕਾਸ
ਫਰੀਦਕੋਟ 28 ਸਤੰਬਰ : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ 17 ਸਤੰਬਰ 2023 ਨੂੰ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਨੂੰ ਸੰਚਾਰੂ ਢੰਗ ਨਾਲ ਲਾਗੂ ਕਰਨ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਨਰਭਿੰਦਰ ਸਿੰਘ ਗਰੇਵਾਲ ਦੀ ਪ੍ਰਧਾਨਗੀ ਜਿਲ੍ਹਾ ਪ੍ਰੀਸ਼ਦ ਵਿਖੇ ਹੋਈ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਰੀਦਕੋਟ ਸ. ਨਰਭਿੰਦਰ ਸਿੰਘ ਨੇ ਯੋਜਨਾ ਨੂੰ ਲਾਗੂ ਕਰਨ ਲਈ ਵੱਧ....
ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਵੱਲੋਂ ਅਬਜ਼ਰਵੇਸ਼ਨ ਹੋਮ ਫਰੀਦਕੋਟ ਦਾ ਦੌਰਾ
ਫਰੀਦਕੋਟ 28 ਸਤੰਬਰ : ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ, ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਬਜ਼ਰਵੇਸ਼ਨ ਹੋਮ ਫਰੀਦਕੋਟ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਜੱਜ ਸਾਹਿਬਾਨ ਜੁਵਿਨਾਇਲ ਬੱਚਿਆਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ, ਅਤੇ....
ਡੀ.ਸੀ. ਫਰੀਦਕੋਟ ਨੇ ਫੀਲਡ ਵਿਜ਼ਿਟ ਦੌਰਾਨ ਜਿਲ੍ਹੇ ਦੇ ਤਿੰਨੋ "ਸਕੂਲ ਆਫ ਐਮੀਨੈਂਸ" ਦਾ ਕੀਤਾ ਨਿਰੀਖਣ
ਪੜ੍ਹ ਰਹੇ ਬੱਚਿਆਂ ਦੇ ਮਾਪਿਆਂ ਨਾਲ ਵੀ ਕੀਤੀ ਗੱਲਬਾਤ ਕਿਹਾ, ਉਚੇਰੀ ਸਿੱਖਿਆ ਅਤੇ ਚੰਗੀ ਸਿਹਤ ਮੁੱਹਈਆ ਕਰਵਾਉਣਾ ਸਰਕਾਰ ਦਾ ਮੁੱਖ ਟੀਚਾ ਫਰੀਦਕੋਟ 28 ਸਤੰਬਰ : ਪੰਜਾਬ ਦੇ ਸਾਰੇ 117 ਹਲਕਿਆਂ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 13 ਸਤੰਬਰ ਤੋਂ ਸ਼ੁਰੂ ਕੀਤੇ ਸਕੂਲ ਆਫ ਐਮੀਨੈਂਸ ਦੇ ਤਹਿਤ ਫਰੀਦਕੋਟ ਜਿਲ੍ਹੇ ਦੇ 3 ਹਲਕਿਆਂ ਵਿੱਚ ਚਲਾਏ ਜਾ ਰਹੇ ਇਨ੍ਹਾਂ ਵਿਲੱਖਣ ਕਿਸਮ ਦੇ ਸਕੂਲਾਂ ਦੀ ਕਾਰਗੁਜ਼ਾਰੀ, ਬੁਨਿਆਦੀ ਢਾਂਚੇ ਅਤੇ ਅਧਿਆਪਕਾਂ ਵੱਲੋਂ ਕਰਵਾਈ ਜਾ ਰਹੀ ਪੜ੍ਹਾਈ ਦੀ ਸਮੀਖਿਆ ਲਈ....
ਮੁਸਲਿਮ ਭਾਈਚਾਰੇ ਵੱਲੋਂ ਆਪਣੇ ਰਹਿਬਰ ਨਬੀ ਪੈਗੰਬਰ ਮੁਹੰਮਦ ਸਾਹਿਬ ਦਾ ਜਨਮ ਦਿਨ ਬੜੇ ਹੀ ਹਰਸ਼ੋ-ਹਲਾਸ਼ ਨਾਲ ਮਨਾਇਆ
ਨੂਰੀ ਜਾਮਾ ਮਸਜਿਦ ਦਾਖਾ ਵਿਖੇ ਕਰਵਾਇਆ ਜਲਸਾ, ਸ਼ਹਿਰ ਅੰਦਰ ਕੱਢਿਆ ਜਲੂਸ ਮੁੱਲਾਂਪੁਰ ਦਾਖਾ, 28 ਸਤੰਬਰ (ਸਤਵਿੰਦਰ ਸਿੰਘ ਗਿੱਲ) ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਆਪਣੇ ਨਬੀ ਪੈਗੰਬਰ ਮੁਹੰਮਦ ਸਾਹਿਬ ਦਾ ਜਨਮ ਦਿਨ ਸੁੰਨੀ ਨੂਰੀ ਜਾਮਾ ਮਸਜਿਦ ਮੁੱਲਾਂਪੁਰ ਦਾਖਾ ਵਿਖੇ ਬੜੇ ਹੀ ਹਰਸ਼ੋ-ਹਲਾਸ਼ ਨਾਲ ਮਨਾਇਆ ਗਿਆ ਤੇ ਸ਼ਹਿਰ ਅੰਦਰ ਢੋਲ-ਢਮੱਕਿਆ ਨਾਲ ਜਲੂਸ ਕੱਢਿਆ ਤੇ ਮਸਜਿਦ ਵਿਖੇ ਵੱਡਾ ਜਲਸਾ ਕੀਤਾ ਗਿਆ, ਜਿਸ ਵਿੱਚ ਇਲਾਕੇ ਭਰ ਦੇ ਲੋਕਾਂ ਨੇ ਸਮੂਲੀਅਤ ਕਰਕੇ ਵੱਡਾ ਇਕੱਠ ਕੀਤਾ। ਆਵਾਮ ਨੂੰ ਪੈਗੰਬਰ....
ਗਣੇਸ਼ ਮੂਰਤੀ ਵਿਸਰਜਨ ਮੌਕੇ ਸਰਧਾਲੂਆਂ ਨੇ ਕੱਢੀ ਸੋਭਾ ਯਾਤਰਾ
ਸ਼ਹਿਰ ਅੰਦਰ ਗੂੰਜੇ ਗਣਪਤੀ ਬਾਪਾ ਮੌਰਿਆ ਦੇ ਜੈਕਾਰੇ ਮੁੱਲਾਂਪੁਰ ਦਾਖਾ, 28 ਸਤੰਬਰ (ਸਤਵਿੰਦਰ ਸਿੰਘ ਗਿੱਲ) ਗਣੇਸ਼ ਉਤਸਵ ਮੌਕੇ ਮੰਡੀ ਮੁੱਲਾਂਪੁਰ ਵਿਖੇ ਭਗਵਾਨ ਗਣੇਸ ਦੀ ਮੂਰਤੀ ਨੂੰ ਵਿਸਰਜਨ ਲਈ ਲਿਜਾਣ ਸਮੇਂ ਸ਼ਰਧਾਲੂ ਵਿਚ ਪੂਰਾ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਗਣੇਸ਼ ਸ਼ਰਧਾਲੂਆਂ ਕਿਹਾ ਕਿ ਪਿਆਰ ਅਤੇ ਸਤਿਕਾਰ ਨਾਲ ਸ਼੍ਰੀ ਗਣੇਸ਼ ਜੀ ਦੀ ਮੂਰਤੀ ਸਥਾਪਿਤ ਕਰਕੇ ਸਵੇਰ-ਸ਼ਾਮ ਸ੍ਰੀ ਗਣੇਸ਼ ਦੀ ਆਰਤੀ ਉਤਾਰਦਿਆ ਸ਼੍ਰੀ ਗਣੇਸ਼ ਜੀ ਦੀ ਮਹਿੰਮਾ ਦਾ ਗੁਣਗਾਣ ‘ਤੇ ਵਿਧੀਪੂਰਵਕ ਗਣੇਸ਼ ਵੰਦਨਾ ਹੋਈ। ਇਸ ਮੌਕੇ ਸਮਾਜ....